Dec 08

ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਹੁਕਮ ਜਾਰੀ, 6ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਇਤਿਹਾਸਕ ਥਾਵਾਂ ਦੀ ਯਾਤਰਾ ਕਰਵਾਉਣ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਵਚਨਬੱਧ ਹੈ। ਇਸ ਤਹਿਤ...

ਬਿਨ੍ਹਾਂ ਹਾਈ ਸਕਿਓਰਿਟੀ ਨੰਬਰ ਪਲੇਟਾਂ ਵਾਲੇ ਸਾਵਧਾਨ ! ਅੱਜ ਤੋਂ ਕੱਟੇ ਜਾਣਗੇ ਚਲਾਨ, 3000 ਰੁ: ਵਸੂਲਿਆ ਜਾਵੇਗਾ ਜੁਰਮਾਨਾ

ਸੂਬੇ ਵਿੱਚ ਹਾਈ ਸਿਕਓਰਿਟੀ ਨੰਬਰ ਪਲੇਟਾਂ ਨੂੰ ਲੈ ਕੇ ਸਰਕਾਰ ਵੱਲੋਂ ਸਖਤ ਹੁਕਮ ਜਾਰੀ ਕੀਤੇ ਗਏ ਹਨ। ਇਸ ਲਈ ਜੇਕਰ ਤੁਸੀਂ ਵੀ ਹਾਲੇ ਤੱਕ...

MP ਸੰਦੀਪ ਪਾਠਕ ਨੇ ਸੰਸਦ ‘ਚ ਚੁੱਕਿਆ ਪਰਾਲੀ ਦਾ ਮੁੱਦਾ, ਕਿਹਾ- “ਕੇਂਦਰ ਕਰੇ ਉਚਿਤ ਮੁਆਵਜ਼ੇ ਦਾ ਇੰਤਜ਼ਾਮ, ਖਤਮ ਹੋਵੇਗੀ ਸਮੱਸਿਆ”

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ ਵਿੱਚ ਪਰਾਲੀ ਦੇ ਮੁੱਦੇ ਨੂੰ ਚੁੱਕਿਆ। ਸਾਂਸਦ ਸੰਦੀਪ ਪਾਠਕ ਨੇ ਕੇਂਦਰੀ ਸਰਕਾਰ...

ਮਾਣ ਵਾਲੀ ਗੱਲ! PAU ਲੁਧਿਆਣਾ ਦੇ ਪੁਰਾਣੇ ਵਿਦਿਆਰਥੀ ਦਿਲਜੀਤਪਾਲ ਸਿੰਘ ਬਰਾੜ ਕੈਨੇਡਾ ਦੇ ਮੈਨੀਟੋਬਾ ਸੂਬੇ ਦੇ ਬਣੇ ਸਪੀਕਰ

ਵਿਦੇਸ਼ਾਂ ਦੀ ਧਰਤੀ ‘ਤੇ ਪੰਜਾਬੀਆਂ ਵੱਲੋਂ ਕਈ ਮੱਲ੍ਹਾਂ ਮਾਰੀਆਂ ਗਈਆਂ ਹਨ। ਬਹੁਤ ਸਾਰੀਆਂ ਉਪਲਬਧੀਆਂ ਭਾਰਤੀਆਂ ਵੱਲੋਂ ਵਿਦੇਸ਼ਾਂ ਵਿਚ...

ਯਸ਼ ਨੇ ਪ੍ਰਸ਼ੰਸਕਾਂ ਨੂੰ ਕੀਤਾ ਹੈਰਾਨ, ਨਵੀਂ ਫਿਲਮ ‘Toxic’ ਦਾ ਐਲਾਨ, ਦੱਸਿਆ ਕਿਸ ਦਿਨ ਸਿਨੇਮਾਘਰਾਂ ‘ਚ ਆਵੇਗੀ ਫਿਲਮ

Toxic Title Teaser: ਸੁਪਰਸਟਾਰ ਯਸ਼ ਦੇ ਪ੍ਰਸ਼ੰਸਕਾਂ ਦੀ ਉਡੀਕ ਖਤਮ ਹੋ ਗਈ ਹੈ। ‘ਕੇਜੀਐਫ 1’ ਅਤੇ ‘ਕੇਜੀਐਫ 2’ ਦੀ ਸਫਲਤਾ ਤੋਂ ਬਾਅਦ, ਪ੍ਰਸ਼ੰਸਕ...

Dharmendra Birthday: ਸੰਨੀ-ਈਸ਼ਾ ਨੇ ਪਾਪਾ ਧਰਮਿੰਦਰ ਨੂੰ ਜਨਮਦਿਨ ‘ਤੇ ਖਾਸ ਅੰਦਾਜ਼ ‘ਚ ਦਿੱਤੀਆਂ ਸ਼ੁਭਕਾਮਨਾਵਾਂ, ਸ਼ੇਅਰ ਕੀਤੀਆਂ ਤਸਵੀਰਾਂ

ਧਰਮਿੰਦਰ ਅੱਜ ਆਪਣਾ 88ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ‘ਤੇ ਹਿੰਦੀ ਸਿਨੇਮਾ ਦੇ ਮਹਾਨ ਅਭਿਨੇਤਾ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ...

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ ! ਪੜ੍ਹਾਈ ਹੋਈ ਮਹਿੰਗੀ, 1 ਜਨਵਰੀ ਤੋਂ ਲਾਗੂ ਹੋਣਗੇ ਨਵੇਂ ਨਿਯਮ

ਟਰੂਡੋ ਸਰਕਾਰ ਨੇ ਅੰਤਰਰਾਸ਼ਟਰੀ ਸਟੱਡੀ ਦੇ ਲਈ ਕੈਨੇਡਾ ਆਉਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਹੁਣ ਅੰਤਰਰਾਸ਼ਟਰੀ...

ਰਿਸ਼ਵਤ ਦੇ ਮਾਮਲੇ ‘ਚ ਜਲੰਧਰ ਦਾ SHO ਗ੍ਰਿਫ਼ਤਾਰ, ਸਪਾ ਸੈਂਟਰ ਦੇ ਮਾਲਕ ਤੋਂ 2.50 ਲੱਖ ਲੈਣ ਦੇ ਲੱਗੇ ਦੋਸ਼

ਜਲੰਧਰ ਦੇ ਥਾਣਾ ਰਾਮਾਮੰਡੀ ਦੇ ਐੱਸਐੱਚਓ ਰਾਜੇਸ਼ ਕੁਮਾਰ ਅਰੋੜਾ ਨੂੰ ਕਮਿਸ਼ਨਰੇਟ ਪੁਲਿਸ ਨੇ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਖਤਮ ਕੀਤੀ ਭੁੱਖ ਹੜਤਾਲ, ਜਥੇਦਾਰ ਰਘਬੀਰ ਸਿੰਘ ਦੀ ਅਪੀਲ ‘ਤੇ ਲਿਆ ਫੈਸਲਾ

ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਪੀਲ ਮਗਰੋਂ ਆਪਣੀ...

ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਬੱਸ ਤੇ ਟਰੈਕਟਰ-ਟਰਾਲੀ ਦੀ ਹੋਈ ਟੱਕਰ, 2 ਕਿਸਾਨਾਂ ਦੀ ਮੌ.ਤ

ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ‘ਤੇ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 2 ਕਿਸਾਨਾਂ ਦੀ ਮੌਤ ਹੋ ਗਈ। ਕਸਬਾ ਮੁਸਾਹਿਬਪੁਰ ਨੇੜੇ...

ਲੁਧਿਆਣਾ ‘ਚ 6ਵੀਂ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਨਿਰਮਾਣ ਅਧੀਨ ਮਾਲ ‘ਚ ਪਾਈਪ ਫਿਟ ਕਰ ਰਿਹਾ ਸੀ ਮਜ਼ਦੂਰ

ਲੁਧਿਆਣਾ ਦੇ ਸ਼ਾਹਪੁਰ ਰੋਡ ‘ਤੇ ਨਿਰਮਾਣ ਅਧੀਨ ਮਾਲ ਦੀ 6ਵੀਂ ਮੰਜ਼ਿਲ ‘ਤੇ ਏਸੀ ਪਾਈਪ ਫਿੱਟ ਕਰਨ ਵਾਲਾ ਮਜ਼ਦੂਰ ਹੇਠਾਂ ਡਿੱਗ ਗਿਆ।...

11 ਦਸੰਬਰ ਤੋਂ ਪੱਛਮੀ ਗੜਬੜੀ ਕਾਰਨ ਪੰਜਾਬ ‘ਚ ਬਦਲੇਗਾ ਮੌਸਮ, ਡਿਗੇਗਾ ਪਾਰਾ, ਵਧੇਗੀ ਠੰਡ

ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲਣ ਲੱਗਾ ਹੈ। ਪਾਰਾ ਹੌਲੀ-ਹੌਲੀ ਡਿੱਗਣਾ ਸ਼ੁਰੂ ਹੋ ਗਿਆ ਹੈ, ਜਿਸ ਨਾਲ ਪੰਜਾਬ ਵਿਚ ਠੰਡ ਵਧੀ ਹੈ। ਮੌਸਮ...