May 23

ਸਤੇਂਦਰ ਜੈਨ ਦੀ ਸਿਹਤ ਨੂੰ ਲੈ ਕੇ ਵੱਡਾ ਖੁਲਾਸਾ, ਸਫਦਰਜੰਗ ਦੇ ਡਾਕਟਰਾਂ ਨੇ ਦੇਖੋ ਕੀ ਕਿਹਾ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਸਫਦਰਜੰਗ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਦੀ...

ਬਰਗਾੜੀ ਮਾਮਲੇ ‘ਚ ਵੱਡਾ ਐਕਸ਼ਨ, ਮੁੱਖ ਸਾਜ਼ਿਸ਼ਕਰਤਾ ਕਾਬੂ, ਦੋਸ਼ੀ ਡੇਰਾ ਸਿਰਸਾ ਦੀ ਕੌਮੀ ਕਮੇਟੀ ਦਾ ਮੈਂਬਰ

ਫਰੀਦਕੋਟ ਦੇ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ...

ਮੈਕਸੀਕੋ ਦਾ ਸਭ ਤੋਂ ਖ਼ਤਰਨਾਕ ਜਵਾਲਾਮੁਖੀ ਫਟਿਆ, 30 ਲੱਖ ਲੋਕਾਂ ਲਈ ਅਲਰਟ ਜਾਰੀ

ਮੈਕਸੀਕੋ ਦਾ ਸਭ ਤੋਂ ਖ਼ਤਰਨਾਕ ਜਵਾਲਾਮੁਖੀ ਫਟ ਗਿਆ ਹੈ। ਇਸਨੂੰ ਪੋਪੋਕੇਟਪੇਟਲ ਵਜੋਂ ਜਾਣਿਆ ਜਾਂਦਾ ਹੈ। ਇਹ ਜਵਾਲਾਮੁਖੀ ਮੱਧ ਮੈਕਸੀਕੋ...

ਕਰਤਾਰਪੁਰ ਲਾਂਘੇ ਨੇ ਕਰਵਾਇਆ 75 ਸਾਲ ਤੋਂ ਵਿਛੜੇ ਭੈਣ-ਭਰਾ ਦਾ ਮੇਲ, ਭੈਣ ਨੇ ਵਾਰ-ਵਾਰ ਆਪਣੇ ਭਰਾ ਨੂੰ ਪਾਈ ਜੱਫੀ

ਭਾਰਤ-ਪਾਕਿਸਤਾਨ ਵੰਡ ਦੀ ਚੀਸ ਅੱਜ ਵੀ ਲੱਖਾਂ ਦਿਲਾਂ ਵਿੱਚ ਹੈ। ਕਰਤਾਰਪੁਰ ਲਾਂਘੇ ਕਰਕੇ ਇਸ ਬਾਰੇ ਅਕਸਰ ਹੀ ਭਾਵੁਕ ਕਰਨ ਵਾਲੀਆਂ ਖਬਰਾਂ ਆ...

ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਜੈਵਲਿਨ ਥ੍ਰੋਅ ‘ਚ ਬਣਿਆ ਦੁਨੀਆ ਦਾ ਨੰਬਰ ਵਨ ਐਥਲੀਟ

ਭਾਰਤੀ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਇੱਕ ਵਾਰ ਫਿਰ ਇਤਿਹਾਸ ਰਚ ਦਿੱਤਾ ਹੈ। ਓਲੰਪਿਕ ਚੈਂਪੀਅਨ ਨੀਰਜ ਚੋਪੜਾ ਵਿਸ਼ਵ ਅਥਲੈਟਿਕਸ...

ਕਫ ਸੀਰਪ ‘ਤੇ ਉੱਠ ਰਹੇ ਸਵਾਲਾਂ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਲੈਬ ‘ਚ ਹੋਵੇਗਾ ਪਹਿਲਾ ਟੈਸਟ

ਪਿਛਲੇ ਕੁਝ ਮਹੀਨਿਆਂ ਵਿੱਚ, ਭਾਰਤੀ ਖੰਘ ਦੇ ਸੀਰਪ ਨੂੰ ਲੈ ਕੇ ਵਿਦੇਸ਼ਾਂ ਵਿੱਚ ਸਵਾਲ ਉਠਾਏ ਗਏ ਸਨ। ਪਹਿਲਾ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ...

