Jun 10

ਪੋਸਟਰ ‘ਚ ਛੁਪੀ ਹੈ ‘ਮਿਰਜ਼ਾਪੁਰ 3’ ਦੀ ਰਿਲੀਜ਼ ਡੇਟ, ਇਸ ਨੂੰ ਲੱਭਣ ਲਈ ਕਰਨੀਆਂ ਪੈਣਗੀਆਂ ਕੋਸ਼ਿਸ਼ਾਂ

Mirzapur3 Release Date Out: ਕੁਝ ਸਮਾਂ ਪਹਿਲਾਂ ਜਦੋਂ ‘ਪੰਚਾਇਤ ਸੀਜ਼ਨ 3 ਰਿਲੀਜ਼ ਹੋਣ ਵਾਲਾ ਸੀ, ਮੇਕਰਸ ਰਿਲੀਜ਼ ਡੇਟ ਨੂੰ ਲੈ ਕੇ ਗੇਮ ਖੇਡ ਰਹੇ ਸਨ। ਕਦੇ...

ਟੀਮ ਇੰਡੀਆ ਨੇ ਰਚਿਆ ਇਤਿਹਾਸ, ਟੀ-20 ਵਿਸ਼ਵ ਕੱਪ ‘ਚ ਪਾਕਿਸਤਾਨ ਖਿਲਾਫ਼ ਸਭ ਤੋਂ ਛੋਟੇ ਸਕੋਰ ਦਾ ਕੀਤਾ ਬਚਾਅ

ਭਾਰਤ ਨੇ ਟੀ-20 ਵਿਸ਼ਵ ਕੱਪ 2024 ਵਿੱਚ ਇਤਿਹਾਸ ਰਚ ਦਿੱਤਾ ਹੈ। ਪਾਕਿਸਤਾਨ ਦੇ ਖਿਲਾਫ਼ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਕਈ ਰਿਕਾਰਡ ਬਣਾ ਦਿੱਤੇ।...

CM ਭਗਵੰਤ ਮਾਨ ਨੇ ਪਤਨੀ ਸਣੇ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਟੇਕਿਆ ਮੱਥਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ...

ਸਲਮਾਨ ਖਾਨ ਦੀ ਫਿਲਮ ‘Sikander’ ਦੀ ਸ਼ੂਟਿੰਗ ਇਸ ਦਿਨ ਤੋਂ ਹੋਣ ਜਾ ਰਹੀ ਸ਼ੁਰੂ, ਦੇਖਣ ਨੂੰ ਮਿਲੇਗਾ ਐਕਸ਼ਨ

Salman Film Sikander Shooting: ਸਲਮਾਨ ਖਾਨ ਆਪਣੀ ਆਉਣ ਵਾਲੀ ਫਿਲਮ ‘ਸਿਕੰਦਰ’ ਨੂੰ ਲੈ ਕੇ ਕਾਫੀ ਸਮੇਂ ਤੋਂ ਸੁਰਖੀਆਂ ‘ਚ ਹਨ। ਇਸ ਫਿਲਮ ਦਾ ਨਿਰਦੇਸ਼ਨ...

ਟ੍ਰੈਕਟਰ ਵੇਚ ਕੇ ਮੈਚ ਦੇਖਣ ਗਿਆ ਪਾਕਿਸਤਾਨ ਦਾ ‘ਜਬਰਾ’ ਫੈਨ, ਪਾਕਿ ਦੀ ਹਾਰ ਤੋਂ ਬਾਅਦ ਟੁੱਟਿਆ ਦਿਲ

ਭਾਰਤ ਨੇ ਐਤਵਾਰ ਨੂੰ 119 ਦੌੜਾਂ ਦੇ ਸਕੋਰ ਦਾ ਬਚਾਅ ਕਰਦੇ ਹੋਏ ਪਾਕਿਸਤਾਨ ਨੂੰ ਕਰਾਰੀ ਹਾਰ ਦਿੱਤੀ, ਇਸ ਨਾਲ ਭਾਰਤੀ ਟੀਮ ਗਰੁੱਪ ਏ ਦੇ ਅੰਕ ਸੂਚੀ...

ਹਰਿਆਣਾ ਦੇ CM ਨਾਇਬ ਸੈਣੀ ਦਾ ਐਲਾਨ, 20 ਹਜ਼ਾਰ ਪਰਿਵਾਰਾਂ ਨੂੰ ਦਿੱਤੇ ਜਾਣਗੇ 100 ਗਜ਼ ਦੇ ਪਲਾਟ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਇੱਕ ਪ੍ਰੈੱਸ ਕਾਨਫ਼ਰੰਸ ਕਰਦਿਆਂ ਵੱਡਾ ਐਲਾਨ ਕੀਤਾ । ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਸਰਕਾਰ...

ਪੰਚਕੂਲਾ ‘ਚ ਡੈਮ ‘ਚ ਨਹਾਉਣ ਗਏ ਮੁੰਡੇ ਦੀ ਡੁੱਬਣ ਕਾਰਨ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

ਪੰਚਕੂਲਾ ਜ਼ਿਲ੍ਹੇ ਦੇ ਰਾਏਪੁਰ ਰਾਣੀ ਦੇ ਪਿੰਡ ਮੰਡਪਾ ਵਿੱਚ ਸਥਿਤ ਬੰਨ੍ਹ ਵਿੱਚ ਡੁੱਬਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ...

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

ਸ਼ਹੀਦਾਂ ਦੇ ਸਿਰਤਾਜ ਤੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ...

Apple WWDC 2024 ਈਵੈਂਟ ਅੱਜ ਤੋਂ ਹੋਵੇਗਾ ਸ਼ੁਰੂ , iOS18 ਤੋਂ ਲੈ ਕੇ AI ਫੀਚਰ ਤੱਕ ਕੀਤੇ ਜਾ ਸਕਦੇ ਕਈ ਐਲਾਨ

ਤਕਨੀਕੀ ਦਿੱਗਜ ਐਪਲ ਅੱਜ ਯਾਨੀ ਸੋਮਵਾਰ (10 ਜੂਨ) ਨੂੰ ਆਪਣਾ ਸਭ ਤੋਂ ਵੱਡਾ ਇਵੈਂਟ ਵਰਲਡਵਾਈਡ ਡਿਵੈਲਪਰਸ ਕਾਨਫਰੰਸ (WWDC) ਆਯੋਜਿਤ ਕਰਨ ਜਾ ਰਿਹਾ...

ਕਰਨਾਲ ਨੂੰ 25 ਸਾਲ ਬਾਅਦ ਮਿਲੀ ਕੇਂਦਰੀ ਮੰਤਰੀ ਮੰਡਲ ‘ਚ ਜਗ੍ਹਾ, ਆਜ਼ਾਦੀ ਤੋਂ ਬਾਅਦ ਇਹ ਦੂਜਾ ਮੌਕਾ

ਹਰਿਆਣਾ ਦੀ ਕਰਨਾਲ ਲੋਕ ਸਭਾ ਤੋਂ ਨਵੇਂ ਚੁਣੇ ਗਏ ਸਾਂਸਦ ਅਤੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕੈਬਨਿਟ ਮੰਤਰੀ ਬਣਨ ਵਾਲੇ ਦੂਜੇ ਸੰਸਦ...

PM ਮੋਦੀ ਨੇ ਅਹੁਦਾ ਸੰਭਾਲਦਿਆਂ ਹੀ ਪਹਿਲੀ ਫਾਈਲ ‘ਤੇ ਕੀਤੇ ਸਾਈਨ, ਕਿਸਾਨਾਂ ਲਈ ਲਿਆ ਵੱਡਾ ਫੈਸਲਾ

PM ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਦੇ ਨਾਲ 71 ਮੰਤਰੀਆਂ ਨੇ ਵੀ ਅਹੁਦੇ ਦੀ ਸਹੁੰ ਚੁੱਕੀ, ਜਿਸ...

ਜਲੰਧਰ ਪੱਛਮੀ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ, 10 ਜੁਲਾਈ ਨੂੰ ਪੈਣਗੀਆਂ ਵੋਟਾਂ

ਪੰਜਾਬ ਦੀ ਜਲੰਧਰ ਪੱਛਮੀ ਸੀਟ ‘ਤੇ ਚੋਣ ਕਮਿਸ਼ਨ ਨੇ ਜ਼‍ਿਮਨੀ ਚੋਣ ਦਾ ਐਲਾਨ ਕਰ ਦਿੱਤਾ ਹੈ। ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ...