Apr 20

ਰਾਹੁਲ ਗਾਂਧੀ ਨੂੰ ਵੱਡਾ ਝਟਕਾ, ਮੋਦੀ ਸਰਨੇਮ ਟਿੱਪਣੀ ਕੇਸ ‘ਚ ਸੂਰਤ ਕੋਰਟ ਵੱਲੋਂ ਅਰਜ਼ੀ ਖਾਰਿਜ

ਰਾਹੁਲ ਗਾਂਧੀ ਨੂੰ ਮਾਨਹਾਨੀ ਮਾਮਲੇ ‘ਚ ਸੂਰਤ ਸੈਸ਼ਨ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਨੇ ਰਾਹੁਲ ਗਾਂਧੀ ਦੀ ਪਟੀਸ਼ਨ ਨੂੰ ਰੱਦ...

ਬਿਲਾਵਲ ਭੁੱਟੋ ਆਉਣਗੇ ਭਾਰਤ, ਨਵਾਜ਼ ਸ਼ਰੀਫ਼ ਮਗਰੋਂ ਕਿਸੇ PAK ਮੰਤਰੀ ਦਾ ਪਹਿਲਾ ਦੌਰਾ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਭਾਰਤ ਦੌਰੇ ‘ਤੇ ਆਉਣਗੇ। ਬਿਲਾਵਲ ਦਾ ਇਹ ਦੌਰਾ ਅਗਲੇ ਮਹੀਨੇ ਦੀ ਸ਼ੁਰੂਆਤ ‘ਚ 4...

ਵਿਆਹੀ ਧੀ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਨਾ ਦੇਣ ਨੂੰ ਲੈ ਕੇ ਹਾਈਕੋਰਟ ਦਾ PSPCL ਨੂੰ ਨੋਟਿਸ

ਵਿਆਹੀ ਧੀ ਨੂੰ ਨੌਕਰੀ ਨੂੰ ਲੈ ਕੇ ਹੋਈ ਸੁਣਵਾਈ ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ...

ICC ਵਰਲਡ ਕੱਪ ਤੋਂ ਪਹਿਲਾਂ ਵੱਡੀ ਖ਼ਬਰ, ਵਿਰਾਟ ਕੋਹਲੀ ਨੂੰ ਵਾਪਸ ਮਿਲੀ T20 ਦੀ ਕਪਤਾਨੀ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਆਈਸੀਸੀ ਟੀ-20 ਵਿਸ਼ਵ ਕੱਪ 2021 ਤੋਂ ਬਾਅਦ ਟੀਮ ਦੀ...

RRR ਨੂੰ ਤਾਮਿਲ ਫਿਲਮ ਕਹਿਣ ‘ਤੇ ਟ੍ਰੋਲ ਕੀਤੇ ਜਾਣ ‘ਤੇ ਪ੍ਰਿਅੰਕਾ ਚੋਪੜਾ ਨੇ ਦਿੱਤੀ ਪ੍ਰਤੀਕਿਰਿਆ, ਦੇਖੋ ਕੀ ਕਿਹਾ

Priyanka Calling RRR Tamil: ਅਦਾਕਾਰਾ ਪ੍ਰਿਅੰਕਾ ਚੋਪੜਾ ਜਿਸ ਨੇ ਆਪਣੀ ਅਦਾਕਾਰੀ ਦੇ ਦਮ ‘ਤੇ ਬਾਲੀਵੁੱਡ ਤੋਂ ਹਾਲੀਵੁੱਡ ਫਿਲਮ ਇੰਡਸਟਰੀ ਵਿੱਚ ਆਪਣੀ...

ਬੀਤੀ ਰਾਤ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ ਮੰਤਰੀ ਧਾਲੀਵਾਲ, ਬੋਲੇ- ‘ਫਿਰ ਹੋਵੇਗੀ ਗਿਰਦਾਵਰੀ’

ਬੀਤੀ ਰਾਤ ਅਜਨਾਲਾ ਸਣੇ ਸੂਬੇ ਦੇ ਕਈ ਹਿੱਸਿਆਂ ਵਿੱਚ ਅਚਾਨਕ ਹੋਈ ਭਾਰੀ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੀ ਸਰਕਾਰ...

‘ਇਹ ਬਸ ਸਰੀਰਕ ਨਹੀਂ, ਭਾਵਨਾਤਮਕ ਮਿਲਾਪ ਵੀ ਏ’- ਸਮਲਿੰਗੀ ਸਬੰਧਾਂ ‘ਤੇ ਬੋਲੇ CJI ਚੰਦਰਚੂੜ

ਸੁਪਰੀਮ ਕੋਰਟ ਦੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਦੇ ਸਾਹਮਣੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਨਾਲ ਜੁੜੀਆਂ ਪਟੀਸ਼ਨਾਂ ‘ਤੇ...

ਸ਼ੈਲੇਸ਼ ਲੋਢਾ ਨੇ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਨਿਰਮਾਤਾਵਾਂ ਖਿਲਾਫ ਦਰਜ ਕਰਵਾਇਆ ਕੇਸ

shailesh lodha compaint TMKOC: ਸ਼ੈਲੇਸ਼ ਲੋਢਾ ਸਾਲਾਂ ਤੋਂ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਨਾਲ ਜੁੜੇ ਹੋਏ ਸਨ। ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੇ...

ਪੁੰਛ ‘ਚ ਵੱਡਾ ਹਾਦਸਾ, ਫੌਜ ਦੀ ਗੱਡੀ ਨੂੰ ਲੱਗੀ ਅੱਗ, 4 ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ

ਵੀਰਵਾਰ ਨੂੰ ਜੰਮੂ ਕਸ਼ਮੀਰ ਦੇ ਪੁੰਛ ਵਿੱਚ ਵੱਡਾ ਹਾਦਸਾ ਵਾਪਰ ਗਿਆ। ਫੌਜ ਦੀ ਗੱਡੀ ਨੂੰ ਅੱਗ ਲੱਗਣ ਕਾਰਨ ਚਾਰ ਜਵਾਨ ਸ਼ਹੀਦ ਹੋ ਜਾਣ ਦੀ ਖਬਰ...

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਹੋਏ ਕੋਰੋਨਾ ਪਾਜ਼ੀਟਿਵ, ਖੁਦ ਨੂੰ ਘਰ ‘ਚ ਕੀਤਾ ਆਈਸੋਲੇਟ

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਏ ਹਨ। ਰਾਜਨਾਥ ਸਿੰਘ ਵਿੱਚ ਕੋਰੋਨਾ ਵਾਇਰਸ ਦੇ ਹਲਕੇ ਲੱਛਣ ਹਨ...

ਆਰਾਧਿਆ ਬੱਚਨ ਦੀ ਪਟੀਸ਼ਨ ‘ਤੇ ਹਾਈਕੋਰਟ ਦਾ ਫੈਸਲਾ, ਫਰਜ਼ੀ ਖਬਰਾਂ ਹਟਾਉਣ ਦੇ ਦਿੱਤੇ ਨਿਰਦੇਸ਼

Aaradhya Bachchan petition hearing: ਅਮਿਤਾਭ ਬੱਚਨ ਦੀ ਪੋਤੀ ਅਤੇ ਅਭਿਸ਼ੇਕ ਅਤੇ ਐਸ਼ਵਰਿਆ ਦੀ ਧੀ ਆਰਾਧਿਆ ਬੱਚਨ ਦੀ ਤਰਫੋਂ ਦਿੱਲੀ ਹਾਈ ਕੋਰਟ ਵਿੱਚ 2 ਯੂਟਿਊਬ...

ਟਿਮ ਕੁੱਕ ਨੇ ਦਿੱਲੀ ਦੇ ਸਾਕੇਤ ‘ਚ ਕੀਤਾ Apple ਸਟੋਰ ਦਾ ਉਦਘਾਟਨ, 15 ਤੋਂ ਵੱਧ ਭਾਸ਼ਾਵਾਂ ‘ਚ ਮਿਲੇਗੀ ਸਰਵਿਸ

Apple ਨੇ ਆਖਿਰਕਾਰ ਭਾਰਤ ਵਿੱਚ ਆਪਣੇ ਦੂਜੇ ਅਧਿਕਾਰਿਤ ਰਿਟੇਲ ਸਟੋਰ ਦਾ ਉਦਘਾਟਨ ਦਿੱਲੀ ਦੇ ਸਾਕੇਤ ਵਿੱਚ ਕਰ ਦਿੱਤਾ ਹੈ। ਇਸ ਸਟੋਰ ਦਾ ਉਦਘਾਟਨ...