Jan 23

ਦਿੱਲੀ ‘ਚ ਦਵਾਈਆਂ ਸਪਲਾਈ ਦੇ ਨਾਂ ‘ਤੇ ਠੱਗੀ ਮਾਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਦਿੱਲੀ ਪੁਲਿਸ ਨੇ ਦਵਾਈਆਂ ਵੇਚਣ ਦੇ ਨਾਂ ‘ਤੇ ਲੋਕਾਂ ਨਾਲ ਠੱਗੀ ਮਾਰਨ ਦੇ ਦੋਸ਼ ਵਿੱਚ ਹਿਮਾਚਲ ਪ੍ਰਦੇਸ਼ ਦੇ ਇੱਕ 26 ਸਾਲਾ ਵਿਅਕਤੀ ਨੂੰ...

‘INS ਵਗੀਰ’ ਭਾਰਤੀ ਜਲ ਸੈਨਾ ‘ਚ ਸ਼ਾਮਲ, ਸਮੁੰਦਰ ‘ਚ 350 ਮੀਟਰ ਦੀ ਡੂੰਘਾਈ ‘ਤੇ ਕੀਤਾ ਜਾ ਸਕਦੈ ਤਾਇਨਾਤ

ਕਲਵਰੀ ਸ਼੍ਰੇਣੀ ਦੀਆਂ ਪਣਡੁੱਬੀਆਂ ਦੀ ਪੰਜਵੀਂ ਪਣਡੁੱਬੀ ‘INS ਵਗੀਰ’ ਨੂੰ ਸੋਮਵਾਰ ਨੂੰ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਕੀਤਾ ਗਿਆ। ਇਸ...

ਰਿਸ਼ਭ ਪੰਤ ਲਈ ਪ੍ਰਾਰਥਨਾ ਕਰਨ ਮਹਾਕਾਲੇਸ਼ਵਰ ਪਹੁੰਚੇ ਸੂਰਿਆ-ਕੁਲਦੀਪ ਤੇ ਸੁੰਦਰ, ਭਸਮ ਆਰਤੀ ‘ਚ ਹੋਏ ਸ਼ਾਮਲ

ਭਾਰਤੀ ਕ੍ਰਿਕਟਰ ਸੋਮਵਾਰ ਨੂੰ ਉਜੈਨ ਵਿੱਚ ਮਹਾਕਾਲੇਸ਼ਵਰ ਪਹੁੰਚੇ ਹਨ। ਸੂਰਿਆ ਕੁਮਾਰ ਯਾਦਵ, ਕੁਲਦੀਪ ਯਾਦਵ ਅਤੇ ਵਾਸ਼ਿੰਗਟਨ ਸੁੰਦਰ ਨੇ...

26 ਜਨਵਰੀ ਦੀ ਪਰੇਡ ‘ਚ ਨਹੀਂ ਦਿਖੇਗੀ ਪੰਜਾਬ ਦੀ ਝਾਂਕੀ, ਰੱਖਿਆ ਮੰਤਰਾਲੇ ਵੱਲੋਂ ਨਹੀਂ ਮਿਲੀ ਮਨਜ਼ੂਰੀ !

ਇਸ ਵਾਰ ਗਣਤੰਤਰ ਦਿਵਸ ਪਰੇਡ ਵਿੱਚ 17 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 23 ਝਾਕੀਆਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਇਨ੍ਹਾਂ ਤੋਂ...

ਰੁੱਖ ਨਾਲ ਟਕਰਾ ਕੇ ਕਾਰ ਬਣੀ ਅੱਗ ਦਾ ਗੋਲਾ, 2 ਮੁੰਡੇ ਤੇ ਕੁੜੀ ਅੰਦਰ ਫ਼ਸੇ, ਮੌਕੇ ਦਾ ਹਾਲ ਵੇਖ ਕੰਬੀ ਰੂਹ

ਬਿਲਾਸਪੁਰ ਜ਼ਿਲ੍ਹੇ ਦੇ ਰਤਨਪੁਰ ਥਾਣਾ ਖੇਤਰ ‘ਚ ਸ਼ਨੀਵਾਰ ਦੇਰ ਰਾਤ ਸੜਕ ਹਾਦਸੇ ਤੋਂ ਬਾਅਦ ਇਕ ਕਾਰ ‘ਚ ਭਿਆਨਕ ਅੱਗ ਲੱਗ ਗਈ। ਇਸ ਕਾਰਨ...

ਦੇਸ਼ ਦਾ ਇਹ ‘ਅਨੋਖਾ ਮਾਲ’, ਜਿਥੋਂ ਗਰੀਬ ਮੁਫ਼ਤ ਲਿਜਾਂਦੇ ਨੇ ਸਵੈਟਰ, ਕੰਬਲ, ਜੁੱਤੀਆਂ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦਾ ‘ਅਨੋਖਾ ਮਾਲ’ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਹ ਅਜਿਹਾ ਮਾਲ ਹੈ, ਜਿਥੇ ਕੋਈ ਵੀ ਗਰੀਬ ਬੰਦਾ ਆ ਕੇ...

ਸੁਪਰੀਮ ਕੋਰਟ ਦੇ ਫੈਸਲਿਆਂ ਦੀ ਕਾਪੀ ਮਿਲੇਗੀ ਹਿੰਦੀ ‘ਚ, PM ਮੋਦੀ ਨੇ CJI ਦੇ ਸੁਝਾਅ ਦੀ ਕੀਤੀ ਤਾਰੀਫ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਜੇਆਈ ਡੀਵਾਈ ਚੰਦਰਚੂੜ ਦੀ ਤਾਰੀਫ਼ ਕੀਤੀ ਹੈ। ਹਾਲ ਹੀ ਵਿੱਚ ਇੱਕ ਪ੍ਰੋਗਰਾਮ ਵਿੱਚ ਸੀਜੇਆਈ ਨੇ ਕਿਹਾ...

‘ਮਹਾਮਾਰੀ ਦੌਰਾਨ PM ਦੇ ‘ਫੇਵਰੇਟ ਦੋਸਤ’ ਦੀ ਜਾਇਦਾਦ 8 ਗੁਣਾਂ ਕਿਵੇਂ ਵਧੀ’, ਰਾਹੁਲ ਨੇ ਵਿੰਨ੍ਹੇ ਨਿਸ਼ਾਨੇ

ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਐਤਵਾਰ (22 ਜਨਵਰੀ) ਨੂੰ ਇਕ ਵਾਰ ਫਿਰ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਸਾਬਕਾ ਕਾਂਗਰਸ...

ਜੰਮੂ ‘ਚ ਧਮਾਕੇ ਤੋਂ ਬਾਅਦ ਅਲਰਟ ਜਾਰੀ, ਸਖ਼ਤ ਸੁਰੱਖਿਆ ਵਿਚਾਲੇ ਭਾਰਤ ਜੋੜੋ ਯਾਤਰਾ ਹੋਈ ਸ਼ੁਰੂ

ਭਾਰਤ ਜੋੜੋ ਯਾਤਰਾ ਐਤਵਾਰ ਨੂੰ ਜੰਮੂ ਦੇ ਕਠੂਆ ਜ਼ਿਲ੍ਹੇ ਦੇ ਹੀਰਾਨਗਰ ਤੋਂ ਸਖ਼ਤ ਸੁਰੱਖਿਆ ਵਿਚਕਾਰ ਮੁੜ ਸ਼ੁਰੂ ਹੋ ਗਈ ਹੈ। ਸ਼ਨੀਵਾਰ ਨੂੰ...

Air India ਦਾ ਯਾਤਰੀਆਂ ਨੂੰ ਤੋਹਫ਼ਾ, ਯਾਤਰਾ ਲਈ 1705 ਰੁਪਏ ‘ਚ ਕਰੋ ਟਿਕਟ ਬੁੱਕ, ਆਫਰ ਸੀਮਤ

ਜੇਕਰ ਤੁਸੀਂ ਫਰਵਰੀ ਦੇ ਮਹੀਨੇ ‘ਚ ਕਿਤੇ ਯਾਤਰਾ ਕਰਨ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਖ਼ਾਸ ਹੋ ਸਕਦੀ ਹੈ। ਏਅਰ ਇੰਡੀਆ...

ਨੌਕਰੀ ਨਾ ਮਿਲਣ ਤੋਂ ਡਿਪ੍ਰੈਸ਼ਨ ‘ਚ ਸੀ ਏਅਰ ਹੋਸਟੈਸ, ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਮੌਤ

ਕੋਲਕਾਤਾ ਵਿਚ ਇਕ ਏਅਰ ਹੋਸਟਲ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਲੰਬੇ ਸਮੇਂ ਤੋਂ ਨੌਕਰੀ ਨਾ ਮਿਲਣ ਦੀ ਵਜ੍ਹਾ ਨਾਲ ਉਹ...

ਪਤੀ ਨੇ ਘਰਵਾਲੀ ਦੇ ਪ੍ਰੇਮੀ ਦੇ ਕੀਤੇ ਟੁਕੜੇ, ਲਾ.ਸ਼ ਨੂੰ ਬੋਰੀ ‘ਚ ਭਰ ਨਦੀ ਕਿਨਾਰੇ ਸੁੱਟਿਆ, ਇੰਝ ਖੁੱਲ੍ਹਿਆ ਰਾਜ਼

ਗਾਜ਼ੀਆਬਾਦ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਪਤੀ ਨੇ ਪਤਨੀ ਦੇ ਪ੍ਰੇਮੀ ਨੂੰ ਬੇਰਹਿਮੀ ਨਾਲ ਮਾਰ ਦਿੱਤਾ। ਲਾਸ਼ ਦੇ...

