May 27

ਪਟਿਆਲਾ ਪੁਲਿਸ ਨੂੰ ਮਿਲੀ ਸਫਲਤਾ, ਨਾਮੀ ਗੈਂਗਸਟਰ ਦੇ 2 ਗੁਰਗਿਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਪਟਿਆਲਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪਟਿਆਲਾ ਪੁਲਿਸ ਨੇ ਰਾਜਪੁਰਾ ਤੋਂ ਵੱਡੇ ਬਦਮਾਸ਼ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ...

ਖੰਨਾ ‘ਚ ਤੇਜ਼ ਰਫਤਾਰ ਟ੍ਰੈਕਟਰ ਟਰਾਲੀ ਨੇ ਦੁਕਾਨਦਾਰ ਨੂੰ ਕੁਚਲਿਆ, ਮੌਕੇ ਤੇ ਹੋਈ ਮੌਤ

ਖੰਨਾ ਦੇ ਅਮਲੋਹ ਰੋਡ ‘ਤੇ ਤੇਜ਼ ਰਫਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਇੱਥੇ ਇੱਕ ਬੇਕਾਬੂ ਟ੍ਰੈਕਟਰ ਟਰਾਲੀ ਬਿਜਲੀ ਦੇ ਖੰਭਿਆਂ ਅਤੇ ਤਾਰਾਂ...

ਮੋਹਾਲੀ ਦੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ

ਮੁਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਕਸਬਾ ਬਲਟਾਣਾ ਦੀ ਫਰਨੀਚਰ ਮਾਰਕੀਟ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ...

ਸੁਹਾਨਾ ਖਾਨ ਨੇ ਛੋਟੇ ਭਰਾ ਅਬਰਾਮ ਨੂੰ ਜਨਮਦਿਨ ‘ਤੇ ਖਾਸ ਤਰੀਕੇ ਨਾਲ ਦਿੱਤੀ ਵਧਾਈ, ਸ਼ੇਅਰ ਕੀਤੀ ਪੋਸਟ

suhana wishes abram birthday: ਕੋਲਕਾਤਾ ਨਾਈਟ ਰਾਈਡਰਜ਼ ਦੇ ਸਹਿ-ਮਾਲਕ ਸ਼ਾਹਰੁਖ ਖਾਨ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਟੀਮ ਦੀ ਫਾਈਨਲ ਜਿੱਤ ਦੇ ਜਸ਼ਨ ਵਿੱਚ...

ਮੋਗਾ ‘ਚ ਲੁਟੇਰਿਆਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ, ਕੋਲਡ ਡਰਿੰਕਸ ਦੀਆਂ 2 ਪੇਟੀਆਂ ਲੈ ਕੇ ਫਰਾਰ

ਮੋਗਾ ਕਸਬੇ ਦੇ ਬਾਘਾ ਪੁਰਾਣਾ ਕਾਲੇ ਰੋਡ ‘ਤੇ ਚੋਰਾਂ ਵੱਲੋਂ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਦੁਰਗਾ ਏਜੰਸੀ...

‘Panchayat 3’ ਦੇ ਰਿਲੀਜ਼ ਤੋਂ ਪਹਿਲਾਂ ਸੀਜ਼ਨ 4 ‘ਤੇ ਸ਼ੁਰੂ ਹੋਇਆ ਕੰਮ, ਕਈ ਸੀਜ਼ਨ ਲਈ ਮਿਲੇਗੀ ‘ਪੰਚਾਇਤ’ ਦੀ ਖੁਰਾਕ

Panchayat Season4 director work: ‘ਪੰਚਾਇਤ ਸੀਜ਼ਨ 3’ ਬਾਰੇ ਪੂਰੀ ਚਰਚਾ ਹੈ। ਕਾਮੇਡੀ-ਡਰਾਮਾ ਸੀਰੀਜ਼ 28 ਮਈ ਨੂੰ ਅਮੇਜ਼ਨ ਪ੍ਰਾਈਮ ਵੀਡੀਓ ‘ਤੇ ਰਿਲੀਜ਼...

