ਚੰਡੀਗੜ੍ਹ, 28 ਨਵੰਬਰ 2021 – ਪੰਜਾਬ ਸਰਕਾਰ ਵੱਲੋਂ ਪੁਲਿਸ ਮਹਿਕਮੇ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਰਿਟਾਇਰ ਹੋਣ ਤੋਂ ਬਾਅਦ ਦੁਬਾਰਾ ਵਿਭਾਗ ‘ਚ ਰੱਖੇ ਗਏ ਪੰਜਾਬ ਪੁਲਿਸ ‘ਚੋਂ ਰਿਟਾਇਰੀ ਅਫ਼ਸਰਾਂ ਤੇ ਕਰਮਚਾਰੀਆਂ ਦੀ ਤੁਰੰਤ ਛੁੱਟੀ ਕੀਤੀ ਜਾਵੇ। ਨਾਲ ਹੀ ਹੁਕਮ ਜਾਰੀ ਕੀਤੇ ਹਨ ਕਿ ਇਸ ਸਬੰਧੀ ਜਲਦ ਕਾਰਵਾਈ ਕਰਕੇ 29 ਨਵੰਬਰ ਤੱਕ ਰਿਪੋਰਟ ਭੇਜੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:

Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet

ਇਹ ਵੀ ਪੜ੍ਹੋ : ਜਿਓ ਦਾ 42 ਕਰੋੜ ਗਾਹਕਾਂ ਨੂੰ ਵੱਡਾ ਝਟਕਾ- ਪ੍ਰੀਪੇਡ ਪਲਾਨ 20 ਫੀਸਦੀ ਕੀਤੇ ਮਹਿੰਗੇ, ਵੇਖੋ ਦਰਾਂ























