May 26

ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ‘ਚ ਇਸ ਤਰੀਕ ਤੋਂ ਸ਼ੁਰੂ ਹੋਵੇਗੀ ਮਾਨਸੂਨ ਦੀ ਬਾਰਿਸ਼ !

ਦੇਸ਼ ਦੇ ਕਈ ਹਿੱਸਿਆਂ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ। ਜੇਕਰ ਇੱਥੇ ਪੰਜਾਬ, ਹਰਿਆਣਾ ਅਤੇ ਰਾਜਧਾਨੀ ਦਿੱਲੀ...

ਹਿਮਾਚਲ ਦੇ 7 ਜ਼ਿਲ੍ਹਿਆਂ ‘ਚ ਹੀਟ-ਵੇਵ ਅਲਰਟ ਜਾਰੀ, 29 ਮਈ ਤੋਂ ਮੀਂਹ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ‘ਚ 4 ਦਿਨਾਂ ਬਾਅਦ ਪੈ ਰਹੀ ਭਿਆਨਕ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ (WD) 29 ਮਈ ਤੋਂ...

IPL ਫਾਈਨਲ ਅੱਜ, ਤੀਜੀ ਵਾਰ ਖਿਤਾਬ ਜਿੱਤਣ ਉਤਰੇਗੀ ਕੋਲਕਾਤਾ ਦੀ ਟੀਮ, ਸਾਹਮਣੇ ਸਨਰਾਈਜਰਸ ਦੀ ਕੜੀ ਚੁਣੌਤੀ

ਲਗਭਗ 66 ਦਿਨਾਂ ਦੇ ਰਿਕਾਰਡ ਬ੍ਰੇਕਿੰਗ ਟੂਰਨਾਮੈਂਟ ਦਾ ਸਭ ਤੋਂ ਮਹੱਤਵਪੂਰਨ ਦਿਨ ਆ ਚੁੱਕਾ ਹੈ। IPL ਦੇ 17ਵੇਂ ਸੀਜ਼ਨ ਦਾ ਅੱਜ ਅੰਤ ਹੋ ਜਾਵੇਗਾ।...

ਰਾਮ ਮੰਦਰ ਨਿਰਮਾਣ ਕਮੇਟੀ ਦੀ ਮੀਟਿੰਗ ਅੱਜ ਤੋਂ ਹੋਵੇਗੀ ਸ਼ੁਰੂ, ਜਲਦ ਬਣੇਗਾ ਰਾਮ ਕਥਾ ਮਿਊਜ਼ੀਅਮ

ਭਵਨ ਨਿਰਮਾਣ ਕਮੇਟੀ ਦੀ ਦੋ ਦਿਨਾਂ ਬੈਠਕ ਐਤਵਾਰ 26 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਪਹਿਲੇ ਦਿਨ ਦੀ ਮੀਟਿੰਗ ਕੱਲ ਸ਼ਾਮ ਨੂੰ ਸਮਾਪਤ ਹੋਵੇਗੀ।...

ਪੰਜਾਬ ਦੇ ਖੰਨਾ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਰੈਲੀ ਨੂੰ ਕਰਨਗੇ ਸੰਬੋਧਨ

ਰੱਖਿਆ ਮੰਤਰੀ ਰਾਜਨਾਥ ਸਿੰਘ ਪੰਜਾਬ ਦੇ ਖੰਨਾ ਪਹੁੰਚ ਚੁੱਕੇ ਹਨ। ਰੱਖਿਆ ਮੰਤਰੀ ਇੱਥੇ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਇੱਥੇ ਉਹ...

ਤੇਜ਼ ਰਫ਼ਤਾਰ ਕਾਰ ਦੀ ਟਰੱਕ ਨਾਲ ਹੋਈ ਟੱ.ਕਰ, ਡ੍ਰਾਈਵਰ ਸਣੇ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌ.ਤ

ਕਰਨਾਟਕ ‘ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਕੁੱਲ 6 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿੱਚ...

ਖੰਨਾ : ਖੜ੍ਹੇ ਟਰੱਕ ‘ਚ ਵੱਜੀ ਫਾਰਚੂਨਰ ਕਾਰ, ਗੱਡੀ ਦੇ ਉੱਡੇ ਪਰਖੱਚੇ, ਚਾਲਕ ਗੰਭੀਰ ਜ਼ਖਮੀ

ਖੰਨਾ-ਸਰਹਿੰਦ ਰੋਡ ‘ਤੇ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਮੰਡੀ ਗੋਬਿੰਦਗੜ੍ਹ ਨੇੜੇ ਖੜ੍ਹੇ ਕੈਂਟਰ ਨਾਲ ਫਾਰਚੂਨਰ ਗੱਡੀ ਦੀ ਟੱਕਰ...

ਚੰਡੀਗੜ੍ਹ ‘ਚ ਗਰਮੀ ਕਾਰਨ ਲੋਕ ਹੋਏ ਪ੍ਰੇਸ਼ਾਨ, ਅੱਜ 44 ਡਿਗਰੀ ਤੱਕ ਪਹੁੰਚ ਸਕਦਾ ਪਾਰਾ

ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਅੱਜ ਚੰਡੀਗੜ੍ਹ ਦਾ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਕਿਉਂਕਿ ਪਿਛਲੇ 24 ਘੰਟਿਆਂ ਵਿੱਚ...

ਫਤਿਹਗੜ੍ਹ ਸਾਹਿਬ ਪੁਲਿਸ ਨੇ 3 ਚੋਰਾਂ ਨੂੰ ਕੀਤਾ ਗ੍ਰਿਫਤਾਰ, ਮੁਲਜ਼ਮਾਂ ਕੋਲੋਂ ਚੋਰੀ ਦੇ ਵਾਹਨ ਬਰਾਮਦ

ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਆਸ ਪਾਸ ਦੇ ਇਲਾਕਿਆਂ ਵਿੱਚੋਂ ਵਾਹਨ ਚੋਰੀ ਕਰਨ ਵਾਲੇ ਨੌਸਰਬਾਜ ਵਿਅਕਤੀਆਂ ਖਿਲਾਫ ਮੁਹਿੰਮ ਚਲਾਈ ਗਈ ਸੀ।...

ਹਿਮਾਚਲ ‘ਚ ਰਾਹੁਲ ਗਾਂਧੀ ਅੱਜ ਸੰਭਾਲਣਗੇ ਚੋਣ ਪ੍ਰਚਾਰ ਦੀ ਕਮਾਨ, ਊਨਾ ਅਤੇ ਨਾਹਨ ‘ਚ ਜਨ ਸਭਾ

ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਹਿਮਾਚਲ ਪ੍ਰਦੇਸ਼ ਵਿੱਚ ਦੋ ਜਨਤਕ ਮੀਟਿੰਗਾਂ ਕਰਨਗੇ। ਰਾਹੁਲ ਦੀ ਪਹਿਲੀ ਜਨ ਸਭਾ...

ਸੁਖਬੀਰ ਬਾਦਲ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਦਿਖਾਇਆ ਬਾਹਰ ਦਾ ਰਸਤਾ, ਪਾਰਟੀ ਵਿਰੋਧੀ ਗਤੀਵਿਧੀਆਂ ਦਾ ਲੱਗਾ ਦੋਸ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਨੇ ਆਦੇਸ਼ ਪ੍ਰਤਾਪ ਸਿਘ ਕੈਰੋਂ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਉਨ੍ਹਾਂ ‘ਤੇ...

ਫਾਜ਼ਿਲਕਾ ਪੁਲਿਸ ਤੇ BSF ਨੂੰ ਮਿਲੀ ਵੱਡੀ ਸਫਲਤਾ, 7 ਨਸ਼ਾ ਤਸਕਰਾਂ ਨੂੰ ਹੈਰੋਇਨ ਤੇ ਡਰੱਗ ਮਨੀ ਸਣੇ ਫੜਿਆ

ਪੰਜਾਬ ਦੀ ਫਾਜ਼ਿਲਕਾ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਤੇ BSF ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ...