Jan 12
ਰਾਣਾ ਬਲਾਚੌਰੀਆ ਕਤਲ ਮਾਮਲੇ ‘ਚ ਵੱਡੀ ਕਾਰਵਾਈ, ਪੁਲਿਸ ਨੇ ਪੱਛਮੀ ਬੰਗਾਲ ਤੋਂ ਫੜੇ 2 ਸ਼ੂਟਰ
Jan 12, 2026 5:27 pm
ਮੋਹਾਲੀ ਵਿਚ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਸ਼ੂਟਰਾਂ ਨੂੰ ਪੱਛਮੀ ਬੰਗਾਲ ਦੇ...
IPS ਡਾ. ਜਯੋਤੀ ਨੇ SSP ਬਠਿੰਡਾ ਵਜੋਂ ਸੰਭਾਲਿਆ ਅਹੁਦਾ, ਗਾਰਡ ਆਫ ਆਨਰ ਨਾਲ ਕੀਤਾ ਗਿਆ ਸਨਮਾਨਿਤ
Jan 12, 2026 5:03 pm
2019 ਬੈਚ ਦੇ ਆਈਪੀਐਸ ਅਧਿਕਾਰੀ ਡਾ. ਜਯੋਤੀ ਯਾਦਵ ਬੈਂਸ ਨੇ ਅੱਜ ਐਸਐਸਪੀ ਬਠਿੰਡਾ ਵਜੋਂ ਅਹੁੱਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਡਾ. ਜਯੋਤੀ...
ਬਰਨਾਲਾ ‘ਚ ਸਰਪੰਚ ਕਾਬੂ, ਪੰਜਾਬੀ ਸਿੰਗਰ ‘ਤੇ ਸੀ ਹਮਲੇ ਦੀ ਪਲਾਨਿੰਗ, ਬਣਾਇਆ ਹੋਇਆ ਸੀ ਵਸੂਲੀ ਗੈਂਗ
Jan 12, 2026 4:37 pm
ਬਰਨਾਲਾ ਪੁਲਿਸ ਨੇ ਪੰਜਾਬੀ ਗਾਇਕ ਗੁਲਾਬ ਸਿੱਧੂ ‘ਤੇ ਹੋਣ ਵਾਲੇ ਹਮਲੇ ਦੀ ਸਾਜਿਸ਼ ਨੂੰ ਨਾਕਾਮ ਕਰਦਿਆਂ ਤਿੰਨ ਮੈਂਬਰੀ ਗੈਂਗ ਨੂੰ ਕਾਬੂ...
ਮਲੋਟ ਵਿਖੇ ਵਾਪਰਿਆ ਵੱਡਾ ਹਾਦਸਾ, ਸੰਤੁਲਨ ਵਿਗੜਨ ਕਾਰਨ ਨਹਿਰ ‘ਚ ਡਿੱਗੀ ਕਾਰ: ਮਾਂ-ਧੀ ਦੀ ਹੋਈ ਮੌਤ
Jan 12, 2026 2:50 pm
ਮਲੋਟ ਦੇ ਨਜ਼ਦੀਕ ਪਿੰਡ ਆਲਮ ਵਾਲਾ ਨੇੜਿਓਂ ਗੁਜ਼ਰਦੀ ਨਹਿਰ ਨੇੜੇ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸੰਤੁਲਨ ਵਿਗੜਨ ਕਾਰਨ ਇੱਕ ਕਾਰ ਨਹਿਰ...
CM ਮਾਨ ਵੱਲੋਂ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨ ਨੂੰ ਪੱਤਰ, ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੀ ਕੋਰਟ ਟ੍ਰਾਇਲ ਦੀ ਪ੍ਰੋਸੀਡਿੰਗ ਦੀ ਕੀਤੀ ਮੰਗ
Jan 12, 2026 2:16 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਤੇ...
ਜਥੇਦਾਰ ਗੜਗੱਜ ਵੱਲੋਂ SGPC ਨੂੰ ਆਦੇਸ਼, ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਸਰਕਾਰ ਨੂੰ ਦਿੱਤਾ ਜਾਵੇ ਬਣਦਾ ਸਹਿਯੋਗ
Jan 12, 2026 1:49 pm
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...
ਮੰਡੀ ਦੇ ਚਰਖੜੀ ‘ਚ ਵੱਡਾ ਬੱਸ ਹਾਦਸਾ: ਸੜਕ ਤੋਂ ਉਤਰੀ ਨਿੱਜੀ ਬੱਸ, ਪੰਜ ਯਾਤਰੀ ਜ਼ਖਮੀ, ਇੱਕ ਮਹਿਲਾ ਦੀ ਮੌਤ
Jan 12, 2026 1:40 pm
ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਨਿਹਾਰੀ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਚਰਖਾੜੀ ਵਿੱਚ ਅੱਜ ਸਵੇਰੇ ਇੱਕ ਦਰਦਨਾਕ...
ਫਗਵਾੜਾ ‘ਚ ਲੋਹੜੀ ਤੋਂ ਇਕ ਦਿਨ ਪਹਿਲਾਂ ਵੱਡੀ ਵਾਰਦਾਤ, ਸਵੀਟ ਸ਼ਾਪ ‘ਤੇ ਅਣਪਛਾਤਿਆਂ ਵੱਲੋਂ ਫਾਇਰਿੰਗ
Jan 12, 2026 1:13 pm
ਫਗਵਾੜਾ ਵਿਚ ਲੋਹੜੀ ਤੋਂ ਇਕ ਦਿਨ ਪਹਿਲਾਂ ਵੱਡੀ ਵਾਰਦਾਤ ਵਾਪਰੀ ਹੈ। ਫਗਵਾੜਾ ਦੀ ਮਸ਼ਹੂਰ ਸਵੀਟ ਸ਼ਾਪ ‘ਚ ਗੋਲੀਆਂ ਚੱਲੀਆਂ ਹਨ। ਮਿਲੀ...
ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਸੂਬੇ ਭਰ ‘ਚ ਟੋਲ ਪਲਾਜ਼ਿਆ ‘ਤੇ ਦਿੱਤੇ ਜਾਣਗੇ ਧਰਨੇ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਪ੍ਰਦਰਸ਼ਨ
Jan 12, 2026 12:45 pm
ਪੰਜਾਬ ਵਿਚ ਅੱਜ ਚਾਰ ਘੰਟੇ ਲਈ ਟੋਲ ਪਲਾਜ਼ਾ ਫ੍ਰੀ ਰਹਿਣਗੇ। ਕੌਮੀ ਇਨਸਾਫ ਮੋਰਚਾ ਨੇ ਸਿੱਖ ਬੰਦੀਆਂ ਦੀ ਰਿਹਾਈ ਲਈ ਸੂਬੇ ਦੇ ਸਾਰੇ ਟੋਲ...
ਲੌਂਗੋਵਾਲ ਨਗਰ ਪਾਲਿਕਾ ਪ੍ਰੀਸ਼ਦ ਦੇ ਚੇਅਰਮੈਨ ਪਰਮਿੰਦਰ ਕੌਰ ਬਰਾੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ
Jan 12, 2026 12:44 pm
ਸ਼੍ਰੋਮਣੀ ਅਕਾਲੀ ਦਲ ਨੂੰ ਸੰਗਰੂਰ ਵਿੱਚ ਹੋਰ ਮਜ਼ਬੂਤੀ ਮਿਲੀ ਹੈ। ਲੌਂਗੋਵਾਲ ਨਗਰ ਕੌਂਸਲ ਦੀ ਮੌਜੂਦਾ ਪ੍ਰਧਾਨ ਪਰਮਿੰਦਰ ਕੌਰ ਬਰਾੜ ਪਤਨੀ ਸ....
ਇਸਰੋ ਦਾ PSLV-C62 ਰਾਕੇਟ ਰਸਤੇ ਤੋਂ ਭਟਕਿਆ, ਮਿਸ਼ਨ ਹੋਇਆ ਫੇਲ੍ਹ: ਲਾਂਚਿੰਗ ਦੇ ਤੀਜੇ ਪੜਾਅ ‘ਚ ਆਈ ਗੜਬੜੀ
Jan 12, 2026 12:23 pm
ਭਾਰਤੀ ਪੁਲਾੜ ਖੋਜ ਸੰਗਠਨ (ISRO) ਦੇ PSLV-C62 ਮਿਸ਼ਨ ਨੂੰ ਝਟਕਾ ਲੱਗਾ ਹੈ। ਸੋਮਵਾਰ ਨੂੰ ਇਸ ਦੇ ਸਫਲ ਲਾਂਚ ਤੋਂ ਬਾਅਦ, PSLV-C62 ਉਪਗ੍ਰਹਿਆਂ ਨੂੰ ਉਨ੍ਹਾਂ...
ਮੁਅੱਤਲ DIG ਭੁੱਲਰ ਨੇ ਵਾਪਸ ਲਈ ਪਟੀਸ਼ਨ, ਹਾਈਕੋਰਟ ‘ਚ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਜ਼ਰੂਰੀ ਦੱਸਦਿਆਂ ਦਿੱਤੀ ਸੀ ਚੁਣੌਤੀ
Jan 12, 2026 12:04 pm
ਮੁਅੱਤਲ DIG ਹਰਚਰਨ ਸਿੰਘ ਭੁੱਲਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭੁੱਲਰ ਨੇ ਹਾਈਕੋਰਟ ਵਿਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਵਾਲੀ...
