ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 26 ਆਈਪੀਐੱਸ ਤੇ ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਨਿਲਾਭ ਕਿਸ਼ੋਰ ਨੂੰ ADGP ਐੱਸਟੀਐੱਫ ਤਾਇਨਾਤ ਕੀਤਾ ਗਿਆ ਹੈ ਜਦੋਂ ਕਿ ਐੱਸਕੁਮਾਰ ਵਰਮਾ ਨੂੰ ਇੰਟਰਨਲ ਸਕਿਓਰਿਟੀ ਦੀ ਕਮਾਨ ਸੌਂਪੀ ਗਈ ਹੈ।
ਜਸਕਰਨ ਸਿੰਘ ਨੂੰ ਏਡੀਜੀਪੀ ਰੋਪੜ ਰੇਂਜ ਤੇ ਏਡੀਜੀਪੀ ਇੰਟੈਲੀਜੈਂਸ-2 ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ। ਇਨ੍ਹਾਂ ਤਿੰਨ ਅਧਿਕਾਰੀਆਂ ਨੂੰ ਅਜੇ ਬੀਤੇ ਦਿਨੀਂ ਹੀ ਤਰੱਕੀ ਦਿੱਤੀ ਗਈ ਸੀ। ਸਾਰੇ ਤਬਾਦਲੇ ਚੋਣ ਕਮਿਸ਼ਨ ਦੇ ਹੁਕਮਾਂ ਦੇ ਮੱਦੇਨਜ਼ਰ ਕੀਤੇ ਜਾ ਰਹੇ ਹਨ।


ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”






















