Jul 30

ਭਾਰਤ ‘ਤੇ 20 ਤੋਂ 25% ਟੈਰਿਫ਼ ਲਗਾ ਸਕਦਾ ਹੈ ਅਮਰੀਕਾ, ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਿੱਤੇ ਸੰਕੇਤ

ਅਮਰੀਕੀ ਭਾਰਤ ਨੂੰ ਜਲਦ ਹੀ ਵੱਡਾ ਝਟਕਾ ਦੇ ਸਕਦਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ‘ਤੇ 20 ਤੋਂ 25 ਫੀਸਦੀ ਟੈਰਿਫ ਲਗਾਉਣ ਦੇ...

ਜੰਮੂ-ਕਸ਼ਮੀਰ ਦੇ ਗਾਂਦਰਬਲ ‘ਚ ITBP ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਨਦੀ ‘ਚ ਡਿੱਗੀ, ਰੈਸਕਿਊ ਆਪ੍ਰੇਸ਼ਨ ਜਾਰੀ

ਜੰਮੂ ਕਸ਼ਮੀਰ ਦੇ ਗਾਂਦਰਬਲ ‘ਚ ਵੱਡਾ ਹਾਦਸਾ ਵਾਪਰਿਆ ਹੈ। ITBP ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਕੁਲਨ ਪੁਲ ਤੋਂ ਸਿੰਧ ਨਦੀ ਵਿਚ ਡਿੱਗ ਗਈ ।...

ਜਗਰਾਓਂ : ਸਕਾਰਪੀਓ ਸਵਾਰ ‘ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਗੱਡੀ ਨੂੰ ਕੀਤਾ ਅੱਗ ਦੇ ਹਵਾਲੇ, ਹਾਲਤ ਨਾਜ਼ੁਕ

ਜਗਰਾਓਂ ਦੇ ਕੋਠੇ ਸ਼ੇਰਜੰਗ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਵਿਅਕਤੀ ‘ਤੇ ਗੋਲੀਆਂ ਨਾਲ ਹਮਲਾ ਕੀਤਾ ਗਿਆ। ਜਦੋਂ ਉਹ ਆਪਣੀ ਸਕਾਰਪੀਓ...

‘ਭਾਰਤ ਨੇ ਸਾਬਿਤ ਕਰ ਦਿੱਤਾ ਕਿ ਨਿਊਕਲੀਅਰ ਬਲੈਕਮੇਲਿੰਗ ਨਹੀਂ ਚੱਲੇਗੀ’ ਆਪ੍ਰੇਸ਼ਨ ਸਿੰਦੂਰ ‘ਤੇ ਲੋਕ ਸਭਾ ‘ਚ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਵਿਚ ਆਪ੍ਰੇਸ਼ਨ ਸਿੰਦੂਰ ‘ਤੇ ਚਰਚਾ ਦੌਰਾਨ ਪਾਕਿਸਤਾਨ ਨੂੰ ਸਪੱਸ਼ਟ ਸ਼ਬਦਾਂ ਵਿਚ ਚੇਤਾਵਨੀ...

ਰੂਸ ‘ਚ ਆਇਆ 8.8 ਤੀਬਰਤਾ ਵਾਲਾ ਸ਼ਕਤੀਸ਼ਾਲੀ ਭੂਚਾਲ, ਪ੍ਰਸ਼ਾਂਤ ਮਹਾਸਾਗਰ ‘ਚ ਸੁਨਾਮੀ ਦੀ ਚੇਤਾਵਨੀ

ਰੂਸ ਦੇ ਕੈਮਚੈਟਕਾ ਦੀਪ ਕੋਲ ਅੱਜ ਸਵੇਰੇ 8.7 ਤੀਬਰਤਾ ਦਾ ਭੂਚਾਲ ਆਇਆ ਹੈ। ਰਾਇਟਰਸ ਮੁਤਾਬਕ ਕੈਮਚੈਟਕਾ ਵਿਚ 4 ਮੀਟਰ ਤੱਕ ਉੱਚੀ ਸੁਨਾਮੀ ਆਈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-7-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-7-2025

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ...

5 ਹੋਰ ਭੀਖ ਮੰਗਣ ਵਾਲੇ ਬੱਚਿਆਂ ਦਾ ਕੀਤਾ ਗਿਆ ਰੈਸਕਿਊ, ਹੁਣ ਤੱਕ 208 ਬੱਚਿਆਂ ਨੂੰ ਮਿਲੀ ਨਵੀਂ ਜ਼ਿੰਦਗੀ

ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ‘ਪ੍ਰਾਜੈਕਟ ਜੀਵਨਜੋਤ-2’ ਤਹਿਤ ਭੀਖ ਮੰਗਣ ਵਾਲੇ ਬੱਚਿਆਂ ਦਾ ਰੈਸਕਿਊ ਕੀਤਾ ਜਾ ਰਿਹਾ ਹੈ।...

ਛੋਟੇ ਬੱਚਿਆਂ ਨੂੰ ਕਿਉਂ ਪਹਿਨਾਏ ਜਾਂਦੇ ਨੇ ਚਾਂਦੀ ਕੜੇ ਤੇ ਝਾਂਜਰਾਂ? ਸਾਇੰਸ ਵੀ ਮੰਨਦੀ ਫਾਇਦੇਮੰਦ

ਛੋਟੇ ਬੱਚਿਆਂ ਨੂੰ ਚਾਂਦੀ ਦੇ ਕੜੇ ਤੇ ਝਾਂਜਰਾਂ ਪਹਿਨਾਉਣਾ ਭਾਰਤੀ ਪਰੰਪਰਾ ਦਾ ਹਿੱਸਾ ਹੈ। ਇਹ ਗਹਿਣੇ ਛੋਟੇ ਹੱਥਾਂ ਅਤੇ ਪੈਰਾਂ ‘ਤੇ...

‘ਜਿਹੜੇ ਭਾਰਤ ਦਾ ਪੱਖ ਨਹੀਂ ਵੇਖਦੇ, ਉਨ੍ਹਾਂ ਨੂੰ ਸ਼ੀਸ਼ਾ ਵਿਖਾਉਣ ਖੜ੍ਹਾ ਹਾਂ…’, ਆਪ੍ਰੇਸ਼ਨ ਸਿੰਦੂਰ ‘ਤੇ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ‘ਆਪ੍ਰੇਸ਼ਨ ਸਿੰਦੂਰ’ ‘ਤੇ ਚਰਚਾ ਦਾ ਜਵਾਬ ਦਿੱਤਾ। ਇਸ ਦੌਰਾਨ...

ਪੰਜਾਬ ‘ਚ ਇੱਕ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ (31 ਜੁਲਾਈ) ‘ਤੇ ਪੂਰੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ...

ਮਾਨ ਸਰਕਾਰ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗੇਗੀ ਮੋਹਰ

ਪੰਜਾਬ ਸਰਕਾਰ ਨੇ ਭਲਕੇ 30 ਜੁਲਾਈ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ...

ਪੰਜ ਸਿੰਘ ਸਾਹਿਬਾਨ ਦੀ 1 ਅਗਸਤ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ, ਮੰਤਰੀ ਹਰਜੋਤ ਬੈਂਸ ਨੂੰ ਕੀਤਾ ਸੀ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਦੇ...

ਮਾਛੀਵਾੜਾ ‘ਚ ਵੱਡੀ ਵਾਰਦਾਤ, ਘਰ ਅੰਦਰ ਬੇਖੌਫ ਅਣਪਛਾਤੇ, ਪਰਿਵਾਰ ਸਾਹਮਣੇ ਮੁੰਡੇ ਨੂੰ ਮਾਰੀਆਂ ਗੋਲੀਆਂ

ਸਮਰਾਲਾ ਦੇ ਬਲਾਕ ਮਾਛੀਵਾੜਾ ਵਿੱਚ ਅਣਪਛਾਤੇ ਬੰਦਿਆਂ ਨੇ ਇੱਕ ਘਰ ਅੰਦਰ ਦਾਖਲ ਹੋ ਕੇ ਨੌਜਵਾਨ ਉੱਪਰ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।...

ਖੰਨਾ : ਸੜਕ ਪਾਰ ਕਰਦਿਆਂ 26 ਸਾਲਾਂ ਟ੍ਰੇਨੀ ਮਹਿਲਾ ਡਾਕਟਰ ਨੂੰ ਕਾਰ ਨੇ ਮਾਰੀ ਟੱਕਰ, ਥਾਂ ‘ਤੇ ਮੌਤ

ਖੰਨਾ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ 26 ਸਾਲਾਂ ਮਹਿਲਾ ਡਾਕਟਰ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਡਾਕਟਰ ਦੀ ਪਛਾਣ...

ਪਹਿਲਗਾਮ ਹਮਲੇ ਦੇ ਤਿੰਨੋਂ ਗੁਨਾਹਗਾਰ ਆਪ੍ਰੇਸ਼ਨ ਮਹਾਦੇਵ ‘ਚ ਢੇ/ਰ, ਲੋਕ ਸਭਾ ‘ਚ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਲੋਕ ਸਭਾ ਨੂੰ ਦੱਸਿਆ ਕਿ ਪਹਿਲਗਾਮ ਅੱਤਵਾਦੀ ਹਮਲਾ ਕਰਨ ਵਾਲੇ ਸਾਰੇ ਤਿੰਨ ਅੱਤਵਾਦੀ ਆਪ੍ਰੇਸ਼ਨ...

ਪੰਜਾਬ ‘ਚ ਅੱਜ ਮੀਂਹ ਦੀ ਸੰਭਾਵਨਾ: 4 ਜ਼ਿਲ੍ਹਿਆਂ ‘ਚ ਯੈਲੋ ਅਲਰਟ, ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਦੀ ਚਿਤਾਵਨੀ

ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ, ਜੋ ਕਿ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ 4 ਜ਼ਿਲ੍ਹਿਆਂ ਤੱਕ ਸੀਮਤ ਹੈ, ਪਰ...

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫਲਤਾ, ਇੱਕ ਤਸਕਰ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇੱਕ ਵੱਡੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ...

ਝਾਰਖੰਡ ਦੇ ਦੇਵਘਰ ‘ਚ ਵੱਡਾ ਹਾਦਸਾ, ਟਰੱਕ ਨਾਲ ਟਕਰਾਈ ਕਾਂਵੜੀਆਂ ਦੀ ਬੱਸ, 18 ਕਾਂਵੜੀਆਂ ਦੀ ਹੋਈ ਮੌਤ

ਸਾਵਣ ਦੇ ਮਹੀਨੇ ਝਾਰਖੰਡ ਦੇ ਬਾਬਾ ਬੈਦਿਆਨਾਥ ਧਾਮ ਵਿੱਚ ਚੱਲ ਰਹੀ ਕਾਂਵੜ ਯਾਤਰਾ ਦੌਰਾਨ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।...

31 ਜੁਲਾਈ ਨੂੰ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ (31 ਜੁਲਾਈ) ‘ਤੇ ਪੂਰੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ...

ਮੰਡੀ ‘ਚ ਮੁੜ ਫਟਿਆ ਬੱਦਲ ! ਦੇਰ ਰਾਤ ਭਾਰੀ ਮੀਂਹ ਨੇ ਮਚਾਈ ਤਬਾਹੀ, ਘਰਾਂ ‘ਚ ਵੜਿਆ ਮਲਬਾ, 3 ਲੋਕਾਂ ਦੀ ਮੌਤ

ਹਿਮਾਚਲ ਦੇ ਮੰਡੀ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਬੱਦਲ ਫਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੱਦਲ ਫਟਣ ਤੋਂ ਬਾਅਦ ਨਦੀਆਂ ਅਤੇ ਨਾਲੇ ਉਛਲ...

ਮਜੀਠੀਆ ਦੀ ਪਟੀਸ਼ਨ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈ, ਵਕੀਲਾਂ ਨੇ ਮੰਗਿਆ ਸਮਾਂ, 26 ਅਗਸਤ ਨੂੰ ਅਗਲੀ ਸੁਣਵਾਈ

ਆਮਦਮ ਤੋਂ ਵੱਧ ਜਾਇਦਾਦ ਮਾਮਲੇ ‘ਚ ਨਾਭਾ ਜੇਲ੍ਹ ‘ਚ ਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-7-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-7-2025

ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ...

ਰਾਤ ਨੂੰ ਸੌਣ ਵੇਲੇ ਪੈਰਾਂ ਦੀਆਂ ਤਲੀਆਂ ਦੀ ਕਰੋ ਮਾਲਿਸ਼, ਮਿਲਣਗੇ ਸਰੀਰਕ ਤੇ ਮਾਨਸਿਕ ਜ਼ਬਰਦਸਤ ਫਾਇਦੇ

ਰਾਤ ਨੂੰ ਸੌਣ ਵੇਲੇ ਪੈਰ ਦੀਆਂ ਤਲੀਆਂ ‘ਤੇ ਤੇਲ ਨਾਲ ਮਾਲਿਸ਼ ਕਰਨਾ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇਹ ਨਾ ਸਿਰਫ਼ ਸਰੀਰਕ ਸਿਹਤ ਲਈ...

CM ਮਾਨ ਨੇ ਸ਼ਹੀਦ ASI ਧਨਵੰਤ ਸਿੰਘ ਦੇ ਪਰਿਵਾਰ ਨੂੰ ਸੌਂਪਿਆ ਇੱਕ ਕਰੋੜ ਦਾ ਚੈੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਰੁਪਏ...

PRTC ਦੀ ਬੱਸ ਚੋਰੀ ਕਰਕੇ ਕਸੂਤੇ ਫਸੇ ਚੋਰ! ਅੱਧੇ ਰਾਹ ‘ਚ ਛੱਡ ਕੇ ਹੋਏ ਫਰਾਰ

ਐਤਵਾਰ ਰਾਤ ਨੂੰ ਮੌੜ ਮੰਡੀ ਬੱਸ ਸਟੈਂਡ ਤੋਂ ਪੀਆਰਟੀਸੀ ਦੀ ਇੱਕ ਬੱਸ ਚੋਰੀ ਹੋ ਗਈ, ਪਰ ਚੋਰਾਂ ਨੂੰ ਉਸ ਵੇਲੇ ਬੱਸ ਛੱਡ ਕੇ ਹੀ ਫਰਾਰ ਹੋਣਾ ਪਿਆ...

ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਹੁਸ਼ਿਆਰਪੁਰ ‘ਚ ਨੌਜਵਾਨ ਦੀ ਮੌਤ, 5 ਸਾਲਾਂ ਬੱਚੇ ਦਾ ਸੀ ਪਿਓ

ਨਸ਼ਿਆਂ ਨੇ ਪੰਜਾਬ ਦੀ ਨੌਜਵਾਨੀ ਰੋਲ ਕੇ ਰੱਖ ਦਿੱਤੀ ਹੈ। ਹੁਣ ਇੱਕ ਹੋਰ ਨੌਜਵਾਨ ਦੀ ਨਸ਼ੇ ਨਾਲ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਾਮਲਾ...

ਗਰੀਬ ਪਰਿਵਾਰ ਦੀਆਂ 3 ਧੀਆਂ ਨੇ ਮਾਪਿਆਂ ਦਾ ਨਾਂ ਕੀਤਾ ਰੋਸ਼ਨ, ਬਿਨਾਂ ਕੋਚਿੰਗ ਦੇ ਪਾਸ ਕੀਤੀ UGC NET ਦੀ ਪ੍ਰੀਖਿਆ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਕਸਬੇ ਦੇ ਇੱਕ ਗਰੀਬ ਮਜ਼ਦੂਰ ਪਰਿਵਾਰ ਦੀਆਂ ਤਿੰਨ ਭੈਣਾਂ ਨੇ ਯੂਜੀਸੀ ਨੈੱਟ ਪ੍ਰੀਖਿਆ ਪਾਸ ਕਰਕੇ ਇਲਾਕੇ ਅਤੇ...

19 ਸਾਲਾਂ ਦਿਵਿਆ ਦੇਸ਼ਮੁਖ ਬਣੀ ਸ਼ਤਰੰਜ ਦੀ ਵਰਲਡ ਚੈਂਪੀਅਨ, ਹੋਨੇਰੂ ਹੰਪੀ ਨੂੰ ਹਰਾ ਕੇ ਰਚਿਆ ਇਤਿਹਾਸ

ਭਾਰਤੀ ਸ਼ਤਰੰਜ ਦੇ ਇਤਿਹਾਸ ਵਿੱਚ ਇੱਕ ਨਵਾਂ ਅਧਿਆਇ ਜੁੜ ਗਿਆ ਹੈ। 19 ਸਾਲਾ ਦਿਵਿਆ ਦੇਸ਼ਮੁਖ ਨੇ FIDE ਮਹਿਲਾ ਵਿਸ਼ਵ ਕੱਪ 2025 ਦਾ ਖਿਤਾਬ ਜਿੱਤਿਆ...

ਲੁਧਿਆਣਾ ‘ਚ ਵੱਡੀ ਵਾਰਦਾਤ, ਗੋਲਗੱਪੇ ਖਾਣ ਗਏ ਨੌਜਵਾਨ ਦੀ ਭੇਤਭਰੇ ਹਲਾਤਾਂ ‘ਚ ਮਿਲੀ ਮ੍ਰਿਤਕ ਦੇਹ

ਲੁਧਿਆਣਾ ਵਿਚ ਇੱਕ ਵਾਰ ਫਿਰ ਵੱਡੀ ਵਾਰਦਾਤ ਸਾਹਮਮੇ ਆਈ ਹੈ। ਮੋਟਰਸਾਈਕਲ ‘ਤੇ ਦੋ ਨੌਜਵਾਨਾਂ ਵੱਲੋਂ ਮ੍ਰਿਤਕ ਦੇਹ ਸੁੱਟੀ ਗਈ ਹੈ।...

‘ਕੋਈ ਦਿੱਕਤ ਨਹੀਂ…’ ਭਾਰਤ-ਪਾਕਿਸਤਾਨ ਮੈਚ ਨੂੰ ਲੈ ਕੇ ਸੌਰਵ ਗਾਂਗੁਲੀ ਨੇ ਦਿੱਤਾ ਵੱਡਾ ਬਿਆਨ

ਭਾਰਤੀ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਆਪਣੇ ਬਿਆਨ ਕਾਰਨ ਕਸੂਤੇ ਫਸ ਗਏ ਹਨ। ਦਰਅਸਲ, ਹਾਲ ਹੀ ਵਿੱਚ ਉਨ੍ਹਾਂ ਨੇ ਏਸ਼ੀਆ ਕੱਪ 2025 ਦੇ...

ਹੈਦਰਾਬਾਦ : ਬੈਡਮਿੰਟਨ ਖੇਡਦੇ ਸਮੇਂ ਹੇਠਾਂ ਡਿੱਗਿਆ ਨੌਜਵਾਨ ਫਿਰ ਨਹੀਂ ਉੱਠਿਆ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਹੈਦਰਾਬਾਦ ਤੋਂ ਇੱਕ ਹੇਰਾਨੀਝਣ ਮਾਮਲਾ ਸਾਹਮਣੇ ਆਇਆ ਹੈ। ਇੱਥੇ ਨਾਗੋਲੇ ਸਟੇਡੀਅਮ ਵਿੱਚ ਬੈਡਮਿੰਟਨ ਖੇਡਦੇ ਸਮੇਂ 25 ਸਾਲਾ ਨੌਜਵਾਨ ਦੀ...

ਪਹਿਲਗਾਮ ‘ਚ ਫੌਜ ਵੱਲੋਂ ਆਪ੍ਰੇਸ਼ਨ ਮਹਾਦੇਵ: ਸ਼੍ਰੀਨਗਰ ‘ਚ 3 ਅੱਤਵਾਦੀਆਂ ਨੂੰ ਕੀਤਾ ਗਿਆ ਢੇਰ

ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਜ਼ਿਲ੍ਹੇ ਦੇ ਹਰਵਾਨ ਇਲਾਕੇ ਵਿੱਚ ਫੌਜ ਦਾ ਆਪ੍ਰੇਸ਼ਨ ਮਹਾਦੇਵ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ, ਸੋਮਵਾਰ...

ਲੈਂਡ ਪੂਲਿੰਗ ਪਾਲਿਸੀ ‘ਤੇ ਬੋਲੇ ਸੁਖਬੀਰ ਬਾਦਲ-‘ਜਦੋਂ ਤੱਕ ਮੈਂ ਜ਼ਿੰਦਾ ਹਾਂ ਕਿਸਾਨਾਂ ਦੀ ਜ਼ਮੀਨ ਐਕਵਾਇਰ ਨਹੀਂ ਹੋਣ ਦਿਆਂਗਾ’

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਮੋਹਾਲੀ ਵਿਚ ਵੱਡਾ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ਵਿਚ ਅਕਾਲੀ...

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, 700+ ਦੌੜਾ ਬਣਾਉਣ ਵਾਲੇ ਬਣੇ ਪਹਿਲੇ ਏਸ਼ਿਆਈ ਬੱਲੇਬਾਜ

ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ ਐਤਵਾਰ ਨੂੰ ਓਲਡ ਟ੍ਰੈਫੋਰਡ ਵਿਖੇ ਆਪਣੀ ਸੈਂਕੜਾ ਪਾਰੀ ਦੌਰਾਨ ਇੱਕ ਵੱਡੀ ਉਪਲਬਧੀ ਹਾਸਲ ਕੀਤੀ ਹੈ। ਉਹ...

ਫਿਰੋਜ਼ਪੁਰ ਕੈਂਟ ਨੇੜੇ ਕਾਰ ਦੀ ਟਰੱਕ ਨਾਲ ਹੋਈ ਟੱਕਰ, ਹਾ.ਦ.ਸੇ ‘ਚ 2 ਆਰਮੀ ਜਵਾਨ ਜ਼ਖਮੀ, ਹਾਲਤ ਗੰਭੀਰ

ਬੀਤੀ ਦੇਰ ਰਾਤ ਫਿਰੋਜ਼ਪੁਰ ਕੈਂਟ ਨੇੜੇ ਵੱਡਾ ਹਾਦਸਾ ਵਾਪਰਿਆ ਹੈ। ਹਾਦਸੇ ਵਿਚ 2 ਆਰਮੀ ਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਉਨ੍ਹਾਂ ਦੇ...

Google Pay, PhonePe, Paytm ਉਪਭੋਗਤਾਵਾਂ ਲਈ ਅਹਿਮ ਖ਼ਬਰ, 1 ਅਗਸਤ ਤੋਂ 5 ਨਵੇਂ ਨਿਯਮ ਹੋਣਗੇ ਲਾਗੂ

1 ਅਗਸਤ, 2025 ਤੋਂ UPI ਰਾਹੀਂ ਭੁਗਤਾਨ ਕਰਨ ਵਾਲਿਆਂ ਲਈ ਵੱਡੇ ਬਦਲਾਅ ਆਉਣ ਵਾਲੇ ਹਨ। ਇਹ ਬਦਲਾਅ ਸਾਰੇ UPI ਐਪਸ (ਜਿਵੇਂ ਕਿ Paytm, PhonePe, Google Pay) ‘ਤੇ ਲਾਗੂ...

ਸੁਖਬੀਰ ਬਾਦਲ ਨੇ ‘ਕਕਾਰ’ ਮਾਮਲੇ ‘ਚ PM ਮੋਦੀ ਨੂੰ ਲਿਖੀ ਚਿੱਠੀ, ਸਿੱਧੇ ਤੌਰ ’ਤੇ ਦਖਲ ਦੇਣ ਦੀ ਕੀਤੀ ਅਪੀਲ

ਬੀਤੇ ਦਿਨ ਅੰਮ੍ਰਿਤਧਾਰੀ ਕੁੜੀ ਨੂੰ ਕਕਾਰਾਂ ਸਣੇ ਸਿਵਲ ਜੱਜ ਦੀ ਪ੍ਰੀਖਿਆ ਦੇਣ ਤੋਂ ਰੋਕਿਆ ਗਿਆ ਸੀ। ਤਰਨਤਾਰਨ ਜਿਲ੍ਹੇ ਦੀ ਕੁੜੀ...

ਯਾਦਵਿੰਦਰ ਕਤਲ ਮਾਮਲੇ ‘ਚ ਫਰੀਦਕੋਟ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਮੁਲਜ਼ਮ ਦੀ ਲੱਤ ‘ਚ ਲੱਗੀ ਗੋਲੀ

ਫਰੀਦਕੋਟ ਪੁਲਿਸ ਨੇ ਯਾਦਵਿੰਦਰ ਕਤਲ ਮਾਮਲੇ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਬੀਤੇ ਦਿਨੀਂ ਪਿੰਡ ਬਾਹਮਣ ਵਾਲਾ ਵਿਖੇ ਯਾਦਵਿੰਦਰ ਸਿੰਘ ਦਾ...

ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਆਪਣੇ ਇਲਾਕੇ ਦਾ ਹਾਲ

ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਲਈ ਪੰਜਾਬ ਵਿੱਚ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ। ਹਾਲਾਂਕਿ, ਹਿਮਾਚਲ ਦੀ ਬਾਰਿਸ਼ ਦਾ ਕੁਝ ਪ੍ਰਭਾਵ...

ਦੁਬਈ ਤੋਂ ਭਾਰਤ ਪਹੁੰਚਿਆ ਪੰਜਾਬੀ ਨੌਜਵਾਨ ਦਾ ਮ੍ਰਿਤਕ ਸਰੀਰ, ਬਜ਼ੁਰਗ ਮਾਪਿਆਂ ਦਾ ਸੀ ਇਕਲੌਤਾ ਸਹਾਰਾ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਮਜੀਠਾ ਨੇੜਲੇ ਪਿੰਡ ਭੰਗਵਾਂ ਨਾਲ ਸਬੰਧਿਤ 30 ਸਾਲਾ ਨੌਜਵਾਨ ਗੁਰਜੰਟ ਸਿੰਘ ਪੁੱਤਰ ਪਿਆਰਾ ਸਿੰਘ...

BJP ਆਗੂ ਸੁਰਜੀਤ ਜਿਆਣੀ ਦਾ ਵੱਡਾ ਬਿਆਨ-‘ਅਕਾਲੀ-ਭਾਜਪਾ ਗਠਜੋੜ ਨਾਲ ਪੰਜਾਬ ‘ਚ ਬਣ ਸਕਦੀ ਹੈ ਸਰਕਾਰ’

ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਲਗਾਤਾਰ ਚਰਚਾਵਾਂ ਚੱਲ ਰਹੀਆਂ ਹਨ ਤੇ ਇਸ ਗਠਜੋੜ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ। ਹੁਣ ਭਾਜਪਾ ਆਗੂ...

‘ਆਪ’ MP ਕੰਗ ਦੀ CM ਮਾਨ ਨੂੰ ਸਲਾਹ-‘ਜ਼ਮੀਨ ਐਕੁਆਇਰ ਮਾਮਲੇ ‘ਚ ਕਿਸਾਨਾਂ ਨੂੰ ਭਰੋਸੇ ‘ਚ ਲੈ ਕੇ ਅੱਗੇ ਵਧੇ ਸਰਕਾਰ’

ਜ਼ਮੀਨ ਐਕੁਆਇਰ ਮਾਮਲਾ ਦਾ ਜਿਥੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਆਮ ਆਦਮੀ ਪਾਰਟੀ ਦੇ MP ਮਾਲਵਿੰਦਰ ਸਿੰਘ ਕੰਗ ਵੱਲੋਂ...

ਸਿਵਲ ਹਸਪਤਾਲ ਦੇ ICU ‘ਚ 3 ਮਰੀਜ਼ਾਂ ਦੀ ਮੌਤ, ਆਕਸੀਜਨ ਸਪਲਾਈ ਬੰਦ ਹੋਣ ਕਰਕੇ ਵਾਪਰਿਆ ਹਾਦਸਾ

ਜਲੰਧਰ ਦੇ ਸਿਵਲ ਹਸਪਤਾਲ ਦੇ ਟਰੌਮਾ ਸੈਂਟਰ ਵਿਚ ਬੀਤੀ ਰਾਤ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਆਕਸੀਜਨ ਸਪਲਾਈ 35 ਮਿੰਟ ਲਈ ਬੰਦ ਰਹੀ ਤੇ...

ਸ਼ਰਧਾਲੂਆਂ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, 2 ਮਾਸੂਮ ਬੱਚਿਆਂ ਸਣੇ 6 ਦੀ ਮੌਤ, ਨੈਣਾ ਦੇਵੀ ਤੋਂ ਦਰਸ਼ਨ ਕਰਕੇ ਪਰਤ ਰਹੇ ਸਨ ਵਾਪਸ

ਲੁਧਿਆਣਾ ਵਿਚ ਬੀਤੀ ਦੇਰ ਰਾਤ ਜਗੇੜਾ ਨਹਿਰ ਪੁਲ ਮਾਲੇਰਕੋਟਲਾ ਰੋਡ ‘ਤੇ ਮਹਿੰਦਰਾ ਪਿਕਅੱਪ ਗੱਡੀ ਨਹਿਰ ਵਿਚ ਡਿੱਗ ਗਈ। ਗੱਡੀ ਵਿਚ ਕੁੱਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-7-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-7-2025

ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥...

ਕੀ 2000 ਰੁ. ਤੋਂ ਵੱਧ ਦੇ UPI ਲੈਣ-ਦੇਣ ‘ਤੇ ਲੱਗੇਗਾ GST? ਕੇਂਦਰ ਸਰਕਾਰ ਨੇ ਦਿੱਤਾ ਸਪੱਸ਼ਟੀਕਰਨ

ਕੇਂਦਰ ਵੱਲੋਂ ਕਿਹਾ ਗਿਆ ਹੈ ਕਿ 2000 ਰੁਪਏ ਤੋਂ ਵੱਧ ਦੇ ਯੂਨੀਫਾਈਡ ਪੇਮੈਂਟ ਇੰਟਰਫੇਸ (ਯੂਪੀਆਈ) ਆਧਾਰਿਤ ਲੈਣ-ਦੇਣ ‘ਤੇ ਜੀਐੱਸਟੀ ਲਗਾਉਣ ਦੀ...

ਖਾਣੇ ‘ਚ ਸ਼ਾਮਲ ਕਰੋ ਕੜ੍ਹੀ ਪੱਤਾ, ਸੁਆਦ ਵਧਾਉਣ ਦੇ ਨਾਲ-ਨਾਲ ਸਿਹਤ ਨੂੰ ਦਿੰਦੇ ਹਨ ਗਜ਼ਬ ਦੇ ਫਾਇਦੇ

ਕੜ੍ਹੀ ਪੱਤੇ ਦੀਆਂ ਖੁਸ਼ਬੂਦਾਰ ਪੱਤੀਆਂ ਖਾਣੇ ਦੇ ਸੁਆਦ ਨੂੰ ਵਧਾਉਣ ਦਾ ਕੰਮ ਕਰਦੀਆਂ ਹਨ। ਇਹ ਛੋਟੇ ਡੂੰਘੇ ਹਰੇ ਰੰਗ ਦੇ ਪੱਤੇ ਆਇਰਨ,...

ਸੜਕ ਕਿਨਾਰੇ ਖੜ੍ਹੀ ਬਲੈਰੋ ਗੱਡੀ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਬਹੁਤ ਮੁਸ਼ੱਕਤ ਨਾਲ ਅੱਗ ‘ਤੇ ਪਾਇਆ ਕਾਬੂ

ਅੱਜ ਸੜਕ ‘ਤੇ ਖੜ੍ਹੀ ਬਲੈਰੋ ਨੂੰ ਅਚਾਨਕ ਅੱਗ ਲੱਗ ਗਈ। ਕਪੂਰਥਲਾ ਤੋਂ ਇਹ ਘਟਨਾ ਸਾਹਮਣੇ ਆਈ ਹੈ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ...

ਜਲਦੀ ਨਿਬੇੜ ਲਓ ਸਾਰੇ ਕੰਮ, ਅਗਸਤ ‘ਚ 14 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਅਗਲੇ ਮਹੀਨੇ ਯਾਨੀ ਅਗਸਤ ਵਿਚ ਵੱਖ-ਵੱਖ ਸੂਬਿਆਂ ਤੇ ਸ਼ਹਿਰਾਂ ਵਿਚ ਕੁੱਲ 14 ਦਿਨ ਬੈਂਕ ਬੰਦ ਰਹਿਣਗੇ। 5 ਐਤਵਾਰ ਤੇ ਦੂਜੇ-ਚੌਥੇ ਸ਼ਨੀਵਾਰ ਤੋਂ...

ਪੌਂਗ ਡੈਮ ‘ਚ ਵਧਿਆ ਪਾਣੀ ਦਾ ਪੱਧਰ, BBMB ਵੱਲੋਂ ਸ਼ਾਹ ਬੈਰਾਜ ਨਹਿਰ ਦੇ ਖੋਲ੍ਹੇ ਗਏ 4 ਫਲੱਡ ਗੇਟ

ਪੌਂਗ ਡੈਮ ਵਿਚ ਲਗਾਤਾਰ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ ਤੇ ਹੁਣ BBMB ਵੱਲੋਂ ਨਹਿਰ ਸ਼ਾਹ ਬੈਰਾਜ ਨੇੜੇ 4 ਫਲੱਡ ਗੇਟ ਵੀ ਖੋਲ੍ਹ ਦਿੱਤੇ ਗਏ ਹਨ।...

ਮਾਤਾ ਚਿੰਤਪੁਰਨੀ ਤੋਂ ਪਰਤ ਰਹੇ ਸ਼ਖਸ ਦੀ ਕਾਰ ਕਈ ਵਾਹਨਾਂ ਨਾਲ ਟਕਰਾਈ, ਚੱਕਰ ਆਉਣ ਕਰਕੇ ਵਾਪਰਿਆ ਹਾਦਸਾ

ਹੁਸ਼ਿਆਰਪੁਰ-ਚੰਡੀਗੜ੍ਹ ਰੋਡ ਨੇੜੇ ਸੜਕ ਹਾਦਸਾ ਵਾਪਰਿਆ ਹੈ। ਬੇਕਾਬੂ ਹੋਈ ਕਾਰ ਨੇ 2 ਐਕਟਿਵਾ ਤੇ ਸਕੂਟਰੀ ਨੂੰ ਆਪਣੀ ਚਪੇਟ ‘ਚ ਲੈ ਲਿਆ।...

ਦੁਸ਼ਮਣ ਬਣੇ ਦੋਸਤ, ਮਿਲ ਕੇ ਕੀਤਾ ਦੋਸਤ ਦਾ ਕਤਲ, ਮਗਰੋਂ SYL ਨਹਿਰ ਦੇ ਕੰਡੇ ਦੱਬੀ ਨੌਜਵਾਨ ਦੀ ਦੇਹ

ਥਾਣਾ ਮੁਖੀ ਬਨੂੜ ਵੱਲੋਂ ਖੇੜਾ ਗੱਜੂ ਵਿੱਚ ਕਤਲ ਕਰ ਝਾੜੀਆਂ ਵਿੱਚ ਦੱਬੇ ਵਿਅਕਤੀ ਦੀ ਲਾਸ਼ ਕੱਢ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ...

ਬਠਿੰਡਾ : 16 ਸਾਲਾ ਕੁੜੀ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਬਠਿੰਡਾ ਤੋਂ 16 ਸਾਲਾ ਕੁੜੀ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਉਸ ਵੇਲੇ ਕੁੜੀ ਘਰ ਵਿਚ...

ਮਾਨਸਾ : 13 ਸਾਲ ਦੇ ਬੱਚੇ ਦਾ ਸ਼ਖਸ ਨੇ ਕੀਤਾ ਕਤਲ, ਕਬੂਤਰ ਚੋਰੀ ਦੇ ਇਲਜ਼ਾਮਾਂ ‘ਚ ਉਤਾਰਿਆ ਮੌਤ ਦੇ ਘਾਟ

ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਕਸਬੇ ਦੇ ਪਿੰਡ ਰੁੜਕੀ ਤੋਂ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇੱਕ 13 ਸਾਲਾ ਲੜਕੇ ਦਾ...

ਮੋਗਾ : ਕਾਰ ਸਣੇ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹ ਗਿਆ ਸੀ ਨੌਜਵਾਨ, 4 ਦਿਨਾਂ ਬਾਅਦ ਦੇਹ ਹੋਈ ਬਰਾਮਦ

ਮੋਗਾ ਜ਼ਿਲ੍ਹੇ ਦੇ ਪਿੰਡ ਬੁੱਘੀਪੁਰਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। 4 ਦਿਨ ਤੋਂ ਲਾਪਤਾ ਨੌਜਵਾਨ ਦੀ ਦੇਹ ਅੱਜ...

ਫਰੀਦਕੋਟ : ਛੁੱਟੀ ਤੇ ਆਏ ਫੌਜੀ ਨਾਲ ਵਾਪਰਿਆ ਭਾਣਾ, ਕਾਰ ਸਣੇ ਸਰਹਿੰਦ ਨਹਿਰ ‘ਚ ਡਿੱਗੇ ਫੌਜੀ ਤੇ ਉਸ ਦੀ ਪਤਨੀ

ਫਰੀਦਕੋਟ ਦੇ ਪਿੰਡ ਫਿੱਡੇ ਕਲਾ ਨੇੜੇ ਕੱਲ੍ਹ ਦੇਰ ਸ਼ਾਮ ਇੱਕ ਆਲਟੋ ਕਾਰ ਬੇਕਾਬੂ ਹੋਕੇ ਸਰਹੰਦ ਨਹਿਰ ਵਿੱਚ ਜਾ ਡਿੱਗੀ। ਪਾਣੀ ਦੇ ਤੇਜ਼ ਵਹਾਅ...

ਜਥੇਦਾਰ ਗੜਗੱਜ ਨੇ ਅੰਮ੍ਰਿਤਧਾਰੀ ਸਿੱਖ ਕੁੜੀ ਨੂੰ ਕਕਾਰਾਂ ਸਣੇ ਸਿਵਲ ਜੱਜ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਕੀਤੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੈਪੁਰ ਵਿੱਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ...

ਜੈਪੁਰ ‘ਚ ਅੰਮ੍ਰਿਤਧਾਰੀ ਸਿੱਖ ਕੁੜੀ ਨੂੰ ਸਿਵਲ ਜੱਜ ਦਾ ਪੇਪਰ ਦੇਣ ਤੋਂ ਰੋਕਿਆ, ਪ੍ਰਬੰਧਕਾਂ ਨੇ ਕਕਾਰ ਉਤਾਰਨ ਦੀ ਆਖੀ ਗੱਲ

ਰਾਜਸਥਾਨ ਦੇ ਜੈਪੁਰ ਦੀ ਇੱਕ ਯੂਨੀਵਰਸਿਟੀ ਵਿੱਚ ਹੋਈ ਨਿਆਂਇਕ ਸੇਵਾ ਪ੍ਰੀਖਿਆ ਵਿੱਚ, ਪੰਜਾਬ ਦੀ ਇੱਕ ਅਮ੍ਰਿਤਧਾਰੀ ਸਿੱਖ ਕੁੜੀ ਗੁਰਪ੍ਰੀਤ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਆਧੁਨਿਕ ਹਥਿਆਰਾਂ ਸਣੇ 5 ਮੁਲਜ਼ਮਾਂ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਪਾਕਿਸਤਾਨ ਦੀ ਖੁਫੀਆ ਏਜੰਸੀ...

ਫੁੱਟਬਾਲ ਖਿਡਾਰੀ ਗੁਰਸੇਵਕ ਸਿੰਘ ਦੇ ਕਤਲ ਦਾ ਮਾਮਲਾ : ਅੰਮ੍ਰਿਤਸਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ

ਮਨਿੰਦਰ ਸਿੰਘ ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਵਿੰਦਰ ਸਿੰਘ ਡੀ.ਐੱਸ.ਪੀ...

ਹਰਿਦੁਆਰ ਦੇ ਮਨਸਾ ਦੇਵੀ ਮੰਦਰ ‘ਚ ਮਚੀ ਭਗਦੜ, 6 ਸ਼ਰਧਾਲੂਆਂ ਦੀ ਹੋਈ ਮੌਤ, ਕਈ ਜ਼ਖਮੀ

ਉੱਤਰਾਖੰਡ ਦੇ ਹਰਿਦੁਆਰ ਦੇ ਮਨਸਾ ਦੇਵੀ ਮੰਦਰ ਵਿੱਚ ਭਗਦੜ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਭਗਦੜ ਵਿੱਚ ਛੇ ਲੋਕਾਂ ਦੀ ਮੌਤ ਹੋਣ ਦੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-7-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-7-2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਝੜਦੇ ਵਾਲਾਂ ਤੋਂ ਹੋ ਪ੍ਰੇਸ਼ਾਨ? ਇਸ ਤਰ੍ਹਾਂ ਲਗਾਓ ਪਿਆਜ਼ ਦਾ ਰਸ, ਕੁਝ ਹੀ ਦਿਨਾਂ ‘ਚ ਨਜ਼ਰ ਆਏਗਾ ਅਸਰ

ਝੜਦੇ ਵਾਲ ਕਿਸੇ ਵੀ ਇਨਸਾਨ ਦੀ ਟੈਨਸ਼ਨ ਨੂੰ ਵਧਾ ਸਕਦਾ ਹੈ। ਦੂਜੇ ਪਾਸੇ ਮੀਂਹ ਦੇ ਮੌਸਮ ਵਿਚ ਝੜਦੇ ਵਾਲਾਂ ਦੀ ਸਮੱਸਿਆ ਵਧ ਜਾਂਦੀ ਹੈ। ਇਸ ਨੂੰ...

ਗੂਗਲ ਮੈਪ ਨੇ ਫਿਰ ਦਿੱਤਾ ਧੋਖਾ! ਨਹਿਰ ‘ਚ ਡਿੱਗੀ ਕਾਰ, ਪੁਲਿਸ ਨੇ ਬਚਾਈ ਮਹਿਲਾ ਦੀ ਜਾਨ

ਅੱਜ ਕਲ ਅਸੀਂ ਅਕਸਰ ਕਿਸੇ ਨਵੀਂ ਜਗ੍ਹਾ ‘ਤੇ ਜਾਂਦੇ ਸਮੇਂ ਗੂਗਲ ਮੈਪਸ ਦੀ ਮਦਦ ਲੈਂਦੇ ਹਾਂ। ਗੂਗਲ ਮੈਪਸ ਸੇਵਾ ਸਾਡੀ ਮਨਚਾਹੀ ਜਗ੍ਹਾ ਤੱਕ...

ਗੁਰਦਾਸਪੁਰ ਪੁਲਿਸ ਨੇ ਮੰਦਰ ‘ਚ ਹੋਈ ਚੋਰੀ ਦੀ ਸੁਲਝਾਈ ਗੁੱਥੀ, 17.85 ਲੱਖ ਰੁ. ਸਣੇ ਮੁਲਜ਼ਮ ਕੀਤਾ ਗ੍ਰਿਫਤਾਰ

ਗੁਰਦਾਸਪੁਰ ਪੁਲਿਸ ਨੇ 24 ਘੰਟਿਆਂ ਦੇ ਅੰਦਰ ਮੰਦਰ ‘ਚ ਹੋਈ ਚੋਰੀ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਮੁਲਜ਼ਮ ਕੋਲੋਂ ਲੱਖਾਂ ਰੁਪਏ ਵੀ ਬਰਾਮਦ...

ਨਸ਼ਿਆਂ ਵਿਰੁੱਧ ਅੰਮ੍ਰਿਤਸਰ ਪੁਲਿਸ ਦੀ ਕਾਰਵਾਈ, 6 ਕਿਲੋ ਹੈਰੋਇਨ ਬਰਾਮਦ, ਨਾਬਾਲਗ ਸਣੇ 4 ਤਸਕਰ ਗ੍ਰਿਫਤਾਰ

ਅੰਮ੍ਰਿਤਸਰ ਵਿਚ 6 ਕਿਲੋ ਤੋਂ ਵੱਧ ਹੈਰੋਇਨ ਦੇ ਨਾਲ 4 ਤਸਕਰਾਂ ਨੂੰ ਫੜਿਆ ਗਿਆ ਹੈ। ਕਮਿਸ਼ਨਰੇਟ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ...

ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼, 3 ਨਾਈਜੀਰੀਅਨ ਤੇ 2 ਲੋਕਲ ਸਪਲਾਇਰ ਕਾਬੂ

ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ 3 ਵਿਦੇਸ਼ੀ ਨਾਗਰਿਕਾਂ ਤੇ 2 ਲੋਕਲ ਸਪਲਾਇਰਾਂ ਨੂੰ...

ਮੋਗਾ : 2 ਬੱਚਿਆਂ ਦੀ ਮਾਂ ਨੇ ਪ੍ਰੇਮੀ ਨਾਲ ਮਿਲਕੇ ਚੁੱਕਿਆ ਖੌਫਨਾਕ ਕਦਮ, ਦੋਵਾਂ ਨੇ ਮੁਕਾਏ ਆਪਣੇ ਹੀ ਸਾਹ

ਮੋਗਾ ਦੇ ਪਿੰਡ ਚਾਰਿਕ ਵਿਚ ਬੀਤੀ ਸ਼ਾਮ ਖੇਤਾਂ ਵਿਚ ਇਕ ਪ੍ਰੇਮੀ ਜੋੜੇ ਨੇ ਪ੍ਰੇਮ ਪ੍ਰਸੰਗ ਪ੍ਰਵਾਨ ਨਾ ਚੱਲਦੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ...

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕਰਨ ‘ਤੇ ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ, ਬੋਲੇ-‘ਮੈਂ ਖ਼ਿਮਾ ਦਾ ਜਾਚਕ ਹਾਂ’

ਮੰਤਰੀ ਹਰਜੋਤ ਬੈਂਸ ਨਾਲ ਜੁੜੀ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ੍ਰੀ ਅਕਲ ਤਖ਼ਤ ਸਾਹਿਬ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ...

ਸੀਜੀਸੀ ਝੰਜੇੜੀ ਮੋਹਾਲੀ ਵੱਲੋਂ ਆਪਣੇ 14ਵੇਂ ਸੈਸ਼ਨ ਦੀ ਸ਼ੁਰੂਆਤ ਦੇ ਮੌਕੇ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਆਯੋਜਨ

ਸੀਜੀਸੀ ਝੰਜੇੜੀ ਮੋਹਾਲੀ,ਵੱਲੋਂ ਆਪਣੇ 14ਵੇਂ ਸੈਸ਼ਨ ਦੀ ਸ਼ੁਰੂਆਤ ਦੇ ਮੌਕੇ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਧਾਰਮਿਕ ਸਮਾਗਮ ਦਾ ਆਯੋਜਨ ਬੜੇ...

ਸੁਖਪਾਲ ਖਹਿਰਾ ਨੂੰ ਮਾਣਹਾਨੀ ਨੋਟਿਸ, CM ਮਾਨ ਦੇ OSD ਨੇ 72 ਘੰਟਿਆਂ ‘ਚ ਮੁਆਫ਼ੀ ਮੰਗਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜ ਕੇ...

ਥਾਈਲੈਂਡ-ਕੰਬੋਡੀਆ ਵਿਵਾਦ ਵਿਚਾਲੇ ਭਾਰਤੀਆਂ ਲਈ ਅਡਵਾਇਜ਼ਰੀ ਜਾਰੀ, ਬਚਾਅ ਲਈ ਦਿੱਤੀ ਸਲਾਹ

ਕੰਬੋਡੀਆ ਅਤੇ ਥਾਈਲੈਂਡ ਵਿਚਕਾਰ ਸਰਹੱਦੀ ਵਿਵਾਦ ਦੇ ਕਾਰਨ ਭਾਰਤੀ ਦੂਤਾਵਾਸ ਨੇ ਭਾਰਤੀਆਂ ਲਈ ਇੱਕ ਅਡਵਾਇਜ਼ਰੀ ਜਾਰੀ ਕੀਤੀ ਹੈ। ਸਲਾਹ...

ਨਸ਼ੇ ਨੇ ਇੱਕ ਹੋਰ ਘਰ ‘ਚ ਪਵਾਏ ਵੈਣ, ਨਸ਼ੇੜੀ ਪੁੱਤ ਦੇ ਦੁੱਖੋਂ ਮਾਂ ਨੇ ਦੇ ਦਿੱਤੀ ਆਪਣੀ ਜਾਨ

ਸੂਬੇ ‘ਚ ਵਗ ਰਹੇ ਨਸ਼ੇ ਦੇ ਛੇਵੇਂ ਦਰਿਆ ਨੂੰ ਠਲ ਪਾਉਣ ਦੇ ਲਈ ਚਾਹੇ ਪੁਲਿਸ ਵੱਲੋਂ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਉਸ ਦੇ...

11 ਲੋਕਾਂ ਨੂੰ ਜਾਨ ਬਚਾਉਣ ਵਾਲੇ 2 ਨੌਜਵਾਨਾਂ ਨੂੰ ਅਜ਼ਾਦੀ ਦਿਹਾੜੇ ‘ਤੇ ਕੀਤਾ ਜਾਵੇਗਾ ਸਨਮਾਨਤ

ਸਰਹਿੰਦ ਨਹਿਰ ਹਾਦਸੇ ਵਿਚ 11 ਜ਼ਿੰਦਗੀਆਂ ਬਚਾਉਣ ਵਾਲੇ 2 ਨੌਜਵਾਨਾਂ ਕ੍ਰਿਸ਼ਨ ਕੁਮਾਰ ਪਾਸਵਾਨ ਤੇ ਜਸਕਰਨ ਸਿੰਘ ਨੂੰ ਲੋਈਆਂ ਦੇ ਕੇ ਸਨਮਾਨਤ...

ਕਰਨਲ ਬਾਠ ਮਾਮਲੇ ‘ਚ ਵੱਡਾ ਐਕਸ਼ਨ, CBI ਨੇ ਦਰਜ ਕੀਤੀਆਂ 2 ਵੱਖ-ਵੱਖ FIR

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹਮਲੇ ਦੇ ਮਾਮਲੇ ਦੀ ਜਾਂਚ ਸ਼ੁਰੂ...

‘ਪ੍ਰਾਣਾ’ ਪ੍ਰਾਜੈਕਟ ਤਹਿਤ ਪਟਿਆਲਾ ਦੇ ਪਿੰਡਾਂ ‘ਚ ਝੋਨੇ ਦੀ ਕਾਸ਼ਤ ਦੌਰਾਨ AWD ਤਕਨੀਕ ਕੀਤੀ ਜਾ ਰਹੀ ਲਾਗੂ

ਮਾਨਵ ਵਿਕਾਸ ਸੰਸਥਾਨ ਵੱਲੋਂ The Nature Conservancy (TNC) ਦੇ ਸਾਂਝੇ ਪ੍ਰਾਜੈਕਟ “ਪ੍ਰਾਣਾ” ਦੇ ਤਹਿਤ, ਜ਼ਿਲ੍ਹਾ ਕੋਆਰਡੀਨੇਟਰ ਖੁਸ਼ਪ੍ਰੀਤ ਸਿੰਘ ਜੀ...

CM ਮਾਨ ਦਾ ਐਲਾਨ, ਪੰਜਾਬ ਬਣੇਗਾ ਸੈਮੀਕੰਡਕਟਰ ਹਬ, ਮੋਹਾਲੀ ‘ਚ ਬਣੇਗਾ ਪਾਰਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਸੈਮੀਕੰਡਕਟਰ ਉਦਯੋਗ ਦੇ ਪ੍ਰਮੁੱਖ ਪ੍ਰਤੀਨਿਧੀਆਂ ਨਾਲ ਮੀਟਿੰਗ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-7-2025

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ...

CM ਮਾਨ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਕੀਤਾ ਯਾਦ, ਚੰਡੀਗੜ੍ਹ ਦੇ ਬੋਗਨਵਿਲੀਆ ਪਾਰਕ ‘ਚ ਦੇਣਗੇ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਮਾਨ ਨੇ 1999 ਦੀ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਬਹਾਦਰੀ ਨੂੰ ਸਲਾਮ ਕੀਤਾ। ਸੀ.ਐੱਮ. ਮਾਨ 26ਵੇਂ...

ਗਾਇਕ ਬੀਰ ਸਿੰਘ ਨੇ ਜਥੇ. ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ, ਮੰਗੀ ਖਿਮਾ ਜਾਚਨਾ

ਸ਼੍ਰੀਨਗਰ ‘ਚ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ...

ਇਤਰਾਜ਼ਯੋਗ ਤੇ ਅਸ਼ਲੀਲ ਕੰਟੈਟ ‘ਤੇ ਵੱਡਾ ਐਕਸ਼ਨ, ਸਰਕਾਰ ਨੇ 25 ਐਪਸ ‘ਤੇ ਲਾਇਆ ਬੈਨ

ਸਰਕਾਰ ਨੇ ਇਤਰਾਜ਼ਯੋਗ ਤੇ ਅਸ਼ਲੀਲ ਕੰਟੈਂਟ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਮੋਦੀ ਸਰਕਾਰ ਵੱਲੋਂ 25 ਐਪਸ ਉਤੇ ਬੈਨ ਲਗਾਇਆ ਗਿਆ ਹੈ। ਸੂਚਨਾ ਤੇ...

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਝੋਨੇ ਦੇ ਮੱਧਰੇਪਨ ਦੇ ਰੋਗ ਨਾਲ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, PAU ਲੁਧਿਆਣਾ ਨੂੰ ਭੇਜੇ ਨਮੂਨੇ

ਮੋਰਿੰਡਾ : ਖੇਤੀਬਾੜੀ ਮੰਤਰੀ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਝੋਨੇ ਦੇ ਮੱਧਰੇਪਨ ਦੇ ਰੋਗ ਨਾਲ ਪ੍ਰਭਾਵਿਤ ਪਿੰਡ ਮੜੌਲੀਕਲਾਂ,...

ਇਟਲੀ ਗਿਆ ਪੰਜਾਬੀ ਨੌਜਵਾਨ ਹੋਇਆ ਲਾਪਤਾ, 6 ਸਾਲ ਪਹਿਲਾਂ ਵਿਦੇਸ਼ ਗਿਆ ਸੀ ਹਰਮਨਦੀਪ ਸਿੰਘ

ਅੱਜ ਕੱਲ ਨੌਜਵਾਨਾਂ ਵਿਚ ਵਿਦੇਸ਼ ਜਾਣ ਦਾ ਰੁਝਾਨ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਹਰ ਕੋਈ ਸੁਨਹਿਰੀ ਭਵਿੱਖ ਦੀ ਆਸ ਲਏ ਵਿਦੇਸ਼ਾਂ ਵੱਲ ਨੂੰ...

ਪੰਜਾਬ ‘ਤੇ ਦਿੱਤੇ ਵਿਵਾਦਿਤ ਬਿਆਨ ‘ਤੇ ਬੋਲੇ ਮੰਤਰੀ ਚੀਮਾ-‘ਕੰਗਨਾ ਨੂੰ ਬੇਤੁਕੀਆਂ ਗੱਲਾਂ ਕਰਕੇ ਸੁਰਖੀਆਂ ‘ਚ ਰਹਿਣ ਦੀ ਹੈ ਆਦਤ’

ਕੰਗਨਾ ਰਣੌਤ ਦੇ ਨਸ਼ੇ ‘ਤੇ ਦਿੱਤੇ ਬਿਆਨ ਤੋਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ‘ਤੇ...

ਸਰਹੱਦ ਪਾਰੋਂ ਨਸ਼ਾ ਤਸਕਰੀ ਵਿਰੁੱਧ ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, 15 ਕਿਲੋ ਹੈਰੋਇਨ ਕੀਤੀ ਬਰਾਮਦ

ਫਿਰੋਜ਼ਪੁਰ ਵਿਚ ਸਰਹੱਦ ਪਾਰ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਖਿਲਾਫ ਲਗਾਤਾਰ ਪੰਜਾਬ ਪੁਲਿਸ ਕਾਰਵਾਈ ਕਰ ਰਹੀ ਹੈ। ਅੱਜ ਸਰਹੱਦ ਪਾਰ ਤੋਂ...

MLA ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ

ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਅਹੁਦੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ...

ਪੰਜਾਬ ਸਰਕਾਰ ਨੇ ਗਰੁੱਪ ‘D’ ਦੀਆਂ ਅਸਾਮੀਆਂ ਲਈ ਉਮਰ ਹੱਦ ਵਧਾਈ, ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ

ਪੰਜਾਬ ਸਰਕਾਰ ਦੀ ਅੱਜ ਚੰਡੀਗੜ੍ਹ ਸਥਿਤ ਸੀਐੱਮ ਰਿਹਾਇਸ਼ ‘ਤੇ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਸਰਕਾਰ ਨੇ ਗਰੁੱਪ ਡੀ ਦੀ ਭਰਤੀ...

ਸ਼ਹੀਦੀ ਸਮਾਗਮ ‘ਚ ਗਾਣਾ ਗਾਉਣ ‘ਤੇ ਗਾਇਕ ਨੇ ਮੰਗੀ ਮੁਆਫ਼ੀ, ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੋਵੇਗਾ ਪੇਸ਼

ਹਾਲ ਹੀ ਵਿਚ ਸ਼੍ਰੀਨਗਰ ਵਿਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸੈਮੀਨਾਰ ਦੌਰਾਨ...

ਡੋਨਾਲਡ ਟਰੰਪ ਨੇ ਫਿਰ ਦਿੱਤਾ ਵੱਡਾ ਝਟਕਾ, ਅਮਰੀਕੀ ਕੰਪਨੀਆਂ ‘ਚ ਭਾਰਤੀਆਂ ਨੂੰ ਨੌਕਰੀ ਦੇਣ ਤੋਂ ਕੀਤਾ ਮਨ੍ਹਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੁਨੀਆ ਦੀਆਂ ਵੱਡੀਆਂ ਤਕਨੀਕੀ ਕੰਪਨੀਆਂ ਨੂੰ ਸਖ਼ਤ ਸੰਦੇਸ਼ ਦਿੱਤਾ ਹੈ, ਜਿਸ ਵਿੱਚ ਭਾਰਤ ਸਣੇ ਹੋਰ...

ਸਿਹਤ ਮੰਤਰੀ ਦਾ ਵੱਡਾ ਐਕਸ਼ਨ, ਖੰਨਾ ਸਿਵਲ ਹਸਪਤਾਲ ਦੀ ਗਾਇਨੀ ਡਾਕਟਰ ਨੂੰ ਕੀਤਾ ਸਸਪੈਂਡ

ਖੰਨਾ ਸਿਵਲ ਹਸਪਤਾਲ ਵਿੱਚ ਇੱਕ ਗਰਭਵਤੀ ਔਰਤ ਦਾ ਸਮੇਂ ਸਿਰ ਇਲਾਜ ਨਾ ਹੋਣ ਦੇ ਮਾਮਲੇ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਵੱਡੀ ਕਾਰਵਾਈ...

ਰਾਜਸਥਾਨ ‘ਚ ਦਰਦਨਾਕ ਹਾਦਸਾ, ਸਰਕਾਰੀ ਸਕੂਲ ਦੀ ਡਿੱਗੀ ਛੱਤ, 4 ਮੌਤਾਂ ਦਾ ਖਦਸ਼ਾ

ਰਾਜਸਥਾਨ ਦੇ ਝਾਲਾਵਾੜ ਤੋਂ ਵੱਡੀ ਖ਼ਬਰ ਆਈ ਹੈ। ਇੱਥੇ ਇੱਕ ਸਰਕਾਰੀ ਸਕੂਲ ਦੀ ਛੱਤ ਡਿੱਗਣ ਨਾਲ ਕਈ ਵਿਦਿਆਰਥੀ ਦੱਬ ਗਏ। ਮਲਬੇ ਹੇਠ ਦੱਬਣ ਨਾਲ...

ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਅੱਜ, ਬੈਰਕ ਬਦਲਣ ਦੀ ਪਟੀਸ਼ਨ ‘ਤੇ ਵੀ ਜਵਾਬ ਹੋਵੇਗਾ ਦਾਖ਼ਲ!

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ...

4 ਹਜ਼ਾਰ 78 ਦਿਨ… PM ਮੋਦੀ ਨੇ ਬਣਾਇਆ ਨਵਾਂ ਰਿਕਾਰਡ, ਇੰਦਰਾ ਗਾਂਧੀ ਨੂੰ ਛੱਡਿਆ ਪਿੱਛੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਹੋਰ ਨਵਾਂ ਰਿਕਾਰਡ ਬਣਾਇਆ ਹੈ। ਮੋਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਰਹਿਣ ਵਾਲੇ ਦੂਜੇ...

ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਬੱਬੂ ਮਾਨ ਨੇ ਤੋੜੀ ਚੁੱਪੀ, ਬੋਲੇ- ‘ਸ਼ਰਾਫ਼ਤ ਦਾ ਸਰਟੀਫਿਕੇਟ ਲੈ ਕੇ…’

ਪੰਜਾਬੀ ਸੰਗੀਤ ਇੰਡਸਟਰੀ ਦੇ ਦੋ ਦਿੱਗਜ ਕਲਾਕਾਰਾਂ ਬੱਬੂ ਮਾਨ ਅਤੇ ਸਿੱਧੂ ਮੂਸੇਵਾਲਾ ਦੇ ਸਬੰਧਾਂ ਬਾਰੇ ਕਈ ਸਾਲਾਂ ਤੋਂ ਚਰਚਾ ਚੱਲ ਰਹੀ...

11 ਜ਼ਿੰਦਗੀਆਂ ਬਚਾਉਣ ਵਾਲੀ PCR ਟੀਮ ਨੂੰ ਮਿਲਣਗੇ CM ਮਾਨ, ਬਹਾਦਰੀ ਲਈ ਕਰਨਗੇ ਸਨਮਾਨਤ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੁਪਹਿਰ 12 ਵਜੇ ਆਪਣੀ ਰਿਹਾਇਸ਼ ‘ਤੇ ਕੈਬਨਿਟ ਮੀਟਿੰਗ ਸੱਦੀ ਹੈ। ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-7-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