ਸੋਨੇ ਦੀਆਂ ਕੀਮਤਾਂ ‘ਚ ਆਇਆ ਉਛਾਲ, ਚਾਂਦੀ ਫਿਰ 90 ਹਜ਼ਾਰ ਰੁਪਏ ਦੇ ਪਾਰ ਨਿਕਲੀ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਯਾਨੀ ਕਿ 27 ਮਈ ਨੂੰ ਵਾਧਾ ਦੇਖਣ ਨੂੰ ਮਿਲਿਆ ਹੈ। ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ...

ਫਰਜ਼ੀ ਅੰਤਰਰਾਸ਼ਟਰੀ ਕਾਲਾਂ ‘ਤੇ ਸਰਕਾਰ ਸਖਤ! ਟੈਲੀਕਾਮ ਕੰਪਨੀਆਂ ਨੂੰ ਦਿੱਤਾ ਇਹ ਹੁਕਮ

ਅੰਤਰਰਾਸ਼ਟਰੀ ਫਰਜ਼ੀ ਕਾਲਾਂ ਰਾਹੀਂ ਠੱਗੀ ਦੇ ਮਾਮਲੇ ਵਧਦੇ ਜਾ ਰਹੇ ਸਨ, ਜਿਸ ਨੂੰ ਰੋਕਣ ਲਈ ਹੁਣ ਸਰਕਾਰ ਨੇ ਸਖਤ ਆਦੇਸ਼ ਜਾਰੀ ਕੀਤਾ ਹੈ।...

ਅਦਾਕਾਰਾ ਦਲਜੀਤ ਕੌਰ ਨੇ ਪਤੀ ਨਿਖਿਲ ਪਟੇਲ ‘ਤੇ ਲਗਾਏ ਕਈ ਦੋਸ਼, ਫਿਰ ਡਿਲੀਟ ਕੀਤੀ ਪੋਸਟ

dalljiet accused nikhil patel: ਟੀਵੀ ਅਦਾਕਾਰਾ ਦਲਜੀਤ ਕੌਰ ਇਨ੍ਹੀਂ ਦਿਨੀਂ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਦਲਜੀਤ ਨੇ ਆਪਣੇ ਪਤੀ...

IPL ਦੇ ਚੈਂਪੀਅਨ KKR ਨੂੰ ਮਿਲੇ 20 ਕਰੋੜ ਰੁ:, ਕੋਹਲੀ ਦਾ ਆਰੇਂਜ ਕੈਪ ‘ਤੇ ਕਬਜ਼ਾ, ਜਾਣੋ ਕਿਸ ਨੂੰ ਕੀ ਮਿਲਿਆ ?

ਕੋਲਕਾਤਾ ਨਾਈਟ ਰਾਈਡਰਜ਼ ਨੇ ਆਈਪੀਐੱਲ 2024 ਦਾ ਖਿਤਾਬ ਆਪਣੇ ਨਾਮ ਕੀਤਾ। ਚੇੱਨਈ ਦੇ ਐੱਮਏ ਚਿਦੰਬਰਮ ਸਟੇਡੀਅਮ ਵਿੱਚ ਖੇਡੇ ਗਏ ਮੁਕਾਬਲੇ ਵਿੱਚ...

CM ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਰ ਦੀ ਪਤਨੀ ਸੁਨੀਤਾ ਕੇਜਰੀਵਾਲ ਅਮ੍ਰਿਤਸਰ ਪਹੁੰਚੇ। ਇੱਥੇ ਉਨ੍ਹਾਂ ਨੇ ਸਚਖੰਡ ਸ੍ਰੀ ਦਰਬਾਰ...

ਗਰਮੀਆਂ ਦੇ ਮੌਸਮ ‘ਚ ਜ਼ਰੂਰ ਪੀਓ ਠੰਡੀ ਲੱਸੀ, ਤੁਹਾਡੀ ਸਿਹਤ ਨੂੰ ਮਿਲਣਗੇ ਬਹੁਤ ਸਾਰੇ ਫਾਇਦੇ

ਅੱਜ ਕੱਲ੍ਹ ਲੋਕ ਪਿਆਸ ਲੱਗਣ ‘ਤੇ ਸਾਫਟ ਡਰਿੰਕਸ ਜਾਂ ਐਨਰਜੀ ਡਰਿੰਕਸ ਪੀਣਾ ਪਸੰਦ ਕਰਦੇ ਹਨ। ਪਰ ਬਹੁਤ ਘੱਟ ਲੋਕ ਲੱਸੀ ਪੀਂਦੇ ਹਨ, ਜੋ ਘਰ...