ਪੰਜਾਬ ਵਿੱਚ ਕੱਲ ਯਾਨੀ ਸੋਮਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦੌਰਾਨ ਪੂਰੇ ਸੂਬੇ ਵਿੱਚ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਨੇ ਇਹ ਫੈਸਲਾ ਈਦ ਕਾਰਨ ਲਿਆ ਹੈ।

Punjab Holiday On Eid
ਇਸ ਸਬੰਧੀ ਛੁੱਟੀ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਸੀ। ਨਾਲ ਹੀ ਇਸ ਸਬੰਧੀ ਹਰ ਥਾਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਜੇਕਰ ਕੋਈ ਵਿਦਿਅਕ ਅਦਾਰਾ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਵਿਭਾਗ ਵੱਲੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
























