Apr 23

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-4-2025

ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ...

ਪਹਿਲਗਾਮ ‘ਚ ਘੁੰਮਣ ਆਏ ਸੈਲਾਨੀਆਂ ‘ਤੇ ਅੱਤਵਾਦੀ ਹਮਲਾ, ਨਾਂ ਪੁੱਛ ਕੇ ਮਾਰੀਆਂ ਗੋਲੀਆਂ

ਜੰਮੂ-ਕਸ਼ਮੀਰ ਦੇ ਪਹਿਲਗਾਮ ਦੇ ਬੈਸਰਨ ‘ਚ ਅੱਤਵਾਦੀ ਨੇ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਹੈ ਜਿਸ ‘ਚ ਕਈ ਮੌਤਾਂ ਹੋ ਗਈਆਂ ਜਦਕਿ ਕਈ...

2 ਦੋਸਤਾਂ ਨੇ ਇਕੱਠਿਆਂ ਮੌਤ ਨੂੰ ਲਾਇਆ ਗਲੇ, ਸੋਸ਼ਲ ਮੀਡੀਆ ‘ਤੇ Live ਹੋ ਕੇ ਦੱਸੀ ਵਜ੍ਹਾ, ਸਦਮੇ ‘ਚ ਪਰਿਵਾਰ

ਬਰਨਾਲਾ ‘ਚ ਦੋ ਦੋਸਤਾਂ ਨੇ ਮਿਲ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਰਨ ਤੋਂ ਪਹਿਲਾਂ ਦੋਵਾਂ ਨੇ ਸੋਸ਼ਲ...

ਗੁਜਰਾਤ : ਰਿਹਾਇਸ਼ੀ ਇਲਾਕੇ ‘ਚ ਜਹਾਜ਼ ਕ੍ਰੈਸ਼, ਧਮਾਕੇ ਮਗਰੋਂ ਲੱਗੀ ਅੱਗ, ਪਾਇਲਟ ਦੀ ਮੌਤ

ਗੁਜਰਾਤ ਦੇ ਅਮਰੇਲੀ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਜਹਾਜ਼ ਕ੍ਰੈਸ਼ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ...

ਬਠਿੰਡਾ : ਰਿਸ਼ਵਤ ਦੇ 5000 ਰੁ. ਆਪਸ ਵਿਚ ਵੰਡ ਜੇਬਾਂ ‘ਚ ਪਾਉਂਦੇ ਨਾਇਬ ਤਹਿਸੀਲਦਾਰ ਤੇ ਪਟਵਾਰੀ ਦਬੋਚੇ

ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਅਧੀਨ ਪੈਂਦੇ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਨਿਰਮਲ ਸਿੰਘ ਨਾਇਬ ਤਹਿਸੀਲਦਾਰ ਸੰਗਤ ਮੰਡੀ ਅਤੇ...

10 ਸਾਲ ਦੇ ਬੱਚੇ ਖੁਦ ਚਲਾ ਸਕਣਗੇ ਆਪਣਾ ਬੈਂਕ ਅਕਾਊਂਟ, RBI ਨੇ ਲਿਆ ਵੱਡਾ ਫੈਸਲਾ

ਜੇ ਕੋਈ ਬੱਚਾ 10 ਸਾਲ ਜਾਂ ਇਸ ਤੋਂ ਵੱਧ ਦਾ ਹੈ, ਤਾਂ ਹੁਣ ਉਹ ਨਾ ਸਿਰਫ਼ ਆਪਣਾ ਬੈਂਕ ਖੋਲ੍ਹ ਸਕਦਾ ਹੈ, ਸਗੋਂ ਇਸਨੂੰ ਖੁਦ ਆਪ੍ਰੇਟ ਵੀ ਕਰ ਸਕਦਾ...

