minister vinod kumar singh passes away: ਬਿਹਾਰ ਸਰਕਾਰ ਦੇ ਮੰਤਰੀ ਵਿਨੋਦ ਕੁਮਾਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਕੁੱਝ ਦਿਨਾਂ ਤੋਂ ਬਿਮਾਰ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਰ ਅੱਜ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਹੈ।
Home ਖ਼ਬਰਾਂ ਤਾਜ਼ਾ ਖ਼ਬਰਾਂ ਬਿਹਾਰ ਦੇ ਮੰਤਰੀ ਵਿਨੋਦ ਕੁਮਾਰ ਸਿੰਘ ਦਾ ਹੋਇਆ ਦੇਹਾਂਤ, ਕਈ ਦਿਨਾਂ ਤੋਂ ਚੱਲ ਰਹੇ ਸੀ ਬਿਮਾਰ
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .