May 05

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ 17 ਮਈ ਨੂੰ ਰਵਾਨਾ ਹੋਵੇਗਾ ਪਹਿਲਾ ਜੱਥਾ, 20 ਮਈ ਨੂੰ ਖੁੱਲ੍ਹਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵਾਸਤੇ ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ 17 ਮਈ ਨੂੰ ਰਿਸ਼ੀਕੇਸ਼ ਤੋਂ ਰਵਾਨਾ...

ਕਮੇਟੀ ਨੇ ਨਾਮਨਜ਼ੂਰ ਕੀਤਾ ਸ਼ਰਦ ਪਵਾਰ ਦਾ ਅਸਤੀਫਾ, NCP ਦਫਤਰ ਦੇ ਬਾਹਰ ਜੁਟੀ ਸਮਰਥਕਾਂ ਦੀ ਭੀੜ

ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣ ਦੇ ਦੋ ਦਿਨ ਬਾਅਦ ਵੀ NCP ਨੇਤਾ ਤੇ ਵਰਕਰ ਉਨ੍ਹਾਂ ਤੋਂ...

ਮਹਾਰਾਸ਼ਟਰ ATS ਨੇ ਪਾਕਿਸਤਾਨ ਨੂੰ ਖੁਫ਼ੀਆ ਜਾਣਕਾਰੀ ਦੇਣ ਦੇ ਦੋਸ਼ ‘ਚ DRDO ਦੇ ਵਿਗਿਆਨੀਕ ਨੂੰ ਕੀਤਾ ਗ੍ਰਿਫਤਾਰ

ਪੁਣੇ ਵਿੱਚ ਇੱਕ DRDO ਵਿਗਿਆਨੀਕ ਨੂੰ ਪਾਕਿਸਤਾਨੀ ਏਜੰਟ ਨੂੰ ਜਾਣਕਾਰੀ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਅਸਲ ਮਹਾਰਾਸ਼ਟਰ...

ਬੰਬੇ ਹਾਈਕੋਰਟ ਨੇ ਯੈੱਸ ਬੈਂਕ ਦੇ ਸੰਸਥਾਪਕ ਰਾਣਾ ਕਪੂਰ ਦੀ ਦੂਜੀ ਜ਼ਮਾਨਤ ਪਟੀਸ਼ਨ ਵੀ ਕੀਤੀ ਰੱਦ

ਬੰਬੇ ਹਾਈ ਕੋਰਟ ਨੇ ਯੈੱਸ ਬੈਂਕ ਦੇ ਸੰਸਥਾਪਕ ਰਾਣਾ ਕਪੂਰ ਨੂੰ ਜ਼ਮਾਨਤ ਦੇਣ ਤੋਂ ਇਕ ਵਾਰ ਫਿਰ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਦੀਵਾਨ...

ਸਤੇਂਦਰ ਜੈਨ ਦੀ ED-CBI ਮਾਮਲੇ ‘ਚ ਤਬਾਦਲਾ ਪਟੀਸ਼ਨ ‘ਤੇ ਸੁਣਵਾਈ 9 ਜੂਨ ਤੱਕ ਮੁਲਤਵੀ

ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਤਬਾਦਲਾ ਪਟੀਸ਼ਨ ‘ਤੇ ਸੁਣਵਾਈ ਟਾਲ ਦਿੱਤੀ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 9...

ਕੇਦਾਰਨਾਥ ਸ਼ਰਧਾਲੂਆਂ ਲਈ ਰਾਹਤ ਭਰੀ ਖ਼ਬਰ, ਯਾਤਰਾ ਮੁੜ ਸ਼ੁਰੂ, ਗਲੇਸ਼ੀਅਰ ਟੁੱਟਣ ਕਰਕੇ ਬੰਦ ਰਾਹ ਖੁੱਲ੍ਹਿਆ

ਕੇਦਾਰਨਾਥ ਦੇ ਦਰਸ਼ਨਾਂ ਲਈ ਪੈਦਲ ਜਾਣ ਵਾਲੇ ਸ਼ਰਧਾਲੂਆਂ ਲਈ ਇਕ ਵਾਰ ਫਿਰ ਰਸਤਾ ਖੋਲ੍ਹ ਦਿੱਤਾ ਗਿਆ ਹੈ। ਕੁਬੇਰ ਅਤੇ ਭੈਰਵ ਗਲੇਸ਼ੀਅਰ...

SCO ਲਈ ਗੋਆ ਪਹੁੰਚੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ, ਕਿਹਾ- ਮੈਂ ਇੱਥੇ ਆ ਕੇ ਬਹੁਤ ਖੁਸ਼ ਹਾਂ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ SCO ਮੀਟਿੰਗ ਵਿੱਚ ਸ਼ਾਮਲ ਹੋਣ ਲਈ ਗੋਆ ਪਹੁੰਚ ਗਏ ਹਨ। ਉਹ ਸ਼ੰਘਾਈ ਸਹਿਯੋਗ ਸੰਗਠਨ...

ਜੰਤਰ-ਮੰਤਰ ‘ਤੇ ਹੋਈ ਪਹਿਲਵਾਨ-ਪੁਲਿਸ ਝੜਪ ‘ਤੇ ਭੜਕੇ ਦੰਗਲ ਫੇਮ ਮਹਾਵੀਰ ਫੋਗਾਟ ਨੇ ਦੇਖੋ ਕੀ ਕਿਹਾ

ਹਰਿਆਣਾ ਦੇ ਦੰਗਲ ਫਿਲਮ ਫੇਮ ਪਹਿਲਵਾਨ ਮਹਾਵੀਰ ਫੋਗਾਟ ਨੇ ਦਰੋਣਾਚਾਰੀਆ ਅਵਾਰਡ ਵਾਪਸ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਦਿੱਲੀ ਦੇ...

ਪਹਿਲਵਾਨਾਂ ਨਾਲ ਹੋਈ ਬਦਸਲੂਕੀ ਨੂੰ ਲੈ ਕੇ ‘AAP’ ਨੇ ਬੁਲਾਈ ਮੀਟਿੰਗ, MLA-ਕੌਂਸਲਰ ਹੋਣਗੇ ਸ਼ਾਮਲ

ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਇੱਕ ਵੱਡੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਸਾਰੇ ਵਿਧਾਇਕਾਂ, ਕੌਂਸਲਰਾਂ ਅਤੇ ਅਹੁਦੇਦਾਰਾਂ ਨੂੰ ਸ਼ਾਮਲ...

ਆਂਧਰਾ ਪ੍ਰਦੇਸ਼: ਵੰਦੇ ਭਾਰਤ ਟਰੇਨ ‘ਤੇ ਪਥਰਾਅ ਕਰਨ ਵਾਲੇ 6 ਲੋਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਰੇਲਵੇ ਪੁਲਿਸ ਨੇ ਹਾਲ ਹੀ ਵਿੱਚ ਆਂਧਰਾ ਪ੍ਰਦੇਸ਼ ਵਿੱਚ ਵੰਦੇ ਭਾਰਤ ਟਰੇਨ ਉੱਤੇ ਪਥਰਾਅ ਕਰਨ ਦੇ ਦੋਸ਼ ਵਿੱਚ ਤਿੰਨ ਕਿਸ਼ੋਰਾਂ ਸਮੇਤ ਛੇ...

Wrestlers Protest: ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਝੜਪ

ਬੁੱਧਵਾਰ ਰਾਤ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਅਤੇ ਪੁਲਿਸ ਵਿਚਾਲੇ ਬਹਿਸ ਅਤੇ ਹੱਥੋਪਾਈ...

ਭਾਰਤੀ ਮੂਲ ਦੇ ਅਜੇ ਬੰਗਾ ਹੋਣਗੇ ਵਿਸ਼ਵ ਬੈਂਕ ਦੇ ਨਵੇਂ ਪ੍ਰਧਾਨ, 2 ਜੂਨ ਤੋਂ ਸੰਭਾਲਣਗੇ ਅਹੁਦਾ

ਭਾਰਤੀ ਮੂਲ ਦੇ ਅਜੇ ਬੰਗਾ ਨੂੰ ਵਰਲਡ ਬੈਂਕ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਉਹ 2 ਜੂਨ ਨੂੰ ਅਹੁਦਾ ਸੰਭਾਲਣਗੇ। ਉਨ੍ਹਾਂ ਦਾ ਕਾਰਜਕਾਲ 5 ਸਾਲ...

50, 100 ਤੇ 500 ਦੇ ਨੋਟ ਨਾਲ ਲੜਕੀ ਨੇ ਬਣਾਈ ਡ੍ਰੈੱਸ, ਲੋਕ ਬੋਲੇ-ਚੱਲਦੀ ਫਿਰਦੀ ATM ਮਸ਼ੀਨ

ਸੋਸ਼ਲ ਮੀਡੀਆ ਆਪਣਾ ਹੁਨਰ ਦਿਖਾਉਣ ਲਈ ਚੰਗਾ ਪਲੇਟਫਾਰਮ ਹੈ। ਇਥੇ ਕ੍ਰਿਏਟਿਵ ਲੋਕ ਆਪਣੀਆਂ ਫੋਟੋਆਂ ਤੇ ਵੀਡੀਓ ਨਾਲ ਲੋਕਾਂ ਦਾ ਦਿਲ ਜਿੱਤ...

