Jan 02

CM ਮਾਨ ਹੁਸ਼ਿਆਰਪੁਰ ‘ਚ ਲਹਿਰਾਉਣਗੇ ਤਿਰੰਗਾ, 26 ਜਨਵਰੀ ਨੂੰ ਲੈ ਕੇ ਸ਼ੈਡਿਊਲ ਜਾਰੀ

ਪੰਜਾਬ ਵਿੱਚ ਗਣਤੰਤਰ ਦਿਵਸ 26 ਜਨਵਰੀ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਪਟਿਆਲਾ ਵਿੱਚ ਤਿਰੰਗਾ ਲਹਿਰਾਉਣਗੇ, ਜਦੋਂ ਕਿ ਮੁੱਖ ਮੰਤਰੀ ਭਗਵੰਤ...

ਕਪਿਲ ਸ਼ਰਮਾ ਸ਼ੋਅ ਦੇ ਕਲਾਕਾਰ ਕੀਕੂ ਸ਼ਾਰਦਾ ਪਹੁੰਚੇ ਗੁਰੂ ਨਗਰੀ, ਅੰਮ੍ਰਿਤਸਰੀ ਛੋਲੇ-ਕੁਲਚੇ ਦਾ ਮਾਣਿਆ ਸੁਆਦ

ਮਸ਼ਹੂਰ ਟੀਵੀ ਸ਼ਖਸੀਅਤ, ਕਾਮੇਡੀਅਨ ਅਤੇ ਅਦਾਕਾਰ ਕੀਕੂ ਸ਼ਾਰਦਾ ਸ਼ੁੱਕਰਵਾਰ ਨੂੰ ਆਪਣੇ ਪਰਿਵਾਰ ਨਾਲ ਅੰਮ੍ਰਿਤਸਰ ਪਹੁੰਚੇ। ਅੰਮ੍ਰਿਤਸਰ...

ਰਾਜਪਾਲ ਨੂੰ ਮਿਲਿਆ BJP ਪੰਜਾਬ ਦਾ ਵਫਦ, ਹੱਦਬੰਦੀ ਪ੍ਰਕਿਰਿਆ ‘ਚ ਦਖਲ ਦੇਣ ਦੀ ਕੀਤੀ ਮੰਗ

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀ ਹੱਦਬੰਦੀ ਨੂੰ ਲੈ ਕੇ ਭਾਜਪਾ ਪੰਜਾਬ ਦੇ ਕਾਰਜਕਾਰੀ ਸੂਬਾ...

‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ 15 ਜਨਵਰੀ ਤੋਂ ਹੋਵੇਗੀ ਲਾਗੂ, ਸੂਬੇ ਭਰ ‘ਚ ਲੱਗਣਗੇ 9,000 ਮੈਡੀਕਲ ਕੈਂਪ

ਪੰਜਾਬ ‘ਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ 15 ਜਨਵਰੀ ਤੋਂ ਲਾਗੂ ਹੋਵੇਗੀ। ਇਸ ਦੇ ਲਈ ਸੂਬੇ ਭਰ ਵਿਚ 9 ਹਜ਼ਾਰ ਦੇ ਕਰੀਬ ਮੈਡੀਕਲ ਕੈਂਪ...

ਪੰਜਾਬ ਪੁਲਿਸ ‘ਚ ਭਰਤੀ ਕੀਤੇ ਜਾਣਗੇ 10 ਹਜ਼ਾਰ ਜਵਾਨ, ਸਰਕਾਰ ਵੱਲੋਂ ਪ੍ਰਸਤਾਵ ਨੂੰ ਦਿੱਤੀ ਗਈ ਮਨਜ਼ੂਰੀ

ਪੰਜਾਬ ਪੁਲਿਸ ਵਿਚ 10,000 ਜ ਵਾਨ ਭਰਤੀ ਕੀਤੇ ਜਾਣੇ ਹਨ। ਸਰਕਾਰ ਨੇ ਪ੍ਰਸਤਾਵ ਮਨਜ਼ੂਰ ਕਰ ਲਿਆ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ...

‘ਹੁਣ ਪਤੀ ਦੀ ਸਹਿਮਤੀ ਤੋਂ ਬਿਨ੍ਹਾਂ ਵੀ ਗਰਭਪਾਤ ਕਰਵਾ ਸਕਦੀ ਹੈ ਪਤਨੀ’ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮਹਿਲਾਵਾਂ ਦੇ ਬੱਚੇ ਨੂੰ ਜਨਮ ਦੇਣ ਦੇ ਅਧਿਕਾਰਾਂ ਨੂੰ ਲੈ ਕੇ ਇਕ ਇਤਿਹਾਸਕ ਤੇ ਅਹਿਮ ਫੈਸਲਾ ਸੁਣਾਇਆ ਹੈ।...

ਬਠਿੰਡਾ : ਪਰਿਵਾਰ ਵੱਲੋਂ ਹਸਪਤਾਲ ‘ਤੇ ਬੱਚਾ ਬਦਲਣ ਦੇ ਲੱਗੇ ਇਲਜ਼ਾਮ, ਕਿਹਾ-‘ਮੁੰਡੇ ਦੀ ਥਾਂ ਦਿੱਤੀ ਕੁੜੀ’

ਬਠਿੰਡਾ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਰਿਵਾਰ ਵੱਲੋਂ ਹਸਪਤਾਲ ‘ਤੇ ਬੱਚਾ ਬਦਲਣ ਦੇ ਇਲਜ਼ਾਮ ਲਗਾਏ ਗਏ ਹਨ। ਪਰਿਵਾਰ ਵੱਲੋਂ ਦੱਸਿਆ...

ਮਹਿਲਾਵਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ, 80% ਅੰਕ ਲੈਣ ਵਾਲੇ ਬੱਚਿਆਂ ਦੀਆਂ ਮਾਵਾਂ ਨੂੰ ਮਿਲਣਗੇ 2100 ਰੁਪਏ

ਨਵੇਂ ਸਾਲ ਮੌਕੇ ਹਰਿਆਣਾ ਕੈਬਨਿਟ ਦੀ ਮੀਟਿੰਗ ਹੋਈ ਜਿਸ ਵਿਚ ਲਾਡੋ ਲਕਸ਼ਮੀ ਯੋਜਨਾ ਨੂੰ ਲੈ ਕੇ ਨਵਾਂ ਫੈਸਲਾ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ...

ਗੁਰਦਾਸਪੁਰ : ਤੇਜ਼ ਰਫਤਾਰ ਥਾਰ ਨੇ ਸਕੂਲ ਟੀਚਰ ਨੂੰ ਮਾਰੀ ਟੱਕਰ, ਮੌਕੇ ‘ਤੇ ਨਿਕਲੇ ਸਾਹ

ਗੁਰਦਾਸਪੁਰ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਿਥੇ ਸਕੂਟੀ ਸਵਾਰ ਮਹਿਲਾ ਨੂੰ ਥਾਰ ਵਾਲੇ ਨੇ ਟੱਕਰ ਮਾਰ ਦਿੱਤੀ। ਉਸ ਦੀ ਮੌਕੇ ਉਤੇ...

ਨੌਕਰ ਹੀ ਨਿਕਲਿਆ ਸਾਬਕਾ AAG ਦੀ ਪਤਨੀ ਦਾ ਕਾਤਲ, ਸਾਥੀਆਂ ਨਾਲ ਰਲ ਕੇ ਰਚੀ ਸੀ ਸਾਜ਼ਿਸ਼

ਪਿਛਲੇ ਦਿਨੀਂ ਮੋਹਾਲੀ ਵਿਚ ਸਾਬਕਾ ਐਡੀਸ਼ਨਲ ਐਡਵੋਕੇਟ ਦੀ ਪਤਨੀ ਅਸ਼ੋਕ ਕੁਮਾਰੀ ਗੋਇਲ ਦਾ ਰਾਤ ਨੂੰ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ। ਉਸ...

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਐਕਸਾਈਜ਼ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਖਤਮ

ਪੰਜਾਬ ਸਰਕਾਰ ਵਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਐਕਸਾਈਜ਼ ਵਿਭਾਗ ਦੇ 4 ਕਰਮੀਆਂ ‘ਤੇ ਕਾਰਵਾਈ ਕੀਤੀ ਗਈ ਹੈ। ਜਾਂਚ ਤੋਂ ਬਾਅਦ ਇਹ ਕਾਰਵਾਈ...

