Mar 01

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਗੜ੍ਹੇਮਾਰੀ ਨਾਲ ਸੜਕ ‘ਤੇ ਵਿਛੀ ਸਫੈਦ ਚਾਦਰ, ਤਾਪਮਾਨ ਡਿਗਣ ਨਾਲ ਵਧੀ ਠੰਡ

ਹਿਮਾਚਲ ਵਿਚ ਪਿਛਲੇ ਹਫਤੇ ਤੋਂ ਚੱਲ ਰਹੀ ਬਰਫਬਾਰੀ ਤੇ ਮੀਂਹ ਦੇ ਅਸਰ ਨਾਲ ਪੰਜਾਬ ਵਿਚ ਫਰਵਰੀ ਦੇ ਅਖੀਰਲੇ ਦੋ ਦਿਨਾਂ ਵਿਚ ਜ਼ੋਰਦਾਰ ਮੀਂਹ...

ਜੋਸ ਬਟਲਰ ਦਾ ਵੱਡਾ ਫੈਸਲਾ, ਚੈਂਪੀਅਨਸ ਟਰਾਫੀ ‘ਚ ਇੰਗਲੈਂਡ ਦੇ ਖਰਾਬ ਪ੍ਰਦਰਸ਼ਨ ਦੇ ਬਾਅਦ ਛੱਡੀ ਕਪਤਾਨੀ

ਇੰਗਲੈਂਡ ਦੇ ਜੋਸ ਬਟਲਰ ਨੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਵਨਡੇ ਤੇ ਟੀ-20 ਫਾਰਮੇਟ ਤੋਂ ਟੀਮ ਦੀ ਕਪਤਾਨੀ ਛੱਡ ਦਿੱਤੀ ਹੈ। ਚੈਂਪੀਅਨਸ...

ਮਾਨ ਸਰਕਾਰ ਦਾ ਵੱਡਾ ਉਪਰਾਲਾ, ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ 15 ਕਰੋੜ ਕੀਤੇ ਜਾਰੀ

ਪੰਜਾਬ ਵਿਚ ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਵਿਚ ਕਿਤਾਬਾਂ ਖਰੀਦੀਆਂ ਜਾਣਗੀਆਂ। ਸੂਬਾ ਸਰਕਾਰ...

ਡਿਪੋਰਟ ਮਾਮਲਿਆਂ ‘ਚ ਮਾਨ ਸਰਕਾਰ ਹੋਈ ਸਖ਼ਤ, 24 ਟ੍ਰੈਵਲ ਏਜੰਟਾਂ ‘ਤੇ FIR, 7 ਗ੍ਰਿਫਤਾਰ

ਡਿਪੋਰਟ ਮਾਮਲਿਆਂ ‘ਚ ਮਾਨ ਸਰਕਾਰ ਸਖਤ ਹੁੰਦੀ ਨਜ਼ਰ ਆ ਰਹੀ ਹੈ। ਇਸ ਤਹਿਤ ਕਾਰਵਾਈ ਕਰਦੇ ਹੋਏ ਹੁਣ ਤੱਕ ਟ੍ਰੈਵਲ ਏਜੰਟਾਂ ਖਿਲਾਫ 24 ਮਾਮਲੇ...

ਭਾਰਤੀ ਸ਼ੇਅਰ ਬਾਜ਼ਾਰ ‘ਚ ਆਈ ਭਾਰੀ ਗਿਰਾਵਟ, ਨਿਵੇਸ਼ਕਾਂ ਨੂੰ ਹੋਇਆ 7.46 ਲੱਖ ਕਰੋੜ ਦਾ ਨੁਕਸਾਨ

ਭਾਰਤੀ ਸ਼ੇਅਰ ਬਾਜ਼ਾਰ ਵਿਚ ਭਾਰੀ ਗਿਰਾਵਟ ਆਈ ਹੈ ਜਿਸ ਨਾਲ ਨਿਵੇਸ਼ਕਾਂ ਨੂੰ 7.46 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸੈਂਸੇਕਸ 1000 ਅੰਕ ਤੋਂ...

CM ਮਾਨ ਵੱਲੋਂ ਆਮ ਲੋਕਾਂ ਨੂੰ ਰਾਹਤ, ਬਿਨਾਂ NOC ਦੇ ਰਜਿਸਟਰੀਆਂ ਕਰਵਾਉਣ ਦੀ ਤਰੀਕ 31 ਅਗਸਤ ਤੱਕ ਵਧਾਈ

ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ...

USA ‘ਚ ਕੁੜੀ ਨਾਲ ਵਾਪਰਿਆ ਹਾਦਸਾ, ਕੌਮਾ ‘ਚ ਗਈ ਕੁੜੀ ਦੇ ਪਰਿਵਾਰ ਨੂੰ ਮਿਲਿਆ ਅਮਰੀਕਾ ਦਾ ਵੀਜ਼ਾ

ਮਹਾਰਾਸ਼ਟਰ ਦੇ ਸਿਤਾਰਾ ਜ਼ਿਲ੍ਹੇ ਦੀ ਰਹਿਣ ਵਾਲੀ 35 ਸਾਲਾ ਨੀਲਮ ਸ਼ਿੰਦੇ 14 ਫਰਵਰੀ ਨੂੰ ਅਮਰੀਕਾ ਵਿਚ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।...

ਸਿਧਾਰਥ ਤੇ ਕਿਆਰਾ ਦੇ ਘਰ ਜਲਦ ਆਏਗਾ ਨੰਨ੍ਹਾ ਮਹਿਮਾਨ , ਕਿਹਾ- “ਸਾਡੀ ਜ਼ਿੰਦਗੀ ਦਾ ਸਭ ਤੋਂ ਵੱਡਾ ਤੋਹਫ਼ਾ ਆ ਰਿਹਾ”

ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਦੇ ਘਰ ਜਲਦ ਹੀ ਕਿਲਕਾਰੀਆਂ ਗੂੰਜਣਗੀਆਂ। ਇਸ ਖੁਸ਼ਖਬਰੀ ਨੂੰ ਕੱਪਲ ਨੇ ਸੋਸ਼ਲ ਮੀਡੀਆ ਜ਼ਰੀਏ ਫੈਂਸ ਨਾਲ...

ਨਸ਼ਾ ਤਸਕਰਾਂ ਨੂੰ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ-‘ਪੰਜਾਬ ਛੱਡ ਦੇਣ ਜਾਂ ਨਸ਼ੇ ਦਾ ਕਾਰੋਬਾਰ ਛੱਡ ਦੇਣ’

ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿਚ ਹੈ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ। ਅੱਜ CM ਮਾਨ...

ਲੁਧਿਆਣਾ ‘ਚ ਟੇਲਰ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਪੰਜਾਬ ਦੇ ਲੁਧਿਆਣਾ ਵਿੱਚ ਅੱਜ ਇੱਕ ਸਿਲਾਈ ਕਾਰੀਗਰ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਨੇ ਰਾਡ ਨਾਲ ਫਾਹਾ ਲੈ ਕੇ ਖੁਦਕੁਸ਼ੀ...

ਤਰਨ ਤਾਰਨ : ਛਾਪਾ ਮਾਰਨ ਗਈ ਪੁਲਿਸ ‘ਤੇ ਨਸ਼ਾ ਤਸਕਰਾਂ ਨੇ ਕੀਤਾ ਹਮਲਾ, 2 ਪੁਲਿਸ ਮੁਲਾਜ਼ਮ ਹੋਏ ਜ਼ਖਮੀ

ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਕੱਲਾ ਵਿੱਚ ਅੱਜ ਸਵੇਰੇ ਇੱਕ ਨਸ਼ਾ ਤਸਕਰ ਦੇ ਘਰ ਛਾਪੇਮਾਰੀ ਕਰਨ ਗਈ ਪੁਲਿਸ ਪਾਰਟੀ ‘ਤੇ ਤਸਕਰਾਂ ਨੇ ਹਮਲਾ...

ਮੋਗਾ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਪੁਲਿਸ ਦੀ ਜਵਾਬੀ ਕਾਰਵਾਈ ‘ਚ ਬਦਮਾਸ਼ ਹੋਇਆ ਜ਼ਖਮੀ

ਮੋਗਾ ਦੇ ਚੂਹੜਚੱਕ ਵਿੱਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਇਹ ਮੁਕਾਬਲਾ ਹਥਿਆਰ ਦੀ ਬਰਾਮਦਗੀ ਦੌਰਾਨ...