Nov 27

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-11-2024

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ...

ਰਿਸ਼ੀਕੇਸ਼ ‘ਚ ਬੇਕਾਬੂ ਟਰੱਕ ਨੇ ਗੱਡੀਆਂ ਨੂੰ ਮਾਰੀ ਟੱਕਰ, UKD ਨੇਤਾ ਤ੍ਰਿਵੇਂਦਰ ਪੰਵਾਰ ਸਣੇ 2 ਦੀ ਹੋਈ ਮੌਤ

ਉੱਤਰਾਖੰਡ ਦੇ ਰਿਸ਼ੀਕੇਸ਼ ਵਿੱਚ ਐਤਵਾਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਉੱਤਰਾਖੰਡ ਕ੍ਰਾਂਤੀ ਦਲ (UKD) ਦੇ ਪੂਰਵ ਕੇਂਦਰੀ...

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਗੰਨੇ ਦੇ ਭਾਅ ‘ਚ ਕੀਤਾ ਗਿਆ ਵਾਧਾ

ਪੰਜਾਬ ਸਰਕਾਰ ਨੇ ਕਿਸਾਨਾਂ ਲਈ ਇੱਕ ਵੱਡੀ ਖੁਸ਼ਖਬਰੀ ਦਾ ਐਲਾਨ ਕੀਤਾ ਹੈ। ਮਾਨ ਸਰਕਾਰ ਨੇ ਗੰਨੇ ਦੇ ਭਾਅ ‘ਚ ਵਾਧਾ ਕੀਤਾ ਹੈ। ਹੁਣ ਗੰਨੇ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-11-2024

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥...

ਸਵਰਨ ਸਿੰਘ ਸੰਧੂ ਅਤੇ ਸਟਾਰ ਕਰੂ ਰਿਕਾਰਡਸ ਦੁਆਰਾ ਪੇਸ਼ ਅਜੂਨੀ ਢਿੱਲੋਂ ਦਾ ਨਵਾਂ ਗੀਤ “ਜੋੜੀ ਤੇਰੀ ਮੇਰੀ” ਦਾ ਹੋਇਆ ਐਲਾਨ

ਸਵਰਨ ਸਿੰਘ ਸੰਧੂ ਤੇ ਸਟਾਰ ਕਰੂ ਰਿਕਾਰਡਜ਼ ਦੇ ਸਹਿਯੋਗ ਨਾਲ, ਅਜੂਨੀ ਢਿੱਲੋਂ ਨੇ ਆਪਣੇ ਨਵੇਂ ਸਿੰਗਲ ਟਰੈਕ, “ਜੋੜੀ ਤੇਰੀ ਮੇਰੀ” ਦਾ...

ਮੋਗਾ : ਮੋਟਰਸਾਈਕਲ ਸਵਾਰ ਪਰਿਵਾਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਪਿਓ-ਪੁੱਤ ਦੀ ਹੋਈ ਮੌਤ

ਮੋਗਾ ਦੇ ਧਰਮਕੋਟ ਕੋਟ ਈਸੇ ਖਾਂ ਰੋਡ ‘ਤੇ ਮੋਟਰਸਾਈਕਲ ‘ਤੇ ਜਾ ਰਹੇ ਇੱਕ ਪਰਿਵਾਰ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਟੱਕਰ...

ਪੰਜਾਬ ‘ਚ AGTF ਤੇ ਮੋਹਾਲੀ ਪੁਲਿਸ ਨੂੰ ਮਿਲੀ ਕਾਮਯਾਬੀ, 3 ਮੁਲਜ਼ਮਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ

ਪੰਜਾਬ ‘ਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਤੇ ਮੋਹਾਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। AGTF ​​ਤੇ ਮੋਹਾਲੀ ਪੁਲਿਸ ਨੇ ਸਾਂਝੇ...

ਅੰਮ੍ਰਿਤਸਰ ਏਅਰਪੋਰਟ ‘ਤੇ 1.50 ਕਰੋੜ ਦਾ ਸੋਨਾ ਜ਼ਬਤ, ਅੰਡਰ ਗਾਰਮੈਂਟਸ ‘ਚ ਲੁਕੋ ਕੇ ਲਿਆ ਰਿਹਾ ਸੀ ਯਾਤਰੀ

ਪੰਜਾਬ ਦੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੂੰ ਵੱਡੀ ਸਫਲਤਾ ਮਿਲੀ...

ਸੁਲਤਾਨਪੁਰ ਲੋਧੀ ਵਿਖੇ 2 ਕਾਰਾਂ ਵਿਚਾਲੇ ਹੋਈ ਟੱਕਰ, ਹਾਦਸੇ ‘ਚ ਕਾਰੋਬਾਰੀ ਦੀ ਹੋਈ ਦਰਦਨਾਕ ਮੌਤ

ਪੰਜਾਬ ਦੇ ਸੁਲਤਾਨਪੁਰ ਲੋਧੀ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਦੋ ਕਾਰਾਂ ਵਿਚਾਲੇ ਜਬਰਦਸਤ...

ਦਿੱਲੀ ‘ਚ ਕਾਂਸਟੇਬਲ ਦੇ ਕਤਲ ਦਾ ਮਾਮਲਾ, ਪੁਲਿਸ ਨੇ ਇੱਕ ਮੁਲਜ਼ਮ ਦਾ ਕੀਤਾ ਐਨਕਾਊਂਟਰ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਾਂਸਟੇਬਲ ਕਿਰਨਪਾਲ ਕਤਲ ਕਾਂਡ ਦੇ ਮੁੱਖ ਦੋਸ਼ੀ ਰੌਕੀ ਉਰਫ਼ ਰਾਘਵ ਨੂੰ ਸ਼ਨੀਵਾਰ ਦੇਰ ਰਾਤ ਓਖਲਾ...

ਬਰਨਾਲਾ : ਛੁੱਟੀ ‘ਤੇ ਆਏ ਫੌਜੀ ਜਵਾਨ ਨਾਲ ਵਾਪਰੀ ਅਣਹੋਣੀ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਬਰਨਾਲਾ ਦੇ ਪਿੰਡ ਹਮੀਦੀ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਛੁੱਟੀ ‘ਤੇ ਆਏ ਇੱਕ ਫੌਜੀ ਜਵਾਨ ਦੀ ਅਚਾਨਕ ਦਿਲ ਦਾ ਦੌਰਾ ਪੈਣ...

ਬਲਵੰਤ ਸਿੰਘ ਰਾਜੋਆਣਾ ਮਾਮਲੇ ‘ਚ ਸੁਣਵਾਈ ਟਲੀ, ਸੁਪਰੀਮ ਕੋਰਟ ਨੇ ਕਿਹਾ- “ਮਾਮਲਾ ਸੰਵੇਦਨਸ਼ੀਲ ਹੈ”

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਸੋਮਵਾਰ (25 ਨਵੰਬਰ) ਨੂੰ ਸੁਪਰੀਮ...