Jun 25

ਲੋਕ ਸਭਾ ਸਪੀਕਰ ‘ਤੇ ਸਹਿਮਤੀ ਨਹੀਂ, ਕੱਲ੍ਹ ਹੋਵੇਗੀ ਚੋਣ, ਓਮ ਬਿਰਲਾ ਖਿਲਾਫ ਕਾਂਗਰਸ ਨੇ ਕੇ. ਸੁਰੇਸ਼ ਨੂੰ ਉਤਾਰਿਆ

ਲੋਕ ਸਭਾ ਸਪੀਕਰ ਨੂੰ ਲੈ ਕੇ ਟਕਰਾਅ ਵਧ ਗਿਆ ਹੈ। NDA ਉਮੀਦਵਾਰ ਓਮ ਬਿਰਲਾ ਖਿਲਾਫ ਕਾਂਗਰਸ ਨੇ ਕੇ. ਸੁਰੇਸ਼ ਨੂੰ ਉਤਾਰਿਆ ਹੈ। ਦੋਵਾਂ ਨੇ ਦੁਪਹਿਰ...

ਪੰਜਾਬੀ ਨੌਜਵਾਨ ਇਟਲੀ ’ਚ ਵਧਾਇਆ ਮਾਣ, ਵਿਦੇਸ਼ ‘ਚ ਟ੍ਰੇਨ ਚਾਲਕ ਦੀ ਨੌਕਰੀ ਕੀਤੀ ਹਾਸਲ

ਪੰਜਾਬੀ ਗੱਭਰੂ ਨੇ ਇਟਲੀ ’ਚ ਦੇਸ਼ ਦਾ ਤੇ ਮਾਪਿਆਂ ਦਾ ਮਾਣ ਵਧਾਇਆ ਹੈ। ਉਸ ਨੇ ਇਟਲੀ ਵਿਚ ਟ੍ਰੇਨ ਚਾਲਕ ਦੀ ਨੌਕਰੀ ਹਾਸਲ ਕੀਤੀ ਹੈ। ਨਵਾਂਸ਼ਹਿਰ...

ਸਹੁੰ ਚੁੱਕਣ ਤੋਂ ਬਾਅਦ ਸਪੀਕਰ ਨੂੰ ਮਿਲਣਾ ਹੀ ਭੁੱਲ ਗਏ ਰਾਹੁਲ ਗਾਂਧੀ, ਸਾਂਸਦਾਂ ਦੇ ਕਹਿਣ ‘ਤੇ ਮੁੜ ਆਏ ਵਾਪਿਸ

18ਵੀਂ ਲੋਕ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਆਗਾਜ਼ 24 ਜੂਨ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਦੇ ਪਹਿਲੇ ਦਿਨ ਨਵੇਂ ਚੁਣੇ ਸਾਂਸਦਾਂ ਨੇ ਸਹੁੰ ਚੁੱਕੀ ਜੋ...

ਸੋਨਾਕਸ਼ੀ ਦੇ ਵਿਆਹ ਤੋਂ ਬਾਅਦ ਪਿਤਾ ਸ਼ਤਰੂਘਨ ਸਿਨਹਾ ਨੇ ਤੋੜੀ ਚੁੱਪੀ, ਟ੍ਰੋਲਿੰਗ ‘ਤੇ ਦੇਖੋ ਕੀ ਕਿਹਾ

Shatrughan On Sonakshi Wedding: ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦਾ ਵਿਆਹ 23 ਜੂਨ ਨੂੰ ਹੋਇਆ ਸੀ। ਹਾਲਾਂਕਿ, ਕਿਉਂਕਿ ਉਹ ਵੱਖ-ਵੱਖ ਧਰਮਾਂ ਨਾਲ ਸਬੰਧਤ ਸਨ,...

ਗੁਰਦਾਸਪੁਰ ‘ਚ ਚੌਤਰਾ ਪੋਸਟ ‘ਤੇ ਦਿਖਿਆ ਪਾਕਿਸਤਾਨੀ ਡ੍ਰੋਨ, BSF ਜਵਾਨਾਂ ਨੇ ਰਾਊਂਡ ਫਾਇਰ ਕਰ ਭੇਜਿਆ ਵਾਪਸ

ਪੰਜਾਬ ਦੇ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿਚ ਆਏ ਦਿਨ ਪਾਕਿਸਤਾਨ ਵੱਲੋਂ ਡ੍ਰੋਨ ਜ਼ਰੀਏ ਨਸ਼ੇ ਦੀ ਖੇਪ ਭੇਜਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ...

ਸਰਹਿੰਦ ਨਹਿਰ ‘ਚ ਨਹਾਉਣ ਗਏ ਰੁ/ੜ੍ਹੇ 2 ਨੌਜਵਾਨ, NDRF ਦੀ ਟੀਮ ਵੱਲੋਂ ਦੋਹਾਂ ਦੀ ਕੀਤੀ ਜਾ ਰਹੀ ਭਾਲ

ਬਠਿੰਡਾ ਦੀ ਸਰਹਿੰਦ ਨਹਿਰ ‘ਚ ਨਹਾਉਣ ਗਏ ਦੋ ਨੌਜਵਾਨ ਰੁੜ੍ਹ ਗਏ। ਘਟਨਾ ਦਾ ਪਤਾ ਲੱਗਦੇ ਹੀ ਸਹਾਰਾ ਜਨ ਸੇਵਾ ਸੰਸਥਾ ਦੇ ਵਲੰਟੀਅਰ ਤੇ...

ਆਸਟ੍ਰੇਲੀਆ ਦੀ ਹਾਰ ਦੇ ਨਾਲ ਡੇਵਿਡ ਵਾਰਨਰ ਨੇ ਲਿਆ ਸੰਨਿਆਸ, ਇੰਟਰਨੈਸ਼ਨਲ ਕ੍ਰਿਕਟ ਨੂੰ ਕਿਹਾ ਅਲਵਿਦਾ

ਟੀ-20 ਵਰਲਡ ਕੱਪ ਵਿਚ ਆਸਟ੍ਰੇਲੀਆ ਦੀ ਮੁਹਿੰਮ ਖਤਮ ਹੋਣ ਦੇ ਨਾਲ ਹੀ ਦਿੱਗਜ਼ ਖਿਡਾਰੀ ਨੇ ਖੇਡ ਨੂੰ ਅਲਵਿਦਾ ਕਹਿਣ ਦਾ ਫੈਸਲਾ ਲੈ ਲਿਆ। ਭਾਰਤ...

ਕਰਨ ਜੌਹਰ ਨੇ ‘Koffee with Karan’ ਸ਼ੋਅ ਤੋਂ ਲਿਆ ਬ੍ਰੇਕ, ਇਸ ਸਾਲ ਨਹੀਂ ਆਵੇਗਾ ਸੀਜ਼ਨ 9

ਕਰਨ ਜੌਹਰ ਆਪਣੀਆਂ ਫਿਲਮਾਂ ਦੇ ਨਾਲ-ਨਾਲ ਆਪਣੇ ਮਸ਼ਹੂਰ ਚੈਟ ਸ਼ੋਅ ‘ਕੌਫੀ ਵਿਦ ਕਰਨ’ ਨੂੰ ਲੈ ਕੇ ਵੀ ਸੁਰਖੀਆਂ ‘ਚ ਹਨ। ਹੁਣ ਤੱਕ ਇਸ...

ਪੇਪਰ ਲੀਕ ‘ਤੇ ਯੋਗੀ ਸਰਕਾਰ ਦਾ ਵੱਡਾ ਫੈਸਲਾ, ਕੈਬਨਿਟ ਨੇ ਆਰਡੀਨੈਂਸ ਨੂੰ ਦਿੱਤੀ ਮਨਜ਼ੂਰੀ, ਉਮਰ ਕੈਦ ਤੇ 1 ਕਰੋੜ ਜੁਰਮਾਨਾ

ਯੂਪੀ ਵਿਚ ਪੇਪਰ ਲੀਕ ਨੂੰ ਲੈ ਕੇ ਯੋਗੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕੈਬਨਿਟ ਨੇ ਪੇਪਰ ਲੀਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ। ਇਸ...

ਨਿੱਜੀ ਹਸਪਤਾਲਾਂ ਨੇ ਬੀਮਾ ਕੰਪਨੀਆਂ ਨੂੰ ਭੇਜਿਆ ਨੋਟਿਸ, ਕਲੇਮ ਮੰਗਣ ‘ਤੇ ਬਲੈਕਲਿਸਟ ਕਰਨ ਨੂੰ ਦੱਸਿਆ ਗੈਰ-ਕਾਨੂੰਨੀ

ਪ੍ਰਾਈਵੇਟ ਹਾਸਪੀਟਲ ਐਂਡ ਨਰਸਿੰਗ ਹੋਮ ਐਸੋਸੀਏਸ਼ਨ (PHANA) ਪੰਜਾਬ ਨੇ ਬੀਮਾ ਰੈਗੂਲੇਟਰੀ ਤੇ ਵਿਕਾਸ ਅਥਾਰਟੀ ਦਿਸ਼ਾ-ਨਿਰੇਦਸ਼ਾਂ ਦੇ ਉਲੰਘਣ ਦਾ...

MP ਕੈਬਨਿਟ ਦਾ ਫੈਸਲਾ, ਹੁਣ ਸਰਕਾਰ ਨਹੀਂ ਭਰੇਗੀ ਮੰਤਰੀਆਂ ਦਾ ਇਨਕਮ ਟੈਕਸ, 52 ਸਾਲ ਪੁਰਾਣਾ ਨਿਯਮ ਬਦਲਿਆ

ਐੱਮਪੀ ਵਿਚ ਮੰਤਰੀਆਂ ਦਾ ਇਨਕਮ ਟੈਕਸ ਹੁਣ ਸੂਬਾ ਸਰਕਾਰ ਨਹੀਂ ਭਰੇਗੀ। ਇਸ ਦਾ ਭੁਗਤਾਨ ਹੁਣ ਮੰਤਰੀ ਹੀ ਕਰਨਗੇ। ਸਰਕਾਰ ਨੇ 1972 ਦਾ ਨਿਯਮ ਬਦਲ...

WhatsApp, Instagram, ਫੇਸਬੁੱਕ ਯੂਜ਼ਰਸ ਦੀਆਂ ਮੌਜਾਂ! ਹੁਣ AI ਨਾਲ ਸੌਖਾ ਹੋਵੇਗਾ ਕੰਮ

Meta AI ਨੂੰ ਭਾਰਤ ‘ਚ ਲਾਂਚ ਕੀਤਾ ਗਿਆ ਹੈ। ਹੁਣ ਤੁਸੀਂ WhatsApp, Instagram, Facebook ਅਤੇ Messenger ‘ਤੇ AI ਫੀਚਰ ਦਾ ਆਨੰਦ ਲੈ ਸਕਦੇ ਹੋ। ਇਹ ਤੁਹਾਡੇ ਬਹੁਤ ਸਾਰੇ...

ਪੰਜਾਬ ਪੁਲਿਸ ਦੀ ਚੰਗੀ ਪਹਿਲ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਇਆ ਟੂਰਨਾਮੈਂਟ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਪੰਜਾਬ ਪੁਲਿਸ ਵੱਲੋਂ ਮਾਨਸਾ ਦੇ ਨਹਿਰੂ ਯਾਦਗਾਰੀ ਖੇਡ ਸਟੇਡੀਅਮ ਵਿਖੇ...

ਕੰਗਨਾ ਰਣੌਤ ਦੀ ‘Emergency’ ਇਸ ਦਿਨ ਸਿਨੇਮਾਘਰਾਂ ‘ਚ ਹੋਵੇਗੀ ਰਿਲੀਜ਼, ਅਦਾਕਾਰਾ ਨੇ ਸਾਂਝਾ ਕੀਤਾ ਨਵਾਂ ਪੋਸਟਰ

emergency new release date: ਸਾਂਸਦ ਬਣੀ ਅਦਾਕਾਰਾ ਕੰਗਨਾ ਰਣੌਤ ਨੇ ਹੁਣ ਆਪਣੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਖਬਰ ਸਾਂਝੀ ਕੀਤੀ ਹੈ। ਕੰਗਨਾ ਦੇ ਚੋਣ ਜਿੱਤਣ...

ਰਣਵੀਰ ਸ਼ੋਰੀ ਸਟਾਰਰ ਫਿਲਮ ‘Accident or Conspiracy Godhra’ ਦਾ ਟ੍ਰੇਲਰ ਹੋਇਆ ਰਿਲੀਜ਼

Accident Conspiracy Godhra trailer: 27 ਫਰਵਰੀ 2002 ਦੀ ਰਾਤ ਨੂੰ ਗੋਧਰਾ ਰੇਲਵੇ ਸਟੇਸ਼ਨ ਨੇੜੇ ਸਾਬਰਮਤੀ ਰੇਲਗੱਡੀ ਨੂੰ ਲੱਗੀ ਅੱਗ 22 ਸਾਲ ਬਾਅਦ ਵੀ ਲੋਕਾਂ ਦੇ ਮਨਾਂ...

ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ‘ਤੇ ਜਾਰੀ ਰਹੇਗੀ ਰੋਕ

ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਵੱਡਾ ਝਟਕਾ...

ਕਰਿਸ਼ਮਾ ਕਪੂਰ ਦੇ 50ਵੇਂ ਜਨਮਦਿਨ ਤੇ ਭੈਣ ਕਰੀਨਾ ਨੇ ਖਾਸ ਵੀਡੀਓ ਰਾਹੀਂ ਅਦਾਕਾਰਾ ਨੂੰ ਦਿੱਤੀ ਵਧਾਈ

kareena wishes karisma Birthday: 6 ਸਾਲ ਦੀ ਉਮਰ ‘ਚ ਫਿਲਮੀ ਦੁਨੀਆ ‘ਚ ਐਂਟਰੀ ਕਰਨ ਵਾਲੀ ਕਪੂਰ ਪਰਿਵਾਰ ਦੀ ਬੇਟੀ ਕਰਿਸ਼ਮਾ ਕਪੂਰ ਅੱਜ ਆਪਣਾ 50ਵਾਂ ਜਨਮਦਿਨ...

ਲਾਡੋਵਾਲ ਟੋਲ ਪਲਾਜ਼ਾ 10ਵੇਂ ਦਿਨ ਵੀ Free, 30 ਜੂਨ ਨੂੰ ਲਿਆ ਜਾਵੇਗਾ ਵੱਡਾ ਫੈਸਲਾ

ਨੈਸ਼ਨਲ ਹਾਈਵੇ ‘ਤੇ ਸਥਿਤ ਦੇਸ਼ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ 10ਵੇਂ ਦਿਨ ਵੀ ਫ੍ਰੀ ਰਿਹਾ। ਭਾਰਤੀ ਕਿਸਾਨ ਯੂਨੀਅਨ ਦੇ...

ਰਾਜਕੁਮਾਰ ਰਾਓ-ਸ਼ਰਧਾ ਕਪੂਰ ਦੀ ਡਰਾਉਣੀ-ਕਾਮੇਡੀ ਫਿਲਮ ‘Stree 2’ ਦਾ ਟੀਜ਼ਰ ਹੋਇਆ ਰਿਲੀਜ਼

Rajkummar Shraddha stree2 teaser: ਰਾਜਕੁਮਾਰ ਰਾਓ ਅਤੇ ਸ਼ਰਧਾ ਕਪੂਰ ਦੀ ਡਰਾਉਣੀ-ਕਾਮੇਡੀ ਫਿਲਮ ‘ਸਤ੍ਰੀ’ ਨੇ ਬਾਕਸ ਆਫਿਸ ‘ਤੇ ਸਫਲਤਾ ਹਾਸਲ ਕੀਤੀ ਸੀ। 2018...

ਨਹੀਂ ਰਹੇ ਮਸ਼ਹੂਰ ਹਾਲੀਵੁੱਡ ਐਕਟਰ ਤਾਮਾਯੋ ਪੈਰੀ, ਸਮੁੰਦਰ ‘ਚ ਸਰਫਿੰਗ ਦੌਰਾਨ ਸ਼ਾਰਕ ਨੇ ਕੱਟਿਆ

ਜੌਨੀ ਡੇਪ ਸਟਾਰਰ ਹਾਲੀਵੁੱਡ ਫਿਲਮ ‘ਪਾਇਰੇਟਸ ਆਫ ਦਿ ਕੈਰੇਬੀਅਨ’ ‘ਚ ਨਜ਼ਰ ਆਏ ਅਭਿਨੇਤਾ ਅਤੇ ਸਰਫਿੰਗ ਇੰਸਟ੍ਰਕਟਰ ਤਾਮਾਯੋ ਪੇਰੀ...

ਸੂਬੇ ਦੇ 13 ਵਿਚੋਂ 12 MPs ਚੁੱਕ ਰਹੇ ਸਹੁੰ, ਨਹੀਂ ਪਹੁੰਚ ਸਕੇ ਅੰਮ੍ਰਿਤਪਾਲ ਸਿੰਘ, CM ਮਾਨ ਵੀ ਪਹੁੰਚੇ

18ਵੀਂ ਲੋਕ ਸਭਾ ਲਈ ਅੱਜ ਪੰਜਾਬ ਦੇ 13 ਵਿੱਚੋਂ 12 ਸੰਸਦ ਮੈਂਬਰ ਸਹੁੰ ਚੁੱਕ ਰਹੇ ਹਨ। ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਅੱਜ ਸਹੁੰ...

Hero ਦੀਆਂ ਗੱਡੀਆਂ 1 ਜੁਲਾਈ ਤੋਂ ਹੋਣਗੀਆਂ ਮਹਿੰਗੀਆਂ, ਕੰਪਨੀ ਨੇ 1500 ਰੁਪਏ ਤੱਕ ਵਧਾਏ ਭਾਅ

ਹੀਰੋ ਮੋਟੋਕਾਰਪ ਦੀਆਂ ਗੱਡੀਆਂ ਅਗਲੇ ਮਹੀਨੇ ਦੀ ਸ਼ੁਰੂਆਤ ਯਾਨੀ 1 ਜੁਲਾਈ ਤੋਂ ਮਹਿੰਗੀਆਂ ਹੋ ਜਾਣਗੀਆਂ। ਕੰਪਨੀ ਨੇ ਕੁਝ ਚੋਣਵੇਂ ਵਾਹਨਾਂ...

ਲਹਿਰਾਗਾਗਾ ਦੀ ਨਹਿਰ ‘ਚ ਰੁੜ੍ਹੇ ਪਿਓ-ਪੁੱਤ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਦੋਨਾਂ ਦੀ ਭਾਲ

ਲਹਿਰਾਗਾਗਾ ਵਿੱਚੋਂ ਲੰਘਦੀ ਘੱਗਰ ਬ੍ਰਾਂਚ ਨਹਿਰ ਵਿੱਚ ਪਿਓ-ਪੁੱਤਰ ਦੇ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੇ ਕੱਲ੍ਹ ਪਿਓ-ਪੁੱਤਰ ਡੁੱਬ...

ਹਿਮਾਚਲ ‘ਚ ਜਲਦ ਦਸਤਕ ਦਵੇਗਾ ਮਾਨਸੂਨ, ਦੋ ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ

ਹਿਮਾਚਲ ‘ਚ ਮਾਨਸੂਨ ਦੀ ਐਂਟਰੀ ਤੋਂ ਪਹਿਲਾਂ ਹੀ ਮੌਸਮ ਸੁਹਾਵਣਾ ਹੋ ਗਿਆ ਹੈ। ਮੀਂਹ ਤੋਂ ਬਾਅਦ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ‘ਚ...

ਰਾਤ ਨੂੰ ਸੜਕਾਂ ‘ਤੇ ਨ.ਸ਼ੇ ‘ਚ ਝੂਲਦੀ ਹੋਈ ਕੁੜੀ ਦੀ ਵੀਡੀਓ ਵਾਇਰਲ, ਪੁਲਿਸ ਨੇ ਫੜਿਆ

ਪਿਛਲੇ ਸੋਮਵਾਰ ਨੂੰ ਅੰਮ੍ਰਿਤਸਰ ਦੀਆਂ ਸੜਕਾਂ ‘ਤੇ ਨਸ਼ੇ ‘ਚ ਟੱਲੀ ਹੋਕੇ ਰਾਤ ਨੂੰ ਸ੍ਰੀ ਦਰਬਾਰ ਸਾਹਿਬ ਵਾਲੀ ਸੜਕ ਜਾਂਦੀ ਹੋਈ ਕੁੜੀ ਦਾ...

ਸੁਖਨਾ ਝੀਲ ‘ਚ ਛਾਲ ਮਾਰ ਕੇ ਕੁੜੀ ਨੇ ਜੀਵਨ ਲੀਲਾ ਕੀਤੀ ਸਮਾਪਤ, ਨੌਕਰੀ ਨਾ ਮਿਲਣ ਕਾਰਨ ਸੀ ਪਰੇਸ਼ਾਨ

ਚੰਡੀਗੜ੍ਹ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਸੁਖਨਾ ਝੀਲ ਵਿੱਚ ਇੱਕ ਕੁੜੀ ਵੱਲੋਂ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ...

AFG vs BAN: ਅਫਗਾਨਿਸਤਾਨ ਨੇ ਸੈਮੀਫਾਈਨਲ ‘ਚ ਬਣਾਈ ਜਗ੍ਹਾ, ਬੰਗਲਾਦੇਸ਼ ਨੂੰ 8 ਦੌੜਾਂ ਨਾਲ ਦਿੱਤੀ ਮਾਤ

ਅਫਗਾਨਿਸਤਾਨ ਨੇ ਬੰਗਲਾਦੇਸ਼ ਨੂੰ ਹਰਾ ਕੇ ਇਤਿਹਾਸ ਰਚਿਆ ਹੈ। ਰਾਸ਼ਿਦ ਖਾਨ ਦੀ ਅਗਵਾਈ ਵਾਲੀ ਅਫਗਾਨਿਸਤਾਨ ਨੇ ਬੰਗਲਾਦੇਸ਼ ਨੂੰ 8 ਦੌੜਾਂ...

ਭਾਰਤੀ ਵਿਦਿਆਰਥੀਆਂ ਲਈ ਮਾੜੀ ਖ਼ਬਰ, ਕੈਨੇਡਾ ‘ਚ ਹੁਣ ਨਹੀਂ ਮਿਲੇਗਾ ਇਹ ਪਰਮਿਟ!

ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ, ਉਥੋਂ ਦੀ ਟਰੂਡੋ ਸਰਕਾਰ ਨੇ ਵੀਜ਼ਾ ਨਿਯਮਾਂ ਵਿੱਚ ਕੁਝ ਬਦਲਾਅ ਕੀਤੇ ਹਨ। ਜੋ...

ਕਪੂਰਥਲਾ ‘ਚ ਇਕ ਘਰ ‘ਚ ਅਚਾਨਕ ਲੱਗੀ ਅੱਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ

ਕਪੂਰਥਲਾ ਦੇ ਅੰਮ੍ਰਿਤਸਰ ਰੋਡ ‘ਤੇ ਸਥਿਤ ਲਕਸ਼ਮੀ ਨਗਰ ‘ਚ ਅੱਜ ਦੇਰ ਸ਼ਾਮ ਇਕ ਘਰ ‘ਚ ਅਚਾਨਕ ਅੱਗ ਲੱਗ ਗਈ। ਸੂਚਨਾ ਮਿਲਣ ਤੋਂ ਬਾਅਦ...

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਵੱਡਾ ਹੁਕਮ! ਡਿਊਟੀ ਦੌਰਾਨ ਫੋਨ ‘ਤੇ ਚੈਟ ਕਰਨ ‘ਤੇ ਲਾਈ ਪਾਬੰਦੀ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਹੁਕਮ ਜਾਰੀ ਕਰਦੇ ਹੋਏ ਡਿਊਟੀ ਦੌਰਾਨ ਮੁਲਾਜ਼ਮਾਂ ਦੇ ਫੋਨ ‘ਤੇ ਚੈਟ ਕਰਨ ‘ਤੇ ਪਾਬੰਦੀ ਲਾ ਦਿੱਤੀ ਹੈ।...

ਅੰਮ੍ਰਿਤਸਰ ‘ਚ ਸਰਹੱਦ ਪਾਰ ਤੋਂ 2 ਤਸਕਰ 29 ਲੱਖ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ, ਪਾਕਿਸਤਾਨ ਭੇਜ ਰਹੇ ਸੀ ਪੈਸੇ

ਪੰਜਾਬ ਦੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਦਿਨ ਪਹਿਲਾਂ ਨਸ਼ੀਲੇ ਪਦਾਰਥਾਂ ਦੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਨ ਵਾਲੇ ਦੋ ਹੋਰ...

ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਮੁਕੇਰੀਆਂ ਦੇ ਪਿੰਡ ਜੰਡਵਾਲ ਨੇੜੇ ਠਾਕੁਰਦੁਆਰੇ ਨਾਲ ਸਬੰਧਤ CRPF ਦੀ ਬਟਾਲੀਅਨ ਨੰਬਰ 173 ਬੀ.ਐਨ ਦੇ ਹੈੱਡ ਕਾਂਸਟੇਬਲ ਮਨੋਜ ਕੁਮਾਰ (38)...

ਖੰਨਾ : ਜੰਗ ‘ਚ ਬਦਲਿਆ ਕਬੂਤਰਬਾਜ਼ੀ ਦਾ ਮੁਕਾਬਲਾ, ਪਿਓ-ਪੁੱਤ ਨੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

ਖੰਨਾ ਦੇ ਪਿੰਡ ਇਕੋਲਾਹਾ ਵਿੱਚ ਕਬੂਤਰਬਾਜ਼ੀ ਦੇ ਮੁਕਾਬਲੇ ਨੂੰ ਲੈ ਕੇ ਲੜਾਈ ਹੋਈ ਜੋ ਬਾਅਦ ਵਿੱਚ ਖੂਨੀ ਜੰਗ ਵਿੱਚ ਬਦਲ ਗਈ। ਪਿਓ-ਪੁੱਤ ਵੱਲੋਂ...

ਕੇਜਰੀਵਾਲ ਦੀ ਜ਼ਮਾਨਤ ‘ਤੇ ਦਿੱਲੀ HC ਅੱਜ ਸੁਣਾਏਗੀ ਆਪਣਾ ਫੈਸਲਾ, ਸੁਪਰੀਮ ਕੋਰਟ ‘ਚ ਭਲਕੇ ਹੋਵੇਗੀ ਸੁਣਵਾਈ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ, ਇਸ ‘ਤੇ ਦਿੱਲੀ ਹਾਈ ਕੋਰਟ ਅੱਜ ਦੁਪਹਿਰ 2:30 ਵਜੇ ਆਪਣਾ...

ਸੜਕ ਹਾਦਸੇ ‘ਚ ਹੋਮਗਾਰਡ ਜਵਾਨ ਦੀ ਮੌਤ, ਆਵਾਰਾ ਪਸ਼ੂ ਨਾਲ ਬਾਈਕ ਟਕਰਾਉਣ ਕਾਰਨ ਵਾਪਰਿਆ ਹਾਦਸਾ

ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਹੋਮਗਾਰਡ ਜਵਾਨ ਦੀ ਮੌਤ ਹੋ ਗਈ। ਹੋਮਗਾਰਡ ਜਵਾਨ ਡਿਊਟੀ ਤੋਂ...

ਐਲਨ ਮਸਕ ਬਣੇ 12ਵੇਂ ਬੱਚੇ ਦੇ ਪਿਤਾ, ਜ਼ਿਲਿਸ ਨਾਲ ਚੁੱਪ-ਚਪੀਤੇ ਕੀਤਾ ਤੀਜੇ ਬੇਬੀ ਦਾ ਸਵਾਗਤ

ਦੁਨੀਆ ਦੇ ਸਭ ਤੋਂ ਅਮੀਰ ਆਦਮੀਆਂ ਵਿੱਚੋਂ ਇੱਕ ਐਲੋਨ ਮਸਕ ਇਸ ਸਾਲ ਆਪਣੇ 12ਵੇਂ ਬੱਚੇ ਦਾ ਪਿਤਾ ਬਣ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ...

ਹੁਸ਼ਿਆਰਪੁਰ ਤੋਂ ਸਾਬਕਾ ਸੰਸਦ ਮੈਂਬਰ ਕਮਲ ਚੌਧਰੀ ਦਾ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸੀ ਬੀਮਾਰ

ਹੁਸ਼ਿਆਰਪੁਰ ‘ਚ ਜਨਮੇ ਉੱਘੇ ਸਮਾਜ ਸੇਵੀ ਕਮਲ ਚੌਧਰੀ ਦਾ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਦੇਰ ਰਾਤ ਉਨ੍ਹਾਂ...

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖ਼ਬਰ, ਹੁਣ ਇਹ ਸਹੂਲਤ ਮਿਲੇਗੀ ਮੁਫ਼ਤ

ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਦਰਅਸਲ, ਸ਼ਰਧਾਲੂਆਂ ਨੂੰ ਆਪਣੇ ਬੱਚਿਆਂ ਦੇ ਮੁੰਡਨ ਦੀ...

ਦਿੱਲੀ ਪਾਣੀ ਸੰਕਟ, ਭੁੱਖ ਹੜਤਾਲ ‘ਤੇ ਬੈਠੀ ਮੰਤਰੀ ਆਤਿਸ਼ੀ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਭਰਤੀ

ਦਿੱਲੀ ‘ਚ ਪਾਣੀ ਦੀ ਕਿੱਲਤ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਜਲ ਮੰਤਰੀ ਆਤਿਸ਼ੀ ਦੀ ਰਾਤ ਕਰੀਬ 3 ਵਜੇ ਅਚਾਨਕ...

ਪ੍ਰੀ-ਮਾਨਸੂਨ ਦੀ ਪਹਿਲੀ ਬਾਰਿਸ਼ ਨਾਲ ਪੰਜਾਬੀਆਂ ਨੂੰ ਮਿਲੀ ਰਾਹਤ, ਇਸ ਦਿਨ ਭਾਰੀ ਮੀਂਹ ਦੇ ਆਸਾਰ!

ਪੰਜਾਬ ‘ਚ ਸੋਮਵਾਰ ਨੂੰ ਪ੍ਰੀ-ਮਾਨਸੂਨ ਦੇ ਆਉਣ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਦੁਪਹਿਰ ਬਾਅਦ ਹਲਕੀ ਬਾਰਿਸ਼ ਨੇ ਗਰਮੀ ਨੂੰ ਕੁਝ ਰਾਹਤ...

ਸਿੱਧੂ ਮੂਸੇਵਾਲਾ ਦਾ 7ਵਾਂ ਗਾਣਾ ਰਿਲੀਜ਼, ਸਟੇਫਲਾਨ ਡੌਨ ਦਾ ਗੀਤ ਕਰ ਰਿਹਾ ਇਨਸਾਫ ਦੀ ਮੰਗ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ 7ਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ...

ਸ੍ਰੀ ਦਰਬਾਰ ਸਾਹਿਬ ਆਉਣ ਵਾਲਿਆਂ ਲਈ ਨਿਯਮ ਜਾਰੀ, ਯੋਗਾ ਵੀਡੀਓ ਮਗਰੋਂ ਸ਼੍ਰੋਮਣੀ ਕਮੇਟੀ ਦਾ ਐਕਸ਼ਨ

ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਇਨਫਲੁਐਂਸਰ ਅਰਚਨਾ ਮਕਵਾਨਾ ਦੀਆਂ ਮੁਸੀਬਤਾਂ ਖਤਮ ਹੋਣ ਦੇ ਨਾਮ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-6-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-6-2024

ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ...

ਮੰਦਰ ਦੇ ਮੁੱਖ ਪੁਜਾਰੀ ਦਾ ਦਾਅਵਾ-‘ਪਹਿਲੀ ਬਰਸਾਤ ‘ਚ ਹੀ ਰਾਮ ਮੰਦਰ ਦੀ ਛੱਤ ਤੋਂ ਟਪਕ ਰਿਹੈ ਪਾਣੀ, ਜਲਦ ਹੋਵੇ ਹੱਲ’

ਅਯੁੱਧਿਆ ਦਾ ਰਾਮ ਮੰਦਰ ਪਹਿਲੀ ਹੀ ਮੀਂਹ ਵਿਚ ਟਪਕਣ ਲੱਗਾ। ਮੁੱਖ ਪੁਜਾਰੀ ਸਤੇਂਦਰ ਦਾਸ ਨੇ ਕਿਹਾ ਕਿ ਗਰਭਗ੍ਰਹਿ ਜਿਥੇ ਰਾਮਲੱਲਾ ਵਿਰਾਜਮਾਨ...

ਬਿਨਾਂ ਰਿਚਾਰਜ ਕਰਵਾਏ ਵੀ ਹੋਵੇਗੀ ਕਾਲਿੰਗ, WhatsApp ਲਿਆ ਰਿਹਾ ਇਹ ਨਵਾਂ ਫੀਚਰ

ਵ੍ਹਟਸਐਪ ਵੱਲੋਂ ਸਮੇਂ-ਸਮੇਂ ‘ਤੇ ਫੀਚਰਸ ਵਿਚ ਬਦਲਾਅ ਕੀਤਾ ਜਾਂਦਾ ਰਿਹਾ ਹੈ। ਹੁਣ ਇਸ ਵਿਚ ਨਵਾਂ ਫੀਚਰ ਮਿਲਣ ਵਾਲਾ ਹੈ। ਇਸ ਨੂੰ In-App Dialer ਦਾ...

ਮੈਟਰਨਿਟੀ ਲੀਵ ‘ਤੇ ਸਰਕਾਰ ਦਾ ਵੱਡਾ ਫੈਸਲਾ, ਸੇਰੋਗੇਸੀ ਨਾਲ ਮਾਂ ਬਣਨ ‘ਤੇ ਵੀ ਮਿਲੇਗੀ 6 ਮਹੀਨੇ ਦੀ ਛੁੱਟੀ

ਸੇਰੋਗੇਸੀ ਨਾਲ ਮਾਂ ਬਣਨ ਵਾਲੀਆਂ ਮਹਿਲਾਵਾਂ ਲਈ ਚੰਗੀ ਖਬਰ ਹੈ। ਸਰਕਾਰ ਨੇ ਮੈਟਰਨਿਟੀ ਲੀਵ ਨੂੰ ਲੈ ਕੇ ਸਬੰਧਤ ਨਿਯਮ ਵਿਚ ਸੋਧ ਕਰਦੇ ਹੋਏ...

ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਰਿਸ਼ਵਤ ਲੈਣ ਦੇ ਦੋਸ਼ ਵਿਚ ਇਕ ਪਟਵਾਰੀ ਨੂੰ ਗ੍ਰਿਫਤਾਰ ਕੀਤਾ...

ਮਸ਼ਹੂਰ ਟੀਵੀ ਅਦਾਕਾਰਾ ਨੇ ਕੁੜੀ ਨਾਲ ਕਰਵਾਇਆ ਵਿਆਹ, ਸੋਸ਼ਲ ਮੀਡੀਆ ‘ਤੇ ਹੋ ਰਹੀਆਂ ਤਸਵੀਰਾਂ ਵਾਇਰਲ

ਇਕ ਮਸ਼ਹੂਰ ਟੀਵੀ ਅਦਾਕਾਰਾ ਵੱਲੋਂ ਕੁੜੀ ਨਾਲ ਹੀ ਵਿਆਹ ਕਰਵਾ ਲਿਆ ਗਿਆ। ਮਾਮਲਾ ਉਦੋਂ ਚਰਚਾ ਵਿਚ ਆਇਆ ਜਦੋਂ ਦੋਵਾਂ ਦੀਆਂ ਤਸਵੀਰਾਂ ਸੋਸ਼ਲ...

ਜਲੰਧਰ ਉਪ ਚੋਣਾਂ : ਜਾਂਚ ਦੇ ਬਾਅਦ 7 ਨਾਮਜ਼ਦਗੀ ਪੱਤਰ ਖਾਰਜ, ਹੁਣ ਮੈਦਾਨ ਵਿਚ ਬਚੇ 16 ਉਮੀਦਵਾਰ

ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ਦੀਆਂ ਉਪ ਚੋਣਾਂ ਲਈ ਅੱਜ ਨਾਮਜ਼ਦੀਆਂ ਦੀ ਜਾਂਚ ਕੀਤੀ ਗਈ। ਜਾਂਚ ਦੇ ਬਾਅਦ 16 ਉਮੀਦਵਾਰਾਂ ਦੇ ਨਾਮਜ਼ਦਗੀ...

ਸ਼ੁਭਮਨ ਗਿੱਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਜ਼ਿੰਬਾਬਵੇ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦੇ ਬਣੇ ਕਪਤਾਨ

ਅਗਲੇ ਮਹੀਨੇ ਹੋਣ ਜਾ ਰਹੀ ਜ਼ਿੰਬਾਬਵੇ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਟੀਮ 6 ਜੁਲਾਈ ਤੋਂ 14 ਜੁਲਾਈ ਤੱਕ ਹਰਾਰੇ...

ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਰਾਜ ਸਭਾ ‘ਚ ਬਣਾਏ ਗਏ ਸਦਨ ਦੇ ਨੇਤਾ

ਕੇਂਦਰੀ ਸਿਹਤ ਮੰਤਰੀ ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਰਾਜ ਸਭਾ ਵਿਚ ਸਦਨ ਦੇ ਨੇਤਾ ਬਣਾਏ ਗਏ ਹਨ। ਉਹ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੀ ਥਾਂ...

ਨਵਾਂਸ਼ਹਿਰ ‘ਚ ਨੌਜਵਾਨ ਨੇ ਟੈਂਕੀ ‘ਤੇ ਚੜ੍ਹ ਕੇ ਮਾਰੀ ਛਾ/ਲ, ਹੋਇਆ ਰੱਬ ਨੂੰ ਪਿਆਰਾ

ਨਵਾਂਸ਼ਹਿਰ ਦੇ ਪਿੰਡ ਤਲਵੰਡੀ ਫੱਤੋ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਨੇ ਖੌਫਨਾਕ ਕਦਮ ਚੁੱਕਿਆ ਤੇ ਆਪਣੀ ਜੀਵਨ...

ਮੌਸਮ ਵਿਭਾਗ ਵੱਲੋਂ ਹੀਟਵੇਵ ਦੀ ਚੇਤਾਵਨੀ, ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ ਵਿਚ ਦੇਰੀ ਨਾਲ ਪਹੁੰਚੇਗਾ ਮਾਨਸੂਨ

ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਉਸ ਮੁਤਾਬਕ ਬਹੁਤ ਸਾਰੇ ਜ਼ਿਲ੍ਹਿਆਂ ਵਿਚ ਆਉਣ ਵਾਲੇ 3-4 ਦਿਨਾਂ ਵਿਚ ਮੀਂਹ ਪਵੇਗਾ ਜਦੋਂ...

ਕ/ਰੰਟ ਲੱਗਣ ਮਗਰੋਂ 60 ਫੁੱਟ ਉੱਚੇ ਖੰਬੇ ਤੋਂ ਡਿੱਗੇ ਨੌਜਵਾਨ ਦੇ ਨਿਕਲੇ ਸਾਹ, ਪਰਿਵਾਰ ਨੇ ਮਦਦ ਦੀ ਲਗਾਈ ਗੁਹਾਰ

ਮੋਗਾ ਦੇ ਪਿੰਡ ਨਿਧਵਾਲਾ ਦੇ ਰਹਿਣ ਵਾਲੇ ਬਿਜਲੀ ਵਿਭਾਗ ਦੇ ਲਾਈਨਮੈਨ ਗੁਰਦੀਪ ਸਿੰਘ ਦੀ ਡਗਰੂ ਫੀਡਰ ਦੇ ਡ੍ਰੋਲੀ ਭਾਈ ਵਿਚ 11 ਕੇਵੀ ਤਾਰਾਂ ਦੀ...

ਚੰਡੀਗੜ੍ਹ ਦੇ ਮਾਲ ‘ਚ ਟੁਆਏ ਟ੍ਰੇਨ ਪਲਟਣ ਨਾਲ ਵਾਪਰਿਆ ਹਾਦਸਾ, 11 ਸਾਲਾ ਬੱਚੇ ਦੀ ਮੌਤ

ਚੰਡੀਗੜ੍ਹ ਦੇ Elante Mall ਵਿਚ ਵੱਡਾ ਹਾਦਸਾ ਵਾਪਰਿਆ ਹੈ ਇਥੇ ਟੁਆਏ ਟ੍ਰੇਨ ਦੇ ਪਲਟਣ ਨਾਲ 11 ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ਾਹਬਾਜ...

ਐਕਸ਼ਨ ‘ਚ ਪੰਜਾਬ ਸਰਕਾਰ, ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਸ਼ੇ ਵੇਚਣ ਵਾਲਿਆਂ ਦੀ ਜਾਇਦਾਦਾਂ ਜ਼ਬਤ ਕਰਨ ਦੇ ਦਿੱਤੇ ਹੁਕਮ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਥਾਂ-ਥਾਂ ‘ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਤੇ ਗ੍ਰਿਫਤਾਰੀਆਂ...

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ Stefflon Don ਦਾ ਨਵਾਂ ਗੀਤ ‘Dilemma’ ਹੋਇਆ ਰਿਲੀਜ਼

Moosewala Song Dilemma Release: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਆਵਾਜ਼ ਇੱਕ ਵਾਰ ਫਿਰ ਪ੍ਰਸ਼ੰਸਕਾਂ ਵਿਚਾਲੇ ਗੂੰਜ ਉੱਠੀ ਹੈ। ਦੱਸ ਦੇਈਏ ਕਿ...

ਮੱਕਾ ‘ਚ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੱਜ ਯਾਤਰੀਆਂ ਦੀ ਮੌ.ਤ ਦਾ ਸਿਲਸਿਲਾ, 1300 ਤੱਕ ਪੁੱਜੀ ਗਿਣਤੀ

ਸਾਊਦੀ ਅਰਬ ‘ਚ ਹੱਜ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਊਦੀ ਅਰਬ ਨੇ ਹੁਣ ਹੱਜ...

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ, 26 ਜੂਨ ਨੂੰ ਹੋਵੇਗੀ ਅਗਲੀ ਸੁਣਵਾਈ

ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੇਜਰੀਵਾਲ ਨੇ ਦਿੱਲੀ...

ਜਲੰਧਰ ‘ਚ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾਦਸੇ ‘ਚ ਇੱਕ ਨੌਜਵਾਨ ਦੀ ਗਈ ਜਾਨ

ਪੰਜਾਬ ਦੇ ਜਲੰਧਰ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ...

ਵਿਆਹ ਵਾਲੇ ਦਿਨ ਬਿਊਟੀ ਪਾਰਲਰ ‘ਚ ਮੇਕਅੱਪ ਕਰਵਾ ਰਹੀ ਲਾੜੀ ਦਾ ਸਿਰਫਿਰੇ ਆਸ਼ਕ ਨੇ ਕੀਤਾ ਕ.ਤ.ਲ

ਝਾਂਸੀ ‘ਚ ਬਿਊਟੀ ਪਾਰਲਰ ‘ਚ ਸਜ ਰਹੀ ਦੁਲਹਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਦਾ ਵਿਆਹ ਕੁਝ ਘੰਟਿਆਂ ਬਾਅਦ ਸੀ। ਉਹ ਤਿਆਰ ਹੋਣ...

ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਕੋਚੇਲਾ ਵੈਲੀ ਮਿਊਜ਼ਿਕ ਐਂਡ ਆਰਟਸ ਫੈਸਟੀਵਲ ‘ਚ ਪਰਫਾਰਮ ਕਰਕੇ ਅੰਤਰਰਾਸ਼ਟਰੀ ਸਟਾਰ ਬਣ ਚੁੱਕੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ...

ਚੰਡੀਗੜ੍ਹ ‘ਚ ਵਿਕਣਗੇ ਸਿਗਰਟ-ਤੰਬਾਕੂ ਦੀ ਲਤ ਤੋਂ ਛੁਟਕਾਰਾ ਪਾਉਣ ਵਾਲੇ ਉਤਪਾਦ, ਹਾਈਕੋਰਟ ਦੇ ਹੁਕਮ ਕੀਤੇ ਜਾਰੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦੁਕਾਨਾਂ ਵਿੱਚ ਸਿਗਰਟ-ਤੰਬਾਕੂ ਦੀ ਲਤ ਛੱਡਣ ਲਈ ਉਤਪਾਦਾਂ ਦੀ ਵਿਕਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ।...

ਜਲੰਧਰ ਪੱਛਮੀ ਜਿਮਨੀ ਚੋਣ : BSP ਨੇ 32 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਪੰਜਾਬ ਸਣੇ 7 ਸੂਬਿਆਂ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ। ਬਹੁਜਨ ਸਮਾਜ ਪਾਰਟੀ (BSP) ਦੇ ਸੂਬਾ...

18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ: ਭਲਕੇ ਪੰਜਾਬ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਚੁੱਕਣਗੇ ਸਹੁੰ

18ਵੀਂ ਲੋਕ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਵਿਚ ਨਵੇਂ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ। ਨਵੀਂ ਸੰਸਦ ਭਵਨ ਵਿੱਚ...

ਹਿਮਾਚਲ ‘ਚ 27 ਜੂਨ ਨੂੰ ਦਸਤਕ ਦੇ ਸਕਦਾ ਹੈ ਮਾਨਸੂਨ, 3 ਦਿਨ ਦੀ ਦੇਰੀ ਨਾਲ ਹੋਵੇਗੀ ਐਂਟਰੀ

ਹਿਮਾਚਲ ‘ਚ ਇਸ ਵਾਰ ਮਾਨਸੂਨ 27 ਜੂਨ ਤੱਕ 3 ਦਿਨ ਦੀ ਦੇਰੀ ਨਾਲ ਪਹੁੰਚ ਸਕਦਾ ਹੈ। ਆਮ ਤੌਰ ‘ਤੇ ਮਾਨਸੂਨ 22 ਤੋਂ 25 ਜੂਨ ਦੇ ਵਿਚਕਾਰ ਰਾਜ ਵਿੱਚ...

PM ਮੋਦੀ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਵੀ...

ਸ੍ਰੀ ਦਰਬਾਰ ਸਾਹਿਬ ‘ਚ ਯੋਗ ਕਰਨ ਦੇ ਮਾਮਲੇ ‘ਤੇ ਗਿਆਨੀ ਰਘਬੀਰ ਸਿੰਘ ਨੇ ਦੇਖੋ ਕੀ ਕਿਹਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੇ ਕੱਲ੍ਹ ਇੱਕ ਲੜਕੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ...

18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ: ਰਾਸ਼ਟਰਪਤੀ ਨੇ ਭਰਤਰੁਹਰੀ ਮਹਿਤਾਬ ਨੂੰ ਪ੍ਰੋ-ਟੇਮ ਸਪੀਕਰ ਵਜੋਂ ਚੁਕਾਈ ਸਹੁੰ

ਰਾਸ਼ਟਰਪਤੀ ਨੇ ਭਰਤਰੁਹਰੀ ਮਹਿਤਾਬ ਨੂੰ ਪ੍ਰੋ-ਟੇਮ ਸਪੀਕਰ ਦੀ ਸਹੁੰ ਚੁਕਾਈ। ਪ੍ਰੋ-ਟੇਮ ਸਪੀਕਰ ਦੇ ਸਹੁੰ ਚੁੱਕ ਸਮਾਗਮ ਵਿੱਚ ਪੀਐਮ ਮੋਦੀ...

ਚੰਡੀਗੜ੍ਹ ਦੇ Elante Mall ‘ਚ ਵੱਡਾ ਹਾ.ਦਸਾ, Toy ਟ੍ਰੇਨ ਤੋਂ ਡਿੱ/ਗ ਕੇ ਬੱਚੇ ਦੀ ਹੋਈ ਮੌ.ਤ

ਚੰਡੀਗੜ੍ਹ ਦੇ ਏਲਾਂਟੇ ਮਾਲ ‘ਚ Toy ਟਰੇਨ ਪਲਟਣ ਨਾਲ ਉਸ ਵਿੱਚ ਬੈਠਾ 11 ਸਾਲਾ ਬੱਚਾ ਹੇਠਾਂ ਡਿੱਗ ਗਿਆ। ਜਿਸ ਤੋਂ ਬਾਅਦ ਬੱਚੇ ਨੂੰ ਸੈਕਟਰ-32 ਦੇ...

ਜਲੰਧਰ ‘ਚ ਮਿਲਿਆ 6 ਫੁੱਟ ਲੰਬਾ ਸੱਪ, ਜੰਗਲਾਤ ਵਿਭਾਗ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਪੰਜਾਬ ਦੇ ਜਲੰਧਰ ਵਿੱਚ KMV ਕਾਲਜ ਰੋਡ ‘ਤੇ ਸਥਿਤ ਇੱਕ ਰਿਹਾਇਸ਼ੀ ਇਲਾਕੇ ਦੇ ਇੱਕ ਕਮਰੇ ਦੇ ਅੰਦਰੋਂ 6 ਫੁੱਟ ਲੰਬਾ ਸੱਪ ਨਿਕਲਣ ਤੋਂ ਬਾਅਦ...

ਸ਼੍ਰੀ ਹਰਿਮੰਦਰ ਸਾਹਿਬ ‘ਚ ਯੋਗਾ ਕਰਨ ਤੇ ਲੜਕੀ ਖਿਲਾਫ FIR ਦਰਜ : ਗੁਜਰਾਤ ਪੁਲਿਸ ਨੇ ਅਰਚਨਾ ਮਕਵਾਨਾ ਨੂੰ ਦਿੱਤੀ ਸੁਰੱਖਿਆ

21 ਜੂਨ (ਅੰਤਰਰਾਸ਼ਟਰੀ ਯੋਗਾ ਦਿਵਸ) ਨੂੰ ਪੰਜਾਬ ਦੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਪ੍ਰਭਾਵਕ...

ਕਿਸਾਨਾਂ ਦੇ ਅੰਦੋਲਨ ਕਾਰਨ ਬੰਦ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਹੰਗਾਮਾ: ਅੰਬਾਲਾ ਦੇ ਆਸ-ਪਾਸ ਦੇ ਪਹੁੰਚੇ ਵਪਾਰੀ

ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਐਤਵਾਰ ਨੂੰ ਤਣਾਅਪੂਰਨ ਸਥਿਤੀ ਪੈਦਾ ਹੋ ਗਈ। ਅਚਾਨਕ 100 ਦੇ ਕਰੀਬ ਨੌਜਵਾਨ ਸ਼ੰਭੂ ਸਰਹੱਦ ‘ਤੇ...

ਪੰਜਾਬ ‘ਚ 1.5 ਡਿਗਰੀ ਵਧਿਆ ਤਾਪਮਾਨ : 28 ਜੂਨ ਨੂੰ ਮੀਂਹ ਦੀ ਸੰਭਾਵਨਾ, 13 ਜ਼ਿਲ੍ਹਿਆਂ ‘ਚ ਯੈਲੋ ਅਲਰਟ

ਪੰਜਾਬ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਲਗਾਤਾਰ ਦੂਜੇ ਦਿਨ ਤਾਪਮਾਨ ਵਿੱਚ ਇੱਕ ਵਾਰ ਫਿਰ ਔਸਤਨ 1.5 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਕਾਰਨ...

ਅੱਜ ਤੋਂ ਸ਼ੁਰੂ ਹੋਵੇਗਾ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ, PM ਮੋਦੀ ਸਣੇ ਨਵੇਂ ਚੁਣੇ ਸੰਸਦ ਮੈਂਬਰ ਚੁੱਕਣਗੇ ਸਹੁੰ

18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸੋਮਵਾਰ ਯਾਨੀ ਅੱਜ ਤੋਂ ਸ਼ੁਰੂ ਹੋਵੇਗਾ, ਜਿਸ ਦੌਰਾਨ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-6-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-6-2024

ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ...

ਗਰਮੀਆਂ ‘ਚ ਕੋਲਡ ਕੌਫੀ ਦੇ ਸ਼ੌਕੀਨ ਹੋ ਜਾਣ ਸਾਵਧਾਨ! ਪੈ ਸਕਦੇ ਨੇ ਲੈਣੇ ਦੇ ਦੇਣੇ

ਗਰਮੀਆਂ ਵਿੱਚ ਲੋਕ ਗਰਮ ਕੌਫੀ ਦੀ ਬਜਾਏ ਕੋਲਡ ਕੌਫੀ ਪੀਣਾ ਪਸੰਦ ਕਰਦੇ ਹਨ। ਕੋਲਡ ਕੌਫੀ ਤੁਹਾਨੂੰ ਗਰਮੀ ਤੋਂ ਅਸਥਾਈ ਤੌਰ ‘ਤੇ ਰਾਹਤ ਦੇ...

80 ਸਾਲ ਦੀ ਉਮਰ ‘ਚ ਪਿਤਾ ਬਣਿਆ ਬਜ਼ੁਰਗ ਬੰਦਾ, ਕਿਹਾ- ‘ਅੱਲ੍ਹਾ ਦਾ ਤੋਹਫ਼ਾ’

ਮਲੇਸ਼ੀਆ ਦੇ 80 ਸਾਲਾਂ ਰਿਟਾਇਰ ਯੋਬ ਅਹਿਮਦ ਅਤੇ ਉਸ ਦੀ ਪਤਨੀ ਜ਼ਲੇਹਾ ਜ਼ੈਨੁਲ ਆਬਿਦੀਨ, 42 ਨੇ ਹਾਲ ਹੀ ਵਿੱਚ ਆਪਣੀ ਨਵਜੰਮੀ ਬੱਚੀ ਨੂਰ ਦਾ...

ਸਮਾਰਟਫੋਨ ‘ਚ ਸਿਗਨਲ ਨਾ ਹੋਣ ‘ਤੇ ਵੀ ਕਰ ਸਕਦੇ ਓ ਕਾਲ, ਤੁਰੰਤ ਬਦਲੋ ਇਹ ਸੈਟਿੰਗ 

ਮੋਬਾਈਲ ਰਾਹੀਂ ਬਹੁਤ ਘੱਟ ਸਮੇਂ ਵਿੱਚ ਕੁਝ ਵੀ ਕੀਤਾ ਜਾ ਸਕਦਾ ਹੈ। ਪਰ ਸਮੱਸਿਆ ਉਦੋਂ ਪੈਦਾ ਹੁੰਦੀ ਹੈ ਜਦੋਂ ਐਮਰਜੈਂਸੀ ਵਿੱਚ ਫ਼ੋਨ...

ਦੇਸ਼ ‘ਚ ਮਿਲਣ ਵਾਲੇ ਇਸ ‘ਖੀਰੇ’ ਦੀ ਕੀਮਤ ਸੋਨੇ ਤੋਂ ਵੀ ਵੱਧ, ਜਾਣੋ ਕੀ ਹੈ ਇਸ ਵਿਚ ਖਾਸ

ਦੁਨੀਆ ਵਿਚ ਵੱਖ-ਵੱਖ ਤਰ੍ਹਾਂ ਦੇ ਫਲ ਅਤੇ ਸਬਜ਼ੀਆਂ ਹਨ। ਇਨ੍ਹਾਂ ‘ਚੋਂ ਕਈ ਬਹੁਤ ਸਿਹਤਮੰਦ ਹਨ, ਜਿਸ ਕਾਰਨ ਇਨ੍ਹਾਂ ਦੀ ਕੀਮਤ ਜ਼ਿਆਦਾ ਹੈ।...

ਚੀਨ ਦੇ ਰਾਕੇਟ ਦਾ ਹਿੱਸਾ ਲਾਂਚਿੰਗ ਦੇ ਤੁਰੰਤ ਬਾਅਦ ਘਰਾਂ ‘ਤੇ ਡਿੱਗਿਆ, ਭੱਜੇ ਲੋਕ (ਵੀਡੀਓ)

ਚੀਨ ਨੇ ਬ੍ਰਹਿਮੰਡ ਦੇ ਸਭ ਤੋਂ ਦੂਰ ਤੱਕ ਆਤਿਸ਼ਬਾਜ਼ੀ ਵਾਂਗ ਟਿਮਟਿਮਾਉਂਦੀਆਂ ਗਾਮਾ-ਕਿਰਨਾਂ ਨੂੰ ਫੜਨ ਲਈ ਇੱਕ ਖਗੋਲੀ ਉਪਗ੍ਰਹਿ ਨੂੰ ਲਾਂਚ...

ਇੱਕ-ਦੂਜੇ ਦੇ ਹੋਏ ਸੋਨਾਕਸ਼ੀ ਸਿਨਹਾ ਤੇ ਜ਼ਹੀਰ ਇਕਬਾਲ, ਵੇਖੋ ਵਿਆਹ ਦੀਆਂ ਪਹਿਲੀਆਂ ਤਸਵੀਰਾਂ

ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦੇ ਪਿਆਰ ਨੇ ਆਪਣੀ ਮੰਜ਼ਿਲ ਲੱਭ ਲਈ। ਦੋਵਾਂ ਨੇ ਮੁੰਬਈ ਸਥਿਤ ਆਪਣੇ ਘਰ ‘ਚ ਪਰਿਵਾਰਕ ਮੈਂਬਰਾਂ ਅਤੇ...

ਤਿਰੰਗੇ ‘ਚ ਲਿਪਟੀ ਪੁੱਤ ਦੀ ਮ੍ਰਿਤਕ ਦੇ/ਹ, ਮਾਪਿਆਂ ਦਾ ਰੋ-ਰੋ ਬੁਰਾ ਹਾਲ, ਪਤਨੀ ਗਰਭਵਤੀ

ਕਰੀਬ 6 ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਏ ਫਰੀਦਕੋਟ ਦੇ ਪਿੰਡ ਭਾਗਥਲਾਂ ਦੇ ਸਿਪਾਹੀ ਧਰਮਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਤਿਰੰਗੇ ਵਿੱਚ...

ਪੰਜਾਬ ਦੇ ਵੇਟ ਲਿਫਟਰ ਨੇ ਹਾਸਲ ਕੀਤੀ ਵੱਡੀ ਪ੍ਰਾਪਤੀ, ਆਸਟ੍ਰੇਲੀਆ ‘ਚ ਜਿੱਤਿਆ ਸੋਨ ਤਮਗਾ

ਟਾਂਡਾ ਦੇ ਪਿੰਡ ਰੜਾ ਦੇ ਇੱਕ ਵੇਟ ਲਿਫਟਰ ਨੇ ਆਸਟ੍ਰੇਲੀਆ ਵਿੱਚ ਹੋਈਆਂ ਮਾਸਟਰ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਟਾਂਡਾ ਦਾ ਨਾਂ ਰੌਸ਼ਨ...

ਪਰਿਵਾਰ ਦੇ 3 ਜੀਆਂ ਦੇ ਇਕੱਠੇ ਬਲੇ ਸਿਵੇ, ਬੰਦੇ ਨੇ ਹੱਥੀਂ ਮਾਂ ਤੇ ਧੀ ਨੂੰ ਕਤਲ ਕਰ ਕੀਤੀ ਖੁ.ਦ.ਕੁਸ਼ੀ

ਪੰਜਾਬ ਵਿੱਚ ਲੂਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਬਦੇ ਨੇ ਆਪਣੀ ਮਾਂ ਅਤੇ ਧੀ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ...

ਜ਼ਮਾਨਤ ‘ਤੇ ਦਿੱਲੀ ਹਾਈਕੋਰਟ ਦੀ ਰੋਕ ਖਿਲਾਫ ਸੁਪਰੀਮ ਕੋਰਟ ਪਹੁੰਚੇ ਕੇਜਰੀਵਾਲ!

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਸਬੰਧੀ ਹਾਈ ਕੋਰਟ ਦੇ ਸਟੇਅ ਆਰਡਰ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।...

ਸ਼ੰਭੂ ਬਾਰਡਰ ‘ਤੇ ਹੋ ਗਿਆ ਹੰਗਾਮਾ, ਕਿਸਾਨਾਂ ਨੇ ਧਰਨੇ ਦੌਰਾਨ ਫੜੇ ਬੰਦੇ

ਸ਼ੰਭੂ ਬਾਰਡਰ ‘ਤੇ ਮਾਹੌਲ ਇਕ ਵਾਰ ਫਿਰ ਤਣਾਅਪੂਰਨ ਹੋ ਗਿਆ ਹੈ। ਅੱਜ ਐਤਵਾਰ ਨੂੰ 100 ਦੇ ਕਰੀਬ ਨੌਜਵਾਨ ਕਿਸਾਨਾਂ ਵੱਲੋਂ ਸ਼ੰਭੂ ਸਰਹੱਦ ’ਤੇ...

ਕਮਲ ਹਾਸਨ ਦੀ ਫਿਲਮ ‘Indian 2’ ਦਾ ਟ੍ਰੇਲਰ ਇਸ ਦਿਨ ਹੋਵੇਗਾ ਰਿਲੀਜ਼, ਮੇਕਰਸ ਨੇ ਸਾਂਝਾ ਕੀਤਾ ਨਵਾਂ ਪੋਸਟਰ

indian2 trailer release date: ਸਾਊਥ ਸੁਪਰਸਟਾਰ ਕਮਲ ਹਾਸਨ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹਨ। ਇਕ ਪਾਸੇ ਉਹ ਪ੍ਰਭਾਸ, ਦੀਪਿਕਾ ਪਾਦੂਕੋਣ ਅਤੇ ਅਮਿਤਾਭ ਬੱਚਨ...

ਬਦਲਣ ਜਾ ਰਿਹਾ NPS ਦਾ ਇਹ ਨਿਯਮ, ਹੁਣ ਰਿਟਾਇਰਮੈਂਟ ‘ਤੇ ਮਿਲੇਗਾ ਪਹਿਲਾਂ ਤੋਂ ਵੱਧ ਪੈਸਾ

ਜਲਦੀ ਹੀ ਨਵੀਂ ਪੈਨਸ਼ਨ ਪ੍ਰਣਾਲੀ ਦੇ ਤਹਿਤ ਇੱਕ ਨਵੇਂ ਫੰਡ ਵਿੱਚ ਨਿਵੇਸ਼ ਕਰਨ ਦਾ ਵਿਕਲਪ ਹੋਣ ਵਾਲਾ ਹੈ। ਪੈਨਸ਼ਨ ਫੰਡ ਰੈਗੂਲੇਟਰੀ ਅਤੇ...

Kalki 2898 AD ਦਾ ਪਹਿਲਾ ਸ਼ੋਅ ਇਸ ਸਮੇਂ ਸ਼ੁਰੂ ਹੋਵੇਗਾ, ਟਿਕਟ ਦੀ ਕੀਮਤ ਦੇਖ ਯੂਜ਼ਰਸ ਹੋਏ ਹੈਰਾਨ

kalki ticket price hike: ਫਿਲਮ ‘ਕਲਕੀ 2898 AD.’ ਰਿਲੀਜ਼ ਹੋਣ ਤੋਂ ਕੁਝ ਦਿਨ ਦੂਰ ਹੈ। ਦੀਪਿਕਾ ਪਾਦੁਕੋਣ ਅਤੇ ਪ੍ਰਭਾਸ ਸਟਾਰਰ ਇਸ ਫਿਲਮ ‘ਚ ਕਾਫੀ ਐਕਸ਼ਨ...

ਪਹਿਲਵਾਨ ਬਜਰੰਗ ਪੂਨੀਆ ਦੀਆਂ ਵਧੀਆਂ ਮੁਸ਼ਕਲਾਂ, NADA ਨੇ ਫਿਰ ਕੀਤਾ ਸਸਪੈਂਡ

ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ ਐਤਵਾਰ ਨੂੰ ਬਜਰੰਗ ਪੂਨੀਆ ਨੂੰ ਦੂਜੀ ਵਾਰ ਮੁਅੱਤਲ ਕਰ ਦਿੱਤਾ। ਤਿੰਨ ਹਫ਼ਤੇ ਪਹਿਲਾਂ, ਏਡੀਡੀਪੀ...

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ CM ਮਾਨ ਨੇ ਕੀਤੀ ਵੱਡੀ ਮੀਟਿੰਗ, ਕਈ ਮੰਤਰੀ-MLA ਹੋਏ ਸ਼ਾਮਲ

ਜਲੰਧਰ ਪੱਛਮੀ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਥਾਨਕ ਹੋਟਲ ‘ਚ ਮੀਟਿੰਗ...

‘ਚੰਦੂ ਚੈਂਪੀਅਨ’ ਨੇ ਆਖਿਰਕਾਰ ਬਾਕਸ ਆਫਿਸ ‘ਤੇ ਫੜ ਲਈ ਤੇਜ਼ੀ, ਦੂਜੇ ਵੀਕੈਂਡ ‘ਤੇ ਵਧਿਆ ਫਿਲਮ ਦਾ ਕਲੈਕਸ਼ਨ

Chandu Champion Collection Day9: ਕਾਰਤਿਕ ਆਰੀਅਨ ਦੀ ਫਿਲਮ ‘ਚੰਦੂ ਚੈਂਪੀਅਨ’ ਨੇ ਆਖਿਰਕਾਰ ਬਾਕਸ ਆਫਿਸ ‘ਤੇ ਤੇਜ਼ੀ ਫੜ ਲਈ ਹੈ। ਰਿਲੀਜ਼ ਦੇ ਪਹਿਲੇ...

NEET-UG ਪੇਪਰ ਲੀਕ ਮਾਮਲੇ ਵਿਚ ਸੀਬੀਆਈ ਨੇ ਦਰਜ ਕੀਤੀ FIR

NEET-UG ਪੇਪਰ ਲੀਕ ਮਾਮਲੇ ਵਿਚ ਸੀਬੀਆਈ ਨੇ FIR ਦਰਜ ਕਰ ਲਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਬੀਆਈ ਨੇ IPC ਦੀਆਂ ਵੱਖ-ਵੱਖ ਧਾਰਾਵਾਂ...

ਤਰਨਤਾਰਨ : ਚਿੱ/ਟੇ ਨੇ ਉਜਾੜਿਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਨਾਲ 22 ਸਾਲਾ ਨੌਜਵਾਨ ਦੀ ਮੌਤ

ਤਰਨਤਾਰਨ ਸ਼ਹਿਰ ਦੇ ਮਹੁੱਲਾ ਗੋਕਲ ਪੁਰ ਦੇ 22 ਸਾਲਾ ਨੌਜਵਾਨ ਦੀ ਨਸ਼ੇ ਦੀ ਉਵਰਡੋਜ਼ ਕਾਰਨ ਮੋਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ...

ਹੁਸ਼ਿਆਰਪੁਰ ‘ਚ ਸੁਨਿਆਰੇ ਦੀ ਦੁਕਾਨ ‘ਚ ਹੋਈ ਚੋਰੀ, 23 ਲੱਖ ਰੁਪਏ ਕੈਸ਼ ਤੇ ਗਹਿਣੇ ਸਣੇ ਚੋਰ ਹੋਏ ਫਰਾਰ

ਮਿਲੀ ਜਾਣਕਾਰੀ ਮੁਤਾਬਕ ਅਤੇ ਪੀੜਿਤ ਦੇ ਦੱਸਣ ਮੁਤਾਬਕ ਉਸ ਵਲੋਂ ਅੱਜ ਸਵੇਰੇ 8:30 ਵਜੇ ਦੁਕਾਨ ਖੋਲ੍ਹੀ ਗਈ ਸੀ ਜਿਸ ਤੋਂ ਬਾਅਦ ਦੋ ਮੋਟਰ ਸਾਈਕਲ...

ਮਹੇਸ਼ ਬਾਬੂ ਦੇ ਬੇਟੇ ਦਾ ਲੰਡਨ ‘ਚ ਪਹਿਲਾ ਥੀਏਟਰ ਸ਼ੋਅ, ਨਮਰਤਾ ਸ਼ਿਰੋਡਕਰ ਨੇ ਸਾਂਝੀ ਕੀਤੀ ਖਾਸ ਝਲਕ

ਸੁਪਰਸਟਾਰ ਮਹੇਸ਼ ਬਾਬੂ ਅਤੇ ਨਮਰਤਾ ਸ਼ਿਰੋਡਕਰ ਦੇ ਬੇਟੇ ਗੌਤਮ ਘਟਮਨੇਨੀ ਨੇ ਹਾਲ ਹੀ ਵਿੱਚ ਆਪਣਾ ਡਿਪਲੋਮਾ ਪੂਰਾ ਕੀਤਾ ਹੈ। ਬੇਟੇ ਦੇ ਇਸ...

ਪੈਰ ਫਿਸਲਣ ਕਾਰਨ ਸਤਲੁਜ ਦਰਿਆ ‘ਚ ਡਿੱਗਿਆ ਭਾਣਜਾ, ਬਚਾਉਣ ਗਿਆ ਮਾਮਾ ਵੀ ਰੁੜ੍ਹਿਆ, NDRF ਵੱਲੋਂ ਭਾਲ ਜਾਰੀ

ਨਵਾਂਸ਼ਹਿਰ ਦੇ ਥਾਣਾ ਕਾਠਗੜ੍ਹ ਅਧੀਨ ਪਿੰਡ ਆਸਰੋਂ ਵਿਖੇ ਪੈਰ ਫਿਸਲਣ ਕਾਰਨ ਸਤਲੁਜ ਦਰਿਆ ‘ਚ ਡਿੱਗੇ ਭਾਣਜੇ ਨੂੰ ਬਚਾਉਣ ਲਈ ਗਿਆ ਮਾਮਾ ਰਮਨ...