ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਤੀਨ ਮੂਰਤੀ ਭਵਨ ਕੰਪਲੈਕਸ ਵਿਖੇ ‘ਪ੍ਰਧਾਨ ਮੰਤਰੀ ਅਜਾਇਬ ਘਰ‘ ਦਾ ਉਦਘਾਟਨ ਕੀਤਾ। ਇਹ ਅਜਾਇਬ ਘਰ ਦੇਸ਼ ਦੇ ਸਾਰੇ ਪ੍ਰਧਾਨ ਮੰਤਰੀਆਂ ਨੂੰ ਸਮਰਪਿਤ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਖੁਦ ਮਿਊਜ਼ੀਅਮ ਦੀ ਪਹਿਲੀ ਟਿਕਟ ਖਰੀਦੀ ਸੀ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”