ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਵਿਚਾਲੇ ਅੱਜ ਯਾਨੀ ਕਿ ਮੰਗਲਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਆਮ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿੱਤ ਮੰਤਰੀ ਵੱਲੋਂ ਰੇਲ ਬਜਟ 2022 ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ 25 ਹਜ਼ਾਰ ਕਿਲੋਮੀਟਰ ਦਾ ਹਾਈਵੇ ਤਿਆਰ ਕੀਤਾ ਜਾਵੇਗਾ। ਉੱਥੇ ਹੀ 100 ਗਤੀਸ਼ਕਤੀ ਕਾਰਗੋ ਟਰਮੀਨਲ ਤਿਆਰ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਅਗਲੇ 3 ਸਾਲਾਂ ਵਿੱਚ 400 ਨਵੀਂ ਪੀੜ੍ਹੀ ਦੀਆਂ ਵੰਦੇ ਭਾਰਤ ਟ੍ਰੇਨਾਂ ਨੂੰ ਲਿਆਂਦਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
![](https://dailypost.in/wp-content/uploads/2022/01/WhatsApp-Image-2022-01-29-at-3.34.02-PM.jpeg)