farmers protest update: ਲੋਹੜੀ ਮੌਕੇ ਦਿੱਲੀ ਦੇ ਸਿੰਘੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਤਿੰਨਾਂ ਖੇਤੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ।ਸੁਪਰੀਮ ਕੋਰਟ ਨੇ ਤਿੰਨਾਂ ਕਿਸਾਨ ਕਾਨੂੰਨਾਂ ਦੇ ਅਮਲ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ
ਪਰ ਕਿਸਾਨ ਕਾਨੂੰਨਾਂ ਦੇ ਰੱਦ ਹੋਣ ਤੱਕ ਆਪਣੇ ਹੱਕ ਲਏ ਬਿਨਾਂ ਵਾਪਸ ਨਹੀਂ ਜਾਣਗੇ ਅਤੇ ਆਪਣੇ ਹੱਕਾਂ ਲਈ ਆਖਰੀ ਦਮ ਤੱਕ ਲੜਦੇ ਰਹਿਣਗੇ।ਕਿਸਾਨ ਅੰਦੋਲਨ ‘ਚ ਇਸੇ ਤਰ੍ਹਾਂ ਡਟੇ ਰਹਿਣਗੇ।
ਭਾਜਪਾ ਦੀ ਰੈਲੀ ਘੇਰਣ ਚੱਲੇ ਕਿਸਾਨਾਂ ਨੂੰ ਪੁਲਿਸ ਨੇ ਫੜ-ਫੜ ਕੇ ਕੁੱਟਿਆ ! ਕਿਸਾਨਾਂ ਨੇ ਵੀ ਪਰਵਾਹ ਨਹੀਂ ਕੀਤੀ ਤੇ….