Oct 23
ਦੁਸਹਿਰੇ ਮੌਕੇ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ‘ਚ ਅੱਧੀ ਛੁੱਟੀ ਦਾ ਐਲਾਨ, ਇੰਨੇ ਵਜੇ ਤੱਕ ਕੰਮ ਕਰਵਾ ਸਕਣਗੇ ਲੋਕ
Oct 23, 2023 7:59 pm
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਲਕੇ ਦੁਸਹਿਰੇ ਮੌਕੇ ਸੇਵਾ ਕੇਂਦਰਾਂ ਵਿਚ ਅੱਧੀ ਛੁੱਟੀ ਦਾ ਐਲਾਨ ਕੀਤਾ...
ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼, 12 ਕਿਲੋ ਹੈਰੋਇਨ ਸਣੇ ਤਸਕਰ ਕਾਬੂ
Oct 23, 2023 7:33 pm
ਪੰਜਾਬ ਪੁਲਿਸ ਇਨ੍ਹੀਂ ਦਿਨੀਂ ਐਕਸ਼ਨ ਵਿਚ ਹੈ। ਲਗਾਤਾਰ ਅਪਰਾਧੀਆਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਹਥਿਆਰ ਤਸਕਰੀ ਗਿਰੋਹ ਦੇ...
ਬੰਗਲਾਦੇਸ਼ ‘ਚ ਮਾਲਗੱਡੀ ਨਾਲ ਟਕਰਾਈ ਟ੍ਰੇਨ, ਇਕ ਦਰਜਨ ਤੋਂ ਵੱਧ ਯਾਤਰੀਆਂ ਦੀ ਮੌ.ਤ, 100 ਜ਼ਖਮੀ
Oct 23, 2023 7:10 pm
ਬੰਗਲਾਦੇਸ਼ ਦੇ ਕਿਸ਼ੋਰਗੰਜ ਵਿਚ ਇਕ ਯਾਤਰੀ ਟ੍ਰੇਨ ਤੇ ਮਾਲਗੱਡੀ ਦੇ ਵਿਚ ਜ਼ੋਰਦਾਰ ਟੱਕਰ ਹੋ ਗਈ। ਹਾਦਸ ਵਿਚ 15 ਲੋਕਾਂ ਦੀ ਮੌਤ ਹੋ ਗਈ ਤੇ 100 ਤੋਂ...
ਗਾਇਕ ਹੰਸਰਾਜ ਰਘੂਵੰਸ਼ੀ ਨੇ ਆਪਣੀ ਪ੍ਰੇਮਿਕਾ ਨਾਲ ਕੀਤਾ ਵਿਆਹ, ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਤਸਵੀਰਾਂ
Oct 23, 2023 6:52 pm
Hansraj Raghuvanshi married komal: ਫਿਲਮ ਇੰਡਸਟਰੀ ‘ਚ ਵਿਆਹਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਸੈਲੇਬਸ ਇੱਕ ਤੋਂ ਬਾਅਦ ਇੱਕ ਵਿਆਹ ਅਤੇ ਮੰਗਣੀ ਕਰਦੇ ਨਜ਼ਰ ਆ...
ਫਾਜ਼ਿਲਕਾ ਦੇ ਸੁਹੇਲ ਕੁਮਾਰ ਨੇ ਇਲਾਕੇ ਦਾ ਨਾਂ ਕੀਤਾ ਰੌਸ਼ਨ, ‘ਖੇਡਾਂ ਵਤਨ ਪੰਜਾਬ ਦੀਆਂ’ ਪ੍ਰਤੀਯੋਗਤਾ ‘ਚ ਜਿੱਤਿਆ ਚਾਂਦੀ ਦਾ ਤਮਗਾ
Oct 23, 2023 6:30 pm
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜਲੰਧਰ ਦੇ ਮਲਟੀਪਰਪਜ਼ ਸਟੇਡੀਅਮ ਵਿਚ ਰਾਜ ਪੱਧਰੀ ਅਥਲੈਟਿਕਸ ਪ੍ਰਤੀਯੋਗਤਾਵਾਂ ਆਯੋਜਿਤ ਕੀਤੀਆਂ...
ਪ੍ਰਭਾਸ ਦੇ ਜਨਮਦਿਨ ‘ਤੇ ਪ੍ਰਸ਼ੰਸਕਾਂ ਨੂੰ ਮਿਲਿਆ ਤੋਹਫਾ, ‘Salaar’ ਦਾ ਨਵਾਂ ਪੋਸਟਰ ਆਇਆ ਸਾਹਮਣੇ
Oct 23, 2023 6:11 pm
Salaar new poster out: ਪ੍ਰਭਾਸ ਦੀ ਬਹੁਤ ਹੀ ਉਡੀਕੀ ਜਾ ਰਹੀ ਫਿਲਮ ‘ਸਲਾਰ’ ਨੂੰ ਲੈ ਕੇ ਕਾਫੀ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਫਿਲਮ ਨੂੰ ਲੈ ਕੇ...
ਏਸ਼ੀਆਈ ਪੈਰਾ ਖੇਡਾਂ : ਪੁਰਸ਼ਾਂ ਦੀ ਉੱਚੀ ਛਾਲ ਵਿਚ ਨਿਸ਼ਾਦ ਕੁਮਾਰ ਨੇ ਜਿੱਤਿਆ ਸੋਨ ਤਮਗ਼ਾ
Oct 23, 2023 5:51 pm
ਨਿਸ਼ਾਦ ਕੁਮਾਰ ਨੇ ਏਸ਼ੀਆਈ ਪੈਰਾ ਗੇਮਸ 2022 ਵਿਚ ਪੁਰਸ਼ਾਂ ਦੀ ਉੱਚੀ ਛਾਲ ਟੀ47 ਵਿਚ ਨਵੇਂ ਏਸ਼ੀਆਈ ਖੇਡਾਂ ਦੇ ਰਿਕਾਰਡ ਨਾਲ ਭਾਰਤ ਲਈ ਸੋਨ ਤਮਗਾ...
ਅਦਾਕਾਰਾ ਕੰਗਨਾ ਰਣੌਤ ਦੁਸਹਿਰੇ ਦੇ ਮੌਕੇ ‘ਤੇ ਲਵ ਕੁਸ਼ ਰਾਮਲੀਲਾ ‘ਚ ਲਵੇਗੀ ਹਿੱਸਾ, ਇਸ ਫਿਲਮ ਦਾ ਕਰੇਗੀ ਪ੍ਰਮੋਸ਼ਨ
Oct 23, 2023 5:40 pm
Kangana Lav Kush Ramlila: ਬਾਲੀਵੁੱਡ ਦੀ ਪੰਗਾ ਗਰਲ ਯਾਨੀ ਕੰਗਨਾ ਰਣੌਤ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹੈ। ਇੱਕ ਤਰ੍ਹਾਂ ਨਾਲ ਅਦਾਕਾਰਾ ਆਪਣੀ ਆਉਣ ਵਾਲੀ...
ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ਮਨਪ੍ਰੀਤ ਬਾਦਲ, ਵਕੀਲ ਨੇ ਖਰਾਬ ਸਿਹਤ ਦਾ ਦਿੱਤਾ ਹਵਾਲਾ
Oct 23, 2023 5:21 pm
ਬਠਿੰਡਾ ਦੇ ਲੈਂਡ ਅਲਾਟਮੈਂਟ ਕੇਸ ਵਿਚ ਫਸੇ ਪੰਜਾਬ ਦੇ ਸਾਬਕਾ ਵਿੱਤ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ ਦੇ ਸਾਹਮਣੇ ਪੇਸ਼ ਨਹੀਂ ਹੋਏ। ਮਨਪ੍ਰੀਤ...
ਵਰਲਡ ਕੱਪ ਦੇ ਵਿਚ ਆਈ ਬੁਰੀ ਖਬਰ, ਸਾਬਕਾ ਭਾਰਤੀ ਕਪਤਾਨ ਬਿਸ਼ਨ ਸਿੰਘ ਬੇਦੀ ਦਾ ਹੋਇਆ ਦੇਹਾਂਤ
Oct 23, 2023 4:58 pm
ਭਾਰਤੀ ਕ੍ਰਿਕਟਰ ਦੇ ਮਹਾਨ ਸਪਿਨਰ ਬਿਸ਼ਨ ਸਿੰਘ ਬੇਦੀ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 77 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ...
ਟੀਮ ਇੰਡੀਆ ਦੀ ਜਿੱਤ ‘ਤੇ ਅਨੁਸ਼ਕਾ ਸ਼ਰਮਾ ਨੇ ਆਪਣੇ ਪਤੀ ਵਿਰਾਟ ਕੋਹਲੀ ਲਈ ਦੇਖੋ ਕੀ ਕਿਹਾ
Oct 23, 2023 4:57 pm
Anushka reaction india victory: ਕੱਲ੍ਹ ਯਾਨੀ 22 ਅਕਤੂਬਰ, 2023 ਨੂੰ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਸ਼ਾਨਦਾਰ ਮੈਚ ਦੇਖਣ ਨੂੰ ਮਿਲਿਆ। ਇਸ ਮੈਚ ‘ਚ ਟੀਮ...
ਬਰਨਾਲਾ ‘ਚ ਬੇਰਹਿਮੀ ਨਾਲ ਕਤ.ਲ ਕੀਤੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਪਰਿਵਾਰ ਲਈ CM ਮਾਨ ਦਾ ਵੱਡਾ ਐਲਾਨ
Oct 23, 2023 4:39 pm
ਬਰਨਾਲਾ ਵਿਚ ਨੈਸ਼ਨਲ ਕਬੱਡੀ ਖਿਡਾਰੀਆਂ ਵੱਲੋਂ ਬੇਰਹਿਮੀ ਨਾਲ ਕਤਲ ਕੀਤੇ ਗਏ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਲਈ ਮੁੱਖ ਮੰਤਰੀ ਮਾਨ ਨੇ ਦੁੱਖ...