ਪੰਜਾਬ ‘ਚ ਪਵੇਗੀ ਕੜਾਕੇ ਦੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ, ਵਿਭਾਗ ਵੱਲੋਂ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ

ਪੰਜਾਬ ਵਿਚ ਕੜਾਕੇ ਦੀ ਠੰਡ ਪਵੇਗੀ। ਮੌਸਮ ਵਿਭਾਗ ਵੱਲੋਂ ਠੰਡ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬੀਤੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-1-2026

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-1-2026

ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ...

Painkillers ਦਾ ਵਾਰ-ਵਾਰ ਕਰਦੇ ਹੋ ਇਸਤੇਮਾਲ ਤਾਂ ਹੋ ਜਾਓ ਸਾਵਧਾਨ, ਜਾਣੋ ਇਹ ਸਿਹਤ ਲਈ ਹਨ ਕਿੰਨੇ ਖਤਰਨਾਕ

ਅੱਜ ਦੀ ਦੌੜ-ਭੱਜ ਦੀ ਜ਼ਿੰਦਗੀ ਵਿਚ ਦਰਦ ਹੋਣਾ ਆਮ ਜਿਹੀ ਗੱਲ ਹੈ। ਸਿਰਦਰਦ ਹੋਵੇ, ਕਮਰ ਦਰਦ, ਜੋੜਾਂ ਵਿਚ ਦਰਦ, ਪੀਰੀਅਰਡਸ ਦਾ ਦਰਦ ਜਾਂ ਫਿਰ...

ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਗ੍ਰਿਫਤਾਰੀ ਨੂੰ ਲੈ ਕੇ ਬਠਿੰਡਾ ਪੁਲਿਸ ਦਾ ਵੱਡਾ ਬਿਆਨ ਆਇਆ ਸਾਹਮਣੇ

ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆ ਰਹੀ ਸੀ ਕਿ ਕਮਲ ਕੌਰ ਭਾਬੀ ਕਤਲ ਮਾਮਲੇ ਵਿਚ ਨਾਮਜ਼ਦ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੁਬਈ ਵਿਚ...

ਪਟਿਆਲਾ ਪੁਲਿਸ ਨੇ ਸੰਗਠਿਤ ਅਪਰਾਧ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 9 ਮੁਲਜ਼ਮ ਗ੍ਰਿਫਤਾਰ

ਪੰਜਾਬ ਪੁਲਿਸ ਨੇ ਕ੍ਰਾਈਮ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪਟਿਆਲਾ ਪੁਲਿਸ ਨੇ ਹੱਤਿਆ, ਫਿਰੌਤੀ ਤੇ ਟਾਰਗੈੱਟ ਕੀਲਿੰਗ ਵਿਚ ਸ਼ਾਮਲ 9...

ਲੁਧਿਆਣਾ ਪੁਲਿਸ ਨੂੰ ਚਕਮਾ ਦੇ ਕੇ ਭੱਜਿਆ ਮੁਲਜ਼ਮ, ਬਰਾਮਦਗੀ ਕਰਾਉਣ ਖੰਨਾ ਲੈਕੇ ਆਈ ਸੀ ਪੁਲਿਸ

ਲੁਧਿਆਣਾ ਪੁਲਿਸ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਖੰਨਾ ਵਿੱਚ ਪੁਲਿਸ ਨੂੰ ਚਕਮਾ ਦੇ ਕੇ ਲੁੱਟਖੋਹ ਦਾ ਇੱਕ ਮੁਲਜ਼ਮ ਫਰਾਰ ਹੋ ਗਿਆ।...

ਨਵੇਂ ਸਾਲ ਮੌਕੇ ਪੰਜਾਬ ਸਰਕਾਰ ਦਾ ਤੋਹਫਾ-‘ਬਜ਼ੁਰਗਾਂ ਦੀ ਸਿਹਤ ਸੰਭਾਲ ਲਈ 16 ਜਨਵਰੀ ਤੋਂ ਲਗਾਏ ਜਾਣਗੇ ਕੈਂਪ’

ਪੰਜਾਬ ਸਰਕਾਰ ਨਵੇਂ ਸਾਲ ਮੌਕੇ ਬਜ਼ੁਰਗਾਂ ਲਈ ਤੋਹਫਾ ਲੈ ਕੇ ਆਈ ਹੈ। ਸੂਬਾ ਸਰਕਾਰ ਬਜ਼ੁਰਗਾਂ ਨੂੰ ਸਿਹਤ ਤੇ ਸਹੂਲਤਾਂ ਮੁਹੱਈਆ ਕਰਾਉਣ ਤੋਂ...

ਅੰਮ੍ਰਿਤਪਾਲ ਸਿੰਘ ਮਹਿਰੋਂ UAE ‘ਚ ਹਿਰਾਸਤ ‘ਚ, ਕਮਲ ਭਾਬੀ ਦੇ ਕਤਲ ਮਾਮਲੇ ‘ਚ ਨਾਮਜ਼ਦ ਹੈ ਮਹਿਰੋਂ

ਕਮਲ ਭਾਬੀ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ...

ਹਰਿਆਣਾ ਦੇ ਨਵੇਂ DGP ਅਜੈ ਸਿੰਘਲ ਨੇ ਸੰਭਾਲਿਆ ਚਾਰਜ, ਬੋਲੇ-‘ਰੰਗਦਾਰੀ ਮੰਗਣ ਵਾਲੇ ਸਾਡੇ ਲਈ ਅੱਤਵਾਦੀ’

ਹਰਿਆਣਾ ਦੇ ਨਵੇਂ ਡੀਜੀਪੀ ਅਜੈ ਸਿੰਘਲ ਨੇ ਪੰਚਕੂਲਾ ਪੁਲਿਸ ਹੈੱਡਕੁਆਰਟਰ ਪਹੁੰਚ ਕੇ ਕਾਰਜਭਾਰ ਸੰਭਾਲ ਲਿਆ। ਪੁਲਿਸ ਦੇ ਕਈ ਸੀਨੀਅਰ...

ਸ੍ਰੀ ਹਰਿਮੰਦਰ ਸਾਹਿਬ ’ਚ ਫ਼ਰਜ਼ੀ ਨਿਹੰਗ ਬਣ ਕੇ ਘੁੰਮਦਾ ਨੌਜਵਾਨ ਕਾਬੂ, ਚੋਰੀ ਕਰਕੇ ਫਰਾਰ ਹੋਣ ਦੀ ਕਰ ਰਿਹਾ ਸੀ ਕੋਸ਼ਿਸ਼

ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਅੱਜ ਇੱਕ ਬਹੁਤ ਹੀ ਗੰਭੀਰ ਅਤੇ ਨਿੰਦਣਯੋਗ ਘਟਨਾ ਸਾਹਮਣੇ ਆਈ, ਜਿਸ ਨੇ ਸੰਗਤ ਦੀਆਂ...

ਮੁੰਬਈ ਹਵਾਈ ਅੱਡੇ ‘ਤੇ 3.89 ਕਰੋੜ ਰੁਪਏ ਦਾ ਸੋਨਾ ਜ਼ਬਤ; ਪਾਣੀ ਦੀ ਬੋਤਲ ‘ਚ ਲੁਕੋ ਕੇ ਲਿਆ ਰਿਹਾ ਸੀ ਯਾਤਰੀ

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (DRI) ਨੇ ਮੁੰਬਈ ਵਿੱਚ ਇੱਕ ਵੱਡੇ ਸੋਨੇ ਦੀ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਮੁੰਬਈ...

ਹਿਮਾਚਲ ‘ਚ New Year ‘ਤੇ ਜ਼ੋਰਦਾਰ ਧਮਾਕਾ, ਆਲੇ-ਦੁਆਲੇ ਦੀਆਂ ਬਿਲਡਿੰਗਾਂ ਦੇ ਸ਼ੀਸ਼ੇ ਟੁੱਟੇ

ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਨਾਲਾਗੜ੍ਹ ਵਿੱਚ ਇੱਕ ਪੁਲਿਸ ਸਟੇਸ਼ਨ ਨੇੜੇ ਸਵੇਰੇ 9:45 ਵਜੇ ਇੱਕ ਜਬਰਦਸਤ ਧਮਾਕਾ ਹੋਇਆ। ਧਮਾਕੇ...

