Aug 22

ਹਿਮਾਚਲ ਪ੍ਰਦੇਸ਼ ‘ਚ ਇਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਚੇਤਾਵਨੀ, ਇਨ੍ਹਾਂ 8 ਜ਼ਿਲ੍ਹਿਆਂ ਲਈ ਅਲਰਟ ਜਾਰੀ

ਹਿਮਾਚਲ ਪ੍ਰਦੇਸ਼ ਵਿੱਚ ਤਬਾਹੀ ਮਚਾਉਣ ਵਾਲਾ ਮਾਨਸੂਨ ਮੁੜ ਸਰਗਰਮ ਹੋਵੇਗਾ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਅਗਲੇ 96 ਘੰਟਿਆਂ ਤੱਕ...

ਨਿਸ਼ਾਨੇਬਾਜ਼ ਸਿਫਤ ਸਮਰਾ ਨੇ ਹਾਸਲ ਕੀਤਾ ਓਲੰਪਿਕ ਕੋਟਾ, ਸ਼ੂਟਿੰਗ ਲਈ ਛੱਡੀ ਡਾਕਟਰੀ ਦੀ ਪੜ੍ਹਾਈ

ਜਿਸ ਸ਼ੂਟਿੰਗ ਲੱ 2 ਸਾਲ ਪਹਿਲਾੰ ਸਿਫਤ ਨੇ ਡਾਕਟਰੀ ਦੀ ਪੜ੍ਹਾਈ ਛੱਡੀ, ਉਸੇ ਖੇਡ ਵਿੱਚ ਉਹ 2024 ਦੀਆਂ ਪੈਰਿਸ ਓਲੰਪਿਕ ਖੇਡਾਂ ਵਿੱਚ ਦੇਸ਼ ਦੀ...

ਚੰਡੀਗੜ੍ਹ ‘ਚ ਦਾਖਲ ਹੋਣ ਦੀ ਤਿਆਰੀ ‘ਚ ਕਿਸਾਨ, ਟ੍ਰਾਈਸਿਟੀ ਦੇ 27 ਐਂਟਰੀ ਪੁਆਇੰਟ ਪੁਲੀਸ ਨੇ ਕੀਤੇ ਸੀਲ

ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਦੀ ਭਰਪਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਕਿਸਾਨ ਮੰਗਲਵਾਰ ਨੂੰ...

ਮੋਹਾਲੀ ‘ਚ ਫਾਇਰਿੰਗ, ਗੈਂਗਸਟਰਾਂ ਨੇ ਧਮਕੀਆਂ ਮਗਰੋਂ ਚਲਾਈਆਂ ਗੋਲੀਆਂ

ਮੋਹਾਲੀ ਜ਼ਿਲ੍ਹੇ ਦੇ ਖਰੜ ਦੇ ਘੜੂਆਂ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ 2 ਨੌਜਵਾਨਾਂ ਨੇ ਤਾਬੜਤੋੜ ਫਾਇਰਿੰਗ ਕੀਤੀ ਹੈ। ਨੌਜਵਾਨ ਦੀ ਜਾਨ...

PM ਮੋਦੀ 15ਵੇਂ ਬ੍ਰਿਕਸ ਸੰਮੇਲਨ ‘ਚ ਹਿੱਸਾ ਲੈਣ ਲਈ ਦੱਖਣੀ ਅਫਰੀਕਾ ਲਈ ਹੋਏ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 15ਵੇਂ ਬ੍ਰਿਕਸ ਸੰਮੇਲਨ ‘ਚ ਹਿੱਸਾ ਲੈਣ ਲਈ ਦੱਖਣੀ ਅਫਰੀਕਾ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਮੋਦੀ...

ਪੰਜਾਬ-ਹਰਿਆਣਾ ਹਾਈਕੋਟ ਦੀ ਨਿਵੇਕਲੀ ਪਹਿਲ, ਟਰਾਂਸਜੈਂਡਰਾਂ ਲਈ ਬਣਨਗੇ ਵੱਖਰੇ 5 ਟਾਇਲਟ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਸਕਾਰਾਤਮਕ ਕਦਮ ਚੁੱਕਦੇ ਹੋਏ ਅਦਾਲਤ ਦੇ ਅਹਾਤੇ ਵਿੱਚ ਟਰਾਂਸਜੈਂਡਰਾਂ ਲਈ ਵੱਖਰੇ ਪਖਾਨੇ ਦੀ...

