health minister harsh vardhan respondents: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਚਿੱਠੀ ‘ਤੇ ਸਿਆਸਤ ਤੇਜ ਹੋ ਗਈ ਹੈ।ਮਨਮੋਹਨ ਸਿੰਘ ਦੀ ਚਿੱਠੀ ‘ਤੇ ਕੇਂਦਰ ਸਰਕਾਰ ਦੇ ਮੰਤਰੀ ਨੇ ਜਵਾਬ ਦਿੱਤਾ ਹੈ।ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕਿਹਾ ਕਿ ਤੁਹਾਡੀ ਪਾਰਟੀ ‘ਚ ਤੁਹਾਡੇ ਵਰਗੀ ਸੋਚ ਰੱਖਣ ਵਾਲੇ ਨੇਤਾ ਘੱਟ ਹਨ।
ਦੱਸਣਯੋਗ ਹੈ ਕਿ ਐਤਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਪੀਐੱਮ ਮੋਦੀ ਨੂੰ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਵੈਕਸੀਨੇਸ਼ਨ ਵਧਾਉਣ ਲਈ ਚਿੱਠੀ ਲਿਖੀ ਸੀ।