ਕੈਨੇਡਾ ‘ਚ Air India ਦਾ ਪਾਇਲਟ ਹਿਰਾਸਤ ‘ਚ, ਉਡਾਨ ਭਰਨ ਤੋਂ ਪਹਿਲਾਂ ਪੀਤੀ ਸੀ ਸ਼ਰਾਬ

ਕੈਨੇਡਾ ਦੇ ਵੈਨਕੂਵਰ ਹਵਾਈ ਅੱਡੇ ‘ਤੇ ਇੱਕ ਏਅਰ ਇੰਡੀਆ ਦੇ ਪਾਇਲਟ ਨੂੰ ਨਸ਼ੇ ਵਿੱਚ ਹੋਣ ਕਾਰਨ ਹਿਰਾਸਤ ਵਿੱਚ ਲਿਆ ਗਿਆ। 23 ਦਸੰਬਰ, 2025 ਨੂੰ...

ਸਵਿਟਜ਼ਰਲੈਂਡ : ਨਵੇਂ ਸਾਲ ਦੇ ਜਸ਼ਨ ਦੌਰਾਨ ਬਾਰ ‘ਚ ਵੱਡਾ ਧਮਾਕਾ, ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ

ਜਦੋਂ ਪੂਰੀ ਦੁਨੀਆ ਨਵੇਂ ਸਾਲ ਦਾ ਜਸ਼ਨ ਮਨਾ ਰਹੀ ਹੈ, ਸਵਿਟਜ਼ਰਲੈਂਡ ਤੋਂ ਇੱਕ ਧਮਾਕੇ ਦੀ ਖ਼ਬਰ ਆ ਰਹੀ ਹੈ। ਵੀਰਵਾਰ ਸਵੇਰੇ ਸਵਿਸ ਸ਼ਹਿਰ...

ਨਵੇਂ ਸਾਲ ‘ਤੇ ਗੁਰੂ ਨਗਰੀ ‘ਚ ਲੱਗੀਆਂ ਰੌਣਕਾਂ, ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ

ਨਵੇਂ ਸਾਲ 2026 ਦੇ ਸ਼ੁਭ ਮੌਕੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਸ਼ਰਧਾ ਅਤੇ ਆਸਥਾ ਦਾ ਇੱਕ ਸ਼ਾਨਦਾਰ ਨਜਾਰਾ ਵੇਖਣ...

ਪੰਜਾਬ ਪੁਲਿਸ ਨੂੰ ਮਿਲੀ ਸਫਲਤਾ: ਟਾਰਗੇਟ ਫਾਇਰਿੰਗ ਦੀ ਸਾਜ਼ਿਸ਼ ਕੀਤੀ ਨਾਕਾਮ, 4 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ

ਨਵੇਂ ਸਾਲ ਨੂੰ ਲੈ ਕੇ ਪੰਜਾਬ ਪੁਲਿਸ ਚੌਕਸ ਨਜ਼ਰ ਆ ਰਹੀ ਹੈ। ਪੰਜਾਬ ਪੁਲਿਸ ਵੱਲੋਂ ਅੱਜ ਟਾਰਗੇਟ ਫਾਇਰਿੰਗ ਦੀ ਸਾਜ਼ਿਸ਼ ਨੂੰ ਸਮੇਂ...

ਜਲੰਧਰ : ਬਰਥਡੇ ਵਾਲੇ ਦਿਨ ਸ਼ਿਵ ਸੈਨਾ ਆਗੂ ਦੀ ਧੀ ਦੀ ਮੌਤ, ਗੀਜ਼ਰ ‘ਚੋਂ ਹੋਈ ਗੈਸ ਲੀਕ

ਜਲੰਧਰ ਦੇ ਮਿੱਠਾ ਬਾਜ਼ਾਰ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਇੱਕ 22 ਸਾਲਾ ਕੁੜੀ ਦੀ...

ਪੇਨ ਕਿਲਰ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ, 100 mg ਤੋਂ ਵੱਧ ਵਾਲੀਆਂ ਗੋਲੀਆਂ ‘ਲਾਇਆ ਬੈਨ

ਕੇਂਦਰ ਸਰਕਾਰ ਨੇ ਪੇਨ ਕਿਲਰ ਅਤੇ ਬੁਖਾਰ ਲਈ ਵਰਤੀ ਜਾਣ ਵਾਲੀ ਨਿਮੇਸੁਲਾਈਡ ਦਵਾਈ ਦੇ 100 ਮਿਲੀਗ੍ਰਾਮ ਤੋਂ ਵੱਧ ਡੋਜ ਦੀਆਂ ਸਾਰੀਆਂ ਓਰਲ...

HAPPY NEW YEAR ਮੈਸੇਜ ਕਰ ਦੇਵੇਗਾ ਮੋਬਾਈਲ ਹੈਕ, ਪੰਜਾਬ ਪੁਲਿਸ ਨੇ ਕੀਤਾ ਅਲਰਟ

ਜੇਕਰ ਤੁਹਾਨੂੰ ਇਸ ਨਵੇਂ ਸਾਲ ‘ਤੇ ਤੁਹਾਡੇ ਫੋਨ ‘ਤੇ HAPPY NEW YEAR ਦਾ ਮੈਸੇਜ ਆਉਂਦ ਹੈ ਤਾਂ ਸਾਵਧਾਨੀ ਨਾਲ ਇਸ ‘ਤੇ ਕਲਿੱਕ ਕਰੋ। ਸਾਵਧਾਨ...

ਨਵੇਂ ਸਾਲ ‘ਤੇ ਮੌਸਮ ਨੇ ਬਦਲਿਆ ਮਿਜਾਜ਼, ਪੰਜਾਬ ‘ਚ ਕਈ ਥਾਵਾਂ ‘ਤੇ ਪਿਆ ਭਾਰੀ ਮੀਂਹ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਵੀਰਵਾਰ) ਮੀਂਹ ਨਾਲ ਨਵੇਂ ਸਾਲ ਦੀ ਸ਼ੁਰੂਆਤ ਹੋਈ। ਕਈ ਇਲਾਕਿਆਂ ਵਿੱਚ ਸਵੇਰੇ ਹਲਕੀ ਤੇ ਭਾਰੀ ਬਾਰਿਸ਼...

ਨਵੇਂ ਸਾਲ ‘ਤੇ ਮਹਿੰਗਾਈ ਦਾ ਵੱਡਾ ਝਟਕਾ, ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ

ਨਵੇਂ ਸਾਲ ਦੀ ਸ਼ੁਰੂਆਤ ਮਹਿੰਗਾਈ ਦੇ ਇੱਕ ਵੱਡੇ ਝਟਕੇ ਨਾਲ ਹੋਈ ਹੈ। ਇਹ ਝਟਕਾ ਮਹਿੰਗਾਈ ਹੈ। ਜਿੱਥੇ ਸਰਕਾਰ ਨੇ ਪਾਈਪ ਨੈਚੁਰਲ ਕੁਕਿੰਗ ਗੈਸ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-1-2026

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-1-2026

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ...

ਤੇਜ਼ੀ ਨਾਲ ਝੜ ਰਹੇ ਹਨ ਵਾਲ? ਜਾਣੋ ਪਿਆਜ਼ ਦਾ ਰਸ ਲਗਾਉਣ ਦਾ ਸਹੀ ਤਰੀਕਾ ਤਾਂ ਕਿ ਆਏ ਨਾ ਬਦਬੂ

ਪਿਆਜ਼ ਦਾ ਰਸ ਵਾਲਾਂ ਦੀ ਗ੍ਰੋਥ ਵਧਾਉਣ ਲਈ ਜਾਣਿਆ ਜਾਂਦਾ ਹੈ ਕਿਉਂਕਿ ਇਸ ਵਿਚ ਸਲਫਰ ਚੰਗੀ ਮਾਤਰਾ ਵਿਚ ਪਾਇਆ ਜਾਂਦਾ ਹੈ। ਇਹ ਸਕੈਲਪ ਨੂੰ...

ਆਮ ਆਦਮੀ ਪਾਰਟੀ ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ, ਇਨ੍ਹਾਂ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੂਬੇ ਦੇ ਅੰਦਰ ਤਿੰਨ ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪਾਰਟੀ...

IPS ਅਜੈ ਸਿੰਘਲ ਬਣੇ ਹਰਿਆਣਾ ਦੇ ਨਵੇਂ DGP, ਓਪੀ ਸਿੰਘ ਦੀ ਥਾਂ ਸੌਂਪੀ ਗਈ ਜ਼ਿੰਮੇਵਾਰੀ

ਹਰਿਆਣਾ ਨੂੰ ਨਵਾਂ ਡੀਜੀਪੀ ਮਿਲ ਗਿਆ ਹੈ। ਸੰਘ ਲੋਕ ਸੇਵਾ ਕਮਿਸ਼ਨ (UPSC) ਦੀ ਪੈਨਲ ਕਮੇਟੀ ਨੇ ਡੀਜੀਪੀ ਅਹੁਦੇ ਦੇ ਦਾਅਵੇਦਾਰ 3 ਅਧਿਕਾਰੀਆਂ ਦੇ...

DGP ਗੌਰਵ ਯਾਦਵ ਨੇ ਸਾਲਾਨਾ ਰਿਪੋਰਟ ਕਾਰਡ ਕੀਤਾ ਪੇਸ਼, ਪ੍ਰੈੱਸ ਕਾਨਫਰੰਸ ਕਰ ਅਹਿਮ ਜਾਣਕਾਰੀ ਕੀਤੀ ਸਾਂਝੀ

ਅੱਜ ਸਾਲ 2025 ਦਾ ਆਖਰੀ ਦਿਨ ਹੈ। ਇਸ ਮੌਕੇ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋ ਪ੍ਰੈੱਸ ਕਾਨਫਰੰਸ ਕਰਕੇ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ।...

ਨਿਸ਼ਾਨ ਸਾਹਿਬ ਦਾ ਚੋਲਾ ਸਾਹਿਬ ਬਦਲਦਿਆਂ ਫਸਿਆ ਨੌਜਵਾਨ, 4 ਘੰਟਿਆਂ ਦੀ ਮੁਸ਼ੱਕਤ ਮਗਰੋਂ ਉਤਾਰਿਆ ਗਿਆ ਹੇਠਾਂ

ਅਬੋਹਰ ਦੇ ਪਿੰਡ ਗਿੱਦੜਾਂਵਾਲੀ ਵਿਖੇ ਗੁਰੂ ਘਰ ‘ਚ ਨਿਸ਼ਾਨ ਸਾਹਿਬ ਦਾ ਚੋਲਾ ਸਾਹਿਬ ਬਦਲਦੇ ਸਮੇਂ ਨੌਜਵਾਨ ਫਸ ਗਿਆ ਤੇ ਇਸ ਮਗਰੋਂ ਫੌਜ ਦੀ...

ਸਾਬਕਾ IG ਠੱਗੀ ਮਾਮਲੇ ‘ਚ ਵੱਡੀ ਅਪਡੇਟ, ਮਹਾਰਾਸ਼ਟਰ ਦੇ ਥਾਣੇ ਜ਼ਿਲ੍ਹੇ ਤੋਂ 2 ਮੁਲਜ਼ਮ ਗ੍ਰਿਫਤਾਰ

ਸਾਬਕਾ IG ਅਮਰ ਸਿੰਘ ਚਾਹਲ ਨਾਲ ਹੋਈ ਠੱਗੀ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਮਹਾਰਸ਼ਟਰ ਦੇ ਥਾਣੇ...

‘ਮਾਰਚ 2026 ‘ਚ ਪੰਜਾਬ ਪੁਲਿਸ ਨੂੰ ਮਿਲਣਗੇ 1600 ਨਵੇਂ ਮੁਲਾਜ਼ਮ, ਸਾਰੇ DSP ਨੂੰ ਦਿੱਤੇ ਜਾਣਗੇ ਨਵੇਂ ਵਾਹਨ’ : DGP

ਪੰਜਾਬ ਦੇ DGP ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਰਚ 2026 ਵਿਚ ਪੰਜਾਬ ਪੁਲਿਸ ‘ਚ ਲਗਭਗ 1600 ਨਵੀਆਂ...

ਠੰਢ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ, 7 ਜਨਵਰੀ ਤੱਕ ਬੰਦ ਰਹਿਣਗੇ ਸਕੂਲ

ਪੰਜਾਬ ਦੇ ਸਕੂਲਾਂ ਵਿਚ ਬੱਚਿਆਂ ਦੀਆਂ ਮੌਜਾਂ ਲੱਗ ਗਈਆਂ ਹਨ। ਬੱਚਿਆਂ ਦੀਆਂ ਛੁੱਟੀਆਂ ਵਿਚ ਵਾਧਾ ਕੀਤਾ ਗਿਆ ਹੈ। ਵਧਦੀ ਸਰਦੀ ਦੇ ਕਾਰਨ ਹੁਣ...

ਅੰਮ੍ਰਿਤਸਰ : ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਜੰਝ ਘਰ ਅੰਦਰ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਤੋਂ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਪਿੰਡ ਬਲਕਲਾਂ ‘ਚ ਮਾਮੂਲੀ ਝਗੜੇ ਮਗਰੋਂ ਜੰਝ...

New Year ਦਾ ਮੀਂਹ ਨਾਲ ਹੋਵੇਗਾ ਸਵਾਗਤ! ਪੰਜਾਬ ‘ਚ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ

ਪੰਜਾਬ ਦਾ ਨਵਾਂ ਸਾਲ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਵਿਚਾਲੇ ਮਨਾਇਆ ਜਾਵੇਗਾ। ਇਸ ਦੌਰਾਨ ਮੀਂਹ ਦੀ ਵੀ ਉਮੀਦ ਹੈ।  ਮੌਸਮ ਵਿਭਾਗ ਨੇ ਅੱਜ 31...

RTA ਰਵਿੰਦਰ ਸਿੰਘ ਗਿੱਲ ਦੀ ਹੋਈ ਮੌਤ , ਕੁਝ ਦਿਨ ਪਹਿਲਾਂ ਹੀ ਮਿਲਿਆ ਸੀ ਜਲੰਧਰ ‘ਚ ਵਾਧੂ ਚਾਰਜ

ਜਲੰਧਰ ਵਿੱਚ ਇੱਕ ਰੀਜਨਲ ਟਰਾਂਸਫਰ ਅਥਾਰਟੀ (RTA) ਅਧਿਕਾਰੀ ਰਵਿੰਦਰ ਸਿੰਘ ਗਿੱਲ (55) ਦੀ ਅਚਾਨਕ ਮੌਤ ਹੋ ਗਈ। ਉਨ੍ਹਾਂ ਦੀ ਲਾਸ਼ ਜਲੰਧਰ ਹਾਈਟਸ...

ਪੰਜਾਬ ਪੁਲਿਸ ਨਵੇਂ ਸਾਲ ‘ਤੇ ਹੁੜਦੰਗੀਆਂ ਨੂੰ ਦੇਵੇਗੀ ਖਾਸ ਗਿਫ਼ਟ, ਹੱਥਕੜੀਆਂ ਨਾਲ ਮਿਲੇਗਾ VVIP ਟ੍ਰੀਟਮੈਂਟ

ਅੱਜ 2025 ਨੂੰ ਵਿਦਾਈ ਦੇਣ ਲਈ ਪੰਜਾਬ ਵਿਚ ਥਾਂ-ਥਾਂ ‘ਤੇ ਜਸ਼ਨ ਮਨਾਏ ਜਾਣਗੇ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਹੰਗਾਮੇ ਤੋਂ ਬਚਣ ਲਈ ਤੇ...

‘ਗਾਇਕ ਖਿਲਾਫ ਕੋਈ ਬਿਆਨ…’, ਜਸਬੀਰ ਜੱਸੀ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਪੱਸ਼ਟੀਕਰਨ ਜਾਰੀ

ਜਸਬੀਰ ਜੱਸੀ ਦੇ ਧਾਰਮਿਕ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਨੇ ਸਪੱਸ਼ਟੀਕਰਨ ਜਾਰੀ ਕੀਤਾ ਹੈ ਕਿ ਗਾਇਕ ਖਿਲਾਫ ਕੋਈ ਵੀ ਬਿਆਨ ਜਾਰੀ ਨਹੀਂ...

ਝੁੱਗੀ ‘ਚ ਸੁੱਤੇ ਭੈਣ-ਭਰਾ ਲਈ ਕਾਲ ਬਣਿਆ ਬਜਰੀ ਵਾਲਾ ਟਰੱਕ, ਜਗਰਾਓਂ ‘ਚ ਵਾਪਰਿਆ ਦਰਦਨਾਕ ਹਾਦਸਾ

ਮੰਗਲਵਾਰ ਰਾਤ ਨੂੰ ਜਗਰਾਓਂ ਸ਼ਹਿਰ ਦੇ ਸਿੱਧਵਾਂ ਬੇਟ ਰੋਡ ‘ਤੇ ਸਵੇਰੇ 3 ਵਜੇ ਦੇ ਕਰੀਬ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਨੇ ਪੂਰੇ...

ਮਾਨ ਸਰਕਾਰ ਦਾ ਵੱਡਾ ਐਕਸ਼ਨ, ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ 7 ਅਧਿਕਾਰੀ ਸਸਪੈਂਡ

ਪੰਜਾਬ ਸਰਕਾਰ ਨੇ 2025 ਦੇ ਆਖਰੀ ਦਿਨ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਸੁਧਾਰ ਟਰੱਸਟ ਦੇ ਸੱਤ ਅਧਿਕਾਰੀਆਂ ਨੂੰ...

ਅੱਜ ਨਹੀਂ ਮਿਲੇਗਾ Online ਖਾਣਾ! Zomato, Amazon, Blinkit ਦੇ Delivery Boy ਹੜਤਾਲ ‘ਤੇ

ਨਵੇਂ ਸਾਲ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਕੁਝ ਘੰਟਿਆਂ ਵਿੱਚ, ਪੂਰੀ ਦੁਨੀਆ ਨਵੇਂ ਸਾਲ ਦਾ ਜਸ਼ਨ ਮਨਾਇਆ ਜਾਵੇਗਾ। ਹਾਲਾਂਕਿ, ਨਵੇਂ ਸਾਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-12-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-12-2025

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ...

SHO ਦੀ ਸੂਝ-ਬੂਝ ਕਰਕੇ ਬਚੀ IG ਅਮਰ ਸਿੰਘ ਚਾਹਲ ਦੀ ਜਾਨ, CCTV ਫੁਟੇਜ ਆਈ ਸਾਹਮਣੇ

ਪੰਜਾਬ ਪੁਲਿਸ ਦੇ ਸਾਬਕਾ IG ਅਮਰ ਸਿੰਘ ਚਾਹਲ ਦ ਜਾਨ ਵਿਚ SHO ਗੁਰਪ੍ਰੀਤ ਸਿੰਘ ਦਾ ਵੱਡਾ ਰੋਲ ਸਾਹਮਣੇ ਆਇਆ ਹੈ। ਆਪਣੀ ਡਿਊਟੀ ਤੋਂ ਕਿਤੇ ਵੱਧ...

ਭਾਰਤੀ ਟੀਮ ਲਈ ਖੇਡੇ ਖਿਡਾਰੀ ‘ਤੇ PAK ਨੇ ਲਾਇਆ ਬੈਨ, ਹੱਕ ‘ਚ ਨਿਤਰੀ ਨਿਊਜ਼ੀਲੈਂਡ ਦੀ ਕਬੱਡੀ ਫੈਡਰੇਸ਼ਨ

ਪਾਕਿਸਤਾਨ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਉਬੈਦੁੱਲਾ ਰਾਜਪੂਤ ਨੂੰ ਇਸ ਦਸੰਬਰ ਦੇ ਸ਼ੁਰੂ ਵਿੱਚ ਬਹਿਰੀਨ ਵਿੱਚ ਇੱਕ ਨਿੱਜੀ ਟੂਰਨਾਮੈਂਟ...

7 ਰੁਪਏ ਦੀ ਲਾਟਰੀ ਨੇ ਬਦਲੀ ਕਿਸਮਤ, ਫਤਿਹਗੜ੍ਹ ਸਾਹਿਬ ਦੇ ਕਿਸਾਨ ਨੇ ਜਿੱਤੇ ਇੱਕ ਕਰੋੜ ਰੁਪਏ

ਕਹਿੰਦੇ ਹਨ ਕਿ ਜਦੋਂ ਕਿਸਮਤ ਮਿਹਰਬਾਨ ਹੁੰਦੀ ਹੈ, ਤਾਂ ਇੱਕ ਛੋਟੀ ਜਿਹੀ ਉਮੀਦ ਵੀ ਚਮਤਕਾਰ ਕਰ ਦਿਖਾਉਂਦੀ ਹੈ। ਫਤਿਹਗੜ੍ਹ ਸਾਹਿਬ ਜ਼ਿਲ੍ਹੇ...

PSEB Board Exam 2025 : 8ਵੀਂ, 10ਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ, ਵੇਖੋ ਸ਼ੈਡਿਊਲ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਡੇਟਸ਼ੀਟ...

ਅਬੋਹਰ : ਸੋਫੇ ਤੋਂ ਉੱਠਦਿਆਂ ਡੱਬ ‘ਚੋਂ ਚੱਲੀ ਗੋਲੀ, ਨੌਜਵਾਨ ਦੀ ਹੋਈ ਮੌਤ, CCTV ‘ਚ ਕੈਦ ਹੋਈ ਘਟਨਾ

ਅਬੋਹਰ ਦੇ ਬੱਲੂਆਣਾ ਹਲਕੇ ਦੀ ਢਾਣੀ ਸੁੱਚਾ ਸਿੰਘ ਵਿੱਚ ਬਲਾਕ ਸਮਿਤੀ ਮੈਂਬਰ ਦੇ ਪੁੱਤਰ ਦੀ ਅਚਾਨਕ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ...

ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ, ‘VB-ਜੀ ਰਾਮ ਜੀ’ ਖਿਲਾਫ਼ ਮਤਾ ਕੀਤਾ ਗਿਆ ਪਾਸ

ਪੰਜਾਬ ਵਿਧਾਨ ਸਭਾ ਦੇ ਹੰਗਾਮੇ ਭਰੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਨੇ ਸੋਮਵਾਰ ਨੂੰ ਮਨਰੇਗਾ ਸਕੀਮ ਨਾਲ ਜੁੜੇ ਕੇਂਦਰ ਦੇ VB-G RAM G ਪਹਿਲਕਦਮੀ ਦੇ...

ਸਰਹੱਦ ਪਾਰ ਨਾਰਕੋ-ਤਸਕਰੀ ਗਿਰੋਹ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਸਣੇ 7 ਨਸ਼ਾ ਤਸਕਰ ਗ੍ਰਿਫਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ, ਜਿਸ ਵਿੱਚ ਪਾਕਿਸਤਾਨੀ ਹੱਥਾਂ...

ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ, ਜੈਜ਼ੀ ਬੀ, ਹੰਸਰਾਜ ਹੰਸ ਸਣੇ ਵੱਡੇ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ

ਪ੍ਰਸਿੱਧ ਪੰਜਾਬੀ ਬਾਲੀਵੁੱਡ ਗਾਇਕ ਮਾਸਟਰ ਸਲੀਮ ਦੇ ਪਿਤਾ ਉਸਤਾਦ ਪੂਰਨ ਸ਼ਾਹ ਕੋਟੀ ਲਈ ਅੰਤਿਮ ਅਰਦਾਸ ਜਲੰਧਰ ਦੇ ਮਾਡਲ ਟਾਊਨ ਸਥਿਤ...

“ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਾੜਾ-ਚੰਗਾ ਨਾ ਬੋਲੋ…”, ਕੀਰਤਨ ਵਿਵਾਦ ‘ਤੇ ਜਸਬੀਰ ਜੱਸੀ ਦਾ ਵੱਡਾ ਬਿਆਨ

ਪ੍ਰਸਿੱਧ ਪੰਜਾਬੀ ਗਾਇਕ ਜਸਬੀਰ ਜੱਸੀ ਹਾਲ ਹੀ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਸ਼ਬਦ ਗਾਉਣ ਅਤੇ ਕੀਰਤਨ ਕਰਨ ਲਈ ਆਲੋਚਨਾ ਦੇ ਘੇਰੇ ਵਿੱਚ ਆਏ...

