Sep 09

ਕਾਨਪੁਰ ‘ਚ ਟ੍ਰੈਕ ‘ਤੇ ਸਿਲੰਡਰ ਨਾਲ ਟਕਰਾਈ ਰੇਲਗੱਡੀ, ਡ੍ਰਾਈਵਰ ਦੀ ਸੂਝ-ਬੂਝ ਨਾਲ ਟਲਿਆ ਵੱਡਾ ਹਾਦਸਾ

ਕਾਨਪੁਰ ‘ਚ ਦੇਰ ਰਾਤ ਵੱਡਾ ਰੇਲ ਹਾਦਸਾ ਟਲ ਗਿਆ। ਇੱਥੇ ਟ੍ਰੈਕ ‘ਤੇ ਗੈਸ ਸਿਲੰਡਰ ਰੱਖਿਆ ਹੋਇਆ ਸੀ। ਗ਼ਨੀਮਤ ਰਹੀ ਕਿ ਡ੍ਰਾਈਵਰ ਨੇ ਬ੍ਰੇਕ...

ਮੰਦਭਾਗੀ ਖ਼ਬਰ: 2 ਮਹੀਨੇ ਪਹਿਲਾਂ ਇੰਗਲੈਂਡ ਗਏ ਨੌਜਵਾਨ ਦੀ ਬ੍ਰੇਨ ਹੈਮਰੇਜ ਕਾਰਨ ਗਈ ਜਾਨ

ਜਲੰਧਰ ਦੇ ਰਹਿਣ ਵਾਲੇ ਇੱਕ ਨੌਜਵਾਨਾਂ ਦੀ ਇੰਗਲੈਂਡ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਲੋਹੀਆਂ ਖਾਸ ਦੇ...

ਪੰਜਾਬ-ਚੰਡੀਗੜ੍ਹ ‘ਚ ਅੱਜ ਮੀਂਹ ਦਾ ਅਲਰਟ ਨਹੀਂ, 14 ਸਤੰਬਰ ਤੱਕ ਖੁਸ਼ਕ ਰਹੇਗਾ ਮੌਸਮ

ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ। ਤਾਪਮਾਨ ‘ਚ ਵਾਧਾ ਦੇਖਿਆ ਜਾ ਰਿਹਾ ਹੈ। ਪਿਛਲੇ 24...

ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਸੁਰੱਖਿਆ ਬਲਾਂ ਨੇ 2 ਅੱ.ਤਵਾ.ਦੀਆਂ ਨੂੰ ਕੀਤਾ ਢੇਰ

ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਜਵਾਨਾਂ ਨੇ ਅੱ.ਤਵਾ.ਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਜਵਾਨਾਂ ਨੇ ਘੁਸਪੈਠ ਕਰ ਰਹੇ...

ਪੰਜਾਬ ਨੇ ਕੇਂਦਰ ਨੂੰ ਕਰਜ਼ਾ ਹੱਦ 10 ਹਜ਼ਾਰ ਕਰੋੜ ਵਧਾਉਣ ਦੀ ਕੀਤੀ ਮੰਗ, ਸਰਕਾਰ ਨੇ ਵਿੱਤ ਮੰਤਰਾਲੇ ਨੂੰ ਲਿਖਿਆ ਪੱਤਰ

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਚਾਲੂ ਵਿੱਤੀ ਸਾਲ ਦੌਰਾਨ ਕਰਜ਼ੇ ਦੀ ਹੱਦ ਵਧਾਉਣ ਦੀ ਮੰਗ ਰੱਖੀ ਹੈ। ਸਰਕਾਰ ਨੇ ਕਰਜ਼ਾ ਹੱਦ 10 ਹਜ਼ਾਰ...

ਪੰਜਾਬ ‘ਚ ਅੱਜ ਤੋਂ ਡਾਕਟਰਾਂ ਦੀ ਹੜਤਾਲ ਸ਼ੁਰੂ, ਹਸਪਤਾਲਾਂ ‘ਚ 3 ਘੰਟਿਆਂ ਲਈ OPD ਸੇਵਾ ਰਹੇਗੀ ਬੰਦ

ਪੰਜਾਬ ਵਿੱਚ ਅੱਜ (ਸੋਮਵਾਰ) ਤੋਂ ਡਾਕਟਰਾਂ ਦੀ ਹੜਤਾਲ ਹੈ। ਸ਼ਨੀਵਾਰ ਦੇਰ ਸ਼ਾਮ ਸਰਕਾਰ ਨੇ ਡਾਕਟਰਾਂ ਨੂੰ ਮਨਾਉਣ ਲਈ ਭਰੋਸੇ ਨਾਲ ਭਰਿਆ ਪੱਤਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-9-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-9-2024

ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥...

BJP ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਕੀਤੀ ਜਾਰੀ

ਭਾਰਤੀ ਜਨਤਾ ਪਾਰਟੀ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਛੇ...

ਲੁਧਿਆਣਾ ਪੁਲਿਸ ਨੇ ਲੁਟੇਰਾ ਗਿਰੋਹ ਫੜਿਆ, 5 ਦੋਸ਼ੀ ਗ੍ਰਿਫਤਾਰ, ਤਿੰਨ ਸਕੂਟਰ ਤੇ 18 ਫੋਨ ਬਰਾਮਦ

ਲੁਧਿਆਣਾ ‘ਚ ਪੁਲਿਸ ਨੇ ਲੁਟੇਰਾ ਗਿਰੋਹ ਨੂੰ ਫੜ ਲਿਆ ਹੈ। ਇਹ ਲੋਕ ਟੈਕਸੀਆਂ ਵਿੱਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਘੁੰਮਦੇ ਸਨ,...

2 ਹਿੱਸਿਆਂ ‘ਚ ਵੰਡੀ ਟ੍ਰੇਨ, ਯਾਤਰੀਆਂ ‘ਚ ਮਚਿਆ ਚੀਕ-ਚਿਹਾੜਾ, ਬਕਸਰ ‘ਚ ਰੇਲਗੱਡੀ ਹੋਈ ਹਾਦਸੇ ਦਾ ਸ਼ਿਕਾਰ

ਅੱਜ ਫਿਰ ਦੇਸ਼ ਵਿੱਚ ਰੇਲ ਹਾਦਸਾ ਹੋਇਆ ਹੈ। ਛੱਤੀਸਗੜ੍ਹ ਦੇ ਬਕਸਰ ‘ਚ ਟ੍ਰੇਨ ਦੋ ਹਿੱਸਿਆਂ ‘ਚ ਵੰਡੀ ਗਈ, ਜਿਸ ਕਾਰਨ ਯਾਤਰੀਆਂ ‘ਚ...

ਤੇਲੰਗਾਨਾ ਦੇ CM ਰੈੱਡੀ ਨੇ ਕਾਂਸੀ ਤਮਗਾ ਜੇਤੂ ਦੀਪਤੀ ਲਈ 1 ਕਰੋੜ ਰੁ: ਤੇ ਸਰਕਾਰੀ ਨੌਕਰੀ ਦਾ ਕੀਤਾ ਐਲਾਨ

ਭਾਰਤ ਦੀ ਮਹਿਲਾ ਪੈਰਾ ਐਥਲੀਟ ਦੀਪਤੀ ਜੀਵਾਂਜੀ ਨੇ ਪੈਰਿਸ ਪੈਰਾਲੰਪਿਕ 2024 ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ ।...