May 04
ਪੰਜਾਬੀ ਇੰਡਸਟਰੀ ਦੇ ਉੱਘੇ ਗਾਇਕ ਕੰਵਰ ਚਾਹਲ ਦਾ ਹੋਇਆ ਦੇਹਾਂਤ, ਮਾਨਸਾ ਵਿਖੇ ਹੋਵੇਗਾ ਅੰਤਿਮ ਸਸਕਾਰ
May 04, 2023 10:28 am
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉੱਘੇ ਗਾਇਕ ਕੰਵਰ ਚਾਹਲ ਦਾ ਹੋਇਆ ਦੇਹਾਂਤ ਹੋ ਗਿਆ ਹੈ। ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ, ਮਾਨਸਾ ਵਿਖੇ...
ਗੁਰੂ ਨਗਰੀ ਪਹੁੰਚੀ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
May 04, 2023 9:25 am
ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਰਿਲਾਇੰਸ ਗਰੁੱਪ ਦੇ ਮਾਲਕ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ, IPL 2023 ਵਿੱਚ ਮੁੰਬਈ ਇੰਡੀਅਨਜ਼ (MI) ਦੀ...
ਸਾਬਕਾ CM ਬਾਦਲ ਦੀ ਅੱਜ ਹੋਵੇਗੀ ਅੰਤਿਮ ਅਰਦਾਸ, ਗ੍ਰਹਿ ਮੰਤਰੀ ਅਮਿਤ ਸ਼ਾਹ ਹੋਣਗੇ ਸ਼ਾਮਲ
May 04, 2023 8:56 am
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ 95 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਸੀ। 75 ਸਾਲਾਂ ਦੇ ਸਿਆਸੀ ਸਫ਼ਰ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-5-2023
May 04, 2023 7:41 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-5-2023
May 04, 2023 7:39 am
ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ...
ਭਾਰਤੀ ਮੂਲ ਦੇ ਅਜੇ ਬੰਗਾ ਹੋਣਗੇ ਵਿਸ਼ਵ ਬੈਂਕ ਦੇ ਨਵੇਂ ਪ੍ਰਧਾਨ, 2 ਜੂਨ ਤੋਂ ਸੰਭਾਲਣਗੇ ਅਹੁਦਾ
May 03, 2023 11:57 pm
ਭਾਰਤੀ ਮੂਲ ਦੇ ਅਜੇ ਬੰਗਾ ਨੂੰ ਵਰਲਡ ਬੈਂਕ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਉਹ 2 ਜੂਨ ਨੂੰ ਅਹੁਦਾ ਸੰਭਾਲਣਗੇ। ਉਨ੍ਹਾਂ ਦਾ ਕਾਰਜਕਾਲ 5 ਸਾਲ...
ਘੌਰ ਕੱਲਯੁਗ ! ਮਾਂ ਨੇ 5 ਸਾਲਾ ਬੇਟੇ ਨੂੰ ਦਿੱਤੀ ਰੂਹ ਕੰਬਾਊ ਮੌ.ਤ, ਵਜ੍ਹਾ ਸੁਣ ਹੋ ਜਾਓਗੇ ਹੈਰਾਨ
May 03, 2023 11:35 pm
ਮਾਂ ਨੂੰ ਭਗਵਾਨ ਦਾ ਦਰਜਾ ਦਿੱਤਾ ਜਾਂਦਾ ਹੈ ਤੇ ਮਾਂ ਆਪਣੇ ਬੱਚਿਆਂ ਖਾਤਰ ਹਰੇਕ ਕੁਰਬਾਨੀ ਕਰਨ ਤੱਕ ਨੂੰ ਤਿਆਰ ਹੋ ਜਾਂਦੀ ਹੈ। ਸਭ ਕੁਝ...
50, 100 ਤੇ 500 ਦੇ ਨੋਟ ਨਾਲ ਲੜਕੀ ਨੇ ਬਣਾਈ ਡ੍ਰੈੱਸ, ਲੋਕ ਬੋਲੇ-ਚੱਲਦੀ ਫਿਰਦੀ ATM ਮਸ਼ੀਨ
May 03, 2023 11:09 pm
ਸੋਸ਼ਲ ਮੀਡੀਆ ਆਪਣਾ ਹੁਨਰ ਦਿਖਾਉਣ ਲਈ ਚੰਗਾ ਪਲੇਟਫਾਰਮ ਹੈ। ਇਥੇ ਕ੍ਰਿਏਟਿਵ ਲੋਕ ਆਪਣੀਆਂ ਫੋਟੋਆਂ ਤੇ ਵੀਡੀਓ ਨਾਲ ਲੋਕਾਂ ਦਾ ਦਿਲ ਜਿੱਤ...
ਸਰਬੀਆ ਦੇ ਸਕੂਲ ‘ਚ 14 ਸਾਲ ਦੇ ਵਿਦਿਆਰਥੀ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, 8 ਬੱਚਿਆਂ ਸਣੇ 9 ਦੀ ਮੌ.ਤ
May 03, 2023 10:39 pm
ਸਰਬੀਆ ਦੀ ਰਾਜਧਾਨੀ ਬੇਲਗ੍ਰੇਡ ਵਿਚ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਇਕ 14 ਸਾਲਾ ਵਿਦਿਆਰਥੀ ਨੇ ਸਕੂਲ ਵਿਚ ਵਿਦਿਆਰਥੀਆਂ ਤੇ ਗਾਰਡਾਂ...
9ਵੀਂ ਕਲਾਸ ਦੀ ਖੁਸ਼ਦੀਪ ਇਕ ਦਿਨ ਲਈ ਬਣੀ ਫਾਜ਼ਿਲਕਾ ਦੀ SSP, ਬੋਲੀ-‘ਸੁਪਨਾ ਹੋਇਆ ਪੂਰਾ’
May 03, 2023 9:55 pm
ਫਾਜ਼ਿਲਕਾ ਵਿਚ 9ਵੀਂ ਕਲਾਸ ਦੀ ਵਿਦਿਆਰਥੀ ਖੁਸ਼ਦੀਪ ਕੌਰ ਨੂੰ ਇਕ ਦਿਨ ਲਈ SSP ਬਣਾਇਆ ਗਿਆ। ਇਸ ਮੌਕੇ ਸੀਨੀਅਰ ਪੁਲਿਸ ਅਧਿਕਾਰੀਆਂ ਸਣੇ ਸਟਾਫ ਨੇ...
ਸਲਮਾਨ ਖਾਨ ਦਾ ਦਿਲਚਸਪ ਖੁਲਾਸਾ- ‘ਖੁਦ ਪਿੱਛੇ ਹਟਣਾ ਪਸੰਦ ਪਰ ਕਿਸੇ ਹੋਰ ਤੋਂ ਕੰਮ ਖੋਹਣਾ ਸਹੀ ਨਹੀਂ’
May 03, 2023 9:16 pm
ਸਲਮਾਨ ਖਾਨ ਇੰਡਸਟਰੀ ਵਿਚ ਨਿਊਕਮਰਸ ਨੂੰ ਮੌਕਾ ਦੇਣ ਲਈ ਜਾਣੇ ਜਾਂਦੇ ਹਨ। ਇਕ ਇੰਟਰਵਿਊ ਵਿਚ ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ...
ਕੇਂਦਰੀ ਜੇਲ੍ਹ ਫਿਰੋਜ਼ਪੁਰ ਫਿਰ ਤੋਂ ਸੁਰਖੀਆਂ ‘ਚ, 4 ਮੋਬਾਈਲ ਤੇ 240 ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ
May 03, 2023 8:37 pm
ਫਿਰੋਜ਼ਪੁਰ ਵਿਚ ਸੈਂਟਰਲ ਜੇਲ੍ਹ ਅਧਿਕਾਰੀਆਂ ਨੇ ਸਰਚ ਮੁਹਿੰਮ ਦੌਰਾਨ ਜੇਲ੍ਹ ਵਿਚ ਮੋਬਾਈਲ ਤੇ ਨਸ਼ੀਲੀਆਂ ਗੋਲੀਆਂ ਸਣੇ ਦੋ ਨੂੰ ਕਾਬੂ ਕੀਤਾ...