ਨੌਸਟੈਲਜੀਆ, ਮਾਣ ਤੇ ਪੰਜਾਬੀ ਕਹਾਣੀਆਂ ਦਾ ਸਾਲ ਰਿਹਾ 2025, ‘ਛੱਲਾ ਮੁੜ ਕੇ ਨਹੀਂ ਆਇਆ’ ਨਾਲ 2026 ਦੀ ਸ਼ੁਰੂਆਤ ਕਰੇਗਾ ਚੌਪਾਲ

ਜਿਵੇਂ 2025 ਆਪਣੇ ਅਖੀਰ ਵੱਲ ਵਧ ਰਿਹਾ ਹੈ, ਪੰਜਾਬੀ ਮਨੋਰੰਜਨ ਦੀ ਦੁਨੀਆ ਵਿੱਚ ਜਿਸ ਪਲੇਟਫਾਰਮ ਨੇ ਇਸ ਸਾਲ ਆਪਣੀ ਮਜ਼ਬੂਤ ਪਛਾਣ ਬਣਾਈ, ਉਹ ਹੈ...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ : ਮੰਤਰੀ ਤਰੁਣਪ੍ਰੀਤ ਸੌਂਦ ਵੱਲੋਂ ਮਨਰੇਗਾ ਦਾ ਨਾਮ ਬਦਲਣ ਦਾ ਪ੍ਰਸਤਾਵ ਪੇਸ਼

ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਅੱਜ ਕੇਂਦਰ ਸਰਕਾਰ ਵੱਲੋਂ ਮਨਰੇਗਾ ਦਾ ਨਾਮ ਬਦਲ ਕੇ VB-ਜੀ ਰਾਮ ਜੀ ਕਰਨ ਦੇ ਵਿਰੁੱਧ ਕਰੀਬ 2 ਘੰਟੇ...

ਚਾਰੋਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਹੁਤ ਲਾਸਾਨੀ ਹੈ, ਮੈਂ ਸਾਰੀਆਂ ਸ਼ਹਾਦਤਾਂ ਨੂੰ ਨਮਨ ਕਰਦਾ ਹਾਂ : CM ਮਾਨ

ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਮਾਤਾ ਗੁਜਰੀ ਜੀ, ਗੁਰੂ ਸਾਹਿਬ ਅਤੇ...

ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ ਅੱਜ, ਜਲੰਧਰ ਦੇ ਗੁਰੂਘਰ ‘ਚ ਪਾਇਆ ਜਾਵੇਗਾ ਭੋਗ

ਮਸ਼ਹੂਰ ਪੰਜਾਬੀ ਗਾਇਕ ਮਾਸਟਰ ਸਲੀਮ ਤੇ ਪਿਤਾ ਅਤੇ ਉਸਤਾਦ ਪੂਰਨ ਸ਼ਾਹ ਕੋਟੀ 22 ਦੀ ਆਤਮਿਕ ਸ਼ਾਂਤੀ ਲਈ ਅੱਜ ਜਲੰਧਰ ਵਿਖੇ ਅੰਤਿਮ ਅਰਦਾਸ...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਗਿਆ ਸਿਜਦਾ

ਕੇਂਦਰ ਸਰਕਾਰ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਦਾ ਨਾਮ ਬਦਲਣ ‘ਤੇ ਚਰਚਾ ਕਰਨ ਲਈ ਅੱਜ ਪੰਜਾਬ ਵਿਧਾਨ...

ਬੰਗਲਾਦੇਸ਼ ਦੀ ਸਾਬਕਾ PM ਖਾਲਿਦਾ ਜ਼ੀਆ ਦਾ ਦਿਹਾਂਤ, ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਸੀ ਬੀਮਾਰ

ਰਾਜਨੀਤਿਕ ਅਸਥਿਰਤਾ ਦੇ ਦੌਰ ਤੋਂ ਗੁਜ਼ਰ ਰਹੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ੀਆ ਦਾ ਦਿਹਾਂਤ ਹੋ ਗਿਆ ਹੈ। ਬੰਗਲਾਦੇਸ਼...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-12-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-12-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ...

New Year ਪਾਰਟੀ ਦੇ ਰੰਗ ‘ਚ ਭੰਗ, Swiggy-Zomato-Blinkit ਤੋਂ ਕੁਝ ਵੀ ਨਹੀਂ ਹੋ ਸਕੇਗਾ ਆਰਡਰ!

ਜੇ ਤੁਸੀਂ ਨਵੇਂ ਸਾਲ ਦੀ ਸ਼ਾਮ ਦੀ ਪਾਰਟੀ ਦੀ ਤਿਆਰੀ ਕਰ ਰਹੇ ਹੋ ਅਤੇ Swiggy, Zomato, Blinkit, ਅਤੇ Zepto ਵਰਗੀਆਂ ਐਪਾਂ ‘ਤੇ ਭਰੋਸਾ ਕਰਦੇ ਹੋ, ਤਾਂ ਇਹ ਖ਼ਬਰ...

ਪੰਜਾਬ ‘ਚ ਸੰਘਣੀ ਧੁੰਦ, ਬਜਰੀ ਦਾ ਭਰਿਆ ਟਰੱਕ ਪਲਟਿਆ, ਕਈ ਗੱਡੀਆਂ ‘ਚ ਟਕਰਾਈਆਂ

ਪੰਜਾਬ ਅੱਜ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਲਪੇਟ ਵਿੱਚ ਹੈ। ਸਵੇਰੇ ਅਤੇ ਰਾਤ ਦੋਵਾਂ ਸਮੇਂ ਵੀ ਇਹੀ ਹਾਲਾਤ ਬਣੇ ਰਹਿਣਗੇ। ਮੌਸਮ ਵਿਭਾਗ ਨੇ...

ਨਾਈਟ ਕਲੱਬ ਦੇ ਬਾਹਰ ਖੂਨੀ ਝੜਪ, 2 ਸਕੇ ਭਰਾਵਾਂ ‘ਤੇ ਹੋਇਆ ਹਮਲਾ, ਨੌਜਵਾਨ ਗੰਭੀਰ ਜ਼ਖਮੀ

ਚੰਡੀਗੜ੍ਹ ਦੇ ਸੈਕਟਰ-26 ਵਿੱਚ ਇੱਕ ਨਾਈਟ ਕਲੱਬ ਦੇ ਬਾਹਰ ਦੋ ਧਿਰਾਂ ਵਿਚਾਲੇ ਹੋਏ ਝਗੜੇ ਨੇ ਖੂਨੀ ਰੂਪ ਧਾਰ ਲਿਆ। ਝਗੜੇ ਦੌਰਾਨ ਚਾਕੂ ਨਾਲ...

ਹਸਪਤਾਲ ‘ਚ ਇਲਾਜ ਲਈ ਆਏ ਬੰਦੇ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਏ ਵੱਡੇ ਇਲਜ਼ਾਮ

ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ 33 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ, ਜਿਸ ਮਗਰੋਂ ਮ੍ਰਿਤਕ ਦੇ ਪਰਿਵਾਰ ਨੇ...

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, PSEB ਵੱਲੋਂ ਪ੍ਰੈਕਟੀਕਲ ਪੇਪਰਾਂ ਲਈ ਡੇਟਸ਼ੀਟ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਬੋਰਡ...

ਸਾਬਕਾ CM ਚਰਨਜੀਤ ਚੰਨੀ ਦੀ ਕੋਠੀ ਸਾਹਮਣੇ ਚੱਲੀਆਂ ਗੋਲੀਆਂ, ਆਪਸ ‘ਚ ਭਿੜੀਆਂ 2 ਧਿਰਾਂ

ਰੂਪਨਗਰ ਦੇ ਮੋਰਿੰਡਾ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਦੇ ਸਾਹਮਣੇ ਗੋਲੀਬਾਰੀ ਹੋ ਗਈ। ਕੁਝ ਹੀ ਦੂਰੀ...

ਬਨੂੜ ਤਹਿਸੀਲ ‘ਚ ਸ਼ਾਮਲ ਹੋਣਗੇ 40 ਪਿੰਡ, ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ

ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਗਏ। ਕੈਬਨਿਟ ਨੇ ਬਨੂੜ...

ਬਠਿੰਡਾ ਕਤਲ ਮਾਮਲਾ, ਪਤੀ ਹੀ ਨਿਕਲਿਆ ਕਾਤਲ, ਪੁਲਿਸ ਜਾਂਚ ‘ਚ ਹੋਇਆ ਮਰਡਰ ਦੇ ਕਾਰਨ ਦਾ ਖੁਲਾਸਾ

ਬਠਿੰਡਾ ਵਿੱਚ ਐਤਵਾਰ ਨੂੰ ਠੰਢੀ ਸੜਕ ‘ਤੇ ਝਾੜੀਆਂ ਵਿਚ ਮਿਲੀ 22 ਸਾਲਾਂ ਵਿਆਹੁਤਾ ਦੇ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਪੁਲਿ...

ਜਲੰਧਰ : ਦਰਜਨ ਦੇ ਕਰੀਬ ਲੁਟੇਰਿਆਂ ਨੇ ਲੁੱਟੀ ਸੁਨਿਆਰੇ ਦੀ ਦੁਕਾਨ, 25 ਕਿਲੋ ਚਾਂਦੀ ਤੇ 5 ਤੋਲੇ ਸੋਨਾ ਲੈ ਕੇ ਹੋਏ ਫਰਾਰ

ਜਲੰਧਰ ਵਿਚ ਅੱਜ ਸਵੇਰੇ-ਸਵੇਰੇ ਚੋਰਾਂ ਦੇ ਇਕ ਗਿਰੋਹ ਨੇ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ। ਲਗਭਗ 13 ਚੋਰਾਂ ਨੇ 10 ਮਿੰਟ ਵਿਚ ਇਸ ਪੂਰੀ...

‘ਯਾਰ ਹੀ ਬਣਿਆ ਵੈਰੀ’, 17 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪਰਿਵਾਰ ਕਰ ਰਿਹਾ ਇਨਸਾਫ ਦੀ ਮੰਗ

ਪਟਿਆਲਾ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ 17 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਵੱਲੋਂ ਇਲਜ਼ਾਮ ਮ੍ਰਿਤਕ ਦੇ...

ਰੂਸ ਫੌਜ ‘ਚ ਭਰਤੀ 10 ਭਾਰਤੀਆਂ ਦੀ ਹੋ ਚੁੱਕੀ ਹੈ ਮੌਤ, ਮਾਸਕੋ ਤੋਂ ਪਰਤੇ ਜਗਦੀਪ ਕੁਮਾਰ ਨੇ ਕੀਤੇ ਵੱਡੇ ਖੁਲਾਸੇ

ਮਾਸਕੋ ਤੋਂ ਪਰਤੇ ਪੰਜਾਬੀ ਨੌਜਵਾਨ ਜਗਦੀਪ ਕੁਮਾਰ ਨੇ ਵੱਡੇ ਖੁਲਾਸੇ ਕੀਤੇ ਹਨ। ਉੁਸ ਨੇ ਰੂਸ ਫੌਜ ‘ਚ ਭਰਤੀ 10 ਭਾਰਤੀਆਂ ਦੀ ਮੌਤ ਦੀ ਪੁਸ਼ਟੀ...

ਮੈਕਸੀਕੋ ‘ਚ ਰੇਲਗੱਡੀ ਦੇ ਕੁਝ ਡੱਬੇ ਪਟੜੀ ਤੋਂ ਉਤਰੇ, ਹਾਦਸੇ ‘ਚ 13 ਲੋਕਾਂ ਦੀ ਗਈ ਜਾਨ, 100 ਦੇ ਕਰੀਬ ਜ਼ਖਮੀ

ਮੈਕਸੀਕੇ ਦੇ ਦੱਖਣੀ ਸੂਬੇ ਓਅਕਸਾਕਾ ਵਿਚ ਇਕ ਟ੍ਰੇਨ ਪਟੜੀ ਤੋਂ ਉਤਰ ਗਈ ਜਿਸ ਦੇ ਬਾਅਦ ਟ੍ਰੇਨ ਦਾ ਇੰਜਣ ਪਲਟ ਗਿਆ ਤੇ ਕਈ ਡੱਬੇ ਵੀ ਪਲਟ ਗਏ।...

CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਵਿਚਾਰ-ਚਰਚਾ

ਪੰਜਾਬ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਸੀਐੱਮ ਰਿਹਾਇਸ਼ ‘ਤੇ ਹੋਵੇਗੀ। ਇਹ ਮੀਟਿੰਗ...

ਗਾਇਕ ਜਸਬੀਰ ਜੱਸੀ ਵੱਲੋਂ ਕੀਰਤਨ ਕਰਨ ‘ਤੇ ਜਥੇਦਾਰ ਨੇ ਜਤਾਇਆ ਇਤਰਾਜ਼, ਸਿੱਖ ਰਹਿਤ ਮਰਿਆਦਾ ਦਾ ਦਿੱਤਾ ਹਵਾਲਾ

ਪੰਜਾਬੀ ਗਾਇਕ ਜਸਬੀਰ ਜੱਸੀ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਜਸਬੀਰ ਜੱਸੀ ਵੱਲੋਂ ਕੀਰਤਨ ਕੀਤੇ ਜਾਣ ‘ਤੇ ਜਥੇਦਾਰ ਕੁਲਦੀਪ ਸਿੰਘ...

ਪੰਜਾਬ ‘ਚ ਹੱਢ ਚੀਰਵੀਂ ਠੰਡ ਨੇ ਠਾਰੇ ਲੋਕ, ਸ਼ੀਤ ਲਹਿਰ ਦਾ ਅਲਰਟ, ਕਈ ਸ਼ਹਿਰਾਂ ‘ਚ ਵਿਜ਼ੀਬਿਲਿਟੀ ਹੋਈ ਜ਼ੀਰੋ

ਪੰਜਾਬ ਅਤੇ ਚੰਡੀਗੜ੍ਹ ਵਿੱਚ ਲੋਕਾਂ ਨੂੰ ਹੱਢ ਚੀਰਵੀਂ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਓਰੇਂਜ ਅਲਰਟ ਜਾਰੀ ਕੀਤਾ ਹੈ।...

ਤੂੜੀ ਨਾਲ ਭਰਿਆ ਟਰੱਕ ਬਲੈਰੋ ‘ਤੇ ਪਲਟਿਆ, ਗੱਡੀ ਦੇ ਡਰਾਈਵਰ ਦੀ ਹੋਈ ਦਰਦਨਾਕ ਮੌਤ

ਉੱਤਰ ਪ੍ਰਦੇਸ਼ ਦੇ ਰਾਮਪੁਰ ਵਿਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਦਿੱਲੀ-ਨੈਨੀਤਾਲ ਹਾਈਵੇ-87 ‘ਤੇ ਵਾਪਰਿਆ। ਜਿਥੇ ਤੂੜੀ ਨਾਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-12-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-12-2025

ਬਿਹਾਗੜਾ ਮਹਲਾ ੫ ਛੰਤ ॥ ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ...

ਫਗਵਾੜਾ : ਹੱਥੋਂਪਾਈ ਮਗਰੋਂ ਮੁੰਡਿਆਂ ‘ਚੋਂ ਇਕ ਨੇ ਕੀਤੀ ਫਾਇਰਿੰਗ, ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਕੀਤੀ ਸ਼ੁਰੂ

ਪੰਜਾਬ ਵਿਚ ਵੱਡੀ ਵਾਰਦਾਤ ਵਾਪਰੀ ਹੈ। ਫਗਵਾੜਾ ਵਿਚ ਇਕ ਕੱਪੜਿਆਂ ਦੀ ਦੁਕਾਨ ‘ਤੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ...

ਸੌਣ ਤੋਂ ਕਿੰਨੀ ਦੇਰ ਪਹਿਲਾਂ ਖਾ ਲੈਣਾ ਚਾਹੀਦਾ ਹੈ ਖਾਣਾ? ਜਾਣੋ ਕੀ ਕਹਿੰਦੇ ਹਨ ਮਾਹਿਰ

ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿਚ ਅਸੀਂ ਆਮ ਤੌਰ ‘ਤੇ ਦੇਰ ਰਾਤ ਖਾਣਾ ਖਾਂਦੇ ਹਾਂ ਤੇ ਤੁਰੰਤ ਸੌ ਜਾਂਦੇ ਹਾਂ। ਕਦੇ ਕੰਮ ਦੀ ਵਜ੍ਹਾ ਨਾਲ,...

ਪੰਜਾਬੀ ਗਾਇਕ ਬੱਬੂ ਮਾਨ ਪਹੁੰਚੇ ਪਿੰਡ ਟਾਂਡੀ, ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡੇ ਕੱਪੜੇ ਤੇ ਰਾਹਤ ਸਮੱਗਰੀ

ਪੰਜਾਬੀ ਗਾਇਕ ਬੱਬੂ ਮਾਨ ਅੱਜ ਪਿੰਡ ਟਾਂਡੀ ਪਹੁੰਚੇ ਜਿਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੱਪੜੇ ਤੇ ਰਾਹਤ ਸਮੱਗਰੀ ਵੰਡੇ । ਇਸ...

ਪਿਤਾ ਪੂਰਨ ਸ਼ਾਹਕੋਟੀ ਨੂੰ ਯਾਦ ਕਰਕੇ ਭਾਵੁਕ ਹੋਏ ਮਾਸਟਰ ਸਲੀਮ, ਸਾਂਝੀ ਕੀਤੀ ਪੋਸਟ

ਗਾਇਕ ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹਕੋਟੀ ਦੇ ਪਿਤਾ ਜੀ ਦਾ ਕੁਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ । ਜਿਸ ਤੋਂ ਬਾਅਦ ਆਪਣੇ ਪਿਤਾ ਨੂੰ ਯਾਦ...

ਜਲੰਧਰ : ਜਵੈਲਰ ਨੇ ਲੁਟੇਰਿਆਂ ਦਾ ਕੀਤਾ ਬਹਾਦੁਰੀ ਨਾਲ ਸਾਹਮਣਾ, ਪਾਈਆਂ ਭਾਜੜਾਂ

ਜਲੰਧਰ ਪੱਛਮ ਦੇ ਭੀੜ-ਭਾੜ ਵਾਲੇ ਇਲਾਕੇ ਵਿਚ ਜਵੈਲਰ ਦੀ ਦੁਕਾਨ ‘ਤੇ ਲੁੱਟ ਦੀ ਕੋਸ਼ਿਸ਼ ਕੀਤੀ ਗਈ। ਮੂੰਹ ‘ਤੇ ਕੱਪੜਾ ਬੰਨ੍ਹ ਕੇ ਆਏ...

ਖੰਨਾ ‘ਚ ਬਦਮਾਸ਼ ਨੇ ਪੁਲਿਸ ਟੀਮ ‘ਤੇ ਕੀਤੀ ਫਾਇਰਿੰਗ , ਜਵਾਬੀ ਕਾਰਵਾਈ ‘ਚ ਇੱਕ ਮੁਲਜ਼ਮ ਗੋਲੀ ਲੱਗਣ ਮਗਰੋਂ ਕਾਬੂ

ਖੰਨਾ ਦੇ ਦੋਰਾਹਾ ਵਿਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ ਹੋਣ ਦੀ ਖਬਰ ਹੈ। ਬਦਮਾਸ਼ ਨੇ ਪੁਲਿਸ ਟੀਮ ‘ਤੇ ਫਾਇਰਿੰਗ ਕੀਤੀ ਤੇ ਪੁਲਿਸ ਦੀ...

ਧੁੰਦ ਕਰਕੇ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ, 2 ਗੱਡੀਆਂ ਤੇ ਟਰੱਕ ਵਿਚਾਲੇ ਹੋਈ ਟੱਕਰ, ਗੱਡੀਆਂ ਦੇ ਉੱਡੇ ਪਰਖੱਚੇ

ਰਾਜਪੁਰਾ-ਅੰਮ੍ਰਿਤਸਰ-ਦਿੱਲੀ ਹਾਈਵੇ ‘ਤੇ ਵੱਡਾ ਹਾਦਸਾ ਵਾਪਰਿਆ ਹੈ। 2 ਗੱਡੀਆਂ ਤੇ ਟਰੱਕ ਵਿਚਕਾਰ ਟੱਕਰ ਹੋਈ ਹੈ। ਗੱਡੀਆਂ ਬੁਰੀ ਤਰ੍ਹਾਂ...

ਬਠਿੰਡਾ : ਕੰਮ ਤੋਂ ਫੋਨ ਠੀਕ ਕਰਵਾਉਣ ਗਈ ਮਹਿਲਾ ਨਹੀਂ ਪਰਤੀ ਘਰ, ਸੜਕ ‘ਤੇ ਸ਼ੱਕੀ ਹਾਲਾਤਾਂ ‘ਚ ਬਰਾਮਦ ਹੋਈ ਦੇਹ

ਬਠਿੰਡਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਔਰਤ ਕੰਮ ਤੋਂ ਆਪਣਾ ਮੋਬਾਈਲ ਠੀਕ ਕਰਵਾਉਣ ਲਈ ਜਾਂਦੀ ਹੈ ਪਰ ਇਸ ਮਗਰੋਂ...

ਫਗਵਾੜਾ ਦੇ ਪਿੰਡ ਮੰਡਾਲੀ ‘ਚ ਵੱਡੀ ਵਾਰਦਾਤ, ਖੇਤੀਬਾੜੀ ਲਈ ਰੱਖੇ ਮਜ਼ਦੂਰ ਨੇ ਮਾਲਕ ਦਾ ਕੀਤਾ ਕਤਲ

ਫਗਵਾੜਾ ਦੇ ਨਜ਼ਦੀਕੀ ਪੈਂਦੇ ਪਿੰਡ ਮੰਡਾਲੀ ਦੇ ਵਿੱਚ ਇੱਕ ਬੇਹੱਦ ਹੀ ਹੈਰਾਨ ਕਰ ਦੇਣ ਵਾਲੇ ਘਟਨਾ ਸਾਹਮਣੇ ਆਈ ਹੈ। ਇੱਥੇ ਪਿੰਡ ਵਿੱਚ...

ਤਰਨਤਾਰਨ ‘ਚ ਪੈਦਲ ਆਏ ਵਿਅਕਤੀ ਨੇ ਕੀਤੀ ਫਾਇਰਿੰਗ, ਘਟਨਾ CCTV ਕੈਮਰੇ ‘ਚ ਹੋਈ ਕੈਦ

ਤਰਨ ਤਾਰਨ ਵਿੱਚ ਇੱਕ ਵਾਰ ਫਿਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੈਦਲ ਆਏ ਵਿਅਕਤੀ ਵੱਲੋਂ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ...

ਸਿੱਖ ਗੁਰੂਆਂ ‘ਤੇ ਨਹੀਂ ਬਣਨਗੀਆਂ AI ਫਿਲਮਾਂ, ਬੀਚ ਤੇ ਮੈਰਿਜ ਪੈਲੇਸਾਂ ‘ਚ ਨਹੀਂ ਲਿਜਾਏ ਜਾ ਸਕਣਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ : ਜਥੇਦਾਰ ਗੜਗੱਜ

ਪੰਜ ਸਿੰਘ ਸਾਹਿਬਾਨ ਦੀ ਇੱਕ ਮਹੱਤਵਪੂਰਨ ਮੀਟਿੰਗ ਐਤਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਸਿੰਘ...

ਖੰਨਾ ‘ਚ ਸੰਘਣੀ ਧੁੰਦ ਦਾ ਕਹਿਰ : ਕਈ ਗੱਡੀਆਂ ਆਪਸ ‘ਚ ਟਕਰਾਈਆਂ, ਇੱਕ ਵਿਅਕਤੀ ਦੀ ਮੌਤ, 4 ਜ਼ਖਮੀ

ਖੰਨਾ ਵਿੱਚ ਐਤਵਾਰ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਹ ਹਾਦਸਾ ਦੋਰਾਹਾ ਤੋਂ ਲੁਧਿਆਣਾ ਵੱਲ ਜਾਂਦੀ ਨਹਿਰ...