ਯੂਪੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਔਰਤਾਂ ਨੂੰ ਸ਼ਾਮਲ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕੁਝ ਦਿਨ ਪਹਿਲਾਂ ਚੋਣਾਂ ‘ਚ ਔਰਤਾਂ ਨੂੰ 40 ਫੀਸਦੀ ਟਿਕਟਾਂ ਦੇਣ ਦਾ ਐਲਾਨ ਕੀਤਾ ਸੀ।

ਪ੍ਰਿਅੰਕਾ ਨੇ ਸੋਸ਼ਲ ਮੀਡੀਆ ‘ਤੇ ਔਰਤਾਂ ਲਈ ਇਕ ਵੱਖਰਾ ਘੋਸ਼ਣਾ ਪੱਤਰ ਜਾਰੀ ਕੀਤਾ, ਜਿਸ ‘ਚ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਮਾਰਟਫੋਨ ਅਤੇ ਸਕੂਟੀ ਦੇਣ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਬਜ਼ੁਰਗ ਔਰਤਾਂ ਅਤੇ ਵਿਧਵਾਵਾਂ ਨੂੰ ਹਰ ਮਹੀਨੇ 1000 ਰੁਪਏ ਪੈਨਸ਼ਨ ਦੇਣ ਦਾ ਵੀ ਐਲਾਨ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts























