Apr 21

ਜਲੰਧਰ : ਬੱਚੇ ਦਾ ਮੁੰਡਨ ਕਰਵਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ 3 ਸਾਲਾ ਮਾਸੂਮ ਨੂੰ ਦਰੜਿਆ

ਜਲੰਧਰ ਵਿਚ ਅੱਜ ਸਵੇਰੇ ਕਿਸ਼ਨਪੁਰਾ ਚੌਕ ਕੋਲ ਇਕ ਤੇਜ਼ ਰਫਤਾਰ ਕਾਰ ਨੇ 3 ਸਾਲਾ ਬੱਚੇ ਨੂੰ ਕੁਚਲ ਦਿੱਤਾ ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।...

ਮੋਗਾ ‘ਚ ਓਵਰਟੇਕ ਕਰਦਿਆਂ ਪਲਟੀ ਤੇਜ਼ ਰਫ਼ਤਾਰ ਕਾਰ, ਇੱਕ ਵਿਅਕਤੀ ਦੀ ਮੌਤ, ਦੂਜਾ ਜ਼ਖਮੀ

ਮੋਗਾ ਦੇ ਪਿੰਡ ਮਹਿਮੇ ਵਾਲਾ ਰੋਡ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਤੇਜ਼ ਰਫਤਾਰ ਨਾਲ ਆ ਰਹੀ ਕਾਰ ਓਵਰਟੇਕ ਕਰਦੇ ਸਮੇਂ ਅਚਾਨਕ ਪਲਟ...

ਬਿਗ ਬੌਸ ਫੇਮ ਅਭਿਨਵ ਸ਼ੁਕਲਾ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਖੁਦ ਨੂੰ ਨਾਮੀ ਗੈਂਗ ਦਾ ਦੱਸਿਆ ਮੈਂਬਰ

ਬਿਗ ਬੌਸ ਫੇਮ ਅਭਿਨਵ ਸ਼ੁਕਲਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਨੇ ਖੁਦ ਨੂੰ ਨਾਮੀ ਗੈਂਗ ਦਾ ਮੈਂਬਰ ਦੱਸਿਆ ਹੈ ਇਸ ਦੀ...

ਜ਼ੀਰਾ : ਕਣਕ ਨੂੰ ਲੱਗੀ ਅੱਗ ਦੀ ਚਪੇਟ ‘ਚ ਆਏ 2 ਨੌਜਵਾਨ, ਝੁਲਸਣ ਕਾਰਨ 1 ਦੀ ਮੌਤ, ਦੂਜਾ ਗੰਭੀਰ ਜ਼ਖਮੀ

ਨੌਜਵਾਨਾਂ ਵਿੱਚੋਂ ਇੱਕ 17 ਸਾਲਾਂ ਬੱਚੇ ਦੀ ਮੌਤ ਹੋ ਗਈ। ਮੋਟਰਸਾਈਕਲ ਵੀ ਅੱਗ ਦੀ ਚਪੇਟ ਵਿਚ ਆ ਗਿਆ। ਦੂਸਰੇ ਨੌਜਵਾਨ ਦੀ ਵੀ ਹਾਲਤ ਨਾਜ਼ੁਕ...

ਮਲੋਟ ‘ਚ MP ਸੁਖਜਿੰਦਰ ਰੰਧਾਵਾ ਦੇ ਸਹੁਰੇ-ਸਾਲੇ ‘ਤੇ FIR, ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਹੋਇਆ ਸੀ ਕਤਲ

ਮਲੋਟ ‘ਚ ਪਿਓ-ਪੁੱਤ ਕਤਲ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਵਿਚ ਕਾਂਗਰਸ ਦੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੇ ਸਹੁਰੇ...

ਪੰਜਾਬ ‘ਚ ਬਲਾਕਾਂ ਦਾ ਹੋਵੇਗਾ ਪੁਨਗਰਗਠਨ, ਹਰੇਕ ਬਲਾਕ ‘ਚ 80 ਤੋਂ 120 ਪਿੰਡ ਕੀਤੇ ਜਾਣਗੇ ਸ਼ਾਮਲ

ਪੰਜਾਬ ਸਰਕਾਰ ਨੇ ਹੁਣ ਸੂਬੇ ਦੇ ਬਲਾਕਾਂ ਦਾ ਪੁਨਰਗਠਨ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-4-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-4-2025

ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ...

ਗਰਮੀਆਂ ‘ਚ ਸਿਹਤ ਲਈ ਫਾਇਦੇਮੰਦ ਹੈ ਚੀਕੂ, ਹੱਡੀਆਂ ਨੂੰ ਬਣਾ ਦੇਵੇਗਾ ‘ਲੋਹੇ’ ਵਰਗਾ, ਦੂਰ ਹੋਵੇਗੀ ਕਮਜ਼ੋਰੀ

ਚੀਕੂ ਭੂਰੇ ਰੰਗ ਦੀ ਚਿਕਨੀ ਪਰਤ ਵਾਲਾ ਮਿੱਠਾ ਫਲ ਹੈ। ਇਹ ਦਿਖਣ ਵਿਚ ਆਲੂ ਵਰਗਾ ਹੁੰਦਾ ਹੈ ਪਰ ਗਰਮੀ ਦੇ ਮੌਸਮ ਵਿਚ ਸਿਹਤ ਲਈ ਕਿਸੇ ਵੀ ਦਵਾਈ...

ਲੁਧਿਆਣਾ : ਜ਼ਮਾਨਤ ‘ਤੇ ਬਾਹਰ ਆਏ ਬਦਮਾਸ਼ ਪੁਨੀਤ ਬੈਂਸ ਦੇ ਘਰ ਹੋਈ ਫਾਇਰਿੰਗ, ਪੁਲਿਸ ਕਰ ਰਹੀ ਹੈ ਜਾਂਚ

ਲੁਧਿਆਣਾ ਦੇ ਜਨਕਪੁਰ ਇਲਾਕੇ ਵਿਚ ਬੀਤੀ ਰਾਤ ਤਾਬੜਤੋੜ ਗੋਲੀਆਂ ਚੱਲੀਆਂ ਹਨ ਤੇ ਪੁਰਾਣੇ ਰੰਜਿਸ਼ ਦੇ ਚੱਲਦਿਆਂ ਇਹ ਗੋਲੀਆਂ ਚੱਲੀਆਂ ਹਨ ਤੇ...

ਮਾਲੇਰਕੋਟਲਾ : ਪ੍ਰਾਪਰਟੀ ਡੀਲਰ ਤੋਂ 5 ਕਰੋੜ ਦੀ ਫਿਰੌਤੀ ਮੰਗਣ ਵਾਲੇ ਦੋ ਨੌਜਵਾਨ ਕਾਬੂ, ਵਿਦੇਸ਼ੀ ਨੰਬਰ ਤੋਂ ਆਈ ਸੀ ਕਾਲ

ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮਿਤੀ 12.04.2025 ਨੂੰ ਬਲਤੇਜ ਸਿੰਘ ਵਾਸੀ ਮਾਲੇਰਕੋਟਲਾ ਨੂੰ...

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 3 ਮਈ ਨੂੰ ਹੁਸੈਨੀਵਾਲਾ ਬਾਰਡਰ ‘ਤੇ ਕੀਤਾ ਜਾਵੇਗਾ ਪ੍ਰਦਰਸ਼ਨ : ਸਿਮਰਨਜੀਤ ਸਿੰਘ ਮਾਨ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਇੱਕ ਵਾਰ ਫਿਰ ਪਾਕਿਸਤਾਨ ਨਾਲ ਜਿਨਸੀ...