Sep 30

ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ, ਹਮਲੇ ‘ਚ ਇਕ ਨੌਜਵਾਨ ਦੇ ਨਿਕਲੇ ਸਾਹ, 1 ਜ਼ਖ਼ਮੀ

ਮੋਗਾ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ ਤੇ ਲੜਾਈ ਇੰਨੀ ਵਧ ਗਈ ਕਿ ਇਸ...

HC ਨੇ ਚੰਡੀਗੜ੍ਹ ਪ੍ਰਸਾਸ਼ਨ ਨੂੰ ਮੁਆਵਜ਼ਾ ਦੇਣ ਦੇ ਦਿੱਤੇ ਹੁਕਮ, ਸਾਲ 2022 ‘ਚ ਸਕੂਲ ’ਚ ਰੁੱਖ ਡਿੱਗਣ ਕਾਰਨ ਬੱਚੀ ਦੀ ਹੋਈ ਸੀ ਮੌਤ

ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸਾਲ 2022 ਵਿਚ ਸਕੂਲ ’ਚ ਰੁੱਖ ਡਿੱਗਣ ਕਾਰਨ ਬੱਚੀ ਦੀ ਹੋਈ ਮੌਤ ਦੇ ਮਾਮਲੇ ਵਿਚ ਸੁਣਵਾਈ ਹੋਈ। ਸੁਣਵਾਈ...

ਕੁਰੂਕਸ਼ੇਤਰ ‘ਚ ਭਿਆਨਕ ਹਾਦਸਾ, 2 ਗੱਡੀਆਂ ਵਿਚਾਲੇ ਹੋਈ ਟੱਕਰ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਗਈ ਜਾਨ

ਕੁਰੂਕਸ਼ੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਯਮੁਨਾਨਗਰ ਦੇ ਗੁਲਾਬ ਨਗਰ ਦੇ ਤਿੰਨ ਭਰਾਵਾਂ ਦੇ...

ਅਮਰੀਕਾ ‘ਚ ਰਿਲੀਜ਼ ਹੋਣ ਵਾਲੀਆਂ ਵਿਦੇਸ਼ੀ ਫ਼ਿਲਮਾਂ ‘ਤੇ ਲੱਗੇਗਾ 100 ਫ਼ੀਸਦੀ ਟੈਰਿਫ, ਰਾਸ਼ਟਰਪਤੀ ਟਰੰਪ ਦਾ ਐਲਾਨ

ਅਮਰੀਕਾ ਨੇ ਵਿਦੇਸ਼ੀ ਫਿਲਮਾਂ ‘ਤੇ 100 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ...

MP ਅੰਮ੍ਰਿਤਪਾਲ ਸਿੰਘ ਦੇ ਚਾਚੇ ਨੂੰ ਕੋਰਟ ਨੇ ਪੁਲਿਸ ਰਿਮਾਂਡ ‘ਤੇ ਭੇਜਿਆ, ਹਥਿਆਰ ਦਿਖਾ ਕੇ ਘਰ ‘ਚ ਵੜਨ ਦੇ ਲੱਗੇ ਸਨ ਇਲਜ਼ਾਮ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਜਲੰਧਰ ਦੇ ਨਕੋਦਰ ਹਲਕੇ ਦੀ ਅਦਾਲਤ ਨੇ ਹਰਜੀਤ...

ਭ੍ਰਿਸ਼ਟਾਚਾਰ ਖਿਲਾਫ਼ ਪੰਜਾਬ ਵਿਜੀਲੈਂਸ ਦੀ ਕਾਰਵਾਈ, 4000 ਰੁ. ਦੀ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਜੇ.ਈ. ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਕਪੂਰਥਲਾ ਦੀ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕੀਤੀ ਹੈ। ਕਪੂਰਥਲਾ ਤਾਇਨਾਤ ਸਿੱਖਿਆ ਵਿਭਾਗ ਦੇ ਜੂਨੀਅਰ...

ਦਿੱਲੀ BJP ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਦਾ ਹੋਇਆ ਦਿਹਾਂਤ, PM ਮੋਦੀ ਨੇ ਦਿੱਤੀ ਸ਼ਰਧਾਂਜਲੀ

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਪ੍ਰੋਫੈਸਰ ਵਿਜੇ ਕੁਮਾਰ ਮਲਹੋਤਰਾ ਦਾ ਮੰਗਲਵਾਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦੇਹਾਂਤ ਹੋ...

ਏਸ਼ੀਆ ਕੱਪ ਦੀ ਹਾਰ ਨੇ ਹਿਲਾ ਦਿੱਤੀ PCB ਚੀਫ ਦੀ ਕੁਰਸੀ, ਮੋਹਸਿਨ ਨਕਵੀ ਦੇ ਅਸਤੀਫ਼ੇ ਦੀ ਉੱਠੀ ਮੰਗ

ਪਾਕਿਸਤਾਨ ਕ੍ਰਿਕਟ ਟੀਮ ਦੀਆਂ ਲਗਾਤਾਰ ਅਸਫਲਤਾਵਾਂ ਤੇ ਏਸ਼ੀਆ ਕੱਪ 2025 ਫਾਈਨਲ ਵਿਚ ਭਾਰਤ ਨਾਲ ਹਾਰ ਦੇ ਬਾਅਦ PCB ਚੀਫ ਮੋਹਸਿਨ ਨਕਵੀ ‘ਤੇ...

ਅੱਜ ਦਿੱਲੀ ਜਾਣਗੇ CM ਮਾਨ, ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ ਕਰ ਪੰਜਾਬ ‘ਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਦੇਣਗੇ ਰਿਪੋਰਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਜਾਣਗੇ ਤੇ ਉਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਉਹ ਅਮਿਤ ਸ਼ਾਹ...

NHRC ਨੇ LPG ਟੈਂਕਰ ਧਮਾਕੇ ਮਾਮਲੇ ਦਾ ਖੁਦ ਲਿਆ ਨੋਟਿਸ, ਪੰਜਾਬ ਸਰਕਾਰ ਤੋਂ 15 ਦਿਨਾਂ ਦੇ ਅੰਦਰ ਮੰਗਿਆ ਜਵਾਬ

ਹੁਸ਼ਿਆਰਪੁਰ ਟੈਂਕਰ ਬਲਾਸਟ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ਵਿਚ NHRC ਨੇ ਖੁਦ ਨੋਟਿਸ ਲਿਆ ਹੈ ਤੇ 15 ਦਿਨਾਂ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-9-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-9-2025

ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ...

ਪੰਜਾਬ ਦੀ ਧੀ ਹਿਮਾਚਲ ਪ੍ਰਦੇਸ਼ ‘ਚ ਬਣੀ ਜੱਜ, MP ਹਰਸਿਮਰਤ ਬਾਦਲ ਨੇ ਦਿੱਤੀ ਵਧਾਈ

ਬਠਿੰਡਾ ਜ਼ਿਲ੍ਹੇ ਦੇ ਕਸਬਾ ਮੌੜ ਮੰਡੀ ਦੀ ਧੀ ਤਾਨੀਆ ਨੇ ਹਿਮਾਚਲ ਪ੍ਰਦੇਸ਼ ਜੁਡੀਸ਼ੀਅਲ ਸਰਵਿਸ ਵਿੱਚ 8ਵਾਂ ਰੈਂਕ ਹਾਸਲ ਕਰਕੇ ਨਾ ਸਿਰਫ ਆਪਣੇ...

ਪੰਜਾਬ ‘ਚ ਗਰਮੀ ਨਾਲ ਬੇਹਾਲ ਲੋਕ, ਇਸ ਤਰੀਕ ਤੋਂ ਬਦਲੇਗਾ ਮੌਸਮ, ਆਈ ਨਵੀਂ ਅਪਡੇਟ

ਪੰਜਾਬ ਭਰ ਵਿੱਚ ਇੱਕ ਵਾਰ ਫਿਰ ਗਰਮੀ ਵਧ ਗਈ ਹੈ ਅਤੇ ਹੁੰਮਸ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਪਾਰਾ ਵੀ ਵਧ ਗਿਆ ਹੈ। ਜਲੰਧਰ ਸ਼ਹਿਰ ਵਿੱਚ...

ਹਸਪਤਾਲ ‘ਚ ਜ਼ਬਰਦਸਤ ਹੰਗਾਮਾ, ਚੱਲੀਆਂ ਡਾਂਗਾਂ, ਝੜਪ ਮਗਰੋਂ ਇਲਾਜ ਲਈ ਆਈਆਂ ਸਨ 2 ਧਿਰਾਂ

ਇੱਕ ਸਰਕਾਰੀ ਹਸਪਤਾਲ ਵਿੱਚ ਦੋ ਗੁੱਟਾਂ ਵਿਚਕਾਰ ਹੋਈ ਲੜਾਈ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਫਾਜ਼ਿਲਕਾ ਦੇ ਜਲਾਲਾਬਾਦ...

ਸਾਵਧਾਨ! ਜਲੰਧਰ ‘ਚ ਵੀ ਕੱਟਣਗੇ ਚੰਡੀਗੜ੍ਹ ਵਰਗੇ ਚਲਾਨ, PAP ਚੌਂਕ ਸਣੇ 13 ਥਾਵਾਂ ‘ਤੇ ਲੱਗੇ ਕੈਮਰੇ

ਜਲੰਧਰ ਵਿਚ ਵੀ ਚੰਡੀਗੜ੍ਹ ਵਰਗੇ ਜੁਰਮਾਨੇ ਕੱਟਣਗੇ। ਸ਼ਹਿਰ ਵਿਚ ਸੋਮਵਾਰ ਨੂੰ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ ਕੀਤਾ...

ਕੰਗਨਾ ਰਣੌਤ ਨੂੰ ਕੋਰਟ ਤੋਂ ਝਟਕਾ, ਪੇਸ਼ੀ ਨੂੰ ਲੈ ਕੇ ਪਟੀਸ਼ਨ ਖਾਰਿਜ, ਬੇਬੇ ਮਹਿੰਦਰ ਕੌਰ ‘ਤੇ ਟਿੱਪਣੀ ਦਾ ਮਾਮਲਾ

ਮੰਡੀ, ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬ ਦੀ ਬਠਿੰਡਾ ਅਦਾਲਤ ਤੋਂ ਝਟਕਾ ਲੱਗਾ...

ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਸਰਕਾਰੀ ਕੰਮ ‘ਚ ਵਿਘਨ ਪਾਉਣ ਦਾ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲ ਗਈ ਹੈ। ਹਾਈਕੋਰਟ ਵਿਚ ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਮਾਮਲੇ...

ਹਵਾਈ ਅੱਡੇ ’ਤੇ ਸਟਾਫ਼ ਵੱਲੋਂ ਤਾਮਿਲ ਸਿੱਖ ਨਾਲ ਅਪਮਾਨਜਨਕ ਵਤੀਰਾ, ਜਥੇਦਾਰ ਗੜਗੱਜ ਨੇ ਕੀਤੀ ਅਲੋਚਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਵੀਂ ਦਿੱਲੀ ਹਵਾਈ ਅੱਡੇ ‘ਤੇ ਏਅਰ ਇੰਡੀਆ ਦੇ...

ਦੀਵਾਲੀ ਤੋਂ ਪਹਿਲਾਂ CM ਮਾਨ ਹੜ੍ਹ ਪੀੜ੍ਹਤਾਂ ਨੂੰ ਦੇਣਗੇ ਤੋਹਫਾ, 15 ਅਕਤੂਬਰ ਤੋਂ ਵੰਡਣਗੇ ਰਾਹਤ ਚੈੱਕ

ਮੁੱਖ ਮੰਤਰੀ ਭਗਵੰਤ ਮਾਨ ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਨੂੰ ਤੋਹਫ਼ਾ ਦੇਣਗੇ। 15 ਅਕਤੂਬਰ ਤੋਂ ਹੜ੍ਹ ਪੀੜਤ ਲੋਕਾਂ ਨੂੰ ਫਸਲਾਂ, ਪਸ਼ੂਆਂ...

ਪੰਜਾਬ ਨੂੰ ‘ਕੰਗਲਾ’ ਬੋਲੇ ਜਾਣ ‘ਤੇ ਭੜਕੇ MLA ਗੁਰਪ੍ਰੀਤ ਸਿੰਘ ਬਣਾਂਵਾਲੀ, ਕਿਹਾ-ਵਿਰੋਧੀ ਧਿਰ ਮੰਗੇ ਮੁਆਫੀ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਹੜ੍ਹਾਂ ‘ਤੇ ਬੁਲਾਏ ਗਏ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਅੱਜ ਦੂਜਾ ਤੇ ਆਖਰੀ ਦਿਨ ਹੈ ਜਿਸ ਵਿਚ...

ਧੁੱਸੀ ਬੰਨ੍ਹ ਨੇੜੇ ਜਮ਼ੀਨ ਖਰੀਦਣ ‘ਤੇ ਹਰਪਾਲ ਚੀਮਾ ਨੇ ਬਾਜਵਾ ਸਾਬ੍ਹ ਤੋਂ ਮੰਗਿਆ ਜਵਾਬ, ਦੋਵਾਂ ਵਿਚਾਲੇ ਹੋਈ ਬਹਿਸ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਹੜ੍ਹਾਂ ‘ਤੇ ਬੁਲਾਏ ਗਏ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਅੱਜ ਦੂਜਾ ਤੇ ਆਖਰੀ ਦਿਨ ਹੈ ਜਿਸ ਵਿਚ...

ਟੀਮ ਇੰਡੀਆ ਨੇ ਟਰਾਫ਼ੀ ਤੋਂ ਬਿਨ੍ਹਾਂ ਮਨਾਇਆ ਜਸ਼ਨ, ਏਸੀਸੀ ਮੁਖੀ ਮੋਹਸਿਨ ਨਕਵੀ ਦੇ ਹੱਥੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

ਐਤਵਾਰ ਰਾਤ 9ਵੀਂ ਵਾਰ ਭਾਰਤ ਨੇ ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਂ ਕੀਤਾ। ਸਾਢੇ ਚਾਰ ਘੰਟੇ ਚੱਲੇ ਇਸ ਫਾਈਨਲ ਵਿਚ ਭਾਰਤ ਨੇ ਪਾਕਿਸਤਾਨ ਨੂੰ...

ਮੰਤਰੀ ਅਰੋੜਾ ਨੇ ਪ੍ਰਤਾਪ ਬਾਜਵਾ ‘ਤੇ ਕੱਸਿਆ ਤੰਜ-‘ਅਸੀਂ ਉਨ੍ਹਾਂ ‘ਚੋਂ ਨਹੀਂ ਕਿ ਬੰਬੂਕਾਟ ‘ਤੇ ਚੜ੍ਹੇ ਤੇ ਪੈਰਾਂ ‘ਤੇ ਮਿੱਟੀ ਨਹੀਂ ਲੱਗਣ ਦਿੱਤੀ…”

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਹੜ੍ਹਾਂ ‘ਤੇ ਬੁਲਾਏ ਗਏ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਅੱਜ ਦੂਜਾ ਤੇ ਆਖਰੀ ਦਿਨ ਹੈ ਜਿਸ ਵਿਚ...

ਤੇਜ਼ ਰਫਤਾਰ ਗੱਡੀਆਂ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ, 4 ਦੇ ਨਿਕਲੇ ਸਾਹ, ਕਈ ਜ਼ਖਮੀ

ਕੁਰੂਕਸ਼ੇਤਰ ਵਿਚ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਕੁਰੂਕਸ਼ੇਤਰ-ਕੈਥਲ ਰੋਡ ‘ਤੇ ਤੇਜ਼ ਰਫਤਾਰ ਟਾਟਾ ਹੈਰੀਅਰ ਤੇ ਮਾਰੂਤੀ ਸਵਿਫਟ ਕਾਰਾਂ...

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਆਖਰੀ ਦਿਨ, ਪੁਨਰਵਾਸ ਨਾਲ ਜੁੜੇ ਪ੍ਰਸਤਾਵ ‘ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਲਗਭਗ 6 ਬਿਲ ਪਾਸ ਕੀਤੇ ਜਾਣਗੇ। ਨਾਲ ਹੀ ਪੰਜਾਬ ਦੇ ਪੁਨਰਵਾਸ ਨਾਲ...

ਭਾਰਤੀ ਫੌਜ ਨੂੰ ਆਪਣੀ ਮੈਚ ਫੀਸ ਦਾਨ ਕਰਨਗੇ ਟੀ-20 ਕਪਤਾਨ ਸੂਰਯਕੁਮਾਰ, ਪਾਕਿਸਤਾਨ ਤੋਂ ਜਿੱਤ ਦੇ ਬਾਅਦ ਐਲਾਨ

ਭਾਰਤੀ ਟੀ-20 ਕਪਤਾਨ ਸੂਰਯਕੁਮਾਰ ਯਾਦਵ ਏਸ਼ੀਆ ਕੱਪ ਦੇ ਸਾਰੇ ਮੈਚਾਂ ਦੀ ਆਪਣੀ ਫੀਸ ਭਾਰਤੀ ਫੌਜ ਨੂੰ ਦਾਨ ਕਰਨਗੇ। ਸੂਰਯਕੁਮਾਰ ਨੇ ਇਹ ਐਲਾਨ...

ਭਾਰਤ ਨੇ 9ਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ, PM ਮੋਦੀ ਨੇ ਦਿੱਤੀ ਵਧਾਈ

ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਏਸ਼ੀਆ ਕੇ ਏੇਸ਼ੀਆ ਕੱਪ ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ। ਭਾਰਤੀ ਟੀਮ ਨੇ 2023 ਵਿਚ ਵਡਨੇ ਫਾਰਮੈਟ ਦੇ ਬਾਅਦ 2025...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-9-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-9-2025

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ...

ਸਵੇਰੇ-ਸਵੇਰੇ ਤੁਲਸੀ ਦਾ ਪਾਣੀ ਪੀਣਾ ਸਕਿਨ ਲਈ ਕਿਸੇ ਨੈਚੁਰਲ ਬਿਊਟੀ ਟੌਨਿਕ ਤੋਂ ਘੱਟ ਨਹੀਂ, ਸਰੀਰ ਨੂੰ ਵੀ ਰੱਖਦਾ ਹੈ ਸਿਹਤਮੰਦ

ਸਵੇਰੇ ਦੀ ਸ਼ੁਰੂਆਤ ਜੇਕਰ ਹੈਲਦੀ ਤਰੀਕੇ ਨਾਲ ਹੋਵੇ ਤਾਂ ਪੂਰਾ ਦਿਨ ਊਰਜਾਵਾਨ ਤੇ ਚਮਕਦਾਰ ਮਹਿਸੂਸ ਹੁੰਦਾ ਹੈ। ਸਾਡੀ ਦਾਦੀ-ਨਾਨੀ ਹਮੇਸ਼ਾ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੜਨਗੇ ਵਿਧਾਨ ਸਭਾ ਦੀ ਚੋਣ, ਕਿਹਾ-‘ਪੁੱਤ ਦੀ ਇੱਛਾ ਕਰਾਂਗਾ ਪੂਰੀ’

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ...

ਰਾਜਵੀਰ ਜਵੰਦਾ ਨੂੰ ਮਿਲੇ MLA ਧਾਲੀਵਾਲ, ਕਿਹਾ-‘ਯਕੀਨ ਹੈ ਪਰਮਾਤਮਾ ਉਸ ਨੂੰ ਜਲਦੀ ਹੀ ਠੀਕ ਕਰਨਗੇ’

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਗਾਇਕ ਰਾਜਵੀਰ ਜਵੰਦਾ ਨਾਲ ਫੋਰਟਿਸ ਹਸਪਤਾਲ ਪਹੁੰਚ ਕੇ ਮੁਲਾਕਾਤ ਕੀਤੀ। ਜਵੰਦਾ ਦੀ ਸਿਹਤ ਬਾਰੇ...

ਖਟਕੜ ਕਲਾਂ ਪਹੁੰਚੇ CM ਮਾਨ, ਸ਼ਹੀਦ ਭਗਤ ਸਿੰਘ ਦੀ ਜਯੰਤੀ ਮੌਕੇ ਫੁੱਲ ਭੇਟ ਕਰ ਦਿੱਤੀ ਸ਼ਰਧਾਂਜਲੀ

ਅੱਜ ਸ. ਸ਼ਹੀਦ ਭਗਤ ਸਿੰਘ ਜੀ ਦੀ ਜਯੰਤੀ ਮੌਕੇ ਸੂਬਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਨਵਾਂਸ਼ਹਿਰ ਦੇ ਖਟਕੜ ਕਲਾਂ ਵਿਚ...

ਫੋਰਟਿਸ ਹਸਪਤਾਲ ਵੱਲੋਂ ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਦਿੱਤੀ ਗਈ ਨਵੀਂ ਅਪਡੇਟ

ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਵੱਲੋਂ ਨਵਾਂ ਅਪਡੇਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾਕਿ ਜਵੰਦਾ ਨੂੰ ਅਜੇ ਵੀ...

ਰਾਜਵੀਰ ਜਵੰਦਾ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ ਬਲਕੌਰ ਸਿੰਘ, ਸਿਹਤਯਾਬੀ ਲਈ ਕੀਤੀ ਅਰਦਾਸ

ਬੀਤੇ ਦਿਨੀਂ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਿਮਾਚਲ ਦੇ ਬਦੀ ਵਿਚ ਭਿਆਨਕ ਸੜਕ ਹਾਦਸਾ ਹੋ ਗਿਆ। ਇਸ ਹਾਦਸੇ ਵਿਚ ਜਵੰਦਾ ਦੇ ਸਿਰ ਤੇ...

ਤਾਮਿਲਨਾਡੂ ’ਚ ਮਚੀ ਭਗਦੜ ‘ਚ ਮ੍ਰਿਤਕਾਂ ਦੀ ਗਿਣਤੀ ਹੋਈ 40, ਅਦਾਕਾਰ ਵਿਜੇ ਨੇ ਕੀਤਾ ਮੁਆਵਜ਼ੇ ਦਾ ਐਲਾਨ

ਤਮਿਲਨਾਡੂ ਦੇ ਕਰੂਰ ਵਿਚ ਅਦਾਕਾਰ ਵਿਜੇ ਦੀ ਰੈਲੀ ਵਿਚ ਭਗਦੜ ਵਿਚ ਐਤਵਾਰ ਨੂੰ ਮਰਨ ਵਾਲਿਆਂ ਦੀ ਗਿਣਤੀ 40 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿਚ 16...

BCCI ਨੂੰ ਮਿਲਿਆ ਨਵਾਂ ਪ੍ਰਧਾਨ, ਸਾਬਕਾ ਕ੍ਰਿਕਟਰ ਮਿਥੁਨ ਮਿਨਹਾਸ ਨੂੰ ਸੌਂਪੀ ਗਈ ਜ਼ਿੰਮੇਵਾਰੀ

ਸਾਬਕਾ ਕ੍ਰਿਕਟਰ ਮਿਥੁਨ ਮਿਨਹਾਸ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਯਾਨੀ BCCI ਦੇ ਨਵੇਂ ਪ੍ਰਧਾਨ ਬਣ ਗਏ ਹਨ। ਉਹ 37ਵੇਂ ਬੀਸੀਸੀਆਈ ਪ੍ਰਧਾਨ ਹਨ।...

“ਰਾਜਵੀਰ ਜਵੰਦਾ ਦੀ ਸਿਹਤ ‘ਚ ਪਹਿਲਾਂ ਨਾਲੋਂ ਸੁਧਾਰ…” CM ਮਾਨ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਗਾਇਕ ਦਾ ਜਾਣਿਆ ਹਾਲ

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਦਾ ਹਾਲ ਜਾਨਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੋਰਟਿਸ ਹਸਪਤਾਲ ਪਹੁੰਚੇ। ਹਸਪਤਾਲ ਪਹੁੰਚ...

ਸੁਖਬੀਰ ਬਾਦਲ ਨੇ Sandeep Singh AR ਨੂੰ ਵਿਧਾਨ ਸਭਾ ਹਲਕਾ ਜੰਡਿਆਲਾ (SC) ਦਾ ਲਗਾਇਆ ਇੰਚਾਰਜ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੰਦੀਪ ਸਿੰਘ ਏ.ਆਰ. ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਸੰਦੀਪ ਸਿੰਘ...

ਪਨਸਪ ’ਚ ਹੋਏ ਫਰਜ਼ੀਵਾੜੇ ਨੂੰ ਲੈ ਕੇ CM ਮਾਨ ਦਾ ਵੱਡਾ ਐਕਸ਼ਨ, 5 ਅਧਿਕਾਰੀਆਂ ਨੂੰ ਕੀਤਾ ਸਸਪੈਂਡ

ਪਨਸਪ ’ਚ ਹੋਏ ਫ਼ਰਜ਼ੀਵਾੜੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਨੇ ਬਠਿੰਡਾ ਤੇ...

ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਨਣਗੇ CM ਮਾਨ, ਥੋੜ੍ਹੀ ਦੇਰ ‘ਚ ਪਹੁੰਚਣਗੇ ਫੋਰਟਿਸ ਹਸਪਤਾਲ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚਾਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਥੋੜੀ ਦੇਰ ਵਿੱਚ...

Asia Cup 2025 : ਭਾਰਤ ਤੇ ਪਾਕਿਸਤਾਨ ਵਿਚਾਲੇ ਅੱਜ ਦੁਬਈ ‘ਚ ਹੋਵੇਗਾ ਮਹਾ-ਮੁਕਾਬਲਾ

ਏਸ਼ੀਆ ਕੱਪ 2025 ਆਪਣੇ ਸਮਾਪਤੀ ਦੇ ਨੇੜੇ ਹੈ। ਅੱਜ ਫਾਈਨਲ ਮੈਚ ਵਿੱਚ ਭਾਰਤੀ ਕ੍ਰਿਕਟ ਟੀਮ ਦਾ ਮੁਕਾਬਲਾ ਪਾਕਿਸਤਾਨ ਨਾਲ ਹੋਵੇਗਾ। ਦੁਬਈ ਦਾ...

ਤਾਮਿਲਨਾਡੂ ‘ਚ ਅਦਾਕਾਰ ਵਿਜੇ ਦੀ ਰੈਲੀ ‘ਚ ਭਗਦੜ: ਕਰੀਬ 39 ਲੋਕਾਂ ਦੀ ਮੌਤ, PM ਮੋਦੀ ਨੇ ਜਤਾਇਆ ਦੁੱਖ

ਤਾਮਿਲਨਾਡੂ ਦੇ ਕਰੂਰ ਜ਼ਿਲ੍ਹੇ ਵਿੱਚ ਅਦਾਕਾਰੀ ਤੋਂ ਰਾਜਨੀਤੀ ਵਿੱਚ ਆਉਣ ਵਾਲੇ ਮਸ਼ਹੂਰ ਅਦਾਕਾਰ ਵਿਜੇ ਦੁਆਰਾ ਆਯੋਜਿਤ ਇੱਕ ਰੈਲੀ ਵਿੱਚ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-9-2025

ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ...

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ‘ਚ ਸੁਧਾਰ, ਫੋਰਟਿਸ ਹਸਪਤਾਲ ‘ਚ ਵੈਂਟੀਲੇਟਰ ‘ਤੇ ਨੇ ਜਵੰਦਾ

ਹਰਿਆਣਾ ਦੇ ਪਿੰਜੌਰ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੂੰ...

ਰਾਜਵੀਰ ਜਵੰਦਾ ਦੇ ਸੜਕ ਹਾਦਸੇ ਮਗਰੋਂ CM ਮਾਨ ਨੇ ਕੀਤਾ ਟਵੀਟ, ਸਿਹਤਯਾਬੀ ਲਈ ਕੀਤੀ ਅਰਦਾਸ

ਪੰਜਾਬੀ ਗਾਇਕ ਰਾਜਵੀਰ ਜਵੰਦਾ ਨਾਲ ਵਾਪਰੇ ਸੜਕ ਹਾਦਸੇ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ...

ਰਾਜਵੀਰ ਜਵੰਦਾ ਦੇ ਹਾਦਸੇ ‘ਤੇ ਭਾਵੁਕ ਹੋਏ ਇੰਦਰਜੀਤ ਨਿੱਕੂ ਤੇ ਹੰਸਰਾਜ ਹੰਸ, ਸਿਹਤਯਾਬੀ ਲਈ ਕੀਤੀ ਅਰਦਾਸ

ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਰਾਜਵੀਰ ਜਵੰਦਾ ਨੂੰ ਮੋਹਾਲੀ...

‘ਵੈਂਟੀਲੇਟਰ ‘ਤੇ ਹਨ ਰਾਜਵੀਰ ਜਵੰਦਾ ‘, ਹਾਲ ਜਾਣਨ ਲਈ ਫੋਰਟਿਸ ਹਸਪਤਾਲ ਪਹੁੰਚੇ ਗਾਇਕ ਗਿੱਪੀ ਗਰੇਵਾਲ

ਪੰਜਾਬੀ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਜੋ ਕਿ ਅੱਜ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਏ ਤੇ ਜਿਨ੍ਹਾਂ ਦੀ ਹਾਲਤ ਇਸ ਸਮੇਂ ਨਾਜ਼ੁਕ ਦੱਸੀ ਜਾ ਰਹੀ...

‘ਸਿਰ ਤੇ ਰੀੜ੍ਹ ਦੀ ਹੱਡੀ ‘ਤੇ ਲੱਗੀਆਂ ਸੱਟਾਂ’-ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਡਾਕਟਰਾਂ ਨੇ ਦਿੱਤੀ ਅਪਡੇਟ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਿਮਾਚਲ ਪ੍ਰਦੇਸ਼ ਦੇ ਬੱਸੀ ਵਿਚ ਐਕਸੀਡੈਂਟ ਹੋ ਗਿਆ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਮੋਹਾਲੀ ਦੇ ਫੋਰਟਿਸ...

ਪੰਜਾਬੀ ਗਾਇਕ ਰਾਜਵੀਰ ਜਵੰਧਾ ਦਾ ਹੋਇਆ ਐਕਸੀਡੈਂਟ, ਮੋਹਾਲੀ ਫੋਰਟਿਸ ਹਸਪਤਾਲ ‘ਚ ਦਾਖਲ, ਹਾਲਤ ਨਾਜ਼ੁਕ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਿਮਾਚਲ ਪ੍ਰਦੇਸ਼ ਦੇ ਬੱਸੀ ਵਿਚ ਐਕਸੀਡੈਂਟ ਹੋ ਗਿਆ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਮੋਹਾਲੀ ਦੇ ਫੋਰਟਿਸ...

‘ਔਖੇ ਸਮੇਂ ਅਸੀਂ ਖੁਦ ਇੱਕ-ਦੂਜੇ ਦੀ ਬਾਂਹ ਫੜੀ, ਮੈਨੂੰ ਪੰਜਾਬੀ ਕੌਮ ‘ਤੇ ਮਾਣ ਹੈ’- ਹੜ੍ਹ ਪੀੜਤਾਂ ਨੂੰ ਮਿਲਣ ਪਹੁੰਚੇ ਬੋਲੇ ਸੁਖਬੀਰ ਬਾਦਲ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅਜਨਾਲਾ ਵਿਖੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ...

‘ਜੇ ਮੈਨੂੰ ਅਮਰੀਕਾ ਵਾਪਿਸ ਨਹੀਂ ਭੇਜਣਾ ਤਾਂ….’-ਡਿਪੋਰਟ ਹੋਣ ਮਗਰੋਂ ਮਾਤਾ ਹਰਜੀਤ ਕੌਰ ਨੇ ਸੁਣਾਈ ਦਰਦ ਭਰੀ ਦਾਸਤਾਨ

ਬੀਤੀ 24 ਸਤੰਬਰ ਨੂੰ ਅਮਰੀਕਾ ਵਿਚ ਪਿਛਲੇ 33 ਸਾਲਾਂ ਤੋਂ ਰਹਿ ਰਹੀ ਬਜ਼ੁਰਗ ਦਾਦੀ ਦੇ ਨਾਂ ਨਾਲ ਮਸ਼ਹੂਰ ਹਰਜੀਤ ਕੌਰ ਡਿਪੋਰਟ ਹੋ ਕੇ ਭਾਰਤ...

ਸੁਖਬੀਰ ਬਾਦਲ ਦੇ ਕਾਫ਼ਿਲੇ ਨਾਲ ਵੱਡਾ ਹਾਦਸਾ, DSP ਦੀ ਥਾਰ ਬੱਸ ‘ਚ ਵੱਜੀ, ਕੁਝ ਪੁਲਿਸ ਮੁਲਾਜ਼ਮ ਹੋਏ ਜ਼ਖਮੀ

ਅਜਨਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਾਫਲੇ ਨਾਲ ਵੱਡਾ ਹਾਦਸਾ ਵਾਪਰਿਆ ਹੈ। ਪੁਲਿਸ ਦੀ ਤੇਜ਼ ਰਫਤਾਰ ਬੱਸ...

ਗੁਰੂਗ੍ਰਾਮ ‘ਚ ਭਿਆਨਕ ਹਾਦਸਾ, ਬੇਕਾਬੂ ਹੋ ਕੇ ਪਲਟੀ ਤੇਜ਼ ਰਫਤਾਰ ਥਾਰ, 5 ਨੌਜਵਾਨਾਂ ਦੀ ਮੌਤ

ਹਰਿਆਣਾ ਦੇ ਗੁਰੂਗ੍ਰਾਮ ਵਿੱਚ ਸਵੇਰੇ-ਸਵੇਰੇ ਦਿੱਲੀ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਥਾਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ ਅਤੇ...

ਰੋਜ਼ ਸਵੇਰੇ ਅੰਜੀਰ ਦਾ ਪਾਣੀ ਪੀਣ ਨਾਲ ਹੱਡੀਆਂ ਹੋਣਗੀਆਂ ਮਜ਼ਬੂਤ, ਮਿਲਣਗੇ 4 ਹੋਰ ਕਮਾਲ ਦੇ ਫਾਇਦੇ

ਸਿਹਤਮੰਦ ਰਹਿਣ ਲਈ ਅਸੀਂ ਅਕਸਰ ਮਹਿੰਗੇ ਸਪਲੀਮੈਂਟ ਲੈਂਦੇ ਹਾਂ ਜਾਂ ਮੁਸ਼ਕਲ ਡਾਇਟ ਪਲਾਨ ਫਾਲੋ ਕਰਦੇ ਹਾਂ। ਪਰ ਕੀ ਤੁਸੀਂ ਜਾਣਦੇ ਹੋ ਕਿ ਇੱਕ...

ਹੜ੍ਹਾਂ ਮਗਰੋਂ PAU ਨੇ ਲਾਇਆ ਕਿਸਾਨ ਮੇਲਾ, ਦੂਰ-ਦੁਰਾਡੇ ਤੋਂ ਪਹੁੰਚੇ ਕਿਸਾਨਾਂ ਨੇ ਵਿਖਾਇਆ ਉਤਸ਼ਾਹ

ਪੰਜਾਬ ਵਿੱਚ ਹੜ੍ਹਾਂ ਤੋਂ ਬਾਅਦ, ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿਖੇ ਇੱਕ ਕਿਸਾਨ ਮੇਲਾ ਲਗਾਇਆ ਗਿਆ ਹੈ।...

ਹਾਸ਼ਿਮ ਗੈਂ/ਗ ਦਾ ਮੈਂਬਰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ, ਦੇਸ਼ ਛੱਡ ਕੇ ਭੱਜਣ ਦੀ ਸੀ ਤਿਆਰੀ

ਗੈਂਗਸਟਰ ਰੂਬਲ ਸਰਦਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।...

ਮਾਨਸੂਨ ਮਗਰੋਂ ਪੰਜਾਬ ‘ਚ ਵਧੀ ਗਰਮੀ, ਪਾਰਾ 37 ਡਿਗਰੀ ਤੋਂ ਪਾਰ, ਜਾਣੋ ਕਦੋਂ ਮਿਲੇਗੀ ਰਾਹਤ

ਪੰਜਾਬ ਦੇ ਮੌਸਮ ਬਾਰੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਮਾਨਸੂਨ ਦੇ ਜਾਣ ਤੋਂ ਬਾਅਦ ਸੂਬੇ ਵਿੱਚ ਲਗਾਤਾਰ ਧੁੱਪ ਨਿਕਲ ਰਹੀ ਹੈ ਅਤੇ ਦਿਨ ਦਾ...

ਖਾਨ ਸਾਬ ਦੀ ਮਾਤਾ ਨੂੰ ਅੱਜ ਕੀਤਾ ਜਾਵੇਗਾ ਸਪੁਰਦ-ਏ-ਖਾਕ, ਜੱਦੀ ਪਿੰਡ ਪਹੁੰਚੀ ਮ੍ਰਿਤਕ ਦੇਹ

ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ ਦੀ ਮਾਂ ਸਲਮਾ ਪਰਵੀਨ ਨੂੰ ਸਪੁਰਦ-ਏ-ਖਾਕ ਅੱਜ (27 ਸਤੰਬਰ) ਦੁਪਹਿਰ 1 ਵਜੇ ਕੀਤਾ ਜਾਵੇਗਾ। ਉਨ੍ਹਾਂ ਦੀ ਦੇਹ...

Asia cup Final ਤੋਂ ਪਹਿਲਾਂ PAK ਦਾ ਐਲਾਨ, ਭਾਰਤ ‘ਚ ਹੋਣ ਵਾਲੇ ਵੱਡੇ ਟੂਰਨਾਮੈਂਟ ਦਾ ਕੀਤਾ ਬਾਈਕਾਟ

ਏਸ਼ੀਆਈ ਦੇਸ਼ਾਂ ਵਿੱਚ ਕ੍ਰਿਕਟ ਏਸ਼ੀਆ ਕੱਪ ਨੂੰ ਲੈ ਕੇ ਉਤਸ਼ਾਹ ਹਾਲ ਹੀ ਵਿੱਚ ਆਪਣੇ ਸਿਖਰ ‘ਤੇ ਹੈ। ਏਸ਼ੀਆ ਕੱਪ ਫਾਈਨਲ 28 ਸਤੰਬਰ ਨੂੰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-9-2025

ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ...

10 ਲੱਖ ਰੁ. ਤੱਕ ਮੁਫਤ ਇਲਾਜ ਸਕੀਮ, ਮਾਨ ਸਰਕਾਰ ਨੇ ਮੰਗੇ ਟੈਂਡਰ, 65 ਲੱਖ ਪਰਿਵਾਰਾਂ ਨੂੰ ਹੋਵੇਗਾ ਫਾਇਦਾ

ਪੰਜਾਬ ਸਰਕਾਰ ਦਸੰਬਰ ਵਿੱਚ ਇੱਕ ਨਵੀਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕਰ ਰਹੀ ਹੈ। ਇਹ ਪਹਿਲਾਂ 2 ਅਕਤੂਬਰ ਨੂੰ ਸ਼ੁਰੂ ਹੋਣ ਵਾਲੀ...

ਵਿਧਾਨ ਸਭਾ ਸੈਸ਼ਨ ਤੋਂ ਬਾਹਰ ਆ ਕੇ MLA ਧਾਲੀਵਾਲ ਨੇ ਬਾਜਵਾ ਸਾਬ੍ਹ ‘ਤੇ ਕੱਸੇ ਤਿੱਖੇ ਤੰਜ, ਕਿਹਾ-“Serious ਹੋ ਜਾਓ’

ਹੜ੍ਹਾਂ ਦੇ ਮੁੱਦੇ ਨੂੰ ਲੈ ਕੇ ਕੇ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਲਈ ਖਤਮ ਹੋ ਗਿਆ। ਸੈਸ਼ਨ ਤੋਂ ਬਾਹਰ ਆ ਕੇ ਵਿਧਾਇਕ ਕੁਲਦੀਪ...

ਗੈਰ-ਪੰਜਾਬੀਆਂ ਦੇ ਮੁੱਦੇ ‘ਤੇ ਖੁੱਲ੍ਹ ਕੇ ਬੋਲੇ CM ਮਾਨ, ਕਿਹਾ-“ਜੇ ਉਹਨਾਂ ਨੇ ਆਪਣੇ ਸੂਬਿਆਂ ‘ਚੋਂ ਪੰਜਾਬੀ ਕੱਢ ਦਿੱਤੇ ਤਾਂ ਫਿਰ….”

ਪੰਜਾਬ ਵਿਧਾਨ ਸਭਾ ਦਾ ਹੜ੍ਹ ‘ਤੇ ਸਪੈਸ਼ਲ ਸੈਸ਼ਨ ਦੇ ਪਹਿਲਾ ਸੈਸ਼ਨ ਹੋਇਆ। ਸੈਸ਼ਨ ਵਿਚ ਸੀਐੱਮ ਮਾਨ ਨੇ ਬੇਬਾਕ ਬੋਲ ਬੋਲੇ। ਉਨ੍ਹਾਂ ਨੇ...

ਖੇਤਾਂ ‘ਚ ਕੰਮ ਕਰਦੇ ਸਰਪੰਚ ‘ਤੇ ਚਲਾਈਆਂ ਗੋਲੀਆਂ, ਬਾਈਕ ‘ਤੇ ਆਏ 2 ਬੰਦਿਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨਵਾਂਸ਼ਹਿਰ ਦੀ ਤਹਿਸੀਲ ਬੰਗਾ ਦੇ ਪਿੰਡ ਹੈਬੋਵਾਲ ਤੋਂ ਖਬਰ ਸਾਹਮਣੇ ਆਈ ਹੈ ਜਿਥੋਂ ਦੇ ਸਰਪੰਚ ‘ਤੇ ਫਾਇਰਿੰਗ ਕੀਤੀ ਗਈ। 2 ਬਾਈਕ ਸਵਾਰ...

ਤੇਜ਼ ਰਫ਼ਤਾਰ ਟੈਂਕਰ ਨੇ ਐਕਟਿਵਾ ਨੂੰ ਮਾਰੀ ਟੱਕਰ, ਹਾਦਸੇ ‘ਚ ਐਕਟਿਵਾ ਸਵਾਰ 2 ਕੁੜੀਆਂ ਦੀ ਗਈ ਜਾਨ

ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਵਿਚ ਵੱਡਾ ਹਾਦਸਾ ਵਾਪਰਿਆ ਹੈ। ਤੇਜ਼ ਰਫਤਾਰ ਟੈਂਕਰ ਨੇ ਸਕੂਟੀ ਨੂੰ ਟੱਕਰ ਮਾਰ ਦਿੱਤੀ। ਟੱਕਰ ਨਾਲ ਸਕੂਟੀ...

‘ਅਸੀਂ ਸੈਸ਼ਨ ਰਾਜਨੀਤੀ ਜਾਂ ਗਾਲ੍ਹਾਂ ਖਾਣ ਲਈ ਨਹੀਂ ਸੱਦਿਆ’ -ਵਿਧਾਨ ਸਭਾ ‘ਚ CM ਮਾਨ ਦੇ ਬੇਬਾਕ ਬੋਲ

ਪੰਜਾਬ ਵਿਧਾਨ ਸਭਾ ਦਾ ਹੜ੍ਹ ‘ਤੇ ਸਪੈਸ਼ਲ ਸੈਸ਼ਨ ਦੇ ਪਹਿਲਾ ਸੈਸ਼ਨ ਹੋਇਆ। ਸੈਸ਼ਨ ਵਿਚ ਸੀਐੱਮ ਮਾਨ ਨੇ ਬੇਬਾਕ ਬੋਲ ਬੋਲੇ। ਉਨ੍ਹਾਂ ਨੇ...

ਲੁਧਿਆਣਾ : ਭਤੀਜੇ ਨੇ ਚਾਚੇ ਦੀ ਦੁਕਾਨ ‘ਚ ਰਖਵਾਇਆ ਸੀ ਵਿਸਫੋਟਕ, ਮੁਲਜ਼ਮ ਤੇ ਉਸ ਦਾ ਸਾਥੀ ਗ੍ਰਿਫ਼ਤਾਰ

ਲੁਧਿਆਣਾ ਵਿਚ ਬੀਤੇ ਦਿਨੀਂ ਦੇਰ ਰਾਤ ਬੈਗ ਦੀ ਦੁਕਾਨ ਵਿਚ ਮਿਲੇ ਇੰਪਰੂਵਾਈਜਡ ਐਕਸਪਲੋਸਿਵ ਡਿਵਾਈਸ ਮਾਮਲੇ ਵਿਚ ਕੁਝ ਹੈਰਾਨ ਕਰਨ ਵਾਲੇ...

‘CM ਸਾਬ੍ਹ ਬੀਮਾਰ ਹੋ ਗਏ ਤਾਂ ਬਣਾ ਰਹੇ ਮਜ਼ਾਕ’-ਇਲਜ਼ਾਮ ਲਗਾਉਣ ਵਾਲੇ ਵਿਰੋਧੀਆਂ ਦੀ ਮੰਤਰੀ ਬੈਂਸ ਨੇ ਬਣਾ ‘ਤੀ ਰੇਲ

ਪੰਜਾਬ ਵਿਚ ਆਏ ਹੜ੍ਹਾਂ ਨੂੰ ਲੈ ਕੇ ਸਪੈਸ਼ਲ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਹੈ। ਸੈਸ਼ਨ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ...

ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ, ਨਵੀਂ ਨਾਭਾ ਜੇਲ੍ਹ ‘ਚ ਕਰਨਗੇ ਮੁਲਾਕਾਤ

ਬਿਕਰਮ ਮਜੀਠੀਆ ਨੂੰ ਮਿਲਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਕਾਫਲੇ ਸਣੇ ਨਿਊ ਨਾਭਾ ਜੇਲ੍ਹ ਵਿਚ ਪਹੁੰਚੇ ਹਨ।...

ਮਸ਼ਹੂਰ ਗਾਇਕ Khan Saab ਦੀ ਮਾਤਾ ਦਾ ਹੋਇਆ ਦਿਹਾਂਤ, ਕੈਨੇਡਾ ਟੂਰ ‘ਤੇ ਸੀ ਸਿੰਗਰ, ਸ਼ੋਅ ਕੈਂਸਲ

ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ ਦੀ ਮਾਂ ਸਲਮਾ ਪ੍ਰਵੀਨ ਦਾ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਕਈ ਦਿਨਾਂ ਤੋਂ...

ਘਰ ‘ਚ ਗੱਡੀ ਤੇ AC ਹੈ ਤਾਂ ਨਹੀਂ ਮਿਲੇਗਾ ਮੁਫਤ ਰਾਸ਼ਨ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ ‘ਚ ਸੋਧ

ਪੰਜਾਬ ਵਿੱਚ ਕੋਈ ਵੀ ਘਰ ਜਿਸ ਕੋਲ ਗੱਡੀ, ਏਅਰ ਕੰਡੀਸ਼ਨਰ (ਏਸੀ) ਹੈ, ਜਾਂ 2.5 ਏਕੜ ਜ਼ਮੀਨ ਹੈ, ਉਹ ਮੁਫਤ ਰਾਸ਼ਨ ਲਈ ਯੋਗ ਨਹੀਂ ਹੋਵੇਗਾ। ਸੂਬਾ...

ਡੋਨਾਲਡ ਟਰੰਪ ਨੇ ਦਿੱਤਾ ਇੱਕ ਹੋਰ ਝਟਕਾ, ਦਵਾਈਆਂ ‘ਤੇ ਲਾਇਆ 100 ਫੀਸਦੀ ਟੈਰਿਫ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਬ੍ਰਾਂਡੇਡ ਪੇਟੈਂਟ ਕੀਤੀਆਂ ਦਵਾਈਆਂ ‘ਤੇ 100 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ।...

ਅੰਮ੍ਰਿਤਸਰ : ਪੈਰੋਲ ‘ਤੇ ਬਾਹਰ ਆਏ ਨੌਜਵਾਨ ਦਾ ਕਤਲ, ਬਾਈਕ ਸਵਾਰਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ਅੰਮ੍ਰਿਤਸਰ ਵਿੱਚ 2012 ਵਿੱਚ ਹੋਏ ਏਐਸਆਈ ਰਵਿੰਦਰ ਪਾਲ ਸਿੰਘ ਦੇ ਕਤਲ ਦੇ ਦੋਸ਼ੀ ਧਰਮਪਾਲ ਸਿੰਘ ਉਰਫ ਧਰਮ ਦੀ ਵੀਰਵਾਰ ਦੇਰ ਰਾਤ ਗੋਲੀ ਮਾਰ ਕੇ...

ਪਰਾਲੀ ਸਾੜਨ ਦੇ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਵਿਚ ਪਹਿਲੀ ਵਾਰ ਹੋਈ ਗ੍ਰਿਫਤਾਰੀ

ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲੇ ਵਿਚ ਪੁਲਿਸ ਨੇ ਸਖਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦਿਹਾਤ ਪੁਲਿਸ ਨੇ ਪਰਾਲੀ ਸਾੜਨ ਦੇ ਮਾਮਲੇ...

ਦਿਲਜੀਤ ਦੋਸਾਂਝ ਨਾਲ ਜੁੜਿਆ ਇੱਕ ਹੋਰ ਰਿਕਾਰਡ, ਅੰਤਰਰਾਸ਼ਟਰੀ EMMY Awards ਲਈ ਨਾਮਜ਼ਦ

ਦਿਲਜੀਤ ਦੋਸਾਂਝ ਨਾਲ ਇੱਕ ਹੋਰ ਰਿਕਾਰਡ ਜੁੜ ਗਿਆ ਹੈ, 90 ਦੇ ਦਹਾਕੇ ਦੇ ਮਸ਼ਹੂਰ ਪੰਜਾਬੀ ਲੋਕ ਗਾਇਕ ਚਮਕੀਲਾ ਦੇ ਜੀਵਨ ‘ਤੇ ਆਧਾਰਿਤ ਫਿਲਮ...

ਫੇਰ ਲਟਕੀਆਂ ਪੰਚਾਇਤ ਸਮਿਤੀ-ਜ਼ਿਲ੍ਹਾ ਪ੍ਰੀਸ਼ਦ ਚੋਣਾਂ! ਹੁਣ ਦਸੰਬਰ ‘ਚ ਕਰਾਉਣ ਦਾ ਲਿਆ ਗਿਆ ਫੈਸਲਾ

ਪੰਜਾਬ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਹੁਣ 5 ਦਸੰਬਰ ਨੂੰ ਹੋਣਗੀਆਂ, ਜਦਕਿ ਪਹਿਲਾਂ ਇਹ 5 ਅਕਤੂਬਰ ਨੂੰ ਹੋਣੀਆਂ ਸਨ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-9-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-9-2025

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ...

ਹੜ੍ਹਾਂ ਦੇ ਮੁੱਦੇ ‘ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ, ਭੱਲਾ ਸਣੇ 9 ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

1987 ਤੋਂ ਬਾਅਦ ਪੰਜਾਬ ਵਿੱਚ ਆਏ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਨੇ ਕਰੋੜਾਂ ਰੁਪਏ ਦਾ ਨੁਕਸਾਨ ਕੀਤਾ ਹੈ। ਇਸ ਮੁੱਦੇ ‘ਤੇ ਚਰਚਾ ਕਰਨ ਲਈ...

ਮਾਨ ਸਰਕਾਰ ਦਾ ਵੱਡਾ ਫੈਸਲਾ, ਨਵੀਆਂ ਸਹਿਕਾਰੀ ਸਭਾਵਾਂ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਹਟਾਈਆਂ ਪਾਬੰਦੀਆਂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਨਵੀਆਂ ਸਹਿਕਾਰੀ ਸਭਾਵਾਂ, ਜਿਨ੍ਹਾਂ ਵਿੱਚ PACS, ਮਿਲਕ ਸੁਸਾਈਟੀਜ਼...

ਬਠਿੰਡਾ ‘ਚ ਨਸ਼ਾ ਤਸਕਰ ਦੇ ਮਕਾਨ ‘ਤੇ ਚੱਲਿਆ ਪੀਲਾ ਪੰਜਾ, 2 ਭੈਣਾਂ ‘ਤੇ ਚੱਲ ਰਹੇ ਸਨ ਮੁਕੱਦਮੇ

ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਬਠਿੰਡਾ ਦੇ ਹੌਟਸਪੌਟ ਮੰਨੇ ਜਾਂਦੇ ਧੋਬੀਆਣਾ ਬਸਤੀ ਵਿੱਚ...

ਕਪੂਰਥਲਾ ‘ਚ ਜ਼ਹਿਰ ਪਿਲਾ ਕੇ ਵਿਆਹੁਤਾ ਦਾ ਕਤਲ, ਪੇਕੇ ਵਾਲਿਆਂ ਵੱਲੋਂ ਮ੍ਰਿਤਕ ਦੇਹ ਲੈਣ ਤੋਂ ਇਨਕਾਰ

ਕਪੂਰਥਲਾ ਦੇ ਰਾਵਲਪਿੰਡੀ ਪਿੰਡ ਵਿੱਚ ਇੱਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਉਸ ਦੇ ਪੇਕਿਆਂ ਨੇ ਦਾ ਦੋਸ਼ ਹੈ ਕਿ ਉਸ ਦੇ...

‘ਮੇਰੀ ਫਿਲਮ ਤਾਂ ਪਹਿਲਾਂ ਸ਼ੂਟ ਹੋਈ ਸੀ…’, ਦਿਲਜੀਤ ਦੋਸਾਂਝ ਨੇ IND-PAK ਮੈਚ ‘ਤੇ ਚੁੱਕੇ ਸਵਾਲ

ਪੰਜਾਬੀ ਸਿੰਗਰ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ‘ਸਰਦਾਰ ਜੀ-3’ ਫਿਲਮ ਵਿਵਾਦ ਬਾਰੇ ਪਹਿਲੀ ਵਾਰ ਖੁੱਲ੍ਹ ਕੇ ਗੱਲ ਕੀਤੀ ਹੈ। ਉਸ ਨੇ...

ਵਿਦਾਈ ਤੋਂ ਪਹਿਲਾਂ ਲਾੜੀ ਦੀ ਭੇਤਭਰੇ ਹਲਾਤਾਂ ‘ਚ ਮਿਲੀ ਮ੍ਰਿਤਕ ਦੇਹ, ਪਰਿਵਾਰ ਨੂੰ ਕਤਲ ਦਾ ਸ਼ੱਕ

ਊਨਾ ਵਿੱਚ ਵਿਆਹ ਤੋਂ ਇੱਕ ਦਿਨ ਪਹਿਲਾਂ ਕੁੜੀ ਦੀ ਅੰਸ਼ਿਕ ਤੌਰ ‘ਤੇ ਸੜੀ ਹੋਈ ਲਾਸ਼ ਮਿਲੀ। ਮਾਮਲਾ ਲਵ ਮੈਰਿਜ ਨੂੰ ਲੈ ਕੇ ਝਗੜੇ ਦਾ ਹੈ।...

ਤਰਨਤਾਰਨ : ਸਕੂਲ ਦੇ ਗੇਟ ‘ਤੇ ਫਾਇਰਿੰਗ ਕਰਨ ਵਾਲੇ 4 ਬਦਮਾਸ਼ਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ

ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਦਾਸੂਵਾਲ ਦੇ ਨਜ਼ਦੀਕ ਪੁਲਿਸ ਅਤੇ ਬਦਮਾਸ਼ਾਂ ਵਿੱਚ ਮੁਠਭੇੜ ਹੋਈ। ਪੁਲਿਸ ਦੀ...

ਪਿੰਡ ਜੀਦਾ ਬਲਾਸਟ ਕੇਸ, ਵ੍ਹੀਲ ਚੇਅਰ ‘ਤੇ ਕੋਰਟ ਲਿਆਂਦਾ ਗਿਆ ਦੋਸ਼ੀ, ਅਦਾਲਤ ਨੇ ਭੇਜਿਆ ਮੁੜ ਰਿਮਾਂਡ ‘ਤੇ

ਬਠਿੰਡਾ ਦੇ ਪਿੰਡ ਜੀਦਾ ਵਿੱਚ ਹੋਏ ਬਲਾਸਟਾਂ ਦੇ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਅੱਜ ਸੱਤ ਦਿਨਾਂ ਦਾ ਰਿਮਾਂਡ ਖਤਮ ਹੋਣ ਮਗਰੋਂ ਅੱਜ ਦੁਬਾਰਾ...

CGC ਯੂਨੀਵਰਸਿਟੀ ਮੋਹਾਲੀ ਨੇ ਬਾਕਸਿੰਗ ਚੈਂਪਿਅਨ ਨੁਪੁਰ ਨੂੰ ਆਪਣੇ ਬ੍ਰਾਂਡ ਅੰਬੈਸਡਰ ਵਜੋਂ ਕੀਤਾ ਲਾਂਚ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਗਰੂਰ ਨਾਲ ਇਕ ਇਤਿਹਾਸਕ ਮੌੜ ਦਾ ਐਲਾਨ ਕੀਤਾ ਹੈ ਜਦੋਂ ਇਸ ਨੇ ਮਹਿਲਾ ਵਰਲਡ ਬਾਕਸਿੰਗ ਚੈਂਪਿਅਨਸ਼ਿਪ 2025...

ਗੜ੍ਹਸ਼ੰਕਰ ਦੇ ਮੋਰਾਂਵਾਲੀ ‘ਚ ਵੱਡੀ ਵਾਰਦਾਤ, NRI ਸ਼ਖਸ ਤੇ ਕੇਅਰ ਟੇਕਰ ਮਹਿਲਾ ਦਾ ਬੇਰਹਿਮੀ ਨਾਲ ਕਤਲ

ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਇੱਕ ਐੱਨ.ਆਰ.ਆਈ. ਵਿਅਕਤੀ ਅਤੇ ਉਸਦੇ ਘਰ ਦੀ ਕੇਅਰ ਟੇਕਰ ਮਹਿਲਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋਣ...

ਜ਼ਿੰਦਗੀ ਦੀ ਜੰਗ ਹਾਰਿਆ 8 ਸਾਲਾ ਅਭਿਜੋਤ, ਕਿਡਨੀ ਦੀ ਬਿਮਾਰੀ ਤੋਂ ਸੀ ਪੀੜਤ, ਅਦਾਕਾਰ ਸੋਨੂੰ ਸੂਦ ਨੇ ਜਤਾਇਆ ਦੁੱਖ

ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਤਲਵੰਡੀ ਰਾਏ ਦਾਦੂ ਦਾ ਰਹਿਣ ਵਾਲਾ ਮਾਸੂਮ ਅਭਿਜੋਤ ਹਸਪਤਾਲ ਵਿੱਚ ਜ਼ਿੰਦਗੀ ਦੀ ਜੰਗ ਹਾਰ ਗਿਆ। ਮਾਸੂਮ...

ਧਨੌਲਾ : ਬੇਕਾਬੂ ਹੋ ਕੇ ਡਰੇਨ ‘ਚ ਡਿੱਗੀ ਕਾਰ ਨੂੰ ਲੱਗੀ ਅੱਗ, ਭੈਣ ਨੂੰ ਮਿਲਣ ਜਾ ਰਹੇ ਭਰਾ ਦੀ ਹਾਦਸੇ ‘ਚ ਹੋਈ ਮੌਤ

ਬਰਨਾਲਾ ਦੇ ਧਨੌਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ...

ਕਪੂਰਥਲਾ : ਗੱਦਿਆਂ ਵਾਲੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਅਸਮਾਨ ‘ਚ ਉੱਠਿਆ ਕਾਲੇ ਧੂੰਏ ਦਾ ਗੁਬਾਰ

ਪੰਜਾਬ ਦੇ ਕਪੂਰਥਲਾ ਵਿਖੇ ਜਲੰਧਰ ਰੋਡ ‘ਤੇ ਅੱਜ ਸਵੇਰੇ ਇੱਕ ਗੱਦਿਆਂ ਦੀ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਘਟਨਾ ਸਮੇਂ ਅੱਠ ਕਰਮਚਾਰੀ...

SGPC ਵੱਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਲਈ ਦਿੱਤਾ ਜਾਵੇਗਾ 38000 ਲੀਟਰ ਡੀਜ਼ਲ, ਪ੍ਰਧਾਨ ਧਾਮੀ ਨੇ ਕੀਤਾ ਐਲਾਨ

ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ...

ਪੰਜਾਬ ਤੋਂ ਚੰਡੀਗੜ੍ਹ ਸ਼ਿਫਟ ਨਹੀਂ ਕੀਤੇ ਜਾਣਗੇ ਬੇਅਦਬੀ ਦੇ ਮਾਮਲੇ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਬੇਅਦਬੀ ਦੇ ਮਾਮਲਿਆਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਸੁਪਰੀਮ ਕੋਰਟ ਵਿਚ ਬੇਅਦਬੀ ਮਾਮਲਿਆਂ ‘ਤੇ ਸੁਣਵਾਈ ਹੋਈ ਹੈ ਤੇ ਕੋਰਟ...

CM ਮਾਨ ਵੱਲੋਂ ਜਲ ਸਰੋਤ ਵਿਭਾਗ ਨੂੰ ਜਾਂਚ ਦੇ ਹੁਕਮ, ਪੰਜਾਬ ‘ਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਜੁੜਿਆ ਹੈ ਮਾਮਲਾ

ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਪੰਜਾਬ ‘ਚ ਹੜ੍ਹਾਂ ਨਾਲ ਹੋਈ...

71ਵੇਂ ਨੈਸ਼ਨਲ ਫ਼ਿਲਮ ਐਵਾਰਡਜ਼ ‘ਚ ਪੰਜਾਬੀਆਂ ਨੇ ਕਰਵਾਈ ਬੱਲੇ-ਬੱਲੇ, ‘ਗੋਡੇ ਗੋਡੇ ਚਾਅ’ ਫ਼ਿਲਮ ਨੂੰ ਮਿਲਿਆ ਪੁਰਸਕਾਰ

ਦਿਲ ਨੂੰ ਛੂਹ ਲੈਣ ਵਾਲੀ ਅਤੇ ਪਰਿਵਾਰਕ ਕਾਮੇਡੀ-ਡਰਾਮਾ, “ਗੌਡੇ ਗੌਡੇ ਚਾਅ” ਨੇ ਸਰਬੋਤਮ ਪੰਜਾਬੀ ਫਿਲਮ ਲਈ 71ਵਾਂ ਰਾਸ਼ਟਰੀ ਪੁਰਸਕਾਰ...

‘ਪੰਜਾਬੀ ਕਦੇ ਦੇਸ਼ ਖ਼ਿਲਾਫ਼ ਨਹੀਂ ਜਾ ਸਕਦੇ’, ਦਿਲਜੀਤ ਦੁਸਾਂਝ ਨੇ ਭਾਰਤ ਪਾਕਿਸਤਾਨ ਮੈਚ ਨੂੰ ਲੈ ਕੇ ਚੁੱਕੇ ਸਵਾਲ

ਦਿਲਜੀਤ ਦੁਸਾਂਝ ਨੇ ਸਰਦਾਰ ਜੀ-3 ਫਿਲਮ ਵਿਵਾਦ ‘ਤੇ ਪਹਿਲੀ ਵਾਰ ਚੁੱਪੀ ਤੋੜੀ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ-ਪਾਕਿ ਵਿਚ ਹੋਏ ਮੈਚ ‘ਤੇ...

ਤਰਨਤਾਰਨ ਦੇ ਭਿੱਖੀਵਿੰਡ ‘ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਮਸ਼ਹੂਰ ਡਾਕਟਰ ਦੇ ਕਲੀਨਿਕ ’ਤੇ ਚਲਾਈਆਂ ਗੋਲੀਆਂ

ਪੰਜਾਬ ਵਿੱਚ ਦਿਨ ਦਿਹਾੜੇ ਗੋਲੀਆਂ ਮਾਰਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇਸੇ ਕੜੀ ਤਹਿਤ ਅੱਜ ਤਰਨਤਾਰਨ ਦੇ ਭਿਖੀਵਿੰਡ...

33 ਸਾਲਾਂ ਤੋਂ ਅਮਰੀਕਾ ‘ਚ ਰਹਿ ਰਹੀ 73 ਸਾਲਾ ਪੰਜਾਬਣ ਹਰਜੀਤ ਕੌਰ ਨੂੰ ਕੀਤਾ ਗਿਆ ਡਿਪੋਰਟ

33 ਸਾਲਾਂ ਤੋਂ ਵੱਧ ਸਮੇਂ ਤੋਂ ਅਮਰੀਕਾ ‘ਚ ਰਹਿ ਰਹੀ ਸੀ ਪੰਜਾਬਣ ਹਰਜੀਤ ਕੌਰ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। ICE ਦੀ ਰੁਟੀਨ ਚੈਕਿੰਗ ਦੌਰਾਨ...