ਮਹਾਰਾਸ਼ਟਰ ਵਿੱਚ ਠਾਣੇ ਜ਼ਿਲ੍ਹੇ ਦੇ ਭਿਵੰਡੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਲੱਕੜ ਦੇ ਫਰਨੀਚਰ ਦੇ 40 ਗੋਦਾਮ ਸੜ ਕੇ ਸਵਾਹ ਹੋ ਗਏ। ਨਗਰ ਨਿਗਮ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਟੋਲ ਪਲਾਜ਼ਾ ਦੇ ਕੋਲ ਸਥਿਤ ਮਹਾ-ਲਕਸ਼ਮੀ ਫਰਨੀਚਰ ਬਾਜ਼ਾਰ ਵਿੱਚ ਸ਼ੁੱਕਰਵਾਰ ਰਾਤ ਕਰੀਬ 11 ਵਜੇ ਅੱਗ ਲੱਗ ਗਈ।

ਇਸ ‘ਚ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਮਿਲੀ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਠਾਣੇ ਅਤੇ ਭਿਵੰਡੀ ਤੋਂ ਫਾਇਰਫਾਈਟਰਜ਼ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ। ਠਾਣੇ ਨਗਰ ਨਿਗਮ ਦੇ ਖੇਤਰੀ ਆਫ਼ਤ ਸੈੱਲ (RDMC) ਦੇ ਮੁਖੀ ਸੰਤੋਸ਼ ਕਦਮ ਨੇ ਦੱਸਿਆ ਕਿ ਅੱਜ ਸਵੇਰੇ 4:45 ਵਜੇ ਅੱਗ ’ਤੇ ਕਾਬੂ ਪਾਇਆ ਗਿਆ।
ਵੀਡੀਓ ਲਈ ਕਲਿੱਕ ਕਰੋ -:

Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe























