May 14

ਉਤਰਕਾਸ਼ੀ ਦੇ ਗੰਗੋਤਰੀ ਰੋਡ ‘ਤੇ ਟ੍ਰੈਫਿਕ ਜਾਮ ਤੋਂ ਯਾਤਰੀ ਹੋਏ ਪਰੇਸ਼ਾਨੀ, 900 ਵਾਹਨ ਜਾਮ ‘ਚ ਫਸੇ

ਗੇਟ ਸਿਸਟਮ ਕਾਰਨ ਯਮੁਨੋਤਰੀ ਰੂਟ ‘ਤੇ ਪ੍ਰਬੰਧ ਮੁੜ ਲੀਹ ‘ਤੇ ਹੁੰਦੇ ਨਜ਼ਰ ਆ ਰਹੇ ਹਨ ਪਰ ਗੰਗੋਤਰੀ ਰੂਟ ‘ਤੇ ਵਿਵਸਥਾ ਟੁੱਟ ਗਈ ਹੈ।...

‘ਯੋਗਗੁਰੂ ਰਾਮਦੇਵ ਨੇ ਯੋਗ ਲਈ ਬਹੁਤ ਕੁਝ ਕੀਤਾ, ਪਰ…’- ਪਤੰਜਲੀ ਕੇਸ ‘ਚ ਸੁਪਰੀਮ ਕੋਰਟ ਦੀ ਟਿੱਪਣੀ

ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਨਾਲ ਜੁੜੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਅੱਜ ਦੀ ਅਦਾਲਤੀ ਕਾਰਵਾਈ ਵਿੱਚ ਯੋਗਗੁਰੂ...

ਸਲਮਾਨ ਖਾਨ ਦੇ ਘਰ ਦੇ ਬਾਹਰ ਗੋ.ਲੀਬਾ.ਰੀ ਦਾ ਮਾਮਲਾ, ਪੁਲਿਸ ਨੇ ਇਕ ਹੋਰ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ ‘ਚ ਮੁੰਬਈ ਪੁਲਿਸ ਨੂੰ ਇਕ ਹੋਰ ਸਫਲਤਾ ਮਿਲੀ ਹੈ। ਮੁੰਬਈ ਪੁਲਿਸ ਨੇ ਪਿਛਲੇ...

ਵਿਆਹ ਦੀ ਪਾਰਟੀ ‘ਚ ਜਾ ਰਹੇ ਪਤੀ-ਪਤਨੀ ਦੀ ਗੱਡੀ ਦੇ ਉੱਡੇ ਪਰਖੱਚੇ, ਥਾਂ ‘ਤੇ ਮੌ.ਤ, 7 ਜਣੇ ਫੱਟੜ

ਸਰਹਿੰਦ-ਪਟਿਆਲਾ ਰੋਡ ’ਤੇ ਪਿੰਡ ਨੌਲੱਖਾ ਨੇੜੇ ਇੱਕ ਐਸਯੂਵੀ ਅਤੇ ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਵਿੱਚ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ...

ਚੰਡੀਗੜ੍ਹ ‘ਚ 16 ਮਈ ਤੋਂ ਹੀਟ ਵੇਵ ਦਾ ਅਲਰਟ, ਤਾਪਮਾਨ 44 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ

ਚੰਡੀਗੜ੍ਹ ‘ਚ ਹੁਣ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਸ਼ੁਰੂ ਹੋ ਜਾਵੇਗਾ। ਹੌਲੀ-ਹੌਲੀ ਤਾਪਮਾਨ ਵਧ ਰਿਹਾ ਹੈ। ਇਸ ਸਬੰਧੀ ਮੌਸਮ ਵਿਭਾਗ...

ਜਲੰਧਰ ‘ਚ ਵਿਜੀਲੈਂਸ ਬਿਊਰੋ ਦਾ ਐਕਸ਼ਨ, ਸਬ ਇੰਸਪੈਕਟਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਇਸੇ ਲੜੀ ਤਹਿਤ ਅੱਜ ਵਿਜੀਲੈਂਸ ਬਿਊਰੋ ਨੇ...

ਗੋਲਡ ਖਰੀਦਦਾਰਾਂ ਲਈ ਰਾਹਤ ਭਰੀ ਖ਼ਬਰ, ਸਸਤਾ ਹੋਇਆ ਸੋਨਾ, ਜਾਣੋ ਕਿੰਨਾ ਘਟਿਆ ਰੇਟ

ਭਾਵੇਂ ਵਿਦੇਸ਼ੀ ਬਾਜ਼ਾਰਾਂ ‘ਚ ਸੋਨੇ ਦੀਆਂ ਕੀਮਤਾਂ ਵਧ ਰਹੀਆਂ ਹਨ ਪਰ ਭਾਰਤ ਦੇ ਸਥਾਨਕ ਬਾਜ਼ਾਰ ‘ਚ ਸੋਨਾ 400 ਰੁਪਏ ਤੋਂ ਜ਼ਿਆਦਾ ਸਸਤਾ...

CM ਕੇਜਰੀਵਾਲ ਦਾ ਐਲਾਨ, ਦਿੱਲੀ ਦੀਆਂ ਔਰਤਾਂ ਨੂੰ ਜਲਦ ਹਰ ਮਹੀਨੇ ਮਿਲਣਗੇ 1000 ਰੁਪਏ

ਲੋਕ ਸਭਾ ਚੋਣਾਂ ਦਾ ਚੌਥਾ ਪੜਾਅ ਵੀ ਸੋਮਵਾਰ ਨੂੰ 96 ਸੰਸਦੀ ਸੀਟਾਂ ‘ਤੇ ਵੋਟਿੰਗ ਦੇ ਨਾਲ ਖਤਮ ਹੋ ਗਿਆ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ...

ਸਿੱਖਿਆ ਵਿਭਾਗ ਦੀ ਸਫਲਤਾ, ਨਵਾਂ ਸੈਸ਼ਨ ਸ਼ੁਰੂ ਹੁੰਦਿਆਂ ਹੀ ਸਕੂਲਾਂ ‘ਚ ਪਹੁੰਚੀਆਂ 90 ਫੀਸਦੀ ਤੋਂ ਵੱਧ ਕਿਤਾਬਾਂ

ਪੰਜਾਬ ਦੇ ਸਿੱਖਿਆ ਵਿਭਾਗ ਨੂੰ ਵੱਡੀ ਸਫਲਤਾ ਮਿਲੀ ਹੈ। ਸਿੱਖਿਆ ਵਿਭਾਗ ਨੇ ਸੂਬੇ ਦੇ ਕਰੀਬ 90 ਫੀਸਦੀ ਵਿਦਿਆਰਥੀਆਂ ਨੂੰ ਨਵੇਂ ਵਿੱਦਿਅਕ...

ਗੁਰ ਘਰ ‘ਚ ਸੇਵਾ ਕਰਦਿਆਂ ਗ੍ਰੰਥੀ ਸਿੰਘ ਨਾਲ ਵਾਪਰਿਆ ਭਾਣਾ, ਕ.ਰੰਟ ਲੱਗਣ ਕਾਰਨ ਹੋਈ ਮੌ.ਤ

ਜਲੰਧਰ ਜ਼ਿਲ੍ਹੇ ਦੇ ਬਲਾਕ ਫਿਲੌਰ ਦੇ ਪਿੰਡ ਦੁਸਾਂਝ ਕਲਾਂ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਗੁਰਦੁਆਰਾ ਧਰਮ ਦੁਵਾਰਾ ਸਾਹਿਬ...

ਨਹੀਂ ਰਹੇ ਬਿਹਾਰ ਦੇ ਸਾਬਕਾ ਡਿਪਟੀ CM ਸੁਸ਼ੀਲ ਮੋਦੀ, ਏਮਜ਼ ਹਸਪਤਾਲ ‘ਚ ਤੋੜਿਆ ਦਮ

ਪਟਨਾ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਸੁਸ਼ੀਲ ਮੋਦੀ ਦਾ ਸੋਮਵਾਰ ਨੂੰ ਦਿੱਲੀ ਦੇ ਏਮਜ਼ ਹਸਪਤਾਲ...

ਪੰਜਾਬ ‘ਚ 2 ਦਿਨ ਹੀਟ ਵੇਵ ਦਾ ਅਲਰਟ, 4 ਡਿਗਰੀ ਤੱਕ ਵਧ ਸਕਦੈ ਪਾਰਾ, ਅਡਵਾਇਜ਼ਰੀ ਜਾਰੀ

ਪੰਜਾਬ ‘ਚ ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਵਾਲਾ ਹੈ। ਇਸ ਕਾਰਨ ਸੂਬੇ ਵਿੱਚ 16 ਅਤੇ 17 ਮਈ ਨੂੰ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ।...

ਮੁੰਬਈ : ਹਨੇਰੀ-ਤੂਫ਼ਾਨ ਨੇ ਮਚਾਇਆ ਕਹਿ.ਰ, 100 ਫੁੱਟ ਲੰਮਾ ਹੋਰਡਿੰਗ ਡਿੱਗਿਆ, 14 ਮ.ਰੇ, ਕਈ ਫੱਟੜ

ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ‘ਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਘਾਟਕੋਪਰ ‘ਚ ਹੋਰਡਿੰਗ ਡਿੱਗਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ...

ਜਗੀਰ ਕੌਰ ਦੀ ਠੋਡੀ ‘ਤੇ ਹੱਥ ਲਾਉਣ ‘ਤੇ ਚੰਨੀ ਦੀ ਵਧੀ ਮੁਸੀਬਤ, ਐਕਸ਼ਨ ‘ਚ ਆਇਆ ਮਹਿਲਾ ਕਮਿਸ਼ਨ

ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਲੋਂ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਣ ਦਾ ਸਖ਼ਤ...

ਲੋਕ ਸਭਾ ਚੋਣਾਂ ‘ਚ ਨਾਮੀਨੇਸ਼ਨ ਦਾ ਅੱਜ ਆਖ਼ਰੀ ਦਿਨ, ਸਟਾਰ ਕਰਮਜੀਤ ਅਨਮੋਲ ਅੱਜ ਭਰਨਗੇ ਨਾਮਜ਼ਦਗੀ

ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾ ਕੰਮ ਅੱਜ ਪੂਰਾ ਹੋ ਜਾਵੇਗਾ। ਅੱਜ, ਮੰਗਲਵਾਰ, ਦਾਖਲਾ ਲੈਣ ਦਾ ਆਖਰੀ ਦਿਨ ਹੈ। ਪੰਜਾਬ ਵਿੱਚ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-5-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-5-2024

ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ...

ਬੱਚਿਆਂ ਦੇ ਵਿਕਾਸ ਲਈ ਬਹੁਤ ਜ਼ਰੂਰੀ ਹੈ ਸਾਲਿਡ ਖਾਣਾ, ਜਾਣੋ ਕਦੋਂ ਦੇਣਾ ਕਰੀਏ ਸ਼ੁਰੂ

ਛੋਟੇ ਬੱਚਿਆਂ ਨੂੰ ਅਕਸਰ 6 ਮਹੀਨੇ ਦਾ ਹੋਣ ਦੇ ਬਾਅਦ ਹੀ ਸਾਲਿਡ ਖਾਣਾ ਦੇਣਾ ਸ਼ੁਰੂ ਕਰ ਦਿੱਤਾ ਜਾਂਦਾ ਹੈ। ਕੁਝ ਦਾਦੀ-ਨਾਨੀ ਬੱਚਿਆਂ 4 ਮਹੀਨੇ...

ਪਾਲਤੂ ਕੁੱਤੇ ਦੀ ਮੌਤ ਨਾਲ ਸਦਮੇ ‘ਚ ਪਰਿਵਾਰ ਪਿੰਡ ਵਾਲੇ, 13ਵੀਂ ਦੇ ਬਾਅਦ ਹੁਣ ਕੀਤਾ ਸ਼ਰਧਾਂਜਲੀ ਸਭਾ ਦਾ ਆਯੋਜਨ

ਜਾਨਵਰਾਂ ਤੇ ਪਸ਼ੂਆਂ ਤੋਂ ਲੋਕਾਂ ਨੂੰ ਇਸ ਕਦਰ ਦਾ ਲਗਾਅ ਹੋ ਜਾਂਦਾ ਹੈ ਕਿ ਉਨ੍ਹਾਂ ਦੀ ਮੌਤ ਦੇ ਬਾਅਦ ਘਰ, ਪਿੰਡ, ਸ਼ਹਿਰ ਵਿਚ ਵੀ ਮਾਤਮ ਛਾ ਜਾਂਦਾ...

29ਵੀਂ ਵਾਰ ਫਤਿਹ ਕੀਤਾ ਮਾਊਂਟ ਐਵਰੇਸਟ, ਕਾਮੀ ਰੀਤਾ ਸ਼ੇਰਪਾ ਨੇ ਆਪਣਾ ਹੀ ਰਿਕਾਰਡ ਤੋੜ ਰਚਿਆ ਇਤਿਹਾਸ

ਨੇਪਾਲ ਦੇ ਮਸ਼ਹੂਰ ਪਰਬਤਰੋਹੀ ਕਾਮੀ ਰੀਤਾ ਸ਼ੇਰਪਾ ਨੇ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੇਸਟ ‘ਤੇ 29ਵੀਂ ਵਾਰ ਚੜ੍ਹਾਈ ਕੀਤੀ। ਇਸ...

ਹੁਣ ਗੂਗਲ ਮੈਪਸ ‘ਤੇ ਦਿਖਾਈ ਦੇਵੇਗਾ ਤੁਹਾਡਾ ਘਰ, ਖੁਦ ਹੀ ਰਜਿਸਟਰ ਕਰ ਸਕਦੇ ਹੋ ਲੋਕੇਸ਼ਨ

ਜੇਕਰ ਤੁਹਾਡਾ ਘਰ ਕਿਸੇ ਅਜਿਹੀ ਲੋਕੇਸ਼ਨ ‘ਤੇ ਹੈ ਜਿਥੇ ਪਹੁੰਚਣ ਵਿਚ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ ਤੇ ਲੋਕ ਰਸਤਾ ਭਟਕ ਜਾਂਦੇ ਹਨ ਤਾਂ...

ਬੀਬੀ ਜਗੀਰ ਕੌਰ ਨੇ ਸਾਬਕਾ CM ਚੰਨੀ ਵਾਲੀ ਵਾਇਰਲ ਵੀਡੀਓ ‘ਤੇ ਦਿੱਤਾ ਸਪੱਸ਼ਟੀਕਰਨ

ਬੀਬੀ ਜਗੀਰ ਕੌਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਾਲੀ ਵਾਇਰਲ ਵੀਡੀਓ ‘ਤੇ ਸਪੱਸ਼ਟੀਕਰਨ ਦਿੱਤਾ ਹੈ। ਬੀਬੀ ਜਗੀਰ...

ਪਟਿਆਲਾ ਪੁਲਿਸ ਨੇ ਨਾਮੀ ਗੈਂਗ/ਸਟਰ ਦਾ ਕਰੀਬੀ ਕੀਤਾ ਗ੍ਰਿਫਤਾਰ, ਦੋਸਤ ਦੇ ਕਤਲ ਦਾ ਬਦਲਾ ਲੈਣ ਆਇਆ ਸੀ

ਨਾਮੀ ਗੈਂਗਸਟਰ ਦਾ ਕਰੀਬੀ ਫੜਿਆ ਗਿਆ ਹੈ, ਜੋ ਕਿ ਪੰਜਾਬ ਵਿਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸੀ ਪਰ ਪੁਲਿਸ ਵੱਲੋਂ ਉਸ ਨੂੰ...

ਅੰਬਾਲਾ ‘ਚ ਮੰਦਰ ਦਾ ਲੈਂਟਰ ਡਿਗਣ ਨਾਲ 2 ਲੜਕੀਆਂ ਦੇ ਮੁੱਕੇ ਸਾ/ਹ, 1 ਗੰਭੀਰ ਜ਼ਖਮੀ

ਹਰਿਆਣਾ ਦੇ ਅੰਬਾਲਾ ਵਿਖੇ ਅੱਜ ਵੱਡਾ ਹਾਦਸਾ ਵਾਪਰਿਆ ਹੈ। ਮੰਦਰ ਦਾ ਲੈਂਟਰ ਡਿੱਗਣ ਨਾਲ 2 ਕੁੜੀਆਂ ਦੀ ਮੌਤ ਹੋ ਗਈ। ਜਿਹੜੀਆਂ ਕੁੜੀਆਂ ਦੇ...

BJP ਨੇ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, PM ਮੋਦੀ ਤੇ ਸ਼ਾਹ ਸਣੇ ਕਈ ਵੱਡੇ ਚਿਹਰੇ ਸ਼ਾਮਲ

ਭਾਜਪਾ ਨੇ ਲੋਕ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿਚ ਪੀਐੱਮ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ...

ਦਿੱਲੀ ਦੇ ਸਰਕਾਰੀ ਤੇ ਸਹਾਇਤਾ ਪ੍ਰਾਪਤ ਸਰਕਾਰੀ ਸਕੂਲਾਂ ‘ਚ ਹੋਇਆ ਛੁੱਟੀਆਂ ਦਾ ਐਲਾਨ, ਗਰਮੀ ਦੇ ਮੱਦੇਨਜ਼ਰ ਲਿਆ ਫੈਸਲਾ

ਭਾਰਤ ਦੇ ਕਈ ਸੂਬਿਆਂ ਵਿਚ ਕਹਿਰ ਦੀ ਗਰਮੀ ਪੈ ਰਹੀ ਹੈ। ਜਿਸ ਦੌਰਾਨ ਬੱਚਿਆਂ ਨੂੰ ਗਰਮੀਆਂ ਦੀ ਛੁੱਟੀਆਂ ਦੀ ਮੰਗ ਕੀਤੀ ਜਾ ਰਹੀ ਹੈ। ਇਸੇ...

ਵਿਜੀਲੈਂਸ ਨੇ ਦਬੋਚਿਆ ਪਟਵਾਰੀ ਦਾ ਸਾਥੀ, ਜ਼ਮੀਨ ਦੇ ਇੰਤਕਾਲ ਬਦਲੇ ਲਈ ਸੀ 3,000 ਰੁ. ਦੀ ਰਿਸ਼ਵਤ

ਲੁਧਿਆਣਾ ਵਿਚ ਵਿਜੀਲੈਂਸ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਇਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਾਸੀ ਪਿੰਡ...

‘ਆਪ’ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ, ਕੇਜਰੀਵਾਲ ਤੇ CM ਮਾਨ ਸਣੇ ਇਨ੍ਹਾਂ ਆਗੂਆਂ ਦੇ ਨਾਂ ਸ਼ਾਮਲ

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦੇ ਪੰਜਾਬ ਵਿਚ ਪ੍ਰਚਾਰ ਲਈ 40 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਦਿੱਲੀ...

ਅਦਾਕਾਰਾ ਨੁਸਰਤ ਜਹਾਂ ਨੇ 2 ਸਾਲ ਬਾਅਦ ਦਿਖਾਇਆ ਬੇਟੇ ਦਾ ਚਿਹਰਾ, ਪ੍ਰਸ਼ੰਸਕਾਂ ਨੇ ਦੇਖੋ ਕੀ ਕਿਹਾ

nusrat jahan son pic: ਬੰਗਾਲੀ ਸਿਨੇਮਾ ਦੀ ਹੀਰੋਇਨ ਅਤੇ ‘ਟੀਐਮਸੀ’ ਦੀ ਸੰਸਦ ਮੈਂਬਰ ਨੁਸਰਤ ਜਹਾਂ ਆਪਣੀ ਪ੍ਰੋਫੈਸ਼ਨਲ ਲਾਈਫ ਨਾਲੋਂ ਆਪਣੀ ਨਿੱਜੀ...

ਭਾਜਪਾ ਆਗੂ ਰਵਨੀਤ ਬਿੱਟੂ ਪਹੁੰਚੇ ਡਾ. ਸੁਰਜੀਤ ਪਾਤਰ ਦੇ ਘਰ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਲੁਧਿਆਣਾ : ਲੁਧਿਆਣਾ ‘ਚ ਭਾਰਤੀ ਜਨਤਾ ਪਾਰਟੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਅੱਜ ਸਵ : ਡਾ. ਸੁਰਜੀਤ ਪਾਤਰ ਦੇ ਘਰ ਉਹਨਾ ਦੇ ਪਰਿਵਾਰਿਕ...

ਮਾਂ ਚਰਨ ਕੌਰ ਨੇ ਪੁੱਤਰ ਮੂਸੇਵਾਲਾ ਨੂੰ ਯਾਦ ਕਰਦਿਆਂ ਸਾਂਝੀ ਕੀਤੀ ਪੋਸਟ, ਬਿਆਂ ਕੀਤਾ ਦਰਦ

ਮਾਂ ਚਰਨ ਕੌਰ ਨੇ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਤੋਂ ਪਹਿਲਾਂ ਇਕ ਪੋਸਟ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ ਜਿਸ ਵਿਚ...

ਅਦਾਕਾਰਾ ਰੀਆ ਚੱਕਰਵਰਤੀ ਸ਼ੁਰੂ ਕਰਨ ਜਾ ਰਹੀ ਹੈ ਨਵਾਂ ਚੈਪਟਰ, ਸ਼ੇਅਰ ਕੀਤੀ ਇਹ ਪੋਸਟ

rhea chakraborty cryptic post: ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੂੰ ਇਸ ਦੁਨੀਆ ਨੂੰ ਛੱਡੇ ਚਾਰ ਸਾਲ ਹੋ ਗਏ ਹਨ। ਉਹ ਸਾਲ 2020 ਵਿੱਚ ਇਸ ਦੁਨੀਆਂ...

ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਉਣ ਲਈ ਸਾਨੂੰ ਕੇਂਦਰ ‘ਚ ਭਾਈਵਾਲ ਬਣਨਾ ਹੀ ਪਵੇਗਾ : ਰਵਨੀਤ ਬਿੱਟੂ

ਲੁਧਿਆਣਾ : ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਬੀਤੀ ਰਾਤ ਵੱਖ-ਵੱਖ ਚੋਣ ਜਲਸਿਆਂ ਤੇ ਮੀਟਿੰਗਾਂ ‘ਚ ਸ਼ਮੂਲੀਅਤ ਕੀਤੀ,...

BJP ਆਗੂ ਸਵਰਨ ਸਲਾਰੀਆ ‘ਆਪ’ ‘ਚ ਸ਼ਾਮਲ, CM ਮਾਨ ਦੀ ਹਾਜ਼ਰੀ ‘ਚ ਜੁਆਇਨ ਕੀਤੀ ਪਾਰਟੀ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀਆਂ ਵਿਚ ਹਲਚਲ ਦਾ ਦੌਰ ਜਾਰੀ ਹੈ। ਇਨ੍ਹਾਂ ਸਭ ਦੇ ਦਰਮਿਆਨ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਰਾਜਕੁਮਾਰ ਰਾਓ ਦੀ ਫਿਲਮ ‘ਸ਼੍ਰੀਕਾਂਤ’ ‘ਤੇ ਐਤਵਾਰ ਨੂੰ ਹੋਈ ਨੋਟਾਂ ਦੀ ਬਾਰਿਸ਼, ਕੀਤੀ ਜ਼ਬਰਦਸਤ ਕਮਾਈ

Srikanth Box Office Day3: ਰਾਜਕੁਮਾਰ ਰਾਓ ਬਾਲੀਵੁੱਡ ਦੇ ਸਭ ਤੋਂ ਬਹੁਮੁਖੀ ਅਦਾਕਾਰਾਂ ਵਿੱਚੋਂ ਇੱਕ ਹੈ। ਵਰਤਮਾਨ ਵਿੱਚ, ਅਦਾਕਾਰ ਆਪਣੀ ਤਾਜ਼ਾ ਰਿਲੀਜ਼...

ਸ਼੍ਰੋਮਣੀ ਅਕਾਲੀ ਦਲ ਦੇ ਡਾ.ਦਲਜੀਤ ਸਿੰਘ ਚੀਮਾ ਸਣੇ ਇਨ੍ਹਾਂ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ। ਇਸ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ...

ਭਾਰਤੀ ਸਿੰਘ ਨੂੰ ਸਰਜਰੀ ਤੋਂ ਬਾਅਦ ਹਸਪਤਾਲ ਤੋਂ ਮਿਲੀ ਛੁੱਟੀ, ਬੇਟਾ ਗੋਲਾ ਹੱਥ ਫੜ ਕੇ ਲੈ ਗਿਆ ਘਰ

Bharti Singh Discharge Hospital: ਕਾਮੇਡੀਅਨ ਭਾਰਤੀ ਸਿੰਘ ਹਮੇਸ਼ਾ ਆਪਣੇ ਬੋਲਾਂ ਨਾਲ ਲੋਕਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਲਿਆਉਂਦੀ ਹੈ। ਸਾਰਿਆਂ ਨੂੰ...

ਖੰਨਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨੈਸ਼ਨਲ ਹਾਈਵੇ ‘ਤੇ ਨ.ਸ਼ੀ.ਲੇ ਪਦਾਰਥ ਨਾਲ ਭਰਿਆ ਟਰੱਕ ਕੀਤਾ ਬਰਾਮਦ

ਖੰਨਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਲੋਕ ਸਭਾ ਚੋਣਾਂ ਦੌਰਾਨ ਵੱਧਦੀ ਚੌਕਸੀ ਕਾਰਨ ਨੈਸ਼ਨਲ ਹਾਈਵੇਅ ’ਤੇ ਭੁੱਕੀ ਨਾਲ ਭਰਿਆ ਟਰੱਕ...

ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਬਾਦਲ ਨੇ ਭਰੇ ਨਾਮਜਦਗੀ ਪੇਪਰ

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ। 7 ਮਈ ਤੋਂ ਹੁਣ ਤੱਕ ਕਰੀਬ 143 ਉਮੀਦਵਾਰਾਂ ਵੱਲੋਂ 163...

