May 19

ਡੇਰਾਬੱਸੀ ਦੀ ਕੈਮੀਕਲ ਫੈਕਟਰੀ ‘ਚ ਹੋਈ ਗੈਸ ਲੀਕ, ਲੋਕਾਂ ਨੂੰ ਸਾਹ ਲੈਣ ‘ਚ ਆਈ ਦਿੱਕਤ

ਬਰਵਾਲਾ ਸੜਕ ‘ਤੇ ਸਥਿਤ ਸੌਰਵ ਕੈਮੀਕਲ ਯੂਨਿਟ 1 ਵਿੱਚ ਵੀਰਵਾਰ ਰਾਤ ਗੈਸ ਲੀਕ ਹੋ ਗਈ । ਜਿਸਦੇ ਚੱਲਦਿਆਂ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ...

ਅਸਾਮ ‘ਚ GST ਦੀ ਮਹਿਲਾ ਅਫ਼ਸਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, 65 ਲੱਖ ਤੋਂ ਵੱਧ ਦੀ ਰਕਮ ਬਰਾਮਦ

ਅਸਾਮ ਪੁਲਿਸ ਦੇ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਡਾਇਰੈਕਟੋਰੇਟ ਨੇ ਵੀਰਵਾਰ ਨੂੰ ਰਾਜ GST ਦਫ਼ਤਰ ਦੀ ਸਹਾਇਕ ਕਮਿਸ਼ਨਰ ਮੀਨਾਕਸ਼ੀ...

CM ਮਾਨ ਦੀ ਲੋਕਾਂ ਨੂੰ ਅਪੀਲ-’31 ਮਈ ਤੱਕ ਛੱਡੋ ਨਾਜਾਇਜ਼ ਕਬਜ਼ੇ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ’

ਪੰਜਾਬ ਦੀ ਪੰਚਾਇਤੀ, ਸ਼ਾਮਲਾਤ ਤੇ ਜੰਗਲਾਤ ਵਿਭਾਗ ਸਣੇ ਹੋਰ ਸਰਕਾਰੀ ਜ਼ਮੀਨਾਂ ‘ਤੇ ਕਬਜ਼ੇ ਕਰਨ ਵਾਲਿਆਂ ਖਿਲਾਫ ਹੁਣ ਸਖਤ ਕਾਨੂੰਨੀ...

PM ਮੋਦੀ ਅੱਜ ਤੋਂ 24 ਮਈ ਤੱਕ 3 ਦੇਸ਼ਾਂ ਦਾ ਕਰਨਗੇ ਦੌਰਾ, G-7 ਸੰਮੇਲਨ ‘ਚ ਹੋਣਗੇ ਸ਼ਾਮਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ 6 ਦਿਨਾਂ ਦੇ ਵਿਦੇਸ਼ ਦੌਰੇ ‘ਤੇ ਜਾ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਲੁਧਿਆਣਾ : ਪੈਸੇ ਕਢਵਾਉਣ ਆਏ ਬਜ਼ੁਰਗ ਨਾਲ 80,000 ਦੀ ਠੱਗੀ, 3 ਜਾਲਸਾਜ਼ਾਂ ਨੇ ATM ਕਾਰਡ ਬਦਲ ਕਢਾਇਆ ਕੈਸ਼

ਲੁਧਿਆਣਾ ਵਿਚ ਪੰਜਾਬ ਨੈਸ਼ਨਲ ਬੈਂਕ ਦੇ ਏਟੀਐੱਮ ਤੋਂ ਪੈਸੇ ਕਢਵਾਉਣ ਆਏ ਬਜ਼ੁਰਗ ਵਿਅਕਤੀ ਤੇ ਉਸ ਦੀ ਛੋਟੀ ਭੈਣ ਨੂੰ ਠੱਗਾਂ ਨੇ ਸ਼ਿਕਾਰ ਬਣਾ...

ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਖਿਲਾਫ ED ਦੀ ਚਾਰਜਸ਼ੀਟ ‘ਤੇ ਅੱਜ ਹੋਵੇਗੀ ਸੁਣਵਾਈ

ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਖਿਲਾਫ ਈਡੀ ਵੱਲੋਂ ਦਾਇਰ ਪੰਜਵੀਂ ਚਾਰਜਸ਼ੀਟ ‘ਤੇ ਅੱਜ ਸੁਣਵਾਈ ਹੋਵੇਗੀ। ਇਸ ਤੋਂ...

28 ਮਈ ਨੂੰ PM ਮੋਦੀ ਨਵੇਂ ਸੰਸਦ ਭਵਨ ਦਾ ਕਰਨਗੇ ਉਦਘਾਟਨ, 28 ਮਹੀਨਿਆਂ ‘ਚ ਬਣ ਕੇ ਹੋਇਆ ਤਿਆਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸੰਸਦ ਭਵਨ ਦਾ ਉਦਘਾਟਨ 28 ਮਈ ਨੂੰ ਕਰਨਗੇ। ਇਸੇ ਦਿਨ ਵਿਨਾਇਕ ਦਾਮੋਦਰ ਸਾਵਰਕਰ ਦੀ 140ਵੀਂ ਜਯੰਤੀ ਵੀ ਹੈ।...

ਮਹਿਲਾ ਕਿਸਾਨ ਨੂੰ ਥੱਪੜ ਮਾਰਨਾ ਪੁਲਿਸ ਮੁਲਾਜ਼ਮ ਨੂੰ ਪਿਆ ਭਾਰੀ, ਕੀਤਾ ਗਿਆ ਲਾਈਨ ਹਾਜ਼ਰ

ਮਹਿਲਾ ਕਿਸਾਨ ਨੂੰ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਉਸ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਦੱਸ...

23 ਮਈ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਨਤਕ ਛੁੱਟੀ ਦਾ ਐਲਾਨ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 23 ਮਈ ਨੂੰ ਮਨਾਇਆ ਜਾ ਰਿਹਾ ਹੈ। ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ...

22 ਮਈ ਨੂੰ 12ਵੀਂ ਦੇ ਵਿਦਿਆਰਥੀ ਤੀਜੀ ਵਾਰ ਦੇਣਗੇ ਅੰਗਰੇਜ਼ੀ ਦਾ ਪੇਪਰ, ਇਨ੍ਹਾਂ ਸੈਂਟਰਾਂ ‘ਚ 2 ਵਾਰ ਹੋ ਚੁੱਕਾ ਰੱਦ

ਪੰਜਾਬ ਵਿਚ 12ਵੀਂ ਕਲਾਸ ਦੀ ਅੰਗਰੇਜ਼ੀ ਦੀ ਪ੍ਰੀਖਿਆ 24 ਫਰਵਰੀ ਨੂੰ ਪ੍ਰਸ਼ਨ ਪੱਤਰ ਲੀਕ ਹੋ ਜਾਣ ਦੇ ਬਾਅਦ ਰੱਦ ਕਰ ਦਿੱਤੀ ਗਈ ਸੀ। ਇਸ ਦੇ ਬਾਅਦ...

ਪੰਜਾਬ ਭਾਜਪਾ ਵੱਲੋਂ ਸੂਬਾ ਕਾਰਜਕਾਰਨੀ ਦਾ ਐਲਾਨ, ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਾਰੀ ਕੀਤੀ ਸੂਚੀ

ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰੀ ਲੀਡਰਸ਼ਿਪ ਨਾਲ ਵਿਚਾਰ-ਮਸ਼ਵਰੇ ਦੇ ਬਾਅਦ ਸੂਬਾ ਕਾਰਜਕਾਰਨੀ ਦਾ ਐਲਾਨ...

NIA ਨੂੰ ਮਿਲੀ ਵੱਡੀ ਸਫਲਤਾ, ਲਾਰੈਂਸ ਬਿਸ਼ਨੋਈ ਤੇ ਅਰਸ਼ ਡੱਲਾ ਦੇ ਤਿੰਨ ਗੁਰਗੇ ਗ੍ਰਿਫਤਾਰ

ਰਾਸ਼ਟਰੀ ਜਾਂਚ ਏਜੰਸੀ ਨੇ ਪੁਲਿਸ ਦੇ ਸਹਿਯੋਗ ਨਾਲ ਅੱਤਵਾਦੀ-ਗੈਂਗਸਟਰ ਤੇ ਨਸ਼ਾ ਤਸਕਰ ਗਠਜੋੜ ਖਿਲਾਫ ਪੰਜਾਬ, ਹਰਿਆਣ ਸਣੇ 9 ਸੂਬਿਆਂ ਵਿਚ...