Jun 03

ਹਨੀਮੂਨ ‘ਤੇ ਗਏ ਪਤੀ ਦੀ 11 ਦਿਨ ਮਗਰੋਂ ਖੱਡ ‘ਚੋਂ ਮਿਲੀ ਮ੍ਰਿਤਕ ਦੇਹ, ਹੱਥ ‘ਤੇ ਬਣੇ ਟੈਟੂ ਤੋਂ ਹੋਈ ਪਛਾਣ

ਮੱਧ ਪ੍ਰਦੇਸ਼ ਦੇ ਇੰਦੌਰ ਦਾ ਇੱਕ ਵਪਾਰੀ ਰਾਜਾ ਰਘੂਵੰਸ਼ੀ ਆਪਣੀ ਪਤਨੀ ਨਾਲ ਹਨੀਮੂਨ ਲਈ ਮੇਘਾਲਿਆ ਗਿਆ ਸੀ, ਜਿਸਦੀ ਲਾਸ਼ ਸਰਚ ਆਪ੍ਰੇਸ਼ਨ...

ਅਮਰੀਕਾ ‘ਚ ਚੱਲਦੇ ਪ੍ਰੋਗਰਾਮ ‘ਚ ਸ਼ਖਸ਼ ਨੇ ਭੀੜ ‘ਤੇ ਸੁਟਿਆ ਬੰਬ, ਅਟੈਕ ‘ਚ ਝੁਲਸ ਗਏ 6 ਲੋਕ

ਅਮਰੀਕਾ ਵਿਚ ਯਹੂਦੀ ਸਮਾਗਮ ਦੌਰਾਨ ਵੱਡਾ ਹਮਲਾ ਹੋਇਆ ਹੈ। ਇਕ ਵਿਅਤੀ ਵੱਲੋਂ ਭੀੜ ‘ਤੇ ਬੰਬ ਸੁੱਟਿਆ ਗਿਆ ਜਿਸ ਨਾਲ 6 ਬੰਦੇ ਝੁਲਸ ਗਏ। ਇਕ...

ਸਿੱਕਮ ‘ਚ ਫੌਜੀ ਕੈਂਪ ‘ਤੇ ਲੈਂਡਸਲਾਈਡਿੰਗ, ਫੌਜੀ ਜਵਾਨ ਸਣੇ 3 ਦੀ ਹੋਈ ਮੌਤ, 9 ਲਾਪਤਾ

ਪੂਰਬ ਉੱਤਰ ਭਾਰਤ ਦੇ ਸੂਬਿਆਂ ਵਿਚ ਮੀਂਹ ਤੇ ਲੈਂਡਸਲਾਈਡ ਨੇ ਤਬਾਹੀ ਮਚਾਈ ਹੋਈ ਹੈ। ਸਿੱਕਮ ਵਿਚ ਐਤਵਾਰ ਦੀ ਸ਼ਾਮ ਨੂੰ ਆਰਮੀ ਕੈਂਪ ‘ਤੇ ਹੋਏ...

IRS ਅਫਸਰ ਅਮਿਤ ਕੁਮਾਰ ਸਿੰਘਲ ਦੇ ਘਰ CBI ਦੀ ਰੇਡ, 25 ਲੱਖ ਰਿਸ਼ਵਤ ਮਾਮਲੇ ‘ਚ ਹੋਈ ਕਾਰਵਾਈ

ਭ੍ਰਿਸ਼ਟਾਚਾਰ ਖਿਲਾਫ ਸੀਬੀਆਈ ਨੇ ਵੱਡੀ ਕਾਰਵਾਈ ਕੀਤੀ ਹੈ। ਸੀਬੀਆਈ ਨੇ IRS ਦੇ ਸੀਨੀਅਰ ਅਧਿਕਾਰੀ ਅਮਿਤ ਕੁਮਾਰ ਸਿੰਘਲ ਦੇ ਘਰ ਰੇਡ ਮਾਰੀ ਹੈ।...

11 ਸਾਲਾਂ ਬਾਅਦ IPL ਦੇ ਫਾਈਨਲ ‘ਚ ਪਹੁੰਚੀ ਪੰਜਾਬ ਕਿੰਗਸ, ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ

ਪੰਜਾਬ ਕਿੰਗਸ ਨੇ IPL 2025 ਦੇ ਕੁਆਲੀਫਾਇਰ-2 ਵਿਚ ਮੁੰਬਈ ਇੰਡੀਅਨਸ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਟੀਮ ਨੇ 11 ਸਾਲ ਬਾਅਦ IPL ਦੇ...

ਕੱਲ੍ਹ ਤੋਂ ਇਨ੍ਹਾਂ ਪੁਰਾਣੇ ਆਈਫੋਨ ਅਤੇ ਐਂਡਰਾਇਡ ਡਿਵਾਈਸਾਂ ‘ਤੇ WhatsApp ਨਹੀਂ ਕਰੇਗਾ ਕੰਮ, ਚੈੱਕ ਕਰੋ ਲਿਸਟ

ਜੇਕਰ ਤੁਸੀਂ ਵੀ ਪੁਰਾਣੇ ਸਮਾਰਟਫੋਨ ਦਾ ਇਸਤੇਮਾਲ ਕਰ ਰਹੇ ਹੋ ਤਾਂ ਤੁਹਾਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਲੋਕਪ੍ਰਿਯ...

ਹਿਮਾਚਲ ‘ਚ ਇਸ ਜਗ੍ਹਾ ਹੋਇਆ ਭਾਰੀ ਲੈਂਡਸਲਾਈਡ, ਕਾਰ ‘ਚ ਸਵਾਰ ਲੋਕਾਂ ਨੇ ਭੱਜ ਕੇ ਬਚਾਈ ਜਾਨ

ਹਿਮਾਚਲ ਪ੍ਰਦੇਸ਼ ਦੇ ਪਾਊਂਟਾ ਸਾਹਿਬ-ਸ਼ਿਲਾਈ ਨੈਸ਼ਨਲ ਹਾਈਵੇ ‘ਤੇ ਭਾਰੀ ਲੈਂਡਸਲਾਈਡ ਹੋਇਆ ਜਿਸ ਦੇ ਬਾਅਦ ਲੋਕ ਆਪਣੀ ਜਾਨ ਬਚਾ ਕੇ ਭੱਜਦੇ...

ਵਿਜੀਲੈਂਸ ਨੂੰ ਵੇਖ ਘਰ ਦੀਆਂ ਬਾਰੀਆਂ ‘ਚੋਂ ਸੁੱਟੀਆਂ ਨੋਟਾਂ ਦੀਆਂ ਗੱਢੀਆਂ, ਅਫਸਰਾਂ ਦੇ ਵੀ ਉੱਡੇ ਹੋਸ਼

ਓਡੀਸ਼ਾ ਵਿਜੀਲੈਂਸ ਵਿਭਾਗ ਨੇ ਸੜਕ ਅਤੇ ਯੋਜਨਾਬੰਦੀ (RW) ਡਿਵੀਜ਼ਨ ਦੇ ਮੁੱਖ ਇੰਜੀਨੀਅਰ ਬੈਕੁੰਠ ਨਾਥ ਸਾਰੰਗੀ ਵਿਰੁੱਧ ਆਮਦਨ ਤੋਂ ਵੱਧ...

ਦੁਨੀਆ ‘ਚ ਵਧ ਰਿਹਾ ਕੋਰੋਨਾ ਦੇ NB.1.8.1 ਵੈਰੀਏਂਟ ਦਾ ਪ੍ਰਕੋਪ, WHO ਨੇ ਕੀਤਾ ਅਲਰਟ

ਕੋਰੋਨਾ ਦਾ ਪ੍ਰਕੋਪ ਇੱਕ ਵਾਰ ਫਿਰ ਦੁਨੀਆ ਵਿੱਚ ਵਧ ਰਿਹਾ ਹੈ। ਅਮਰੀਕਾ, ਸਿੰਗਾਪੁਰ, ਹਾਂਗਕਾਂਗ, ਥਾਈਲੈਂਡ ਸਮੇਤ ਭਾਰਤ ਵਿੱਚ ਕੋਰੋਨਾ...

‘ਰੋਜ਼ਾਨਾ 3000 ਲੋਕਾਂ ਨੂੰ ਗ੍ਰਿਫ਼ਤਾਰ ਕਰੋ’ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ਦੇ ਨਾਲ ਹੀ ਦੇਸ਼ ਵਿਚ ਮੌਜੂਦ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਫੜ...

ਐਲੋਨ ਮਸਕ ਨੇ ਛੱਡਿਆ ਅਮਰੀਕਾ ਦਾ ਸਾਥ, ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾ

ਟੇਸਲਾ ਦੇ ਮਾਲਕ ਤੇ ਅਮਰੀਕੀ ਅਰਬਪਤੀ ਐਲੋਨ ਮਸਕ ਨੇ ਟਰੰਪ ਪ੍ਰਸ਼ਾਸਨ ਨੂੰ ਛੱਡ ਦਿੱਤਾ ਹੈ। ਉਨ੍ਹਾਂ ਨੇ ਭਾਰਤੀ ਸਮੇਂ ਮੁਤਾਬਕ ਵੀਰਵਾਰ...

ਪੰਜਾਬ ਸਣੇ ਕਿਸੇ ਸਰਹੱਦੀ ਸੂਬੇ ‘ਚ ਅੱਜ ਨਹੀਂ ਹੋਵੇਗੀ ਮੌਕ ਡਰਿੱਲ, ‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ

ਪੰਜਾਬ ਸਣੇ ਸਰਹੱਦੀ ਸੂਬਿਆਂ ਵਿਚ ਅੱਜ ਮੌਕ ਡਰਿਲ ਹੋਣੀ ਸੀ ਉਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੱਜ ਪੰਜਾਬ ਸਣੇ ਚੰਡੀਗੜ੍ਹ,...

ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਸਾਉਣੀ ਦੀਆਂ ਫਸਲਾਂ ‘ਤੇ ਵਧਾਈ MSP

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਬੁੱਧਵਾਰ ਨੂੰ ਕੈਬਨਿਟ ਮੀਟਿੰਗ ਵਿੱਚ ਸਾਉਣੀ ਦੀਆਂ...

ਪੰਜਾਬ ‘ਚ ਫਿਰ ਵੱਜਣਗੇ ਸਾਇਰਨ! ਪਾਕਿਸਤਾਨ ਨਾਲ ਲੱਗਦੇ 4 ਸੂਬਿਆਂ ‘ਚ ਹੋਵੇਗੀ ਮੌਕ ਡ੍ਰਿਲ

ਪਾਕਿਸਤਾਨ ਨਾਲ ਲੱਗਦੇ ਰਾਜਾਂ ਵਿੱਚ ਵੀਰਵਾਰ ਸ਼ਾਮ ਨੂੰ ਮੌਕ ਡ੍ਰਿਲ ਕੀਤੀ ਜਾਵੇਗੀ। ਇਹ ਮੌਕ ਡ੍ਰਿਲ ਗੁਜਰਾਤ, ਰਾਜਸਥਾਨ ਅਤੇ ਜੰਮੂ-ਕਸ਼ਮੀਰ...

‘ਅੱਗ ਨਾਲ ਖੇਡ ਰਹੇ ਪੁਤਿਨ’ ਰੂਸੀ ਰਾਸ਼ਟਰਪਤੀ ‘ਤੇ ਟਰੰਪ ਨੇ ਸਾਧਿਆ ਨਿਸ਼ਾਨਾ, ਬੋਲੇ-ਮੈਂ ਨਾ ਹੁੰਦਾ ਤਾਂ….’

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ਦੇ ਰਾਸ਼ਟਰਪਤੀ ਵਲਾਦਿਮਿਰ ਪੁਤਿਨ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਇਕ ਸੋਸ਼ਲ ਮੀਡੀਆ ਪੋਸਟ...

ਟਰੰਪ ਪ੍ਰਸ਼ਾਸਨ ਦਾ ਵੱਡਾ ਫੈਸਲਾ, ਅਮਰੀਕਾ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ਾ ਇੰਟਰਵਿਊ ‘ਤੇ ਲਗਾਈ ਅਸਥਾਈ ਰੋਕ

ਅਮਰੀਕੀ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਨਵੇਂ ਵੀਜ਼ਾ ਇੰਟਰਿਵਊ ‘ਤੇ ਰੋਕ ਲਗਾ ਦਿੱਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਇਸ ਨੂੰ...

ਜੈਪੁਰ ‘ਚ ਵੱਡਾ ਹਾਦਸਾ, ਸੈਪਟਿਕ ਟੈਂਕ ‘ਚੋਂ ਸੋਨਾ ਕੱਢਣ ਗਏ 4 ਮਜ਼ਦੂਰਾਂ ਦੀ ਹੋਈ ਮੌਤ, 2 ਦੀ ਹਾਲਤ ਨਾਜ਼ੁਕ

ਰਾਜਧਾਨੀ ਜੈਪੁਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਸੋਮਵਾਰ, 26 ਮਈ ਨੂੰ ਦੇਰ ਸ਼ਾਮ, ਜੈਪੁਰ ਦੇ ਸੀਤਾਪੁਰਾ ਉਦਯੋਗਿਕ ਖੇਤਰ ਵਿੱਚ ਇੱਕ...

ਕੇਂਦਰ ਸਰਕਾਰ ਵੱਲੋਂ BBMB ‘ਚ ਵੱਡੀ ਨਿਯੁਕਤੀ ਨੂੰ ਮਨਜ਼ੂਰੀ, ਬੀ.ਐੱਸ. ਨਾਰਾ ਨੂੰ ਸੌਂਪਿਆ ਮੈਂਬਰ (ਸਿੰਚਾਈ) ਦਾ ਵਾਧੂ ਚਾਰਜ

ਕੇਂਦਰ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਵਿੱਚ ਇੱਕ ਮਹੱਤਵਪੂਰਨ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੈਬਨਿਟ ਦੀ...

CRPF ਦੇ ਜਵਾਨ ਨੇ ਪਾਕਿਸਤਾਨ ਨੂੰ ਭੇਜੀ ਦੇਸ਼ ਦੀ ਖੁਫੀਆ ਜਾਣਕਾਰੀ! NIA ਨੇ ਕੀਤਾ ਗ੍ਰਿਫ਼ਤਾਰ

ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਪਾਕਿਸਤਾਨੀ ਖੁਫੀਆ ਅਧਿਕਾਰੀਆਂ ਨਾਲ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਵਿੱਚ ਇੱਕ...

Preity Zinta ਦੀ ਦਰਿਆਦਿਲੀ, ਆਪ੍ਰੇਸ਼ਨ ਸਿੰਦੂਰ ਮਗਰੋਂ ਸ਼ਹੀਦਾਂ ਦੇ ਪਰਿਵਾਰਾਂ ਲਈ ਦਾਨ ਕੀਤੇ 1 ਕਰੋੜ ਰੁਪਏ

ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ, ਜੋ ਆਪਣੀ ਅਦਾਕਾਰੀ ਅਤੇ ਸੁੰਦਰਤਾ ਲਈ ਜਾਣੀ ਜਾਂਦੀ ਹੈ, ਹੁਣ ਆਪਣੀ ਦਰਿਆਦਿਲੀ ਲਈ ਵੀ ਜਾਣੀ...

ਜਯੋਤੀ ਮਲਹੋਤਰਾ ਦੇ ਮੋਬਾਈਲ ਤੋਂ ਮਿਲੀ ਡਿਲੀਟ ਡਾਟਾ ਰਿਪੋਰਟ, ਰਿਮਾਂਡ ਖਤਮ ਹੋਣ ਮਗਰੋਂ ਅੱਜ ਕੋਰਟ ‘ਚ ਕੀਤਾ ਜਾਵੇਗਾ ਪੇਸ਼

ਹਿਸਾਰ ਦੀ ਯੂਟਿਊਬਰ ਜਯੋਤੀ ਮਲਹੋਤਰਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਸੂਸ ਜਯੋਤੀ ਮਲਹੋਤਰਾ ਕੇਸ ‘ਚ ਪੁਲਿਸ ਨੂੰ ਅਹਿਮ...

ਲਾਲੂ ਯਾਦਵ ਨੇ ਪੁੱਤਰ ਤੇਜ ਪ੍ਰਤਾਪ ਨੂੰ 6 ਸਾਲ ਲਈ ਪਾਰਟੀ ‘ਚੋਂ ਕੱਢਿਆ, ਵੀਡੀਓ ਵਾਇਰਲ ਹੋਣ ‘ਤੇ ਲਿਆ ਐਕਸ਼ਨ

ਰਾਜਦ ਮੁਖੀ ਲਾਲੂ ਯਾਦਵ ਨੇ ਆਪਣੇ ਪੁੱਤਰ ਤੇਜ ਪ੍ਰਤਾਪ ਯਾਦਵ ਨੂੰ ਪਾਰਟੀ ਤੋਂ 6 ਸਾਲ ਲਈ ਕੱਢ ਦਿੱਤਾ ਹੈ। ਉਨ੍ਹਾਂ ਨੇ ਬੀਤੇ ਦਿਨੀਂ ਆਪਣੇ...

ਇੰਸਟਾਗ੍ਰਾਮ ਸਟਾਰ ਸੁੱਖ ਰਤੀਆ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 5 ਲੱਖ ਰੁਪਏ ਦੀ ਸੁਪਾਰੀ ਲੈ ਕੇ ਮਹਿਲਾ ਦਾ ਕੀਤਾ ਕਤਲ

ਉੱਤਰ ਪ੍ਰਦੇਸ਼ ਦੇ ਨੋਇਡਾ STF ਨੇ ਮਸ਼ਹੂਰ ਇੰਸਟਾਗ੍ਰਾਮ ਕੰਟੈਂਟ ਕ੍ਰੇਟਰ ਸੁਖਪ੍ਰੀਤ ਸਿੰਘ ਉਰਫ਼ ਸੁੱਖ ਰਤੀਆ ਨੂੰ ਕਤਲ ਦੇ ਦੋਸ਼ਾਂ ਵਿੱਚ...

ਪਾਕਿਸਤਾਨੀ ਉਡਾਣਾਂ ਨੂੰ ਭਾਰਤੀ ਅਸਮਾਨ ਵਿਚ ਵੀ No Entry, ਭਾਰਤ ਨੇ ਵਧਾਇਆ ਬੈਨ

ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਵਿਚਾਲੇ ਭਾਰਤ ਸਰਕਾਰ ਨੇ ਆਪਣੇ ਏਅਰ ਸਪੇਸ ਵਿੱਚ ਪਾਕਿਸਤਾਨੀ ਜਹਾਜ਼ਾਂ ਅਤੇ ਫੌਜੀ ਉਡਾਣਾਂ...

PAK ਫੌਜ ਦੇ ਬੁਲਾਰੇ ਨੇ ਭਾਰਤ ਨੂੰ ਦਿੱਤੀ ਧਮਕੀ-‘ਤੁਸੀਂ ਸਾਡਾ ਪਾਣੀ ਬੰਦ ਕਰੋਗੇ, ਅਸੀਂ ਤੁਹਾਡਾ ਸਾਹ ਬੰਦ ਕਰ ਦਿਆਂਗੇ’

ਪਾਕਿਸਤਾਨ ਫੌਜ ਦੇ ਬੁਲਾਰੇ ਵੱਲੋਂ ਭਾਰਤ ਨੂੰ ਧਮਕੀ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਤੁਸੀਂ ਸਾਡਾ ਪਾਣੀ ਬੰਦ ਕਰ ਦਿਓਗੇ ਤੇ...

ਦੇਸ਼ ‘ਚ ਮੁੜ ਵਧਣ ਲੱਗਾ ਕੋਰੋਨਾ ਦਾ ਕਹਿਰ, ਇਸ ਸੂਬੇ ‘ਚ ਮਾਸਕ ਪਾਉਣਾ ਹੋਇਆ ਲਾਜ਼ਮੀ

ਦੇਸ਼ ਦੇ ਕਈ ਹਿੱਸਿਆਂ ਵਿੱਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਹੌਲੀ-ਹੌਲੀ ਵਧਣੇ ਸ਼ੁਰੂ ਹੋ ਗਏ ਹਨ। ਜਿੱਥੇ ਕੁਝ ਰਾਜਾਂ ਵਿੱਚ ਕੋਵਿਡ-19 ਦੇ...

ਯੂਟਿਊਬਰ ਜਯੋਤੀ ਮਲਹੋਤਰਾ ਦੀ ਅਦਾਲਤ ‘ਚ ਹੋਈ ਪੇਸ਼ੀ, ਪੁਲਿਸ ਨੂੰ ਮੁੜ ਤੋਂ ਮਿਲਿਆ 4 ਦਿਨਾਂ ਦਾ ਰਿਮਾਂਡ

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਸ਼ੱਕ ਵਿਚ ਫੜੀ ਗਈ ਹਰਿਆਣਾ ਦੀ ਯੂਟਿਊਬਰ ਜੋਤੀ ਮਲਹੋਤਰਾ ਨੂੰ ਹਿਸਾਰ ਪੁਲਿਸ ਨੇ ਅੱਜ ਕੋਰਟ ਵਿਚ ਪੇਸ਼ ਕੀਤਾ।...

ਭਾਰਤ ਦਾ ਪਾਕਿਸਤਾਨ ‘ਤੇ ਫਿਰ ਸਖ਼ਤ ਐਕਸ਼ਨ, ਪਾਕਿ ਹਾਈ ਕਮਿਸ਼ਨ ਦੇ ਇੱਕ ਹੋਰ ਅਧਿਕਾਰੀ ਨੂੰ ਦੇਸ਼ ਛੱਡਣ ਦੇ ਹੁਕਮ !

ਪਾਕਿਸਤਾਨ ਹਾਈ ਕਮਿਸ਼ਨ ਦੇ ਇਕ ਹੋਰ ਅਧਿਕਾਰੀ ਨੂੰ ਭਾਰਤ ਸਰਕਾਰ ਨੇ 24 ਘੰਟੇ ਅੰਦਰ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ। ਭਾਰਤ ਨੇ ਪਾਕਿਸਤਾਨ ਹਾਈ...

25 ਮਈ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਪਹਿਲਾ ਜਥਾ ਰਵਾਨਾ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ

ਸ਼ਰਧਾਲੂਆਂ ਲਈ ਵੱਡੀ ਖਬਰ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਤੋਂ ਖੁੱਲ੍ਹਣਗੇ। ਇਸ ਤੋਂ ਪਹਿਲਾਂ ਗੋਵਿੰਦਘਾਟ, ਘਾਂਘਰੀਆ ਗੁਰਦੁਆਰੇ...

ਆਯੁਰਵੈਦਿਕ ਡਾਕਟਰ ਬਣਿਆ ਸੀਰੀਅਲ ਕਿੱਲਰ, ਟੈਕਸੀ ਡਰਾਈਵਰਾਂ ਦਾ ਕਤਲ ਕਰ ਮ੍ਰਿਤਕ ਦੇਹਾਂ ਖੁਆਉਂਦਾ ਸੀ ਮਗਰਮੱਛਾਂ ਨੂੰ

ਦਿੱਲੀ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਆਯੁਰਵੈਦਿਕ ਡਾਕਟਰ ਦੇ ਸੀਰੀਅਲ ਕਿਲਰ ਬਣਨ ਦੀ ਖਬਰ ਹੈ। ਡਾਕਟਰ...

CISF ਦੀ ਮਹਿਲਾ ਸਬ-ਇੰਸਪੈਕਟਰ ਗੀਤਾ ਸਮੋਤਾ ਨੇ ਰਚਿਆ ਇਤਿਹਾਸ, ਮਾਊਂਟ ਐਵਰੇਸਟ ਨੂੰ ਕੀਤਾ ਸਰ

ਪੈਰ ਵਿਚ ਸੱਟ ਲੱਗਣ ਕਾਰਨ ਖੇਡਾਂ ਤੋਂ ਦੂਰ ਹੋਈ CISF ਦੀ ਮਹਿਲਾ ਸਬ-ਇੰਸਪੈਕਟਰ ਗੀਤਾ ਸਮੋਤਾ ਨੇ 8,849 ਮੀਟਰ (29,032 ਫੁੱਟ) ਉੱਚੀ ਮਾਊਂਟ ਐਵਰੈਸਟ...

ਸ਼ੋਪੀਆਂ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, ਅੱਤਵਾਦੀਆਂ ਦੇ 2 ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਦੇ ਮਾਲਕਾਂ ਅਤੇ ਉਨ੍ਹਾਂ ਦੇ ਮਦਦਗਾਰਾਂ ਦੀ ਭਾਲ ਲਈ ਇੱਕ ਵਿਸ਼ੇਸ਼...

ਆਪ੍ਰੇਸ਼ਨ ਸਿੰਦੂਰ ਸਿਰਫ਼ ਮੁਲਤਵੀ ਕੀਤਾ ਗਿਆ ਹੈ, ਇਸ ਦਾ ਭਿਆਨਕ ਰੂਪ ਹਾਲੇ ਬਾਕੀ ਹੈ: ਭਾਰਤੀ ਫ਼ੌਜ

“ਜੇਕਰ ਪਾਕਿਸਤਾਨ ਨੇ ਦੁਬਾਰਾ ਕੋਈ ਹਿੰਮਤ ਦਿਖਾਈ ਤਾਂ ਭਾਰਤੀ ਫੌਜ ਅੰਦਰ ਵੜ ਕੇ ਉਨ੍ਹਾਂ ਨੂੰ ਮਾਰੇਗੀ।” ਭਾਰਤੀ ਫੌਜ ਨੇ ਪਾਕਿਸਤਾਨ...

ਹੈਦਰਾਬਾਦ ‘ਚ ਵੱਡਾ ਹਾਦਸਾ, ਬਿਲਡਿੰਗ ਨੂੰ ਲੱਗੀ ਭਿਆਨਕ ਅੱਗ, ਬੱਚਿਆਂ ਸਣੇ 17 ਲੋਕਾਂ ਦੀ ਦਰਦਨਾਕ ਮੌਤ

ਹੈਦਰਾਬਾਦ ਦੇ ਇਤਿਹਾਸਕ ਚਾਰਮੀਨਾਰ ਨੇੜੇ ਗੁਲਜ਼ਾਰ ਹਾਊਸ ਦੀ ਇੱਕ ਬਿਲਡਿੰਗ ਵਿੱਚ ਐਤਵਾਰ ਨੂੰ ਭਿਆਨਕ ਅੱਗ ਲੱਗਣ ਕਾਰਨ ਅੱਠ ਬੱਚਿਆਂ ਸਣੇ 17...

ਨਿਊਯਾਰਕ ‘ਚ ਬਰੁਕਲਿਨ ਬ੍ਰਿਜ ਨਾਲ ਟਕਰਾਇਆ ਮੈਕਸੀਕਨ ਨੇਵੀ ਦਾ ਜਹਾਜ਼, 2 ਦੀ ਮੌਤ, 19 ਜ਼ਖਮੀ

ਅਮਰੀਕਾ ਦੇ ਨਿਊਯਾਰਕ ਵਿਚ ਮੈਕਸੀਕਨ ਨੇਵੀ ਦਾ ਟ੍ਰੇਨਿੰਗ ਜਹਾਜ਼ ਕੁਆਉਤੇਮੋਕ ਈਸਟ ਰਿਵਰ ‘ਤੇ ਬਣੇ ਬਰੁਕਲਿਨ ਬ੍ਰਿਜ ਨਾਲ ਟਕਰਾ ਗਿਆ।...

‘ਆਪ੍ਰੇਸ਼ਨ ਸਿੰਦੂਰ’ ਦੇ ਬਾਅਦ ਭਾਰਤ ਸਰਕਾਰ ਦਾ ਵੱਡਾ ਫੈਸਲਾ, 40,000 ਕਰੋੜ ਰੁ. ਦਾ ਖਰੀਦੇਗਾ ਰੱਖਿਆ ਸਾਮਾਨ

ਪਾਕਿਸਤਾਨ ਨਾਲ ਜੰਗ ਦੀ ਸਥਿਤੀ ਵਿਚ ਭਾਰਤ ਸਰਕਾਰ ਨੇ ਫੌਜ ਨੂੰ ਹੋਰ ਮਜ਼ਬੂਤ ਕਰਨ ਦਾ ਫੈਸਲਾ ਲਿਆ ਹੈ। ਜਿਥੇ ਆਪ੍ਰੇਸ਼ਨ ਸਿੰਦੂਰ ਤਹਿਤ...

ISRO ਦਾ EOS-9 ਮਿਸ਼ਨ ਰਹਿ ਗਿਆ ਅਧੂਰਾ, ਤਕਨੀਕੀ ਖਰਾਬੀ ਦੇ ਚੱਲਦੇ ਸੈਟੇਲਾਈਟ ਲਾਂਚਿੰਗ ਰਹੀ ਅਸਫਲ

ਈਸਰੋ ਦਾ PSLV-C61 ਰਾਕੇਟ ਦਾ ਲਾਂਚ ਮਿਸ਼ਨ ਸਫਲ ਨਹੀਂ ਹੋ ਸਕਿਆ। ਲਾਂਚ ਦੇ ਬਾਅਦ ਤੀਜੇ ਪੜਾਅ ਦੌਰਾਨ ਤਕਨੀਕੀ ਖਰਾਬੀ ਦੇਖੀ ਗਈ ਜਿਸ ਨਾਲ ਮਿਸ਼ਨ...

ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸ਼ਾਕ ਡਾਰ ਦਾ ਵੱਡਾ ਬਿਆਨ-‘ਭਾਰਤ-ਪਾਕਿ ਦੀ ਜੰਗਬੰਦੀ ਸਿਰਫ਼ 18 ਮਈ ਤੱਕ’

ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਯਾਨੀ 18 ਮਈ ਨੂੰ ਭਾਰਤ ਤੇ ਪਾਕਿਸਤਾਨ ਵਿਚਾਲੇ...

ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਵੱਡਾ ਝਟਕਾ, ਰੈਡੀਮੇਡ ਕੱਪੜਿਆਂ, ਪ੍ਰੋਸੈਸਡ ਫੂਡ ਸਣੇ ਇਨ੍ਹਾਂ ਚੀਜ਼ਾਂ ‘ਤੇ ਲਗਾਇਆ ਬੈਨ

ਪਾਕਿਸਤਾਨ ਦੇ ਬਾਅਦ ਭਾਰਤ ਨੇ ਬੰਗਲਾਦੇਸ਼ ਨੂੰ ਵੱਡਾ ਝਟਕਾ ਦਿੱਤਾ ਹੈ। ਭਾਰਤ ਨੇ ਬੰਗਲਾਦੇਸ਼ ਤੋਂ ਰੈਡੀਮੇਡ ਕੱਪੜੇ ਤੇ ਪ੍ਰੋਸੈਸਡ ਫੂਡ ਸਣੇ...

ਸੀਜ਼ਫਾਇਰ ਮਗਰੋਂ ਭਾਰਤ ਤੇ ਅਫਗਾਨਿਸਤਾਨ ਵਿਚਾਲੇ ਮੁੜ ਵਪਾਰ ਹੋਇਆ ਸ਼ੁਰੂ, ਪਾਕਿ ‘ਚ ਫਸੇ 50 ‘ਚੋਂ 6 ਟਰੱਕ ਪਹੁੰਚੇ ਭਾਰਤ

ਸੀਜ਼ਫਾਇਰ ਮਗਰੋਂ ਮੁੜ ਭਾਰਤ ਤੇ ਪਾਕਿਸਤਾਨ ਵਿਚਾਲੇ ਵਪਾਰ ਦੀ ਸ਼ੁਰੂਆਤ ਹੋਈ ਹੈ। ਭਾਰਤ ਦੀ ਗੱਲ ਕੀਤੀ ਜਾਵੇ ਤਾਂ ਭਾਰਤ ਅਫਗਾਨਿਸਤਾਨ ਤੋਂ...

ਨੀਰਜ ਚੋਪੜਾ ਨੇ ਬਣਾਇਆ ਨਵਾਂ ਰਿਕਾਰਡ, ਪਹਿਲੀ ਵਾਰ 90 ਮੀਟਰ ਤੋਂ ਦੂਰ ਸੁੱਟਿਆ ਜੈਵਲਿਨ

ਨੀਰਜ ਚੋਪੜਾ ਨੇ ਸ਼ੁੱਕਰਵਾਰ ਰਾਤ ਨੂੰ ਇਤਿਹਾਸ ਰਚ ਦਿੱਤਾ। ਨੀਰਜ ਚੋਪੜਾ ਨੇ ਦੋਹਾ ਡਾਇਮੰਡ ਲੀਗ ਵਿੱਚ 90 ਮੀਟਰ ਤੋਂ ਵੱਧ ਦੀ ਦੂਰੀ ‘ਤੇ...

ਅਫਗਾਨ ਲਈ ਪਸੀਜਿਆ ਭਾਰਤ ਦਾ ਦਿਲ, ਅਟਾਰੀ ਰਸਤਿਓਂ 160 ਟਰੱਕਾਂ ਨੂੰ ਦਿੱਤੀ ਸਪੈਸ਼ਲ ਐਂਟਰੀ

ਭਾਰਤ ਨੇ ਇੱਕ ਵਾਰ ਫਿਰ ਅਫਗਾਨਿਸਤਾਨ ਪ੍ਰਤੀ ਆਪਣੀ ਉਦਾਰਤਾ ਦਿਖਾਈ ਹੈ, ਜਿਸ ਵਿੱਚ 160 ਅਫਗਾਨ ਟਰੱਕਾਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ...

‘ਆਪ੍ਰੇਸ਼ਨ ਸਿੰਦੂਰ’ ਹਾਲੇ ਖਤਮ ਨਹੀਂ ਹੋਇਆ, ਇਹ ਸਿਰਫ ਟ੍ਰੇਲਰ, ਸਹੀ ਸਮੇਂ ‘ਤੇ ਪੂਰੀ ਫ਼ਿਲਮ ਵੀ ਦਿਖਾਵਾਂਗੇ’ : ਰਾਜਨਾਥ ਸਿੰਘ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਅਜੇ ਖਤਮ ਨਹੀਂ ਹੋਇਆ ਹੈ, ਇਹ ਤਾਂ ਬਸ ਟ੍ਰੇਲਰ ਹੈ। ਸਮਾਂ ਆਏਗਾ ਤਾਂ ਪੂਰੀ...

ਰਾਹੁਲ ਗਾਂਧੀ ਖਿਲਾਫ਼ FIR ਦਰਜ, ਕਾਂਗਰਸੀ ਆਗੂ ਬੋਲੇ- ‘ਮੇਰੇ ਲਈ ਇਹ ਮੈਡਲ’, ਜਾਣੋ ਪੂਰਾ ਮਾਮਲਾ

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਬਿਹਾਰ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਰਾਹੁਲ ਗਾਂਧੀ ਵੀਰਵਾਰ...

ਸ਼ਿਮਲਾ ਦੇ ਸ਼ੋਘੀ ‘ਚ ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸ਼ੋਘੀ ਥਾਣਾ ਖੇਤਰ ਅਧੀਨ ਆਉਂਦੇ ਘਣਪੇਰੀ ਪਿੰਡ ਵਿੱਚ ਇੱਕ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ...

ਠੰਢੇ ਪਏ ਪਾਕਿਸਤਾਨ ਦੇ ਤੇਵਰ, ਸ਼ਾਂਤੀ ਲਈ ਭਾਰਤ ਨਾਲ ਗੱਲਬਾਤ ਕਰਨਾ ਚਾਹੁੰਦੇ PM ਸ਼ਾਹਬਾਜ਼ ਸ਼ਰੀਫ਼

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਵੀਰਵਾਰ ਨੂੰ ਭਾਰਤ ਨਾਲ ਗੱਲਬਾਤ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ...

ਹਰਿਆਣਾ ਦਾ ਲਾਂਸ ਨਾਇਕ ਪੰਜਾਬ ‘ਚ ਸ਼ਹੀਦ, 10 ਦਿਨ ਪਹਿਲਾਂ ਹੀ ਛੁੱਟੀ ਕੱਟ ਕੇ ਡਿਊਟੀ ‘ਤੇ ਗਿਆ ਸੀ ਸਿਪਾਹੀ

ਹਰਿਆਣਾ ਦੇ ਚਰਖੀ ਦਾਦਰੀ ਦੇ ਲਾਂਸ ਨਾਇਕ ਦੀ ਨੂੰ ਗੋਲੀ ਲੱਗਣ ਨਾਲ ਸ਼ਹੀਦ ਕਰ ਦਿੱਤਾ ਗਿਆ। ਉਹ ਕਪੂਰਥਲਾ, ਪੰਜਾਬ ਵਿੱਚ ਤਾਇਨਾਤ ਸੀ। ਪਰਿਵਾਰ...

ਮੁੰਬਈ-ਹੈਦਰਾਬਾਦ ਦੀਆਂ ਵੱਖ-ਵੱਖ ਥਾਵਾਂ ‘ਤੇ ED ਦੀ ਰੇਡ, 9 ਕਰੋੜ ਦੀ ਨਕਦੀ ਸਣੇ ਕਰੋੜਾਂ ਦੇ ਹੀਰੇ ਜੜੇ ਗਹਿਣੇ ਕੀਤੇ ਜ਼ਬਤ

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀਰਵਾਰ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) ਦੇ ਉਪਬੰਧਾਂ ਦੇ ਤਹਿਤ ਮੁੰਬਈ ਅਤੇ ਹੈਦਰਾਬਾਦ...

ਓਲੰਪੀਅਨ ਨੀਰਜ ਚੋਪੜਾ ਨੂੰ ਮਿਲਿਆ ਵੱਡਾ ਸਨਮਾਨ, ਟੈਰੀਟੋਰੀਅਲ ਆਰਮੀ ‘ਚ ਬਣੇ ਲੈਫਟੀਨੈਂਟ ਕਰਨਲ

ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਿਚਾਲੇ ਨੀਰਜ ਚੋਪੜਾ ਨੂੰ ਇੱਕ ਵੱਡਾ ਸਨਮਾਨ ਤੇ ਜ਼ਿੰਮੇਵਾਰੀ ਮਿਲੀ ਹੈ। ਓਲੰਪਿਕ ਸੋਨ ਤਮਗਾ ਜੇਤੂ...

ਗੈਸ ਸਿਲੰਡਰਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਪ੍ਰੇਸ਼ਾਨੀ, ਏਜੰਸੀਆਂ ਹੋਈਆਂ ਡ੍ਰਾਈ, ਡੀਲਰਾਂ ਨੂੰ ਸਪਲਾਈ ਬੰਦ

ਗੈਸ ਸਿਲੰਡਰਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ-ਪਾਕਿ ਜੰਗਬੰਦੀ ਦੇ ਬੱਦਲ ਅਜੇ ਵੀ ਮੰਡਰਾਰਹੇ ਹਨ। ਪੰਜਾਬ ਸਣੇ ਹੋਰ ਸਰਹੱਦੀ...

ਜੰਮੂ-ਕਸ਼ਮੀਰ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਕਿਹਾ- “ਆਪ੍ਰੇਸ਼ਨ ਸਿੰਦੂਰ ਇਤਿਹਾਸ ਦੀ ਸਭ ਤੋਂ ਵੱਡੀ ਕਾਰਵਾਈ”

ਆਪ੍ਰੇਸ਼ਨ ਸਿੰਦੂਰ ਦੀ ਕਾਰਵਾਈ ਤੋਂ ਬਾਅਦ, ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਦੌਰੇ ‘ਤੇ ਪਹੁੰਚੇ...

ਰਾਸ਼ਟਰਪਤੀ ਨੇ SC ਵੱਲੋਂ ਨਿਰਧਾਰਤ ਸਮਾਂ ਸੀਮਾ ‘ਤੇ ਚੁੱਕੇ ਸਵਾਲ, ਕਿਹਾ- ਸੰਵਿਧਾਨ ‘ਚ ਅਜਿਹਾ ਕੋਈ ਪ੍ਰਬੰਧ ਨਹੀਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 8 ਅਪ੍ਰੈਲ 2025 ਨੂੰ ਦਿੱਤੇ ਗਏ ਸੁਪਰੀਮ ਕੋਰਟ ਦੇ ਹੁਕਮ ‘ਤੇ ਸਵਾਲ ਉਠਾਏ ਹਨ। ਦਰਅਸਲ, ਸੁਪਰੀਮ ਕੋਰਟ ਨੇ...

ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਐਨਕਾਊਂਟਰ, ਪੁਲਵਾਮਾ ਦੇ ਤ੍ਰਾਲ ‘ਚ 2 ਤੋਂ 3 ਅੱਤਵਾਦੀ ਲੁਕੇ ਹੋਣ ਦੀ ਖਬਰ

ਜੰਮੂ-ਕਸ਼ਮੀਰ ਤੋਂ ਖਬਰ ਆ ਰਹੀ ਹੈ ਕਿ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚ ਐਨਕਾਊਂਟਰ ਹੋਇਆ ਹੈ। ਪੁਲਵਾਮਾ ਦੇ ਤਰਾਲ ਵਿਚ 2 ਤੋਂ 3 ਅੱਤਵਾਦੀਆਂ...

ਕੈਨੇਡਾ ‘ਚ ਸਿੱਖ ਕਾਰੋਬਾਰੀ ਦਾ ਕਤਲ, ਫਿਰੌਤੀ ਮੰਗਣ ਵਾਲੇ ਲੋਕਾਂ ਵੱਲੋਂ ਆ ਰਹੇ ਸਨ ਧਮਕੀ ਭਰੇ ਫੋਨ

ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਮਿਸਿਸਾਗਾ ਸ਼ਹਿਰ ਵਿਚ ਟ੍ਰਕਿੰਗ ਸੇਫਟੀ ਤੇ ਕੰਪਲਾਇੰਸ ਨਾਲ ਜੁੜਿਆ ਕਾਰੋਬਾਰ ਚਲਾਉਣ...

ਭਾਰਤ ਨੇ ਟਰੰਪ ਨੂੰ ਦਿੱਤਾ ਮੂੰਹ-ਤੋੜਵਾਂ ਜਵਾਬ, ਹੁਣ ਅਮਰੀਕੀ ਉਤਪਾਦਾਂ ‘ਤੇ ਵੀ ਲੱਗੇਗਾ ਟੈਰਿਫ

ਹੁਣ ਤੱਕ ਸ਼ਾਂਤ ਬੈਠੇ ਭਾਰਤ ਨੇ ਆਖਿਰਕਾਰ ਪਹਿਲੀ ਵਾਰ ਟਰੰਪ ਦੀ ਟੈਕਸ ਪਾਲਿਸੀ ਖਿਲਾਫ ਜਵਾਬ ਦਿੱਤਾ ਹੈ। ਭਾਰਤ ਨੇ ਅਮਰੀਕੀ ਉਤਪਾਦਾਂ ‘ਤੇ...

ਸ਼ੋਪੀਆਂ ‘ਚ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਸੁਰੱਖਿਆ ਬਲਾਂ ਨੇ ਕੱਲ੍ਹ 3 ਅੱਤਵਾਦੀਆਂ ਨੂੰ ਕੀਤਾ ਸੀ ਢੇਰ

ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਕੇਲਰ ਦੇ ਸ਼ੁਕਰੂ ਜੰਗਲੀ ਖੇਤਰ ਵਿੱਚ ਸੁਰੱਖਿਆ ਬਲਾਂ ਨੇ ਹਥਿਆਰਾਂ ਅਤੇ ਗੋਲਾ-ਬਾਰੂਦ ਦਾ ਇੱਕ...

NHAI ਪ੍ਰਾਜੈਕਟ ਮਾਮਲੇ ‘ਚ ਹਾਈਕੋਰਟ ਦਾ ਸਖਤ ਰੁਖ਼, ਪੰਜਾਬ ਦੇ 3 ਜ਼ਿਲ੍ਹਿਆਂ ਦੇ DC ਨੂੰ ਕੀਤਾ ਤਲਬ

NHAI ਪ੍ਰਾਜੈਕਟ ਮਾਮਲੇ ‘ਚ ਹਾਈਕੋਰਟ ਨੇ ਸਖਤ ਰੁਖ਼ ਅਪਣਾਇਆ ਹੈ। ਹਾਈਕੋਰਟ ਵੱਲੋਂ 3 ਜ਼ਿਲ੍ਹਿਆਂ ਦੇ ਡੀਸੀ ਨੂੰ ਤਲਬ ਕੀਤਾ ਗਿਆ ਹੈ। ਦੱਸ...

CBSE ਨੇ 12ਵੀਂ ਦਾ ਨਤੀਜਾ ਐਲਾਨਿਆ, 88.39 ਪ੍ਰਤੀਸ਼ਤ ਵਿਦਿਆਰਥੀ ਪਾਸ, ਕੁੜੀਆਂ ਨੇ ਮਾਰੀ ਬਾਜ਼ੀ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਮੰਗਲਵਾਰ ਨੂੰ 12ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਵਾਰ ਪਾਸ ਪ੍ਰਤੀਸ਼ਤਤਾ 88.39...

ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਐਨਕਾਊਂਟਰ, ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਕੀਤਾ ਢੇਰ

ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਫੌਜ ਨੇ ਲਸ਼ਕਰ-ਏ-ਤੋਇਬਾ ਦੇ ਇੱਕ ਕਮਾਂਡਰ ਸਮੇਤ ਤਿੰਨ...

‘ਪ੍ਰਮਾਣੂ ਬਲੈਕਮੇਲ ਭਾਰਤ ਨਹੀਂ ਸਹੇਗਾ…’, ਦੇਸ਼ ਦੇ ਨਾਂ PM ਮੋਦੀ ਦਾ ਸੰਬੋਧਨ, ਪਾਕਿਸਤਾਨ ਨੂੰ ਦਿੱਤੀ ਚਿਤਾਵਨੀ!

ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਉੱਤੇ ਕਾਰਵਾਈ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਾਰ ਲੋਕਾਂ ਨੂੰ ਸੰਬੋਧਨ ਕੀਤਾ। ਇਸ...

‘ਸਾਡੀ ਲੜਾਈ ਅੱਤਵਾਦ ਖਿਲਾਫ, ਨਾ ਕਿ…’, ਪਾਕਿ ‘ਤੇ ਹਮਲਿਆਂ ਨੂੰ ਲੈ ਕੇ ਭਾਰਤ ਦੇ DGMO ਵੱਲੋਂ ਵੱਡੇ ਖੁਲਾਸੇ

ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ ਅੱਜ ਭਾਰਤੀ ਫੌਜ ਦੇ ਤਿੰਨੋਂ ਵਿੰਗਾਂ ਦੇ ਡਾਇਰੈਕਟਰ ਜਨਰਲ ਪੱਧਰ ਦੇ ਅਧਿਕਾਰੀਆਂ ਨੇ...

ਅਮਰੀਕਾ ਤੇ ਚੀਨ ਵਿਚਾਲੇ ਵਪਾਰ ਸਮਝੌਤੇ ‘ਤੇ ਬਣੀ ਸਹਿਮਤੀ, ਦੋਵਾਂ ਦੇਸ਼ਾਂ ਨੇ ਟੈਰਿਫ਼ ‘ਚ 115% ਕਟੌਤੀ ਦਾ ਕੀਤਾ ਐਲਾਨ

ਅਮਰੀਕਾ ਤੇ ਚੀਨ ਵਿਚ ਜੇਨੇਵਾ ਵਿਚ ਟ੍ਰੇਡ ਡੀਲ ‘ਤੇ ਸਹਿਮਤੀ ਬਣ ਗਈ ਹੈ। ਦੋਵੇਂ ਦੇਸ਼ਾਂ ਨੇ ਟੈਰਿਫ ਵਿਚ 115% ਕਟੌਤੀ ਦਾ ਐਲਾਨ ਕੀਤਾ ਹੈ।...

ਕਾਂਗਰਸ ਨੇ ਸੀਜ਼ਫਾਇਰ ‘ਚ ਅਮਰੀਕਾ ਦੀ ਭੂਮਿਕਾ ‘ਤੇ ਚੁੱਕੇ ਸਵਾਲ, 1971 ਦੀ ਜੰਗ ‘ਚ ਇੰਦਰਾ ਗਾਂਧੀ ਦੀ ਭੂਮਿਕਾ ਨੂੰ ਕੀਤਾ ਯਾਦ

ਭਾਰਤ ਪਾਕਿਸਤਾਨ ਸੀਜ਼ਫਾਇਰ ਵਿਚਕਾਰ ਵਿਰੋਧੀ ਧਿਰ ਕਾਂਗਰਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕਾਂਗਰਸ ਨੇ ਅਮਰੀਕਾ ਦੀ ਦਖਲ ਅੰਦਾਜੀ ‘ਤੇ...

ਭਾਰਤ-ਪਾਕਿ ਤਣਾਅ ਦੇ ਚੱਲਦਿਆਂ ਬੰਦ ਹੋਏ ਏਅਰਪੋਰਟ ਫਿਰ ਖੁੱਲ੍ਹਣਗੇ, ਉਡਾਣਾਂ ਮੁੜ ਹੋਣਗੀਆਂ ਸ਼ੁਰੂ

ਪਹਿਲਗਾਮ ਹਮਲੇ ਦੇ ਬਾਅਦ ਚਾਰ ਦਿਨ ਚੱਲੇ ‘ਆਪ੍ਰੇਸ਼ਨ ਸਿੰਦੂਰ’ ਵਿਚ ਭਾਰਤੀ ਫੌਜ ਨੇ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ ਨੂੰ ਬੁਰੀ...

ਸੀਜ਼ਫਾਇਰ ਮਗਰੋਂ ਭਾਰਤ-ਪਾਕਿਸਤਾਨ ਦੇ DGMO ਅੱਜ ਕਰਨਗੇ ਸਿੱਧੀ ਗੱਲਬਾਤ, ਸ਼ਾਂਤੀ ਬਣਾਉਣ ‘ਤੇ ਹੋਵੇਗੀ ਚਰਚਾ

ਭਾਰਤ-ਪਾਕਿਸਤਾਨ ਵਿਚ 4 ਦਿਨਾਂ ਤੱਕ ਹੋਏ ਫੌਜੀ ਸੰਘਰਸ਼ ਦੇ ਬਾਅਦ ਸ਼ਨੀਵਾਰ ਸ਼ਾਮ 5 ਵਜੇ ਦੇ ਬਾਅਦ ਜੰਗਬੰਦੀ ਕਰ ਦਿੱਤੀ ਗਈ। ਸੀਜ਼ਫਾਇਰ ਮਗਰੋਂ...

ਭਾਰਤ ਨੇ ਸ਼੍ਰੀਲੰਕਾ ਨੂੰ 97 ਦੌੜਾਂ ਤੋਂ ਹਰਾ ਕੇ ਵੂਮੈਨਸ ਵਨਡੇ ਟ੍ਰਾਈ ਸੀਰੀਜ ਦਾ ਜਿੱਤਿਆ ਖਿਤਾਬ, CM ਮਾਨ ਨੇ ਦਿੱਤੀ ਵਧਾਈ

ਸ਼੍ਰੀਲੰਕਾ ਵਿਚ ਹੋ ਰਹੇ ਵੂਮੈਨਸ ਵਨਡੇ ਟ੍ਰਾਈ-ਸੀਰੀਜ ਦੇ ਫਾਈਨਲ ਵਿਚ ਭਾਰਤ ਨੇ ਸ਼੍ਰੀਲੰਕਾ ਨੂੰ 97 ਦੌੜਾਂ ਨਾਲ ਹਰਾ ਦਿੱਤਾ। ਕੋਲੰਬੋ ਦੇ ਆਰ...

‘ਆਪ੍ਰੇਸ਼ਨ ਸਿੰਦੂਰ ਤਹਿਤ ਪਾਕਿ ਦੇ 100 ਅੱਤਵਾਦੀਆਂ ਨੂੰ ਕੀਤਾ ਗਿਆ ਖਤਮ’-DGMO ਨੇ ਸਾਂਝੀ ਕੀਤੀ ਜਾਣਕਾਰੀ

ਭਾਰਤ-ਪਾਕਿਸਤਾਨ ਦੇ ਵਿਚ ਸੀਜ਼ਫਾਇਰ ਦੇ 25 ਘੰਟੇ ਬਾਅਦ ਐਤਵਾਰ ਨੂੰ ਤਿੰਨਾਂ ਸੈਨਾਵਾਂ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਵਿਚ ਡਾਇਰੈਕਟਰ...

ਪਾਕਿਸਤਾਨ ਨੂੰ PM ਮੋਦੀ ਦੀ ਸਖਤ ਚੇਤਾਵਨੀ, ‘ਆਪ੍ਰੇਸ਼ਨ ਸਿੰਦੂਰ ਹਾਲੇ ਜਾਰੀ ਹੈ, ਗੋਲੀ ਦਾ ਜਵਾਬ ਗੋਲੇ ਨਾਲ ਦੇਵਾਂਗੇ’

ਪਹਿਲਗਾਮ ਹਮਲੇ ਦੇ ਬਾਅਦ ਭਾਰਤ ਨੇ ਪਾਕਿਸਤਾਨ ‘ਤੇ ‘ਆਪ੍ਰੇਸ਼ਨ ਸਿੰਦੂਰ’ ਜ਼ਰੀਏ ਸਖਤ ਕਾਰਵਾਈ ਕੀਤੀ ਜਿਸ ਵਿਚ 9 ਅੱਤਵਾਦੀ ਟਿਕਾਣਿਆਂ...

ਫਿਰ ਸ਼ੁਰੂ ਹੋ ਸਕਦਾ ਹੈ IPL 2025, ਨਵਾਂ ਸ਼ੈਡਿਊਲ ਹੋਵੇਗਾ ਜਾਰੀ, ਪਾਕਿਸਤਾਨ ਨਾਲ ਤਣਾਅ ਕਰਕੇ ਰੋਕਣੀ ਪਈ ਸੀ ਲੀਗ

ਕ੍ਰਿਕਟ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਫਿਰ ਤੋਂ IPL 2025 ਦੀ ਸ਼ੁਰੂਆਤ ਹੋ ਸਕਦੀ ਹੈ। ਇਸ ਲਈ ਸ਼ੈਡਿਊਲ ਰਾਤ ਤੱਕ ਜਾਰੀ ਹੋ ਸਕਦਾ ਹੈ। ਮੌਜੂਦਾ...

ਤਿਰੰਗੇ ‘ਚ ਲਿਪਟ ਕੇ ਜੱਦੀ ਪਿੰਡ ਪਹੁੰਚੀ ਰਾਈਫਲਮੈਨ ਸੁਨੀਲ ਕੁਮਾਰ ਦੀ ਦੇਹ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਫਾਇਰਿੰਗ ਵਿਚ ਸ਼ਹਾਦਤ ਦਾ ਜਾਮ ਪੀਣ ਵਾਲੇ ਸੁਨੀਲ ਕੁਮਾਰ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ...

‘ਆਪ੍ਰੇਸ਼ਨ ਸਿੰਦੂਰ ਅਜੇ ਵੀ ਜਾਰੀ ਹੈ’, ਜੰਗਬੰਦੀ ਪਿੱਛੋਂ ਭਾਰਤੀ ਹਵਾਈ ਫੌਜ ਦਾ ਵੱਡਾ ਬਿਆਨ

ਭਾਵੇਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਜੰਗਬੰਦੀ ਦਾ ਐਲਾਨ ਕਰ ਦਿੱਤਾ ਗਿਆ ਹੈ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...

ਜੰਮੂ-ਕਸ਼ਮੀਰ ‘ਚ BSF ਦਾ ਜਵਾਨ ਸ਼ਹੀਦ, ਪਾਕਿਸਤਾਨ ਨਾਲ ਲੋਹਾ ਲੈਂਦੇ ਪੀਤਾ ਸ਼ਹਾਦਤ ਦਾ ਜਾਮ

ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਸੀਮਾ ਸੁਰੱਖਿਆ ਬਲ (BSF) ਦੇ ਸਬ-ਇੰਸਪੈਕਟਰ ਮੁਹੰਮਦ ਇਮਤਿਆਜ਼ ਸ਼ਹੀਦ ਹੋ...

ਰਾਜ ਸਭਾ ਸਾਂਸਦ ਰਾਘਵ ਚੱਢਾ ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚੇਤਾਵਨੀ-‘ਸੁਧਰ ਜਾਓ, ਨਹੀਂ ਤਾਂ….’

ਆਮ ਆਦਮੀ ਪਾਰਟੀ ਦੇ ਨੇਤਾ ਤੇ ਰਾਜ ਸਭਾ ਸਾਂਸਦ ਰਾਘਵ ਚੱਢਾ ਨੇ ਹੁਣੇ ਜਿਹੇ ਸੋਸ਼ਲ ਮੀਡੀਆ ਜ਼ਰੀਏ ਪਾਕਿਸਤਾਨ ਨੂੰ ਸਖਤ ਚੇਤਾਵਨੀ ਦਿੱਤੀ ਹੈ।...

ਭਾਰਤ ਅਤੇ ਪਾਕਿਸਤਾਨ ਸੀਜ਼ਫਾਇਰ ਲਈ ਹੋਏ ਰਾਜੀ, ਵਿਦੇਸ਼ ਮੰਤਰਾਲੇ ਨੇ ਸਾਂਝੀ ਕੀਤੀ ਜਾਣਕਾਰੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ ਤੇ ਪਾਕਿਸਤਾਨ ਵਿਚਾਲੇ ਵਿਵਾਦ ‘ਤੇ ਰੋਕ ਲੱਗਣ ਵਾਲੀ ਹੈ। ਇਹ ਵਿਵਾਦ ਰੁਕਣ ਵਾਲਾ ਹੈ।...

ਹਰਿਆਣਾ ਨੇ ਪੰਜਾਬ ਦੇ ਸਰਹੱਦੀ ਜਿਲ੍ਹਿਆਂ ‘ਚ ਬੱਸ ਸਰਵਿਸ ਕੀਤੀ ਬੰਦ, ਭਾਰਤ-ਪਾਕਿ ਤਣਾਅ ਦੇ ਮੱਦੇਨਜ਼ਰ ਲਿਆ ਫੈਸਲਾ

ਬੱਸ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਤਣਾਅ ਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਹਰਿਆਣਾ...

ਕੇਂਦਰੀ ਗ੍ਰਹਿ ਮੰਤਰਾਲੇ ਨੇ ਮੀਡੀਆ ਅਦਾਰਿਆਂ ਨੂੰ ਦਿੱਤੀ ਸਖ਼ਤ ਹਦਾਇਤ- ‘ਏਅਰ ਰੈੱਡ ਸਾਇਰਨ ਦੀ ਨਾ ਕੀਤੀ ਜਾਵੇ ਵਰਤੋਂ’

ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਐਡਵਾਇਜਰੀ ਜਾਰੀ ਕਰਦੇ ਹੋਏ ਦੇਸ਼ ਦੇ ਸਾਰੇ ਟੀਵੀ ਤੇ ਡਿਜੀਟਲ ਮੀਡੀਆ ਚੈਨਲਾਂ ਨੂੰ ਸਖਤ ਹਦਾਇਤ ਦਿੱਤੀ ਹੈ...

ਭਾਰਤੀ ਫੌਜ ਦਾ ਵੱਡਾ ਐਕਸ਼ਨ, ਮਿੱਟੀ ਵਿਚ ਮਿਲਾ ਦਿੱਤੇ ਪਾਕਿਸਤਾਨੀ ਅੱਤਵਾਦੀ ਲਾਂਚਪੈਡ

ਪਾਕਿਸਤਾਨ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਕਾਇਰਤਾਪੂਰਨ ਕਾਰਵਾਈਆਂ ਤੋਂ ਬਾਅਦ, ਭਾਰਤੀ ਫੌਜ ਵੀ ਹੁਣ ਐਕਸ਼ਨ ਮੋਡ ਵਿੱਚ ਹੈ। ਜਿੱਥੇ...

ਪਾਕਿਸਤਾਨ ਦੇ 4 ਏਅਰਬੇਸ ਬਣੇ ਨਿਸ਼ਾਨਾ, ਭਾਰਤ ਦੇ ਰਿਹਾ ਹਮਲਿਆਂ ਦਾ ਕਰਾਰਾ ਜਵਾਬ

ਪਾਕਿਸਤਾਨ ਵੱਲੋਂ ਕੀਤੇ ਜਾ ਰਹੇ ਹਵਾਈ ਹਮਲਿਆਂ ਨੂੰ ਭਾਰਤੀ ਫੌਜ ਲਗਾਤਾਰ ਨਾਕਾਮ ਕਰ ਰਹੀ ਹੈ, ਇਸ ਦੇ ਨਾਲ ਹੀ ਉਨ੍ਹਾਂ ਦੇ ਹਮਲਿਆਂ ਦਾ ਕਰਾਰਾ...

ਹਨ੍ਹੇਰਾ ਹੁੰਦੇ ਹੀ ਪਾਕਿਸਤਾਨ ਨੇ ਉਰੀ ਤੇ ਪੁੰਛ ‘ਚ ਸ਼ੁਰੂ ਕੀਤੀ ਗੋਲੀਬਾਰੀ, ਆਮ ਲੋਕਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ

ਹਨ੍ਹੇਰਾ ਹੁੰਦੇ ਹੀ ਪਾਕਿਸਤਾਨ ਦੇ ਵੱਲੋਂ ਆਪਣੀਆਂ ਨਾਪਾਕ ਹਰਕਤਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਾਕਿਸਤਾਨ ਨੇ ਉਰੀ ਤੇ ਪੁੰਛ ਵਿਚ...

‘ਆਮ ਨਾਗਰਿਕਾਂ ਨੂੰ ਢਾਲ ਬਣਾ ਕੇ ਵਰਤ ਰਿਹੈ ਪਾਕਿਸਤਾਨ’-ਕਰਨਲ ਸੋਫੀਆ ਦਾ ਵੱਡਾ ਬਿਆਨ

ਪਾਕਿਸਤਾਨ ਵੱਲੋ ਆਪਣੇ ਨਾਗਰਿਕਾਂ ਦੀ ਜਾਨ ਖਤਰੇ ਵਿਚ ਪਾਈ ਜਾ ਰਹੀ ਹੈ। ਇਹ ਜਾਣਕਾਰੀ ਭਾਰਤ ਸਰਕਾਰ ਨੇ ਪ੍ਰੈੱਸ ਕਾਨਫਰੰਸ ਵਿਚ ਦਿੱਤੀ।...

ਕੀ ਧੋਨੀ, ਸਚਿਨ ਬਣਨਗੇ ਜੰਗ ਦਾ ਹਿੱਸਾ? ਟੈਰੀਟੋਰੀਅਲ ਆਰਮੀ ਨੂੰ ਰੱਖਿਆ ਮੰਤਰਾਲੇ ਨੇ ਦਿੱਤਾ ਸੱਦਾ

ਰੱਖਿਆ ਮੰਤਰਾਲੇ ਵੱਲੋਂ ਫੌਜਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਟੈਰੀਟੋਰੀਅਲ ਆਰਮੀ ਨੂੰ ਸੱਦਾ ਦੇ ਦਿੱਤਾ ਜਾਵੇ। ਦੱਸ ਦੇਈਏ ਕਿ TA ਯਾਨੀ...

ਪਾਕਿਸਤਾਨ ਵੱਲੋਂ ਜੰਮੂ ‘ਤੇ ਹਮਲਾ, ਪਠਾਨਕੋਟ ਏਅਰਬੇਸ ਨੂੰ ਵੀ ਬਣਾਇਆ ਨਿਸ਼ਾਨਾ,

ਪਾਕਿਸਤਾਨ ਨੇ ਜੰਮੂ ‘ਤੇ ਆਤਮਘਾਤੀ ਡਰੋਨਾਂ ਨਾਲ ਹਮਲਾ ਕਰਦੇ ਹੋਏ ਹਵਾਈ ਅੱਡੇ ਨੂੰ ਨਿਸ਼ਾਨਾ ਬਣਾਇਆ। S-400 ਨੇ ਸਾਰੇ ਮਿਜ਼ਾਈਲਾਂ ਨੂੰ ਖਤਮ...

PAK ਵੱਲੋਂ ਪੰਜਾਬ ਸਣੇ ਭਾਰਤ ਦੇ 15 ਫੌਜੀ ਟਿਕਾਣਿਆਂ ‘ਤੇ ਹਮਲੇ ਦੀ ਕੋਸ਼ਿਸ਼, ਫੌਜ ਨੇ ਕੀਤੀ ਨਾਕਾਮ

ਭਾਰਤ ਨੇ ਪਾਕਿਸਤਾਨ ਵਿੱਚ ਆਪ੍ਰੇਸ਼ਨ ਸਿੰਦੂਰ ਰਾਹੀਂ ਕਈ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਹੈ। ਭਾਰਤ ਦੇ ਇਸ ਹਵਾਈ ਹਮਲੇ ਤੋਂ...

ਰਿਲਾਇੰਸ ਨਹੀਂ ਖਰੀਦੇਗੀ ‘ਆਪ੍ਰੇਸ਼ਨ ਸਿੰਦੂਰ’ ਦਾ ਟ੍ਰੇਡਮਾਰਕ, ਕੰਪਨੀ ਨੇ ਦਿੱਤਾ ਸਪੱਸ਼ਟੀਕਰਨ

ਮੁਕੇਸ਼ ਅੰਬਾਨੀ ਦੀ ਅਗਵਾਈ ਵਾਲੀ ਰਿਲਾਇੰਸ ਇੰਡਸਟਰੀਜ਼ ਨੇ ‘ਆਪ੍ਰੇਸ਼ਨ ਸਿੰਦੂਰ’ ਦੇ ਟ੍ਰੇਡਮਾਰਕ ਨੂੰ ਖਰੀਦਣ ਤੋਂ ਇਨਕਾਰ ਕਰ ਦਿੱਤਾ...

‘ਜੇ ਮੈਂ ਕੁਝ ਮਦਦ ਕਰ ਸਕਦਾ ਹਾਂ ਤਾਂ ਮੈਂ ਉਸ ਲਈ ਮੌਜੂਦ ਰਹਾਂਗਾ’-ਭਾਰਤ-ਪਾਕਿ ਤਣਾਅ ‘ਤੇ ਟਰੰਪ ਦਾ ਬਿਆਨ

ਭਾਰਤ ਵੱਲੋਂ ਪਾਕਿਸਤਾਨ ਖਿਲਾਫ ਕੀਤੇ ਗਏ ‘ਆਪ੍ਰੇਸ਼ਨ ਸਿੰਦੂਰ’ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੱਡਾ ਬਿਆਨ ਸਾਹਮਣੇ ਆਇਆ...

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਦੇਸ਼ ‘ਚ ਹਾਈ ਅਲਰਟ! 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲ

ਪਹਿਲਗਾਮ ‘ਚ ਬੇਕਸੂਰਾਂ ‘ਤੇ ਹੋਏ ਹਮਲੇ ਦਾ ਭਾਰਤ ਨੇ ਮੰਗਲਵਾਰ ਰਾਤ ਨੂੰ 1:30 ਵਜੇ ਆਪ੍ਰੇਸ਼ਨ ਸਿੰਦੂਰ ਲਾਂਚ ਕਰਕੇ ਬਦਲਾ ਲਿਆ ਸੀ।...

ਰੋਹਿਤ ਸ਼ਰਮਾ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਦਾ ਕੀਤਾ ਐਲਾਨ, ਹੁਣ ਸਿਰਫ਼ ਖੇਡਣਗੇ ਵਨਡੇ ਮੈਚ

ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਰੋਹਿਤ ਸ਼ਰਮਾ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ। ਟੀ-20 ਫਾਰਮੈਟ ਤੋਂ ਰੋਹਿਤ ਨੇ...

ਉੱਤਰਕਾਸ਼ੀ ‘ਚ ਹੈਲੀਕਾਪਟਰ ਹੋਇਆ ਕ੍ਰੈਸ਼, 6 ਲੋਕਾਂ ਦੀ ਮੌਤ, ਇੱਕ ਜ਼ਖਮੀ, ਬਚਾਅ ਕਾਰਜ ਜਾਰੀ

ਉੱਤਰਕਾਸ਼ੀ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਛੇ ਲੋਕਾਂ ਦੀ...

ਪਾਕਿਸਤਾਨ ਦੇ ਲਾਹੌਰ ਏਅਰਪੋਰਟ ਨੇੜੇ ਹੋਏ ਧਮਾਕੇ, ਆਸਮਾਨ ‘ਚ ਹੋਇਆ ਧੂੰਆਂ ਹੀ ਧੂੰਆਂ, ਸਹਿਮੇ ਲੋਕ

ਪਾਕਿਸਤਾਨ ਦੇ ਲਾਹੌਰ ਏਅਰਪੋਰਟ ਨਜ਼ਦੀਕ 3 ਧਮਾਕੇ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਧਮਾਕੇ ਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ।...

ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਭਾਰਤੀ ਫੌਜ ਦਾ ਜਵਾਨ ਹੋਇਆ ਸ਼ਹੀਦ, ਅੱਜ ਹੋਵੇਗਾ ਅੰਤਿਮ ਸਸਕਾਰ

ਪਹਿਲਗਾਮ ਹਮਲੇ ਦਾ ਭਾਰਤ ਵੱਲੋਂ ਬਦਲਾ ਲਿਆ ਗਿਆ ਹੈ। ‘ਆਪ੍ਰੇਸ਼ਨ ਸਿੰਦੂਰ’ ਤਹਿਤ ਭਾਰਤ ਨੇ ਪਾਕਿਸਤਾਨ ਦੇ 9 ਟਿਕਾਣਿਆਂ ‘ਤੇ ਹਮਲਾ...

‘ਭਾਰਤ ਦੀ ਸਟ੍ਰਾਈਕ ਪੂਰੀ ਤਰ੍ਹਾਂ ਸਹੀ’, ਭਾਰਤੀ ਫੌਜ ਦੇ ਆਪ੍ਰੇਸ਼ਨ ‘ਸਿੰਦੂਰ’ ‘ਤੇ ਬੋਲੇ ਰਿਸ਼ੀ ਸੁਨਕ

ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਂਦੇ ਹੋਏ ਭਾਰਤ ਨੇ ਮੰਗਲਵਾਰ ਰਾਤ ਨੂੰ ਪਾਕਿਸਤਾਨ ਅਤੇ ਪੀਓਕੇ ਵਿੱਚ ਸਥਿਤ 9 ਅੱਤਵਾਦੀ ਠਿਕਾਣਿਆਂ...

ਪਾਕਿਸਤਾਨ ਵੱਲੋਂ ਪੁੰਛ ਦੇ ਗੁਰੂਘਰ ‘ਤੇ ਹਮਲਾ, ਰਾਗੀ ਸਿੰਘ ਸਣੇ ਗੁਰਸਿੱਖਾਂ ਦੀ ਗਈ ਜਾਨ

ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਜੋਂ ਚਲਾਏ ਗਏ ਆਪ੍ਰੇਸ਼ਨ ਸਿੰਦੂਰ ਮਗਰੋਂ ਪਾਕਿਸਤਾਨ ਦੀ ਕਾਇਰਾਨਾ ਹਰਕਤ ਸਾਹਮਣੇ ਆਈ ਹੈ। ਪਾਕਿਸਤਾਨ...

ਆਪ੍ਰੇਸ਼ਨ ਸਿੰਦੂਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਹਿਲਾ ਬਿਆਨ-‘ਦੇਸ਼ ਲਈ ਮਾਣ ਵਾਲਾ ਪਲ’

ਭਾਰਤ ਨੇ ਪਾਕਿਸਤਾਨ ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਏਅਰਸਟ੍ਰਾਈਕ ਕੀਤੀ ਹੈ। ਇਕੱਠੇ 9 ਟਿਕਾਣਿਆਂ ‘ਤੇ ਹਮਲਾ ਕੀਤਾ ਗਿਆ ਹੈ।...

‘ਆਪ੍ਰੇਸ਼ਨ ਸਿੰਦੂਰ’ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਬੋਲੇ-‘ਸਾਨੂੰ ਆਪਣੀਆਂ ਸੈਨਾਵਾਂ ‘ਤੇ ਮਾਣ ਹੈ’

ਭਾਰਤ ਨੇ ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਂਦੇ ਹੋਏ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੇ ਪਾਕਿਸਤਾਨ ਵਿਚ ਅੱਤਵਾਦੀਆਂ ਦੇ ਲਾਂਚ...

ਭਾਰਤੀ ਫੌਜ ਦੀ ਵੱਡੀ ਕਾਰਵਾਈ, ਪਾਕਿਸਤਾਨ ਦਾ JF-17 ਲੜਾਕੂ ਜਹਾਜ਼ ਕੀਤਾ ਢਹਿ-ਢੇਰੀ

ਆਖਿਰਕਾਰ ‘ਆਪ੍ਰੇਸ਼ਨ ਸਿੰਦੂਰ’ ਤਹਿਤ ਭਾਰਤੀ ਫੌਜੀ ਵੀਰਾਂ ਵੱਲੋਂ ਜੋ ਕਾਰਵਾਈ ਕੀਤੀ ਗਈ ਹੈ, ਉਹ ਪਾਕਿਸਤਾਨ ਨੂੰ ਕਦੇ ਵੀ ਭੁੱਲਣ ਵਾਲੀ...

‘ਆਪ੍ਰੇਸ਼ਨ ਸਿੰਦੂਰ’ ‘ਤੇ ਡੋਨਾਲਡ ਟਰੰਪ ਦਾ ਵੱਡਾ ਬਿਆਨ-‘ਹੁਣ ਸਮਾਂ ਸ਼ਾਂਤੀ ਦਾ ਹੈ ਨਾ ਕਿ ਜੰਗ ਦਾ’

ਆਖਿਰਕਾਰ ਭਾਰਤ ਵੱਲੋਂ ਬੀਤੀ ਰਾਤ ਲਗਭਗ 1.30 ਵਜੇ ਦੇ ਕਰੀਬ ਪਾਕਿਸਤਾਨ ‘ਤੇ ਹਮਲਾ ਕੀਤਾ ਗਿਆ ਹੈ। ਪਾਕਿਸਤਾਨ ਦੇ 9 ਅੱਤਵਾਦੀ ਟਿਕਾਣਿਆਂ...

‘ਆਪ੍ਰੇਸ਼ਨ ਸਿੰਦੂਰ’ ਤਹਿਤ ਭਾਰਤ ਨੇ ਪਹਿਲਗਾਮ ਹਮਲੇ ਦਾ ਲਿਆ ਬਦਲਾ, ਪਾਕਿਸਤਾਨ ਦੇ 9 ਟਿਕਾਣਿਆਂ ‘ਤੇ ਕੀਤੀ ਏਅਰ ਸਟ੍ਰਾਈਕ

ਭਾਰਤ ਨੇ ਪਹਿਲਗਾਮ ਹਮਲੇ ਦਾ ਬਦਲਾ ਲੈ ਲਿਆ ਹੈ। ਪਾਕਿਸਤਾਨ ਦੇ ਲਗਭਗ 9 ਟਿਕਾਣਿਆਂ ਉਤੇ ਹਮਲਾ ਕੀਤਾ ਗਿਆ ਹੈ। ਵੱਡੇ ਅੱਤਵਾਦੀ ਦੇ ਟਿਕਾਣਿਆਂ...

ਭਾਰਤ-ਪਾਕਿ ਤਣਾਅ ਵਿਚਾਲੇ ਜੰਮੂ ਦੇ ਸਕੂਲ ‘ਚ ਕਰਵਾਈ ਗਈ ਮੌਕ ਡਰਿੱਲ, ਬੱਚੇ ਬਣੇ ਰੈਸਕਿਊ ਹੀਰੋ

ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਨੂੰ ਲੈ ਕੇ ਦੇਸ਼ ਦੇ ਕਈ ਹਿੱਸਿਆਂ ਵਿਚ ਮੌਕ ਡਰਿੱਲ ਕਰਵਾਈ ਜਾ ਰਹੀ ਹੈ। 7 ਮਈ ਨੂੰ ਦੇਸ਼ ਦੇ 244 ਜਿਲ੍ਹਿਆਂ...

SYL ਵਿਵਾਦ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਕੋਰਟ ਨੇ ਪੰਜਾਬ ਤੇ ਹਰਿਆਣਾ ਦੀ ਸਰਕਾਰ ਨੂੰ ਦਿੱਤੇ ਨਿਰਦੇਸ਼

ਸਤਲੁਜ-ਯਮੁਨਾ ਲਿੰਕ (SYL) ਨਹਿਰ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ ਮੰਗਲਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਕੋਰਟ ਨੇ ਪੰਜਾਬ ਅਤੇ...

14 ਸਾਲਾਂ ਕ੍ਰਿਕਟਰ ਦੇ ਮੁਰੀਦ ਹੋਏ PM ਮੋਦੀ, ਵੈਭਵ ਸੂਰਿਆਵੰਸ਼ੀ ਦੀ ਦਿਲ ਖੋਲ੍ਹ ਕੇ ਕੀਤੀ ਤਾਰੀਫ਼

ਬਿਹਾਰ ਦੇ ਰਹਿਣ ਵਾਲੇ 14 ਸਾਲਾਂ ਵੈਭਵ ਸੂਰਿਆਵੰਸ਼ੀ ਨੇ ਆਈਪੀਐਲ ਵਿੱਚ ਇੱਕ ਨਵਾਂ ਰਿਕਾਰਡ ਬਣਾਇਆ ਹੈ, ਪੂਰੀ ਦੁਨੀਆ ਉਸ ਦੀ ਤਾਰੀਫ ਕਰ ਰਹੀ...