ਭਾਰਤ ਦੀ ਪਹਿਲੀ ਨੇਜ਼ਲ ਕੋਰੋਨਾ ਵੈਕਸੀਨ 26 ਜਨਵਰੀ ਨੂੰ ਹੋਵੇਗੀ ਲਾਂਚ, ਭਾਰਤ ਬਾਇਓਟੈੱਕ ਨੇ ਕੀਤੀ ਹੈ ਤਿਆਰ

ਦੇਸ਼ ਵਿਚ ਹੀ ਵਿਕਸਿਤ ਪਹਿਲੀ ਇੰਟ੍ਰਾਨੇਸਲ ਕੋਵਿਡ-19 ਟੀਕੇ ‘ਇਨਕੋਵੈਕ’ 26 ਜਨਵਰੀ ਨੂੰ ਲਾਂਚ ਕੀਤੀ ਜਾ ਰਹੀ ਹੈ। ਇਸ ਨੂੰ ਭਾਰਤ ਬਾਇਓਟੈੱਕ...

ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 3.8 ਰਹੀ ਤੀਬਰਤਾ

ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਐਤਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.8 ਮਾਪੀ ਗਈ ਹੈ।...

ਸਿਰਫ 4 ਰੁ. ‘ਚ ਪਾਕਿਸਤਾਨ ਤੋਂ ਭਾਰਤ ਦਾ ਸਫਰ! ਫੇਸਬੁੱਕ ‘ਤੇ ਵਾਇਰਲ ਹੋਇਆ 1947 ਦਾ ਟਿਕਟ

ਸੋਸ਼ਲ ਮੀਡੀਆ ‘ਤੇ ਇਨ੍ਹੀਂ ਦਿਨੀਂ ਦੇਸ਼ ਦੀ ਆਜ਼ਾਦੀ ਦੇ ਸਮੇਂ ਦਾ ਇਕ ਟ੍ਰੇਨ ਦਾ ਟਿਕਟ ਕਾਫੀ ਵਾਇਰਲ ਹੋ ਰਿਹਾ ਹੈ। ਇਹ ਟਿਕਟ ਪਾਕਿਸਤਾਨ ਵਿਚ...

ਐਕਸ਼ਨ ‘ਚ ਖੇਡ ਮੰਤਰਾਲੇ, WFI ਦੇ ਕੰਮਕਾਜ ‘ਤੇ ਲਗਾਈ ਰੋਕ, ਸਹਾਇਕ ਸਕੱਤਰ ਨੂੰ ਕੀਤਾ ਬਰਖਾਸਤ

ਕੇਂਦਰ ਸਰਕਾਰ ਨੇ ਭਾਰਤੀ ਕੁਸ਼ਤੀ ਸੰਘ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਉਦੋਂ ਤੱਕ ਲਈ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ ਜਦੋਂ ਤੱਕ ਕਿ...

ਲਾੜਾ 2100 ਰੁਪਏ ਨਹੀਂ ਗਿਣ ਸਕਿਆ ਤਾਂ ਭੜਕੀ ਲਾੜੀ, ਵਿਆਹ ਤੋਂ ਕੀਤਾ ਇਨਕਾਰ

ਹਾਲਾਂਕਿ ਵਿਆਹ ਦੀ ਬਾਰਾਤ ਨੂੰ ਲੈ ਕੇ ਕਈ ਕਿੱਸੇ ਸੁਣਨ ਤੇ ਦੇਖਣ ਨੂੰ ਮਿਲ ਚੁੱਕੇ ਹਨ ਪਰ ਤਾਜ਼ਾ ਮਾਮਲਾ ਹੈਰਾਨ ਕਰਨ ਵਾਲਾ ਹੈ। ਮਾਮਲਾ ਯੂਪੀ...

‘ਭਾਰਤ ਜੋੜੋ ਯਾਤਰਾ’ ਮਗਰੋਂ ਰਾਹੁਲ ਨਹੀਂ ਹੋਣਗੇ ‘ਗਾਇਬ’, ਹੁਣ ਘਰ-ਘਰ ਪਹੁੰਚਣ ਦੀ ਤਿਆਰੀ

ਰਾਹੁਲ ਗਾਂਧੀ ਦੀ ਅਗਵਾਈ ‘ਚ ‘ਭਾਰਤ ਜੋੜੋ ਯਾਤਰਾ’ ਤੋਂ ਬਾਅਦ ਕਾਂਗਰਸ ‘ਹੱਥ ਨਾਲ ਹੱਥ ਜੋੜੋ ਅਭਿਆਨ’ ਦੀ ਤਿਆਰੀ ਕਰ ਰਹੀ ਹੈ।...

ਰਾਹੁਲ ਗਾਂਧੀ ਦੀ ਯਾਤਰਾ ਨੂੰ ਲੈ ਕੇ ਹਾਈ ਅਲਰਟ ਵਿਚਾਲੇ ਜੰਮੂ-ਕਸ਼ਮੀਰ ‘ਚ ਦੋਹਰੇ ਧਮਾਕੇ, 6 ਫੱਟੜ

ਜੰਮੂ ਰੇਲਵੇ ਸਟੇਸ਼ਨ ਦੇ ਨਾਲ ਲੱਗਦੇ ਨਰਵਾਲ ਇਲਾਕੇ ‘ਸ਼ਨੀਵਾਰ ਸਵੇਰੇ ਇੱਕ ਤੋਂ ਬਾਅਦ ਇੱਕ ਦੋ ਬਲਾਸਟ ਹੋਏ। ਧਮਾਕਿਆਂ ‘ਚ 6 ਲੋਕ ਜ਼ਖਮੀ...

‘PM ਮੋਦੀ ਇਸ ਗ੍ਰਹਿ ਦੇ ਸਭ ਤੋਂ ਤਾਕਤਵਰ ਵਿਅਕਤੀ’, ਬ੍ਰਿਟਿਸ਼ ਸਾਂਸਦ ਨੇ ਤਾਰੀਫ਼ਾਂ ਦੇ ਬੰਨ੍ਹੇ ਪੁਲ

ਬ੍ਰਿਟਿਸ਼ ਸੰਸਦ ਮੈਂਬਰ ਲਾਰਡ ਕਰਨ ਬਿਲੀਮੋਰੀਆ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗ੍ਰਹਿ ਦੇ ਸਭ ਤੋਂ ਤਾਕਤਵਰ ਵਿਅਕਤੀਆਂ...

ਸਾਵਧਾਨ! ਸੋਸ਼ਲ ਮੀਡੀਆ ‘ਤੇ ਝੂਠਾ ਪ੍ਰਚਾਰ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ, ਲੱਗੂ 50 ਲੱਖ ਰੁ. ਜੁਰਮਾਨਾ

ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਨੂੰ ਪ੍ਰਭਾਵਿਤ ਕਰਨ ਵਾਲਿਆਂ ਅਤੇ ਮਸ਼ਹੂਰ ਹਸਤੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ...

ਬੱਚੇ ਲਈ ਮਹਿਲਾ ਨੂੰ ਸ਼ਮਸ਼ਾਨ ਲਿਜਾ ਖੁਆਇਆ ਇਨਸਾਨੀ ਹੱਡੀਆਂ ਦਾ ਬਣਿਆ ਪਾਊਡਰ, ਪਤੀ ਸਣੇ 7 ‘ਤੇ ਮਾਮਲਾ ਦਰਜ

ਮਹਾਰਾਸ਼ਟਰ ਦੇ ਪੁਣੇ ਵਿਚ ਇਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਇਥੇ ਬੱਚੇ ਲਈ ਮਹਿਲਾ ਨੂੰ ਸ਼ਮਸ਼ਾਨ ਲਿਜਾ ਕੇ ਇਨਸਾਨੀ ਹੱਡੀਆਂ ਦਾ ਪਾਊਡਰ...

ਬ੍ਰਿਟਿਸ਼ ਫੌਜ ਦੀ ਸਿੱਖ ਮਹਿਲਾ ਨੇ ਬਣਾਇਆ ਵਿਸ਼ਵ ਰਿਕਾਰਡ, ਅੰਟਾਰਕਟਿਕਾ ’ਚ ਇਕੱਲਿਆਂ ਤੈਅ ਕੀਤਾ 1397 ਕਿ.ਮੀ. ਦਾ ਸਫ਼ਰ

ਬ੍ਰਿਟੇਨ ਦੀ ਭਾਰਤੀ ਮੂਲ ਦੀ ਮਹਿਲਾ ਸਿੱਖ ਅਧਿਕਾਰੀ ਕੈਪਟਨ ਹਰਪ੍ਰੀਤ ਚਾਂਡੀ ਨੇ ਲੰਮੇ ਸਮੇਂ ਤੱਕ ਇਕੱਲੇ ਬਿਨਾਂ ਕਿਸੇ ਮਦਦ ਦੇ ਧਰੁਵੀ...

RCB ਦਾ ਟਵਿੱਟਰ ਅਕਾਊਂਟ ਹੋਇਆ ਹੈਕ, ਹੈਂਡਲ ਦਾ ਨਾਂ ਬਦਲ ਕੇ ‘ਬੋਰਡ ਐਪ ਯਾਚ ਕਲੱਬ’ ਰੱਖਿਆ

IPL ਫਰੈਂਚਾਈਜ਼ੀ ਰਾਇਲ ਚੈਲੇਂਜਰਜ਼ ਬੈਂਗਲੁਰੂ ਦਾ ਟਵਿੱਟਰ ਅਕਾਊਂਟ ਸ਼ਨੀਵਾਰ ਸਵੇਰੇ ਹੈਕ ਕਰ ਲਿਆ ਗਿਆ ਹੈ। ਹੈਕਰਾਂ ਨੇ ਟਵਿਟਰ ਹੈਂਡਲ ਦਾ...

ਨਕਲੀ ਦਵਾਈਆਂ ਦੀ ਵਿਕਰੀ ‘ਤੇ ਰੋਕ ਲਗਾਉਣ ਲਈ ਸਰਕਾਰ ਸਖ਼ਤ, ਲਾਗੂ ਹੋਣਗੇ ਇਹ ਨਿਯਮ

ਦਵਾਈ ਅਸਲੀ ਹੈ ਜਾਂ ਨਕਲੀ, ਇਹ ਹੁਣ QR ਕੋਡ ਤੋਂ ਪਤਾ ਲੱਗੇਗਾ। ਕੇਂਦਰ ਸਰਕਾਰ ਨੇ ਦਵਾਈਆਂ ਵਿੱਚ ਵਰਤੀਆਂ ਜਾਣ ਵਾਲੀਆਂ ਐਕਟਿਵ...

ਬੰਬ ਦੀ ਧਮਕੀ ਮਗਰੋਂ ਮਾਸਕੋ-ਗੋਆ ਹਵਾਈ ਜਹਾਜ਼ ਉਜ਼ਬੇਕਿਸਤਾਨ ਵੱਲ ਮੋੜਿਆ, ਸਾਰੇ ਯਾਤਰੀ ਸੁਰੱਖਿਅਤ

ਰੂਸ ਦੀ ਰਾਜਧਾਨੀ ਮਾਸਕੋ ਤੋਂ 240 ਯਾਤਰੀਆਂ ਨਾਲ ਗੋਆ ਆ ਰਹੀ ਫਲਾਈਟ ਨੂੰ ਬੰਬ ਦੀ ਧਮਕੀ ਮਗਰੋਂ ਸ਼ਨੀਵਾਰ ਸਵੇਰੇ ਉਜ਼ਬੇਕਿਸਤਾਨ ਵੱਲ ਮੋੜ...

ਰੋਹਤਕ ‘ਚ ਕ੍ਰੈਡਿਟ ਕਾਰਡ ਐਕਟੀਵੇਟ ਕਰਨ ਦੇ ਨਾਂ ‘ਤੇ 1.47 ਲੱਖ ਦੀ ਠੱਗੀ, ਮਾਮਲਾ ਦਰਜ

ਹਰਿਆਣਾ ਦੇ ਰੋਹਤਕ ‘ਚ ਸਾਈਬਰ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕ੍ਰੈਡਿਟ ਕਾਰਡ ਨੂੰ ਐਕਟੀਵੇਟ ਕਰਨ ਦੇ ਨਾਂ ‘ਤੇ ਪਹਿਲਾਂ...

ਜੰਮੂ-ਕਸ਼ਮੀਰ ‘ਚ ਵਾਪਰਿਆ ਵੱਡਾ ਹਾਦਸਾ, ਡੂੰਘੀ ਖੱਡ ‘ਚ ਡਿੱਗੀ ਮਿੰਨੀ ਬੱਸ, 5 ਦੀ ਮੌਤ, 15 ਜ਼ਖਮੀ

ਜੰਮੂ-ਕਸ਼ਮੀਰ ਦੇ ਕਠੂਆ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਮਿੰਨੀ ਬੱਸ ਡੂੰਘੀ ਖੱਡ ਵਿਚ ਡਿੱਗ ਗਈ। ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ ਜਦੋਂ...

ਗਣਤੰਤਰ ਦਿਵਸ ਦੇ ਮੱਦੇਨਜ਼ਰ ਦਿੱਲੀ ਏਅਰਪੋਰਟ ਨੇ ਯਾਤਰੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ

ਗਣਤੰਤਰ ਦਿਵਸਦੇ ਮੱਦੇਨਜ਼ਰ ਦਿੱਲੀ ਏਅਰਪੋਰਟ ਨੇ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ 26 ਜਨਵਰੀ...

ਵੰਦੇ ਭਾਰਤ ਟਰੇਨ ‘ਤੇ ਮੁੜ ਪਥਰਾਅ, ਖਿੜਕੀ ਦੇ ਟੁੱਟੇ ਸ਼ੀਸ਼ੇ , ਵਾਲ-ਵਾਲ ਬਚੇ ਯਾਤਰੀ

ਇਕ ਵਾਰ ਫਿਰ ਲੋਕਾਂ ਨੇ ਵੰਦੇ ਭਾਰਤ ਟਰੇਨ ਨੂੰ ਨਿਸ਼ਾਨਾ ਬਣਾਇਆ ਹੈ। ਇਸ ਵਾਰ ਬਿਹਾਰ ਦੇ ਕਟਿਹਾਰ ਵਿੱਚ ਇੱਕ ਟਰੇਨ ਉੱਤੇ ਪਥਰਾਅ ਦਾ ਮਾਮਲਾ...

BJP ਨੇਤਾ ਦੇ ਕਤਲ ਮਾਮਲੇ ‘ਚ NIA ਦੀ ਵੱਡੀ ਕਾਰਵਾਈ, PFI ਦੇ 20 ਮੈਂਬਰਾਂ ਖਿਲਾਫ ਚਾਰਜਸ਼ੀਟ ਦਾਇਰ

NIA ਨੇ 26 ਜੁਲਾਈ, 2022 ਨੂੰ ਕਰਨਾਟਕ ਦੇ ਕੰਨੜ ਜ਼ਿਲ੍ਹੇ ਦੇ ਬੇਲਾਰੇ ਪਿੰਡ ਵਿੱਚ ਭਾਜਪਾ ਦੇ ਯੁਵਾ ਮੋਰਚਾ ਨੇਤਾ ਪ੍ਰਵੀਨ ਨੇਤਰੂ ਦੇ ਕਤਲ ਮਾਮਲੇ...

ਗੈਂਗਸਟਰ ਲਖਬੀਰ ਦੇ 2 ਗੁਰਗੇ ਦਿੱਲੀ ਪੁਲਿਸ ਨੇ ਕੀਤੇ ਗ੍ਰਿਫਤਾਰ, ਮੁਕਾਬਲੇ ਦੌਰਾਨ ਕਾਂਸਟੇਬਲ ਨੂੰ ਵੀ ਲੱਗੀ ਗੋਲੀ

ਗੈਂਗਸਟਰ ਲਖਬੀਰ ਲੰਡਾ ਦੇ ਦੋ ਸਾਥੀਆਂ ਨੂੰ ਦਿੱਲੀ ਪੁਲਿਸ ਨੇ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਦਿੱਲੀ ਪੁਲਿਸ ਨੇ ਇਹ ਕਾਰਵਾਈ ਅੰਮ੍ਰਿਤਸਰ...

ਖੇਡ ਮੰਤਰੀ ਦੇ ਭਰੋਸੇ ਤੋਂ ਬਾਅਦ ਪਹਿਲਵਾਨਾਂ ਦਾ ਧਰਨਾ ਖਤਮ, WFI ਚੀਫ ਖਿਲਾਫ ਕਮੇਟੀ 4 ਹਫਤੇ ‘ਚ ਦੇਵੇਗੀ ਰਿਪੋਰਟ

ਦਿੱਲੀ ਦੇ ਜੰਤਰ-ਮੰਤਰ ਵਿਚ ਚੱਲ ਰਿਹਾ ਪਹਿਲਵਾਨਾਂ ਦਾ ਧਰਨਾ ਖਤਮ ਹੋ ਗਿਆ ਹੈ। ਖੇਡ ਮੰਤਰੀ ਤੇ ਪਹਿਲਵਾਨਾਂ ਵਿਚ ਦੇਰ ਰਾਤ ਬੈਠਕ ਹੋਈ ਜਿਸ ਦੇ...

7 ਮਹੀਨੇ ਦੀ ਮਾਸੂਮ ਨੂੰ ਛੱਡ ਪ੍ਰੇਮੀ ਨਾਲ ਭੱਜ ਰਹੀ ਔਰਤ ਨੂੰ ਮਿਲੀ ਦਰਦਨਾਕ ਮੌਤ, ਟਰੱਕ ਨੇ ਕੁਚਲਿਆ

ਸੱਤ ਮਹੀਨੇ ਦੀ ਦੁੱਧ ਚੁੰਘਣੀ ਬੱਚੀ ਨੂੰ ਛੱਡ ਕੇ ਆਪਣੇ ਪ੍ਰੇਮੀ ਨਾਲ ਭੱਜ ਰਹੀ ਔਰਤ ਦੀ ਦਰਦਨਾਕ ਮੌਤ ਹੋ ਗਈ। ਉਹ ਆਪਣੇ ਪ੍ਰੇਮੀ ਨਾਲ ਬਾਈਕ...

ਸੋਨੀਪਤ ‘ਚ ਠੱਗਾ ਨੇ ਵਿਅਕਤੀ ਦੇ ਖਾਤੇ ‘ਚੋਂ ਕੀਤੀ 95 ਹਜ਼ਾਰ ਰੁਪਏ ਠੱਗੀ, ਮਾਮਲਾ ਦਰਜ

ਹਰਿਆਣਾ ਦੇ ਸੋਨੀਪਤ ਵਿੱਚ ਇੱਕ ਵਿਅਕਤੀ ਦੇ SBI ਖਾਤੇ ਅਤੇ Paytm ਤੋਂ ਧੋਖੇ ਨਾਲ 95 ਹਜ਼ਾਰ ਰੁਪਏ ਕਢਵਾ ਲਏ ਗਏ। ਵਿਅਕਤੀ ਨੂੰ ਪਤਾ ਹੀ ਨਹੀਂ ਲੱਗਾ...

ਸੋਸ਼ਲ ਮੀਡੀਆ ਨੂੰ ਲੈ ਕੇ CRPF ਨੇ ਜਾਰੀ ਕੀਤੀ ਨਵੀਂ ਗਾਈਡਲਾਈਨ, ਉਲੰਘਣ ਕਰਨ ‘ਤੇ ਹੋਵੇਗੀ ਕਾਰਵਾਈ

ਕੇਂਦਰੀ ਰਿਜ਼ਰਵ ਪੁਲਿਸ ਬਲ ਨੇ ਆਪਣੇ ਮੁਲਾਜ਼ਮਾਂ ਲਈ ਸੋਸ਼ਲ ਮੀਡੀਆ ਇਸਤੇਮਾਲ ਦੀ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ। ਇਨ੍ਹਾਂ ਗਾਈਡਲਾਈਨ...

ਮਾਂ ਨੇ ਪ੍ਰੇਮੀ ਨਾਲ ਮਿਲ ਕੇ ਕੀਤੀ ਮਾਸੂਮ ਦੀ ਹੱਤਿਆ, ਫਿਰ ਲਾ.ਸ਼ ਨੂੰ ਚਾਦਰ ‘ਚ ਲਪੇਟ ਟ੍ਰੇਨ ਤੋਂ ਸੁੱਟਿਆ

ਆਪਣੀ ਤਿੰਨ ਸਾਲ ਦੀ ਧੀ ਦੀ ਜਾਨ ਖੁਦ ਮਾਂ ਨੇ ਹੀ ਲੈ ਲਈ। ਪ੍ਰੇਮੀ ਨਾਲ ਮਿਲ ਕੇ ਧੀ ਦੀ ਹੱਤਿਆ ਕਰਨ ਦੇ ਬਾਅਦ ਕਲਯੁੱਗੀ ਮਾਂ ਨੇ ਉਸ ਦੀ ਲਾਸ਼ ਨੂੰ...

