farmers meetings on signhu border: ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਘੱਟੋ ਘੱਟ ਸਮਰਥਨ ਮੁੱਲ (MSP) ‘ਚ ਕੋਈ ਬਦਲਾਅ ਨਹੀਂ ਹੋਵੇਗਾ। ਐਕਟ ‘ਚ ਕਿਸਾਨਾਂ ਨੂੰ ਸੁਰੱਖਿਆ ਦਿੱਤੀ ਹੈ।ਉਨ੍ਹਾਂ ਦੀ ਜ਼ਮੀਨ ਦੀ
ਲਿਖਿਤ-ਪੜਤ ਕੋਈ ਨਹੀਂ ਕਰ ਸਕਦਾ।ਹਾਲਾਂਕਿ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ।ਇਸੇ ਅਧੀਨ 11 ਵਜੇ ਕਿਸਾਨਾਂ ਦੀ ਸਿੰਘੂ ਬਾਰਡਰ ‘ਤੇ ਮੀਟਿੰਗ ਹੋਣ ਜਾ ਰਹੀ ਹੈ।