Jun 23

ਤਰਨਤਾਰਨ : ਚਿੱ/ਟੇ ਨੇ ਉਜਾੜਿਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਨਾਲ 22 ਸਾਲਾ ਨੌਜਵਾਨ ਦੀ ਮੌਤ

ਤਰਨਤਾਰਨ ਸ਼ਹਿਰ ਦੇ ਮਹੁੱਲਾ ਗੋਕਲ ਪੁਰ ਦੇ 22 ਸਾਲਾ ਨੌਜਵਾਨ ਦੀ ਨਸ਼ੇ ਦੀ ਉਵਰਡੋਜ਼ ਕਾਰਨ ਮੋਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ...

ਹੁਸ਼ਿਆਰਪੁਰ ‘ਚ ਸੁਨਿਆਰੇ ਦੀ ਦੁਕਾਨ ‘ਚ ਹੋਈ ਚੋਰੀ, 23 ਲੱਖ ਰੁਪਏ ਕੈਸ਼ ਤੇ ਗਹਿਣੇ ਸਣੇ ਚੋਰ ਹੋਏ ਫਰਾਰ

ਮਿਲੀ ਜਾਣਕਾਰੀ ਮੁਤਾਬਕ ਅਤੇ ਪੀੜਿਤ ਦੇ ਦੱਸਣ ਮੁਤਾਬਕ ਉਸ ਵਲੋਂ ਅੱਜ ਸਵੇਰੇ 8:30 ਵਜੇ ਦੁਕਾਨ ਖੋਲ੍ਹੀ ਗਈ ਸੀ ਜਿਸ ਤੋਂ ਬਾਅਦ ਦੋ ਮੋਟਰ ਸਾਈਕਲ...

ਮਹੇਸ਼ ਬਾਬੂ ਦੇ ਬੇਟੇ ਦਾ ਲੰਡਨ ‘ਚ ਪਹਿਲਾ ਥੀਏਟਰ ਸ਼ੋਅ, ਨਮਰਤਾ ਸ਼ਿਰੋਡਕਰ ਨੇ ਸਾਂਝੀ ਕੀਤੀ ਖਾਸ ਝਲਕ

ਸੁਪਰਸਟਾਰ ਮਹੇਸ਼ ਬਾਬੂ ਅਤੇ ਨਮਰਤਾ ਸ਼ਿਰੋਡਕਰ ਦੇ ਬੇਟੇ ਗੌਤਮ ਘਟਮਨੇਨੀ ਨੇ ਹਾਲ ਹੀ ਵਿੱਚ ਆਪਣਾ ਡਿਪਲੋਮਾ ਪੂਰਾ ਕੀਤਾ ਹੈ। ਬੇਟੇ ਦੇ ਇਸ...

ਪੈਰ ਫਿਸਲਣ ਕਾਰਨ ਸਤਲੁਜ ਦਰਿਆ ‘ਚ ਡਿੱਗਿਆ ਭਾਣਜਾ, ਬਚਾਉਣ ਗਿਆ ਮਾਮਾ ਵੀ ਰੁੜ੍ਹਿਆ, NDRF ਵੱਲੋਂ ਭਾਲ ਜਾਰੀ

ਨਵਾਂਸ਼ਹਿਰ ਦੇ ਥਾਣਾ ਕਾਠਗੜ੍ਹ ਅਧੀਨ ਪਿੰਡ ਆਸਰੋਂ ਵਿਖੇ ਪੈਰ ਫਿਸਲਣ ਕਾਰਨ ਸਤਲੁਜ ਦਰਿਆ ‘ਚ ਡਿੱਗੇ ਭਾਣਜੇ ਨੂੰ ਬਚਾਉਣ ਲਈ ਗਿਆ ਮਾਮਾ ਰਮਨ...

ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਕੁੜੀ ਖਿਲਾਫ ਵੱਡਾ ਐਕਸ਼ਨ, 295-A ਦਾ ਪਰਚਾ ਹੋਇਆ ਦਰਜ

ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਕੁੜੀ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਪੁਲਿਸ ਵੱਲੋਂ ਉਸ ਖਿਲਾਫ ਪਰਚਾ ਦਰਜ ਕਰ ਲਿਆ ਗਿਆ...

ਅਦਾਕਾਰਾ ਤਨੁਸ਼੍ਰੀ ਦੇ ਲਗਾਏ ਸ਼ੋਸ਼ਣ ਦੇ ਦੋਸ਼ਾਂ ‘ਤੇ ਨਾਨਾ ਪਾਟੇਕਰ ਨੇ ਸਾਲਾਂ ਬਾਅਦ ਤੋੜੀ ਚੁੱਪੀ, ਦੇਖੋ ਕੀ ਕਿਹਾ

nana patekar MeToo Allegations: ਸਾਲ 2018 ਵਿੱਚ ਚਰਚਾ ਵਿੱਚ ਰਹੀ Me Too ਅੰਦੋਲਨ ਵਿੱਚ ਕਈ ਅਭਿਨੇਤਰੀਆਂ ਨੇ ਆਪਣੇ ਨਾਲ ਹੋਏ ਸਰੀਰਕ ਸ਼ੋਸ਼ਣ ਬਾਰੇ ਖੁੱਲ੍ਹ ਕੇ ਗੱਲ...

ਅਨੁਪਮ ਖੇਰ ਦੇ ਦਫਤਰ ‘ਚੋਂ ਚੋਰੀ ਕਰਨ ਵਾਲਿਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਅਦਾਕਾਰ ਨੇ ਸਾਂਝੀ ਕੀਤੀ ਪੋਸਟ

Anupam Thanked Mumbai Police: ਦਿੱਗਜ ਬਾਲੀਵੁੱਡ ਅਦਾਕਾਰ ਅਨੁਪਮ ਦੇ ਘਰ ਦੇ ਦਫਤਰ ਵਿੱਚ ਦੋ ਦਿਨ ਪਹਿਲਾਂ ਚੋਰੀ ਹੋ ਗਈ ਸੀ। ਅਦਾਕਾਰ ਨੇ ਦਫ਼ਤਰ ਦੇ ਟੁੱਟੇ...

ਲਵਮੈਰਿਜ ਤੋਂ 5 ਦਿਨ ਪਹਿਲਾਂ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਮਾਂ ਨੇ ਦੱਸੀ ਵਜ੍ਹਾ

ਲੁਧਿਆਣਾ ਵਿਚ ਲਵਮੈਰਿਜ ਤੋਂ 5 ਦਿਨ ਪਹਿਲਾਂ ਖੁਦਕੁਸ਼ੀ ਕਰ ਰਹੀ। ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਹੋਣ ਵਾਲਾ ਦਾਮਾਦ ਨੇ ਵਿਆਹ ਕਰਨ ਤੋਂ...

ਹਿਮਾਚਲ ਦੇ ਸੇਬ ਉਤਪਾਦਕਾਂ ਨੂੰ ਵੱਡੀ ਰਾਹਤ, GST ਕੌਂਸਲ ਨੇ ਸੇਬ ਦੇ ਡੱਬੇ ‘ਤੇ ਛੇ ਫੀਸਦੀ ਘਟਾ ਦਿੱਤਾ ਟੈਕਸ  

ਹਿਮਾਚਲ ਪ੍ਰਦੇਸ਼ ਦੇ ਸੇਬ ਉਤਪਾਦਕਾਂ ਦੀ ਲੰਬਿਤ ਮੰਗ ਪੂਰੀ ਹੋ ਗਈ ਹੈ। GST ਕੌਂਸਲ ਨੇ ਡੱਬਿਆਂ ’ਤੇ GST ਛੇ ਫ਼ੀਸਦੀ ਘਟਾ ਦਿੱਤਾ ਹੈ। ਹੁਣ ਇਹ GST 18...

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਪਿਛਲੇ 7 ਦਿਨਾਂ ਤੋਂ ਫ੍ਰੀ, ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

ਪੰਜਾਬ ਦੇ ਲੁਧਿਆਣਾ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਪਿਛਲੇ 7 ਦਿਨਾਂ ਤੋਂ ਪੂਰੀ ਤਰ੍ਹਾਂ ਬੰਦ ਹੈ। ਕਿਸਾਨਾਂ ਨੇ ਟੋਲ ਪਲਾਜ਼ਾ...

ਪੰਜਾਬ ‘ਚ ਜਲਦ ਗਰਮੀ ਤੋਂ ਮਿਲੇਗੀ ਰਾਹਤ, 26 ਜੂਨ ਤੋਂ ਵੈਸਟਰਨ ਡਿਸਟਰਬੈਂਸ ਦਾ ਦਿਖੇਗਾ ਅਸਰ, ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿਚ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। 26 ਜੂਨ ਤੋਂ ਪ੍ਰੀ-ਮਾਨਸੂਨ ਰਾਹਤ ਦੇਵੇਗਾ। 22 ਤੋਂ 26 ਜੂਨ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ 26...

ਅੰਮ੍ਰਿਤਸਰ ਤੋਂ ਛੱਤੀਸਗੜ੍ਹ ਲਈ ਸਪੈਸ਼ਲ ਸਮਰ ਟਰੇਨ, 9 ਹਜ਼ਾਰ ਲੋਕਾਂ ਨੂੰ ਫਾਇਦਾ ਹੋਣ ਦਾ ਅੰਦਾਜ਼ਾ

ਭਾਰਤੀ ਰੇਲਵੇ ਨੇ ਅੰਮ੍ਰਿਤਸਰ ਤੋਂ ਬਿਲਾਸਪੁਰ ਵਾਇਆ ਦਿੱਲੀ ਅਤੇ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਲਈ ਹਫ਼ਤੇ ਵਿੱਚ ਦੋ ਵਾਰ ਵਿਸ਼ੇਸ਼...

ਨਸ਼ੇ ਦੀ ਓਵਰਡੋਜ਼ ਨਾਲ 24 ਸਾਲਾ ਨੌਜਵਾਨ ਦੀ ਮੌ.ਤ, 4 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ

ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਭਾਵੇਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਰਹੇ ਹਨ ਪਰ ਅਸਲ ਵਿਚ ਹਕੀਕਤ ਕੁਝ ਹੋਰ ਹੀ ਹੈ। ਆਏ ਦਿਨ...

NEET ਪੇਪਰ ਲੀਕ ਮਾਮਲੇ ‘ਚ ਵੱਡਾ ਐਕਸ਼ਨ, NTA ਦੇ ਡਾਇਰੈਕਟਰ ਜਨਰਲ ਸੁਬੋਧ ਸਿੰਘ ਨੂੰ ਅਹੁਦੇ ਤੋਂ ਹਟਾਇਆ

NTA ਦੇ ਡਾਇਰੈਕਟਰ ਜਨਰਲ ਸੁਬੋਧ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣੇ ਜਿਹੇ NEET ਪ੍ਰੀਖਿਆਵਾਂ ਵਿਚ ਹੋਈਆਂ ਬੇਨਿਯਮੀਆਂ ਦੇ...

CM ਮਾਨ ਅੱਜ ਆਉਣਗੇ ਜਲੰਧਰ, ਪੱਛਮੀ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਕਰਨਗੇ ਅਹਿਮ ਮੀਟਿੰਗ

ਪੰਜਾਬ ਦੇ ਜਲੰਧਰ ਪੱਛਮੀ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚਣਗੇ।...

ਪੰਜਾਬ ‘ਚ ਇਕ ਵਾਰ ਫਿਰ ਚੜ੍ਹਨ ਲੱਗਾ ਪਾਰਾ, 26 ਜੂਨ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ

ਪੰਜਾਬ ‘ਚ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਇਕ ਵਾਰ ਫਿਰ ਤਾਪਮਾਨ ਵਧਦਾ ਜਾ ਰਿਹਾ ਹੈ। ਇੱਕ ਦਿਨ ਵਿੱਚ ਔਸਤਨ 3.2 ਡਿਗਰੀ ਦਾ ਵਾਧਾ ਹੋਇਆ ਹੈ।...

ਭਾਰਤੀ ਮੂਲ ਦੇ ਅਰਬਪਤੀ ਪਰਿਵਾਰ ਨੂੰ ਝਟਕਾ! ਕੋਰਟ ਨੇ 4.5 ਸਾਲ ਦੀ ਸੁਣਾਈ ਸਜ਼ਾ, ਕਾਮਿਆਂ ਨਾਲ ਸ਼ੋਸ਼ਣ ਕਰਨ ਦੇ ਲੱਗੇ ਦੋਸ਼

ਸਵਿਟਜ਼ਰਲੈਂਡ ਦੀ ਕੋਰਟ ਨੇ ਭਾਰਤੀ ਮੂਲ ਦੇ ਅਰਬਪਤੀ ਤੇ ਬ੍ਰਿਟੇਨ ਦੀ ਸਭ ਤੋਂ ਅਮੀਰ ਹਿੰਦੂਜਾ ਪਰਿਵਾਰ ਨੂੰ ਵੱਡਾ ਝਟਕਾ ਲੱਗਾ ਹੈ। ਸਵਿਸ...

ਬਰਨਾਲਾ ‘ਚ ਵੱਡੀ ਵਾਰਦਾਤ, ਵਿਅਕਤੀ ਨੇ ਮਾਂ-ਧੀ ਤੇ ਪਾਲਤੂ ਕੁੱਤੇ ਨੂੰ ਮਾਰੀ ਗੋ/ਲੀ, ਫਿਰ ਖੁਦ ਦੀ ਜੀਵਨ ਲੀਲਾ ਕੀਤੀ ਸਮਾਪਤ

ਬਰਨਾਲਾ ਵਿਖੇ ਰੂਹ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ ਜਿਥੇ ਇਕ ਵਿਅਕਤੀ ਨੇ ਆਪਣੀ ਮਾਂ ਤੇ ਧੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਤੇ ਇਸ ਦੇ ਬਾਅਦ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-6-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-6-2024

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ...

ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ‘ਚ ਭੇਦਭਰੇ ਹਾਲਾਤਾਂ ‘ਚ ਮੌਤ, 4 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਆਸਟ੍ਰੇਲੀਆ ਦੇ ਸਿਡਨੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪਟਿਆਲਾ ਦੇ ਸੰਤ ਹਜਾਰਾ ਸਿੰਘ ਨਗਰ ਦੇ ਰਹਿਣ ਵਾਲੇ ਨੌਜਵਾਨ ਦੀ...

ਕੰਗਨਾ ਰਣੌਤ ਨੂੰ ਹਾਈਕੋਰਟ ਦੇ ਵਕੀਲ ਨੇ ਭੇਜਿਆ ਨੋਟਿਸ, 7 ਦਿਨਾਂ ਦੇ ਅੰਦਰ ਮਾਫੀ ਮੰਗਣ ਦੀ ਕਹੀ ਗੱਲ

ਬਾਲੀਵੁੱਡ ਅਦਾਕਾਰ ਤੇ ਹਿਮਾਚਲ ਦੀ ਮੰਡੀ ਤੋਂ ਸਾਂਸਦ ਕੰਗਨਾ ਰਣੌਤ ਨੂੰ ਵੱਡਾ ਝਟਕਾ ਲੱਗਾ ਹੈ। ਨਵਾਂਸ਼ਹਿਰ ਦੀ ਇਕ ਸੰਸਥਾ ਨੇ ਕੰਗਨਾ ਨੂੰ ਇਕ...

NEET-PG ਦੀ ਅੱਜ ਹੋਣ ਪ੍ਰੀਖਿਆ ਮੁਲਤਵੀ, ਜਲਦ ਹੋਵੇਗਾ ਨਵੀਂ ਤਰੀਕ ਦਾ ਐਲਾਨ

ਕੁਝ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੇ ਦੋਸ਼ਾਂ ਦੀਆਂ ਹਾਲ ਹੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ, ਸਿਹਤ ਮੰਤਰਾਲੇ ਨੇ ਮੈਡੀਕਲ...

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, ਤਸਕਰ ਭੋਲਾ ਹਵੇਲੀਆਂ ਦੇ 3 ਗੁਰਗਿਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਵਿਚ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਤਸਕਰ ਸਰਵਨ ਸਿੰਘ ਉਰਫ ਭੋਲਾ ਹਵੇਲੀਆਂ ਵੱਲੋਂ ਚਲਾਈ ਜਾ...

ਔਰਤ ਨੇ 105 ਦੀ ਉਮਰ ‘ਚ ਹਾਸਲ ਕੀਤੀ ਮਾਸਟਰ ਡਿਗਰੀ, 80 ਸਾਲ ਪਹਿਲਾਂ ਛੁੱਟੀ ਸੀ ਪੜ੍ਹਾਈ

ਕਿਹਾ ਜਾਂਦਾ ਹੈ ਕਿ ਪੜ੍ਹਨ-ਲਿਖਣ ਲਈ ਉਮਰ ਦੀ ਕੋਈ ਸੀਮਾ ਨਹੀਂ ਹੁੰਦੀ। ਕੋਈ ਬੰਦਾ ਜਦੋਂ ਚਾਹੇ ਪੜ੍ਹਾਈ ਕਰ ਸਕਦਾ ਹੈ। ਇਸ ਦੀਆਂ ਕਈ ਕਹਾਣੀਆਂ...

ਦਸਤ ਲੱਗਦੇ ਹੀ ਖਾ ਲੈਂਦੇ ਹੋ ਦਵਾਈ ਤਾਂ ਜ਼ਰਾ ਸੁਣ ਲਓ ਇਸ ਡਾਕਟਰ ਦੀ ਗੱਲ

ਲੂਜ਼ ਮੋਸ਼ਨ (ਦਸਤ) ਯਾਨੀ ਪੇਟ ਖਰਾਬ ਹੋਣਾ ਕਈ ਵਾਰ ਕਮਜ਼ੋਰੀ ਅਤੇ ਥਕਾਵਟ ਲਿਆਉਂਦੀ ਹੈ। ਇਹ ਜ਼ਰੂਰੀ ਨਹੀਂ ਹੈ ਕਿ ਹਰ ਵਾਰ ਲੂਜ਼ ਮੋਸ਼ਨ ਫੂਡ...

ਰਾਤੀਂ ਰਸੋਈ ‘ਚ ਕੁਝ ਖਾਣ ਗਏ ਮੁੰਡੇ ਨੇ ਵੇਖਿਆ ਖੌ.ਫ.ਨਾ/ਕ ਨਜ਼ਾਰਾ, ਸੱਚ ਪਤਾ ਚੱਲਣ ‘ਤੇ ਉਡੇ ਸਭ ਦੇ ਹੋਸ਼

ਡਰਾਉਣੀਆਂ ਕਹਾਣੀਆਂ ਸੁਣਨ ਦੇ ਚਾਹਵਾਨ ਲੋਕਾਂ ਦੀ ਕੋਈ ਕਮੀ ਨਹੀਂ ਹੈ। ਪਰ ਸੱਚੀਆਂ ਡਰਾਉਣੀਆਂ ਕਹਾਣੀਆਂ ਦੱਸਣ ਵਾਲੇ ਲੋਕ ਬਹੁਤ ਘੱਟ ਹਨ।...

ਮਾਨਸੂਨ ਦੀ ਦਸਤਕ ‘ਤੇ ਉਤਰਾਖੰਡ ‘ਚ ਭਾਰੀ ਮੀਂਹ ਦਾ ਅਲਰਟ, ਚਾਰਧਾਮ ਰੂਟ ‘ਤੇ ਜਾਣ ਵਾਲੇ ਸਾਵਧਾਨ

ਚਾਰਧਾਮ ਯਾਤਰਾ ‘ਤੇ ਵੱਡੀ ਗਿਣਤੀ ‘ਚ ਸ਼ਰਧਾਲੂ ਦਰਸ਼ਨਾਂ ਲਈ ਪਹੁੰਚ ਰਹੇ ਹਨ। ਗੰਗੋਤਰੀ, ਬਦਰੀਨਾਥ, ਕੇਦਾਰਨਾਥ ਸਮੇਤ ਚਾਰੇ ਧਾਮਾਂ...

ਹੁਣ WhatsApp ਤੋਂ ਹੀ ਬੁਕ ਹੋ ਜਾਏਗੀ ਫਲਾਈਟ ਦੀ ਟਿਕਟ, ਕੰਪਨੀ ਨੇ ਜਾਰੀ ਕੀਤਾ ਨਵਾਂ ਫੀਚਰ

ਜੇ ਤੁਸੀਂ ਕੋਈ ਅਜਿਹਾ ਕੰਮ ਕਰਦੇ ਹੋ ਜਿਸ ਕਾਰਨ ਤੁਹਾਨੂੰ ਅਕਸਰ ਫਲਾਈਟ ‘ਚ ਸਫਰ ਕਰਨਾ ਪੈਂਦਾ ਹੈ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਹੁਣ...

ਗੁਰਨਾਮ ਚਢੂਨੀ ਦਾ ਵੱਡਾ ਐਲਾਨ- ‘ਪੰਜਾਬ ਦੀਆਂ 4 ਸੀਟਾਂ ‘ਤੇ ਜ਼ਿਮਨੀ ਚੋਣਾਂ ਲੜਨਗੇ ਕਿਸਾਨ’

ਸੰਯੁਕਤ ਸੰਘਰਸ਼ ਪਾਰਟੀ ਬਣਾ ਕੇ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਵਾਲੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਹੁਣ ਇੱਕ ਵਾਰ ਫਿਰ ਵੱਡਾ ਐਲਾਨ...

ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚੇ ਅਨਮੋਲ ਗਗਨ ਮਾਨ, ਨਵੀਂ ਵਿਆਹੀ ਜੋੜੀ ਨੇ ਗੁਰੂਘਰ ਟੇਕਿਆ ਮੱਥਾ (ਤਸਵੀਰਾਂ)

ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਆਪਣੇ ਵਿਆਹ ਤੋਂ ਬਾਅਦ ਅੱਜ ਆਪਣੇ ਪਤੀ ਅਤੇ ਸਹੁਰਿਆਂ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ...

ਲੁਧਿਆਣਾ ਪੁਲਿਸ ਦੀ ਕਾਰਵਾਈ, ਡਕੈਤੀ ਗਿਰੋਹ ਦੇ 2 ਮੈਂਬਰ ਹਥਿਆਰਾਂ ਤੇ ਕਾਰ ਸਣੇ ਕੀਤੇ ਕਾਬੂ

ਲੁਧਿਆਣਾ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਇੱਕ ਗਿਰੋਹ ਦੇ ਦੋ ਮੈਂਬਰਾਂ ਨੂੰ ਰਿਵਾਲਵਰ ਅਤੇ ਹੋਰ ਹਥਿਆਰਾਂ ਸਮੇਤ ਕਾਬੂ...

40 ਲੱਖ ਲੱਗ ਗਿਆ, 90 ਦਿਨ ਹਸਪਤਾਲ ‘ਚ ਰਹੀ ਮਾਸੂਮ ਫਿਰ ਵੀ ਨਹੀਂ ਬਚੀ, ਪਰਿਵਾਰ ਨੇ ਕੀਤਾ ਹੰਗਾਮਾ

ਅੰਮ੍ਰਿਤਸਰ ‘ਚ ਇੱਕ ਨਿੱਜੀ ਹਸਪਤਾਲ ਵਿਚ 3 ਮਹੀਨੇ ਦੀ ਬੱਚੀ ਦੀ ਮੌਤ ਮਗਰੋਂ ਪਰਿਵਾਰ ਵਾਲਿਆਂ ਨੇ ਹਸਪਤਾਲ ਵਿਚ ਹੰਗਾਮਾ ਕਰ ਦਿੱਤਾ।...

ਵਿਜੀਲੈਂਸ ਦਾ ਐਕਸ਼ਨ, 10,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਮਾਲ ਹਲਕਾ ਢਪਈ, ਸਬ-ਤਹਿਸੀਲ ਕਾਦੀਆਂ, ਗੁਰਦਾਸਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰ ਪਾਲ ਨੂੰ...

ਲਾਡੋਵਾਲ ਟੋਲ ਪਲਾਜ਼ਾ 7ਵੇਂ ਦਿਨ ਵੀ ਫ੍ਰੀ, ਕਿਸਾਨਾਂ ਦੀ NHAI ਨੂੰ ਚਿਤਾਵਨੀ, ‘ਜੇ ਗੱਲ ਨਾ ਹੋਈ ਤਾਂ…’

ਲੁਧਿਆਣਾ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ 7ਵੇਂ ਦਿਨ ਵੀ ਫ੍ਰੀ ਰਿਹਾ। ਟੋਲ ਪਲਾਜ਼ਾ ‘ਤੇ ਕਿਸਾਨ ਲਗਾਤਾਰ ਧਰਨਾ ਦੇ ਰਹੇ...

ਜੈਕੀ ਭਗਨਾਨੀ ਦੇ ਪ੍ਰੋਡਕਸ਼ਨ ਹਾਊਸ ‘ਪੂਜਾ ਐਂਟਰਟੇਨਮੈਂਟ’ ‘ਤੇ ਕਰੂ ਮੈਂਬਰਾਂ ਨੇ ਲਗਾਇਆ ਤਨਖਾਹ ਨਾ ਦੇਣ ਦਾ ਦੋਸ਼

ਜੈਕੀ ਭਗਨਾਨੀ ਇੱਕ ਮਸ਼ਹੂਰ ਫਿਲਮ ਨਿਰਮਾਤਾ ਹੈ ਅਤੇ ਫਿਲਮ ਨਿਰਮਾਤਾ ਵਾਸੂ ਭਗਨਾਨੀ ਦਾ ਪੁੱਤਰ ਹੈ। ਦੋਵੇਂ ਇਕੱਠੇ ਪੂਜਾ ਐਂਟਰਟੇਨਮੈਂਟ...

ਸ੍ਰੀ ਦਰਬਾਰ ਸਾਹਿਬ ‘ਚ ਕੁੜੀ ਦੀ ਹਰਕਤ ਨਾਲ ਮਚਿਆ ਬਵਾਲ, ਸ਼੍ਰੋਮਣੀ ਕਮੇਟੀ ਨੇ ਲਿਆ ਵੱਡਾ ਐਕਸ਼ਨ

ਇੱਕ ਸੋਸ਼ਲ ਮੀਡੀਆ ਇਨਫਲੁਐਂਸਰ ਨੂੰ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਹਰਿਮੰਦਰ ਸਾਹਿਬ ‘ਚ ਯੋਗਾ ਕਰਦੇ ਹੋਏ ਆਪਣੀਆਂ ਤਸਵੀਰਾਂ ਸੋਸ਼ਲ...

‘ਲੁਧਿਆਣਾ ‘ਚ ਏਅਰਪੋਰਟ ਸਣੇ ਤਿੰਨ ਚੀਜ਼ਾਂ ‘ਤੇ ਕੰਮ ਸ਼ੁਰੂ’- ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ

ਸ਼ਨੀਵਾਰ ਨੂੰ ਲੁਧਿਆਣਾ ਪਹੁੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਲੁਧਿਆਣਾ ਦੀਆਂ ਤਿੰਨ ਚੀਜ਼ਾਂ...

ਸੋਨਾਕਸ਼ੀ-ਜ਼ਹੀਰ ਇਕਬਾਲ ਦੇ ਮਹਿੰਦੀ ਫੰਕਸ਼ਨ ਦੀ ਤਸਵੀਰ ਆਈ ਸਾਹਮਣੇ, ਦੋਸਤਾਂ ਨਾਲ ਪੋਜ਼ ਦਿੰਦੇ ਆਏ ਨਜ਼ਰ

Sonakshi Zaheer mehndi pics: ਸੋਨਾਕਸ਼ੀ ਸਿਨਹਾ ਅਤੇ ਬੁਆਏਫ੍ਰੈਂਡ ਜ਼ਹੀਰ ਇਕਬਾਲ ਵਿਆਹ ਕਰਨ ਜਾ ਰਹੇ ਹਨ। ਇਹ ਜੋੜਾ 23 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝ...

ਬੇਅਦਬੀ ਮਾਮਲਾ : ਰਾਮ ਰਹੀਮ ਤੇ ਹਨੀਪ੍ਰੀਤ ਦੀਆਂ ਵਧੀਆਂ ਮਸ਼ਕਲਾਂ, ਮੁੱਖ ਦੋਸ਼ੀ ਬਣਿਆ ਸਰਕਾਰੀ ਗਵਾਹ

2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀਆਂ ਵਿੱਚੋਂ ਇੱਕ ਪ੍ਰਦੀਪ ਕਲੇਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਜ਼ਮਾਨਤ...

ਸਟੇਫਲਾਨ ਡੌਨ ਨਾਲ ਮੂਸੇਵਾਲਾ 7ਵਾਂ ਗਾਣਾ ਹੋਵੇਗਾ ਰਿਲੀਜ਼, ਲੰਦਨ ਦੀਆਂ ਸੜਕਾਂ ‘ਤੇ ਕਰ ਰਹੀ ਪ੍ਰਮੋਸ਼ਨ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ 7ਵਾਂ ਗੀਤ ਦੋ ਦਿਨਾਂ ਬਾਅਦ 24 ਜੂਨ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।...

ਅਕਸ਼ੈ ਕੁਮਾਰ ਦੀ ਫਿਲਮ ‘Sky Force’ ਦਾ ਪਹਿਲਾ ਲੁੱਕ ‘Stree 2’ ਦੇ ਨਾਲ ਆਵੇਗਾ ਸਾਹਮਣੇ

ਇਸ ਸਾਲ ਅਜੈ ਦੇਵਗਨ ਅਤੇ ਅਕਸ਼ੈ ਕੁਮਾਰ ਦੀਆਂ ਕਈ ਫਿਲਮਾਂ ਰਿਲੀਜ਼ ਹੋਣੀਆਂ ਹਨ। ਇਸ ਸੂਚੀ ‘ਚ ਅਕਸ਼ੈ ਦੀਆਂ ਫਿਲਮਾਂ ‘ਖੇਲ ਖੇਲ ਮੇਂ’,...

ਭਗਤ ਕਬੀਰ ਜਯੰਤੀ ‘ਤੇ ਹੁਸ਼ਿਆਰਪੁਰ ਪਹੁੰਚੇ CM ਮਾਨ, ਸਿੱਖਿਆ ਪ੍ਰਣਾਲੀ ਨੂੰ ਲੈ ਕੇ ਕੀਤੇ ਵੱਡੇ ਐਲਾਨ

ਭਗਤ ਕਬੀਰ ਜਯੰਤੀ ਮੌਕੇ ਸ਼ਨੀਵਾਰ ਨੂੰ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਤੌਰ ’ਤੇ ਭਗਵੰਤ ਮਾਨ...

ਜੁਨੈਦ ਖਾਨ ਦੀ ਫਿਲਮ ‘ਮਹਾਰਾਜ’ ਆਖਰਕਾਰ OTT ‘ਤੇ ਰਿਲੀਜ਼, ਗੁਜਰਾਤ ਹਾਈ ਕੋਰਟ ਨੇ ਦਿੱਤੀ ਕਲੀਨ ਚਿੱਟ

ਆਮਿਰ ਖਾਨ ਦੇ ਬੇਟੇ ਜੁਨੈਦ ਦੀ ਪਹਿਲੀ ਫਿਲਮ ‘ਮਹਾਰਾਜ’ ਆਖਰਕਾਰ OTT ਪਲੇਟਫਾਰਮ Netflix ‘ਤੇ ਸਟ੍ਰੀਮ ਹੋ ਗਈ ਹੈ। ਇਹ ਫਿਲਮ ਕਾਫੀ ਸਮੇਂ ਤੋਂ...

ਪੰਜਾਬੀ ਅਦਾਕਾਰ ਰਣਦੀਪ ਭੰਗੂ ਦਾ ਹੋਇਆ ਦਿਹਾਂਤ, ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਹੋਵੇਗਾ ਸਸਕਾਰ

ਪੰਜਾਬੀ ਫਿਲਮ ਇੰਡਸਟਰੀ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜਾਣੇ-ਪਛਾਣੇ ਨਾਂ ਰਣਦੀਪ ਸਿੰਘ ਭੰਗੂ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ...

ਤਰਨਤਾਰਨ ‘ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਤਰਨਤਾਰਨ ਦੇ ਕਸਬਾ ਝਬਾਲ ‘ਚ ਸਥਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ਼ਨੀਵਾਰ ਸਵੇਰੇ ਇਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਦੋ ਅੰਗ...

ਸ਼ੇਖ ਹਸੀਨਾ ਨੇ PM ਮੋਦੀ ਨਾਲ ਮੁਲਾਕਾਤ ਕੀਤੀ, ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੋ ਦਿਨਾਂ ਦੌਰੇ ‘ਤੇ ਭਾਰਤ ਆਈ ਹੈ। ਸ਼ੁੱਕਰਵਾਰ ਨੂੰ ਦਿੱਲੀ ਹਵਾਈ ਅੱਡੇ ‘ਤੇ ਵਿਦੇਸ਼...

ਨਵੀਂ Skoda Kodiaq 2025 ‘ਚ ਦਵੇਗੀ ਦਸਤਕ, ਨਵੀਂ ਤਕਨੀਕ ਨਾਲ ਰੱਖੇਗੀ ਕਦਮ

Skoda ਛੇਤੀ ਹੀ Kodiaq ਦਾ ਅਗਲੀ ਪੀੜ੍ਹੀ ਦਾ ਮਾਡਲ ਲਾਂਚ ਕਰ ਸਕਦੀ ਹੈ। ਇਸ ਅਪਡੇਟ ਕੀਤੇ ਮਾਡਲ ਨੂੰ ਹੋਰ ਵੀ ਸ਼ਾਨਦਾਰ ਬਣਾਇਆ ਜਾ ਸਕਦਾ ਹੈ। ਆਓ...

ਬਹਿਰਾਇਚ ‘ਚ ਟਰੱਕ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ

ਬਹਿਰਾਇਚ ਦੇ ਕੋਤਵਾਲੀ ਨਾਨਪਾੜਾ ਥਾਣੇ ਦੇ ਅਧੀਨ ਨਾਨਪਾੜਾ ਬਹਰਾਇਚ ਰੋਡ ‘ਤੇ ਸ਼ਨੀਵਾਰ ਸਵੇਰੇ 3:15 ਵਜੇ ਇਕ ਟਰੱਕ ਅਤੇ ਕਾਰ ਵਿਚਾਲੇ...

ਵਿਵਾਦਾਂ ‘ਚ ਘਿਰੀ ‘Kalki 2898 AD’, ਹਾਲੀਵੁੱਡ ਕਲਾਕਾਰ ਨੇ ਲਗਾਇਆ ਆਰਟਵਰਕ ਚੋਰੀ ਕਰਨ ਦਾ ਦੋਸ਼

‘ਕਲਕੀ 2898 AD’ ਆਪਣੀ ਰਿਲੀਜ਼ ਤੋਂ ਪਹਿਲਾਂ ਹੀ ਕਾਫੀ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ ‘ਚ ਇਸ ਮੋਸਟ ਅਵੇਟਿਡ ਫਿਲਮ ਦਾ ਦੂਜਾ ਟ੍ਰੇਲਰ...

Adobe ਸਾਫਟਵੇਅਰ ਦੀ ਵਰਤੋਂ ਕਰਨ ਵਾਲਿਆਂ ਲਈ ਸਰਕਾਰ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਯੂਜ਼ਰਸ ਨੂੰ ਖਤਰਾ

Adobe ਸਾਫਟਵੇਅਰ ਦੀ ਵਰਤੋਂ ਕਰਨ ਵਾਲਿਆਂ ਲਈ ਵੱਡੀ ਖਬਰ ਹੈ। ਇੰਡੀਅਨ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ (CERT-In) ਨੇ ਅਡੋਬ ਦੇ 29 ਸੌਫਟਵੇਅਰ ਅਤੇ...

ਚੰਡੀਗੜ੍ਹ ‘ਚ ਜਲਦ ਬਣੇਗਾ ਨਿਊਰੋਸਾਇੰਸ ਸੈਂਟਰ, 24 ਘੰਟੇ ਮਿਲੇਗੀ ਐਮਰਜੈਂਸੀ ਦੀ ਸਹੂਲਤ

ਚੰਡੀਗੜ੍ਹ ਦੇ ਪੀ.ਜੀ.ਆਈ. ਵਿੱਚ ਜਲਦੀ ਹੀ ਨਿਊਰੋਸਾਇੰਸ ਸੈਂਟਰ ਤਿਆਰ ਹੋਣ ਜਾ ਰਿਹਾ ਹੈ। ਇਸ ਦੀ ਉਸਾਰੀ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ।...

ਹਿਮਾਚਲ ‘ਚ ਮੀਂਹ ਤੋਂ ਬਾਅਦ 10 ਡਿਗਰੀ ਹੇਠਾਂ ਡਿੱਗਿਆ ਪਾਰਾ, 26 ਜੂਨ ਤੋਂ ਮੁੜ ਮੀਂਹ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਹੈ। ਪਿਛਲੇ 3 ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਤਾਪਮਾਨ ‘ਚ ਭਾਰੀ...

NRI ਭੈਣ ਦੇ ਘਰ ਸੁੱਤੇ ਬਜ਼ੁਰਗ ਨੂੰ ਅਣਪਛਾਤਿਆਂ ਨੇ ਉਤਾਰਿਆ ਮੌਤ ਦੇ ਘਾਟ, ਚੋਰਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਹੁਸ਼ਿਆਰਪੁਰ ਦੇ ਥਾਣਾ ਮਾਹਿਲਪੁਰ ਅਧੀਨ ਪੈਂਦੇ ਗੋਂਦਪੁਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਕੁਝ ਅਣਪਛਾਤਿਆਂ ਵੱਲੋਂ ਰਾਤ ਨੂੰ ਸੁੱਤੇ ਪਏ...

ਬੱਚੇ ਨੂੰ ਜਨਮ ਦਿੰਦਿਆਂ ਹੀ ਮਾਂ ਦੇ ਨਿਕਲੇ ਸਾਹ, ਪਰਿਵਾਰ ਵਾਲਿਆਂ ਨੇ ਹਸਪਤਾਲ ‘ਤੇ ਲਗਾਏ ਲਾਪ੍ਰਵਾਹੀ ਦੇ ਇਲਜ਼ਾਮ

ਪਟਿਆਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨਿੱਜੀ ਹਸਪਤਾਲ ਵਿਚ ਬੱਚੇ ਨੂੰ ਜਨਮ ਦਿੰਦਿਆਂ ਹੀ ਮਾਂ ਇਸ ਦੁਨੀਆ ਨੂੰ ਛੱਡ...

CM ਮਾਨ ਨਹੀਂ ਸੰਭਾਲਣਗੇ ਜਲੰਧਰ ਜ਼ਿਮਨੀ ਚੋਣ ਮੁਹਿੰਮ ਦੀ ਕਮਾਨ, ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੀ ਜਿੰਮੇਵਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੀ ਉਪ ਚੋਣ ਮੁਹਿੰਮ ਦੀ ਕਮਾਨ ਨਹੀਂ ਸੰਭਾਲਣਗੇ। ਇਸ ਵਾਰ ਚੋਣ ਪ੍ਰਚਾਰ ਦੀ...

ਪੰਜਾਬ ‘ਚ ਮੀਂਹ ਤੋਂ ਬਾਅਦ ਡਿੱਗਿਆ ਪਾਰਾ, 40 ਡਿਗਰੀ ਤੋਂ ਹੇਠਾਂ ਹੋਇਆ ਤਾਪਮਾਨ, 26 ਜੂਨ ਤੋਂ ਪ੍ਰੀ-ਮਾਨਸੂਨ ਦੀ ਸੰਭਾਵਨਾ

ਪੱਛਮੀ ਗੜਬੜੀ ਕਾਰਨ ਪਿਛਲੇ ਕੁਝ ਦਿਨਾਂ ਵਿਚ ਪਏ ਮੀਂਹ ਦੇ ਬਾਅਦ ਪੰਜਾਬ ਦੇ ਤਾਪਮਾਨ ਵਿਚ ਭਾਰੀ ਗਿਰਾਵਟ ਆਈ ਹੈ। ਅਧਿਕਤਮ ਤਾਪਮਾਨ ਸਾਧਾਰਨ...

ਵਿਜੀਲੈਂਸ ਨੇ ਘੱਟ ਰੇਟ ‘ਤੇ ਚੌਲਾਂ ਨੂੰ ਵੇਚੇ ਜਾਣ ਦੇ ਘਪਲੇ ਦਾ ਕੀਤਾ ਪਰਦਾਫਾਸ਼, 3 ਲੋਕ ਗ੍ਰਿਫਤਾਰ

ਭਾਰਤ ਬਰਾਂਡ ਯੋਜਨਾ ਤਹਿਤ ਗਰੀਬ ਲੋਕਾਂ ਨੂੰ ਘੱਟ ਰੇਟ ਵਿੱਚ ਦਿੱਤੇ ਜਾਣ ਵਾਲੇ ਚਾਵਲਾਂ ਨੂੰ ਸਿੱਧੇ ਤੌਰ ‘ਤੇ ਸ਼ੈਲਰਾਂ ਵਿੱਚ ਵੇਚਣ ਜਾ ਰਹੀ...

NEET ਪ੍ਰੀਖਿਆ ਲੀਕ ਮਾਮਲੇ ‘ਚ ਵੱਡਾ ਅਪਡੇਟ, ਝਾਰਖੰਡ ਦੇ ਦੇਵਘਰ ਤੋਂ 5 ਦੋਸ਼ੀ ਗ੍ਰਿਫਤਾਰ

NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਹੰਗਾਮਾ ਮਚਿਆ ਹੋਇਆ ਹੈ। ਇਸ ਦੌਰਾਨ ਝਾਰਖੰਡ ਤੋਂ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ।...

ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ, ਫਾਇਰਿੰਗ ‘ਚ 2 ਮੁਲਜ਼ਮਾਂ ਦੇ ਪੈਰਾਂ ‘ਚ ਲੱਗੀ ਗੋਲੀ

ਲੁਧਿਆਣਾ ਵਿਚ ਅੱਜ ਸਵੇਰੇ ਲਗਭਗ ਸਾਢੇ 3 ਵਜੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਪੁਲਿਸ ਨੇ ਮੁਲਜ਼ਮਾਂ ‘ਤੇ...

ਪੀਯੂ ਦੇ ਵਿਦਿਆਰਥੀਆਂ ਦੀ ਸਿਹਤ ਨਾਲ ਹੋ ਰਿਹੈ ਖਿਲਵਾੜ, ਪਰੋਸਿਆ ਜਾ ਰਿਹਾ ਖਰਾਬ ਖਾਣਾ

ਪਿਛਲੇ ਕੁਝ ਦਿਨਾਂ ਤੋਂ ਬਾਹਰੀ ਖਾਣੇ ਵਿਚ ਕਈ ਇਤਰਾਜ਼ਯੋਗ ਚੀਜ਼ਾਂ ਪਾਏ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਲੋਕਾਂ ਦੀ ਸਿਹਤ ਨਾਲ ਖਿਲਵਾੜ...