ਪੇਸ਼ਾਬ ਕਾਂਡ ‘ਚ DGCA ਨੇ ਏਅਰ ਇੰਡੀਆ ‘ਤੇ ਲਗਾਇਆ 30 ਲੱਖ ਦਾ ਜੁਰਮਾਨਾ, ਪਾਇਲਟ ਦਾ ਲਾਇਸੈਂਸ ਸਸਪੈਂਡ

ਏਅਰ ਇੰਡੀਆ ਦੀ ਫਲਾਈਟ ਵਿਚ ਪੇਸ਼ਾਬ ਕਰਨ ਦੀ ਘਟਨਾ ‘ਤੇ ਡੀਜੀਸੀਏ ਨੇ ਵੱਡੀ ਕਾਰਵਾਈ ਕੀਤੀ ਹੈ। ਨਿਯਮਾਂ ਦਾ ਉਲੰਘਣ ਕਰਨ ‘ਤੇ ਏਅਰਇੰਡੀਆ...

ਦਿੱਲੀ-NCR ਸਣੇ ਉੱਤਰ ਭਾਰਤ ‘ਚ ਸੀਤ ਲਹਿਰ ਤੋਂ ਰਾਹਤ ! ਭਾਰੀ ਬਾਰਿਸ਼ ਪੈਣ ਦੇ ਆਸਾਰ, IMD ਵੱਲੋਂ ਅਲਰਟ ਜਾਰੀ

ਦਿੱਲੀ-NCR ਵਿੱਚ ਕੜਾਕੇ ਦੀ ਠੰਡ ਤੋਂ ਰਾਹਤ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦੇ ਕਾਰਨ ਬਾਰਿਸ਼ ਦੇ ਬਾਵਜੂਦ ਤਾਪਮਾਨ ਵਿੱਚ...

PM ਮੋਦੀ ਨੇ 71 ਹਜ਼ਾਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਬੋਲੇ- ‘ਨਵੀਆਂ ਉਮੀਦਾਂ ਨਾਲ ਸਾਲ ਦੀ ਸ਼ੁਰੂਆਤ’

ਪ੍ਰਧਾਨ ਮੰਤਰੀ ਮੋਦੀ ਸਾਲ 2023 ਦੇ ਪਹਿਲੇ ਰੁਜ਼ਗਾਰ ਮੇਲੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਿਲ ਹੋਏ। ਇਸ ਦੌਰਾਨ ਪ੍ਰਧਾਨ ਮੰਤਰੀ ਨੇ...

ਹਿਮਾਚਲ ਦੇ 6 ਜ਼ਿਲ੍ਹਿਆਂ ‘ਚ ਭਾਰੀ ਬਰਫਬਾਰੀ, ਕਈ ਥਾਵਾਂ ‘ਤੇ ਰਸਤੇ ਹੋਏ ਬਲਾਕ, ਸੈਲਾਨੀਆਂ ਲਈ ਐਡਵਾਈਜ਼ਰੀ ਜਾਰੀ

ਹਿਮਾਚਲ ਦੀ ਰਾਜਧਾਨੀ ਸ਼ਿਮਲਾ ਸਣੇ ਸੂਬੇ ਦੇ 6 ਜ਼ਿਲਿਆਂ ਵਿੱਚ ਭਾਰੀ ਬਰਫਬਾਰੀ ਹੋ ਰਹੀ ਹੈ । ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ਵਿੱਚ ਬਾਰਿਸ਼...

ਅਪ੍ਰੈਲ ਤੋਂ ਕਬਾੜ ਹੋ ਜਾਣਗੀਆਂ ਸਾਰੀਆਂ ਸਰਕਾਰੀ ਗੱਡੀਆਂ, ਰਜਿਸਟ੍ਰੇਸ਼ਨ ਵੀ ਹੋਵੇਗੀ ਰੱਦ, ਨੋਟੀਫਿਕੇਸ਼ਨ ਜਾਰੀ

1 ਅਪ੍ਰੈਲ 2023 ਤੋਂ 15 ਸਾਲ ਪੁਰਾਣੀਆਂ ਸਾਰੀਆਂ ਸਰਕਾਰੀ ਗੱਡੀਆਂ ਕਬਾੜ ਹੋ ਜਾਣਗੀਆਂ । ਇਸ ਦੇ ਨਾਲ ਹੀ ਉਨ੍ਹਾਂ ਦੀ ਰਜਿਸਟ੍ਰੇਸ਼ਨ ਵੀ ਰੱਦ ਕਰ...

ਅੰਬਾਲਾ ‘ਚ ਗੰਨੇ ਦੇ ਭਾਅ ਨਾ ਵਧਣ ਕਾਰਨ ਕਿਸਾਨ ਨਾਰਾਜ਼, ਸਰਕਾਰ ਖਿਲਾਫ ਸੰਘਰਸ਼ ਕਰਨ ਦਾ ਐਲਾਨ

ਹਰਿਆਣਾ ਵਿੱਚ ਗੰਨੇ ਦੇ ਭਾਅ ਵਿੱਚ ਵਾਧਾ ਨਾ ਹੋਣ ਕਾਰਨ ਨਾਰਾਜ਼ ਕਿਸਾਨਾਂ ਨੇ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ...

ਸੋਨਾਲੀ ਫੋਗਾਟ ਕਤਲ ਕੇਸ ‘ਚ ਅੱਜ ਮੁਲਜ਼ਮ ਸੁਖਵਿੰਦਰ ਦੀ ਜ਼ਮਾਨਤ ‘ਤੇ ਹੋਵੇਗੀ ਸੁਣਵਾਈ

ਹਰਿਆਣਾ ਭਾਜਪਾ ਆਗੂ ਅਤੇ ਟਿਕਟੋਕ ਸਟਾਰ ਸੋਨਾਲੀ ਫੋਗਾਟ ਕਤਲ ਕੇਸ ਦੀ ਸੁਣਵਾਈ ਅੱਜ ਗੋਆ ਦੀ ਮਾਪੁਸਾ ਅਦਾਲਤ ਵਿੱਚ ਹੋਵੇਗੀ। ਅੱਜ ਸੁਣਵਾਈ...

ਰਾਮ ਰਹੀਮ ਅੱਜ ਆ ਸਕਦੈ ਜੇਲ੍ਹ ‘ਚੋਂ ਬਾਹਰ ! 40 ਦਿਨਾਂ ਲਈ ਮੁੜ ਪੈਰੋਲ ਦੀ ਕੀਤੀ ਸੀ ਮੰਗ

ਸਾਧਵੀ ਯੋਨ ਸੋਸ਼ਣ ਮਾਮਲੇ ਵਿੱਚ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਡੇਰਾ ਮੁਖੀ ਰਾਮ ਰਹੀਮ ਸਿੰਘ ਇੱਕ ਵਾਰ ਮੁੜ ਪੈਰੋਲ...

ਭਾਰਤੀ ਫੌਜ ‘ਚ ਪਹਿਲੀ ਵਾਰ 108 ਮਹਿਲਾ ਅਫ਼ਸਰ ਬਣਨਗੀਆਂ ਕਰਨਲ, ਪੁਰਸ਼ ਅਫ਼ਸਰਾਂ ਦੇ ਬਰਾਬਰ ਸੰਭਾਲਣਗੀਆਂ ਕਮਾਂਡ

ਫੌਜ ਵਿੱਚ ਮਹਿਲਾਵਾਂ ਨੂੰ ਬਰਾਬਰ ਦਾ ਮੌਕਾ ਦੇਣ ਦੀ ਵੱਡੀ ਪਹਿਲ ਦੇ ਤਹਿਤ ਭਾਰਤੀ ਫੌਜ ਨੇ ਲੈਫਟੀਨੈਂਟ ਕਰਨਲ ਆਉਦੇ ‘ਤੇ 108 ਮਹਿਲਾ ਅਫਸਰਾਂ...

ਅਨੰਤ ਤੇ ਰਾਧਿਕਾ ਦੀ ਹੋਈ ਮੰਗਣੀ, ਨੀਤਾ ਅੰਬਾਨੀ ਨੇ ਦਿੱਤੀ ਸਰਪ੍ਰਾਈਜ਼ ਡਾਂਸ ਪਰਫਾਰਮੈਂਸ (ਤਸਵੀਰਾਂ)

ਰਾਧਿਕਾ ਮਰਚੈਂਟ ਤੇ ਅਨੰਤ ਅੰਬਾਨੀ ਦੀ ਅੱਜ ਪਰਿਵਾਰ ਤੇ ਦੋਸਤਾਂ ਦੀ ਮੌਜੂਦਗੀ ਵਿੱਚ ਪੂਰੀਆਂ ਰਸਮਾਂ-ਰਿਵਾਜਾਂ ਨਾਲ ਮੰਗਣੀ ਹੋ ਗਈ। ਮੰਗਣੀ...

ਬੰਬ ਵਾਂਗ ਫਟਿਆ ਗੀਜ਼ਰ, ਲੱਗੀ ਭਿਆਨਕ ਅੱਗ, ਬੰਦਾ ਆਇਆ ਲਪੇਟ ‘ਚ, ਫਲੈਟ ‘ਚ ਸਭ ਕੁਝ ਤਬਾਹ

ਗੁਰੂਗ੍ਰਾਮ ਦੀ ਟਾਟਾ ਰਾਏਸੀਨਾ ਸੁਸਾਇਟੀ ਦੇ ਇੱਕ ਫਲੈਟ ਵਿੱਚ ਵੀਰਵਾਰ ਦੁਪਹਿਰ ਨੂੰ ਜ਼ਬਰਦਸਤ ਧਮਾਕਾ ਹੋਇਆ। ਅੱਗ ਤੇਜ਼ੀ ਨਾਲ ਫਲੈਟ ਵਿੱਚ...

