Jul 19

ਕਪੂਰਥਲਾ ਦੇ ਰਿਟਾਇਰਡ ਕਮਾਂਡੈਂਟ ਨੂੰ ਆਈ ਅਮਰੀਕਾ ਤੋਂ ਧਮਕੀ ਭਰੀ ਕਾਲ, ਮੰਗੀ 50 ਲੱਖ ਦੀ ਫਿਰੌਤੀ

ਕਪੂਰਥਲਾ ਸਦਰ ਥਾਣਾ ਖੇਤਰ ਵਿਚ ਰਿਟਾਇਰਡ ਕਮਾਂਡੈਂਟ ਅਮਰੀਕਾ ਤੋਂ ਧਮਕੀ ਭਰਿਆ ਕਾਲ ਕੀਤਾ ਗਿਆ। ਮੁਲਜ਼ਮ ਨੇ ਫੋਨ ‘ਤੇ ਪੀੜਤ ਤੋਂ 50 ਲੱਖ...

ਵਿਜੀਲੈਂਸ ਨੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਰਜਾ ਚਾਰ ਦੇ ਮੁਲਾਜ਼ਮ ਨੂੰ ਕੀਤਾ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ...

ਪਟਿਆਲਾ : ਲਵਮੈਰਿਜ ਕਰਨ ਦੇ 7 ਦਿਨਾਂ ਬਾਅਦ ਟੈਕਸੀ ਡਰਾਈਵਰ ਨੇ ਕੀਤੀ ਖੁਦ.ਕੁਸ਼ੀ, ਪਤਨੀ ਤੇ ਸੱਸ ਖਿਲਾਫ ਕੇਸ ਦਰਜ

ਪਟਿਆਲਾ ਜ਼ਿਲ੍ਹੇ ਦੇ ਬਨੂੜ ਇਲਾਕੇ ਵਿਚ ਇਕ ਟੈਕਸੀ ਚਾਲਕ ਨੇ ਬੀਅਰ ਬਾਰ ਵਿਚ ਕੰਮ ਕਰਨ ਵਾਲੀ ਲੜਕੀ ਨਾਲ ਲਵਮੈਰਿਜ ਕਰਨ ਦੇ 7ਵੇਂ ਦਿਨ ਜ਼ਹਿਰ...

ਸੀਮਾ ਹੈਦਰ ਨੂੰ ਭੇਜਿਆ ਜਾਵੇਗਾ ਪਾਕਿਸਤਾਨ, ਉੱਤਰ ਪ੍ਰਦੇਸ਼ ਦੇ ਸਪੈਸ਼ਲ DG ਪ੍ਰਸ਼ਾਂਤ ਕੁਮਾਰ ਨੇ ਦਿੱਤਾ ਵੱਡਾ ਬਿਆਨ

ਪਬਜੀ ਗੇਮ ਨਾਲ ਨੋਇਡਾ ਦੇ ਸਚਿਨ ਦੇ ਸੰਪਰਕ ਵਿਚ ਆਈ ਪਾਕਿਸਤਾਨ ਦੀ ਸੀਮਾ ਹੈਦਰ ਨੂੰ ਲੈ ਕੇ ਰੋਜ਼ ਨਵੇਂ-ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਉੱਤਰ...

ਪੰਜਾਬ ਸਰਕਾਰ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ

ਚੰਡੀਗੜ੍ਹ : ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਤਾ ਪ੍ਰਦਾਨ ਕਰਨ ਦੀ...

ਨਕੋਦਰ ਡੇਰਾ ਬਾਬਾ ਲਾਲ ਬਾਦਸ਼ਾਹ ਦੇ ਦਰਬਾਰ ‘ਚ ਪਤਨੀ ਸਣੇ ਨਤਮਸਤਕ ਹੋਏ CM ਮਾਨ, ਦੇਖੋ ਤਸਵੀਰਾਂ

ਮੁਰਾਦਾਂ ਤੇ ਰਹਿਮਤਾਂ ਦੇ ਮਾਲਕ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦਾ 3 ਦਿਨਾਂ ਸਾਲਾਨਾ ਮੇਲਾ ਚੱਲ ਰਿਹਾ ਹੈ ਜੋ ਦਰਬਾਰ ਦੇ ਮੁੱਖ ਸੇਵਾਦਾਰ...

ਸਿਆਚਿਨ ਗਲੇਸ਼ੀਅਰ ‘ਚ ਅੱਗ ਲੱਗਣ ਨਾਲ ਆਰਮੀ ਅਫਸਰ ਸ਼ਹੀਦ, ਤਿੰਨ ਜਵਾਨ ਜ਼ਖਮੀ

ਸਿਆਚਿਨ ਗਲੇਸ਼ੀਅਰ ਵਿਚ ਅੱਜ ਸਵੇਰੇ ਲਗਭਗ 3 ਵਜੇ ਭਾਰਤੀ ਫੌਜ ਦੇ ਕਈ ਟੈਂਟਾਂ ਵਿਚ ਅੱਗ ਲੱਗ ਗਈ। ਹਾਦਸੇ ਵਿਚ ਰੈਜੀਮੈਂਟਲ ਮੈਡੀਕਲ ਅਫਸਰ...

ਗੁਰਦਾਸਪੁਰ : ਉੱਜ ਦਰਿਆ ‘ਚ ਵਧਿਆ ਪਾਣੀ ਦਾ ਪੱਧਰ, ਸਕੂਲਾਂ ‘ਚ ਕੀਤਾ ਗਿਆ ਛੁੱਟੀਆਂ ਦਾ ਐਲਾਨ

ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿਚ 17 ਜੁਲਾਈ ਤੋਂ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਸਨ ਤੇ ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਇਹ...

ਦਸੂਹਾ ‘ਚ ਨਜਾਇਜ਼ ਸ਼ਰਾਬ ਨਾਲ ਭਰਿਆ ਟਰੱਕ ਫੜਿਆ: 465 ਪੇਟੀਆਂ ਬਰਾਮਦ, 2 ਤਸਕਰ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ‘ਚ ਸਥਿਤ ਦਸੂਹਾ ਪੁਲਿਸ ਨੇ ਨਾਕਾਬੰਦੀ ਦੌਰਾਨ ਭਾਰੀ ਮਾਤਰਾ ‘ਚ ਸ਼ਰਾਬ ਨਾਲ ਭਰੇ ਟਰੱਕ ਨੂੰ ਫੜਨ ‘ਚ ਸਫਲਤਾ...

ਪੰਜਾਬ ਜੇਲ੍ਹ ਵਿਭਾਗ ‘ਚ ਵੱਡਾ ਫੇਰਬਦਲ, 22 ਸੁਪਰੀਡੈਂਟ ਦੇ ਹੋਏ ਤਬਾਦਲੇ, ਪੜ੍ਹੋ ਲਿਸਟ

ਪੰਜਾਬ ਜੇਲ੍ਹ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। 22 ਸੁਪਰੀਡੈਂਟ ਦੇ ਟਰਾਂਸਫਰ ਕੀਤੇ ਗਏ ਹਨ। ਟਰਾਂਸਫਰ ਕੀਤੇ ਗਏ ਜੇਲ੍ਹ...

ਓਪੀ ਸੋਨੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਨੇ ਕੀਤਾ ਸੀ ਗ੍ਰਿਫਤਾਰ

ਵਿਜੀਲੈਂਸ ਵੱਲੋਂ ਆਮਦਨ ਤੋਂ ਵਧ ਜਾਇਦਾਦ ਬਣਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤੇ ਗਏ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਅੱਜ...

ਵਿਜੀਲੈਂਸ ਦੀ ਕਾਰਵਾਈ, 20 ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼ ‘ਚ DSP ਸੁਸ਼ੀਲ ਕੁਮਾਰ ਗ੍ਰਿਫਤਾਰ

ਫਿਰੋਜ਼ਪੁਰ ਵਿਜੀਲੈਂਸ ਨੇ ਵੱਡੀ ਕਾਰਵਾਈ ਕੀਤੀ ਹੈ। ਰਿਸ਼ਵਤ ਲੈਣ ਦੇ ਦੋਸ਼ ਵਿਚ ਡੀਐੱਸਪੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ...