Jul 22
ਪੰਜਾਬ ‘ਚ ਮੁੜ ਮੀਂਹ ਨੇ ਦਿੱਤੀ ਦਸਤਕ, ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ
Jul 22, 2023 12:15 pm
ਪੰਜਾਬ ਵਿੱਚ ਭਾਰੀ ਬਾਰਿਸ਼ ਦੇ ਚੱਲਦਿਆਂ ਜਿੱਥੇ ਇੱਕ ਪਾਸੇ ਕਈ ਇਲਾਕਿਆਂ ਵਿੱਚ ਅਜੇ ਵੀ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ, ਉੱਥੇ ਹੀ ਮੌਸਮ...
ਲੁਧਿਆਣਾ ਗੈਸ ਲੀਕ ਕਾਂਡ ‘ਚ 11 ਮੌਤਾਂ ਦਾ ਜ਼ਿੰਮੇਵਾਰ ਕੋਈ ਨਹੀਂ! ਸਾਰੇ ਵਿਭਾਗਾਂ ਨੂੰ ਕਲੀਨ ਚਿੱਟ
Jul 22, 2023 12:13 pm
ਲੁਧਿਆਣਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 3 ਮਹੀਨਿਆਂ ਬਾਅਦ ਇੱਕ ਰਿਪੋਰਟ ਤਿਆਰ ਕੀਤੀ ਗਈ ਹੈ, ਜਿਸ ਵਿੱਚ ਸਾਰੇ ਵਿਭਾਗਾਂ ਨੂੰ...
ਭਲਕੇ ਤੋਂ ਮੁੜ ਸ਼ੁਰੂ ਹੋ ਸਕਦੀ ਏ ਗੁ. ਕਰਤਾਰਪੁਰ ਸਾਹਿਬ ਦੀ ਯਾਤਰਾ, ਗ੍ਰੰਥੀ ਬੋਲੇ- ‘ਇਥੇ ਹਾਲਾਤ ਠੀਕ’
Jul 22, 2023 11:53 am
ਸ੍ਰੀ ਕਰਤਾਰਪੁਰ ਲਾਂਘੇ ਵਿੱਚ ਭਾਰੀ ਮੀਂਹ ਕਾਰਨ ਰਾਵੀ ਦਰਿਆ ਦੇ ਓਵਰਫਲੋ ਹੋਣ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਰੋਕ ਦਿੱਤੀ ਗਈ...
ਰੋਹਤਕ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਨੌਜਵਾਨ ਨੂੰ ਕੀਤਾ ਗ੍ਰਿਫਤਾਰ
Jul 22, 2023 11:42 am
ਹਰਿਆਣਾ ਦੇ ਰੋਹਤਕ ਪੁਲਿਸ ਨੇ ਗਸ਼ਤ ਦੌਰਾਨ ਜਾਨੋਂ ਮਾਰਨ ਦੀ ਨੀਅਤ ਨਾਲ ਨਜਾਇਜ਼ ਹਥਿਆਰਾਂ ਸਮੇਤ ਘੁੰਮ ਰਹੇ ਇੱਕ ਨੌਜਵਾਨ ਨੂੰ ਕਾਬੂ ਕੀਤਾ...
ਸਰਕਾਰੀ ਮੁਲਾਜ਼ਮਾਂ ਦੀ ਤਨਖ਼ਾਹ ‘ਚ ਦੇਰੀ ਲਈ DDO ਹੋਣਗੇ ਜ਼ਿੰਮੇਵਾਰ, ਪੰਜਾਬ ਸਰਕਾਰ ਨੇ ਦਿੱਤੇ ਹੁਕਮ
Jul 22, 2023 11:41 am
ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਸਾਢੇ 6 ਲੱਖ ਮੁਲਾਜ਼ਮਾਂ ਨੂੰ ਹੁਣ ਸਮੇਂ ‘ਤੇ ਤਨਖ਼ਾਹ ਮਿਲੇਗੀ। ਸਰਕਾਰ ਵੱਲੋਂ ਸਾਰੇ ਵਿਭਾਗਾਂ...
ਪੰਜਾਬ ‘ਚ ਘੱਗਰ ਦੇ ਪਾਣੀ ਦਾ ਪੱਧਰ ਵਧਿਆ, 11 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ
Jul 22, 2023 11:20 am
ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਸਥਿਤੀ ਆਮ ਵਾਂਗ ਹੁੰਦੀ ਨਜ਼ਰ ਆ ਰਹੀ ਹੈ ਪਰ ਹਿਮਾਚਲ ‘ਚ ਮੀਂਹ ਕਾਰਨ ਘੱਗਰ ਦਰਿਆ ‘ਚ ਪਾਣੀ ਦਾ ਪੱਧਰ ਇਕ...
ਹਿਮਾਚਲ ਦੇ ਰੋਹੜੂ ‘ਚ ਫਟਿਆ ਬੱਦਲ, 3 ਲੋਕ ਲਾਪਤਾ, ਕਈ ਘਰ-ਗੱਡੀਆਂ ਤਬਾਹ, ਅੱਜ ਵੀ ਮੀਂਹ ਦਾ ਅਲਰਟ
Jul 22, 2023 11:17 am
ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਸ਼ੁੱਕਰਵਾਰ ਰਾਤ ਤੋਂ ਹੀ ਭਾਰੀ ਬਾਰਿਸ਼ ਹੋ ਰਹੀ ਹੈ। ਰੋਹੜੂ ਵਿੱਚ ਬੱਦਲ ਫਟਣ ਕਾਰਨ ਲੈਲਾ ਖੱਡ...
ਅੱਜ ਦੇਸ਼ ਭਰ ‘ਚ 44 ਥਾਵਾਂ ‘ਤੇ ਲੱਗੇਗਾ ਰੁਜ਼ਗਾਰ ਮੇਲਾ, PM ਮੋਦੀ ਵੰਡਣਗੇ ਨਿਯੁਕਤੀ ਪੱਤਰ
Jul 22, 2023 11:13 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਵੀਡੀਓ ਕਾਨਫਰੰਸ ਰਾਹੀਂ ਲਗਭਗ 70,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਪ੍ਰਧਾਨ ਮੰਤਰੀ...
ਟ੍ਰੇਨਿੰਗ ਲਈ 72 ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਹੋਏ ਰਵਾਨਾ, CM ਮਾਨ ਨੇ ਦਿੱਤੀਆਂ ਸ਼ੁੱਭਕਾਮਨਾਵਾਂ
Jul 22, 2023 10:47 am
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਦੀ ਪ੍ਰਿੰਸੀਪਲ ਦੀ ਅਕੈਡਮੀ ਵਿੱਚ ਭੇਜਣ ਦੀ ਪ੍ਰਕਿਰਿਆ ਜਾਰੀ...
ਸਿੱਖ ਨੌਜਵਾਨ ਨੂੰ ਮੌ.ਤ ਮਗਰੋਂ ਮਿਲਿਆ ਕਾਰਨੇਗੀ ਹੀਰੋ ਐਵਾਰਡ, ਅਮਰੀਕੀ ਕੁੜੀ ਨੂੰ ਬਚਾਉਣ ਲਈ ਦਿੱਤੀ ਸੀ ਜਾਨ
Jul 22, 2023 10:23 am
2020 ਵਿੱਚ ਕੈਲੀਫੋਰਨੀਆ ਵਿੱਚ ਇੱਕ 8 ਸਾਲ ਦੀ ਬੱਚੀ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਮਰਨ ਵਾਲੇ 31 ਸਾਲਾ ਸਿੱਖ ਕਿਸਾਨ ਨੂੰ ਕਾਰਨੇਗੀ ਹੀਰੋ...
ਕੱਚੇ ਅਧਿਆਪਕ ਹੋਣਗੇ ਪੱਕੇ, ਇਸ ਦਿਨ CM ਮਾਨ 12500 ਕੱਚੇ ਅਧਿਆਪਕਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ
Jul 22, 2023 9:08 am
ਰਾਜ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਸਾਲਾਂ ਤੋਂ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਸੀ ਪਰ 12,500...
ਲੁਧਿਆਣਾ ‘ਚ ਚੀਤੇ ਨੇ ਫੈਲਾਈ ਦਹਿਸ਼ਤ, ਲੋਕਾਂ ਨੂੰ ਰਾਤੀਂ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ
Jul 22, 2023 8:41 am
ਲੁਧਿਆਣਾ ਜ਼ਿਲ੍ਹੇ ਦੇ ਮੱਤੇਵਾੜਾ ਜੰਗਲ ਨੇੜੇ ਗੜ੍ਹੀ ਤੋਗੜ ਪਿੰਡ ਵਿੱਚ ਇੱਕ ਚੀਤੇ ਦੇ ਨਜ਼ਰ ਆਉਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲੀ ਹੋਈ ਹੈ।...