ਮਨੀਸ਼ ਸਿਸੋਦੀਆ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, ਕੋਰਟ ਨੇ ਨਿਆਇਕ ਹਿਰਾਸਤ 1 ਜੂਨ ਤੱਕ ਵਧਾਈ

ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਾਮਲੇ ‘ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਤੋਂ ਰਾਹਤ ਨਹੀਂ ਮਿਲੀ...

‘ਇੰਨਾ ਵੱਡਾ ਨੋਟ ਲਿਆਉਣ ਦੇ ਹੱਕ ‘ਚ ਨਹੀਂ ਸਨ PM ਮੋਦੀ’- 2000 ਦੇ ਨੋਟਾਂ ਨੂੰ ਲੈ ਕੇ ਵੱਡਾ ਖੁਲਾਸਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 2000 ਦਾ ਨੋਟ ਬਾਜ਼ਾਰ ਵਿੱਚ ਲਿਆਉਣ ਦੇ ਹੱਕ ਵਿੱਚ ਨਹੀਂ ਸਨ, ਪਰ ਕਿਉਂਕਿ ਨੋਟਬੰਦੀ ਸੀਮਤ ਸਮੇਂ ਵਿੱਚ ਕੀਤੀ...

ਆਸਟ੍ਰੇਲੀਆਈ CEOs ਨਾਲ ਮਿਲੇ PM ਮੋਦੀ: ਕਿਹਾ- ਮੈਂ ਆਸਾਨੀ ਨਾਲ ਸੰਤੁਸ਼ਟ ਹੋਣ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਟ੍ਰੇਲੀਆ ਦੇ ਦੌਰੇ ‘ਤੇ ਹਨ। ਇੱਥੇ ਉਨ੍ਹਾਂ ਨੇ ਕਈ ਕੰਪਨੀਆਂ ਦੇ ਸੀਈਓਜ਼ ਨਾਲ ਮੁਲਾਕਾਤ ਕੀਤੀ। ਇਹਨਾਂ...

IPL ਦੇ ਪਹਿਲੇ ਕੁਆਲੀਫਾਇਰ ‘ਚ ਅੱਜ ਚੇੱਨਈ ਤੇ ਗੁਜਰਾਤ ਹੋਣਗੇ ਆਹਮੋ-ਸਾਹਮਣੇ, ਜਾਣੋ ਸੰਭਾਵਿਤ ਪਲੇਇੰਗ ਇਲੈਵਨ

ਇੰਡੀਅਨ ਪ੍ਰੀਮਿਅਰ ਲੀਗ ਦੇ ਇਸ ਸੀਜ਼ਨ ਦੇ ਕੁਆਲੀਫਾਇਰ-1 ਵਿੱਚ ਅੱਜ ਚੇੱਨਈ ਸੁਪਰ ਕਿੰਗਜ਼ ਤੇ ਗੁਜਰਾਤ ਟਾਇਟਨਸ ਦੇ ਵਿਚਾਲੇ ਮੁਕਾਬਲਾ ਖੇਡਿਆ...

ਪਹਿਲਵਾਨਾਂ ਦੇ ਪ੍ਰਦਰਸ਼ਨ ਨੂੰ ਇਕ ਮਹੀਨਾ ਪੂਰਾ: ਅੱਜ ਇੰਡੀਆ ਗੇਟ ‘ਤੇ ਕੱਢਿਆ ਜਾਵੇਗਾ ਕੈਂਡਲ ਮਾਰਚ

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਵਿਖੇ ਦੇਸ਼...

ਜਲੰਧਰ ਰੇਲਵੇ ਸਟੇਸ਼ਨ ‘ਤੇ ਚੈਕਿੰਗ: ਬਿਨਾਂ ਟਿਕਟ ਸਫਰ ਕਰਨ ਵਾਲਿਆਂ ‘ਤੋਂ ਇਕ ਦਿਨ ‘ਚ ਵਸੂਲੇ 4.5 ਲੱਖ ਰੁ:

ਪੰਜਾਬ ਦੇ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਅਧਿਕਾਰੀਆਂ ਵੱਲੋਂ ਬੀਤੇ ਸੋਮਵਾਰ ਨੂੰ ਜਲੰਧਰ ਸਿਟੀ ਦੇ ਰੇਲਵੇ ਸਟੇਸ਼ਨ ਤੇ ਚੈਕਿੰਗ ਕੀਤੀ ਗਈ। ਇਸ...