ਸਲਮਾਨ ਖਾਨ ਦਾ ਦਿਲਚਸਪ ਖੁਲਾਸਾ- ‘ਖੁਦ ਪਿੱਛੇ ਹਟਣਾ ਪਸੰਦ ਪਰ ਕਿਸੇ ਹੋਰ ਤੋਂ ਕੰਮ ਖੋਹਣਾ ਸਹੀ ਨਹੀਂ’

ਸਲਮਾਨ ਖਾਨ ਇੰਡਸਟਰੀ ਵਿਚ ਨਿਊਕਮਰਸ ਨੂੰ ਮੌਕਾ ਦੇਣ ਲਈ ਜਾਣੇ ਜਾਂਦੇ ਹਨ। ਇਕ ਇੰਟਰਵਿਊ ਵਿਚ ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ...

ਰਾਹੁਲ ਗਾਂਧੀ ਨੂੰ ਰਾਂਚੀ MP-MLA ਕੋਰਟ ਤੋਂ ਵੱਡਾ ਝਟਕਾ, ਨਿੱਜੀ ਪੇਸ਼ੀ ਦੀ ਛੋਟ ਵਾਲੀ ਅਰਜ਼ੀ ਖਾਰਜ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਰਾਂਚੀ ਦੀ MP-MLA ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਰਾਹੁਲ ਗਾਂਧੀ ਨੇ ‘ਮੋਦੀ ਸਰਨੇਮ’...

PM ਮੋਦੀ ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ-‘ਉਹ ਸਾਨੂੰ ਹਰਾ ਨਹੀਂ ਸਕਦੇ, ਇਸ ਲਈ ਗਾਲ੍ਹਾਂ ਕੱਢਦੇ ਹਨ’

ਕਰਨਾਟਕ ਦੇ ਉੱਤਰ ਕੰਨੜ ਜ਼ਿਲ੍ਹੇ ਦੇ ਅੰਕੋਲਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ‘ਤੇ ਜੰਮ...

ਸਮਲਿੰਗੀ ਜੋੜਿਆਂ ਨੂੰ ਬਿਨਾਂ ਵਿਆਹ ਕੁਝ ਅਧਿਕਾਰ ਦੇਣ ਲਈ ਕਮੇਟੀ ਬਣਾਏਗੀ ਕੇਂਦਰ ਸਰਕਾਰ

ਕੇਂਦਰ ਸਰਕਾਰ ਨੇ ਕਿਹਾ ਕਿ ਉਹ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦਿੱਤੇ ਬਿਨਾਂ ਅਜਿਹੇ ਜੋੜਿਆਂ ਨੂੰ ਕੁਝ ਅਧਿਕਾਰ ਦੇਣ ‘ਤੇ ਵਿਚਾਰ...

‘ਆਪ’ ਸਾਂਸਦ ਸੰਜੇ ਸਿੰਘ ਦਾ ਦਾਅਵਾ, ‘ਸ਼ਰਾਬ ਘੋਟਾਲੇ ‘ਚ ਉਨ੍ਹਾਂ ਦਾ ਨਾਂ ਜੋੜਨ ‘ਤੇ ED ਨੇ ਮੰਗੀ ਮਾਫੀ, ਮਿਲੀ ਚਿੱਠੀ’

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੰਜੇ ਸਿੰਘ ਨੂੰ ਚਿੱਠੀ ਲਿਖੀ ਹੈ। ਸੰਜੇ ਸਿੰਘ ਦੇ ਨੋਟਿਸ ‘ਤੇ ਈਡੀ ਨੇ ਜਵਾਬ ਦਿੱਤਾ ਹੈ ਜਿਸ ਵਿਚ ਈਡੀ ਨੇ...

WAPCOS ਦੇ ਸਾਬਕਾ CMD ਦੇ ਘਰ ਛਾਪੇਮਾਰੀ, CBI ਨੇ 38.38 ਕਰੋੜ ਰੁ: ਤੇ ਗਹਿਣੇ ਕੀਤੇ ਬਰਾਮਦ

ਸੀਬੀਆਈ ਨੇ ਵਾਟਰ ਐਂਡ ਪਾਵਰ ਕੰਸਲਟੈਂਸੀ ਸਰਵਿਸ ਲਿਮਟਿਡ (WAPCOS) ਦੇ ਸਾਬਕਾ CMD ਰਾਜੇਂਦਰ ਕੁਮਾਰ ਗੁਪਤਾ ਦੇ ਘਰੋਂ 38 ਕਰੋੜ ਰੁਪਏ ਬਰਾਮਦ ਕੀਤੇ...

ਭਾਈ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਫੈਸਲਾ ਅੱਜ, 12 ਸਾਲਾਂ ਤੋਂ ਪੈਂਡਿੰਗ ਏ ਰਹਿਮ ਦੀ ਅਪੀਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਫਾਂਸੀ ਦੀ ਸਜ਼ਾ ਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ...

ਪਹਿਲਵਾਨਾਂ ਨੂੰ ਮਿਲਣ ਪਹੁੰਚੇ ਰਾਕੇਸ਼ ਟਿਕੈਤ, ਕਿਹਾ-‘ਲੋੜ ਪੈਣ ‘ਤੇ ਦਿੱਲੀ ‘ਚ ਦੌੜੇਗਾ ਟਰੈਕਟਰ’

ਭਾਰਤੀ ਕਿਸਾਨ ਯੂਨੀਅਨ ਨੇਤਾ ਰਾਕੇਸ਼ ਟਿਕੈਟ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ਪਹੁੰਚ ਕੇ ਪਹਿਲਵਾਨਾਂ ਦਾ ਸਮਰਥਨ ਕੀਤਾ। ਜਿਣਸੀ ਸ਼ੋਸ਼ਣ ਦੇ...

ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਤੋਂ ਬੁਰੀ ਖਬਰ, ਇਸ ਸੀਜ਼ਨ ਚੌਥੇ ਪਰਬਤਰੋਹੀ ਦੀ ਮੌਤ

ਦੁਨੀਆ ਦੀ ਸਭ ਤੋਂ ਉੱਚੀ ਪਰਬਤ ਚੋਟੀ ਮਾਊਂਟ ਐਵਰੈਸਟ ਦੇ ਇਸ ਸੀਜ਼ਨ ਇਕ ਹੋਰ ਬੁਰੀ ਖਬਰ ਸਾਹਮਣੇ ਆਈ ਹੈ। ਇਸ ਸੀਜ਼ਨ ਚੌਥੇ ਪਰਬਤਰੋਹੀ ਦੀ ਮੌਤ...

WTC ਫਾਈਨਲ ਤੋਂ ਪਹਿਲਾਂ ਟੀਮ ਇੰਡੀਆ ਬਣੀ ਨੰਬਰ ਵਨ ਟੈਸਟ ਟੀਮ, ਆਸਟ੍ਰੇਲੀਆ ਨੂੰ ਛੱਡਿਆ ਪਿੱਛੇ

ਵਰਲਡ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਤੋਂ ਪਹਿਲਾਂ ਭਾਰਤੀ ਟੀਮ ਆਈਸੀਸੀ ਟੈਸਟ ਰੈਂਕਿੰਗ ਵਿਚ ਨੰਬਰ ਵਨ ਪੁਜ਼ੀਸ਼ਨ ‘ਤੇ ਪਹੁੰਚ ਗਈ ਹੈ।...

‘ਆਪਣੇ ਫੈਸਲੇ ‘ਤੇ ਦੁਬਾਰਾ ਵਿਚਾਰ ਕਰਨਗੇ ਸ਼ਰਦ ਪਵਾਰ, ਉਨ੍ਹਾਂ ਨੇ ਮੰਗਿਆ 2-3 ਦਿਨ ਦਾ ਸਮਾਂ’ : ਅਜੀਤ ਪਵਾਰ

ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਦੇ ਪ੍ਰਧਾਨ ਅਹੁਦਾ ਛੱਡਣ ਦੇ ਐਲਾਨ ਦੇ ਬਾਅਦ ਪਾਰਟੀ ਵਿਚ ਉਨ੍ਹਾਂ ਨੂੰ ਮਨਾਉਣ ਦੀਆਂ...

PM ਮੋਦੀ ਦਾ ਕਾਂਗਰਸ ‘ਤੇ ਨਿਸ਼ਾਨਾ-‘ਪਹਿਲਾਂ ਭਗਵਾਨ ਰਾਮ ਨੂੰ ਤਾਲੇ ‘ਚ ਬੰਦ ਕੀਤਾ, ਹੁਣ ਜੈ ਬਜਰੰਗਬਲੀ ਬੋਲਣ ਵਾਲਿਆਂ ਨੂੰ’

ਕਰਨਾਟਕ ਦੇ ਹੋਸਪੇਟ ਵਿਚ ਪੀਐੱਮ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਮੇਰੀ ਕਿਸਮਤ ਹੈ ਕਿ ਮੈਂ ਹਨੂੰਮਾਨ ਜੀ ਦੀ ਇਸ ਪਵਿੱਤਰ ਭੂਮੀ ਨੂੰ ਨਮਨ ਕਰ...

Go First ਦੀਆਂ ਸਾਰੀਆਂ ਉਡਾਣਾਂ 3-4 ਮਈ ਨੂੰ ਰੱਦ, ਏਅਰਲਾਈਨ ਨੇ ਫਲਾਈਟ ਬੁਕਿੰਗ ਲੈਣਾ ਕੀਤਾ ਬੰਦ

ਗੋ ਫਸਟ ਨੇ 3 ਤੇ 4 ਮਈ ਨੂੰ ਆਪਣੀਆਂ ਸਾਰੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ। ਇਸ ਲਈ ਉਸ ਨੇ ਫਲਾਈਟ ਬੁਕਿੰਗ ਲੈਣਾ ਵੀ ਬੰਦ ਕਰ ਦਿੱਤਾ ਹੈ।...

