haryana bjp mla opposes bjp mla: ਦੇਸ਼ਭਰ ‘ਚ ਅੱਜ ਕੋਰੋਨਾ ਵੈਕਸੀਨੇਸ਼ਨ ਡ੍ਰਾਈਵ ਦੀ ਸ਼ੁਰੂਆਤ ਹੋ ਗਈ ਹੈ।ਇਸ ਦੌਰਾਨ ਹਰਿਆਣਾ ਦੇ ਕੈਥਲ ‘ਚ ਕੋਰੋਨਾ ਵੈਕਸੀਨੇਸ਼ਨ ਪ੍ਰੋਗਰਾਮ ਦੌਰਾਨ ਮੌਕੇ ਆਉਣ ਵਾਲੇ ਸਥਾਨਕ ਬੀਜੇਪੀ ਵਿਧਾਇਕ ਲੀਲਾਰਾਮ ਦਾ ਵਿਰੋਧ ਕੀਤਾ ਗਿਆ।ਦਰਅਸਲ, ਭਾਰਤੀ ਕਿਸਾਨ ਯੂਨੀਅਨ ਨਾਲ ਜੁੜੇ ਕਿਸਾਨਾਂ ਨੇ ਉਨਾਂ ਦਾ ਵਿਰੋਧ ਕੀਤਾ ਹੈ।ਨਾਲ ਹੀ ਇਹ ਵੀ ਮੰਗ ਕੀਤੀ ਕਿ ਕੋਰੋਨਾ ਵੈਕਸੀਨ ਸਭ ਤੋਂ ਪਹਿਲਾਂ ਹਰਿਆਣਾ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੇਤਾਵਾਂ ਨੂੰ ਲਗਾਈ ਜਾਵੇ।ਉਸ ਤੋਂ ਬਾਅਦ ਬਾਕੀ ਆਮ ਲੋਕਾਂ ਨੂੰ ਲਗਾਈ ਜਾਵੇ।ਇੰਨਾ ਹੀ ਨਹੀਂ, ਪਿੰਡ ਵਾਸੀਆਂ ਨੇ ਕੋਰੋਨਾ ਵੈਕਸੀਨ ਅਤੇ ਹੋਰ ਮੈਡੀਕਲ ਸਮਾਨ ਵਾਪਸ ਭਿਜਵਾ ਦਿੱਤਾ ਹੈ।ਸਿਹਤ ਕਰਮਚਾਰੀਆਂ ਨੂੰ ਵੀ ਵੈਕਸੀਨੇਸ਼ਨ ਸੈਂਟਰ ਤੋਂ ਭਜਾ ਦਿੱਤਾ।ਮਹੱਤਵਪੂਰਨ ਹੈ ਕਿ ਵਿਧਾਇਕ ਲੀਲਾਰਾਮ ਮੌਕੇ ‘ਤੇ ਨਹੀਂ ਪਹੁੰਚੇ ਪਰ ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਸਭ ਤੋਂ ਪਹਿਲਾਂ ਸਥਾਨਕ ਵਿਧਾਇਕ ਲੀਲਾਰਾਮ ਨੂੰ ਹੀ ਇਹ ਵੈਕਸੀਨ ਲਗਾਈ ਜਾਵੇ।
ਮਹੱਤਵਪੂਰਨ ਹੈ ਕਿ ਵਿਧਾਇਕ ਲੀਲਾਰਾਮ ਮੌਕੇ ‘ਤੇ ਨਹੀਂ ਪਹੁੰਚੇ ਪਰ ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਸਭ ਤੋਂ ਪਹਿਲਾਂ ਸਥਾਨਕ ਵਿਧਾਇਕ ਲੀਲਾਰਾਮ ਨੂੰ ਹੀ ਇਹ ਵੈਕਸੀਨ ਲਗਾਈ ਜਾਣ।ਮਹੱਤਵਪੂਰਣ ਗੱਲ ਇਹ ਹੈ ਕਿ ਅੱਜ ਤੋਂ ਦੇਸ਼ ਵਿਚ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋ ਰਹੀ ਹੈ।ਸਭ ਤੋਂ ਪਹਿਲਾਂ, ਇਕ ਕਰੋੜ 60 ਲੱਖ ਕਰਮਚਾਰੀਆਂ ਨੂੰ ਟੀਕਾ ਲਗਾਇਆ ਜਾਵੇਗਾ। ਟੀਕਾਕਰਨ ਮੁਹਿੰਮ ਲਈ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੁੱਲ 3006 ਟੀਕਾਕਰਨ ਕੇਂਦਰ ਸਥਾਪਤ ਕੀਤੇ ਗਏ ਹਨ। ਪਹਿਲੇ ਦਿਨ ਤਕਰੀਬਨ 3 ਲੱਖ ਸਿਹਤ ਕਰਮਚਾਰੀਆਂ ਨੂੰ ਟੀਕਾ ਲਗਾਇਆ ਗਿਆ।
Deep Sidhu ਦੇ ਭਰਾ ਤੇ ਸਾਥੀਆਂ ਨੂੰ NIA ਦੇ ਸੰਮਨ ਬਾਰੇ ਕੀ ਬੋਲੇ ਦੀਪ ਸਿੱਧੂ, ਸੁਣੋ Live