Nov 15

ਐਸ.ਜੀ.ਪੀ.ਸੀ. ਵੋਟਰ ਵਜੋਂ ਨਾਂ ਦਰਜ ਕਰਵਾਉਣ ਦੀ ਆਖਰੀ ਮਿਤੀ ‘ਚ 29 ਫਰਵਰੀ, 2024 ਤੱਕ ਕੀਤਾ ਵਾਧਾ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਵਿੱਚ ਵੋਟ ਪਾਉਣ ਲਈ ਵੋਟਰ ਵਜੋਂ ਨਾਂ ਰਜਿਸਟਰ ਕਰਵਾਉਣ ਦੀ ਆਖਰੀ ਮਿਤੀ 15...

ਗੁੱਡ ਨਿਊਜ਼! ਸੁਖਨਾ ਝੀਲ ਸਣੇ ਕਈ ਸੈਰ-ਸਪਾਟਾ ਸਥਾਨਾਂ ‘ਤੇ ਸ਼ਟਲ ਬੱਸ ਸੇਵਾ ਦੀ ਅਗਲੇ ਹਫਤੇ ਤੋਂ ਹੋਵੇਗੀ ਸ਼ੁਰੂਆਤ

ਅਗਲੇ ਹਫਤੇ ਤੋਂ ਸੁਖਨਾ ਝੀਲ ਸਣੇ ਸੈਰ-ਸਪਾਟਾ ਸਥਾਨਾਂ ਲਈ ਸ਼ਟਲ ਬੱਸ ਸਰਵਿਸ ਸ਼ੁਰੂ ਕੀਤੀ ਜਾਵੇਗੀ। ਪ੍ਰਸ਼ਾਸਨ ਦੇ ਇੰਜੀਨੀਅਰਿੰਗ ਵਿੰਗ ਵੱਲੋਂ...

ਫਾਜ਼ਿਲਕਾ ‘ਚ 2 ਟਰੈਕਟਰ-ਟਰਾਲੀਆਂ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਨੇ ਪਾਇਆ ਕਾਬੂ

ਫਾਜ਼ਿਲਕਾ ਦੇ ਪਿੰਡ ਨਵਾਂ ਸਲੇਮਸ਼ਾਹ ਵਿੱਚ ਸਰਕਾਰੀ ਗਊਸ਼ਾਲਾ ਵਿੱਚ ਪਰਾਲੀ ਦੀਆਂ ਗੱਠਾਂ ਲੈ ਕੇ ਜਾ ਰਹੀਆਂ ਦੋ ਟਰੈਕਟਰ ਟਰਾਲੀਆਂ ਨੂੰ...

‘ਜਿਸ ਦਿਨ ਦਿੱਲੀ ‘ਚ ਸਾਡੀ ਸਰਕਾਰ ਆਈ, ਪਹਿਲਾ ਹਸਤਾਖਰ ਜਾਤੀ ਜਨਗਣਨਾ ‘ਤੇ ਹੋਵੇਗਾ’ : ਰਾਹੁਲ ਗਾਂਧੀ

ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਇਕ ਵਾਰ ਫਿਰ ਜਾਤੀਗਤ ਜਨਗਣਨਾ ਦੀ ਵਕਾਲਤ ਕੀਤੀ ਤੇ ਕਿਹਾ ਕਿ ਜਿਸਦਿਨ ਦੇਸ਼ ਦੇ ਓਬੀਸੀ, ਦਲਿਤ ਤੇ ਆਦਿਵਾਸੀ...

ਵਿਰਾਟ ਕੋਹਲੀ ਨੇ ਰਚਿਆ ਇਤਿਹਾਸ, 50ਵਾਂ ਵਨਡੇ ਖੇਡ ਕੇ ਤੋੜਿਆ ਸਚਿਨ ਤੇਂਦੁਲਕਰ ਦਾ ਰਿਕਾਰਡ

ਵਿਰਾਟ ਕੋਹਲੀ ਨੇ ਨਿਊਜ਼ੀਲੈਂਡ ਖਿਲਾਫ ਵਿਸ਼ਵ ਕੱਪ ਸੈਮੀਫਾਈਨਲ ਮੈਚ ‘ਚ ਸ਼ਾਨਦਾਰ ਸੈਂਕੜਾ ਲਗਾਇਆ ਹੈ। ਵਿਰਾਟ ਕੋਹਲੀ ਹੁਣ ਵਨਡੇ...

ਸਰਹੱਦ ‘ਤੇ ਤਾਇਨਾਤ BSF ਨੇ ਇੱਕ ਦਿਨ ‘ਚ ਜ਼ਬਤ ਕੀਤੇ 2 ਡਰੋਨ, 3.50 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ

ਪਾਕਿਸਤਾਨੀ ਸਮੱਗਲਰਾਂ ਨੇ ਰਾਤ ਅਤੇ ਸਵੇਰ ਦੇ ਸਮੇਂ ਸਰਹੱਦ ‘ਤੇ ਪੈਣ ਵਾਲੀ ਹਲਕੀ ਧੁੰਦ ਦਾ ਫਾਇਦਾ ਉਠਾਉਣਾ ਸ਼ੁਰੂ ਕਰ ਦਿੱਤਾ ਹੈ। ਪਰ...

ਹੁਸ਼ਿਆਰਪੁਰ : ਟਰੈਕਟਰ-ਟਰਾਲੀ ਨਾਲ ਟਕਰਾਈ ਐਕਟਿਵਾ, ਹਾ.ਦਸੇ ‘ਚ ਐਕਟਿਵਾ ਚਾਲਕ ਦੀ ਮੌ.ਤ

ਪੰਜਾਬ ਵਿਚ ਸੜਕ ਹਾਦਸੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਅੱਜ ਹੁਸ਼ਿਆਰਪੁਰ-ਊਨਾ ਬਾਈਪਾਸ ‘ਤੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਜਿਸ ਵਿਚ ਇਕ...

ਨਿਊਯਾਰਕ ਦੇ ਸਕੂਲਾਂ ‘ਚ ਦੀਵਾਲੀ ‘ਤੇ ਰਹੇਗੀ ਛੁੱਟੀ, ਗਵਰਨਰ ਹੋਚੁਲ ਨੇ ਕਾਨੂੰਨ ‘ਤੇ ਕੀਤੇ ਦਸਤਖਤ

ਇਕ ਇਤਿਹਾਸਕ ਕਦਮ ਚੁੱਕਦੇ ਹੋਏ ਨਿਊਯਾਰਕ ਦੇ ਗਵਰਨਰ ਕੈਥੀ ਹੋਚੁਲ ਨੇ ਪਬਲਿਕ ਸਕੂਲਾਂ ਵਿਚ ਦੀਵਾਲੀ ‘ਤੇ ਛੁੱਟੀ ਵਾਲੇ ਕਾਨੂੰਨ ‘ਤੇ...

ਪੰਜਾਬ ਦਾ ਇੱਕ ਹੋਰ ਫੌਜੀ ਜਵਾਨ ਸ਼ਹੀਦ, ਹੈਦਰਾਬਾਦ ਵਿਖੇ 13 ਪੰਜਾਬ ਰੈਜੀਮੈਂਟ ‘ਚ ਸੀ ਤਾਇਨਾਤ

ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਇੱਕ ਹੋਰ ਜਵਾਨ ਸ਼ਹੀਦ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਲੱਗਣ ਕਾਰਨ ਫੌਜੀ ਦੀ ਮੌਤ ਹੋਈ ਹੈ। ਸ਼ਹੀਦ...

ਗੰਦੇ ਕੋਲੈਸਟਰਾਲ ਨੂੰ ਬਾਹਰ ਕੱਢ ਕੇ ਖੂਨ ਨੂੰ ਸਾਫ ਕਰ ਦੇਵੇਗਾ ਸੌਗੀ ਦਾ ਪਾਣੀ, ਹੋਣਗੇ ਹੋਰ ਵੀ ਫਾਇਦੇ

ਅੱਜਕਲ ਜ਼ਿਆਦਾਤਰ ਬਿਮਾਰੀਆਂ ਦਾ ਮੁੱਖ ਕਾਰਨ ਸਾਡੀ ਖਰਾਬ ਜੀਵਨ ਸ਼ੈਲੀ ਹੈ। ਗਲਤ ਖਾਣ-ਪੀਣ ਦੀਆਂ ਆਦਤਾਂ ਕਾਰਨ ਮੋਟਾਪਾ ਵਧ ਰਿਹਾ ਹੈ, ਜੋ ਕਈ...

ਨੀਤੀ ਆਯੋਗ ਦੀ ਤਰਜ ‘ਤੇ ਵਿਕਾਸ ਆਯੋਗ ਨੂੰ ਮਿਲੀ ਹਰੀ ਝੰਡੀ, ਸੀਮਾ ਬੰਸਲ ਵਾਈਸ ਚੇਅਰਮੈਨ ਨਿਯੁਕਤ

ਪੰਜਾਬ ਸਰਕਾਰ ਨੇ ਵਿਕਾਸ ਕਮਿਸ਼ਨ ਦਾ ਗਠਨ ਕੀਤਾ ਹੈ। ਹਾਲਾਂਕਿ ਇਸ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਅਜੇ ਤੱਕ ਨਿਯੁਕਤੀ ਨਹੀਂ ਹੋਈ ਹੈ ਪਰ...

ਪਾਕਿ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫੀਸ ‘ਚ ਕੀਤਾ ਵਾਧਾ, ਹੁਣ ਦੇਣੇ ਪੈਣਗੇ ਇੰਨੇ ਰੁਪਏ

ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਪਾਕਿਸਤਾਨ ਹੁਣ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ ਵਾਧੂ ਫੀਸ ਵਸੂਲੇਗਾ। ਪਾਕਿਸਤਾਨ...