‘ਮੋਦੀ ਸਰਨੇਮ’ ਕੇਸ ‘ਚ ਰਾਹੁਲ ਗਾਂਧੀ ਨੂੰ ਝਟਕਾ, ਗੁਜਰਾਤ ਹਾਈਕੋਰਟ ਨੇ ਅੰਤਰਿਮ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਗੁਜਰਾਤ ਹਾਈਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ‘ਮੋਦੀ ਸਰਨੇਮ’ ਟਿੱਪਣੀ ‘ਤੇ ਅਪਰਾਧਿਕ ਮਾਣਹਾਨੀ ਦੇ ਮਾਮਲੇ ‘ਚ ਦੋਸ਼ੀ...

ਦਿੱਲੀ ਸ਼ਰਾਬ ਘਪਲਾ : ED ਦੀ ਸਪਲੀਮੈਂਟਰੀ ਚਾਰਜਸ਼ੀਟ ‘ਚ ਆਇਆ ‘ਆਪ’ ਸਾਂਸਦ ਰਾਘਵ ਚੱਢਾ ਦਾ ਨਾਂ

ਦਿੱਲੀ ਸ਼ਰਾਬ ਘੋਟਾਲਾ ਆਮ ਆਦਮੀ ਪਾਰਟੀ ਦੇ ਨੇਤਾਵਾਂ ਦਾ ਪਿੱਛਾ ਛੱਡਣ ਨੂੰ ਤਿਆਰ ਨਹੀਂ ਹੈ। ਦਿੱਲੀ ਐਕਸਾਈਜ਼ ਪਾਲਿਸੀ ਮਾਮਲੇ ਵਿਚ...

ਤਜ਼ਾਕਿਸਤਾਨ ‘ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 5.1 ਰਹੀ ਤੀਬਰਤਾ

ਤਜ਼ਾਕਿਸਤਾਨ ਵਿਚ ਅੱਜ ਸ਼ਾਮ 4 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 5.1 ਮਾਪੀ ਗਈ ਹੈ। ਇਹ ਜਾਣਕਾਰੀ...

ਸ਼ਰਦ ਪਵਾਰ ਦਾ ਸਿਆਸਤ ਤੋਂ ਸੰਨਿਆਸ, NCP ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫਾ

ਸ਼ਰਦ ਪਵਾਰ ਨੇ NCP ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਐਲਾਨ ਮੁੰਬਈ ਦੇ ਵਾਈਬੀ ਚਵਾਨ ਸੈਂਟਰ ਵਿੱਚ ਆਪਣੀ ਕਿਤਾਬ ਦੇ...

ਡਾਕਟਰਾਂ ਦੀ ਗਲਤੀ ਸਰਕਾਰ ‘ਤੇ ਪਈ ਭਾਰੀ! ਚੁੱਕਣਾ ਪਊ ਬੱਚੇ ਦੀ ਪੜ੍ਹਾਈ ਦਾ ਸਾਰਾ ਖਰਚਾ, ਜਾਣੋ ਮਾਮਲਾ

ਮਦਰਾਸ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਇੱਕ ਔਰਤ ਦੇ ਹੱਕ ਵਿੱਚ ਫੈਸਲਾ ਸੁਣਾਇਆ ਜੋ ਨਸਬੰਦੀ ਕਰਵਾਉਣ ਦੇ ਬਾਵਜੂਦ ਗਰਭਵਤੀ ਹੋ ਗਈ ਅਤੇ...

ਨਿਊਜ਼ੀਲੈਂਡ ‘ਚ ਗੂੰਜੀ ‘ਮਨ ਕੀ ਬਾਤ’, 100 ਸਾਲਾਂ ਰਮੀਬੇਨ ਬਣੀ 100ਵੇਂ ਐਪੀਸੋਡ ਦੀ ਗਵਾਹ, ਹਜ਼ਾਰ ਤੋਂ ਵੱਧ ਸਰੋਤੇ ਸ਼ਾਮਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫਲੈਗਸ਼ਿਪ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 100 ਐਪੀਸੋਡ ਪੂਰੇ ਹੋਣ ਦੇ ਇਤਿਹਾਸਕ ਪਲ ਨੂੰ...

22 ਸੂਬਿਆਂ ‘ਚ ਲਗਾਇਆ ਜਾਵੇਗਾ ਰੁਜ਼ਗਾਰ ਮੇਲਾ, PM ਮੋਦੀ ਦੇਣਗੇ 70 ਹਜ਼ਾਰ ਤੋਂ ਵੱਧ ਨਿਯੁਕਤੀ ਪੱਤਰ

ਕੇਂਦਰ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਮੰਤਰਾਲਿਆਂ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਲਈ ਮਿਸ਼ਨ ਮੋਡ ਵਿੱਚ ਹੈ। ਜਾਣਕਾਰੀ ਦਿੰਦਿਆਂ...

ਸੋਨਾਲੀ ਕ.ਤਲ ਕੇਸ ‘ਚ ਅੱਜ ਸੁਖਵਿੰਦਰ ਦੀ ਜ਼ਮਾਨਤ ਪਟੀਸ਼ਨ ‘ਤੇ ਅਦਾਲਤ ਕਰੇਗੀ ਫੈਸਲਾ

ਸੋਨਾਲੀ ਕਤਲ ਕੇਸ ‘ਚ ਸੁਖਵਿੰਦਰ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਸੁਖਵਿੰਦਰ ਨੂੰ ਪਹਿਲਾਂ ਹੀ ਡਰੱਗਜ਼ ਕੇਸ ਵਿੱਚ...

ਕੇਰਲ ‘ਚ ਨਵੀਂ ਲਾਂਚ ਕੀਤੀ ਗਈ ਵੰਦੇ ਭਾਰਤ ਐਕਸਪ੍ਰੈਸ ‘ਤੇ ਕੀਤਾ ਗਿਆ ਪਥਰਾਅ, ਕੋਚ ਦੇ ਸ਼ੀਸ਼ੇ ਟੁੱਟੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਕੇਰਲ ਵਿੱਚ ਵੰਦੇ ਭਾਰਤ ਟਰੇਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ। ਹੁਣ ਖਬਰ ਆ ਰਹੀ ਹੈ...

ਮੋਦੀ ਸਰਨੇਮ ਮਾਮਲੇ ‘ਚ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਅੱਜ ਗੁਜਰਾਤ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਸੂਰਤ ਦੀ ਅਦਾਲਤ ਵੱਲੋਂ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਏ ਗਏ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ...

ਮੈਕਸੀਕੋ ‘ਚ 50 ਫੁੱਟ ਡੂੰਘੀ ਖੱਡ ‘ਚ ਡਿੱਗੀ ਬੱਸ, 11 ਮਹਿਲਾਵਾਂ ਸਣੇ 18 ਲੋਕਾਂ ਦੀ ਮੌਕੇ ‘ਤੇ ਹੋਈ ਮੌ.ਤ

ਮੈਕਸੀਕੋ ਦੇ ਪੱਛਮੀ ਇਲਾਕੇ ਵਿਚ ਇਕ ਬੱਸ ਦੇ ਖੱਡ ਵਿਚ ਡਿੱਗ ਜਾਣ ਨਾਲ 18 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ 11 ਔਰਤਾਂ ਤੇ 7 ਪੁਰਸ਼ ਸ਼ਾਮਲ...

ਅਫਜ਼ਾਲ ਅੰਸਾਰੀ ਦੀ ਸੰਸਦ ਮੈਂਬਰਸ਼ਿਪ ਰੱਦ, ਯੂਪੀ ਦੇ ਗਾਜੀਪੁਰ ਤੋਂ ਬਸਪਾ ਸਾਂਸਦ ਸਨ

ਬਹੁਜਨ ਸਮਾਜ ਪਾਰਟੀ ਦੇ ਸਾਂਸਦ ਅਫਜਾਲ ਅੰਸਾਰੀ ਦੀ ਲੋਕ ਸਭਾ ਮੈਂਬਰਸ਼ਿਪ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਦਾ...

GST ਕਲੈਕਸ਼ਨ ਨੇ ਤੋੜੇ ਸਾਰੇ ਰਿਕਾਰਡ, ਪਹਿਲੀ ਵਾਰ 1.87 ਲੱਖ ਕਰੋੜ ਰੁਪਏ ਦੇ ਪਾਰ

ਨਵੇਂ ਵਿੱਤੀ ਸਾਲ ਦੇ ਪਹਿਲੇ ਮਹੀਨੇ ਯਾਨੀ ਅਪ੍ਰੈਲ ਵਿਚ ਜੀਐੱਸਟੀ ਕਲੈਕਸ਼ਨ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸਰਕਾਰ ਵੱਲੋਂ ਜਾਰੀ...

ਕਾਂਗਰਸ ਪ੍ਰਧਾਨ ਮੱਲਿਕਾਰੁਜਨ ਖੜਗੇ ਦੇ ਬੇਟੇ ਪ੍ਰਿਯਾਂਕ ਦੀ ਵਿਵਾਦਿਤ ਟਿੱਪਣੀ, PM ਮੋਦੀ ਨੂੰ ਦੱਸਿਆ ‘ਨਾਲਾਇਕ’

ਕਰਨਾਟਕ ਵਿਧਾਨ ਸਭਾ ਚੋਣਾਂ ਦੇ ਕੈਂਪੇਨ ਵਿਚ ਨੇਤਾਵਾਂ ਵਿਚ ਜ਼ੁਬਾਨੀ ਜੰਗ ਜਾਰੀ ਹੈ। 27 ਅਪ੍ਰੈਲ ਨੂੰ ਕਾਂਗਰਸ ਪ੍ਰਧਾਨ ਮੱਲਿਕਾਰੁਜਨ ਖੜਗੇ...

ਨਹੀਂ ਖੇਡਿਆ ਜਾਵੇਗਾ ਏਸ਼ੀਆ ਕੱਪ 2023? ਪਾਕਿਸਤਾਨ ਦੀ ਜ਼ਿੱਦ ਕਾਰਨ BCCI ਨੇ ਬਣਾਈ ਨਵੇਂ ਟੂਰਨਾਮੈਂਟ ਦੀ ਯੋਜਨਾ

ਏਸ਼ੀਆ ਕੱਪ 2023 ਨੂੰ ਲੈ ਕੇ ਵਿਵਾਦ ਫਿਲਹਾਲ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਭਾਰਤੀ ਟੀਮ ਨੇ ਪਹਿਲਾਂ ਹੀ ਸਾਫ ਕਰ ਦਿੱਤਾ ਸੀ ਕਿ ਉਹ ਪਾਕਿਸਤਾਨ...

ਜੇ ਰਿਸ਼ਤੇ ‘ਚ ਗੁੰਜਾਇਸ਼ ਨਾ ਬਚੀ ਹੋਵੇ ਤਾਂ ਤਲਾਕ ਹੋ ਸਕਦਾ ਹੈ: ਸੁਪਰੀਮ ਕੋਰਟ

ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਨੇ ਇੱਕ ਅਹਿਮ ਫੈਸਲਾ ਲਿਆ ਹੈ। ਬੈਂਚ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਸੰਵਿਧਾਨ ਦੀ ਧਾਰਾ 142 ਤਹਿਤ ਆਪਣੇ...

ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ 27 ਫੀਸਦੀ ਦੀ ਗਿਰਾਵਟ, 24 ਘੰਟਿਆਂ ‘ਚ ਮਿਲੇ 4,282 ਨਵੇਂ ਕੇਸ

ਹੁਣ ਦੇਸ਼ ਵਿੱਚ ਕੋਰੋਨਾ ਦਾ ਮੌਜੂਦਾ ਖ਼ਤਰਾ ਟਲਦਾ ਨਜ਼ਰ ਆ ਰਿਹਾ ਹੈ। ਪਿਛਲੇ ਹਫਤੇ ਦੇ ਮੁਕਾਬਲੇ ਪਿਛਲੇ ਸੱਤ ਦਿਨਾਂ ਵਿੱਚ ਮਾਮਲਿਆਂ ਵਿੱਚ...

ਆਉਣ ਵਾਲੇ ਤਿੰਨ ਦਿਨਾਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੱਛਮੀ ਹਿਮਾਲਿਆ ਖੇਤਰ ਵਿੱਚ ਐਤਵਾਰ ਨੂੰ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ।...

ਕੇਂਦਰ ਸਰਕਾਰ ਦਾ ਵੱਡਾ ਐਕਸ਼ਨ ! 14 ਮੋਬਾਇਲ ਮੈਸੇਂਜਰ ਐਪਸ ਕੀਤੇ ਬੈਨ

ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ 14 ਮੋਬਾਇਲ ਮੈਸੇਂਜਰ ਐਪਸ ਨੂੰ ਬਲਾਕ ਕਰ ਦਿੱਤਾ ਹੈ। ਇਨ੍ਹਾਂ ਮੈਸੇਂਜਰ ਐਪਸ ਦੀ ਵਰਤੋਂ ਅੱਤਵਾਦੀ...

ਫਰਜ਼ੀ ਦਸਤਾਵੇਜ਼ ਪੇਸ਼ ਕਰਨ ਦੇ ਮਾਮਲੇ ‘ਚ ਆਸਾਰਾਮ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਰਾਜਸਥਾਨ ਹਾਈ ਕੋਰਟ ਨੇ ਆਪਣੇ ਆਪ ਨੂੰ ਧਰਮੀ ਮੰਨੇ ਜਾਣ ਵਾਲੇ ਆਸਾਰਾਮ ਨੂੰ ਜ਼ਮਾਨਤ ਦੇ ਦਿੱਤੀ ਹੈ। ਮੁਲਜ਼ਮ ਨੂੰ ਇਹ ਜ਼ਮਾਨਤ ਸੁਪਰੀਮ ਕੋਰਟ...

ਕੇਂਦਰ ਸਰਕਾਰ ਦਾ ਤੋਹਫ਼ਾ, ਮਹੀਨੇ ਦੇ ਪਹਿਲੇ ਦਿਨ LPG ਸਿਲੰਡਰ ਦੀਆਂ ਕੀਮਤਾਂ ‘ਚ ਕੀਤੀ ਕਟੌਤੀ, ਜਾਣੋ ਨਵੀਆਂ ਕੀਮਤਾਂ

1 ਮਈ ਯਾਨੀ ਮਜ਼ਦੂਰ ਦਿਵਸ ਮੌਕੇ ਕੇਂਦਰ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸਲ, ਕੇਂਦਰ ਸਰਕਾਰ ਵੱਲੋਂ LPG ਗੈਸ ਸਿਲੰਡਰ ਦੀਆਂ ਕੀਮਤਾਂ...

ਮਹਾਰਾਸ਼ਟਰ ਤੇ ਗੁਜਰਾਤ ਦੇ ਸਥਾਪਨਾ ਦਿਵਸ ‘ਤੇ PM ਮੋਦੀ ਨੇ ਦੋਵਾਂ ਸੂਬਿਆਂ ਦੇ ਲੋਕਾਂ ਨੂੰ ਦਿੱਤੀ ਵਧਾਈ

ਅੱਜ 1 ਮਈ ਨੂੰ ਦੇਸ਼ ਭਰ ਵਿੱਚ ਮਹਾਰਾਸ਼ਟਰ ਅਤੇ ਗੁਜਰਾਤ ਦਾ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਵਿਸ਼ੇਸ਼ ਮੌਕੇ ‘ਤੇ ਪ੍ਰਧਾਨ ਮੰਤਰੀ...

ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ, ATM ਟ੍ਰਾਂਜੈਕਸ਼ਨ ਸਣੇ ਅੱਜ ਤੋਂ 6 ਵੱਡੇ ਬਦਲਾਅ

1 ਮਈ ਯਾਨੀ ਅੱਜ ਤੋਂ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਕਈ ਚੀਜ਼ਾਂ ਬਦਲ ਗਈਆਂ ਹਨ। ਅੱਜ ਤੋਂ ਵਪਾਰਕ ਗੈਸ ਸਿਲੰਡਰ 171.50 ਰੁਪਏ ਸਸਤਾ ਹੋ ਗਿਆ ਹੈ।...

ਮਾਂ ਨਹੀਂ ਵਾਪਸ ਕਰ ਸਕੀ ਕਰਜ਼ਾ ਤਾਂ 40 ਸਾਲ ਦੇ ਸ਼ਖਸ ਨੇ ਉਸ ਦੀ 11 ਸਾਲ ਦੀ ਧੀ ਨਾਲ ਕਰ ਲਿਆ ਵਿਆਹ

ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿਚ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਕਰਜ਼ ਨਾ ਚੁਕਾਉਣ ‘ਤੇ ਜ਼ਿਲ੍ਹੇ ਦੇ ਮੈਰਵਾ ਥਾਣਾ ਖੇਤਰ...

ਸਾਤਵਿਕ ਸਾਈਂਰਾਜ ਤੇ ਚਿਰਾਗ ਸ਼ੈੱਟੀ ਨੇ ਰਚਿਆ ਇਤਿਹਾਸ, ਏਸ਼ੀਅਨ ਚੈਂਪੀਅਨਸ਼ਿਪ ‘ਚ 58 ਸਾਲ ਬਾਅਦ ਭਾਰਤ ਨੂੰ ਦਿਵਾਇਆ ਗੋਲਡ

ਸਾਤਵਿਕ ਸਾਈਂਰਾਜ ਰੰਕੀ ਰੈੱਡੀ ਤੇ ਚਿਰਾਗ ਸ਼ੈੱਟੀ ਦੀ ਸਟਾਰ ਡਬਲਜ਼ ਜੋੜੀ ਨੇ 58 ਸਾਲ ਪੁਰਾਣਾ ਸੋਕਾ ਖਤਮ ਕਰ ਦਿੱਤਾ ਹੈ ਤੇ ਦੁਬਈ ਵਿਚ ਏਸ਼ੀਆ...

