1984 ਦੇ ਸਿੱਖ ਵਿਰੋਧੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦੀ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। 18 ਫਰਵਰੀ ਨੂੰ ਸਜ਼ਾ ਦਾ ਐਲਾਨ ਹੋਵੇਗਾ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ। ਮਾਮਲੇ ‘ਚ 16 ਦਸੰਬਰ 2021 ਨੂੰ ਸੱਜਣ ਕੁਮਾਰ ਖਿਲਾਫ਼ ਦੋਸ਼ ਤੈਅ ਹੋਏ ਸਨ।
ਇਹ ਵੀ ਪੜ੍ਹੋ : ਸ਼ੁਕਰ ਹੈ ਲੋਕਾਂ ਦੀ ਜ਼ਮੀਰ ਜਾਗੀ…ਰਣਵੀਰ ਇਲਾਹਾਬਾਦੀਆ ਦੀ ਟਿੱਪਣੀ ‘ਤੇ ਭੜਕੇ ਗਾਇਕ ‘Jasbir Jassi’
ਵੀਡੀਓ ਲਈ ਕਲਿੱਕ ਕਰੋ -:
