Aug 14

ਅੱਜ ਜਲੰਧਰ ਆਉਣਗੇ CM ਭਗਵੰਤ ਮਾਨ, ਜਨਤਾ ਦਰਬਾਰ ‘ਚ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਆਉਣਗੇ। CM ਮਾਨ 14 ਅਤੇ 15 ਅਗਸਤ ਨੂੰ ਜਲੰਧਰ ‘ਚ ਹੀ ਰਹਿਣਗੇ। ਸਰਕਾਰੀ ਰਿਹਾਇਸ਼ ‘ਤੇ...

20 ਦਿਨ ਦੀ ਛੁੱਟੀ ‘ਤੇ ਆਏ ਫੌਜੀ ਦੀ ਸੜਕ ਹਾਦਸੇ ‘ਚ ਮੌਤ, 2 ਸਾਲਾਂ ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਅੰਮ੍ਰਿਤਸਰ ਤੋਂ ਇੱਕ ਮੰਡਭਾਗੀਖਬਰ ਸਾਹਮਣੇ ਆਈ ਹੈ। ਇੱਥੇ ਛੁੱਟੀ ਉੱਤੇ ਆਏ ਇੱਕ ਫੌਜੀ ਜਾਵਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ...

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਪੰਜਾਬ ਵਿੱਚ ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ...

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਪੰਚਾਇਤੀ ਰਾਜ ਰੂਲਜ਼ ‘ਚ ਸੋਧ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਸਵੇਰੇ 10 ਵਜੇ ਚੰਡੀਗੜ੍ਹ ਵਿੱਚ ਕੈਬਨਿਟ ਮੀਟਿੰਗ ਹੋਵੇਗੀ। ਬੈਠਕ ‘ਚ ਵਿਧਾਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-8-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-8-2024

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ...

200 ਕਰੋੜ ਦਾ ਡਰੱਗ ਮਾਮਲਾ: ਅੰਤਰਰਾਸ਼ਟਰੀ ਡਰੱਗ ਰੈਕੇਟ ਦੇ ਸਰਗਨਾ ਰਾਜਾ ਕੰਦੋਲਾ ਨੂੰ ਅਦਾਲਤ ਨੇ ਸੁਣਾਈ 9 ਸਾਲ ਦੀ ਸਜ਼ਾ

ਪੰਜਾਬ ‘ਚ ਫੜੇ ਗਏ ਅੰਤਰਰਾਸ਼ਟਰੀ ਡਰੱਗ ਰੈਕੇਟ ਦੇ ਸਰਗਨਾ ਰਾਜਾ ਕੰਦੋਲਾ ਦੇ ਮਾਮਲੇ ‘ਚ ਮੰਗਲਵਾਰ ਨੂੰ ਅਦਾਲਤ ‘ਚ ਸੁਣਵਾਈ ਹੋਈ। ਰਾਜਾ...

CM ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ 417 ਨਵ-ਨਿਯੁਕਤ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਮਿਉਂਸਪਲ ਭਵਨ ਵਿਖੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ...

ਦੁਬਈ ‘ਚ ਬਟਾਲਾ ਦੇ ਨੌਜਵਾਨ ਦੀ ਦਰਦਨਾਕ ਮੌਤ, ਕ੍ਰੇਨ ਦਾ ਬੂਮ ਟੁੱਟਣ ਕਾਰਨ ਵਾਪਰਿਆ ਹਾਦਸਾ

ਦੁਬਈ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਬਟਾਲਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕੀ ਪਿੰਡ ਰੂਪੋਵਾਲੀ ਦੇ 22 ਸਾਲਾ ਨੌਜਵਾਨ ਦੀ...

SC ਤੋਂ ਰਾਮਦੇਵ-ਬਾਲਕ੍ਰਿਸ਼ਨ ਨੂੰ ਵੱਡੀ ਰਾਹਤ, ‘ਗੁੰਮਰਾਹਕੁੰਨ ਵਿਗਿਆਪਨ’ ਮਾਮਲੇ ‘ਚ ਮਾਣਹਾਨੀ ਦਾ ਕੇਸ ਬੰਦ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਯੋਗ ਗੁਰੂ ਸਵਾਮੀ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੁਖੀ ਆਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ...

ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਮਿਲੀ ਫਰਲੋ, ਜੇਲ੍ਹ ‘ਚੋਂ ਬਾਹਰ ਆ ਕੇ ਸੰਗਤਾਂ ਨੂੰ ਦਿੱਤਾ ਸੁਨੇਹਾ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਰਾਹਤ ਮਿਲੀ ਹੈ। ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿਚ ਸਜ਼ਾ ਕੱਟ ਰਹੇ...

8 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ, ਸਵੀਮਿੰਗ ਪੂਲ ‘ਚ ਡੁੱਬਣ ਕਾਰਨ ਗਈ ਜਾਨ

ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ‘ਚ ਕਰਨਾਲ ਦੇ ਨੌਮਿਤ ਗੋਸਵਾਮੀ ਦੀ ਪੂਲ ਪਾਰਟੀ ਦੌਰਾਨ ਸਵੀਮਿੰਗ ਪੂਲ ‘ਚ ਨਹਾਉਂਦੇ...

ਇਸ਼ਕ ‘ਚ ਰੋੜਾ ਬਣੀ ਭੂਆ ਦਾ ਭਤੀਜੇ ਨੇ ਕੀਤਾ ਕਤਲ, ਮ੍ਰਿਤਕਾ ਦੇ ਨੂੰਹ ਨਾਲ ਸੀ ਨੌਜਵਾਨ ਦੇ ਪ੍ਰੇਮ ਸਬੰਧ, ਦੋਨੋਂ ਗ੍ਰਿਫਤਾਰ

ਪੰਜਾਬ ਦੇ ਮੋਗਾ ਪਿੰਡ ਖੋਸਾ ਰਣਧੀਰ ਵਿੱਚ ਹਾਲ ਹੀ ਵਿੱਚ ਵਾਪਰੀ ਇੱਕ ਬਜ਼ੁਰਗ ਔਰਤ ਦੇ ਕਤਲ ਦਾ ਮਾਮਲਾ ਪੁਲਿਸ ਨੇ ਸੁਲਝਾ ਲਿਆ ਹੈ। ਦਰਅਸਲ...

ਪੰਜਾਬ ਸਰਕਾਰ ਨੇ ਤਿੰਨ ਨਵੇਂ ਸੂਚਨਾ ਕਮਿਸ਼ਨਰ ਕੀਤੇ ਨਿਯੁਕਤੀ, 3 ਸਾਲਾਂ ਲਈ ਕੀਤੀ ਗਈ ਨਿਯੁਕਤੀ

ਪੰਜਾਬ ਸਰਕਾਰ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਦਫ਼ਤਰ ਵਿਚ ਤਿੰਨ ਸੂਚਨਾ ਕਮਿਸ਼ਨਰ ਨਿਯੁਕਤ ਕਰ ਦਿੱਤੇ ਹਨ। ਐਡਵੋਕੇਟ ਡਾ. ਭੁਪਿੰਦਰ ਸਿੰਘ...

CM ਮਾਨ ਅੱਜ 417 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ, ਚੰਡੀਗੜ੍ਹ ਦੇ ਮਿਉਂਸਪਲ ਭਵਨ ਵਿਖੇ ਹੋਵੇਗਾ ਪ੍ਰੋਗਰਾਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਹ ਨਿਯੁਕਤੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ...

ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਇਸ ਵਾਰ ਇੰਨ੍ਹੇ ਦਿਨਾਂ ਦੀ ਮਿਲੀ ਫਰਲੋ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਰਾਹਤ ਮਿਲੀ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਧਵੀਆਂ ਦੇ ਜਿਨਸੀ ਸ਼ੋਸ਼ਣ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-8-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-8-2024

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ...

ਮੋਗਾ ਪੁਲਿਸ ਨੇ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ ‘ਚ ਹਥਿਆਰ ਤੇ ਮਾਰੂਤੀ ਕਾਰ ਕੀਤਾ ਬਰਾਮਦ

ਪੰਜਾਬ ਦੀ ਮੋਗਾ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਮੋਗਾ ਦੇ ਪਿੰਡ ਖੁਖਰਾਣਾ ਦਾਣਾ ਮੰਡੀ ਤੋਂ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।...

ਮੁਕਤਸਰ ‘ਚ ਚੋਰ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 4 ਲੁਟੇਰਿਆਂ ਨੂੰ ਕੀਤਾ ਕਾਬੂ, ਚੋਰੀ ਦੇ ਸਾਮਾਨ ਬਰਾਮਦ

ਮੁਕਤਸਰ ਜ਼ਿਲ੍ਹੇ ‘ਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਚੋਰ ਗਿਰੋਹ ਦੇ 4 ਮੈਂਬਰਾਂ ਨੂੰ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ, 2 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼

ਕੈਨੇਡਾ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ ਰੋਟੀ ਕਮਾਉਣ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ...

ਬੂਟਾਂ ‘ਚ 8 ਸੋਨੇ ਦੀਆਂ ਚੇਨਾਂ ਲੁਕੋ ਕੇ ਲਿਆ ਰਿਹਾ ਸੀ ਯਾਤਰੀ, ਅਧਿਕਾਰੀਆਂ ਨੇ ਕੋਚੀ ਏਅਰਪੋਰਟ ‘ਤੇ ਦਬੋਚਿਆ

ਕੇਰਲ ਦੇ ਕੋਚੀ ਹਵਾਈ ਅੱਡੇ ‘ਤੇ ਕਸਟਮ ਅਧਿਕਾਰੀਆਂ ਨੇ ਸੋਮਵਾਰ ਨੂੰ ਇੱਕ ਯਾਤਰੀ ਕੋਲੋਂ ਕਰੀਬ 500 ਗ੍ਰਾਮ ਸੋਨਾ ਬਰਾਮਦ ਕੀਤਾ ਹੈ। ਦੱਸਿਆ ਜਾ...

ਵਿਨੇਸ਼ ਮਾਮਲੇ ‘ਚ ਪੀਟੀ ਊਸ਼ਾ ਦਾ ਵੱਡਾ ਬਿਆਨ, ਕਿਹਾ-‘ਵਜ਼ਨ ਦੀ ਮੈਨੇਜਮੈਂਟ ਕਰਨਾ ਖਿਡਾਰੀ ਤੇ ਕੋਚ ਦੀ ਜ਼ਿੰਮੇਵਾਰੀ’

ਭਾਰਤੀ ਓਲੰਪਿਕ ਸੰਘ (IOA) ਦੀ ਪ੍ਰਧਾਨ ਪੀਟੀ ਊਸ਼ਾ ਨੇ ਵਿਨੇਸ਼ ਫੋਗਾਟ ਓਵਰਵੇਟ ਮਾਮਲੇ ਵਿੱਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਵਜ਼ਨ...

ਲਾਡੋਵਾਲ ਟੋਲ ਨੂੰ ਲੈ ਕੇ ਕਿਸਾਨ ਆਗੂਆਂ ਦਾ ਐਲਾਨ, ਰੇਟ ਨਾ ਘਟਾਏ ਤਾਂ ਮੁੜ ਫ੍ਰੀ ਕਰਾਂਗੇ ਟੋਲ ਪਲਾਜ਼ਾ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ 18 ਅਗਸਤ ਤੋਂ ਮੁਫ਼ਤ ਹੋਣ ਜਾ ਰਿਹਾ ਹੈ। ਕਿਸਾਨਾਂ ਨੇ NHAI ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ...

ਜਲੰਧਰ ‘ਚ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਿਲ 10 ਦੋਸ਼ੀ ਗ੍ਰਿਫਤਾਰ, ਹਥਿਆਰ ਤੇ ਚੋਰੀ ਦੀਆਂ ਗੱਡੀਆਂ ਬਰਾਮਦ

ਜਲੰਧਰ ਦਿਹਾਤੀ ਪੁਲਿਸ ਨੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਕਾਰਵਾਈ ਕਰਦਿਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ 10 ਦੋਸ਼ੀਆਂ ਨੂੰ...

ਗੋਲਡ ਮੈਡਲ ਜਿੱਤਣ ਮਗਰੋਂ ਅਰਸ਼ਦ ਨਦੀਮ ਨੇ ਜਿੱਤਿਆ ਭਾਰਤੀਆਂ ਦਾ ਦਿਲ, ਕਿਹਾ- ‘ਨੀਰਜ ਚੋਪੜਾ ਦੀ ਮਾਂ ਵੀ ਮੇਰੀ ਮਾਂ ਹੈ’

ਅਰਸ਼ਦ ਨਦੀਮ ਤੇ ਨੀਰਜ ਚੋਪੜਾ ਦੀ ਦੋਸਤੀ ਤੋਂ ਹਰ ਕੋਈ ਵਾਕਿਫ ਹੈ। ਜਦੋਂ ਇਹ ਦੋਵੇਂ ਅਥਲੀਟ ਫੀਲਡ ‘ਤੇ ਹੁੰਦੇ ਹਨ ਤਾਂ ਇੱਕ ਦੂਜੇ ਦੇ ਵਿਰੋਧੀ...

ਪੰਜਾਬ ‘ਚ ਅਗਲੇ ਦੋ ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਕਈ ਪਿੰਡਾਂ ‘ਚ ਬਣੇ ਹੜ੍ਹਾਂ ਵਰਗੇ ਹਾਲਾਤ !

ਪੰਜਾਬ ਤੇ ਹਰਿਆਣਾ ਵਿੱਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਦੋਵਾਂ ਸੂਬਿਆਂ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ। ਬੀਤੇ...

ED ਨੇ ਸਾਬਕਾ ਮੰਤਰੀ ਆਸ਼ੂ ਨੂੰ ਅਦਾਲਤ ‘ਚ ਕੀਤਾ ਪੇਸ਼, ਕੋਰਟ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ED ਅਧਿਕਾਰੀਆਂ ਨੇ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼...

ਸ਼ੰਭੂ ਬਾਰਡਰ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼, ਅੰਸ਼ਕ ਰੂਪ ਨਾਲ ਖੋਲ੍ਹਿਆ ਜਾਵੇ ਬਾਰਡਰ

ਸੁਪਰੀਮ ਕੋਰਟਨੇ 6 ਮਹੀਨਿਆਂ ਤੋਂ ਬੰਦ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦੇ ਆਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ...

ਮੰਤਰੀ ਜਿੰਪਾ ਨੇ ਜੇਜੋਂ ਹਾਦਸੇ ‘ਤੇ ਪ੍ਰਗਟਾਇਆ ਦੁੱਖ, CM ਮਾਨ ਨੇ 4 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਪੰਜਾਬ ਦੇ ਹੁਸ਼ਿਆਰਪੁਰ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜੇਜੋਂ ਚੋਆ ਵਿਖੇ ਪਾਣੀ ਦੇ ਤੇਜ਼ ਵਹਾਅ ਕਾਰਨ ਵਾਪਰੇ ਦਰਦਨਾਕ ਹਾਦਸੇ...

ਓਲੰਪਿਕ ‘ਚ 126 ਮੈਡਲਾਂ ਨਾਲ ਅਮਰੀਕਾ ਰਿਹਾ ਟਾਪ ‘ਤੇ, 6 ਤਮਗਿਆਂ ਨਾਲ ਭਾਰਤ ਨੇ ਇਹ ਸਥਾਨ ਕੀਤਾ ਹਾਸਿਲ

ਪੈਰਿਸ ਓਲੰਪਿਕ ਖੇਡਾਂ 2024 ਖਤਮ ਹੋ ਗਈਆਂ ਹਨ। ਭਾਰਤ ਦੇ ਲਈ ਪੈਰਿਸ ਦਾ ਓਲੰਪਿਕ ਕਾਫ਼ੀ ਮਿਲਿਆ-ਜੁਲਿਆ ਰਿਹਾ। ਭਾਰਤ ਦੇ ਖਾਤੇ ਵਿੱਚ ਕੁੱਲ 6 ਮੈਡਲ...

ਬਠਿੰਡਾ ਪੁਲਿਸ ਨੇ 15 ਅਗਸਤ ਨੂੰ ਲੈ ਕੇ ਚਲਾਇਆ ਸਰਚ ਅਭਿਆਨ, ਸ਼ਹਿਰ ਦੇ ਹੋਟਲਾਂ ਤੇ ਢਾਬਿਆਂ ਦੀ ਕੀਤੀ ਜਾਂਚ

ਬਠਿੰਡਾ ਪੁਲਿਸ ਵੱਲੋਂ ਸ਼ਹਿਰ ਦੇ ਸਾਰੇ ਹੋਟਲਾਂ ਵਿੱਚ 15 ਅਗਸਤ ਨੂੰ ਲੈ ਕੇ ਸਰਚ ਅਭਿਆਨ ਚਲਾਇਆ ਗਿਆ। ਬਠਿੰਡਾ ਦੇ SP(D) ਅਜੇ ਗਾਂਧੀ ਦੀ ਅਗਵਾਈ...

ਮੋਗਾ ‘ਚ ਕਾਰ ਤੇ ਬਾਈਕ ਦੀ ਜ਼ਬਰਦਸਤ ਟੱਕਰ, ਪਿਓ-ਪੁੱਤ ਦੀ ਮੌਤ, ਬੁੱਗੀਪੁਰਾ ਰੋਡ ‘ਤੇ ਵਾਪਰਿਆ ਹਾਦਸਾ

ਮੋਗਾ ਜ਼ਿਲੇ ਦੇ ਬੁੱਗੀਪੁਰਾ ਰੋਡ ‘ਤੇ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ‘ਚ ਮੋਟਰਸਾਈਕਲ...

ਰੋਪੜ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਮੀਂਹ ਮਗਰੋਂ ਇਮਾਰਤ ‘ਚ ਭਰਿਆ ਪਾਣੀ, 13 ਸਕੂਲ ਬੰਦ ਰੱਖਣ ਦੇ ਹੁਕਮ ਜਾਰੀ

ਪੰਜਾਬ ਅਤੇ ਹਿਮਾਚਲ ਵਿੱਚ ਭਾਰੀ ਮੀਂਹ ਕਾਰਨ ਰੋਪੜ ਜ਼ਿਲ੍ਹੇ ਦੇ ਬਲਾਕ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ 13 ਸਕੂਲਾਂ ਵਿੱਚ ਪਾਣੀ ਭਰ ਗਿਆ...

MP ਚਰਨਜੀਤ ਚੰਨੀ ਦੀਆਂ ਮੁਸ਼ਕਿਲਾਂ ‘ਚ ਹੋ ਸਕਦੈ ਵਾਧਾ ! ਸਾਂਸਦੀ ਖਿਲਾਫ਼ ਲੱਗੀ ਪਟੀਸ਼ਨ ‘ਤੇ ਸੁਣਵਾਈ ਅੱਜ

ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਦਾਇਰ ਚੋਣ ਪਟੀਸ਼ਨ ‘ਤੇ...

45 ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਕੈਨੇਡਾ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ...

ਬਿਹਾਰ: ਜਹਾਨਾਬਾਦ ਦੇ ਸਿੱਧੇਸ਼ਵਰ ਨਾਥ ਮੰਦਰ ‘ਚ ਮੱਥਾ ਟੇਕਣ ਦੌਰਾਨ ਮਚੀ ਭਗਦੜ, 7 ਕਾਂਵੜੀਆਂ ਦੀ ਮੌਤ

ਬਿਹਾਰ ਦੇ ਜਹਾਨਾਬਾਦ ‘ਚ ਸਥਿਤ ਬਾਬਾ ਸਿੱਧੇਸ਼ਵਰ ਨਾਥ ਦੇ ਮੰਦਰ ‘ਚ ਅਚਾਨਕ ਮਚੀ ਭਗਦੜ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ...

ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ‘ਚ ਸੁਣਵਾਈ ਅੱਜ, ਕਮੇਟੀ ਬਣਾਉਣ ਲਈ SC ‘ਚ ਰੱਖੇ ਜਾਣਗੇ ਨਾਂਅ

ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਸ਼ੰਭੂ ਬਾਰਡਰ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-8-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-8-2024

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ...

ਅੰਮ੍ਰਿਤਸਰ ‘ਚ ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ, 3 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਅੰਮ੍ਰਿਤਸਰ ਤੋਂ ਇੱਕ ਦੁੱਖਦੀ ਖਬਰ ਸਾਹਮਣੇ ਆਈ ਹੈ। ਇੱਥੇ ਬਿਕਲੀ ਦਾ ਕਰੰਟ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਤਿੰਨ...

ਪੰਜਾਬ ‘ਚ ਅੱਜ ਔਰੇਂਜ ਅਲਰਟ ਜਾਰੀ, ਡੀਸੀ ਹੁਸ਼ਿਆਰਪੁਰ ਨੇ ਜਾਰੀ ਕੀਤੀ ਚੇਤਾਵਨੀ

ਮੌਸਮ ਵਿਭਾਗ ਨੇ ਅੱਜ ਐਤਵਾਰ ਦੁਪਹਿਰ ਨੂੰ ਪੰਜਾਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਸੂਬੇ ਭਰ ‘ਚ ਚੰਗੀ ਬਾਰਿਸ਼ ਹੋ ਰਹੀ ਹੈ। ਪੰਜਾਬ ਦੇ...

ਫਰੀਦਕੋਟ ‘ਚ ਵੱਡੀ ਵਾਰਦਾਤ, 6 ਧੀਆਂ ਦੇ ਪਿਤਾ ਦਾ ਬੇਰਹਿਮੀ ਨਾਲ ਕੀਤਾ ਕਤਲ, ਪੁਲਿਸ ਕਰ ਰਹੀ ਜਾਂਚ

ਪੰਜਾਬ ਦੇ ਫਰੀਦਕੋਟ ਵਿੱਚ ਛੇ ਧੀਆਂ ਦੇ ਪਿਤਾ ਦੀ ਕੁੱਟ-ਕੁੱਟ ਕੇ ਬੇਰਹਿਮੀ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਲਾਸ਼ ਬੱਕਰੀਆਂ ਦੇ ਕਮਰੇ...

ਮੱਧ ਪ੍ਰਦੇਸ਼ ਦੇ ਗੁਨਾ ‘ਚ ਵਾਪਰਿਆ ਵੱਡਾ ਹਾਦਸਾ, ਏਅਰਕ੍ਰਾਫਟ ਹੋਇਆ ਕ੍ਰੈਸ਼, ਦੋਵੇਂ ਪਾਇਲਟ ਜ਼ਖਮੀ

ਮੱਧ ਪ੍ਰਦੇਸ਼ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਗੁਨਾ ਵਿੱਚ ਹਵਾਈ ਪੱਟੀ ਖੇਤਰ ਵਿੱਚ ਐਤਵਾਰ, 11 ਅਗਸਤ ਨੂੰ ਏਅਰਕ੍ਰਾਫਟ 152 ਕ੍ਰੈਸ਼...

‘ਲੋਕਾਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਵਿਨੇਸ਼ ਨੇ ਦੇਸ਼ ਦੇ ਲਈ ਕੀ ਕੀਤਾ ਹੈ’, ਨੀਰਜ ਚੋਪੜਾ ਦਾ ਵੱਡਾ ਬਿਆਨ

ਲਗਾਤਾਰ ਦੋ ਓਲੰਪਿਕ ਵਿੱਚ ਮੈਡਲ ਜਿੱਤਣ ਵਾਲੇ ਭਾਰਤ ਦੇ ਸਟਾਰ ਜੈਵਲਿਨ ਥ੍ਰੋਅ ਐਥਲੀਟ ਨੀਰਜ ਚੋਪੜਾ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਦੇ...

ਦੀਨਾਨਗਰ ‘ਚ ਬਾਰਿਸ਼ ‘ਚ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠਾਂ ਦੱਬਣ ਕਾਰਨ ਬਜ਼ੁਰਗ ਗੰਭੀਰ ਜ਼ਖਮੀ

ਪੰਜਾਬ ਦੇ ਗੁਰਦਾਸਪੁਰ ਦੇ ਕਸਬਾ ਦੀਨਾਨਗਰ ਦੇ ਪਿੰਡ ਝਬਕਾਰਾ ‘ਚ ਭਾਰੀ ਮੀਂਹ ਕਾਰਨ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ 70...

ਪੰਜਾਬ ‘ਚ ਵਾਪਰਿਆ ਵੱਡਾ ਹਾਦਸਾ, ਬਰਾਤੀਆਂ ਨਾਲ ਭਰੀ ਗੱਡੀ ਖੱਡ ‘ਚ ਡਿੱਗੀ, 10 ਲੋਕ ਪਾਣੀ ‘ਚ ਰੁੜ੍ਹੇ

ਪੰਜਾਬ ਦੇ ਹੁਸ਼ਿਆਰਪੁਰ ‘ਚ ਐਤਵਾਰ ਸਵੇਰੇ ਗੜ੍ਹਸ਼ੰਕਰ ਤਹਿਸੀਲ ਦੇ ਪਹਾੜੀ ਪਿੰਡ ਜੇਜੋਂ ਦੀ ਖੱਡ ਵਿੱਚ ਆਏ ਮੀਂਹ ਦੇ ਪਾਣੀ ਵਿਚ ਹਿਮਾਚਲ...

ਹਿਮਾਚਲ ‘ਚ ਮੀਂਹ ਦਾ ਕਹਿਰ: 5 ਨੈਸ਼ਨਲ ਹਾਈਵੇ ਸਣੇ 288 ਸੜਕਾਂ ਬੰਦ, IMD ਵੱਲੋਂ ਆਰੇਂਜ ਅਲਰਟ ਜਾਰੀ

ਹਿਮਾਚਲ ਪ੍ਰਦੇਸ਼ ਵਿੱਚ ਬਾਰਿਸ਼ ਨੇ ਬੁਰਾ ਹਾਲ ਕੀਤਾ ਹੋਇਆ ਹੈ। ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਜੀਵਨ ਬਹੁਤ ਪ੍ਰਭਾਵਿਤ ਹੋ...

ਪੰਜਾਬ ‘ਚ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ ‘ਚ ਪਿਆ ਭਾਰੀ ਮੀਂਹ

ਮੀਂਹ ਦਾ ਇੰਤਜ਼ਾਰ ਕਰ ਰਹੇ ਪੰਜਾਬ ਦੇ ਲੋਕਾਂ ਦੀ ਇੱਛਾ ਆਖਰਕਾਰ ਪੂਰੀ ਹੋ ਗਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਸਵੇਰ ਤੋਂ ਹੀ ਭਾਰੀ...

ਸ਼ਾਹਰੁਖ ਖਾਨ ‘ਪਾਰਡੋ ਅੱਲਾ ਕੈਰੀਰਾ’ ਐਵਾਰਡ ਨਾਲ ਸਨਮਾਨਿਤ, ਇਹ ਐਵਾਰਡ ਹਾਸਿਲ ਕਰਨ ਵਾਲੇ ਬਣੇ ਪਹਿਲੇ ਭਾਰਤੀ

ਬਾਲੀਵੁੱਡ ਦੇ ਕਿੰਗ ਖਾਨ ਸ਼ਾਹਰੁਖ ਖਾਨ ਦੇ ਨਾਮ ਨਾਲ ਇੱਕ ਹੋਰ ਉਪਲੱਬਧੀ ਜੁੜ ਗਈ ਹੈ। ਦਰਅਸਲ, ਸ਼ਾਹਰੁਖ ਖਾਨ ਨੂੰ ‘ਲੋਕਾਰਨੋ ਫਿਲਮ...

ਪੰਜਾਬ ‘ਚ ਅੱਜ ਤੋਂ ਭਾਜਪਾ ਦਾ ਹਰ ਘਰ ਤਿਰੰਗਾ ਲਹਿਰਾਉਣ ਦੀ ਮੁਹਿੰਮ, ਮੋਹਾਲੀ ਤੋਂ ਸ਼ੁਰੂ ਹੋਵੇਗੀ ਯਾਤਰਾ

ਭਾਰਤੀ ਜਨਤਾ ਪਾਰਟੀ (ਭਾਜਪਾ) ਅੱਜ ਐਤਵਾਰ ਨੂੰ ਪੰਜਾਬ ਦੇ ਹਰ ਘਰ ਵਿੱਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਸ਼ੁਰੂ ਕਰ ਰਹੀ ਹੈ। ਇਹ ਯਾਤਰਾ...

ਪੈਰਿਸ ਓਲੰਪਿਕ ਦੀ ਕਲੋਜ਼ਿੰਗ ਸੈਰੇਮਨੀ ਅੱਜ, ਮਨੂ ਭਾਕਰ ਤੇ ਪੀਆਰ ਸ਼੍ਰੀਜੇਸ਼ ਭਾਰਤ ਵੱਲੋਂ ਹੋਣਗੇ ਝੰਡਾਬਰਦਾਰ

ਪੈਰਿਸ ਓਲੰਪਿਕ ਖੇਡਾਂ 2024 ਦਾ ਅੱਜ ਆਖਰੀ ਦਿਨ ਹੈ । ਸਮਾਪਤੀ ਸਮਾਰੋਹ ਐਤਵਾਰ ਰਾਤ 12:30 ਵਜੇ ਹੋਵੇਗਾ। ਸੈਰੇਮਨੀ ਵਿੱਚ 5 ਗ੍ਰੈਮੀ ਅਵਾਰਡ ਜਿੱਤਣ...

ਓਲੰਪਿਕ ‘ਚ ਬਿਨਾਂ Gold ਭਾਰਤ ਦਾ ਸਫਰ ਖਤਮ! ਮੈਡਲ ਸੂਚੀ ‘ਚ 71ਵੇਂ ਸਥਾਨ ‘ਤੇ ਰਿਹਾ, ਜਾਣੋ ਤਮਗਾ ਜੇਤੂਆਂ ਦੇ ਨਾਂ

ਪੈਰਿਸ ਓਲੰਪਿਕ 2024 ਵਿੱਚ ਭਾਰਤ ਦੀ ਮੁਹਿੰਮ ਛੇ ਤਗਮਿਆਂ ਨਾਲ ਸਮਾਪਤ ਹੋ ਗਈ ਹੈ। ਭਾਰਤੀ ਐਥਲੀਟ ਪੰਜ ਕਾਂਸੀ ਅਤੇ ਇੱਕ ਚਾਂਦੀ ਦੇ ਤਗਮੇ ਨਾਲ ਘਰ...

ਪਾਰਟੀ ਚੋਣ ਨਿਸ਼ਾਨ ‘ਤੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ ! ਪੰਚਾਇਤੀ ਰਾਜ ਕਾਨੂੰਨ ‘ਚ ਸੋਧ ਕਰਨ ਦੀ ਤਿਆਰੀ ‘ਚ ਸਰਕਾਰ

ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ। ਸਰਕਾਰ ਹੁਣ...

ਫ਼ਿਲਮ ‘ਬੀਬੀ ਰਜਨੀ’ ਦੇ ਟ੍ਰੇਲਰ ਲਾਂਚ ਤੋਂ ਪਹਿਲਾ ਕਰਵਾਇਆ ਗਿਆ ਕੀਰਤਨ ਸਮਾਗਮ ਤੇ ਪ੍ਰਸ਼ਾਦ ਦੇ ਰੂਪ ‘ਚ ਵੰਡਿਆ ‘ਵਿਸ਼ਵਾਸ ਦਾ ਬੂਟਾ’

ਬਹੁਤ ਹੀ ਉਡੀਕੀ ਜਾ ਰਹੀ ਧਾਰਮਿਕ ਫਿਲਮ ‘ਬੀਬੀ ਰਜਨੀ’ 30 ਅਗਸਤ, 2024 ਨੂੰ ਵਿਸ਼ਵ ਭਰ ਵਿੱਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਫਿਲਮ...

ਹਰਿਆਣਾ ਦੇ ਓਲੰਪਿਕ ਤਮਗਾ ਜੇਤੂ ਸ਼ੂਟਰ ਸਰਬਜੋਤ ਸਿੰਘ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ

ਹਰਿਆਣਾ ਦੇ ਅੰਬਾਲਾ ਦੇ ਰਹਿਣ ਵਾਲੇ ਸ਼ੂਟਰ ਸਰਬਜੋਤ ਸਿੰਘ ਨੇ ਸਰਕਾਰੀ ਨੌਕਰੀ ਤੋਂ ਇਨਕਾਰ ਕਰ ਦਿੱਤਾ ਹੈ। ਕੱਲ੍ਹ ਹੀ ਮੁੱਖ ਮੰਤਰੀ ਨਾਇਬ...

ਮੈਡਲ ਲੈ ਕੇ ਅੰਮ੍ਰਿਤਸਰ ਪਹੁੰਚੀ ਭਾਰਤੀ ਹਾਕੀ ਟੀਮ, ਖਿਡਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੀ। ਭਾਰਤੀ ਟੀਮ ਦੇ...

ਨਹੀਂ ਰਹੇ ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ, ਲੰਬੇ ਸਮੇਂ ਤੋਂ ਸੀ ਬਿਮਾਰ, PM ਮੋਦੀ ਨੇ ਜਤਾਇਆ ਦੁੱਖ

ਸਾਬਕਾ ਵਿਦੇਸ਼ ਮੰਤਰੀ ਕੇ. ਨਟਵਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਸ਼ਨੀਵਾਰ (10 ਅਗਸਤ) ਰਾਤ ਨੂੰ ਦਿਹਾਂਤ ਹੋ ਗਿਆ। ਉਹ 93 ਸਾਲ ਦੇ ਸਨ।...

ਪੰਜਾਬ ‘ਚ ਅੱਜ ਯੈਲੋ ਅਲਰਟ, ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ ਵਿੱਚ ਅੱਜ ਯਾਨੀ ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ‘ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੱਲ੍ਹ ਵੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-8-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-8-2024

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ...

ਜੇਲ੍ਹ ਤੋਂ ਬਾਹਰ ਆਉਂਦੇ ਸਾਰ ਗਰਜੇ ਮਨੀਸ਼ ਸਿਸੋਦੀਆ, ਕਿਹਾ- ਸੱਚਾਈ ਤੇ ਇਮਾਨਦਾਰੀ ਦੀ ਹੀ ਹੋਈ ਜਿੱਤ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਹ ਸ਼ੁੱਕਰਵਾਰ ਸ਼ਾਮ ਨੂੰ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, 2 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਕੈਨੇਡਾ ਵਿੱਚ ਨਵਾਂਸ਼ਹਿਰ ਜ਼ਿਲ੍ਹੇ ਦੇ ਕਸਬਾ ਬਹਿਰਾਮ ਨੇੜੇ ਪਿੰਡ ਕਟ ਦੇ 27 ਸਾਲਾ ਨੌਜਵਾਨ ਮਨਜੋਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ...

CM ਮਾਨ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਲਿਖਿਆ ਪੱਤਰ, 8 ਪ੍ਰੋਜੈਕਟ ਰੱਦ ਕਰਨ ਦੀ ਦਿੱਤੀ ਚਿਤਾਵਨੀ

ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਪੱਤਰ ਲਿਖਿਆ ਹੈ।...

ਖੰਨਾ ‘ਚ ਟੈਕਸੀ ਚਾਲਕ ਦਾ ਗੋਲੀਆਂ ਮਾਰ ਕੇ ਕਤਲ, ਲੁਧਿਆਣਾ-ਚੰਡੀਗੜ੍ਹ NH ‘ਤੇ ਮਿਲੀ ਦੇਹ

ਖੰਨਾ ‘ਚ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਸਮਰਾਲਾ ਦੇ ਪਿੰਡ ਹਰਿਆਣ ਨੇੜੇ ਅੱਜ ਸਵੇਰੇ ਇੱਕ ਟੈਕਸੀ ਡਰਾਈਵਰ ਦੀ ਲਾਸ਼ ਮਿਲੀ...

ਬ੍ਰਾਜ਼ੀਲ ‘ਚ ਵਾਪਰਿਆ ਵੱਡਾ ਹਾਦਸਾ, ਯਾਤਰੀ ਜਹਾਜ਼ ਹੋਇਆ ਹਾਦਸਾਗ੍ਰਸਤ, 62 ਲੋਕਾਂ ਦੀ ਹੋਈ ਮੌਤ

ਬ੍ਰਾਜ਼ੀਲ ਵਿੱਚ ਇੱਕ ਜਹਾਜ਼ ਕਰੈਸ਼ ਹੋ ਗਿਆ, ਜਿਸ ਵਿੱਚ ਸਵਾਰ ਸਾਰੇ 62 ਲੋਕਾਂ ਦੀ ਮੌਤ ਹੋ ਗਈ। ਇਹ ਟਰਬੋਪ੍ਰੌਪ ਜਹਾਜ਼ ਸੀ, ਜੋ ਸ਼ੁੱਕਰਵਾਰ...

ਸਿੱਕਮ ‘ਚ ਡਿਊਟੀ ਦੌਰਾਨ ਫੌਜ਼ੀ ਦੀ ਹੋਈ ਮੌਤ, 2 ਦਿਨ ਪਹਿਲਾਂ ਹੀ ਛੁੱਟੀ ਕੱਟ ਕੇ ਘਰੋਂ ਗਿਆ ਸੀ ਜਵਾਨ

ਸਿੱਕਮ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਸੰਗਰੂਰ ਦੇ ਨੇੜਲੇ ਪਿੰਡ ਖਡਿਆਲ ਦੇ ਇੱਕ ਫੌਜੀ ਜਵਾਨ ਦੀ ਡਿਊਟੀ ਦੌਰਾਨ ਮੌਤ ਹੋ ਗਈ।...

ਪੰਜਾਬ ਪੁਲਿਸ ਨੂੰ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ‘ਚ ਮਿਲੀ ਸਫਲਤਾ, ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਵਿਦੇਸ਼ ਵਿੱਚ ਬੈਠ ਕੇ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ਨੂੰ ਗ੍ਰਿਫਤਾਰ ਕਰਨ...

ਲੁਧਿਆਣਾ ‘ਚ 4 ਨਸ਼ਾ ਤਸਕਰਾਂ ਦੀਆਂ ਕਰੋੜਾਂ ਦੀਆਂ ਜਾਇਦਾਦਾਂ ਸੀਲ, ਪੁਲਿਸ ਨੇ ਲਗਜ਼ਰੀ ਕਾਰਾਂ ਵੀ ਕੀਤੀਆਂ ਜ਼ਬਤ

ਲੁਧਿਆਣਾ ਵਿੱਚ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ 4 ਨਸ਼ਾ ਤਸਕਰਾਂ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਨੂੰ...

ਪੈਰਿਸ ਓਲੰਪਿਕ 2024 ‘ਚ ਅਮਨ ਸਹਿਰਾਵਤ ਨੇ ਰਚਿਆ ਇਤਿਹਾਸ, ਕੁਸ਼ਤੀ ‘ਚ ਜਿੱਤਿਆ Bronze Medal

21 ਸਾਲਾ ਨੌਜਵਾਨ ਪਹਿਲਵਾਨ ਅਮਨ ਸਹਿਰਾਵਤ ਨੇ ਸ਼ੁੱਕਰਵਾਰ ਰਾਤ ਪੈਰਿਸ ਓਲੰਪਿਕ ‘ਚ ਕੁਸ਼ਤੀ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਭਾਰਤ ਲਈ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਹਾਲ ‘ਚ ਕੜਾਹੀ ‘ਚ ਡਿੱਗੇ ਸੇਵਾਦਾਰ ਦੀ ਮੌਤ, ਪੈਰ ਤਿਲਕ ਕਾਰਨ ਵਾਪਰੀ ਸੀ ਅਣਹੋਣੀ

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੀ ‘ਚ ਡਿੱਗਣ ਵਾਲੇ ਸੇਵਾਦਾਰ ਦੀ 8 ਦਿਨਾਂ ਦੇ ਇਲਾਜ ਤੋਂ ਬਾਅਦ ਮੌਤ...

ਪਿਆਰ, ਦੋਸਤੀ ਤੇ ਦਿਲੋਂ ਜਜ਼ਬਾਤਾਂ ਦੀ ਕਹਾਣੀ ਨਾਲ ਦਰਸ਼ਕਾਂ ਨੂੰ ਮੋਹ ਲੈਣ ਲਈ ਥੀਏਟਰਾਂ ‘ਚ ਆ ਚੁੱਕੀ ਹੈ ਫਿਲਮ “ਰੋਜ਼ ਰੋਜ਼ੀ ਤੇ ਗੁਲਾਬ”

ਓਮਜੀਜ਼ ਸਿਨੇ ਵਰਲਡ ਅਤੇ ਡਾਇਮੰਡਸਟਾਰ ਵਰਲਡਵਾਈਡ ਦੀ ਪੇਸ਼ਕਾਰੀ, ਆਸ਼ੂ ਮੁਨੀਸ਼ ਸਾਹਨੀ ਅਤੇ ਗੁਰਨਾਮ ਭੁੱਲਰ ਦੁਆਰਾ ਨਿਰਮਿਤ, ਪੰਜਾਬੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-8-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-8-2024

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ...

ਭਾਰਤ ਦੀ ਇਤਿਹਾਸਕ ਜਿੱਤ ‘ਤੇ PM ਮੋਦੀ ਨੇ ਹਾਕੀ ਟੀਮ ਨੂੰ ਫੋਨ ਕਰਕੇ ਦਿੱਤੀ ਵਧਾਈ

ਪੈਰਿਸ ਓਲੰਪਿਕ ਵਿੱਚ ਭਾਰਤੀ ਹਾਕੀ ਨੇ ਕਾਂਸੀ ਦੇ ਤਗਮੇ ਦੇ ਨਾਲ ਆਪਣਾ ਸਫ਼ਰ ਖਤਮ ਕੀਤਾ। ਇਸਦੇ ਨਾਲ ਹੀ ਹਾਕੀ ਟੀਮ ਦੇ ਦਿਗੱਜ ਗੋਲਕੀਪਰ ਪੀਆਰ...

PM ਮੋਦੀ ਤੇ CM ਮਾਨ ਨੇ ਨੀਰਜ ਚੋਪੜਾ ਨੂੰ ਸਿਲਵਰ ਮੈਡਲ ਜਿੱਤਣ ‘ਤੇ ਦਿੱਤੀ ਵਧਾਈ, ਕਹੀ ਇਹ ਗੱਲ

ਭਾਰਤ ਦੇ ਗੋਲਡਨ ਬੁਆਏ ਨੀਰਜ ਚੋਪੜਾ ਨੇ ਪੈਰਿਸ ਓਲੰਪਿਕ 2024 ਵਿੱਚ ਸਿਲਵਰ ਮੈਡਲ ਹਾਸਿਲ ਕੀਤਾ। ਫਾਈਨਲ ਮੁਕਾਬਲੇ ਵਿੱਚ ਨੀਰਜ ਨੇ ਆਪਣੀ ਦੂਜੀ...

‘ਅਸੀਂ ਸਿਲਵਰ ਨਾਲ ਹੀ ਖੁਸ਼ ਹਾਂ..ਜਿਸ ਨੇ ਗੋਲਡ ਜਿੱਤਿਆ ਹੈ, ਉਹ ਵੀ ਮੇਰੇ ਪੁੱਤ ਵਰਗਾ’, ਨੀਰਜ ਚੋਪੜਾ ਦੀ ਮਾਂ ਦੇ ਬੋਲ

ਨੀਰਜ ਚੋਪੜਾ ਪੈਰਿਸ ਓਲੰਪਿਕ ਦੇ ਜੈਵਲਿਨ ਥ੍ਰੋਅ ਈਵੈਂਟ ਵਿੱਚ ਸਿਲਵਰ ਮੈਡਲ ਜਿੱਤ ਕੇ ਲਗਾਤਾਰ ਦੋ ਓਲੰਪਿਕ ਤਮਗੇ ਜਿੱਤਣ ਵਾਲੇ ਪਹਿਲੇ...

ਪੰਜਾਬ ‘ਚ ਹਲਕੀ ਬਾਰਿਸ਼ ਕਾਰਨ ਤਾਪਮਾਨ ‘ਚ ਆਈ ਗਿਰਾਵਟ, ਜਾਣੋ ਕਦੋਂ ਤੋਂ ਪਵੇਗਾ ਮੀਂਹ

ਪੰਜਾਬ ਵਿੱਚ ਦੇਰ ਰਾਤ ਕੁਝ ਇਲਾਕਿਆਂ ਵਿੱਚ ਮੀਂਹ ਪਿਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੀਰਵਾਰ ਨੂੰ ਇੱਕ ਵਾਰ...

PM ਮੋਦੀ ਨੇ ਸ਼ੁਰੂ ਕੀਤੀ ‘ਹਰ ਘਰ ਤਿਰੰਗਾ ਮੁਹਿੰਮ’, ‘X’ ’ਤੇ DP ਬਦਲ ਕੇ ਲੋਕਾਂ ਨੂੰ ਕੀਤੀ ਇਹ ਅਪੀਲ

ਪ੍ਰਧਾਨ ਮੰਤਰੀ ਮੋਦੀ ਨੇ ਸੁਤੰਤਰਤਾ ਦਿਵਸ 2024 ਤੋਂ ਪਹਿਲਾਂ ‘ਹਰ ਘਰ ਤਿਰੰਗਾ’ ਮੁਹਿੰਮ ਸ਼ੁਰੂ ਕਰ ਦਿੱਤੀ ਹੈ । ਪੀਐੱਮ ਮੋਦੀ ਨੇ ਆਪਣੇ...

CM ਮਾਨ ਦਾ ਵੱਡਾ ਐਲਾਨ, ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਮਿਲਣਗੇ ਇੱਕ-ਇੱਕ ਕਰੋੜ ਰੁਪਏ

ਪੈਰਿਸ ਓਲੰਪਿਕ ਵਿੱਚ ਭਾਰਤ ਨੇ ਹਾਕੀ ਵਿੱਚ ਸਪੇਨ ਨੂੰ 2-1 ਨਾਲ ਹਰਾ ਇਤਿਹਾਸ ਰਚ ਦਿੱਤਾ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਪੈਰਿਸ...

ਸ੍ਰੀ ਦਰਬਾਰ ਸਾਹਿਬ ਵਿਖੇ ਬਦਲੇ ਗਏ ਨਿਸ਼ਾਨ ਸਾਹਿਬ ਦੇ ਪੁਸ਼ਾਕੇ, ਬਸੰਤੀ ਰੰਗ ਦੇ ਚੜ੍ਹਾਏ ਗਏ ਪੁਸ਼ਾਕੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਦਲ ਦਿੱਤੇ ਗਏ ਹਨ। ਹੁਣ ਨਿਸ਼ਾਨ ਸਾਹਿਬ ‘ਤੇ ਕੇਸਰੀ ਰੰਗ ਦੀ ਜਗ੍ਹਾ...

ਵਿਨੇਸ਼ ਫੋਗਾਟ ਨੂੰ ਮੈਡਲ ਮਿਲੇਗਾ ਜਾਂ ਨਹੀਂ? ਅੱਜ ਹੋ ਸਕਦੈ ਫੈਸਲਾ, IOC ਵੱਲੋਂ ਹਰੀਸ਼ ਸਾਲਵੇ ਲੜਨਗੇ ਕੇਸ

ਪੈਰਿਸ ਓਲੰਪਿਕ ਵਿੱਚ ਭਾਰਤ ਦੀ ਸਟਾਰ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਦੀ ਅਰਜ਼ੀ ‘ਤੇ ਹੁਣ ਸ਼ੁੱਕਰਵਾਰ ਯਾਨੀ ਕਿ ਅੱਜ ਸੁਣਵਾਈ ਹੋਵੇਗੀ।...

ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਤੀ ਜ਼ਮਾਨਤ

ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ ਮਿਲੀ ਹੈ । ਸੁਪਰੀਮ ਕੋਰਟ ਨੇ ਮਨੀਸ਼...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-8-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-8-2024

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ...

ਅਮਨ ਸਹਿਰਾਵਤ ਦੀ ਸੈਮੀਫਾਈਨਲ ‘ਚ ਹੋਈ ਐਂਟਰੀ, ਕੁਆਰਟਰ ਫਾਈਨਲ ‘ਚ ਅਬਕਾਰੋਵ ਨੂੰ ਹਰਾਇਆ

ਇੱਕ ਹੋਰ ਭਾਰਤੀ ਪਹਿਲਵਾਨ ਨੇ ਪੈਰਿਸ ਵਿੱਚ ਭਾਰਤੀ ਝੰਡਾ ਲਹਿਰਾਇਆ ਹੈ। ਅਮਨ ਸਹਿਰਾਵਤ ਨੇ 57 ਕਿਲੋ ਭਾਰ ਵਰਗ ਵਿੱਚ ਲਗਾਤਾਰ ਦੋ ਮੈਚ ਜਿੱਤ ਕੇ...

ਸ਼ਰਧਾਲੂਆਂ ਨਾਲ ਭਰੀ ਟ੍ਰੈਕਟਰ-ਟਰਾਲੀ ਪਲਟੀ, ਮੱਥਾ ਟੇਕ ਕੇ ਪਰਤਦੇ ਸਮੇਂ ਵਾਪਰਿਆ ਹਾਦਸਾ

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਪੀਰਨਿਗਾਹ ਵਿਖੇ ਸ਼ਰਧਾਲੂਆਂ ਨਾਲ ਭਰੀ ਇੱਕ ਟ੍ਰੈਕਟਰ-ਟਰਾਲੀ ਸੜਕ ‘ਤੇ ਪਲਟ ਗਈ। ਦੱਸਿਆ ਜਾ...

ਪੰਜਾਬ ‘ਚ STF ਦਾ ਵੱਡਾ ਐਕਸ਼ਨ, ਡਰੱਗ ਇੰਸਪੈਕਟਰ ਦੇ ਘਰ ‘ਚ ਮਾਰੀ ਰੇਡ, ਕਈ ਦਸਤਾਵੇਜ਼ ਕੀਤੇ ਜ਼ਬਤ

ਪੰਜਾਬ ਪੁਲਿਸ ਦੀ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ (STF) ਨੇ ਵੀਰਵਾਰ ਨੂੰ ਫਾਜ਼ਿਲਕਾ ਦੇ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਦੇ ਘਰ ਅਤੇ ਹੋਰ...

ਹਰਿਆਣਾ ਸਰਕਾਰ ਦਾ ਵੱਡਾ ਐਲਾਨ, 500 ਰੁਪਏ ‘ਚ ਮਿਲੇਗਾ ਗੈਸ ਸਿਲੰਡਰ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਲੀ ਤੀਜ ‘ਤੇ ਮਹਿਲਾਵਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸੂਬੇ ਦੇ 46 ਲੱਖ ਪਰਿਵਾਰਾਂ...

ਭੂਚਾਲ ਦੇ ਝਟਕਿਆਂ ਨਾਲ ਕੰਬੀ ਜਾਪਾਨ ਦੀ ਧਰਤੀ, 7.1 ਰਹੀ ਤੀਬਰਤਾ, ਸੁਨਾਮੀ ਦੀ ਚਿਤਾਵਨੀ ਜਾਰੀ

ਜਾਪਾਨ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 7.1 ਮਾਪੀ ਗਈ ਹੈ। ਭੂਚਾਲ ਦੇ ਨਾਲ ਹੀ...

ਵਿਨੇਸ਼ ਫੋਗਾਟ ਦਾ 25 ਲੱਖ ਰੁਪਏ ਨਾਲ ਸਨਮਾਨ ਕਰੇਗੀ LPU, ਯੂਨੀਵਰਸਿਟੀ ਦੇ ਚਾਂਸਲਰ ਨੇ ਕੀਤਾ ਐਲਾਨ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਨੇ ਆਪਣੀ ਸਾਬਕਾ ਵਿਦਿਆਰਥੀ ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ 2024 ਵਿੱਚ ਕੁਸ਼ਤੀ ਮੁਕਾਬਲੇ ਦੇ...

Paris Olympics: ਲਗਾਤਾਰ ਦੂਜਾ ਗੋਲਡ ਮੈਡਲ ਜਿੱਤਣ ਦੇ ਇਰਾਦੇ ਨਾਲ ਉਤਰੇਗਾ ਨੀਰਜ ਚੋਪੜਾ

ਗੋਲਡਨ ਬੁਆਏ ਨੀਰਜ ਚੋਪੜਾ ਦਾ ਪੈਰਿਸ ਓਲੰਪਿਕ ਪੁਰਸ਼ ਜੈਵਲਿਨ ਥ੍ਰੋਅ ਦਾ ਫਾਈਨਲ ਮੁਕਾਬਲਾ ਅੱਜ ਦੇਰ ਰਾਤ 11.55 ਵਜੇ ਹੋਵੇਗਾ । ਕੁਸ਼ਤੀ ਵਿੱਚ...

ਪੈਰਿਸ ਓਲੰਪਿਕ 2024: ਕਾਂਸੀ ਦੇ ਮੈਡਲ ਲਈ ਭਾਰਤ ਹਾਕੀ ਟੀਮ ਤੇ ਸਪੇਨ ਵਿਚਾਲੇ ਅੱਜ ਹੋਵੇਗਾ ਮੁਕਾਬਲਾ

ਪੈਰਿਸ ਓਲੰਪਿਕ ਦੀ ਪੁਰਸ਼ ਹਾਕੀ ਵਿੱਚ ਭਾਰਤ ਦਾ ਕਾਂਸੀ ਦੇ ਤਮਗੇ ਲਈ ਸਪੇਨ ਨਾਲ ਮੈਵਹ ਹੋਵੇਗਾ। ਇਹ ਮੁਕਾਬਲਾ ਸ਼ਾਮ 5.30 ਵਜੇ ਤੋਂ ਖੇਡਿਆ...

ਫਾਜ਼ਿਲਕਾ ‘ਚ ਬੱਸ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ, ਡ੍ਰਾਈਵਰ ਤੇ ਸਵਾਰੀਆਂ ਜ਼ਖਮੀ

ਫਾਜ਼ਿਲਕਾ ਦੇ ਜਲਾਲਾਬਾਦ ‘ਚ ਫਿਰੋਜ਼ਪੁਰ ਫਾਜ਼ਿਲਕਾ ਹਾਈਵੇ ‘ਤੇ ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਚਾਲਕ...

ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਅਮਰ ਸਿੰਘ ਨੇ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

ਫਤਿਹਗੜ੍ਹ ਸਾਹਿਬ, ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਖਾਦ ਮੰਤਰੀ ਜੇਪੀ ਨੱਡਾ ਨਾਲ...

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਾਉਣੀ ਪਵੇਗੀ ਮਹਿੰਗੀ

ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਜਾਇਦਾਦ ਦੀ ਰਜਿਸਟ੍ਰੇਸ਼ਨ ਮਹਿੰਗੀ ਹੋ ਜਾਵੇਗੀ । ਪੰਜਾਬ ਸਰਕਾਰ ਨੇ ਕੁਲੈਕਟਰ ਰੇਟ ਵਧਾਉਣ ਦਾ ਫੈਸਲਾ...

ਸੁਲਤਾਨਪੁਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਸੜਕ ਹਾਦਸਾ, ਪਿਓ-ਧੀ ਦੀ ਮੌਕੇ ‘ਤੇ ਹੋਈ ਮੌਤ

ਪੰਜਾਬ ਦੇ ਸੁਲਤਾਨਪੁਰ ਅੰਮ੍ਰਿਤਸਰ ਹਾਈਵੇ ‘ਤੇ ਹੋਏ ਸੜਕ ਹਾਦਸੇ ‘ਚ ਪਿਓ-ਧੀ ਦੀ ਮੌਤ ਹੋ ਗਈ। ਤੇਜ਼ ਰਫਤਾਰ ਕਾਰ ਚਾਲਕ ਨੇ ਮੋਟਰਸਾਈਕਲ...

ਹਿਮਾਚਲ ‘ਚ ਮੀਂਹ ਕਾਰਨ ਤਬਾਹੀ! ਸਮੇਜ ਪੁਲ ਨੇੜੇ ਬੱਦਲ ਫਟਣ ਕਾਰਨ 13 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ

ਹਿਮਾਚਲ ਪ੍ਰਦੇਸ਼ ਦੇ ਸ਼੍ਰੀਖੰਡ ਨੇੜੇ ਸਮੇਜ ਅਤੇ ਬਾਗੀ ਪੁਲ ਦੇ ਕੋਲ ਬੁੱਧਵਾਰ ਰਾਤ ਨੂੰ ਭਿਆਨਕ ਬੱਦਲ ਫਟ ਗਿਆ, ਜਿਸ ਨੇ 45 ਲੋਕਾਂ ਨੂੰ ਆਪਣੀ...

ਟੁੱਟਿਆ 27 ਸਾਲਾਂ ਦਾ ਰਿਕਾਰਡ, ਸ਼੍ਰੀਲੰਕਾ ਨੇ ਤੀਜੇ ਵਨਡੇ ‘ਚ ਵੀ ਭਾਰਤ ਨੂੰ ਹਰਾ ਕੇ ਸੀਰੀਜ਼ ‘ਤੇ ਕੀਤਾ ਕਬਜ਼ਾ

ਸ਼੍ਰੀਲੰਕਾ ਨੇ ਇਤਿਹਾਸ ਰਚਦੇ ਹੋਏ ਭਾਰਤ ਨੂੰ ਤੀਜੇ ਵਨਡੇ ਮੈਚ ਵਿੱਚ 110 ਦੌੜਾਂ ਨਾਲ ਹਰਾ ਦਿੱਤਾ। ਇਸਦੇ ਨਾਲ ਹੀ ਟੀਮ ਨੇ 27 ਬਾਅਦ ਭਾਰਤ ਨੂੰ...

ਸਾਬਕਾ CM ਬੁੱਧਦੇਵ ਭੱਟਾਚਾਰੀਆ ਦਾ ਹੋਇਆ ਦੇਹਾਂਤ, ਬੰਗਾਲ ’ਚ ਉਦਯੋਗੀਕਰਨ ਦੀ ਮੁਹਿੰਮ ਦੀ ਕੀਤੀ ਸੀ ਸ਼ੁਰੂਆਤ

ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।...