‘ਮੇਰੇ ਪਰਿਵਾਰ ਨੂੰ ਦਿੱਤੀਆਂ ਗਾਲ੍ਹਾਂ ਦੀ ਲਿਸਟ ਬਣਾਈ ਤਾਂ ਛਾਪਣੀ ਪਵੇਗੀ ਕਿਤਾਬ’-PM ਮੋਦੀ ‘ਤੇ ਪ੍ਰਿਯੰਕਾ ਗਾਂਧੀ ਦਾ ਪਲਟਵਾਰ

ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਮੋਦੀ ਜੀ ਨੂੰ ਮੇਰੇ ਭਰਾ ਤੋਂ ਸਿੱਖਣਾ ਚਾਹੀਦਾ।ਮੇਰਾ ਭਰਾ ਕਹਿੰਦਾ ਹੈ ਕਿ ਮੈਂ ਦੇਸ਼ ਲਈ ਗਾਲ਼ ਕੀ,...

ਸੂਡਾਨ ਤੋਂ ਪਰਤੇ 117 ਭਾਰਤੀਆਂ ਨੂੰ ਕੀਤਾ ਗਿਆ ਕੁਆਰੰਟਾਈਨ, ਨਹੀਂ ਲਗਾਇਆ ਗਿਆ ਸੀ ਯੈਲੋ ਫੀਵਰ ਦਾ ਟੀਕਾ

ਸੂਡਾਨ ਤੋਂ ਆਏ ਭਾਰਤੀ ਮੂਲ ਦੇ ਕੁੱਲ 117 ਯਾਤਰੀਆਂ ਨੂੰ ਕੁਆਰੰਟਾਈਨ ਵਿਚ ਰੱਖਿਆ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਯੈਲੋ ਫੀਵਰ ਦਾ ਟੀਕਾ ਨਹੀਂ...

ਲੁਧਿਆਣਾ ‘ਚ ਗੈਸ ਲੀਕ ਨਾਲ ਹੋਈਆਂ ਮੌ.ਤਾਂ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਗਟਾਇਆ ਦੁੱਖ

ਲੁਧਿਆਣਾ ਨੂੰ ਗਿਆਸਪੁਰਾ ਇਲਾਕੇ ਵਿਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਘਟਨਾ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

WII ਦੇ ਸਾਬਕਾ ਅਧਿਕਾਰੀ ਨੇ ਪ੍ਰਗਟਾਈ ਚਿੰਤਾ, ਕਿਹਾ-‘ਕੁਨੋ ਨੈਸ਼ਨਲ ਪਾਰਕ ‘ਚ ਚੀਤਿਆਂ ਲਈ ਲੋੜੀਂਦੀ ਜਗ੍ਹਾ ਨਹੀਂ’

ਵਾਈਲਡ ਲਾਈਫ ਇੰਸਟੀਚਿਊਟ ਆਫ਼ ਇੰਡੀਆ (ਡਬਲਯੂਆਈਆਈ) ਦੇ ਇੱਕ ਸਾਬਕਾ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ...

ਮਨ ਕੀ ਬਾਤ : PM ਮੋਦੀ ਨੂੰ ਸੁਣਨ ਲਈ UK ‘ਚ ਭਰਿਆ ਹਾਲ, ਨਿਊਜ਼ੀਲੈਂਡ ‘ਚ ਪ੍ਰਵਾਸੀ ਭਾਰਤੀ ਭਾਈਚਾਰੇ ਨੇ ਮਨਾਇਆ ਜਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ‘ਮਨ ਕੀ ਬਾਤ’ ਦੇ 100ਵੇਂ ਐਪੀਸੋਡ ਨੂੰ ਐਤਵਾਰ ਨੂੰ ਇੰਡੀਆ ਹਾਊਸ ਵਿਚ ਵੀ ਸੁਣਿਆ ਗਿਆ। ਇਸ...

ਦਿੱਲੀ-ਹੈਦਰਾਬਾਦ IPL ‘ਚ ਕੁਰਸੀ ਤੋੜ ਲੜਾਈ, ਮੈਚ ਦੌਰਾਨ ਆਪਸ ‘ਚ ਭਿੜੇ ਫੈਨਸ

ਦਿੱਲੀ ਦੇ ਅਰੁਣਜੈਤਲੀ ਸਟੇਡੀਅਮ ਵਿੱਚ ਸ਼ਨੀਵਾਰ ਨੂੰ ਦਿੱਲੀ ਕੈਪੀਟਲਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ IPL ਡਬਲ ਹੈਡਰ ਦਾ ਦੂਜਾ ਮੈਚ...

‘ਸੱਪ ਮਹਾਦੇਵ ਦੇ ਗਲ ਦੀ ਸੋਭਾ, ਮੇਰੇ ਲਈ ਜਨਤਾ ਹੀ ਭਗਵਾਨ’- ਖੜਗੇ ‘ਤੇ PM ਮੋਦੀ ਦਾ ਪਲਟਵਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੂਜੇ ਦਿਨ ਕਰਨਾਟਕ ਵਿੱਚ ਰੈਲੀ ਕਰ ਰਹੇ ਹਨ। ਪਹਿਲੀ ਰੈਲੀ ਦੀ ਸ਼ੁਰੂਆਤ ਉਨ੍ਹਾਂ ਨੇ ਕੋਲਾਰ ਨਾਲ ਕੀਤੀ।...

‘ਮਨ ਕੀ ਬਾਤ’ ਦੇ 100ਵੇਂ ਐਪੀਸੋਡ ‘ਚ ਬੋਲੇ PM ਮੋਦੀ, ਕਿਹਾ- ‘ਜਨ ਅੰਦੋਲਨ ਬਣਿਆ ਇਹ ਪ੍ਰੋਗਰਾਮ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ‘ਮਨ ਕੀ ਬਾਤ’ ਦੇ 100ਵੇਂ ਐਪੀਸੋਡ ਨੂੰ ਸੰਬੋਧਿਤ ਕੀਤਾ । ਇਸ ਦੌਰਾਨ ਪੀਐੱਮ ਮੋਦੀ ਨੇ ਕਿਹਾ...

ਜੰਮੂ-ਕਸ਼ਮੀਰ ‘ਚ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ 4.1 ਮਾਪੀ ਗਈ ਤੀਬਰਤਾ

ਜੰਮੂ-ਕਸ਼ਮੀਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਅੱਜ ਸਵੇਰੇ 5.15 ਵਜੇ ਭੂਚਾਲ ਆਇਆ, ਜਿਸ...

IMD ਨੇ ਲਾਂਚ ਕੀਤਾ ਹੀਟ ਇੰਡੈਕਸ, ਨਕਸ਼ੇ ‘ਤੇ ਰੰਗਾਂ ਤੋਂ ਪਤਾ ਲੱਗੇਗਾ ਤਾਪਮਾਨ

ਭਾਰਤ ਦੇ ਮੌਸਮ ਵਿਭਾਗ (IMD) ਵੱਲੋਂ ਹੀਟ ਇੰਡੈਕਸ ਲਾਂਚ ਕੀਤਾ ਗਿਆ ਹੈ। ਇਹ ਸੂਚਕਾਂਕ ਤਾਪਮਾਨ ਵਿੱਚ ਤਬਦੀਲੀ ਦੇ ਨਾਲ-ਨਾਲ ਹਵਾ ਵਿੱਚ ਮੌਜੂਦ...

ਆਪਰੇਸ਼ਨ ਕਾਵੇਰੀ : ਸੁਡਾਨ ਤੋਂ ਕੱਢੇ ਗਏ 365 ਭਾਰਤੀ ਪਹੁੰਚੇ ਦਿੱਲੀ, 2400 ਤੋਂ ਵੱਧ ਭਾਰਤੀ ਰੈਸਕਿਊ

ਸੁਡਾਨ ਵਿੱਚ ਘਰੇਲੂ ਯੁੱਧ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਆਪਰੇਸ਼ਨ ਕਾਵੇਰੀ ਦੇ ਤਹਿਤ ਲਗਾਤਾਰ ਬਾਹਰ ਕੱਢਿਆ ਜਾ ਰਿਹਾ ਹੈ। ਸੂਡਾਨ ਵਿੱਚ...

ਦਿੱਲੀ-ਖਜੁਰਾਹੋ ਵਿਚਾਲੇ ਚੱਲੇਗੀ ਇਕ ਹੋਰ ਵੰਦੇ ਭਾਰਤ ਟਰੇਨ, ਜਾਣੋ ਕਿਹੜੇ ਸ਼ਹਿਰਾਂ ਨੂੰ ਮਿਲੇਗਾ ਫਾਇਦਾ

ਭਾਰਤੀ ਰੇਲਵੇ ਬੋਰਡ ਛੇਤੀ ਹੀ ਦਿੱਲੀ ਅਤੇ ਖਜੁਰਾਹੋ ਵਿਚਕਾਰ ਇੱਕ ਹੋਰ ਵੰਦੇ ਭਾਰਤ ਟਰੇਨ ਚਲਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ਟਰੇਨ ਦੇ...

ਬ੍ਰਿਜ ਭੂਸ਼ਣ ਦੀ ਗ੍ਰਿਫਤਾਰੀ ਨੂੰ ਲੈ ਕੇ ਪ੍ਰਦਰਸ਼ਨ: ਹਿਸਾਰ ‘ਚ ਅੱਜ ਸ਼ਾਮ ਕੱਢਿਆ ਜਾਵੇਗਾ ਕੈਂਡਲ ਮਾਰਚ

ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅੱਜ ਸ਼ਾਮ ਹਿਸਾਰ ਵਿੱਚ ਪ੍ਰਦਰਸ਼ਨ ਅਤੇ ਕੈਂਡਲ ਮਾਰਚ...

ਖਰਾਬ ਮੌਸਮ ਕਾਰਨ ਰੁਕੀ ਚਾਰਧਾਮ ਯਾਤਰਾ, ਲੈਂਡਸਲੈਡ ਦਾ ਵੀ ਖ਼ਤਰਾ, ਸ਼੍ਰੀਨਗਰ ‘ਚ ਰੁਕੇ ਸ਼ਰਧਾਲੂ

ਕੇਦਾਰਨਾਥ ਅਤੇ ਬਦਰੀਨਾਥ ‘ਚ ਭਾਰੀ ਬਰਫਬਾਰੀ ਹੋ ਰਹੀ ਹੈ। ਇਸ ਦੇ ਨਾਲ ਹੀ ਨੀਵੇਂ ਇਲਾਕਿਆਂ ‘ਚ ਮੀਂਹ ਕਾਰਨ ਸੜਕ ‘ਤੇ ਵੱਡੇ-ਵੱਡੇ ਪੱਥਰ...

‘ਮਨ ਕੀ ਬਾਤ’ ਦਾ 100ਵਾਂ ਐਪੀਸੋਡ ਨੂੰ ਇਤਿਹਾਸਕ ਬਣਾਉਣ ਦੀ ਵੱਡੀ ਤਿਆਰੀ, ਰਿਕਾਰਡਿੰਗ ਦਾ ਵੀਡੀਓ ਵੀ ਜਾਰੀ

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਦਾ 100ਵਾਂ ਐਪੀਸੋਡ ਹੈ। ਇਸ ਮੌਕੇ ਨੂੰ ਇਤਿਹਾਸਕ ਬਣਾਉਣ ਲਈ ਸਰਕਾਰ ਅਤੇ...

ਚਾਰਧਾਮ : ਮੌਸਮ ਵਿਗੜਿਆ, ਬਰਫਬਾਰੀ ਨਾਲ ਪਾਰਾ -3 ਡਿਗਰੀ, ਸ਼ਰਧਾਲੂਆਂ ਨੂੰ ਕੀਤਾ ਗਿਆ ਅਲਰਟ

ਉੱਤਰਾਖੰਡ ‘ਚ ਜਿੱਥੇ ਇਕ ਪਾਸੇ ਮੌਸਮ ਦਾ ਕਹਿਰ ਜਾਰੀ ਹੈ, ਉਥੇ ਹੀ ਚਾਰਧਾਮ ਯਾਤਰਾ ‘ਤੇ ਆਉਣ ਵਾਲੇ ਸ਼ਰਧਾਲੂਆਂ ਲਈ ਮੌਸਮ ਇਕ ਵੱਡੀ...

ਮਈ ‘ਚ ਨਹੀਂ ਪਏਗੀ ਭਿਆਨਕ ਗਰਮੀ, ਪਾਰਾ ਮਸਾਂ ਹੀ ਪਹੁੰਚੇਗਾ 40 ਤੱਕ! 14 ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ

ਅਪ੍ਰੈਲ ਤੋਂ ਬਾਅਦ ਹੁਣ ਮਈ ਵੀ ਰਾਹਤ ਵਾਲਾ ਨਿਕਲੇਗਾ ਮਤਲਬ ਕਿ ਅਗਲੇ ਮਹੀਨੇ ਵੀ ਗਰਮੀ ਦਾ ਅਹਿਸਾਸ ਪਹਿਲਾਂ ਵਰਗਾ ਨਹੀਂ ਹੋਵੇਗਾ। ਮੌਸਮ...

ਗਲਵਾਨ ਘਾਟੀ ਦੇ ਸ਼ਹੀਦ ਦੀ ਪਤਨੀ ਬਣੀ ਆਰਮੀ ਅਫ਼ਸਰ, ਉਸੇ ਇਲਾਕੇ ‘ਚ ਹੋਵੇਗੀ ਤਾਇਨਾਤ

ਗਲਵਾਨ ਘਾਟੀ ਝੜਪ ਦੇ ਨਾਇਕ ਮਰਹੂਮ ਨਾਇਕ ਦੀਪਕ ਸਿੰਘ ਦੀ ਪਤਨੀ ਰੇਖਾ ਸਿੰਘ ਵੀ ਭਾਰਤੀ ਫੌਜ ਵਿਚ ਭਰਤੀ ਹੋ ਗਈ ਹੈ। ਉਹ ਭਾਰਤੀ ਫੌਜ ਦੀ...

PM ਮੋਦੀ ਬੋਲੇ- ‘ਕਾਂਗਰਸ ਨੇ ਮੈਨੂੰ 91 ਵਾਰ ਗਾਲ੍ਹਾਂ ਕੱਢੀਆਂ, ਤਰਸਯੋਗ ਹਾਲ ਨਾ ਹੁੰਦਾ ਜੇ ਇੰਨਾ ਸਮਾਂ…’

ਕਰਨਾਟਕ ਵਿੱਚ 10 ਮਈ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੋਟਿੰਗ ਤੋਂ 11 ਦਿਨ ਪਹਿਲਾਂ ਸ਼ਨੀਵਾਰ ਨੂੰ ਸੂਬੇ...

ਫੌਜ ‘ਚ ਪਹਿਲੀ ਵਾਰ ਆਰਟਿਲਰੀ ਰੈਜੀਮੈਂਟ ‘ਚ ਮਹਿਲਾ ਅਫ਼ਸਰ ਸ਼ਾਮਲ, ਚਲਾਉਣਗੀਆਂ ਤੋਪ ਤੇ ਰਾਕੇਟ

ਭਾਰਤੀ ਫੌਜ ਨੇ ਆਰਟਿਲਰੀ ਰੈਜੀਮੈਂਟ ‘ਚ ਮਹਿਲਾ ਅਧਿਕਾਰੀਆਂ ਦੇ ਪਹਿਲੇ ਬੈਚ ਨੂੰ ਇਜਾਜ਼ਤ ਦੇ ਕੇ ਔਰਤਾਂ ਦੀ ਭੂਮਿਕਾ ਨੂੰ ਵਧਾ ਦਿੱਤਾ ਹੈ।...

‘ਇੰਨੇ ਸੁਰੱਖਿਅਤ ਇਲਾਕੇ ‘ਚ ਅਟੈਕ ਕਿਵੇਂ ਹੋ ਗਿਆ’- ਪੁੰਛ ਹਮਲੇ ‘ਤੇ ਮਹਿਬੂਬਾ ਮੁਫ਼ਤੀ ਨੇ ਕੇਂਦਰ ‘ਤੇ ਚੁੱਕੇ ਸਵਾਲ

ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਸ਼ਨੀਵਾਰ 29 ਅਪ੍ਰੈਲ ਨੂੰ ਕੇਂਦਰ ਸਰਕਾਰ ‘ਤੇ ਗੰਭੀਰ...

ਜੰਮੂ-ਕਸ਼ਮੀਰ ‘ਚ ਵੱਡਾ ਹਾਦਸਾ, LOC ਕੋਲ ਡੂੰਘੀ ਖੱਡ ‘ਚ ਡਿੱਗੀ ਫੌਜ ਦੀ ਗੱਡੀ, 2 ਜਵਾਨਾਂ ਦੀ ਮੌਤ

ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਸ਼ਨੀਵਾਰ 29 ਅਪ੍ਰੈਲ ਨੂੰ ਇੱਕ ਸੜਕ ਹਾਦਸੇ ਵਿੱਚ ਫ਼ੌਜ ਦੇ 2 ਜਵਾਨਾਂ ਦੀ ਮੌਤ ਹੋ ਗਈ। ਇਸ ਦੇ...

‘ਹੁਣ ਜੋ ਜੀਤਾ ਵਹੀ ਸਿਕੰਦਰ ਨਹੀਂ, …ਬਾਜੀਰਾਵ’, ਮੁਹਾਵਰੇ ਨੂੰ ਬਦਲਣ ਚੱਲੇ BJP ਦੇ ਮੰਤਰੀ

ਦੁਨੀਆ ਵਿੱਚ ਇੱਕ ਕਹਾਵਤ ਹੈ, “ਜੋ ਜੀਤਾ ਵਹੀ ਸਿਕੰਦਰ ਹੈ” ਜੋ ਹੁਣ ਮੱਧ ਪ੍ਰਦੇਸ਼ ਵਿੱਚ ਨਵੇਂ ਸਿਰੇ ਤੋਂ ਲਾਗੂ ਹੋ ਰਿਹਾ ਹੈ। ਭਾਜਪਾ ਆਗੂ...

UN ਹੈੱਡਕੁਆਰਟਰ ‘ਚ ਸੁਣਿਆ ਜਾਵੇਗਾ ‘ਮਨ ਕੀ ਬਾਤ’, ਬਿਲ ਗੇਟਸ ਨੇ PM ਮੋਦੀ ਨੂੰ ਦਿੱਤੀ ਵਧਾਈ

ਮਨ ਕੀ ਬਾਤ ਦਾ 100ਵਾਂ ਐਪੀਸੋਡ ਕੱਲ ਯਾਨੀ 30 ਅਪ੍ਰੈਲ ਨੂੰ ਆਉਣ ਜਾ ਰਿਹਾ ਹੈ। ਇਸ ਦਾ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਤੋਂ...