‘ਤਹਿਸੀਲਦਾਰ-ਨਾਇਬ ਤਹਿਸਲੀਦਾਰ ਤੁਰੰਤ ਡਿਊਟੀ ‘ਤੇ ਆਉਣ, ਨਹੀਂ ਤਾਂ…’-ਮਾਨ ਸਰਕਾਰ ਨੇ ਦਿੱਤੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੀਤੇ ਦਿਨ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ,...

UPSC 2024 ਦੇ ਨਤੀਜੇ ਜਾਰੀ, ਕੁੜੀਆਂ ਨੇ ਮਾਰੀਆਂ ਮੱਲ੍ਹਾਂ, ਸ਼ਕਤੀ ਦੂਬੇ ਤੇ ਹਰਿਸ਼ਤਾ ਗੋਇਲ ਰਹੇ Topper

UPSC ਨਤੀਜਾ 2024 ਜਾਰੀ ਕਰ ਦਿੱਤਾ ਗਿਆ ਹੈ। ਇਸ ਵਿੱਚ ਪਹਿਲੇ ਤੇ ਦੂਜੇ ਨੰਬਰ ‘ਤੇ ਧੀਆਂ ਨੇ ਮੱਲ੍ਹਾਂ ਮਾਰੀਆਂ ਹਨ। ਸ਼ਕਤੀ ਦੂਬੇ ਨੇ ਆਲ ਇੰਡੀਆ...

ਮਾਨ ਸਰਕਾਰ ਦਾ ਵੱਡਾ ਫੈਸਲਾ, ਖਿਡਾਰੀਆਂ ਨੂੰ ਮਿਲੇਗੀ PSPCL ‘ਚ ਨੌਕਰੀ, 60 ਅਹੁਦਿਆਂ ‘ਤੇ ਹੋਵੇਗੀ ਭਰਤੀ

ਪੰਜਾਬ ਸਰਕਾਰ ਹੁਣ PSPCL ਵਿੱਚ ਖੇਡ ਕੋਟੇ ਤਹਿਤ ਖਿਡਾਰੀਆਂ ਨੂੰ ਨੌਕਰੀ ਦੇਵੇਗੀ। ਇਸ ਦੌਰਾਨ ਲਗਭਗ 60 ਖਿਡਾਰੀਆਂ ਦੀ ਭਰਤੀ ਕੀਤੀ ਜਾਵੇਗੀ। ਇਸ...

ਫਾਜ਼ਿਲਕਾ ‘ਚ ਵੱਡੀ ਵਾਰਦਾਤ, ਅਦਾਲਤ ‘ਚ ਪੇਸ਼ੀ ਭੁਗਤਣ ਆਏ ਸ਼ਖਸ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਫਾਜ਼ਿਲਕਾ ਵਿੱਚ ਦਿਨ-ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕੋਰਟ ਕੰਪਲੈਕਸ ਨੇੜੇ ਦੋ ਧਿਰਾਂ ਵਿਚਾਲੇ ਜ਼ਬਰਦਸਤ ਵਿਵਾਦ...

ਤਰਨਤਾਰਨ ‘ਚ ਐਨਕਾਊਂਟਰ, ਪੁਲਿਸ ਵੱਲੋਂ ਰੋਕਣ ‘ਤੇ ਬਦਮਾਸ਼ ਨੇ ਚਲਾਈ ਗੋਲੀ, ਜਵਾਬੀ ਕਾਰਵਾਈ ‘ਚ ਹੋਇਆ ਜ਼ਖਮੀ

ਪੰਜਾਬ ਦੇ ਤਰਨਤਾਰਨ ਵਿੱਚ ਮੰਗਲਵਾਰ ਨੂੰ ਸਵੇਰੇ ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ। ਪੁਲਿਸ ਨੇ ਸਵੇਰੇ ਗਸ਼ਤ ਦੌਰਾਨ ਸਰਾਂ...

ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਰੋਕ ਜਾਰੀ, ਹਾਈਕੋਰਟ ‘ਚ 7 ਮਈ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ LoP ਪ੍ਰਤਾਪ ਸਿੰਘ...