May 26
ਅੱਜ ਪੰਜਾਬ ਆਉਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ, BJP ਉਮੀਦਵਾਰ ਗੇਜਾਰਾਮ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ
May 26, 2024 11:05 am
ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਪੰਜਾਬ ਦੌਰੇ ‘ਤੇ ਰਹਿਣਗੇ। ਉਹ ਸਭ ਤੋਂ ਪਹਿਲਾਂ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ...
ਉੱਤਰ ਪ੍ਰਦੇਸ਼ ‘ਚ ਸ਼ਰਧਾਲੂਆਂ ਦੀ ਬੱਸ ਨੂੰ ਡੰਪਰ ਟਰੱਕ ਨੇ ਮਾਰੀ ਟੱਕਰ, 11 ਦੀ ਮੌਤ, ਕਈ ਜ਼ਖਮੀ
May 26, 2024 11:00 am
ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ‘ਚ ਬੱਸ ‘ਚ ਸਵਾਰ ਘੱਟੋ-ਘੱਟ 11...
ਕਸ਼ਮੀਰ ‘ਚ ਪੰਜਾਬ ਦੇ 4 ਸੈਲਾਨੀਆਂ ਦੀ ਕਾਰ ਹਾਦਸੇ ‘ਚ ਮੌਤ, 3 ਦੀ ਹਾਲਤ ਨਾਜ਼ੁਕ
May 26, 2024 10:56 am
ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਪੰਜਾਬ ਦੇ 4 ਸੈਲਾਨੀਆਂ ਦੀ ਮੌਤ ਹੋ ਚੁੱਕੀ ਹੈ ਤੇ 3 ਦੀ ਹਾਲਤ...
ਪੰਜਾਬ ‘ਚ ਅੱਜ 45 ਦੇ ਪਾਰ ਹੋਵੇਗਾ ਤਾਪਮਾਨ, ਮੌਸਮ ਵਿਭਾਗ ਨੇ ਅੱਜ ਆਰੇਂਜ ਤੇ 2 ਦਿਨ ਲਈ ਜਾਰੀ ਕੀਤਾ ਰੈੱਡ ਅਲਰਟ
May 26, 2024 10:23 am
ਪੰਜਾਬ ਵਿਚ ਤਾਪਮਾਨ ਇਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। 24 ਘੰਟਿਆਂ ਵਿਚ ਔਸਤਨ ਤਾਪਮਾਨ ਵਿਚ 1.1 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ।...
ਦਿੱਲੀ ਦੇ ਬੇਬੀ ਕੇਅਰ ਸੈਂਟਰ ਵਿੱਚ ਲੱਗੀ ਅੱਗ, 6 ਨਵਜੰਮੇ ਬੱਚਿਆਂ ਦੀ ਹੋਈ ਮੌਤ, 1 ਗੰਭੀਰ
May 26, 2024 9:50 am
ਦਿੱਲੀ ਦੇ ਸ਼ਾਹਦਰਾ ਦੇ ਵਿਵੇਕ ਵਿਹਾਰ ਇਲਾਕੇ ਵਿਚ ਬੀਤੀ ਦੇਰ ਰਾਤ ਇਕ ਬੇਬੀ ਕੇਅਰ ਸੈਂਟਰ ਵਿਚ ਅੱਗ ਲੱਗ ਗਈ। ਅੱਗ ਤੋਂ 12 ਬੱਚਿਆਂ ਦਾ ਰੈਸਕਿਊ...
ਪੰਜਾਬੀਆਂ ਨੂੰ ਲੱਗਾ ਵੱਡਾ ਝਟਕਾ! ਮਹਿੰਗਾ ਹੋਇਆ ਪੈਟਰੋਲ ਤੇ ਡੀਜ਼ਲ, ਜਾਣੋ ਨਵੇਂ ਰੇਟ
May 26, 2024 9:03 am
ਪੰਜਾਬੀਆਂ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੱਧ ਗਈਆਂ ਹਨ। ਦੇਸ਼ ਦੀਆਂ ਤੇਲ...
ਅੱਜ ਲੁਧਿਆਣਾ ਪਹੁੰਚਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ, BJP ਉਮੀਦਵਾਰ ਰਵਨੀਤ ਬਿੱਟੂ ਲਈ ਮੰਗਣਗੇ ਵੋਟ
May 26, 2024 8:43 am
ਲੁਧਿਆਣਾ ਵਿਚ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੋਣ ਰੈਲੀ ਹੈ। ਸ਼ਾਹ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਲਈ ਲੋਕਾਂ ਤੋਂ ਵੋਟ ਦੀ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-5-2024
May 26, 2024 8:21 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-5-2024
May 26, 2024 8:19 am
ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ...
Google Map ਨਾਲ ਚੱਲਣ ਵਾਲੇ ਹੋ ਜਾਣ ਸਾਵਧਾਨ, ਅੱਖਾਂ ਖੋਲ੍ਹ ਦੇਵੇਗਾ ਇਹ ਹਾਦ/ਸਾ
May 25, 2024 11:59 pm
ਦੱਖਣੀ ਕੇਰਲ ਜ਼ਿਲੇ ਦੇ ਕੁਰੁਪੰਥਾਰਾ ਨੇੜੇ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣ ਲਈ ਗੂਗਲ ਮੈਪ ਦੀ ਵਰਤੋਂ ਕਰਨ ਕਾਰਨ ਇਕ ਖਤਰਨਾਕ ਹਾਦਸਾ...
SMS ਰਾਹੀਂ ਚੱਲ ਰਿਹਾ ਵੱਡਾ ਫਰਜ਼ੀਵਾੜਾ, ਸਟੇਟ ਬੈਂਕ ਨੇ ਕੀਤਾ ਅਲਰਟ
May 25, 2024 11:57 pm
ਭਾਰਤੀ ਸਟੇਟ ਬੈਂਕ (SBI) ਨੇ ਆਪਣੇ ਸਾਰੇ ਗਾਹਕਾਂ ਨੂੰ ਚਿਤਾਵਨੀ ਜਾਰੀ ਕੀਤੀ ਹੈ। ਸਰਕਾਰੀ ਬੈਂਕ ਨੇ ਕਿਹਾ ਹੈ ਕਿ ਘੁਟਾਲੇਬਾਜ਼ ਗਾਹਕਾਂ ਨੂੰ SBI...
ਤੋਰੀਆਂ ਨੂੰ ਵੇਖ ਕੇ ਮੂੰਹ ਚਾੜ੍ਹ ਲੈਂਦੇ ਓ ਤਾਂ ਪੜ੍ਹੋ ਇਸ ਦੇ ਫਾਇਦੇ, ਅੱਜ ਤੋਂ ਹੀ ਸ਼ੁਰੂ ਕਰ ਦਿਓਗੇ ਖਾਣੀ
May 25, 2024 11:38 pm
ਹਰ ਕਿਸੇ ਨੇ ਘਰ ‘ਚ ਤੋਰੀਆਂ ਦੀ ਸਬਜ਼ੀ ਜ਼ਰੂਰ ਖਾਧੀ ਹੋਵੇਗੀ? ਇਹ ਹਰ ਭਾਰਤੀ ਦੇ ਘਰ ਵਿੱਚ ਬਣਨ ਵਾਲਾ ਇੱਕ ਆਮ ਪਕਵਾਨ ਹੈ। ਖਾਸ ਤੌਰ ‘ਤੇ,...