ਵੱਡੀ ਖਬਰ : ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਸਜ਼ਾ ਦਾ ਐਲਾਨ, 5 ਲੱਖ ਦਾ ਜੁਰਮਾਨਾ

ਮੁਖਤਾਰ ਅੰਸਾਰੀ ਗੈਂਗਸਟਰ ਕੇਸ ਵਿਚ ਗਾਜੀਪੁਰ ਐੱਮਪੀ-ਐੱਮਐੱਲਏ ਕੋਰਟ ਨੇ ਗੈਂਗਸਟਰ ਕੇਸ ਵਿਚ ਦੋਸ਼ੀ ਕਰਾਰ ਦਿੱਤਾ ਹੈ। ਕੋਰਟ ਨੇ ਉਨ੍ਹਾਂ...

ਭਾਰਤੀ ਫੌਜ ਦੀ ਆਰਟਿਲਰੀ ਰੈਜੀਮੈਂਟ ‘ਚ 5 ਮਹਿਲਾ ਅਧਿਕਾਰੀ ਸ਼ਾਮਲ, ਚਲਾਉਣਗੀਆਂ ਤੋਪ ਤੇ ਰਾਕੇਟ ਸਿਸਟਮ

ਭਾਰਤੀ ਫੌਜ ਨੇ ਮਹਿਲਾ ਅਧਿਕਾਰੀਆਂ ਦੇ ਪਹਿਲੇ ਬੈਚ ਨੂੰ ਆਰਟਿਲਰੀ ਰੈਜੀਮੈਂਟ ਵਿੱਚ ਸ਼ਾਮਲ ਕੀਤਾ ਹੈ। ਇਸ ਨਾਲ ਭਾਰਤੀ ਫੌਜ ਨੇ ਮਹਿਲਾਵਾਂ...

ਦਿੱਲੀ-ਮੇਰਠ ਰੈਪਿਡ-X ਟਰੇਨ ਜਲਦ ਹੋਵੇਗੀ ਸ਼ੁਰੂ, ਮੋਰ ਦੇ ਖੰਭਾਂ ਦੇ ਰੰਗਾਂ ਵਾਂਗ ਸਜਾਇਆ ਗਿਆ ਸਟੇਸ਼ਨ

ਦਿੱਲੀ-ਮੇਰਠ ਰੈਪਿਡ-X ਟਰੇਨ ਜਲਦ ਸ਼ੁਰੂ ਹੋਣ ਜਾ ਰਹੀ ਹੈ। ਇਸ ਰੈਪਿਡ ਟਰੇਨ ਦੀਆਂ ਕਈ ਵਿਸ਼ੇਸ਼ਤਾਵਾਂ ਹਨ। ਰਿਪੋਰਟਾਂ ਮੁਤਾਬਕ ਸਟੇਸ਼ਨ ਨੂੰ...

ਅਸਤੀਫਾ ਦੇਣ ਨੂੰ ਤਿਆਰ ਹੋਏ ਬ੍ਰਿਜਭੂਸ਼ਣ ਸ਼ਰਨ ਸਿੰਘ, ਧਰਨਾ ਖਤਮ ਕਰਨ ਦੀ ਰੱਖੀ ਸ਼ਰਤ

ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਅੱਜ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਜੇਕਰ ਜੰਤਰ-ਮੰਤਰ ‘ਤੇ ਮੌਜੂਦ...

ਸ਼ਰਧਾ ਕ.ਤਲ ਕੇਸ : ਦਿੱਲੀ ਦੀ ਸਾਕੇਤ ਅਦਾਲਤ ਦੋਸ਼ੀ ਆਫਤਾਬ ਖਿਲਾਫ ਅੱਜ ਸੁਣਾਏਗੀ ਫੈਸਲਾ

ਦਿੱਲੀ ਦੀ ਸਾਕੇਤ ਅਦਾਲਤ ਅੱਜ ਸ਼ਰਧਾ ਵਾਕਰ ਕਤਲ ਕੇਸ ਦਾ ਫੈਸਲਾ ਸੁਣਾਏਗੀ। ਅਦਾਲਤ ਨੇ 15 ਅਪ੍ਰੈਲ ਨੂੰ ਮਾਮਲੇ ਦੇ ਮੁੱਖ ਦੋਸ਼ੀ ਆਫਤਾਬ...

PM ਮੋਦੀ ਅੱਜ ਤੋਂ ਕਰਨਾਟਕ ‘ਚ ਸ਼ੁਰੂ ਕਰਨਗੇ ਚੋਣ ਪ੍ਰਚਾਰ, ਦੋ ਦਿਨਾਂ ‘ਚ 6 ਰੈਲੀਆਂ ਤੇ 2 ਰੋਡ ਸ਼ੋਅ

ਕਰਨਾਟਕ ਵਿੱਚ 10 ਮਈ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਕਰਨਾਟਕ ‘ਚ ਇਕ ਵਾਰ ਫਿਰ ਭਾਜਪਾ ਨੇ ਕਮਲ ਨੂੰ ਜਿਤਾਣ ਲਈ ਜ਼ੋਰਦਾਰ ਪ੍ਰਚਾਰ...

PM ਮੋਦੀ ਦੇ ‘ਮਨ ਕੀ ਬਾਤ@100’ ਪ੍ਰੋਗਰਾਮ ‘ਚ ਆਈ ਔਰਤ ਨੇ ਬੇਟੇ ਨੂੰ ਦਿੱਤਾ ਜਨਮ, ਯਾਦਗਾਰ ਬਣਿਆ ਪਲ

PM ਮੋਦੀ ਦੇ ਮਾਸਿਕ ਰੇਡੀਓ ਸੰਬੋਧਨ ਦੇ ਜਲਦ ਹੀ ਪ੍ਰਸਾਰਿਤ ਹੋਣ ਵਾਲੇ 100ਵੇਂ ਐਪੀਸੋਡ ਦਾ ਜਸ਼ਨ ਮਨਾਉਣ ਲਈ ‘ਮਨ ਕੀ ਬਾਤ@100’ ‘ਤੇ ਦਿੱਲੀ...

ਹੇਮਕੁੰਟ ਸਾਹਿਬ ਯਾਤਰਾ 20 ਮਈ ਤੋਂ ਸ਼ੁਰੂ, 15 ਫੁੱਟ ਉੱਚੀ ਬਰਫ ਦੀ ਚਾਦਰ ‘ਚ ਫੌਜ ਦੇ ਜਵਾਨ ਬਣਾ ਰਹੇ ਰਸਤਾ

ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿਚ ਸਥਿਤ ਸਿੱਖਾਂ ਦੇ ਧਾਰਮਿਕ ਸਥਾਨ ਸ੍ਰੀ ਹੇਮੁਕੰਟ ਸਾਹਿਬ ਦੀ ਯਾਤਰਾ 20 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ।...

CM ਅਰਵਿੰਦ ਕੇਜਰੀਵਾਲ ਅੱਜ ਜਾਣਗੇ ਜੰਤਰ-ਮੰਤਰ, ਧਰਨੇ ‘ਤੇ ਬੈਠੇ ਖਿਡਾਰੀਆਂ ਨਾਲ ਕਰਨਗੇ ਮੁਲਾਕਾਤ

ਜੰਤਰ-ਮੰਤਰ ਵਿਖੇ ਖਿਡਾਰੀਆਂ ਦਾ ਧਰਨਾ ਜਾਰੀ ਹੈ। ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਧਰਨੇ ‘ਤੇ ਬੈਠੇ ਖਿਡਾਰੀਆਂ ਨਾਲ...

ਧਰਨੇ ‘ਤੇ ਬੈਠੇ ਪਹਿਲਵਾਨਾਂ ਨੂੰ ਮਿਲਣ ਪਹੁੰਚੀ ਪ੍ਰਿਯੰਕਾ ਗਾਂਧੀ, ਵਿਨੇਸ਼ ਤੇ ਬਜਰੰਗ ਪੂਨੀਆ ਨਾਲ ਕੀਤੀ ਗੱਲ

ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦਾ ਧਰਨਾ 7ਵੇਂ ਦਿਨ ਵੀ ਜਾਰੀ ਹੈ। ਸਵੇਰੇ ਪਹਿਲਵਾਨਾਂ ਨੂੰ ਮਿਲਣ ਲਈ ਕਾਂਗਰਸ ਜਨਰਲ ਸਕੱਤਰ...

‘ਨਫਰਤ ਭਰੇ ਭਾਸ਼ਣਾਂ ‘ਤੇ ਬਿਨਾਂ ਸ਼ਿਕਾਇਤ ਤੋਂ ਵੀ ਕੀਤੀ ਜਾਵੇ FIR’- ਸੁਪਰੀਮ ਕੋਰਟ ਦੇ ਰਾਜਾਂ ਨੂੰ ਨਿਰਦੇਸ਼

ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਫ਼ਰਤ ਭਰੇ ਭਾਸ਼ਣਾਂ ‘ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ...

‘ਆਪ੍ਰੇਸ਼ਨ ਕਾਵੇਰੀ’ ਦਰਮਿਆਨ ਰਾਹਤ ਭਰੀ ਖ਼ਬਰ, ਸੂਡਾਨ ‘ਚ 72 ਘੰਟਿਆਂ ਲਈ ਵਧੀ ਜੰਗਬੰਦੀ

ਸੂਡਾਨ ਵਿਚ ਜਾਰੀ 72 ਘੰਟਿਆਂ ਦੀ ਜੰਗਬੰਦੀ ਵਿਚ ਇਕ ਹੋਰ ਚੰਗੀ ਖਬਰ ਸਾਹਮਣੇ ਆਈ ਹੈ। ਦਰਅਸਲ ਸੂਡਾਨ ਦੀ ਆਰਮਡ ਫੋਰਸਿਸ ਨੇ ਹੋਰ 72 ਘੰਟਿਆਂ ਲਈ...

ਭਾਰਤ ‘ਚ ਘਟੀ ਕੋਰੋਨਾ ਦੀ ਰਫ਼ਤਾਰ, ਪਿਛਲੇ 24 ਘੰਟਿਆਂ ‘ਚ ਸਿਰਫ 7,533 ਨਵੇਂ ਮਾਮਲੇ ਦਰਜ

ਭਾਰਤ ਵਿੱਚ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਦੇ 7,533 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ, ਦੇਸ਼ ਵਿੱਚ ਹੁਣ ਤੱਕ ਸੰਕਰਮਿਤ ਲੋਕਾਂ ਦੀ ਗਿਣਤੀ 4.49...

ਪਹਿਲਵਾਨਾਂ ਦੇ ਹੱਕ ‘ਚ ਆਏ ਨੀਰਜ ਚੋਪੜਾ, ਬੋਲੇ- ‘ਇਨਸਾਫ ਲਈ ਐਥਲੀਟਾਂ ਦਾ ਸੜਕਾਂ ‘ਤੇ ਉਤਰਨਾ ਬੇਹੱਦ ਦੁੱਖਦ’

ਭਾਰਤੀ ਕੁਸ਼ਤੀ ਸੰਘ (WFI) ਦੇ ਪ੍ਰਧਾਨ ਬ੍ਰਿਜਭੂਸ਼ਣ ਸਿੰਘ ਦੇ ਖਿਲਾਫ਼ ਪਹਿਲਵਾਨਾਂ ਦੇ ਧਰਨੇ ਦਾ ਸ਼ੁੱਕਰਵਾਰ ਨੂੰ ਪੰਜਵਾਂ ਦਿਨ ਹੈ। ਹੁਣ...

ਦਿੱਲੀ ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਆਵੇਗਾ ਅਦਾਲਤ ਦਾ ਫੈਸਲਾ

ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਾਮਲੇ ‘ਚ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਰੌਸ...

ਮੁੰਬਈ ‘ਚ ਬਜ਼ੁਰਗਾਂ ਲਈ ਅੱਜ ਤੋਂ ਸ਼ੁਰੂ ਹੋਵੇਗੀ ਦੇਸ਼ ਦੀ ਪਹਿਲੀ ਨੇਜ਼ਲ ਕੋਰੋਨਾ ਵੈਕਸੀਨ iNCOVACC

ਰਾਜਧਾਨੀ ਦਿੱਲੀ ਸਮੇਤ ਦੇਸ਼ ਭਰ ਵਿੱਚ ਕੋਰੋਨਾ ਦੇ ਮਾਮਲਿਆਂ ਨੇ ਫਿਰ ਤੋਂ ਤੇਜ਼ੀ ਫੜ ਲਈ ਹੈ। ਕੋਵਿਡ ਮਾਮਲਿਆਂ ਵਿੱਚ ਲਗਾਤਾਰ ਹੋ ਰਹੇ ਵਾਧੇ...

PM ਮੋਦੀ ਨੇ 91 FM ਰੇਡੀਓ ਟ੍ਰਾਂਸਮੀਟਰਾਂ ਦਾ ਕੀਤਾ ਉਦਘਾਟਨ, ਕਰੋੜਾਂ ਲੋਕਾਂ ਨੂੰ ਹੋਵੇਗਾ ਫਾਇਦਾ

ਪ੍ਰਧਾਨ ਮੰਤਰੀ ਮੋਦੀ ਨੇ 18 ਰਾਜਾਂ ਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 91 FM ਟ੍ਰਾਂਸਮੀਟਰਾਂ ਦਾ ਵਰਚੁਅਲ ਢੰਗ ਨਾਲ ਉਦਘਾਟਨ ਕੀਤਾ। ਦੇਸ਼ ਭਰ...

ਪਹਿਲਵਾਨਾਂ ਦੇ ਸਮਰਥਨ ‘ਚ ਸਾਹਮਣੇ ਆਏ ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੇ ਦੇਖੋ ਕੀ ਕਿਹਾ

ਭਾਰਤੀ ਕੁਸ਼ਤੀ ਫੈਡਰੇਸ਼ਨ WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਪਹਿਲਵਾਨਾਂ ਦੀ ਹੜਤਾਲ ਦਾ ਸ਼ੁੱਕਰਵਾਰ (28 ਅਪ੍ਰੈਲ) ਨੂੰ ਪੰਜਵਾਂ...

PM ਮੋਦੀ ਅੱਜ 18 ਸੂਬਿਆਂ ‘ਚ 91 FM ਸਟੇਸ਼ਨਾਂ ਦਾ ਕਰਨਗੇ ਉਦਘਾਟਨ, ਰੇਡੀਓ ਸੰਪਰਕ ਨੂੰ ਮਿਲੇਗਾ ਉਤਸ਼ਾਹ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਵਿਚ ਰੇਡੀਓ ਕਨੈਕਟਵਿਟੀ ਵਧਾਉਣ ਲਈ 100 ਵਾਟ ਸਮਰੱਥਾ ਦੇ 91 FM ਰੇਡੀਓ ਸਟੇਸ਼ਨਾਂ ਦਾ ਉਦਘਾਟਨ ਕਰਨਗੇ। 18...

ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਤੋਂ CBI ਅੱਜ 300 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ‘ਚ ਕਰੇਗੀ ਪੁੱਛਗਿੱਛ

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਨੂੰ 300 ਕਰੋੜ ਰੁਪਏ ਦੀ ਰਿਸ਼ਵਤ ਦੇ ਕਥਿਤ ਰਿਲਾਇੰਸ ਜਨਰਲ ਇੰਸ਼ੋਰੈਂਸ ਘੁਟਾਲੇ ਦੇ...

ਪੁੰਛ ਹਮਲੇ ‘ਚ ਪੁੱਛਗਿੱਛ ਲਈ ਬੁਲਾਏ ਗਏ ਬੰਦੇ ਦੀ ਮੌਤ, ਥਾਣੇ ਤੋਂ ਘਰ ਜਾ ਕੀਤੀ ਖੁਦਕੁਸ਼ੀ

25 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪੁੰਛ ਅੱਤਵਾਦੀ ਹਮਲੇ ਦੇ ਮਾਮਲੇ ‘ਚ ਪੁੱਛਗਿੱਛ ਤੋਂ ਬਾਅਦ ਇਕ ਬੰਦੇ ਨੇ ਘਰ ਜਾ ਕੇ ਜ਼ਹਿਰ ਖਾ ਲਿਆ, ਜਿਸ ਦੀ...

‘ਉਨ੍ਹਾਂ ਦਾ ਮਜ਼ਾਕ ਨਹੀਂ ਉਡਾਉਣਾ ਚਾਹੀਦਾ, ਜਿਨ੍ਹਾਂ…’, PM ਮੋਦੀ ਦੇ ਸੁਸਾਈਡ ਨੋਟ ਵਾਲੇ ‘ਜੋਕ’ ‘ਤੇ ਰਾਹੁਲ ਦਾ ਨਿਸ਼ਾਨਾ

ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਉਨ੍ਹਾਂ ਦੇ ਸੁਸਾਈਡ ਨੋਟ ਵਾਲੇ ਬਿਆਨ ਨੂੰ ਲੈ ਕੇ...

PM ਮੋਦੀ ‘ਤੇ ਬੋਲਦਿਆਂ ‘ਜ਼ਹਿਰੀਲੇ ਸੱਪ’ ਵਾਲੇ ਬਿਆਨ ‘ਤੇ ਘਿਰੇ ਮੱਲਿਕਾਰਜੁਨ ਖੜਗੇ, ਦਿੱਤੀ ਸਫ਼ਾਈ

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਪੀ.ਐੱਮ. ਮੋਦੀ ਬਾਰੇ ਬੋਲਦਿਆਂ ‘ਜ਼ਹਿਰੀਲੇ ਸੱਪ’ ਵਾਲੇ ਬਿਆਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ...

ਮਨੀਸ਼ ਸਿਸੋਦੀਆ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਵਧਾਈ ਨਿਆਇਕ ਹਿਰਾਸਤ, ਪਤਨੀ ਹਸਪਤਾਲ ‘ਚ ਭਰਤੀ

ਆਬਕਾਰੀ ਨੀਤੀ ਨਾਲ ਜੁੜੇ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾ...

ਭਾਰਤੀ ਫੌਜ ਜ਼ਿੰਦਾਬਾਦ…ਸੁਡਾਨ ਤੋਂ ਭਾਰਤ ਪਰਤੇ ਲੋਕਾਂ ਨੇ ਲਾਏ ਨਾਅਰੇ, 613 ਲੋਕਾਂ ਨੂੰ ਕੀਤਾ ਗਿਆ ਏਅਰਲਿਫਟ

ਸੁਡਾਨ ਵਿੱਚ ਘਰੇਲੂ ਯੁੱਧ ਦੇ ਦੌਰਾਨ ‘ਆਪਰੇਸ਼ਨ ਕਾਵੇਰੀ’ ਦੇ ਤਹਿਤ ਭਾਰਤੀਆਂ ਨੂੰ ਕੱਢਿਆ ਜਾ ਰਿਹਾ ਹੈ। ਸੁਡਾਨ ਤੋਂ 613 ਲੋਕਾਂ ਨੂੰ...