ਦੇਸ਼ ‘ਚ ਐਂਟੀ ਪੇਪਰ ਲੀਕ ਕਾਨੂੰਨ ਲਾਗੂ, ਗੜਬੜੀ ਕਰਨ ਵਾਲਿਆਂ ਨੂੰ 3-5 ਸਾਲ ਦੀ ਸਜ਼ਾ, 1 ਕਰੋੜ ਤੱਕ ਜੁਰਮਾਨਾ

NEET ਤੇ UGC-NET ਪ੍ਰੀਖਿਆਵਾਂ ਦੇ ਵਿਵਾਦਾਂ ਵਿਚ ਦੇਸ਼ ਵਿਚ ਐਂਟੀ ਪੇਪਰ ਲੀਕ ਕਾਨੂੰਨ ਲਾਗੂ ਹੋ ਗਿਆ ਹੈ। ਕੇਂਦਰ ਸਰਕਾਰ ਨੇ ਅੱਧੀ ਰਾਤ ਇਸ ਨੂੰ ਲੈ ਕੇ...

NTA ਨੇ CSIR, UGC, NIT ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ, 25-27 ਜੂਨ ਨੂੰ ਹੋਣਾ ਸੀ ਪੇਪਰ

NTA ਨੇ CSIR, UGC, NIT ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਹ ਪੇਪਰ 25 ਤੋਂ 27 ਜੂਨ ਦੇ ਵਿਚ ਹੋਣਾ ਸੀ। NTA ਨੇ ਪ੍ਰੀਖਿਆ ਮੁਲਤਵੀ ਕਰਨ ਦੀ ਵਜ੍ਹਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-6-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-6-2024

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ...

ਆਫਿਸ ਲੇਟ ਆਉਣ ‘ਤੇ 200 ਰੁਪਏ ਵਸੂਲਦਾ ਸੀ ਬੌਸ, ਪਰ ਖੁਦ ‘ਤੇ ਇੰਝ ਭਾਰੀ ਪੈ ਗਈ ਇਹ ਸਕੀਮ

ਮੁੰਬਈ ਦੇ ਇਕ ਸਟਾਰਟਅੱਪ ਕੰਪਨੀ ਦੇ ਮਾਲਕ ਨੇ ਸੋਸ਼ਲ ਮੀਡੀਆ ‘ਤੇ ਆਪਣੇ ਇਕ ਨਵੇਂ ਨਿਯਮ ਬਾਰੇ ਦੱਸਿਆ ਜਿਸ ਨੂੰ ਲੈ ਕੇ ਲੋਕਾਂ ਦੀ ਰਾਏ...

80 ਸਾਲ ਪਹਿਲਾਂ ਇਸ ਮਹਿਲਾ ਦੀ ਛੁੱਟ ਗਈ ਸੀ ਪੜ੍ਹਾਈ, 105 ਦੀ ਉਮਰ ਵਿਚ ਹਾਸਲ ਕੀਤੀ ਮਾਸਟਰ ਡਿਗਰੀ

ਉਂਝ ਤਾਂ ਕਿਹਾ ਜਾਂਦਾ ਹੈ ਕਿ ਪੜ੍ਹਨ ਲਿਖਣ ਦੀ ਕੋਈ ਉਮਰ ਨਹੀਂ ਹੁੰਦੀ ਹੈ। ਇਨਸਾਨ ਜਦੋਂ ਚਾਹੇ ਉਦੋਂ ਉਹ ਪੜ੍ਹਾਈ ਕਰ ਸਕਦਾ ਹੈ। ਇਨ੍ਹਾਂ ਦੀ...

5 ਦਿਨਾਂ ਤੋਂ ਲਾਪਤਾ ਗੁਰਸਿੱਖ ਨੇਵੀ ਅਫਸਰ, ਪਰਿਵਾਰ ਲਗਾ ਰਿਹਾ ਮਦਦ ਦੀ ਗੁਹਾਰ

ਗੁਰਸਿੱਖ ਨੌਜਵਾਨ ਜੋ ਕਿ ਮਰਚੈਂਟ ਨੇਵੀ ਵਿਚ ਅਫਸਰ ਦੇ ਤੌਰ ‘ਤੇ ਤਾਇਨਾਤ ਸੀ, ਪਿਛਲੇ 5 ਦਿਨਾਂ ਤੋਂ ਲਾਪਤਾ ਹੈ। ਲਾਪਤਾ ਗੁਰਸਿੱਖ ਨੌਜਵਾਨ...

ਇਸ ਦੇਸ਼ ‘ਚ ਵੀ ਬੈਨ ਹੋਇਆ ਹਿਜਾਬ ਤੇ ਬੁਰਕਾ, ਨਿਯਮ ਨਾ ਮੰਨਣ ‘ਤੇ 60 ਹਜ਼ਾਰ ਤੋਂ ਜ਼ਿਆਦਾ ਲੱਗੇਗਾ ਜੁਰਮਾਨਾ

ਸਿਰਫ ਭਾਰਤ ਵਿਚ ਹੀ ਨਹੀਂ, ਹਿਜਾਬ ਤੇ ਬੁਰਕੇ ਨੂੰ ਲੈ ਕੇ ਦੁਨੀਆ ਭਰ ਦੇ ਕੀ ਦੇਸ਼ਾਂ ਵਿਚ ਬਹਿਸ ਛਿੜੀ ਰਹਿੰਦੀ ਹੈ। ਕਈ ਦੇਸ਼ਾਂ ਨੇ ਇਸ ‘ਤੇ ਬੈਨ...

ਭਿਆਨਕ ਗਰਮੀ ‘ਚ ਮਹਿੰਗਾਈ ਦੀ ਮਾਰ, ਦੁੱਗਣੇ ਹੋਏ ਫਲ ਤੇ ਸਬਜ਼ੀਆਂ ਦੇ ਰੇਟ, ਜਾਣੋ ਕਿੰਨੀ ਪਹੁੰਚ ਗਈ ਕੀਮਤ

ਭਿਆਨਕ ਗਰਮੀ ਵਿਚ ਫਲ ਤੇ ਸਬਜ਼ੀਆਂ ਦੇ ਰੇਟ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਬੀਤੇ ਇਕ ਹਫਤੇ ਦੌਰਾਨ ਕਈ ਸਬਜ਼ੀਆਂ ਦੇ ਰੇਟ ਦੁੱਗਣੇ ਤੋਂ...

ਖੰਨਾ ‘ਚ 2 ਨਸ਼ਾ ਤਸਕਰਾਂ ਦੀ ਪ੍ਰਾਪਰਟੀ ਸੀਜ, ਡਰੱਗ ਮਨੀ ਨਾਲ ਕਮਾਈ ਸੀ 47 ਲੱਖ ਦੀ ਜਾਇਦਾਦ

ਨਸ਼ੇ ਦੇ ਖਾਤਮੇ ਨੂੰ ਲੈ ਕੇ ਪੰਜਾਬ ਪੁਲਿਸ ਐਕਸ਼ਨ ਮੋਡ ਵਿਚ ਦਿਖਾਈ ਦੇ ਰਹੀ ਹੈ। ਨਸ਼ਾ ਤਸਕਰਾਂ ਨੂੰ ਫੜਨ ਦੇ ਨਾਲ-ਨਾਲ ਹੁਣ ਡਰੱਗ ਮਨੀ ਨਾਲ ਖਰੀਦੀ...

ਭਾਖੜਾ ਨਹਿਰ ਤੋਂ 3 ਨਾਬਾਲਗ ਕੁੜੀਆਂ ਦੀਆਂ ਮ੍ਰਿਤਕ ਦੇਹਾਂ ਹੋਈਆਂ ਬਰਾਮਦ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਖੜਾ ਨਹਿਰ ਤੋਂ 3 ਨਾਬਾਲਗ ਕੁੜੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਪਰਿਵਾਰਕ ਮੈਂਬਰਾਂ ਦਾ...

ਮੀਂਹ ਕਾਰਨ ਘਰ ਦੀ ਡਿੱਗੀ ਛੱਤ, ਪਰਿਵਾਰ ਮਲਬੇ ‘ਚ ਦੱਬਿਆ, ਪਤੀ ਦੀ ਮੌ.ਤ, ਪਤਨੀ-ਧੀ ਗੰਭੀਰ ਜ਼ਖਮੀ

ਅਬੋਹਰ ਵਿਚ ਵੀਰਵਾਰ ਸ਼ਾਮ ਤੇ ਰਾਤ ਨੂੰ ਪਏ ਭਾਰੀ ਮੀਂਹ ਕਾਰਨ ਅੱਜ ਸਵੇਰੇ ਲਗਭਗ 8 ਵਜੇ ਘਰ ਦੀ ਛੱਤ ਡਿੱਗ ਗਈ। ਹਾਦਸੇ ਵਿਚ ਪਤੀ-ਪਤਨੀ ਤੇ...

ਸੜਕ ਹਾਦਸੇ ‘ਚ ਅਮਰੀਕਾ ਤੋਂ ਵਾਪਸ ਘਰ ਪਰਤ ਰਹੇ ਵਿਅਕਤੀ ਦੀ ਮੌਤ, 2 ਜ਼ਖਮੀ

ਸਰਹਿੰਦ ਦੇ ਮਾਧੋਪੁਰ ਬ੍ਰਿਜ ਕੋਲ ਦਿੱਲੀ ਏਅਰਪੋਰਟ ਤੋਂ ਆ ਰਹੀ ਕਾਰ ਖੜੇ ਟਰੱਕ ਵਿੱਚ ਵੱਜਣ ਕਾਰਨ ਵਾਪਰੇ ਸੜਕੀ ਹਾਦਸੇ ਵਿੱਚ ਅਮਰੀਕਾ ਤੋਂ...

ਜਲੰਧਰ ‘ਚ ਪੁਲਿਸ ਤੇ ਨਿਹੰਗ ਸਿੰਘਾਂ ਵਿਚਾਲੇ ਝੜਪ, ਘਟਨਾ ‘ਚ ACP ਤੇ SHO ਹੋਏ ਜ਼ਖਮੀ

ਜਲੰਧਰ ‘ਚ ਗੜ੍ਹਾ ਰੋਡ ‘ਤੇ ਨਿਹੰਗ ਸਿੰਘਾਂ ਵੱਲੋਂ ਪੁਲਿਸ ‘ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖਬਰ ਮੁਤਾਬਕ ਠੇਕੇ...

ਡਾ.ਓਬਰਾਏ ਦੇ ਯਤਨਾਂ ਸਦਕਾ 2 ਮਹੀਨਿਆਂ ਮਗਰੋਂ ਨੌਜਵਾਨ ਦਾ ਮ੍ਰਿਤਕ ਸਰੀਰ ਪਹੁੰਚਿਆ ਭਾਰਤ

ਅੰਮ੍ਰਿਤਸਰ : ਪੂਰੀ ਦੁਨੀਆ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ...

ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦੀ ਕਾਰਵਾਈ, 200 ਕਰੋੜ ਦੀ ਜਾਇਦਾਦ ਜ਼ਬਤ, 356 ਤਸਕਰ ਕਾਬੂ

ਨਸ਼ਿਆਂ ਖਿਲਾਫ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਚੰਡੀਗੜ੍ਹ ਮੁੱਖ ਦਫਤਰ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ...

ਮੁਹਾਲੀ ‘ਚ ਬੈਂਕ ਦੇ ਸੁਰੱਖਿਆ ਗਾਰਡ ਨੇ ਕੀਤੀ ਫਾਇਰਿੰਗ, ਇਕ ਜ਼ਖਮੀ, ਮਾਂ ਨਾਲ ਪੈਸੇ ਕਢਵਾਉਣ ਆਇਆ ਸੀ ਪੀੜਤ

ਮੋਹਾਲੀ ਦੇ ਮੁੱਲਾਂਪੁਰ ਥਾਣੇ ਅਧੀਨ ਪੈਂਦੇ ਪਿੰਡ ਮਾਜਰਾ ਦੇ ਯੂਨੀਅਨ ਬੈਂਕ ਦੇ ਸਕਿਓਰਿਟੀ ਗਾਰਡ ਨੇ ਆਪਸੀ ਕਿਹਾ-ਸੁਣੀ ‘ਤੇ ਫਾਇਰਿੰਗ ਕਰ...

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਵੀ ਫ੍ਰੀ, ਕਿਸਾਨਾਂ ਦੀ ਨਾਅਰੇਬਾਜ਼ੀ 6ਵੇਂ ਦਿਨ ਵੀ ਜਾਰੀ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਪਿਛਲੇ 5 ਦਿਨਾਂ ਤੋਂ ਬੰਦ ਹੈ। ਅੱਜ 6ਵੇਂ ਦਿਨ ਵੀ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼...

ਰੋਹਤਕ ‘ਚ ਵਿਅਕਤੀ ਨਾਲ 4.75 ਲੱਖ ਦੀ ਠੱਗੀ, ਮੋਟਾ ਮੁਨਾਫਾ ਕਮਾਉਣ ਦਾ ਝਾਂਸਾ ਦੇ ਕਰਵਾਈ ਐਪ ਡਾਉਨਲੋਡ

ਰੋਹਤਕ ‘ਚ ਇਕ ਵਿਅਕਤੀ ਤੋਂ 4.75 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਸ਼ੇਅਰ ਬਾਜ਼ਾਰ ‘ਚ ਨਿਵੇਸ਼ ਕਰਕੇ ਮੋਟਾ...

ਅਨੁਪਮ ਖੇਰ ਦੇ ਦਫਤਰ ‘ਚ ਹੋਈ ਚੋਰੀ, 4.15 ਲੱਖ ਦਾ ਸਾਮਾਨ ਤੇ ਫਿਲਮ ਦੀ ਨੈਗੇਟਿਵ ਰੀਲ ਲੈ ਕੇ ਚੋਰ ਫਰਾਰ

ਮੁੰਬਈ ‘ਚ ਅਨੁਪਮ ਖੇਰ ਦੇ ਵੀਰਾ ਦੇਸਾਈ ਦੇ ਦਫਤਰ ‘ਚ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਚੋਰ ਦਫਤਰ ਦੇ ਅਕਾਊਂਟ ਡਿਪਾਰਟਮੈਂਟ ਤੋਂ ਸੇਫ...

ਕੋਟਕਪੂਰਾ : ਖੇਤਾਂ ‘ਚ ਚੋਰੀਆਂ ਕਰਨ ਵਾਲੇ 4 ਮੁਲਜ਼ਮ ਗ੍ਰਿਫਤਾਰ, ਪਿੰਡ ਦੇ ਲੋਕਾਂ ਨੇ ਕਾਬੂ ਕਰ ਪੁਲਿਸ ਨੂੰ ਸੌਪਿਆ

ਕੋਟਕਪੂਰਾ ਦੇ ਪਿੰਡ ਢਿੱਲਵਾਂ ਕਲਾਂ ਦੀ ਯੂਥ ਕਲੱਬ ਦੇ ਮੈਂਬਰਾਂ ਨੇ ਖੇਤਾਂ ਵਿੱਚੋਂ ਬਿਜਲੀ ਟਰਾਂਸਫਾਰਮਰ, ਮੋਟਰਾਂ ਅਤੇ ਤਾਰਾਂ ਚੋਰੀ ਕਰਨ...

‘Bigg Boss OTT’ ਦਾ ਤੀਜਾ ਸੀਜ਼ਨ ਅੱਜ ਤੋਂ ਹੋਵੇਗਾ ਸ਼ੁਰੂ, ਘਰ ਦੇ ਅੰਦਰ ਪਹੁੰਚੇ ਇਹ 16 ਪ੍ਰਤੀਯੋਗੀ

‘ਬਿੱਗ ਬੌਸ ਓਟੀਟੀ’ ਦੇ ਸੀਜ਼ਨ 3 ਨੂੰ ਲੈ ਕੇ ਪ੍ਰਸ਼ੰਸਕਾਂ ਦਾ ਉਤਸ਼ਾਹ ਸਿਖਰਲੇ ਪੱਧਰ ‘ਤੇ ਹੈ। ਇਸ ਵਾਰ ਖਾਸ ਗੱਲ ਇਹ ਹੈ ਕਿ ਅਨਿਲ ਕਪੂਰ...

ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ ਅਟਾਰੀ ਵਾਹਗਾ ਸਰਹੱਦ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਦੇ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਦੇ...

ਪੰਜਾਬ ‘ਚ ਹੁਣ VIP ਲੋਕਾਂ ਨੂੰ ਮੁਫ਼ਤ ਨਹੀਂ ਮਿਲੇਗੀ ਪੁਲਿਸ ਸੁਰੱਖਿਆ, ਹਾਈਕੋਰਟ ਨੇ ਜਾਰੀ ਕੀਤੇ ਹੁਕਮ

ਪੰਜਾਬ ‘ਚ ਹੁਣ VIP ਲੋਕਾਂ ਨੂੰ ਮੁਫ਼ਤ ‘ਚ ਪੁਲਿਸ ਸੁਰੱਖਿਆ ਨਹੀਂ ਮਿਲੇਗੀ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਮਗਰੋਂ...

ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆਵਾਂ ਜੁਲਾਈ ‘ਚ ਹੋਣਗੀਆਂ, PSEB ਨੇ 10ਵੀਂ ਤੇ 12ਵੀਂ ਜਮਾਤਾਂ ਲਈ ਡੇਟਸ਼ੀਟ ਕੀਤੀ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ...

ਟੀਮ ਇੰਡੀਆ ਨੇ ਜਿੱਤ ਨਾਲ ਕੀਤੀ ਸੁਪਰ-8 ਦੀ ਸ਼ੁਰੂਆਤ, ਅਫ਼ਗ਼ਾਨਿਸਤਾਨ ਨੂੰ 47 ਦੌੜਾਂ ਨਾਲ ਹਰਾਇਆ

ਟੀ-20 ਵਿਸ਼ਵ ਕੱਪ 2024 ਦੇ ਸੁਪਰ 8 ਦਾ ਤੀਜਾ ਮੈਚ ਭਾਰਤ ਅਤੇ ਅਫ਼ਗ਼ਾਨਿਸਤਾਨ ਵਿਚਾਲੇ ਖੇਡਿਆ ਗਿਆ। ਬਾਰਬਾਡੋਸ ਦੇ ਕੇਨਸਿੰਗਟਨ ਓਵਲ ਮੈਦਾਨ...

ਅਰਵਿੰਦ ਕੇਜਰੀਵਾਲ ਨਹੀਂ ਆਉਣਗੇ ਜੇਲ੍ਹ ਤੋਂ ਬਾਹਰ, ਦਿੱਲੀ ਹਾਈਕੋਰਟ ਨੇ ਜਮਾਨਤ ‘ਤੇ ਲਗਾਈ ਰੋਕ

ਦਿੱਲੀ ਦੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ ਲੱਗਾ ਹੈ। ਕੇਜਰੀਵਾਲ ਦੀ...

ਫਤਿਹਗੜ੍ਹ ਸਾਹਿਬ ਨੇੜੇ ਟਿੱਪਰ ਤੇ ਕਾਰ ਵਿਚਾਲੇ ਹੋਈ ਟੱ.ਕਰ, 2 ਲੋਕਾਂ ਦੀ ਮੌ.ਤ, ਇੱਕ ਗੰਭੀਰ ਜ਼ਖਮੀ

ਫਤਿਹਗੜ੍ਹ ਸਾਹਿਬ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਚੁੰਨੀ ਲਾਗੇ ਖੇੜੀ ਚੌਂਕ ਨੇੜੇ ਇੱਕ ਟਿੱਪਰ ਅਤੇ ਅਲਟੋ-ਕਾਰ ਵਿਚਾਲੇ...

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅੱਜ ਕਰੇਗੀ ਭਾਰਤ ਦਾ ਦੌਰਾ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ 21-22 ਜੂਨ, 2024 ਨੂੰ ਭਾਰਤ ਦਾ ਦੌਰਾ ਕਰੇਗੀ। ਭਾਰਤ ਵਿੱਚ ਤੀਜੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

10ਵੇਂ ਕੌਮਾਂਤਰੀ ਯੋਗ ਦਿਵਸ ਮੌਕੇ ਅਟਾਰੀ ਸਰਹੱਦ ‘ਤੇ BSF ਦੇ ਜਵਾਨਾਂ ਨੇ ਕੀਤਾ ਯੋਗਾ

ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ‘ਤੇ ਜ਼ਿਲ੍ਹੇ ਭਰ ‘ਚ ਯੋਗਾ ਕੈਂਪ ਲਗਾਏ ਗਏ ਅਤੇ ਲੋਕਾਂ ਨੂੰ...

ਪੰਜਾਬ ਕਾਂਗਰਸ ਅੱਜ NEET ‘ਚ ਧਾਂਦਲੀ ਦੇ ਵਿਰੋਧ ‘ਚ ਕਰੇਗੀ ਪ੍ਰਦਰਸ਼ਨ, ਰਾਜਾ ਵੜਿੰਗ ਸਮੇਤ ਕਈ ਆਗੂ ਹੋਣਗੇ ਸ਼ਾਮਲ

ਪੰਜਾਬ ਕਾਂਗਰਸ ਅੱਜ NEET ਪ੍ਰੀਖਿਆ ‘ਚ ਧਾਂਦਲੀ ਦੇ ਖਿਲਾਫ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰੇਗੀ। ਇਸ ਮੌਕੇ ਪਾਰਟੀ ਦੇ ਚੰਡੀਗੜ੍ਹ...

ਸ਼ਿਮਲਾ ‘ਚ ਵੱਡਾ ਹਾ.ਦਸਾ: ਸਵਾਰੀਆਂ ਨਾਲ ਭਰੀ HRTC ਬੱਸ ਪ/ਲਟੀ, ਬੱਸ ਡ੍ਰਾਈਵਰ ਸਣੇ 4 ਲੋਕਾਂ ਦੀ ਮੌ.ਤ

ਸ਼ਿਮਲਾ ਜ਼ਿਲ੍ਹੇ ਦੇ ਜੁਬਲ ਵਿੱਚ ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ...

ਪੰਜਾਬ ‘ਚ ਅੱਜ ਤੋਂ ਫਿਰ ਵਧੇਗਾ ਤਾਪਮਾਨ: ਫਿਲਹਾਲ ਮੀਂਹ ਕਾਰਨ ਡਿੱਗਿਆ 6.4 ਡਿਗਰੀ ਪਾਰਾ

ਪੰਜਾਬ ‘ਚ ਦੋ ਦਿਨਾਂ ਤੋਂ ਪਏ ਮੀਂਹ ਅਤੇ ਤੇਜ਼ ਹਵਾਵਾਂ ਨੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਦਿੱਤੀ ਹੈ। ਦੋ ਦਿਨਾਂ ਦੀ ਬਰਸਾਤ ਤੋਂ...

ਅੰਤਰਰਾਸ਼ਟਰੀ ਯੋਗਾ ਦਿਵਸ : ਪੂਰਾ ਭਾਰਤ ਕਰ ਰਿਹਾ ਹੈ ਯੋਗਾ, PM ਮੋਦੀ ਨੇ ਸ਼੍ਰੀਨਗਰ ਤੋਂ ਦੁਨੀਆ ਨੂੰ ਦਿੱਤਾ ਸੰਦੇਸ਼

ਦੇਸ਼ ਅਤੇ ਦੁਨੀਆ ‘ਚ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੌਕੇ ਸ੍ਰੀਨਗਰ ਵਿੱਚ ਹਨ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-6-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-6-2024

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ...

ਗਰਮੀਆਂ ‘ਚ ਖੂਬ ਸਾਰਾ ਪਾਊਡਰ ਲਾਉਣ ਵਾਲਿਓ ਸਾਵਧਾਨ! ਜਾਣੋ ਲਓ ਇਸ ਦੇ ਨੁਕਸਾਨ

ਗਰਮੀਆਂ ਦਾ ਮੌਸਮ ਨਹੀਂ ਆਇਆ ਪਰ ਆਪਣੇ ਨਾਲ ਸੌ ਤਰ੍ਹਾਂ ਦੀਆਂ ਸਮੱਸਿਆਵਾਂ ਲੈ ਕੇ ਆਉਂਦਾ ਹੈ। ਪਸੀਨਾ, ਬਦਬੂ, ਚਿਪਚਿਪਾਪਨ, ਗਰਮੀ ਦੀ ਪਿੱਤ...

ਲਾੜਾ-ਲਾੜੀ ਨੇ ਠੱਗ ਲਏ ਮਹਿਮਾਨ, ਪਹਿਲਾਂ ਦਿੱਤਾ ਸੱਦਾ ਫਿਰ ਲਾਇਆ 2-2 ਲੱਖ ਦਾ ਚੂਨਾ!

ਹਰ ਜੋੜਾ ਚਾਹੁੰਦਾ ਹੈ ਕਿ ਉਨ੍ਹਾਂ ਦਾ ਵਿਆਹ ਯਾਦਗਾਰੀ ਅਤੇ ਸ਼ਾਨਦਾਰ ਹੋਵੇ, ਪਰ ਜੇਕਰ ਮਹਿਮਾਨਾਂ ਤੋਂ ਇਸ ਲਈ ਖਰਚਾ ਲਿਆ ਜਾਵੇ ਤਾਂ ਕੀ...

ਨਹੀਂ ਹੋਵੋਗੇ ਬੈਂਕਿੰਗ ਫਰਾਡ ਦੇ ਸ਼ਿਕਾਰ, ਧਿਆਨ ਨਾਲ ਨੋਟ ਕਰ ਲਓ RBI ਦੀਆਂ ਇਹ ਗੱਲਾਂ

ਸੋਸ਼ਲ ਮੀਡੀਆ ਅਤੇ ਸੁਪਰਫਾਸਟ ਇੰਟਰਨੈਟ ਦੇ ਇਸ ਦੌਰ ਵਿੱਚ ਸਾਈਬਰ ਘੁਟਾਲਿਆਂ ਤੋਂ ਬਚਣਾ ਬਹੁਤ ਮੁਸ਼ਕਲ ਹੈ ਪਰ ਅਸੰਭਵ ਨਹੀਂ ਹੈ। ਸਰਕਾਰੀ...