youth gathered at ghazipur border: ਗਾਜ਼ੀਪੁਰ ਬਾਰਡਰ ‘ਤੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਬਹੁਤ ਸਾਰੇ ਨੌਜਵਾਨ ਇਕੱਠਾ ਹੋਏ ਹਨ।ਗਾਜ਼ੀਪੁਰ ਬਾਰਡਰ ‘ਤੇ ਹੀ ਅੱਜ ਕਈ ਕਿਸਾਨ ਟੈ੍ਰਕਟਰ ਟ੍ਰਾਲੀ ‘ਚ ਬੈਠਕੇ ਵਾਪਸ ਜਾਂਦੇ ਦਿਸੇ।ਇਸ ‘ਤੇ ਰਾਕੇਸ਼ ਟਿਕੈਤ ਨੇ ਕਿਹਾ ਕਿ ਲੋਕ ਆਉਂਦੇ-ਜਾਂਦੇ ਰਹਿਣਗੇ।ਕਿਸਾਨ ਅੰਦੋਲਨ ਚੱਲਦਾ ਰਹੇਗਾ।ਰਾਕੇਸ਼ ਟਿਕੈਤ ਨੇ ਕਿਹਾ, “ਦੇਸ਼ ਵਿੱਚ ਭੁੱਖ ‘ਤੇ ਕੋਈ ਵਪਾਰ ਨਹੀਂ ਹੋਵੇਗਾ।
ਭੁੱਖ ਜਿੰਨੀ ਲੱਗੇਗੀ ਅਨਾਜ ਦੀ ਕੀਮਤ ਉਨ੍ਹੀ ਹੋਵੇਗੀ। ਭੁੱਖ ਨਾਲ ਵਪਾਰ ਕਰਨ ਵਾਲੇ ਨੂੰ ਬਾਹਰ ਕੱਢ ਦਿੱਤਾ ਜਾਵੇਗਾ । ਜਿਵੇਂ ਵਾਹਨਾਂ ਦੀਆਂ ਟਿਕਟਾਂ ਦੀ ਕੀਮਤ ਦਿਨ ਵਿੱਚ ਤਿੰਨ ਤੋਂ ਚਾਰ ਵਾਰ ਬਦਲਦੀ ਹੈ, ਉਸੇ ਤਰ੍ਹਾਂ ਫਸਲਾਂ ਦੀ ਕੀਮਤ ਨਿਰਧਾਰਤ ਨਹੀਂ ਕੀਤੀ ਜਾ ਸਕਦੀ।”
ਸ਼ੇਰਨੀ ਵਾਂਗ ਗੱਜੀ ਹਰਸਿਮਰਤ ਲੋਕ ਸਭਾ ‘ਚ ਭਿੜ ਗਈ ਭਾਜਪਾ MP ਨਾਲ, ਵੇਖੋ ਕਿਵੇਂ ਕੱਢੀਆਂ ਰੜਕਾਂ !