ਵੈੱਬ ਸੀਰੀਜ਼ ‘Panchayat Season 3’ ਦੇ ਟ੍ਰੇਲਰ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ

panchayat3 trailer date out: ‘ਪੰਚਾਇਤ ਸੀਜ਼ਨ 3’ ਦਾ ਕ੍ਰੇਜ਼ ਸਿਖਰਾਂ ‘ਤੇ ਹੈ। ਪ੍ਰਸ਼ੰਸਕ ਫੁਲੇਰਾ ਪਿੰਡ ਦਾ ਦੌਰਾ ਕਰਨ ਅਤੇ ਸੈਕਟਰੀ ਦੇ ਜੀਵਨ ਵਿੱਚ...

ਸੰਗਰੂਰ ਤੋਂ AAP ਉਮੀਦਵਾਰ ਮੀਤ ਹੇਅਰ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ, ਪਰਿਵਾਰਕ ਮੈਂਬਰ ਵੀ ਰਹੇ ਮੌਜੂਦ

ਸੰਗਰੂਰ ਤੋਂ ਆਪ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਗਏ ਹਨ। ਇਸ ਤੋਂ...

Tata Motors ਨੇ ਲਾਂਚ ਕੀਤਾ ਨਵਾਂ ਇਲੈਕਟ੍ਰਿਕ ਟਰੱਕ, 161 ਕਿਲੋਮੀਟਰ ਦੀ ਦੇਵੇਗਾ ਰੇਂਜ

ਦੇਸ਼ ਵਿੱਚ ਇਲੈਕਟ੍ਰਿਕ ਵਾਹਨਾਂ ਦੀ ਮੰਗ ਲਗਾਤਾਰ ਵੱਧ ਰਹੀ ਹੈ। ਸਿਰਫ ਕਾਰਾਂ ਅਤੇ ਬਾਈਕ ਹੀ ਨਹੀਂ ਬਲਕਿ ਹਰ ਖੇਤਰ ‘ਚ ਇਲੈਕਟ੍ਰਿਕ ਵਾਹਨ...

ਡਾ.ਸੁਰਜੀਤ ਪਾਤਰ ਪੰਜ ਤੱਤਾਂ ‘ਚ ਹੋਏ ਵਿਲੀਨ, ਭਾਵੁਕ ਹੋ ਕੇ ਰੋ ਪਏ CM ਭਗਵੰਤ ਮਾਨ

ਪੰਜਾਬ ਦੇ ਪ੍ਰਸਿੱਧ ਕਵੀ ਅਤੇ ਸਾਹਿਤਕਾਰ ਪਦਮਸ਼੍ਰੀ ਡਾ: ਸੁਰਜੀਤ ਪਾਤਰ ਆਖਰਕਾਰ ਅੱਜ (ਸੋਮਵਾਰ) ਪੰਚਤੱਤ ਵਿੱਚ ਵਿਲੀਨ ਹੋ ਗਏ। ਉਨ੍ਹਾਂ ਦੇ...

CBSE ਨੇ ਐਲਾਨੇ 12ਵੀਂ ਦੇ ਨਤੀਜੇ, 87.98 ਫੀਸਦੀ ਵਿਦਿਆਰਥੀ ਹੋਏ ਪਾਸ

CBSE ਨੇ 12ਵੀਂ ਦਾ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। CBSE ਨਤੀਜੇ ਸਰਕਾਰੀ ਵੈੱਬਸਾਈਟ cbseresults.nic.in, results.cbse.nic.in ਅਤੇ cbse.gov.in ‘ਤੇ ਚੈੱਕ ਕੀਤੇ ਜਾ ਸਕਦੇ ਹਨ।...

ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਭਾਰਤੀ ਜਨਤਾ ਪਾਰਟੀ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰਨੀਤ ਕੌਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਗਏ ਹਨ। ਇਸ ਮੌਕੇ ਤੇ...

ਡਾ. ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਕਾਰਨ ਰਾਜਾ ਵੜਿੰਗ ਨੇ ਆਪਣਾ ਰੋਡ ਸ਼ੋਅ ਕੀਤਾ ਰੱਦ  

ਪੰਜਾਬੀ ਕਵੀ ਤੇ ​​ਸਾਹਿਤਕਾਰ ਸੁਰਜੀਤ ਪਾਤਰ ਦਾ ਸੋਮਵਾਰ ਨੂੰ ਲੁਧਿਆਣਾ ਵਿੱਚ ਸਸਕਾਰ ਕਰ ਦਿੱਤਾ ਗਿਆ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ...

ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਜਲ ਛਕਾਉਣ ਦੀ ਕੀਤੀ ਸੇਵਾ

ਅੰਮ੍ਰਿਤਸਰ ਹਲਕੇ ਤੋਂ ਕਾਂਗਰਸੀ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨਾਮਜ਼ਦਗੀ ਭਰਨ ਤੋਂ ਪਹਿਲਾਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ...

ਸਿਰ ‘ਤੇ ਦਸਤਾਰ ਸਜਾ ਕੇ ਗੁਰਦੁਆਰਾ ਪਟਨਾ ਸਾਹਿਬ ਵਿਖੇ ਪਹੁੰਚੇ PM ਮੋਦੀ, ਸੰਗਤਾਂ ਨੂੰ ਵਰਤਾਇਆ ਲੰਗਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਹਾਰ ਦੇ ਦੋ ਦਿਨਾਂ ਦੌਰੇ ਦੇ ਦੂਜੇ ਦਿਨ ਸੋਮਵਾਰ ਸਵੇਰੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ...

ਦਿੱਲੀ-ਗੁਜਰਾਤ ਤੋਂ ਬਾਅਦ ਜੈਪੁਰ ਦੇ ਸਕੂਲਾਂ ਨੂੰ ਵੀ ਈਮੇਲ ਰਾਹੀਂ ਮਿਲੀ ਬੰ.ਬ ਨਾਲ ਉਡਾਉਣ ਦੀ ਧ.ਮ.ਕੀ

ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਘੱਟੋ-ਘੱਟ ਚਾਰ ਸਕੂਲਾਂ ਨੂੰ ਸੋਮਵਾਰ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ। ਪੁਲਿਸ ਨੇ ਇਹ ਜਾਣਕਾਰੀ...

ਕਈ ਸਾਲਾਂ ਤੋਂ ਦੁਬਈ ‘ਚ ਫਸਿਆ ਨੌਜਵਾਨ, ਪਰਿਵਾਰ ਨੇ ਸਰਕਾਰ ਤੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਆਏ ਦਿਨ ਵਿਦੇਸ਼ ਵਿੱਚ ਫਸੇ ਨੌਜਵਾਨਾਂ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹੀ ਰਹਿੰਦੀਆਂ ਹਨ। ਅਜਿਹੇ ਮਾਮਲਾ ਕਪੂਰਥਲਾ ਦੇ ਪਿੰਡ ਹੁਸੈਨਪੁਰ...

Lok Sabha Elections 2024: PM ਮੋਦੀ ਨੇ ਚੌਥੇ ਪੜਾਅ ‘ਚ ਵੋਟਿੰਗ ਲਈ ਵੋਟਰਾਂ ਨੂੰ ਕੀਤੀ ਇਹ ਅਪੀਲ

ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਤਹਿਤ 10 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ...

CM ਮਾਨ ਨੇ ਸੁਰਜੀਤ ਪਾਤਰ ਨੂੰ ਦਿੱਤੀ ਸ਼ਰਧਾਂਜਲੀ, ਨਮ ਅੱਖਾਂ ਨਾਲ ਅੰਤਿਮ ਯਾਤਰਾ ਨੂੰ ਦਿੱਤਾ ਮੋਢਾ

ਪੰਜਾਬ ਦੇ ਪ੍ਰਸਿੱਧ ਸ਼ਾਇਰ ਅਤੇ ਸਾਹਿਤਕਾਰ ਪਦਮਸ਼੍ਰੀ ਡਾ: ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਲੁਧਿਆਣਾ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ...

ਗੁਰੂ ਘਰ ਮੱਥਾ ਟੇਕ ਕੇ ਆ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, ਸੜਕ ਹਾ.ਦਸੇ ‘ਚ ਪਿਓ-ਧੀ ਦੀ ਮੌ.ਤ

ਚੰਡੀਗੜ੍ਹ-ਅੰਬਾਲਾ ਹਾਈਵੇਅ ‘ਤੇ ਡੇਰਾਬੱਸੀ ‘ਚ ਐਤਵਾਰ ਦੁਪਹਿਰ ਨੂੰ ਦਰਦਨਾਕ ਹਾਦਸਾ ਵਾਪਰਿਆ। ਪਤਨੀ ਅਤੇ ਧੀ ਨਾਲ ਮੋਟਰਸਾਈਕਲ ‘ਤੇ...

ਜਲੰਧਰ ਤੋਂ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਅੱਜ ਦਾਖਲ ਕਰਨਗੇ ਨਾਮਜ਼ਦਗੀ ਪੱਤਰ

ਪੰਜਾਬ ਦੇ ਜਲੰਧਰ ਤੋਂ,ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਪੰਜਾਬ ਦੇ ਮੁੱਖ ਮੰਤਰੀ...

ਨਹੀਂ ਰਹੀ ਕੰਨੜ ਦੀ ਮਸ਼ਹੂਰ ਅਦਾਕਾਰਾ ਪਵਿੱਤਰਾ ਜੈਰਾਮ, ਕਾਰ ਹਾ.ਦਸੇ ‘ਚ ਹੋਈ ਮੌ.ਤ

ਹਿੱਟ ਤੇਲਗੂ ਟੀਵੀ ਸੀਰੀਜ਼ ‘ਤ੍ਰੀਨਯਾਨੀ’ ‘ਚ ਤਿਲੋਤਮਾ ਦਾ ਕਿਰਦਾਰ ਨਿਭਾ ਕੇ ਘਰ-ਘਰ ‘ਚ ਮਸ਼ਹੂਰ ਹੋਈ ਅਭਿਨੇਤਰੀ ਪਵਿੱਤਰਾ ਜੈਰਾਮ...

ਲੋਕ ਸਭਾ ਚੋਣਾਂ 2024 ਚੌਥਾ ਗੇੜ: ਅੱਲੂ ਅਰਜੁਨ, ਚਿਰੰਜੀਵੀ ਤੇ ਜੂਨੀਅਰ NTR ਨੇ ਪਾਈ ਵੋਟ

ਦੇਸ਼ ‘ਚ ਚੋਣਾਂ ਦਾ ਮਾਹੌਲ ਹੈ ਅਤੇ ਅੱਜ ਯਾਨੀ 13 ਮਈ ਨੂੰ ਚੌਥੇ ਪੜਾਅ ਦੀ ਵੋਟਿੰਗ ਹੋ ਰਹੀ ਹੈ। ਤੇਲੰਗਾਨਾ ਵਿੱਚ ਵੀ ਵੋਟਿੰਗ ਹੋ ਰਹੀ ਹੈ।...

ਅੱਜ ਪੰਜ ਤੱਤਾਂ ’ਚ ਵਿਲੀਨ ਹੋਣਗੇ ਉੱਘੇ ਕਵੀ ਸੁਰਜੀਤ ਪਾਤਰ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ

ਪੰਜਾਬ ਦੇ ਪ੍ਰਸਿੱਧ ਕਵੀਆਂ ਵਿਚੋਂ ਇਕ ਸੁਰਜੀਤ ਪਾਤਰ ਅੱਜ 13 ਮਈ ਸੋਮਵਾਰ ਨੂੰ ਪੰਜ ਤੱਤਾਂ ’ਚ ਵਿਲੀਨ ਹੋਣਗੇ। ਸੁਰਜੀਤ ਪਾਤਰ ਦਾ ਅੰਤਿਮ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-5-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਦੀ ਵੋਟਿੰਗ ਅੱਜ, 10 ਸੂਬਿਆਂ ਦੀਆਂ 96 ਸੀਟਾਂ ‘ਤੇ ਪੈ ਰਹੀਆਂ ਵੋਟਾਂ

ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਦੀ ਵੋਟਿੰਗ ਅੱਜ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ। ਇਸ ਪੜਾਅ ‘ਚ 10 ਸੂਬਿਆਂ ਅਤੇ ਕੇਂਦਰ ਸ਼ਾਸਤ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-5-2024

ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ...

ਲੋਹੇ ਦੀ ਕੜਾਹੀ ‘ਚ ਭੁੱਲ ਕੇ ਵੀ ਨਾ ਬਣਾਓ ਇਹ ਸਬਜ਼ੀਆਂ, ਫਾਇਦੇ ਦੀ ਥਾਂ ਹੋ ਜਾਵੇਗਾ ਨੁਕਸਾਨ

ਲੋਹੇ ਦੇ ਕੜਾਹੀ ‘ਚ ਪਕਾਈਆਂ ਸਬਜ਼ੀਆਂ ਦਾ ਸੇਵਨ ਕਰਨਾ ਤੁਹਾਡੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਦਰਅਸਲ, ਲੋਹੇ ਦੇ ਕੜਾਹੀ ਵਿੱਚ ਭੋਜਨ...

ਨੇਪਾਲ ਦੇ ਸ਼ੇਰਪਾ ਨੇ 29 ਵਾਰ ਕੀਤੀ ਮਾਊਂਟ ਐਵਰੇਸਟ ਦੀ ਚੜ੍ਹਾਈ, ਤੋੜਿਆ ਆਪਣਾ ਹੀ ਰਿਕਾਰਡ

ਨੇਪਾਲੀ ਸ਼ੇਰਪਾ ਨੇ ਇਕ ਵਾਰ ਫਿਰ ਇਤਿਹਾਸ ਰਚਿਆ, ਇਕ ਵਾਰ ਫਿਰ ਆਪਣੀ ਹਿੰਮਤ ਨਾਲ ਪਰਬਤਾਰੋਹੀ ਕਾਮੀ ਰੀਤਾ ਸ਼ੇਰਪਾ ਨੇ ਮਾਊਂਟ ਐਵਰੈਸਟ ‘ਤੇ...

ਸੂਰ ਦੀ ਕਿਡਨੀ ਲਵਾਉਣ ਵਾਲੇ ਬੰਦੇ ਦੀ ਮੌ.ਤ, ਸਰਜਰੀ ਦੇ 2 ਮਹੀਨਿਆਂ ਮਗਰੋਂ ਤੋੜਿਆ ਦਮ

ਸੂਰ ਦੀ ਕਿਡਨੀ ਲੁਆਉਣ ਵਾਲੇ ਰਿਚਰਡ ਰਿਕ ਸਲੇਮੈਨ, (62) ਦੀ ਅਮਰੀਕਾ ਦੇ ਮੈਸੇਚਿਉਸੇਟਸ ਰਾਜ ਵਿੱਚ ਮੌਤ ਹੋ ਗਈ। ਰਿਰਸਡ ਨੂੰ ਮਾਰਚ ਵਿਚ...

ਦੁਨੀਆ ਦਾ ਪਹਿਲਾ 6G ਡਿਵਾਈਸ ਆਇਆ ਸਾਹਮਣੇ, 5G ਤੋਂ 20 ਗੁਣਾ ਵੱਧ ਮਿਲੇਗੀ ਸਪੀਡ

ਬਹੁਤ ਸਾਰੇ ਲੋਕਾਂ ਨੇ 5G ਸਪੀਡ ਦਾ ਅਨੁਭਵ ਕੀਤਾ ਹੈ, ਜਿੱਥੇ ਯੂਜ਼ਰਸ ਨੂੰ ਹਾਈ ਸਪੀਡ ਇੰਟਰਨੈਟ ਮਿਲਦਾ ਹੈ। ਹੁਣ ਦੁਨੀਆ ਦੇ ਪਹਿਲੇ 6ਜੀ...

ਸਮੁੰਦਰ ਵਿਚ ਛਾਲ ਮਾਰ ਕੇ 2 ਕੁੜੀਆਂ ਨੇ ਮਾਪ ਲਈ ਡੂੰਘਾਈ, ਰਚ ਦਿੱਤਾ ਅਨੋਖਾ ਰਿਕਾਰਡ

ਬਹੁਤ ਸਾਰੇ ਲੋਕ ਹਨ ਜਿਨ੍ਹਾਂ ਕੋਲ ਦੁਨੀਆ ਵਿਚ ਕੁਝ ਵੱਖਰਾ ਹੈ ਅਤੇ ਉਨ੍ਹਾਂ ਦਾ ਜਨੂੰਨ ਉਨ੍ਹਾਂ ਨੂੰ ਦੁਨੀਆ ਤੋਂ ਬਿਲਕੁਲ ਵੱਖਰਾ ਬਣਾਉਂਦਾ...

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, Bains Brothers ਨੇ ਫੜਿਆ ਕਾਂਗਰਸ ਦਾ ਪੱਲਾ

ਪੰਜਾਬ ਵਿਚ ਚੱਲ ਰਹੇ ਚੋਣਾਂ ਦੇ ਮਾਹੌਲ ਵਿਚਾਲੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸਿਮਰਜੀਤ ਬੈਂਸ ਦੀ ਲੋਕ ਇਨਸਾਫ ਪਾਰਟੀ ਤੇ ਕਾਂਗਰਸ ਦਾ...

ਜਲੰਧਰ ‘ਚ ਦਿਨ-ਦਿਹਾੜੇ ਚੱਲੀਆ ਗੋ/ਲੀਆਂ, ਬੱਸ ਤੋਂ ਉਤਰਦੇ ਹੀ ਨੌਜਵਾਨ ‘ਤੇ ਕੀਤੀ ਫਾ.ਇਰਿੰ.ਗ

ਜਲੰਧਰ ਦੇ ਵਡਾਲਾ ਚੌਕ ਨੇੜੇ ਐਤਵਾਰ ਨੂੰ ਦਿਨ-ਦਿਹਾੜੇ ਗੋਲੀਆਂ ਚਲਾਈਆਂ ਗਈਆਂ। ਗੋਲੀ ਲੱਗਣ ਨਾਲ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਜ਼ਖਮੀਆਂ...

ਮਾਂ ਦੀ ਸ਼ੁੱਧ ਭਾਵਨਾ ਨੂੰ ਲੈ ਕੇ ਹੁਣ ਤੱਕ ਦੀ ਬਣੀ ਵੱਖਰੀ ਤੇ ਮਨੋਰੰਜਕ ਫਿਲਮ-‘ਬੀਬੀ ਰਾਣੀ ਮੇਰੀ ਬੇਬੇ’

‘ਬੀਬੀ ਰਾਣੀ ਮੇਰੀ ਬੇਬੇ’ ਉਸ ਭਾਵਨਾ ਦਾ ਅਹਿਸਾਸ ਕਰਵਾਉਗੀ, ਜਿਸ ਤੋਂ ਮਨੁੱਖਤਾ ਦੀ ਸ਼ੁਰੂਆਤ ਹੁੰਦੀ ਹੈ।…ਜੋ ਜੜ੍ਹ ਹੈ…ਆਓ ਇਸ ਭਾਵਨਾ ਨੂੰ...

ਹੁਣ ਦਿੱਲੀ ਦੇ 2 ਹਸਪਤਾਲਾਂ ਨੂੰ ਮਿਲੀ ਬੰ/ਬ ਨਾਲ ਉਡਾਉਣ ਧਮਕੀ! ਆਇਆ ਈ-ਮੇਲ

ਦਿੱਲੀ ‘ਚ 25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਖ-ਵੱਖ ਥਾਵਾਂ ‘ਤੇ ਈਮੇਲ ਰਾਹੀਂ ਬੰਬ ਧਮਾਕੇ ਦੀਆਂ ਧਮਕੀਆਂ ਦੇਣ ਦਾ...

ਜਲੰਧਰ ਪੁਲਿਸ ਦਾ ਐਕਸ਼ਨ, ਹੈਰੋ.ਇਨ ਲੈਕੇ ਆ ਰਹੇ ਟਰੱਕ ਸਣੇ 10 ਦੋਸ਼ੀ ਫੜੇ

ਪੰਜਾਬ ਵਿੱਚ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਨੇ 500 ਗ੍ਰਾਮ ਹੈਰੋਇਨ ਬਰਾਮਦ...

ਰਾਜਕੁਮਾਰ ਰਾਓ-ਜਾਹਨਵੀ ਕਪੂਰ ਦੀ ਫਿਲਮ ‘Mr and Mrs Mahi’ ਦਾ ਟ੍ਰੇਲਰ ਹੋਇਆ ਰਿਲੀਜ਼

mr and mrsmahi trailer: ਕ੍ਰਿਕਟ ਪ੍ਰੇਮੀਆਂ ਲਈ ਕਈ ਫਿਲਮਾਂ ਬਣ ਚੁੱਕੀਆਂ ਹਨ। ਹੁਣ ਇਕ ਹੋਰ ਫਿਲਮ ਸਿਨੇਮਾਘਰਾਂ ‘ਚ ਦਸਤਕ ਦੇਣ ਲਈ ਤਿਆਰ ਹੈ, ਜਿਸ ‘ਚੋਂ...

ਰੈਲੀ ‘ਚ ਮਾਂ ਦੀ ਤਸਵੀਰ ਵੇਖ ਚਿਹਰੇ ‘ਤੇ ਆਈ ਮੁਸਕੁਰਾਹਟ, ਤੋਹਫਾ ਪਾ ਕੇ ਖੁਸ਼ ਹੋ ਗਏ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੋਣ ਪ੍ਰਚਾਰ ਲਈ ਪੱਛਮੀ ਬੰਗਾਲ ਦੇ ਦੌਰੇ ‘ਤੇ ਹਨ, ਜਿੱਥੇ ਉਨ੍ਹਾਂ ਨੇ ਹੁਗਲੀ ‘ਚ ਇਕ ਜਨ ਸਭਾ ਨੂੰ...

ਚੋਣ ਡਿਊਟੀ ਦੀ ਰਿਹਰਸਲ ਵਿਚ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀ ਹੋ ਜਾਣ ਸਾਵਧਾਨ, ਹਿਦਾਇਤਾਂ ਜਾਰੀ

ਲੋਕ ਸਭਾ ਚੋਣਾਂ 2024 ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਪਹਿਲੀ ਰਿਹਰਸਲ, ਜਿਨ੍ਹਾਂ ਦੀ ਚੋਣ ਕੰਮ ਨੂੰ ਨੇਪਰੇ ਚਾੜ੍ਹਨ ਲਈ...

ਸੁਪਰਸਟਾਰ ਅੱਲੂ ਅਰਜੁਨ ਦੇ ਖ਼ਿਲਾਫ਼ ਪੁਲੀਸ ਨੇ ਮਾਮਲਾ ਕੀਤਾ ਦਰਜ, ਜਾਣੋ ਕੀ ਹੈ ਪੂਰਾ ਮਾਮਲਾ

case against allu arjun: ਦੱਖਣ ਭਾਰਤੀ ਫਿਲਮ ਇੰਡਸਟਰੀ ਦੇ ਸੁਪਰਸਟਾਰ ਅੱਲੂ ਅਰਜੁਨ ‘ਪੁਸ਼ਪਾ 2’ ਨੂੰ ਲੈ ਕੇ ਸੁਰਖੀਆਂ ‘ਚ ਹਨ। ਹਾਲ ਹੀ ‘ਚ ਇਸ ਫਿਲਮ...

ਸੁਖਬੀਰ ਬਾਦਲ ਬੋਲੇ- ‘ਸਾਰੀਆਂ ਸੀਟਾਂ ਜਿਤਾਓ ਤਾਂਕਿ ਸੈਂਟਰ ਦੀਆਂ ਅੱਖਾਂ ਪੰਜਾਬ ਚ ਅੱਖਾਂ ਪਾ ਕੇ ਗੱਲ ਕਰ ਸਕੀਏ’

ਲੁਧਿਆਣਾ – ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਰਣਜੀਤ ਸਿੰਘ...

‘200 ਯੂਨਿਟ ਫ੍ਰੀ ਬਿਜਲੀ, ਅਗਨੀਵੀਰ ਖ਼ਤਮ…’ ਕੇਜੀਰਵਾਲ ਨੇ ਦਿੱਤੀਆਂ 10 ਗਾਰੰਟੀਆਂ

ਦਿੱਲੀ ਸ਼ਰਾਬ ਘੁਟਾਲੇ ਵਿੱਚ ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਰੈਲੀਆਂ ਕਰ ਰਹੇ ਹਨ।...

Love Triangle ‘ਚ ਕੀਤਾ ਵੱਡਾ ਕਾਰਾ, ਦੋਸਤ ਹੀ ਬਣਿਆ ਦੋਸਤ ਦਾ ਵੈਰੀ, ਕੀਤਾ ਕਤਲ

ਮੋਹਾਲੀ ਤੋਂ ਬਹੁਤ ਹੀ ਖੌਫਨਾਕ ਮਾਮਲਾ ਸਾਹਮਣੇ ਆਇਆ ਹੈ ਜਿਥੇ 24 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਇਹ ਕਤਲ ਉਸ ਦੇ ਆਪਣੇ ਹੀ ਦੋਸਤ...

‘ਮਦਰਸ ਡੇ’ ‘ਤੇ ਈਸ਼ਾ ਮਾਲਵੀਆ ਨੇ ਆਪਣੀ ਮਾਂ ਨੂੰ ਦਿੱਤਾ ਸ਼ਾਨਦਾਰ ਤੋਹਫਾ, ਲੱਖਾਂ ‘ਚ ਹੈ ਇਸ ਦੀ ਕੀਮਤ

isha malviya mothers day: ‘ਬਿੱਗ ਬੌਸ 17’ ‘ਚ ਨਜ਼ਰ ਆ ਚੁੱਕੀ ਅਦਾਕਾਰਾ ਈਸ਼ਾ ਮਾਲਵੀਆ ਇਨ੍ਹੀਂ ਦਿਨੀਂ ਆਪਣੀ ਪ੍ਰੋਫੈਸ਼ਨਲ ਲਾਈਫ ਤੋਂ ਜ਼ਿਆਦਾ ਆਪਣੀ...

ਲੁਧਿਆਣਾ ‘ਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕੀਤਾ ਚੋਣ ਪ੍ਰਚਾਰ, ਪ੍ਰਗਟਾਇਆ ਜਿੱਤ ਦਾ ਭਰੋਸਾ

ਲੋਕ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਚਿਆ ਹੈ। ਅਜਿਹੇ ਵਿਚ ਵੱਖ-ਵੱਖ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਅੱਜ ਪੰਜਾਬ...

ਸੰਗਰੂਰ ‘ਚ ਦਿੱਲੀ ਦੀ ਰਹਿਣ ਵਾਲੀ ਕੁੜੀ ਨੇ ਟ੍ਰੇਨ ਅੱਗੇ ਆ ਕੇ ਦਿੱਤੀ ਜਾ.ਨ, ਦੇ.ਹ ਲੈਣ ਪਹੁੰਚੇ ਪਰਿਵਾਰਕ ਮੈਂਬਰ

ਦਿੱਲੀ ਦੀ ਰਹਿਣ ਵਾਲੀ ਇੱਕ ਮੁਟਿਆਰ ਨੇ ਇੱਥੇ ਮਾਲ ਗੱਡੀ ਅੱਗੇ ਛਾਲ ਮਾਰ ਕੇ ਖੁਦਕਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ...

ਅਨੂਪ ਸੋਨੀ ਹੋਏ ਡੀਪਫੇਕ ਦਾ ਸ਼ਿਕਾਰ, IPL ਸੱਟੇਬਾਜ਼ੀ ਨੂੰ ਪ੍ਰੋਮਟ ਕਰਦੇ ਆਏ ਨਜ਼ਰ

Anup Soni Deepfake Video: ਆਲੀਆ ਭੱਟ, ਰਸ਼ਮਿਕਾ ਮੰਡਨਾ ਅਤੇ ਕੈਟਰੀਨਾ ਕੈਫ ਵਰਗੇ ਕਈ ਸਿਤਾਰਿਆਂ ਤੋਂ ਬਾਅਦ ਹੁਣ ਸੋਨੀ ਟੀਵੀ ਦੇ ਕ੍ਰਾਈਮ ਸ਼ੋਅ ‘ਕ੍ਰਾਈਮ...

IPL ‘ਚ ਅੱਜ ਦਿੱਲੀ ਤੇ ਬੈਂਗਲੌਰ ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਹੈੱਡ ਟੁ ਹੈੱਡ ਤੇ ਸੰਭਾਵਿਤ ਪਲੇਇੰਗ-11

IPL 2024 ਵਿੱਚ ਅੱਜ ਡਬਲ ਹੈਡਰ ਖੇਡੇ ਜਾਣਗੇ। ਅੱਜ ਦੇ ਦਿਨ ਦਾ ਦੂਜਾ ਮੈਚ ਰਾਇਲ ਚੈਲੰਜਰਸ ਬੈਂਗਲੌਰ ਅਤੇ ਦਿੱਲੀ ਕੈਪੀਟਲਸ ਵਿਚਾਲੇ ਖੇਡਿਆ...

‘ਦਿੱਲੀ ਨੂੰ ਦਿਵਾਵਾਂਗੇ ‘ਪੂਰਨ ਰਾਜ’ ਦਾ ਦਰਜਾ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ 10 ਗਾਰੰਟੀਆਂ ਜਾਰੀ ਕੀਤੀਆਂ ਹਨ। ਸੀਐੱਮ ਕੇਜਰੀਵਾਲ ਨੇ ਅੱਜ ਦੇਸ਼ ਦੇ ਸਾਹਮਣੇ ਜੋ ਗਾਰੰਟੀਆਂ...

Mother’s Day ‘ਤੇ ਸੰਜੇ ਦੱਤ ਨੇ ਆਪਣੀ ਮਾਂ ਨਰਗਿਸ ਨੂੰ ਕੀਤਾ ਨੂੰ ਯਾਦ, ਤਸਵੀਰ ਨਾਲ ਸ਼ੇਅਰ ਕੀਤੀ ਭਾਵੁਕ ਪੋਸਟ

sanjay dutt mothers day: ‘ਮਾਂ’ ਸ਼ਬਦ ਹਰ ਕਿਸੇ ਲਈ ਬਹੁਤ ਭਾਵੁਕ ਸ਼ਬਦ ਹੈ, ਖਾਸ ਤੌਰ ‘ਤੇ ਇਹ ਉਨ੍ਹਾਂ ਲੋਕਾਂ ਦੁਆਰਾ ਜ਼ਿਆਦਾ ਮਹਿਸੂਸ ਕੀਤਾ ਜਾਂਦਾ...

IPL ‘ਚ ਅੱਜ ਚੇੱਨਈ ਤੇ ਰਾਜਸਥਾਨ ਵਿਚਾਲੇ ਖੇਡਿਆ ਜਾਵੇਗਾ ਮੈਚ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11

IPL 2024 ਵਿੱਚ ਅੱਜ ਡਬਲ ਹੈੱਡਰ ਖੇਡਿਆ ਜਾਵੇਗਾ। ਦਿਨ ਦਾ ਪਹਿਲਾ ਮੁਕਾਬਲਾ ਚੇੱਨਈ ਸੁਪਰਕਿੰਗਜ਼ ਤੇ ਰਾਜਸਥਾਨ ਰਾਇਲਜ਼ ਦੇ ਵਿਚਾਲੇ ਖੇਡਿਆ...

21 ਦਿਨਾਂ ਤੋਂ ਲਾਪਤਾ ਗੁਰਚਰਨ ਸਿੰਘ ਦੀ ਭਾਲ ‘ਚ ‘ਤਾਰਕ ਮਹਿਤਾ..’ ਦੇ ਸੈੱਟ ‘ਤੇ ਪਹੁੰਚੀ ਦਿੱਲੀ ਪੁਲਿਸ

gurucharan missing police tmkoc: ਟੀਵੀ ਸ਼ੋਅ ‘TMKOC’ ਵਿੱਚ ਰੋਸ਼ਨ ਸਿੰਘ ਸੋਢੀ ਦੇ ਨਾਂ ਨਾਲ ਮਸ਼ਹੂਰ ਗੁਰਚਰਨ ਸਿੰਘ 22 ਅਪ੍ਰੈਲ ਤੋਂ ਲਾਪਤਾ ਹਨ। ਦਿੱਲੀ...

CBI ਨੇ 2 ਕਾਂਸਟੇਬਲਾਂ ਸਣੇ ASI ‘ਤੇ ਕੀਤਾ ਪਰਚਾ ਦਰਜ, ਪੁਲਿਸ ਥਾਣੇ ਦੇ ਬਾਥਰੂਮ ‘ਚੋਂ ਮਿਲੀ ਸੀ ਔਰਤ ਦੀ ਦੇ/ਹ

ਲੁਧਿਆਣਾ ਦੇ ਡੁਗਰੀ ਥਾਣੇ ਵਿਚ 2017 ਵਿਚ ਪੁਲਿਸ ਥਾਣੇ ਦੇ ਬਾਥਰੂਮ ਇਕ ਔਰਤ ਨੇ ਖੁਦਕੁਸ਼ੀ ਕਰ ਲਈ ਸੀ ਤਾਂ ਸੀਬੀਆਈ ਨੇ ਇਸ ‘ਤੇ ਵੱਡਾ ਐਕਸ਼ਨ ਲਿਆ...

YouTube ਵਾਂਗ ਹੁਣ X ‘ਤੇ ਵੀ ਹੋਵੇਗੀ ਕਮਾਈ, ਐਲੋਨ ਮਸਕ ਨੇ ਕੀਤਾ ਇਹ ਐਲਾਨ

ਸੋਸ਼ਲ ਮੀਡੀਆ ਪਲੇਟਫਾਰਮ ਐਕਸ ਦੇ ਮਾਲਕ ਐਲੋਨ ਮਸਕ ਨੇ ਇਕ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਯੂਟਿਊਬ ਦੀ ਤਰ੍ਹਾਂ ਹੁਣ ਐਕਸ ‘ਤੇ ਵੀ ਯੂਜ਼ਰਸ...

CM ਮਾਨ ਤੇ ਸੁਖਬੀਰ ਬਾਦਲ ਨੇ ‘ਮਾਂ ਦਿਵਸ’ ਦੀਆਂ ਦਿੱਤੀਆਂ ਵਧਾਈਆਂ, ਮਾਵਾਂ ਦੀ ਲੰਬੀ ਉਮਰ ਦੀ ਕੀਤੀ ਕਾਮਨਾ

ਅੱਜ ਦੇਸ਼ ਭਰ ਵਿੱਚ ਮਾਂ ਦਿਵਸ ਮਨਾਇਆ ਜਾ ਰਿਹਾ ਹੈ। ਦੁਨੀਆ ਵਿੱਚ ਮਾਂ ਨੂੰ ਹਮੇਸ਼ਾ ਹੀ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ। ਮਾਂ ਸਾਨੂੰ ਜੀਵਨ...

ਨ.ਸ਼ਿਆਂ ਖਿਲਾਫ ਜਲੰਧਰ ਪੁਲਿਸ ਨੂੰ ਮਿਲੀ ਕਾਮਯਾਬੀ, ਲਗਜ਼ਰੀ ਗੱਡੀਆਂ ਸਣੇ 84 ਲੱਖ ਦੀ ਡਰੱਗ ਮਨੀ ਬਰਾਮਦ

ਨਸ਼ਿਆਂ ਖਿਲਾਫ ਜਲੰਧਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। 48 ਕਿਲੋ ਹੈਰੋਇਨ ਮਾਮਲੇ ਦੀ ਅਗਲੀ ਕੜੀ ‘ਤੇ ਕਾਰਵਾਈ ਕਰਦੇ ਹੋਏ ਇਹ ਕਾਮਯਾਬੀ...

ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 11 ਲੋਕਾਂ ਦੀ ਮੌ.ਤ, MP-ਛੱਤੀਸਗੜ੍ਹ ‘ਚ ਅੱਜ ਮੀਂਹ-ਗੜੇ ਦਾ ਅਲਰਟ

ਦੇਸ਼ ਦੇ ਕਈ ਰਾਜਾਂ ਵਿੱਚ ਤੂਫ਼ਾਨ ਅਤੇ ਬਿਜਲੀ ਡਿੱਗਣ ਦਾ ਸਿਲਸਿਲਾ ਜਾਰੀ ਹੈ। ਬਿਹਾਰ ਵਿੱਚ ਪਿਛਲੇ 24 ਘੰਟਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ...

ਪੰਜਾਬ ‘ਚ ਮੁੜ ਕਰਵਟ ਲਵੇਗਾ ਮੌਸਮ, ਅਗਲੇ 3 ਦਿਨ ਪਵੇਗਾ ਮੀਂਹ ! ਕਿਸਾਨਾਂ ਲਈ ਐਡਵਾਈਜ਼ਰੀ ਜਾਰੀ

ਪੰਜਾਬ ਵਿੱਚ ਅੱਤ ਗਰਮੀ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ । ਅੱਤ ਦੀ ਗਰਮੀ ਪੈਣ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ...

ਖਰੜ ‘ਚ ਵੱਡੀ ਵਾ.ਰ.ਦਾਤ, ਫਲੈਟ ਦੇ ਬੰਦ ਕਮਰੇ ‘ਚੋਂ ਨੌਜਵਾਨ ਦੀ ਦੇ.ਹ ਬਰਾਮਦ

ਖਰੜ ਵਿੱਚ ਇੱਕ ਹੋਰ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ, ਖਰੜ ਦੀ ਦਰਪਣ ਸਿਟੀ ਫਲੈਟ ਦੇ ਬੰਦ ਕਮਰੇ ਵਿੱਚੋਂ ਨੌਜਵਾਨ ਦੀ ਦੇਹ ਬਰਾਮਦ ਹੋਈ...

ਤਰਨਤਾਰਨ ‘ਚ ਸਕੂਲੋਂ ਛੁੱਟੀ ਲੈ ਕੇ ਗਈਆਂ 3 ਵਿਦਿਆਰਥਣਾਂ ਹੋਈਆਂ ਲਾਪਤਾ, 3 ਦਿਨਾਂ ਤੋਂ ਨਹੀਂ ਮਿਲਿਆ ਕੋਈ ਸੁਰਾਗ

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਭੈਣੀ ਮੱਸਾ ਸਿੰਘ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਸਕੂਲ ਵਿਚ ਪੜ੍ਹਨ ਵਾਲੀਆਂ 3...

ਬੇਕਾਬੂ ਗੱ*ਡੀ ਨੇ ਉੱਡਾ ਕੇ ਮਾ/ਰੀ ਸੈਰ ਕਰਦੀ ਮਹਿਲਾ, 2 ਭਰਾ ਪਹਿਲਾਂ ਹੀ ਤੁਰ ਗਏ ਸੀ ਜਹਾਨੋਂ

ਪੰਜਾਬ ਦੇ ਲੁਧਿਆਣਾ ਵਿੱਚ ਜਿੰਮ ਵਿੱਚ ਕਸਰਤ ਕਰਨ ਜਾ ਰਹੀ ਇੱਕ ਮਹਿਲਾ ਨੂੰ XYLO ਕਾਰ ਨੇ ਉਡਾ ਲਿਆ। ਕਾਰ ਨੇ ਮਹਿਲਾ ਨੂੰ ਇੰਨੀ ਜ਼ੋਰਦਾਰ ਟੱਕਰ...

ਦਿੱਲੀ ਨੈਸ਼ਨਲ ਹਾਈਵੇ ‘ਤੇ ਵੱਡਾ ਹਾਦ/ਸਾ, ਮਾਂ ਦਾ ਸਸਕਾਰ ਕਰਨ ਗਏ ਪਰਿਵਾਰ ਦੇ 3 ਜੀਅ ਹੋਏ ਰੱਬ ਨੂੰ ਪਿਆਰੇ

ਦਿੱਲੀ ਨੈਸ਼ਨਲ ਹਾਈਵੇ ‘ਤੇ ਮਾਂ ਦੇ ਸਸਕਾਰ ਲਈ ਜਾ ਰਹੇ ਪਰਿਵਾਰ ਨਾਲ ਵੱਡਾ ਹਾਦਸਾ ਵਾਪਰ ਗਿਆ ਹੈ। ਸਖਸ ਪਤਨੀ, ਧੀ ਤੇ ਹੋਰ ਰਿਸ਼ਤੇਦਾਰਾਂ ਨੂੰ...

ਪਤਨੀ ਦਾ ਪਾਸਪੋਰਟ-ਗ੍ਰੀਨ ਕਾਰਡ ਲੈ ਕੇ ਵਿਦੇਸ਼ ਭੱਜਿਆ ਪਤੀ, ਪਰਿਵਾਰ ਸਣੇ ਸਪੇਨ ਤੋਂ ਪਰਤੀ ਸੀ ਮਹਿਲਾ

ਜਲੰਧਰ ਵਿਚ ਸਪੇਨ ਤੋਂ ਪਰਤੀ ਇਕ ਵਿਆਹੁਤਾ ਮਹਿਲਾ ਦਾ ਪਤੀ ਉਸ ਨੂੰ ਛੱਡ ਕੇ ਵਿਦੇਸ਼ ਭੱਜ ਗਿਆ। ਵਿਦੇਸ਼ ਜਾਂਦੇ-ਜਾਂਦੇ ਉਹ ਮਹਿਲਾ ਦਾ ਪਾਸਪੋਰਟ...

ਝੋਨੇ ਦੀ ਲੁਆਈ ਲਈ ਸਰਕਾਰ ਨੇ ਸੂਬੇ ਨੂੰ 2 ਹਿੱਸਿਆਂ ‘ਚ ਵੰਡਿਆ; ਕਿਸਾਨਾਂ ਨੂੰ 8 ਘੰਟੇ ਮਿਲੇਗੀ ਬਿਜਲੀ

ਸਰਕਾਰ ਨੇ ਪੰਜਾਬ ਵਿੱਚ ਝੋਨੇ ਦੀ ਲੁਆਈ ਦੀ ਤਰੀਕ ਤੈਅ ਕਰ ਦਿੱਤੀ ਹੈ। ਲੋਕ ਸਭਾ ਚੋਣਾਂ ਦਾ ਇੱਕ ਹਫ਼ਤਾ ਪੂਰਾ ਹੋਣ ਤੋਂ ਬਾਅਦ ਕਿਸਾਨ ਝੋਨਾ...

ਰਾਜਾ ਵੜਿੰਗ ਨੇ ਨਾਮਜ਼ਦਗੀ ਭਰਨ ਵੇਲੇ ਹੋਣ ਵਾਲਾ ਰੋਡ ਸ਼ੋਅ ਨੂੰ ਕੀਤਾ ਕੈਂਸਲ, ਦੱਸੀ ਇਹ ਵਜ੍ਹਾ

ਰਾਜਾ ਵੜਿੰਗ ਨੇ ਲਾਈਵ ਹੋ ਕੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਲਕੇ ਮੈਂ 11 ਵਜੇ ਨੋਮੀਨੇਸ਼ਨ ਪੱਤਰ ਦਾਖਲ ਕਰਨੇ ਸਨ। ਇਸ ਲਈ...

ਹਰਿਆਣਾ ‘ਚ ਅੱਜ ਆਵੇਗਾ 10ਵੀਂ ਦਾ ਨਤੀਜਾ: HBSE ‘ਚ ਪਹਿਲੀ ਵਾਰ CBSE ਪੈਟਰਨ ‘ਤੇ ਚੈੱਕ ਹੋਈਆਂ ਕਾਪੀਆਂ

ਹਰਿਆਣਾ ਸਕੂਲ ਸਿੱਖਿਆ ਬੋਰਡ (HBSE) ਅੱਜ 12 ਮਈ ਨੂੰ 10ਵੀਂ ਜਮਾਤ ਦਾ ਨਤੀਜਾ ਐਲਾਨੇਗਾ। ਬੋਰਡ ਦੇ ਚੇਅਰਮੈਨ ਡਾਕਟਰ ਵੀਪੀ ਯਾਦਵ ਨੇ ਸਵੇਰੇ 11:30 ਵਜੇ...