
PM Modi Bhopal Visit
ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਸੀਐਮ ਸ਼ਿਵਰਾਜ ਨੇ ਸਟੇਜ, ਮੀਟਿੰਗ ਦੇ ਪ੍ਰਬੰਧ, ਪੀਣ ਵਾਲੇ ਪਾਣੀ ਅਤੇ ਹੋਰ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਜਮਬੋਰੀ ਹੈਲੀਪੈਡ ਦਾ ਵੀ ਨਿਰੀਖਣ ਕੀਤਾ। ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭੋਪਾਲ ਅਤੇ ਮੱਧ ਪ੍ਰਦੇਸ਼ ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ਤਿਆਰ ਹਨ। ਸਮਾਗਮ ਵਾਲੀ ਥਾਂ ਦਾ ਨਿਰੀਖਣ ਕਰਨ ਮੌਕੇ ਮੁੱਖ ਮੰਤਰੀ ਸ਼ਿਵਰਾਜ, ਮੈਡੀਕਲ ਸਿੱਖਿਆ ਮੰਤਰੀ ਵਿਸ਼ਵਾਸ ਕੈਲਾਸ਼ ਸਾਰੰਗ, ਸੰਸਦ ਮੈਂਬਰ ਵੀ.ਡੀ.ਸ਼ਰਮਾ, ਲੋਕ ਨੁਮਾਇੰਦੇ ਤੇ ਭੋਪਾਲ ਦੇ ਕਮਿਸ਼ਨਰ ਡਾ: ਪਵਨ ਸ਼ਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ। ਪੀਐਮ ਮੋਦੀ ਦੇ ਭੋਪਾਲ ਪਹੁੰਚਣ ਲਈ ਪ੍ਰਸ਼ਾਸਨ ਵੱਲੋਂ ਨਵਾਂ ਰੂਟ ਚਾਰਟ ਵੀ ਤਿਆਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੌਸਮ ਨੂੰ ਦੇਖਦੇ ਹੋਏ ਪਾਰਕਿੰਗ ਲਈ ਵੱਖਰੇ ਪ੍ਰਬੰਧ ਕੀਤੇ ਗਏ ਹਨ।






