PM ਮੋਦੀ ਮੁੰਬਈ ਮੈਟਰੋ ‘ਚ, ਆਮ ਲੋਕਾਂ ਨੂੰ ਮਿਲੇ, CM- ਡਿਪਟੀ ਸੀ.ਐੱਮ. ਨਾਲ ਦਿਸਿਆ ਖਾਸ ਅੰਦਾਜ਼ (ਤਸਵੀਰਾਂ)

ਪ੍ਰਧਾਨ ਮੰਤਰੀ ਮੋਦੀ ਨੇ ਨਵੀਂ ਮੁੰਬਈ ਮੈਟਰੋ ਲਾਈਨਾਂ ਅਤੇ ਸੜਕ ਨਿਰਮਾਣ, ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਪ੍ਰਧਾਨ ਮੰਤਰੀ ਸਵੈਨਿਧੀ...

ਪਿਸ਼ਾਬ ਕਾਂਡ : ਦੋਸ਼ੀ ਸ਼ੰਕਰ ਮਿਸ਼ਰਾ ਨੂੰ Air India ਨੇ 4 ਮਹੀਨੇ ਲਈ ਕੀਤਾ ਬੈਨ

ਏਅਰ ਇੰਡੀਆ ਨੇ ਸ਼ੰਕਰ ਮਿਸ਼ਰਾ ‘ਤੇ ਬਜ਼ੁਰਗ ਮਹਿਲਾ ਸਹਿ-ਯਾਤਰੀ ‘ਤੇ ਪਿਸ਼ਾਬ ਕਰਨ ‘ਤੇ ਚਾਰ ਮਹੀਨਿਆਂ ਲਈ ਪਾਬੰਦੀ ਲਗਾ ਦਿੱਤੀ ਹੈ।...

ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੂੰ 15 km ਤੱਕ ਘਸੀਟਿਆ, ਕੀਤੇ ਗੰਦੇ ਕੁਮੈਂਟ

ਦਿੱਲੀ ਦੇ ਕੰਝਾਵਲਾ ‘ਚ ਅੰਜਲੀ ਕਤਲਕਾਂਡ ਅਜੇ ਸ਼ਾਂਤ ਵੀ ਨਹੀਂ ਹੋਇਆ ਸੀ ਕਿ 19 ਦਿਨ ਬਾਅਦ ਵੀਰਵਾਰ ਨੂੰ ਦਿੱਲੀ ਮਹਿਲਾ ਕਮਿਸ਼ਨ (DCW) ਦੀ ਮੁਖੀ...

ਵਿਆਹ ‘ਚ ਨੱਚਦੇ ਲਾੜੇ ਦੇ ਦੋਸਤ ਦੀ ਹਾਰਟ ਅਟੈਕ ਕਾਰਨ ਮੌ.ਤ, ਮਾਤਮ ‘ਚ ਬਦਲੀਆ ਖੁਸ਼ੀ ਦਾ ਮਾਹੌਲ

ਦੇਸ਼ ਦੇ ਵੱਖ ਵੱਖ ਸ਼ਹਿਰਾਂ ਵਿਚ ਅਚਾਨਕ ਨੱਚਦੇ, ਜਿੰਮ ਕਰਦੇ ਤੇ ਤੁਰਦੇ-ਫਿਰਦੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਕਈ ਮੌਤਾਂ ਦੀ ਖਬਰ ਸਾਹਮਣੇ...

ਪ੍ਰੇਮੀ ਜੋੜੇ ਨੇ ਮਾਪੇ ਨਾ ਮੰਨਣ ‘ਤੇ ਕੀਤੀ ਸੀ ਖੁਦਕੁ.ਸ਼ੀ, ਹੁਣ ਪਰਿਵਾਰ ਨੇ ਦੋਹਾਂ ਦੇ ਪੁਤਲਿਆਂ ਦਾ ਕਰਵਾਇਆ ਵਿਆਹ

ਗੁਜਰਾਤ ਦੇ ਤਾਪੀ ਜ਼ਿਲ੍ਹੇ ਵਿੱਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ । ਇੱਥੋਂ ਦੇ ਪਿੰਡ ਨੇਵਾਲਾ ਵਿੱਚ ਪ੍ਰੇਮੀ-ਪ੍ਰੇਮਿਕਾ ਦਾ ਰਿਸ਼ਤਾ...

ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਗਿਰਾਵਟ, 96 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ- ਡੀਜ਼ਲ !

ਗਲੋਬਲ ਬਾਜ਼ਾਰ ਵਿੱਚ 19 ਜਨਵਰੀ ਨੂੰ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ...

ਗੋਆ-ਮੁੰਬਈ ਹਾਈਵੇਅ ‘ਤੇ ਵਾਪਰਿਆ ਦਰਦਨਾਕ ਹਾਦਸਾ, ਬੱਸ ਪਲਟਣ ਕਾਰਨ 13 ਲੋਕਾਂ ਦੀ ਮੌਤ

ਗੋਆ-ਮੁੰਬਈ ਹਾਈਵੇ ‘ਤੇ ਵੀਰਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਇਹ ਹਾਦਸਾ ਕਨਕਾਵਲੀ ਨੇੜੇ ਇਕ ਨਿੱਜੀ...

ਚੜ੍ਹਦੀ ਸਵੇਰ ਗੋਆ-ਮੁੰਬਈ ਹਾਈਵੇ ‘ਤੇ ਵਾਪਰਿਆ ਭਿਆਨਕ ਹਾਦਸਾ, ਇੱਕ ਬੱਚੇ ਸਣੇ 9 ਲੋਕਾਂ ਦੀ ਮੌਤ

ਮਹਾਰਾਸ਼ਟਰ ਵਿੱਚ ਮੁੰਬਈ-ਗੋਆ ਹਾਈਵੇ ‘ਤੇ ਇੱਕ ਭਿਆਨਕ ਸੜਕ ਹਾਦਸਾ ਦੇਖਣ ਨੂੰ ਮਿਲਿਆ ਹੈ। ਇੱਕ ਕਾਰ ਤੇ ਟਰੱਕ ਵਿਚਾਲੇ ਟੱਕਰ ਹੋਣ ਕਾਰਨ ਕਾਰ...

ਕੜਾਕੇ ਦੀ ਠੰਡ ਦੀ ਲਪੇਟ ‘ਚ ਪੰਜਾਬ ਤੇ ਹਰਿਆਣਾ, ਬਠਿੰਡਾ ‘ਚ -0.2 ਡਿਗਰੀ ਰਿਕਾਰਡ ਕੀਤਾ ਗਿਆ ਪਾਰਾ

ਪੰਜਾਬ ਅਤੇ ਹਰਿਆਣਾ ਦੇ ਕਈ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ ਚੱਲ ਰਿਹਾ ਹੈ । ਬੁੱਧਵਾਰ ਨੂੰ ਬਠਿੰਡਾ ਅਤੇ...

ਰਾਹਤ ਭਰੀ ਖ਼ਬਰ, ਪੰਜਾਬ ਸਣੇ ਉੱਤਰ ਭਾਰਤ ‘ਚ ਇਸ ਦਿਨ ਤੋਂ ਘਟੇਗੀ ਕੜਾਕੇ ਦੀ ਠੰਡ, 5 ਡਿਗਰੀ ਵਧੇਗਾ ਪਾਰਾ

ਕੌਮੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਣੇ ਪੂਰੇ ਉੱਤਰੀ ਭਾਰਤ ਦੇ ਰਾਜਾਂ ਵਿੱਚ ਠੰਡ ਦਾ ਕਹਿਰ ਜਾਰੀ ਹੈ। ਬਠਿੰਡਾ ਵਿੱਚ ਘੱਟੋ-ਘੱਟ...

ਅਫ਼ਗਾਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਆਖ਼ਰੀ 2 ਪਾਵਨ ਸਰੂਪ ਵੀ ਲਿਆਂਦੇ ਗਏ ਭਾਰਤ

ਅਫਗਾਨਿਸਤਾਨ ਦੇ ਕਾਬੁਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਤਿਮ ਦੋ ਪਾਵਨ ‘ਸਰੂਪ’ ਬੁੱਧਵਾਰ ਨੂੰ ਦਿੱਲੀ ਪਹੁੰਚੇ ਜਿਥੋਂ ਉਨ੍ਹਾਂ...

ਭਾਰਤੀ ਜਲ ਸੈਨਾ ਦਾ IL 38 ਜਹਾਜ਼ ਗਣਤੰਤਰ ਦਿਵਸ ‘ਤੇ ਪਹਿਲੀ ਤੇ ਆਖਰੀ ਵਾਰ ਭਰੇਗਾ ਉਡਾਣ

ਭਾਰਤੀ ਜਲ ਸੈਨਾ ਦਾ IL 38 ਜਹਾਜ਼ ਇਸ ਸਾਲ ਗਣਤੰਤਰ ਦਿਵਸ ‘ਤੇ ਪਹਿਲੀ ਅਤੇ ਆਖਰੀ ਵਾਰ ਉਡਾਣ ਭਰੇਗਾ। ਵਿੰਗ ਕਮਾਂਡਰ ਇੰਦਰਨੀਲ ਨੰਦੀ ਨੇ ਦੱਸਿਆ...

‘ਵਿਕੀਪੀਡੀਆ ਗਿਆਨ ਦਾ ਖਜ਼ਾਨਾ, ਪਰ ਭਰੋਸੇਯੋਗ ਨਹੀਂ’- ਸੁਪਰੀਮ ਕੋਰਟ ਦੀ ਟਿੱਪਣੀ

ਸੁਪਰੀਮ ਕੋਰਟ ਵੱਲੋਂ ਅੱਜ ਵਿਕੀਪੀਡੀਆ ਸਬੰਧੀ ਟਿੱਪਣੀ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਵਿਕੀਪੀਡੀਆ ਵਰਗੇ ਔਨਲਾਈਨ ਸਰੋਤ...

ਵੱਖਰੇ ਅੰਦਾਜ਼ ‘ਚ ‘ਪਠਾਨ’ ਦਾ ਪ੍ਰਮੋਸ਼ਨ, ਸ਼ਾਹਰੁਖ਼ ਦੇ ਫੈਨਸ ਨੇ 35 ਸ਼ਹਿਰਾਂ ‘ਚ ਲਾਏ 15,0000 ਪੋਸਟਰ

ਫਿਲਮ ਪਠਾਨ ਦੀ ਰਿਲੀਜ਼ ‘ਚ ਕੁਝ ਹੀ ਦਿਨ ਰਹਿ ਗਏ ਹਨ, ਸ਼ਾਹਰੁਖ ਦੇ ਪ੍ਰਸ਼ੰਸਕ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਸ਼ਾਹਰੁਖ ਦੇ ਇੱਕ...

ਸੁਪਰੀਮ ਕੋਰਟ ਦਾ ਅਹਿਮ ਫੈਸਲਾ-‘ਪਤੀ ਦੀ ਮੌਤ ਦੇ ਬਾਅਦ ਗੋਦ ਲਿਆ ਬੱਚਾ ਸਰਕਾਰੀ ਪੈਨਸ਼ਨ ਦਾ ਹੱਕਦਾਰ ਨਹੀਂ’

ਸੁਪਰੀਮ ਕੋਰਟ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਦੀ ਵਿਧਵਾ ਪਤਨੀ ਵੱਲੋਂ ਆਪਣੇ ਪਤੀ ਦੀ ਮੌਤ ਦੇ ਬਾਅਦ ਗੋਦ ਲਿਆ ਗਿਆ ਬੱਚਾ ਪਰਿਵਾਰਕ ਪੈਨਸ਼ਨ ਦਾ...

‘ਮੇਰੀ ਜਾਨ ਤਿਰੰਗਾ ਹੈ’, ਹਰਿਆਣਾ ਦੇ ਫਾਇਰਮੈਨ ਨੇ ਜਾਨ ਖ਼ਤਰੇ ‘ਚ ਪਾ ਬਚਾਇਆ ਤਿਰੰਗਾ

ਦੇਸ਼ ਦੀ ਆਨ-ਬਾਨ-ਸ਼ਾਨ ਰਾਸ਼ਟਰੀ ਝੰਡਾ ਰਾਸ਼ਟਰੀ ਸਵੈਮਾਣ ਦਾ ਪ੍ਰਤੀਕ ਹੈ। ਜਦੋਂ ਤਿਰੰਗੇ ‘ਤੇ ਕਿਸੇ ਵੀ ਤਰ੍ਹਾਂ ਦੀ ਆਫ਼ਤ ਆਉਂਦੀ ਹੈ ਤਾਂ...

MSP ਗਾਰੰਟੀ ਕਾਨੂੰਨ ਬਣਾਉਣ ਲਈ ਦੇਸ਼ ’ਚ ਮੁੜ ਸ਼ੁਰੂ ਹੋਵੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ

ਭਾਰਤੀ ਕਿਸਾਨ ਯੂਨੀਅਨ ਟਿਕੈਤ ਧੜਾ ਘੱਟੋ-ਘੱਟ ਸਮਰਥਨ ਮੁੱਲ ਸਣੇ 21 ਮੁੱਦਿਆਂ ਨੂੰ ਲੈ ਕੇ ਵੱਡੇ ਅੰਦੋਲਨ ਦੀ ਤਿਆਰੀ ਕਰ ਰਿਹਾ ਹੈ । ਰਾਸ਼ਟਰੀ...

ਦਿੱਲੀ ‘ਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, IIT ਦੇ ਸਾਹਮਣੇ 2 ਵਿਦਿਆਰਥੀਆਂ ਨੂੰ ਕਾਰ ਨੇ ਦਰੜਿਆ, ਇੱਕ ਦੀ ਮੌਤ

ਰਾਜਧਾਨੀ ਦਿੱਲੀ ਤੋਂ ਸਨਸਨੀਖੇਜ਼ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਦਿੱਲੀ IIT ਦੇ ਸਾਹਮਣੇ SDA ਮਾਰਕੀਟ ਨੇੜੇ ਸੜਕ ਪਾਰ...

ਸੋਨੂੰ ਸੂਦ ਫਿਰ ਬਣੇ ‘ਮਸੀਹਾ’, ਏਅਰਪੋਰਟ ‘ਤੇ ਇੰਝ ਬਚਾਈ ਵਿਅਕਤੀ ਦੀ ਜਾਨ, ਮੈਡੀਕਲ ਟੀਮ ਰਹਿ ਗਈ ਹੈਰਾਨ

ਸਾਊਥ ਫਿਲਮ ਇੰਡਸਟਰੀ ਤੋਂ ਲੈ ਕੇ ਬਾਲੀਵੁੱਡ ਤੱਕ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਅਦਾਕਾਰ ਸੋਨੂੰ ਸੂਦ ਅੱਜ ਲੋਕਾਂ ਲਈ ਮਸੀਹਾ ਬਣ...

EC ਵੱਲੋਂ ਨਾਗਾਲੈਂਡ, ਤ੍ਰਿਪੁਰਾ ਤੇ ਮੇਘਾਲਿਆ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਕੀਤਾ ਜਾਵੇਗਾ ਐਲਾਨ

ਪੂਰਬ-ਉੱਤਰ ਦੇ ਤਿੰਨ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਹੋਣ ਵਾਲਾ ਹੈ। ਤ੍ਰਿਪੁਰਾ, ਨਾਗਾਲੈਂਡ ਤੇ ਮੇਘਾਲਿਆ...

ਘਰਵਾਲਿਆਂ ਨੇ ਪਾਕਿਸਤਾਨੀ ਲੜਕੇ ਨਾਲ ਕਰਵਾ ਦਿੱਤਾ ਵਿਆਹ, ਭੋਪਾਲ ਪਹੁੰਚੀ ਕਸ਼ਮੀਰੀ ਲੜਕੀ

ਜੰਮੂ-ਕਸ਼ਮੀਰ ਦੀ ਰਹਿਣ ਵਾਲੀ ਲੜਕੀ ਦਾ ਵਿਆਹ ਉਸ ਦੇ ਘਰਵਾਲਿਆਂ ਨੇ ਜ਼ਬਰਦਸਤੀ ਪਾਕਿਸਤਾਨ ਲੜਕੇ ਨਾਲ ਕਰਵਾ ਦਿੱਤਾ। ਜਦੋਂ ਲੜਕੀ ਨੂੰ ਉਸ ਦੀ...

ਇੰਗਲਿਸ਼ ‘ਚ MA ਲੜਕੀ ਨੇ ਬ੍ਰਿਟਿਸ਼ ਕੌਂਸਲ ਦੀ ਨੌਕਰੀ ਛੱਡ ਕੇ ਲਗਾਇਆ ਚਾਹ ਦਾ ਸਟਾਲ, ਲੋਕ ਕਰ ਰਹੇ ਤਾਰੀਫਾਂ

ਕੋਰੋਨਾ ਦੇ ਦੌਰ ਵਿਚ ਲੋਕਾਂ ਨੇ ਮਹਿਸੂਸ ਕੀਤਾ ਕਿ ਸਿਰਫ ਇਕ ਨੌਕਰੀ ਦੇ ਭਰੋਸੇ ਤੁਸੀਂ ਆਪਣੇ ਭਵਿੱਖ ਲਈ ਨਿਸ਼ਚਿੰਤ ਹੋ ਕੇ ਨਹੀਂ ਬੈਠ ਸਕਦੇ।...

ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਦੇ ਆਖਰੀ ਦਿਨ ਬੋਲੇ PM ਮੋਦੀ, ‘ਆਮ ਚੋਣਾਂ ‘ਚ ਬਚੇ ਹਨ 400 ਦਿਨ, ਹਰ ਵੋਟਰ ਤੱਕ ਪਹੁੰਚੋ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਕੀਤਾ। ਪੀਐੱਮ ਨੇ ਭਾਜਪਾ...

ਹਮੀਰਪੁਰ ‘ਚ ਟ੍ਰਿਪਲ ਮਰਡਰ ਕੇਸ, ਸ਼ਰਾਬ ਲਈ ਪੈਸੇ ਨਾ ਦੇਣ ‘ਤੇ ਭਰਾ ਨੇ ਭੈਣ ਤੇ 2 ਭਾਣਜੀਆਂ ਦੀ ਕੀਤੀ ਹੱਤਿਆ

ਉੱਤਰ ਪ੍ਰਦੇਸ਼ ਦੇ ਹਮੀਰਪੁਰ ਵਿਚ ਇਕ ਨੌਜਵਾਨ ਨੇ ਆਪਣੀ ਭੈਣ ਤੇ ਦੋ ਭਾਣਜੀਆਂ ਦੀ ਪੱਥਰ ਨਾਲ ਕੁਚਲ ਕੇ ਹੱਤਿਆ ਕਰ ਦਿੱਤੀ। ਇਸ ਦੇ ਬਾਅਦ ਘਰ ਵਿਚ...

ਕੰਝਾਵਲਾ ਕੇਸ : ਅੰਜਲੀ ਹੱਤਿਆਕਾਂਡ ਦੇ ਦੋਸ਼ੀਆਂ ‘ਤੇ ਹੁਣ ਚੱਲੇਗਾ ਹੱਤਿਆ ਦਾ ਕੇਸ, FIR ਨਾਲ ਜੁੜੀ ਧਾਰਾ 302

ਦਿੱਲੀ ਦੇ ਕੰਝਾਵਲਾ ਮਾਮਲੇ ਵਿਚ ਪੁਲਿਸ ਦੋਸ਼ੀਆਂ ਖਿਲਾਫ ਹੱਤਿਆ ਦੀ ਧਾਰਾ ਯਾਨੀ 302 ਜੋੜ ਦਿੱਤੀ ਹੈ। ਇਸ ਤੋਂ ਪਹਿਲਾਂ ਦੋਸ਼ੀਆਂ ਦੇ ਵਕੀਲ ਨੇ...

ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਦੀ ਟਰੱਕ ਨਾਲ ਹੋਈ ਜ਼ਬਰਦਸਤ ਟੱਕਰ, 6 ਲੋਕਾਂ ਦੀ ਮੌਕੇ ‘ਤੇ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਤੋਂ ਲਗਭਗ 101 ਕਿਲੋਮੀਟਰ ਦੱਖਣ ਵਿਚ ਸ਼ਰਤਪੁਰ ਜ਼ਿਲ੍ਹੇ ਵਿਚ ਅੱਜ ਸਵੇਰੇ ਇਕ ਦਰਦਨਾਕ ਹਾਦਸੇ ਵਿਚ 6 ਲੋਕਾਂ ਨੂੰ...

ਬੈਂਗਲੁਰੂ ‘ਚ ਦੁਹਰਾਇਆ ਕਾਂਝਵਾਲਾ ਕਾਂਡ, ਸਕੂਟਰ ਸਵਾਰ ਨੇ ਅੱਧਖੜ ਉਮਰ ਦੇ ਵਿਅਕਤੀ ਨੂੰ 1 ਕਿ.ਮੀ. ਤੱਕ ਘਸੀਟਿਆ

ਦਿੱਲੀ ਦੇ ਕਾਂਝਵਾਲਾ ਕਾਂਡ ਵਰਗਾ ਮਾਮਲਾ ਹੁਣ ਬੈਂਗਲੁਰੂ ‘ਚ ਦੁਹਰਾਇਆ ਗਿਆ ਹੈ। ਇੱਥੇ ਮਾਗੜੀ ਰੋਡ ‘ਤੇ ਇਕ ਸਕੂਟਰ ਸਵਾਰ ਨੇ ਇਕ ਅੱਧਖੜ...

Indigo ਦੀ ਫਲਾਈਟ ‘ਚ ਯਾਤਰੀ ਨੇ ਖੋਲ੍ਹ ਦਿੱਤਾ ਐਮਰਜੈਂਸੀ ਦਰਵਾਜ਼ਾ, ਮਚੀ ਹਫੜਾ-ਦਫੜੀ, DGCA ਨੇ ਦਿੱਤੇ ਜਾਂਚ ਦੇ ਹੁਕਮ

ਪਿਛਲੇ ਸਾਲ 10 ਦਸੰਬਰ ਨੂੰ ਇੰਡੀਗੋ ਦੀ ਇਕ ਫਲਾਈਟ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਕ ਯਾਤਰੀ ਨੇ ਜਹਾਜ਼ ਦਾ ਐਮਰਜੈਂਸੀ ਦਰਵਾਜ਼ਾ...

ਜੂਨ 2024 ਤੱਕ ਭਾਜਪਾ ਪ੍ਰਧਾਨ ਜੇਪੀ ਨੱਢਾ ਦਾ ਕਾਰਜਕਾਲ ਵਧਾਇਆ ਗਿਆ, ਰਾਸ਼ਟਰੀ ਕਾਰਜਕਾਰਨੀ ਨੇ ਲਗਾਈ ਮੋਹਰ

ਜੇਪੀ ਨੱਢਾ ਇਕ ਸਾਲ ਲਈ ਹੋਰ ਭਾਜਪਾ ਦੇ ਪ੍ਰਧਾਨ ਰਹਿਣ ਵਾਲੇ ਹਨ। ਪਾਰਟੀ ਵਲੋਂ ਉਨ੍ਹਾਂ ਨੂੰ ਇਕ ਸਾਲ ਦਾ ਐਕਟੈਨਸ਼ਨ ਦੇ ਦਿੱਤਾ ਗਿਆ ਹੈ। ਇਸ...

ਭਾਰਤੀ ਡਾਕਟਰਾਂ ਲਈ ਚੰਗੀ ਖ਼ਬਰ, ਕੈਨੇਡਾ ਸਰਕਾਰ ਨੇ ਬਦਲੇ ਨਿਯਮ

ਕੈਨੇਡਾ ਜਾਣ ਦੇ ਚਾਹਵਾਨ ਭਾਰਤੀ ਡਾਕਟਰਾਂ ਲਈ ਕੈਨੇਡੀਅਨ ਸਰਕਾਰ ਵੱਲੋਂ ਵੱਡੀ ਖੁਸ਼ਖਬਰੀ ਹੈ। ਕੈਨੇਡੀਅਨ ਸਰਕਾਰ ਵਿਦੇਸ਼ੀ ਡਾਕਟਰਾਂ ਲਈ...

ਜਗਗਨਾਥ ਪੁਰੀ ‘ਚ ਚੂਹਿਆਂ ਦਾ ਆਤੰਕ, ਭਗਵਾਨ ਦੇ ਲਿਬਾਸ ਕੁਤਰੇ, ਮੂਰਤੀਆਂ ਨੂੰ ਖ਼ਤਰਾ, ਪੂਜਾ ਵੀ ਹੋਈ ਔਖੀ

ਉੜੀਸਾ ਦੇ ਪੁਰੀ ਜਗਨਨਾਥ ਮੰਦਰ ‘ਚ ਚੂਹਿਆਂ ਨੇ ਆਤੰਕ ਮਚਾਇਆ ਹੋਇਆ ਹੈ। ਚੂਹਿਆਂ ਨੇ ਭਗਵਾਨ ਜਗਨਨਾਥ, ਬਲਭੱਦਰ ਅਤੇ ਦੇਵੀ ਸੁਭੱਦਰਾ ਦੇ...

ਪਾਨੀਪਤ ‘ਚ ਸਾਈਬਰ ਠੱਗਾਂ ਨੇ ਵਿਅਕਤੀ ਤੋਂ ਕੀਤੀ 80 ਹਜ਼ਾਰ ਦੀ ਠੱਗੀ, ਪੁਲਿਸ ਨੇ ਮਾਮਲਾ ਕੀਤਾ ਦਰਜ

ਹਰਿਆਣਾ ਦੇ ਪਾਣੀਪਤ ਸ਼ਹਿਰ ਦੇ ਉਝਾ ਰੋਡ ਦਾ ਰਹਿਣ ਵਾਲਾ ਇੱਕ ਵਿਅਕਤੀ ਸਾਈਬਰ ਠੱਗਾਂ ਦਾ ਸ਼ਿਕਾਰ ਹੋ ਗਿਆ। ਠੱਗਾਂ ਨੇ ਉਸ ਨੂੰ ਲੋਨ ਕੰਪਨੀ...

ਦੇਸ਼ ਨੂੰ ਜਲਦੀ ਹੀ ਮਿਲੇਗੀ ਨਵੀਂ ਕੋਰੋਨਾ ਵੈਕਸੀਨ, ਹਿਮਾਚਲ ‘ਚ ਟੈਸਟਿੰਗ ਲਈ ਪਹੁੰਚੇ ਦਵਾਈ ਦੇ 6 ਬੈਚ

ਦੁਨੀਆ ਭਰ ‘ਚ ਕੋਰੋਨਾ ਦੇ ਨਵੇਂ ਰੂਪ ਓਮਿਕਰੋਨ VF-7 ਦੇ ਮਾਮਲੇ ਵੱਧ ਰਹੇ ਹਨ। ਭਾਰਤ ਵਿੱਚ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਹਨ, ਪਰ ਦੇਸ਼...

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਲਸ਼ਕਰ ਦੇ 2 ਅੱਤਵਾਦੀ ਕੀਤੇ ਢੇਰ

ਜੰਮੂ-ਕਸ਼ਮੀਰ ਦੇ ਬਡਗਾਮ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇੱਥੇ ਦੋ ਅੱਤਵਾਦੀਆਂ ਨੂੰ ਮੁੱਠਭੇੜ ਵਿੱਚ ਢੇਰ ਕੀਤਾ ਗਿਆ...

ਦੂਜਾ ਵਿਆਹ ਕਰ ਕਰਾਚੀ ‘ਚ ਮੌਜਾਂ ਕਰ ਰਿਹੈ ਦਾਊਦ ਇਬ੍ਰਾਹੀਮ, ਭੈਣ ਦੇ ਪੁੱਤ ਨੇ ਖੋਲ੍ਹੇ ਕਈ ਰਾਜ਼

ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੇ ਪਾਕਿਸਤਾਨ ਵਿੱਚ ਦੂਜਾ ਵਿਆਹ ਕੀਤਾ ਹੈ। ਉਸ ਦਾ ਅਜੇ ਆਪਣੀ ਪਹਿਲੀ ਪਤਨੀ ਤੋਂ ਤਲਾਕ ਵੀ ਨਹੀਂ ਹੋਇਆ ਹੈ...

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਆਨਲਾਈਨ ਟ੍ਰੋਲਰਾਂ ਨੂੰ ਦਿੱਤੀ ਚੇਤਾਵਨੀ

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ‘ਤੇ ਕ੍ਰਿਕਟਰਾਂ ਦੀਆਂ ਪਤਨੀਆਂ ਅਤੇ ਧੀਆਂ ਸਮੇਤ...

ਭਿਆਨਕ ਅੱਗ ਤੋਂ ਬਚਣ ਲਈ ਔਰਤ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਹਾਲਤ ਨਾਜ਼ੁਕ

ਬਿਹਾਰ ਦੇ ਨਵਾਦਾ ਵਿੱਚ ਸੋਮਵਾਰ ਨੂੰ ਇੱਕ 4 ਮੰਜ਼ਿਲਾ ਘਰ ਵਿੱਚ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਇਸ ਅੱਗ ਵਿੱਚ ਇੱਕ ਔਰਤ ਫਸ ਗਈ।...

ਕੋਰੋਨਾ ਜੰਗ ਖਿਲਾਫ਼ ਨਵਾਂ ਹਥਿਆਰ, Covovax ਨੂੰ ਮਾਰਕੀਟ ‘ਚ ਉਤਾਰਨ ਦੀ ਮਿਲੀ ਮਨਜ਼ੂਰੀ

ਭਾਰਤ ਦੇ ਡਰੱਗ ਕੰਟਰੋਲਰ ਜਨਰਲ (DCGI) ਨੇ ਬਾਲਗਾਂ ਲਈ ਬੂਸਟਰ ਖੁਰਾਕ ਵਜੋਂ ਕੋਵਿਡ-19 ਵੈਕਸੀਨ ਕੋਵੋਵੈਕਸ ਨੂੰ ਬਜ਼ਾਰ ਵਿੱਚ ਲਾਂਚ ਕਰਨ ਨੂੰ...