‘ਐਸ਼ਵਰਿਆ ਰਾਏ ਦੀਆਂ ਅੱਖਾਂ ਇਸ ਲਈ ਖੂਬਸੂਰਤ…’, BJP ਮੰਤਰੀ ਨੂੰ ਆਪਣਾ ‘ਗਿਆਨ ਝਾੜਨਾ’ ਪਿਆ ਮਹਿੰਗਾ

ਬੀਜੇਪੀ ਮੰਤਰੀ ਨੂੰ ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਦੀਆਂ ਅੱਖਾਂ ਨੂੰ ਲੈ ਕੇ ਆਪਣਾ ਗਿਆਨ ਝਾੜਨਾ ਮਹਿੰਗਾ ਪੈ ਗਿਆ। ਮਹਾਰਾਸ਼ਟਰ ਦੇ...

ਅੰਮ੍ਰਿਤਸਰ ‘ਚ 12 ਘੰਟਿਆਂ ‘ਚ 2 ਲੁੱਟਾਂ, ਸੁਨਿਆਰੇ ਨੂੰ ਲੁੱਟਿਆ, ਮਿਲਕ ਸ਼ਾਪ ‘ਤੇ ਲੁੱਟ ਮਗਰੋਂ ਕਤਲ

ਅੰਮ੍ਰਿਤਸਰ ‘ਚ ਲੁਟੇਰਿਆਂ ਨੇ 12 ਘੰਟਿਆਂ ‘ਚ ਲੁੱਟ ਦੀਆਂ ਦੋ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਲੁਟੇਰਿਆਂ ਨੇ ਤਰਨਤਾਰਨ ਰੋਡ...

ਲੇਹ ਦੇ ਬਾਜ਼ਾਰ ‘ਚ ਰਾਹੁਲ ਗਾਂਧੀ ਨੇ ਖਰੀਦੀ ਸਬਜ਼ੀ, 264 km ਪ੍ਰੋਫੈਸ਼ਨਲ ਰਾਈਡਰ ਵਾਂਗ ਚਲਾਈ ਬਾਈਕ (ਤਸਵੀਰਾਂ)

ਕਾਂਗਰਸ ਸਾਂਸਦ ਰਾਹੁਲ ਗਾਂਧੀ ਇਨ੍ਹੀਂ ਦਿਨੀਂ ਲੱਦਾਖ ਦੇ ਦੌਰੇ ‘ਤੇ ਹਨ। ਉਹ 25 ਅਗਸਤ ਤੱਕ ਇਸ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਰਾਹੁਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-8-2023

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ...

ਸਨੀ ਦਿਓਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ, BJP ਲਈ ਝਟਕਾ!

ਫਿਲਮ ਗਦਰ-2 ਦੀ ਸਫਲਤਾ ਤੋਂ ਬਾਅਦ ਫਿਲਮ ਐਕਟਰ ਸੰਨੀ ਦਿਓਲ ਚਰਚਾ ‘ਚ ਹਨ। ਦੂਜੇ ਪਾਸੇ ਬੈਂਕ ਆਫ ਬੜੌਦਾ ਨੇ ਸੰਨੀ ਦਿਓਲ ਦੀ ਕੋਠੀ ਦੀ ਨਿਲਾਮੀ...

ਸੜਕਾਂ ‘ਤੇ ਉਤਰੇ ਕਿਸਾਨ, ਚੰਡੀਗੜ੍ਹ-ਮੋਹਾਲੀ ਬਾਰਡਰ ਸੀਲ, ਸਾਢੇ 5,000 ਜਵਾਨ ਤਾਇਨਾਤ

ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਹੜ੍ਹਾਂ ਕਾਰਨ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਅਤੇ ਹੋਰ ਮੰਗਾਂ ਨੂੰ ਲੈ ਕੇ ਮੰਗਲਵਾਰ (22...