ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਨੂੰ ਯੂਕਰੇਨ ਸਮੇਤ ਵੱਖ-ਵੱਖ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ।

ਰੂਸੀ ਹਮਲੇ ਵਿੱਚ 70 ਤੋਂ ਵੱਧ ਯੂਕਰੇਨੀ ਸੈਨਿਕਾਂ ਦੀ ਮੌਤ ਹੋ ਗਈ ਹੈ। ਰੂਸੀ ਤੋਪਖਾਨੇ ਨੇ ਖਾਰਕੀਵ ਅਤੇ ਕੀਵ ਦੇ ਵਿਚਕਾਰ ਸਥਿਤ ਓਖਤਿਰਕਾ ਵਿੱਚ ਇੱਕ ਫੌਜੀ ਅੱਡੇ ‘ਤੇ ਹਮਲਾ ਕੀਤਾ। ਜਿਸ ਵਿੱਚ 70 ਤੋਂ ਵੱਧ ਯੂਕਰੇਨ ਦੇ ਸੈਨਿਕ ਮਾਰੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”























