Dec 23

ਮੁਅੱਤਲੀ ਦੇ ਬਾਅਦ ਪਹਿਲੀ ਵਾਰ CM ਮਾਨ ਨੂੰ ਮਿਲੇ ਸਾਂਸਦ ਰਿੰਕੂ, ਮੁੱਖ ਮੰਤਰੀ ਬੋਲੇ- ‘ਕੇਂਦਰ ਲੋਕਤੰਤਰ ਦਾ ਕਰ ਰਹੀ ਕ.ਤਲ ‘

ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਸਸਪੈਂਡ ਕੀਤੇ ਗਏ ਸਾਂਸਦਾਂ ਵਿਚ ਜਲੰਧਰ ਤੋਂ ‘ਆਪ’ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਦਾ ਵੀ ਨਾਂ ਸ਼ਾਮਲ...

ਖੰਨਾ ‘ਚ ਝਾਰਖੰਡ ਦਾ ਨ.ਸ਼ਾ ਤਸਕਰ ਕਾਬੂ, 2 ਕਿਲੋ ਅ.ਫੀਮ ਬਰਾਮਦ, ਪੱਟ ‘ਤੇ ਬੰਨ੍ਹ ਕੇ ਕਰ ਰਿਹਾ ਸੀ ਨ.ਸ਼ੇ ਦੇ ਤਸਕਰੀ

ਨਸ਼ਾ ਤਸਕਰ ਨਿੱਤ ਦਿਨ ਆਪਣੇ ਤਰੀਕੇ ਬਦਲ ਕੇ ਨਸ਼ਾ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਹਨ ਪਰ ਪੁਲਿਸ ਦੀ ਗ੍ਰਿਫ਼ਤ ਤੋਂ ਬਚ ਨਹੀਂ ਰਹੇ ਹਨ।...

ਪੁਲਿਸ ਨੇ ਬੀਮਾ ਪਾਲਿਸੀ ਦੇ ਨਾਂ ‘ਤੇ ਠੱਗੀ ਮਾਰਨ ਵਾਲੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਬੀਮਾ ਪਾਲਿਸੀ ਦੇ ਨਾਂ ‘ਤੇ ਠੱਗੀ ਮਾਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਕਬਜ਼ੇ ਵਿੱਚੋਂ ਇੱਕ...

UK ‘ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ ਸਜ਼ਾ, ਡਿਪੋਰਟ ਕਰ ਕੇ ਭੇਜਿਆ ਜਾਵੇਗਾ ਭਾਰਤ

ਯੂਕੇ ਵਿਚ ਪੰਜਾਬੀ ਨੌਜਵਾਨ ਨੂੰ 6 ਸਾਲ ਦੀ ਸਜ਼ਾ ਸੁਣਾਈ ਗਈ ਹੈ ਤੇ ਨਾਲ ਹੀ ਉਸ ਨੂੰ ਡਿਪੋਰਟ ਕਰ ਕੇ ਭਾਰਤ ਭੇਜਿਆ ਜਾਵੇਗਾ। ਮੁਲਜ਼ਮ ਦੀ ਪਛਾਣ 28...

ਜਲੰਧਰ ‘ਚ ਕੋਵਿਡ ਨਾਲ ਇੱਕ ਮਹਿਲਾ ਦੀ ਮੌ.ਤ, JN.1 ਵੇਰੀਐਂਟ ਨੂੰ ਲੈ ਕੇ ਅਲਰਟ ‘ਤੇ ਸਿਹਤ ਵਿਭਾਗ

ਪੰਜਾਬ ਦੇ ਜਲੰਧਰ ਵਿੱਚ ਕਰੀਬ 8 ਮਹੀਨਿਆਂ ਬਾਅਦ ਇੱਕ ਮਹਿਲਾ (60) ਮਰੀਜ਼ ਦੀ ਕੋਰੋਨਾ ਇਨਫੈਕਸ਼ਨ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਔਰਤ ਨੂੰ...

ਜੇਲ੍ਹ ਵਿਭਾਗ ਦਾ ਵੱਡਾ ਐਕਸ਼ਨ, ਜੇਲ੍ਹ ਸੁਪਰਡੈਂਟ ਸਣੇ 7 ਅਧਿਕਾਰੀਆਂ ਖਿਲਾਫ ਜਾਂਚ ਦੇ ਹੁਕਮ

ਫਿਰੋਜ਼ਪੁਰ ਡਰੱਗ ਰੈਜੇਟ ‘ਚ ਜੇਲ੍ਹ ਮਹਿਕਮੇ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਜੇਲ੍ਹ ਸੁਪਰਡੈਂਟ ਸਣੇ 7 ਜੇਲ੍ਹ ਅਧਿਕਾਰੀਆਂ ਖਿਲਾਫ਼ ਜਾਂਚ...

ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੇ ਵਧਾਈ ਚਿੰਤਾ, ਹਰ ਘੰਟੇ 26 ਲੋਕ ਹੋ ਰਹੇ ਸੰਕਰਮਿਤ

ਦੁਨੀਆ ਭਰ ਵਿੱਚ ਲੱਖਾਂ ਲੋਕਾਂ ਦੀ ਜਾਨ ਲੈ ਚੁੱਕੀ ਮਹਾਮਾਰੀ ਕੋਰੋਨਾ ਨੇ ਇੱਕ ਵਾਰ ਫਿਰ ਭਾਰਤ ਵਿੱਚ ਚਿੰਤਾਵਾਂ ਵਧਾ ਦਿੱਤੀਆਂ ਹਨ। ਦੁਨੀਆ...

ਪੁੰਛ-ਰਾਜੌਰੀ ‘ਚ ਮੋਬਾਈਲ ਇੰਟਰਨੈੱਟ ਸੇਵਾ ਸਸਪੈਂਡ, ਜੰਮੂ ‘ਚ ਇੱਕ ਅੱਤਵਾਦੀ ਢੇਰ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ ਪਰ ਭਾਰਤੀ ਫੌਜ ਹਰ ਵਾਰ ਪਾਕਿਸਤਾਨ ਦੀਆਂ ਕਰਤੂਤਾਂ ਨੂੰ ਨਾਕਾਮ ਕਰ ਰਹੀ...

ਹਿਮਾਚਲ ਦੇ 8 ਜ਼ਿਲਿਆਂ ‘ਚ ਅੱਜ ਬਰਫਬਾਰੀ ਦੀ ਸੰਭਾਵਨਾ; ਸੈਲਾਨੀਆਂ ਨੂੰ ਯਾਤਰਾ ਤੋਂ ਬਚਣ ਦੀ ਦਿੱਤੀ ਗਈ ਸਲਾਹ

ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੀਆਂ ਉੱਚੀਆਂ ਚੋਟੀਆਂ ‘ਤੇ ਰਾਤ ਨੂੰ ਤਾਜ਼ਾ ਬਰਫ਼ਬਾਰੀ ਹੋਈ। ਜਿਸਪਾ, ਲੋਸਰ, ਲਾਹੌਲ...

ਦੁਖਦ ਖਬਰ : ਸਟੱਡੀ ਵੀਜ਼ੇ ‘ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ

ਪੰਜਾਬੀ ਨੌਜਵਾਨਾਂ ਦੇ ਵਿਦੇਸ਼ਾਂ ਵਿਚ ਮਾਰੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੁਝ ਹੀ ਦਿਨਾਂ ਦੇ ਵਿਚ ਕੋਈ ਨਾ ਕੋਈ ਅਜਿਹੀ...

ਬਠਿੰਡਾ ਮਾਲ ਰੋਡ ‘ਤੇ ਡਿਵਾਈਡਰ ਨਾਲ ਕਾਰ ਟਕਰਾਉਣ ‘ਤੇ 2 ਦੀ ਮੌ.ਤ, 2 ਗੰਭੀਰ ਫੱਟੜ

ਬਠਿੰਡਾ ਦੇ ਮਾਲ ਰੋਡ ‘ਤੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਕਾਰ ਦੇ ਡਿਵਾਈਡਰ ਨਾਲ ਟਕਰਾਉਣ ‘ਤੇ...

ਕੋਰੋਨਾ ਦੇ ਨਵੇਂ ਰੂਪ JN.1 ਨੂੰ ਲੈ ਕੇ ਪੰਜਾਬ ‘ਚ ਅਲਰਟ, ਮਾਸਕ ਪਾਉਣਾ ਹੋਇਆ ਲਾਜ਼ਮੀ

ਪੰਜਾਬ ਸਰਕਾਰ ਵੀ ਦੇਸ਼ ‘ਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਲੈ ਕੇ ਸਖਤ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਵਿੱਚ ਕੋਰੋਨਾ ਦੇ ਨਵੇਂ ਰੂਪ JN.1...