greta thunberg toolkit case disha ravi: ਗ੍ਰੇਟਾ ਥਨਬਰਗ ਟੂਲਕਿਟ ਮਾਮਲੇ ‘ਚ ਬੈਂਗਲੁਰੂ ਤੋਂ ਗ੍ਰਿਫਤਾਰ ਕੀਤੀ ਗਈ ਕਲਾਈਮੇਟ ਐਕਟੀਵਿਸਟ ਦਿਸ਼ਾ ਰਵਿ ਨੂੰ ਦਿੱਲੀ ਪੁਲਿਸ ਨੇ ਐਤਵਾਰ ਨੂੰ ਦਿੱਲੀ ਦੇ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ ਹੈ।ਜਿਥੋਂ ਤੱਕ ਪੁਲਸ ਨੂੰ ਦਿਸ਼ਾ ਦੀ ਪੰਜ ਦਿਨਾਂ ਦੀ ਰਿਮਾਂਡ ਮਿਲੀ ਹੈ।ਹਾਲਾਂਕਿ, ਜਾਣਕਾਰੀ ਕੀਤੀ ਹੈ ਕਿ ਪੁਲਿਸ ਨੇ ਕੋਰਟ ਤੋਂ ਰਾਤ ਦਿਨਾਂ ਦੀ ਰਿਮਾਂਡ ਮੰਗੀ ਸੀ।
ਪੁਲਿਸ ਨੇ ਇੱਕ ਪ੍ਰੈੱਸ ਨੋਟ ਜਾਰੀ ਕਰਕੇ ਦੱਸਿਆ ਹੈ ਕਿ ‘ਟੂਲਕਿਟ ਮਾਮਲੇ ‘ਚ ਦਰਜ ਐੱਫਆਈਆਰ 49/21 ਦੇ ਤਹਿਤ ਅਪਰਾਧਿਕ ਸਾਜਿਸ਼ ਰਚਣ ਦੇ ਦੋਸ਼ ‘ਚ 22 ਸਾਲ ਦੀ ਦਿਸ਼ਾ ਰਵਿ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਉਹ ਟੂਲਕਿਟ ਗੂਗਲ ਡਾਕ ਨੂੰ ਐਡਿਟ ਕਰਨ ਵਾਲਿਆਂ ਅਤੇ ਇਸ ਨੂੰ ਫੈਲਾਉਣ ਦੀ ਸਾਜ਼ਿਸ਼ ‘ਚ ਸ਼ਾਮਲ ਸੀ।ਦੋਸ਼ੀ ਦਿਸ਼ਾ ਨੂੰ ਕੋਰਟ ‘ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਪੰਜ ਦਿਨ ਦੀ ਕਸਟਡੀ ‘ਚ ਭੇਜਿਆ ਗਿਆ ਹੈ।ਅੱਗੇ ਦੀ ਜਾਂਚ ਚੱਲ ਰਹੀ ਹੈ।
ਤਿਹਾੜ ਜੇਲ੍ਹ ‘ਚੋਂ ਬਾਹਰ ਆਏ 80 ਸਾਲਾਂ ਬਾਪੂ ਨੇ ਕਿਹਾ ਮੈਂ ਸਰਹੱਦ ਵੀ ਰਿਹਾ ‘ਤੇ ਖੇਤਾਂ ‘ਚ ਵੀ