18 ਜਨਵਰੀ ਨੂੰ ਹਿਮਾਚਲ ‘ਚ ਹੋਵੇਗੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੀ ਐਂਟਰੀ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਆਪਣੇ ਆਖਰੀ ਪੜਾਅ ਵੱਲ ਵਧਣ ਤੋਂ ਪਹਿਲਾਂ ਭਲਕੇ ਹਿਮਾਚਲ ਵਿੱਚ ਪ੍ਰਵੇਸ਼ ਕਰੇਗੀ। ਇਹ ਯਾਤਰਾ ਕਾਂਗੜਾ...

‘ਵੱਧ ਬੱਚੇ ਜੰਮਣ ‘ਤੇ ਮਿਲੇਗਾ ਇਨਾਮ’, ਦੇਸ਼ ਦੀ ਵਧਦੀ ਅਬਾਦੀ ਵਿਚਾਲੇ ਇਸ ਸੂਬੇ ਦਾ ਵੱਡਾ ਐਲਾਨ

ਦੇਸ਼ ਵਿੱਚ ਵਧਦੀ ਆਬਾਦੀ ਪਹਿਲਾਂ ਹੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਅਗਲੇ ਕੁਝ ਸਾਲਾਂ ਵਿੱਚ ਭਾਰਤ ਸਭ ਤੋਂ ਵੱਧ...

ਅੰਬਾਲਾ ‘ਚ ਨਸ਼ਾ ਸਪਲਾਈ ਕਰਨ ਵਾਲਾ ਗ੍ਰਿਫਤਾਰ: NDPS ਐਕਟ ਤਹਿਤ ਕੇਸ ਦਰਜ

ਹਰਿਆਣਾ ਦੇ ਅੰਬਾਲਾ ‘ਚ ਨਸ਼ਿਆਂ ਦਾ ਕਾਰੋਬਾਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਅੰਬਾਲਾ ਛਾਉਣੀ ਅਤੇ ਸ਼ਹਿਰ ਹੀ ਨਹੀਂ ਪੇਂਡੂ ਖੇਤਰਾਂ...

ਹੁਸ਼ਿਆਰਪੁਰ ‘ਚ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਵੱਡੀ ਚੂਕ!

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੇ 6ਵੇਂ ਦਿਨ ਹੁਸ਼ਿਆਰਪੁਰ ‘ਚ ਸੁਰੱਖਿਆ ਦੇ ਵਿੱਚ ਦੂਜੀ ਵਾਰ ਚੂਕ ਹੋਈ। ਪਹਿਲਾਂ ਇਕ ਨੌਜਵਾਨ...

ਰਾਹੁਲ ਨੂੰ ਕਸ਼ਮੀਰ ‘ਚ ਖ਼ਤਰਾ! ‘ਭਾਰਤ ਜੋੜੋ ਯਾਤਰਾ’ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਨੇ ਕੀਤਾ ਅਲਰਟ

ਸੁਰੱਖਿਆ ਏਜੰਸੀਆਂ ਨੇ ‘ਭਾਰਤ ਜੋੜੋ ਯਾਤਰਾ’ ਵਿੱਚ ਰੁੱਝੇ ਰਾਹੁਲ ਗਾਂਧੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੀਡੀਆ ਰਿਪੋਰਟਾਂ...

ਪਹਾੜਾਂ ‘ਤੇ ਬਰਫੀਲੀਆਂ ਹਵਾਵਾਂ ਨਾਲ ਕੰਬਿਆ ਉੱਤਰ ਭਾਰਤ, ਹਾਲੇ ਨਹੀਂ ਮਿਲੇਗੀ ਠੰਡ ਤੋਂ ਰਾਹਤ, ਅਲਰਟ ਜਾਰੀ !

ਇਸ ਸਮੇਂ ਪੂਰਾ ਉੱਤਰ ਭਾਰਤ ਠੰਡ ਦੀ ਚਪੇਟ ਵਿੱਚ ਹਨ। ਦਿੱਲੀ, ਪੰਜਾਬ ਅਤੇ ਉੱਤਰ ਪ੍ਰਦੇਸ਼ ਸਣੇ ਉੱਤਰ-ਪੱਛਮੀ ਭਾਰਤ ਕੜਾਕੇ ਦੀ ਠੰਢ ਨਾਲ ਕੰਬ...

ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ ਰਾਮ ਰਹੀਮ? ਮੁੜ ਪੈਰੋਲ ਲਈ ਲਗਾਈ ਅਰਜੀ

ਜਬਰ-ਜਨਾਹ ਅਤੇ ਕਤ.ਲ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ ।...

ਚੇਨਈ ਏਅਰਪੋਰਟ ‘ਤੇ ਮਿਲਿਆ ਲਾਵਾਰਿਸ ਬੈਗ, ਅੰਦਰੋਂ ਨਿਕਲੇ 53 ਸੱਪ, 3 ਕੱਛੂਏ, ਮਚਿਆ ਹੜਕੰਪ

ਚੇਨਈ ਏਅਰਪੋਰਟ ‘ਤੇ ਰੋਜ਼ ਦੀ ਤਰ੍ਹਾਂ ਫਲਾਈਟਾਂ ਦੇ ਆਉਣ-ਜਾਣ ਦਾ ਸਿਲਿਸਲਾ ਰੋਜ਼ ਦੀ ਤਰ੍ਹਾਂ ਜਾਰੀ ਸੀ। ਰਾਤ ਲਗਭਗ 10.45 ਵਜੇ ਬੈਂਕਾਕ ਤੋਂ...

ਕੁੱਤੇ ਦੇ ਹਮਲੇ ਤੋਂ ਬਚਣ ਲਈ ਸਵੀਗੀ ਡਿਲਿਵਰੀ ਬੁਆਏ ਨੇ ਤੀਜੀ ਮੰਜ਼ਿਲ ਤੋਂ ਮਾਰੀ ਸੀ ਛਾਲ, ਹਸਪਤਾਲ ‘ਚ ਤੋੜਿਆ ਦਮ

ਤੇਲੰਗਾਨਾ ਦੇ ਹੈਦਰਾਬਾਦ ਵਿਚ ਇਕ ਸਵੀਗੀ ਡਿਲਵਿਰੀ ਬੁਆਏ ਦੀ ਕੁੱਤੇ ਦੇ ਹਮਲੇ ਵਿਚ ਜਾਨ ਚਲੀ ਗਈ। ਜਾਣਕਾਰੀ ਮੁਤਾਬਕ ਹੈਦਰਾਬਾਦ ਦੇ ਬੰਜਾਰਾ...

PM ਮੋਦੀ ਨੇ ਦਿੱਲੀ ‘ਚ ਕੱਢਿਆ ਮੈਗਾ ਰੋਡ ਸ਼ੋਅ, ਵੱਡੀ ਗਿਣਤੀ ਵਿਚ ਭਾਜਪਾ ਵਰਕਰਾਂ ਨੇ ਲਿਆ ਹਿੱਸਾ

ਭਾਰਤੀ ਜਨਤਾ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੀ ਦੋ ਦਿਨਾ ਬੈਠਕ ਅੱਜ ਦਿੱਲੀ ਦੇ NDMC ਕਨਵੈਨਸ਼ਨ ਸੈਂਟਰ ਵਿਚ ਸ਼ੁਰੂ ਹੋਈ। ਭਾਜਪਾ ਦੇ ਕੌਮੀ...

PM ਮੋਦੀ ਨੇ ਅਗਨੀਵੀਰਾਂ ਦੇ ਪਹਿਲੇ ਬੈਚ ਨੂੰ ਕੀਤਾ ਸੰਬੋਧਨ, 200 ਉਮੀਦਵਾਰਾਂ ਦੀ ਹੋਈ ਭਰਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਗਨੀਵੀਰਾਂ ਦੇ ਪਹਿਲੇ ਬੈਚ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ...

ਗੰਗਾਸਾਗਰ ਨੇੜੇ ਸਮੁੰਦਰ ‘ਚ ਫਸੇ 600 ਸ਼ਰਧਾਲੂ, ਬਚਾਅ ਕਾਰਜ ਜਾਰੀ

ਦੇਸ਼ ਦੇ ਕੋਨੇ-ਕੋਨੇ ‘ਚ ਸੀਤ ਲਹਿਰ ਜਾਰੀ ਹੈ। ਹਰ ਪਾਸੇ ਸੀਤ ਲਹਿਰ ਅਤੇ ਧੁੰਦ ਕਾਰਨ ਲੋਕ ਪ੍ਰੇਸ਼ਾਨ ਹਨ। ਇਸ ਦੌਰਾਨ ਇੱਕ ਖ਼ਬਰ ਸਾਹਮਣੇ ਆ...

ਚੋਣ ਕਮਿਸ਼ਨ ਨੇ ਰਿਮੋਟ ਵੋਟਿੰਗ ਪ੍ਰਣਾਲੀ ਦਾ ਕੀਤਾ ਡੈਮੋ, 8 ਰਾਸ਼ਟਰੀ ਤੇ 57 ਰਾਜ ਪਾਰਟੀਆਂ ਨੇ RVM ਦਾ ਦੇਖਿਆ ਕੰਮ

ਚੋਣ ਕਮਿਸ਼ਨ ਵੱਲੋਂ ਸੋਮਵਾਰ ਨੂੰ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵਿਦੇਸ਼ੀ ਵੋਟਰਾਂ ਲਈ ਰਿਮੋਟ ਇਲੈਕਟ੍ਰਾਨਿਕ ਵੋਟਿੰਗ...

ਰੇਵਾੜੀ ‘ਚ HSNCB ਯੂਨਿਟ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ, NDPS ਐਕਟ ਤਹਿਤ ਕੇਸ ਦਰਜ

ਹਰਿਆਣਾ ਦੇ ਰੇਵਾੜੀ ਜ਼ਿਲੇ ਦੇ ਪਿੰਡ ਚਿੱਲੜ ਬੱਸ ਸਟੈਂਡ ਦੇ ਨੇੜੇ HSNCB ਯੂਨਿਟ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਉਸ...