ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪੂਰੇ ਐਕਸ਼ਨ ਮੋਡ ਵਿਚ ਹੈ। ਇਸ ਲਈ ਹਾਈਕਮਾਨ ਵੱਲੋਂ ਪੰਜਾਬ ਵਿਚ ਕਨਵੀਨਰ ਤੇ ਕੋ-ਕਨਵੀਨਰਾਂ ਦੀ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪੰਜਾਬ ਭਾਜਪਾ ਵੱਲੋਂ 31 ਜ਼ੋਨਾਂ ਦੇ ਕਨਵੀਨਰ ਤੇ ਕੋ-ਕਨਵੀਨਰ ਨਿਯੁਕਤ ਕੀਤਾ ਗਏ ਹਨ ਤੇ ਇਸ ਵਿਚ ਕੁਝ ਪੁਰਾਣੇ ਨੇਤਾਵਾਂ ਨੂੰ ਵੀ ਐਡਜਸਟ ਕੀਤਾ ਗਿਆ ਹੈ।
ਦੱਸ ਦੇਈਏ ਕਿ ਅਗਲੇ ਕੁਝ ਮਹੀਨਿਆਂ ਵਿਚ ਲੋਕ ਸਭਾ ਚੋਣਾਂ ਤੋਂ ਹੋਣ ਵਾਲੀਆਂ ਹਨ ਤੇ ਪਾਰਟੀ ਨਹੀਂ ਚਾਹੁੰਦੀ ਕਿ ਉਨ੍ਹਾਂ ਦੇ ਪੁਰਾਣੇ ਨੇਤਾਵਾਂ ਦੀ ਨਾਰਾਜ਼ਗੀ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਕੋਈ ਨੁਕਸਾਨ ਚੁੱਕਣਾ ਪਵੇ ਤੇ ਪਾਰਟੀ ਖੁਦ ਨੂੰ ਮਜ਼ਬੂਤ ਸਥਿਤੀ ਵਿਚ ਲਿਆਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ।
ਇਹ ਵੀ ਪੜ੍ਹੋ : ਮੁਕਤਸਰ ‘ਚ ਇਤਿਹਾਸਕ ਮਾਘੀ ਮੇਲੇ ਦੀਆਂ ਤਿਆਰੀਆਂ ਜ਼ੋਰਾਂ ‘ਤੇ, IG ਤੇ SSP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਇਸ ਤੋਂ ਪਹਿਲਾਂ ਵੀ ਪੰਜਾਬ ਭਾਜਪਾ ਵਿਚ ਕੁਝ ਨੇਤਾਵਾਂ ਨੂੰ ਖਾਸ ਜ਼ਿੰਮੇਵਾਰੀਆਂ ਸੌਂਪੀਆਂ ਹਨ ਤੇ ਹੁਣ ਕਨਵੀਨਰ ਤੇ ਕੋ-ਕਨਵੀਨਰ ਦੀਆਂ ਨਿਯੁਕਤੀਆਂ ਕਰਕੇ ਹੋਰ ਨੇਤਾਵਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਜਿਹੜੇ ਨੇਤਾਵਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨ੍ਹਾਂ ਦੀ ਲਿਸਟ ਇਸ ਤਰ੍ਹਾਂ ਹੈ-
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”