Jul 04

PM ਮੋਦੀ ਨਾਲ ਮੁਲਾਕਾਤ ਕਰਨ ਮਗਰੋਂ ਏਅਰਪੋਰਟ ਲਈ ਰਵਾਨਾ ਹੋਈ ਟੀਮ ਇੰਡੀਆ

ਟੀ-20 ਵਿਸ਼ਵ ਕੱਪ ਜਿੱਤ ਕੇ ਟੀਮ ਇੰਡੀਆ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰ ਚੁੱਕੀ ਹੈ। PM ਮੋਦੀ ਨਾਲ ਖਿਡਾਰੀਆਂ ਨੇ ਕਰੀਬ 2 ਘੰਟਿਆਂ ਤੱਕ...

ਫ਼ਿਰੋਜ਼ਪੁਰ ‘ਚ BSF ਨੇ ਫੜਿਆ ਪਾਕਿ ਨਾਗਰਿਕ, ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਹੋਇਆ ਸੀ ਦਾਖ਼ਲ

ਫਿਰੋਜ਼ਪੁਰ ਬਾਰਡਰ ਰੇਂਜ ਅਧੀਨ ਪੈਂਦੇ ਪਿੰਡ ਪੱਲਾ ਮੇਘਾ ਨੇੜੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ...

ਪੰਜਾਬੀ ਅਭਿਨੇਤਾ-ਗਾਇਕ ਗਿੱਪੀ ਗਰੇਵਾਲ ਨੂੰ ਲੱਗਿਆ ਡ੍ਰਿਪ, ਪੋਸਟ ਸਾਂਝੀ ਕਰ ਦਿੱਤੀ ਸਿਹਤ ਦੀ ਜਾਣਕਾਰੀ

ਪੰਜਾਬੀ ਫਿਲਮ ਇੰਡਸਟਰੀ ਦੇ ਮੰਨੇ-ਪ੍ਰਮੰਨੇ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਅਤੇ ਪ੍ਰਿੰਸ ਕੰਵਲਜੀਤ ਸਿੰਘ ਦੀ ਤਬੀਅਤ ਠੀਕ ਨਹੀਂ ਹੈ।...

ਦੁਸਾਂਝਾਂਵਾਲੇ ਮਗਰੋਂ ਹੁਣ ਕਰਨ ਔਜਲਾ ਤੇ ਬਾਦਸ਼ਾਹ ਲਗਾਉਣਗੇ ਅੰਬਾਨੀਆਂ ਦੇ ਵਿਆਹ ‘ਚ ਰੌਣਕਾਂ !

ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ 12 ਜੁਲਾਈ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦੇ ਵਿਆਹ ਤੋਂ ਪਹਿਲਾਂ ਦੇ ਜਸ਼ਨ ਪਿਛਲੇ...

ਅਮਰਨਾਥ ਯਾਤਰਾ ਦੇ ਮੱਦੇਨਜ਼ਰ ਅਲਰਟ ‘ਤੇ ਪੰਜਾਬ ਪੁਲਿਸ, ਸਰਹੱਦੀ ਇਲਾਕਿਆਂ ‘ਚ ਵਧਾਈ ਗਈ ਸੁਰੱਖਿਆ

ਪੰਜਾਬ ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ DGP) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜੰਮੂ-ਕਸ਼ਮੀਰ ਵਿੱਚ ਚੱਲ ਰਹੀ...

ਹੁਣ ਸੰਸਦ ‘ਚ ਸਹੁੰ ਚੁੱਕਣ ਤੋਂ ਬਾਅਦ ਨਹੀਂ ਲੱਗਣਗੇ ਨਾਅਰੇ, ਸਪੀਕਰ ਓਮ ਬਿਰਲਾ ਨੇ ਬਦਲੇ ਨਿਯਮ

ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਸੰਸਦ ਮੈਂਬਰਾਂ ਲਈ ਸਹੁੰ ਚੁੱਕਣ ਦੇ ਨਿਯਮਾਂ ਵਿੱਚ ਸੋਧ ਕਰ ਦਿੱਤੀ ਹੈ, ਜਿਸ ਨਾਲ ਉਨ੍ਹਾਂ ਨੂੰ ਸਦਨ ਦੇ...

ਪੰਜਾਬ ‘ਚ ਮੌਸਮ ਹੋਇਆ ਠੰਡਾ, ਤਾਪਮਾਨ ‘ਚ 1.4 ਡਿਗਰੀ ਦੀ ਗਿਰਾਵਟ, ਸੂਬੇ ‘ਚ ਮੀਂਹ ਦਾ ਅਲਰਟ ਜਾਰੀ

ਅੱਤ ਦੀ ਗਰਮੀ ਤੋਂ ਬਾਅਦ ਹੁਣ ਮੀਂਹ ਪੈਣ ਕਾਰਨ ਪੰਜਾਬ ਦਾ ਮੌਸਮ ਠੰਡਾ ਹੋ ਗਿਆ ਹੈ। ਮਾਨਸੂਨ ਦੇ ਆਉਣ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ,...

ਲਾਲ ਕ੍ਰਿਸ਼ਨ ਅਡਵਾਨੀ ਦੀ ਮੁੜ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ

ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਰਾਤ 9 ਵਜੇ ਡਾ: ਵਿਨੀਤ ਸੂਰੀ ਦੀ ਦੇਖ-ਰੇਖ ਹੇਠ ਅਪੋਲੋ...

ਬਠਿੰਡਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਫਿਰੌਤੀ ਮੰਗਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

ਸਬ ਡਿਵੀਜ਼ਨ ਮੌੜ ਮੰਡੀ ਦੇ ਇੱਕ ਨਾਮੀ ਡਾਕਟਰ ਤੋਂ ਦੋ ਕਰੋੜ ਰੁਪਏ ਦੀ ਫਰੌਤੀ ਮੰਗਣ ਦੇ ਮਾਮਲੇ ਤੇ ਬਠਿੰਡਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ...

ਜਲਾਲਾਬਾਦ ‘ਚ ਵੱਡੀ ਵਾਰਦਾਤ, ਖੇਤ ‘ਚ ਪਾਣੀ ਲਾਉਣ ਗਿਆ ਕਿਸਾਨ ਜਿਉਂਦਾ ਨਾ ਮੁੜਿਆ

ਜਲਾਲਾਬਾਦ ਦੇ ਪਿੰਡ ਧਾਣੀ ਮੋਹਰੀ ਰਾਮ ਵਿਖੇ ਉਸ ਵੇਲੇ ਮਾਹੌਲ ਤਨਾਪੂਰਨ ਬਣ ਗਿਆ ਜਦ ਪਿੰਡ ਦੇ ਹੀ ਕਿਸਾਨ ਆਪਣੇ ਖੇਤਾਂ ਵਿੱਚ ਪਾਣੀ ਲਾਉਣ ਗਿਆ...

ਤੇਜ਼ ਰਫ਼ਤਾਰ ਕਾਰ ਨੇ ਉਡਾਇਆ ਲੱਕੜ ਦਾ ਖੋਖਾ…ਫਿਰ ਦਰੱਖਤ ‘ਚ ਜਾ ਵੱਜੀ, ਕਾਰ ਸਵਾਰਾਂ ਦੇ ਲੱਗੀਆਂ ਗੰਭੀਰ ਸੱਟਾਂ

ਗੁਰਦਾਸਪੁਰ ਬਹਿਰਾਮਪੁਰ ਰੋਡ ਦੇ ਉੱਪਰ ਪਿੰਡ ਡਾਲਾ ਦੇ ਨਜ਼ਦੀਕ ਗੁਰਦਾਸਪੁਰ ਦੀ ਤਰਫ ਤੋਂ ਆ ਰਹੀ ਤੇਜ ਰਫ਼ਤਾਰ ਸਵਿਫਟ ਕਾਰ ਰਸਤੇ ਵਿੱਚ ਇੱਕ...

7 ਮਹੀਨੇ ਪਹਿਲਾਂ ਅਰਮਾਨੀਆ ਗਏ ਪੰਜਾਬੀ ਨੌਜਵਾਨ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਵਿਦੇਸ਼ ਦੀ ਧਰਤੀ ਅਰਮਾਨੀਆ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।...